Saturday, March 28Malwa News
Shadow

Tag: breaking news

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ

Hot News
ਸ੍ਰੀ ਅਨੰਦਪੁਰ ਸਾਹਿਬ 21 ਮਾਰਚ:  ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।    ਇਸ ਮੌਕੇ ਸ. ਬੈਂਸ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਕੌਮੀ ਏਕਤਾ ਦੀ ਪ੍ਰਤੀਕ ਹੈ, ਜਿੱਥੇ ਹਰ ਧਰਮ ਦੇ ਲੋਕ ਸਾਰੇ ਤਿਉਹਾਰ ਬੜੇ ਉਤਸ਼ਾਹ ਨਾਲ ਇਕੱਠੇ ਮਨਾਉਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਏਕਤਾ ਅਤੇ ਆਪਸੀ ਪਿਆਰ ਸਾਡੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੈ।     ਸ. ਹਰਜੋਤ ਸਿੰਘ ਬੈਂਸ ਨੇ ਸਰਬੱਤ ਦਾ ਭਲਾ ਲਈ ਅਰਦਾਸ ਕੀਤੀ ਅਤੇ ਦੇਸ਼ ਤੇ ਦੁਨੀਆ ਵਿੱਚ ਅਮਨ ਤੇ ਸੁਖ-ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਸ਼ਾਂਤੀ ਸਭ ਤੋਂ ਵੱਡੀ ਲੋੜ ਹੈ ਅਤੇ ਦੇਸ਼ਾਂ ਵਿੱਚ ਚੱਲ ਰਹੇ ਟਕਰਾਵਾਂ ਦਾ ਜਲਦ ਤੋਂ ਜਲਦ ਅੰਤ ਹੋਣਾ ਚਾਹੀਦਾ ਹੈ।ਉਨ੍ਹਾਂ ਪ੍ਰਾਰਥਨਾ ਕੀਤੀ ਕਿ ਵਾਹਿਗੁਰੂ ਸਭ ਦੇਸ਼ਾਂ ਨੂੰ ਇਹ ਸਮਝ ਬਖ਼ਸ਼ੇ ਕਿ ਉਹ ਟਕਰਾਅ ਦੀ ਬਜਾਏ ਗੱਲਬਾਤ ਅਤੇ ਸਹਿਯੋਗ ਦਾ ਰਾਹ ਅਪਣਾਉਣ। ਉਨ੍ਹਾਂ ਕਿਹਾ ਕਿ ਗੱਲਬਾਤ ਹੀ ਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

Breaking News
ਮਲੇਰਕੋਟਲਾ, 21 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ ਕਰਦਿਆਂ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਲਈ 375 ਕਰੋੜ ਰੁਪਏ ਦੇ ਵਿਕਾਸ ਫੰਡਾਂ ਦਾ ਐਲਾਨ ਕੀਤਾ। ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਲਈ  ਵੱਡੇ ਐਲਾਨਾਂ ਦੇ ਨਾਲ-ਨਾਲ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਕਿਸੇ ਵੀ ਤਾਕਤ ਨੂੰ ਭਾਈਚਾਰਕ ਸਾਂਝ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗਾ।ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਈਦ-ਉਲ-ਫ਼ਿਤਰ ਇੱਕ ਦੂਜੇ ਦੀ ਭਲਾ ਮੰਗਣ ਦਾ ਤਿਉਹਾਰ ਹੈ ਅਤੇ ਮੈਨੂੰ ਮਲੇਰਕੋਟਲਾ ਦੀ ਇਸ ਪਵਿੱਤਰ ਈਦਗਾਹ ਵਿੱਚ ਆ ਕੇ ਬਹੁਤ ਸਕੂਨ ਤੇ ਖੁਸ਼ੀ ਮਿਲੀ ਹੈ। ਇਹ ਇੱਕ ਅਜਿਹਾ ਤਿਉਹਾਰ ਹੈ ਜੋ ਭਾਈਚਾਰਕ ਸਾਂਝ ਦੀ ਪ੍ਰਤੱਖ ਤਸਵੀਰ ਪੇਸ਼ ਕਰਦਾ ਹੈ, ਜਿੱਥੇ ਅਸੀਂ ਇਕੱਠੇ ਬੈਠਦੇ ਹਾਂ ਅਤੇ ਇੱਕ ਦੂਜੇ ਦੀ ਖ਼ੈਰ ਮੰਗਦੇ ਹਾਂ। ਮੈਂ ਪ੍ਰਬੰਧਕ ਕਮੇਟੀ ਅਤੇ ਨੇੜਲੇ ਪਿੰਡਾਂ ਤੋਂ ਈਦ ਮਨਾਉਣ ਲਈ ਆਏ ਸਾਰੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।’’ਉਨ੍ਹਾਂ ਅੱਗੇ ਕਿਹਾ, “ਮ...
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 21 ਮਾਰਚ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਹੋਇਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਮੌਜੂਦਾ ਵਿੱਤੀ ਸਾਲ ਦੌਰਾਨ 1,91,429 ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ₹219 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਮਾਨ ਸਰਕਾਰ ਦੀ ਅਨੁਸੂਚਿਤ ਜਾਤੀਆਂ ਅਤੇ ਹੋਰ ਪਿੱਛੜੇ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਕੀਮ ਦੇ ਮਨੁੱਖੀ ਪੱਖ ਨੂੰ ਉਜਾਗਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਪੋਸਟ ਮੈਟ੍ਰਿਕ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ ਦੀ ਇੱਕ ਕਿਰਨ ਹੈ। ਕਈ ਘਰਾਂ ਲਈ ...
ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਬਠਿੰਡਾ, 21 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ  ਪਰਸਰਾਮ ਨਗਰ, ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ,ਬਠਿੰਡਾ , ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ 'ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਕਿਹਾ ਕ...
मुख्यमंत्री ने पर्यटन, खाद्य प्रसंस्करण और आईटी क्षेत्रों में निवेश के लिए आमंत्रित किया

मुख्यमंत्री ने पर्यटन, खाद्य प्रसंस्करण और आईटी क्षेत्रों में निवेश के लिए आमंत्रित किया

Hindi
मुख्यमंत्री ठाकुर सुखविन्द्र सिंह सुक्खू ने सीआईआई हिमाचल प्रदेश द्वारा शिमला में गुरुवार देर शाम ‘बेहतर कल हेतु भविष्य-उन्मुख हिमाचल प्रदेश का निर्माण: वैश्विक प्रतिस्पर्धात्मकता के लिए स्थानीय सामर्थ्य का दोहन’ विषय पर आयोजित वार्षिक सम्मेलन की अध्यक्षता की। इस अवसर पर उन्होंने उद्योगपतियों को पर्यटन, खाद्य प्रसंस्करण और सूचना प्रौद्योगिकी क्षेत्रों में निवेश के लिए आमंत्रित किया। उन्होंने कहा कि वर्तमान राज्य सरकार प्रदेश की भौगोलिक और पर्यावरणीय विशेषताओं को ध्यान में रखते हुए हरित उद्योगों को प्रोत्साहन प्रदान कर रही है। उन्होंने कहा कि सरकार उद्योगों को हर संभव सहयोग और आवश्यक सुविधाएं प्रदान करेगी तथा पर्यटन और आतिथ्य सत्कार क्षेत्रों में निवेश के लिए प्रोत्साहित किया जा रहा है। उन्होंने कहा कि सरकार पर्यटन क्षेत्र में 3,000 करोड़ रुपये का निवेश करने की योजना भी बना रही है।राज्य के ...
नए भर्ती हुए कृषि विकास अधिकारियों का केंद्रीय आलू अनुसंधान संस्थान शिमला के वैज्ञानिकों के साथ संवाद

नए भर्ती हुए कृषि विकास अधिकारियों का केंद्रीय आलू अनुसंधान संस्थान शिमला के वैज्ञानिकों के साथ संवाद

Hindi
शिमलाा।  केंद्रीय आलू अनुसंधान संस्थान, शिमला में नए भर्ती हुए कृषि विकास अधिकारियों (ADOS) के लिए एक व्यापक संवाद और अनुभव कार्यक्रम सफलतापूर्वक आयोजित किया गया। यह पहल व्यावहारिक प्रशिक्षण और वैज्ञानिक जुड़ाव के माध्यम से कृषि विस्तार सेवाओं को मजबूत करने की दिशा में एक महत्वपूर्ण कदम है। राज्य कृषि प्रबंधन और विस्तार प्रशिक्षण संस्थान (SAMETI) के सहयोग से आयोजित इस कार्यक्रम में, 37 नए नियुक्त अधिकारियों को उनके प्रारंभिक प्रशिक्षण (induction training) के हिस्से के रूप में एक साथ लाया गया। इन अधिकारियों को जल्द ही हिमाचल प्रदेश के विभिन्न ब्लॉकों और जिलों में तैनात किया जाएगा। इस अवसर पर, केंद्रीय आलू अनुसंधान संस्थान के निदेशक डॉ. ब्रजेश सिंह ने बेहतर आलू की किस्में विकसित करने और खेती के उन नवीन तरीकों को बढ़ावा देने में संस्थान की महत्वपूर्ण भूमिका पर प्रकाश डाला, जिनसे पूरे ...
सदर क्षेत्र में घर-घर जाकर बांटे औषधीय महत्व के अश्वगंधा के पौधे

सदर क्षेत्र में घर-घर जाकर बांटे औषधीय महत्व के अश्वगंधा के पौधे

Hindi
*मंडी, 20 मार्च।* अश्वगंधा के महत्व को जन-जन तक पहुंचाने के उद्देश्य से हिमाचल प्रदेश में प्रजाति-विशेष राष्ट्रीय जागरूकता अभियान “अश्वगंधा: एक स्वास्थ्य-वर्द्धक औषधीय पौधा” परियोजना का संचालन किया जा रहा है। इसके तहत डॉ. वाई.एस. परमार औद्यानिकी एवं वानिकी विश्वविद्यालय के औद्यानिकी एवं वानिकी महाविद्यालय, थुनाग, (स्थित गोहर–गुडाहरी) द्वारा मंडी जिले के सदर क्षेत्र की ग्राम पंचायत तुंग, नसलोह, सेहली एवं सदयाणा सहित विभिन्न पंचायतों में घर-घर जाकर अश्वगंधा के पौधों तथा इसके औषधीय महत्व से संबंधित प्रचार सामग्री का वितरण किया गया।  अभियान से जुड़ीं वैज्ञानिक एवं मुख्य अन्वेषक डॉ. यौर्मिला तथा डॉ. गरिमा ने बताया कि इस अभियान के माध्यम से स्थानीय लोगों को अश्वगंधा की उपयोगिता, स्वास्थ्य लाभ एवं इसकी वैज्ञानिक खेती के प्रति जागरूक किया गया। इससे किसानों को आय के नए अवसर प्राप्त होने के ...
पहाड़ी क्षेत्रों में परियोजनाओं की निर्माण लागत अधिक, हिमाचल पर अन्य राज्यों के मापदंड लागू करना अनुचित: मुख्यमंत्री

पहाड़ी क्षेत्रों में परियोजनाओं की निर्माण लागत अधिक, हिमाचल पर अन्य राज्यों के मापदंड लागू करना अनुचित: मुख्यमंत्री

Hindi
भारत सरकार और हिमाचल प्रदेश सरकार के मध्य आज नई दिल्ली में जल जीवन मिशन (जेजेएम) 2.0 के लिए एक समझौता ज्ञापन (एमओयू) हस्ताक्षरित किया गया। इस अवसर पर मुख्यमंत्री ठाकुर सुखविन्द्र सिंह सुक्खू और उप-मुख्यमंत्री मुकेश अग्निहोत्री शिमला से वर्चुअल माध्यम से जुड़े, जबकि केंद्रीय जल शक्ति मंत्री सी.आर. पाटिल भी वर्चुअली कार्यक्रम में शामिल हुए।प्रदेश सरकार की ओर से जल शक्ति विभाग के सचिव डॉ. अभिषेक जैन और भारत सरकार की ओर से संयुक्त सचिव स्वाति नायक ने एमओयू पर हस्ताक्षर किए। जेजेएम 2.0 को दिसंबर, 2028 तक लागू किया जाएगा। इसके अंतर्गत पुनर्गठित   पेयजल  से संबंधित अधोसंरचना के पुनर्निर्माण के साथ-साथ ग्रामीण पेयजल आपूर्ति क्षेत्र में संरचनात्मक सुधारों पर विशेष ध्यान दिया जाएगा। वर्तमान में सभी एकल ग्राम योजनाओं (एसवीएस) को प्राथमिकता दी जा रही है, जिनमें वह योजनाएं भी शामिल हैं जिन पर राज्य और ...
ਐਮਓਯੂ ਨਾਲ ਹਰ ਘਰ ਸਵੱਛ ਜਲ੍ਹ ਦੇ ਟੀਚੇ ਨੂੰ ਮਿਲੇਗੀ ਨਵੀਂ ਗਤੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਐਮਓਯੂ ਨਾਲ ਹਰ ਘਰ ਸਵੱਛ ਜਲ੍ਹ ਦੇ ਟੀਚੇ ਨੂੰ ਮਿਲੇਗੀ ਨਵੀਂ ਗਤੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 20 ਮਾਰਚ - ਹਰਿਆਣਾ ਵਿੱਚ ਜਲ੍ਹ ਜੀਵਨ ਮਿਸ਼ਨ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਲਈ ਸ਼ੁਕਰਵਾਰ ਨੂੰ ਵਰਚੂਅਲ ਰਾਹੀਂ ਕੇਂਦਰੀ ਜਲ੍ਹ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਦੇ ਵਿੱਚਕਾਰ ਸਮਝੌਤਾ ਮੈਮੋ (ਐਮਓਯੂ) 'ਤੇ ਦਸਤਖਤ ਕੀਤੇ ਗਏ। ਹਰਿਆਣਾ ਸਰਕਾਰ ਵੱਲੋਂ ਜਨਸਿਹਤ ਇੰਜੀਨੀਅਰਿੰਗ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਮੋਹਮਦ ਸ਼ਾਇਨ ਨੇ ਐਮਓਯੂ 'ਤੇ ਦਸਤਖਤ ਕੀਤੇ।           ਐਮਓਯੂ ਸਾਈਨਿੰਗ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਤੋਂ ਵੀਡੀਓ ਕਾਨਫ੍ਰੈਸਿੰਗ ਰਾਹੀਂ ਸ਼ਾਮਿਲ ਹੋਏ। ਇਸ ਮੌਕੇ 'ਤੇ ਜਨਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਅਤੇ ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਸ੍ਰੀ ਯੱਸ਼ਪਾਲ ਮੌਜੂਦ ਰਹੇ।          &nbs...
ਸੂਬੇ ਵਿੱਚ ਗੈਸ ਭੰਡਾਰਣ ਜਰੂਰਤ ਅਨੁਸਾਰ ਕਾਫੀ – ਕ੍ਰਿਸ਼ਣ ਕੁਮਾਰ ਬੇਦੀ

ਸੂਬੇ ਵਿੱਚ ਗੈਸ ਭੰਡਾਰਣ ਜਰੂਰਤ ਅਨੁਸਾਰ ਕਾਫੀ – ਕ੍ਰਿਸ਼ਣ ਕੁਮਾਰ ਬੇਦੀ

Haryana
ਚੰਡੀਗੜ੍ਹ, 20 ਮਾਰਚ - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦਾ ਚਹੁੰਮੁਖੀ ਵਿਕਾਸ ਕਰਨਾ ਹੈ। ਵਿਸ਼ੇਸ਼ਕਰ ਗ੍ਰਾਮੀਣ ਅੰਚਲ ਵਿੱਚ ਬਿਹਤਰ ਸੜਕਾਂ ਦਾ ਨਿਰਮਾਣ, ਸਿਖਿਆ ਅਤੇ ਸਿਹਤ ਸੇਵਾਵਾਂ ਦਾ ਵਿਸਤਾਰ, ਪੀਣ ਦੇ ਪਾਣੀ ਅਤੇ ਬਿਜਲੀ ਦੀ ਬਿਨ੍ਹਾ ਰੁਕਾਵਟ ਸਪਲਾਈ ਵਰਗੀ ਮੁੱਢਲੀ ਜਰੂਰਤਾਂ 'ਤੇ ਲਗਾਤਾਰ ਫੋਕਸ ਕੀਤਾ ਜਾ ਰਿਹਾ ਹੈ। ਸੂਬੇ ਦੇ ਆਖੀਰੀ ਕੌਨੇ ਤੱਕ ਆਮ ੧ਨਤਾ ਨੂੰ ਸਰਕਾਰ ਦੀ ਜਨਭਲਾਈਕਾਰੀ ਨੀਤੀਆਂ ਦਾ ਲਾਭ ਮਿਲੇ, ਇਹ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਵਿਜਨ ਹੈ।           ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਸ਼ੁਕਰਵਾਰ ਨੂੰ ਨਰਵਾਨਾ ਪੀਡਬਲਿਯੂਡੀ ਰੇਸਟ ਹਾਊਸ ਵਿੱਚ ਜਨਸਮਸਿਆਵਾਂ ਸੁਣ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਜਨਭਲਾਈਕਾਰੀ ਪ੍ਰੋਗਰਾਮਾਂ ਅਤੇ ਵਿਕਾਸ ਪਰਿਯੋਜਨਾਵਾਂ ਦਾ ਹਰ ਖੇਤਰ ਦੇ ਲੋਕਾਂ ਨੂੰ ਭਰਪੂਰ ਲਾਭ ਮਿਲੇ ਸਰਕਾਰ ਦਾ ਇਹ ਯਤਨ ਹੈ। ਇਸ ਲਈ ਜਨ...