Thursday, May 28Malwa News
Shadow

Tag: breaking news

जनता को गुणवत्तापूर्ण और सुलभ स्वास्थ्य सेवाएं उपलब्ध करवाना सरकार की सर्वोच्च प्राथमिकता : आरती सिंह राव

जनता को गुणवत्तापूर्ण और सुलभ स्वास्थ्य सेवाएं उपलब्ध करवाना सरकार की सर्वोच्च प्राथमिकता : आरती सिंह राव

Haryana, Hindi
चंडीगढ़, 4 दिसंबर – हरियाणा की स्वास्थ्य मंत्री आरती सिंह राव ने कहा कि प्रदेश की जनता को उनके घरों के नजदीक सस्ती, गुणवत्तापूर्ण और सुलभ स्वास्थ्य सेवाएं उपलब्ध करवाना राज्य सरकार की सर्वोच्च प्राथमिकता है। उन्होंने कहा कि सरकार ग्रामीण व शहरी दोनों स्तरों पर स्वास्थ्य ढांचे को मजबूत करने की दिशा में लगातार ठोस कदम उठा रही है, ताकि लोगों को इलाज के लिए दूरदराज के अस्पतालों पर निर्भर न रहना पड़े। स्वास्थ्य मंत्री ने जानकारी देते हुए बताया कि इसी दिशा में एक महत्वपूर्ण निर्णय लेते हुए रेवाड़ी जिले के प्राथमिक स्वास्थ्य केंद्र (PHC) भाड़ावास को सामुदायिक स्वास्थ्य केंद्र (CHC) के रूप में अपग्रेड करने की सैद्धांतिक स्वीकृति राज्य सरकार द्वारा प्रदान कर दी गई है। इस निर्णय से क्षेत्र में स्वास्थ्य सुविधाओं में बड़ा विस्तार होगा। अपग्रेडेशन के बाद इस केंद्र में वि...
हरियाणा ओलंपिक एसोसिएशन की कार्यकारिणी की बड़ी बैठक

हरियाणा ओलंपिक एसोसिएशन की कार्यकारिणी की बड़ी बैठक

Haryana, Hindi
चंडीगढ़, 4 दिसंबर। हरियाणा ओलिंपिक संघ (एचओए) की कार्यकारिणी समिति की बैठक पंचकूला के सेक्टर-3 स्थित ओलंपिक भवन में एचओए अध्यक्ष कैप्टन जसविंदर सिंह ‘मीनू बेनीवाल’ की अध्यक्षता में हुई। बैठक में खिलाड़ियों की सुरक्षा, खेल अवसंरचना और राज्य खेलों की गुणवत्ता में सुधार को लेकर कई ऐतिहासिक फैसले लिए गए। बैठक में यह स्पष्ट संदेश दिया गया कि हरियाणा केवल पदक जीतने वाला नहीं, बल्कि खिलाड़ियों को सुरक्षित, व्यवस्थित और प्रोफेशनल माहौल देने वाला अग्रणी राज्य बनेगा।एचओए ने खिलाड़ियों की सुरक्षा को सर्वोच्च प्राथमिकता देते हुए बड़ा फैसला लिया कि हर टूर्नामेंट से कम से कम 3 दिन पूर्व फील्ड ऑफ प्ले का अनिवार्य निरीक्षण होगा। निरीक्षण न कराने पर इसे सीधी अनुशासनहीनता माना जाएगा। ऐसे प्रकरण एचओए की अनुशासन समिति द्वारा इंडियन ओलंपिक एसोसिएशन (आईओए) दिशा-निर्देशों के तहत निपटाए जाएंगे। यह फैसला खिलाड़ियो...
डॉ. अरविंद शर्मा ने किया गोहाना चीनी मिल के 25वें पेराई सत्र का शुभारंभ

डॉ. अरविंद शर्मा ने किया गोहाना चीनी मिल के 25वें पेराई सत्र का शुभारंभ

Haryana, Hindi
चंडीगढ़, 04 दिसंबर – हरियाणा के सहकारिता मंत्री डॉ. अरविंद शर्मा ने आज चौधरी देवीलाल सहकारी चीनी मिल, गोहाना के 25वें पेराई सत्र 2025-26 का शुभारंभ किया। इस अवसर पर  उन्होंने कहा कि यह मिल केवल औद्योगिक इकाई नहीं, बल्कि किसानों की मेहनत, क्षेत्र की धड़कन और हजारों परिवारों की आजीविका का आधार है। इस अवसर पर उनकी धर्मपत्नी श्रीमती रीटा शर्मा भी उपस्थित रहीं। डॉ. शर्मा ने कहा कि किसान की मेहनत, पसीना और विश्वास ही इस मिल की सबसे बड़ी पूंजी है। हरियाणा सरकार किसानों को समय पर भुगतान, मिल संचालन में सुधार और नई तकनीक अपनाने को प्राथमिकता दे रही है। उन्होंने बताया कि गन्ने की अगेती किस्म का भाव 415 रुपये और पछेती किस्म का भाव 408 रुपये प्रति क्विंटल निर्धारित किया गया है। पिछले पेराई सत्र में प्रदेश के किसानों को 1211&...
लाडवा विधानसभा को मिली बड़ी सौगात, मुख्यमंत्री नायब सिंह सैनी ने की स्वास्थ्य, शिक्षा और इंफ्रास्ट्रक्चर पर बड़ी घोषणाएँ

लाडवा विधानसभा को मिली बड़ी सौगात, मुख्यमंत्री नायब सिंह सैनी ने की स्वास्थ्य, शिक्षा और इंफ्रास्ट्रक्चर पर बड़ी घोषणाएँ

Haryana, Hindi
चंडीगढ़, 4  दिसंबर – हरियाणा के मुख्यमंत्री श्री नायब सिंह सैनी ने लाडवा विधानसभा क्षेत्र के विकास को गति देने के लिए स्वास्थ्य, शिक्षा और बुनियादी ढांचे से जुड़ी कई महत्त्वपूर्ण घोषणाएँ कीं। उन्होंने संत शिरोमणि श्री सेन भगत महाराज के नाम से किसी एक शिक्षण संस्थान का नाम रखने की घोषणा की। साथ ही, सामुदायिक स्वास्थ्य केन्द्र लाडवा को 50 बिस्तरों वाले सब डिविजनल अस्पताल - कम - सामुदायिक स्वास्थ्य केन्द्र में अपग्रेड करवाने तथा रामशरण माजरा (बाबैन) में राजकीय महाविद्यालय की स्थापना किए जाने की भी घोषणा की। मुख्यमंत्री ने ये घोषणाएं वीरवार को जिला कुरुक्षेत्र के लाडवा में आयोजित संत शिरोमणि श्री सेन भगत जी महाराज जयंती के उपलक्ष्य में राज्य स्तरीय कार्यक्रम में बतौर मुख्य अतिथि संबोधित करते हुए की। इसके अलावा, मुख्यमंत्री ने खेत-खलिहान योजना के तहत खेत...
ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

Hot News
ਚੰਡੀਗੜ੍ਹ, 4 ਦਸੰਬਰ:- ਜ਼ਿਲ੍ਹਾ ਪਟਿਆਲਾ ਵਿੱਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾ  ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਸ੍ਰੀ ਮਨਿੰਦਰਜੀਤ ਸਿੰਘ ਬੇਦੀ ਨੇ ਸਖ਼ਤ ਵਿਰੋਧ ਕੀਤਾ ਹੈ ।ਇਹ ਪਟੀਸ਼ਨ ਇੱਕ ਕਥਿਤ ਕਾਨਫਰੰਸ ਕਾਲ ਦੀ ਆਡੀਓ ਰਿਕਾਰਡਿੰਗ ’ਤੇ ਅਧਾਰਤ ਹੈ, ਜੋ ਵਾਇਰਲ ਹੋ ਗਈ ਸੀ। ਸੂਬੇ ਨੇ ਸੰਵਿਧਾਨਕ ਅਦਾਲਤਾਂ ਵਿੱਚ ਪਟੀਸ਼ਨ ਦੇ ਗ਼ੈਰ-ਵਾਜਿਬ ਹੋਣ ਬਾਰੇ ਬੁਨਿਆਦੀ ਇਤਰਾਜ਼ ਚੁੱਕੇ ਹਨ। ਮਾਣਯੋਗ ਹਾਈ ਕੋਰਟ ਵਿੱਚ ਪੇਸ਼ ਹੁੰਦੇ ਹੋਏ,  ਐਡਵੋਕੇਟ ਜਨਰਲ ਨੇ ਸੁਪਰੀਮ ਕੋਰਟ ਵਲੋਂ ਵੱਖ ਵੱਖ ਮਾਮਲਿਆਂ ਵਿਚ ਸੁਣਾਏ ਗਏ ਫੈਸਲੇ ਦੀਆਂ ਉਦਾਹਰਣਾਂ ਦਿੰਦੇ ਹੋਏ  ਦਲੀਲ ਦਿੱਤੀ ਕਿ ਚੋਣਾਂ ਨਾਲ ਸਬੰਧਤ ਮਾਮਲਿਆਂ ਵਿੱਚ ਅਪੀਲਾਂ ਮੇਨਟੇਨੇਬਲ ਨਹੀਂ ਹਨ। ਉਨ੍ਹਾਂ ਦਲੀਲ ਦਿੱਤੀ ਕਿ ਰਾਨੀਤੀ ਤੋਂ ਪ੍ਰੇਰਿਤ ਅਜਿਹੀਆਂ ਪਟੀਸ਼ਨਾਂ, ਸੰਵਿਧਾਨਕ ਅਦਾਲਤਾਂ ਵੱਲੋਂ ਵਿਚਾਰੀਆਂ ਨਹੀਂ ਜਾਣੀਆਂ ਚਾਹੀਦੀਆਂ। ਪੰਜਾਬ ਸਰਕਾਰ ਤਰਫ਼ੋਂ ਪੇਸ਼ ਕੀਤੇ ਗਏ ਤੱਥਾਂ ਨੂੰ ਸੁਣਵਾਈ ਦੌਰਾਨ ਉ...
ਵਿਦਿਅਕ ਸਰਟੀਫਿਕੇਟ ਦੀ ਵੈਰੀਫਿਕੇਸ਼ਨ/ਐਚ.ਆਰ.ਡੀ ਨੂੰ ਆਨਲਾਈਨ ਕਰਨ ਲਈ ਈ ਸੰਨਦ ਪੋਰਟਲ ਕੀਤਾ ਗਿਆ ਲਾਂਚ

ਵਿਦਿਅਕ ਸਰਟੀਫਿਕੇਟ ਦੀ ਵੈਰੀਫਿਕੇਸ਼ਨ/ਐਚ.ਆਰ.ਡੀ ਨੂੰ ਆਨਲਾਈਨ ਕਰਨ ਲਈ ਈ ਸੰਨਦ ਪੋਰਟਲ ਕੀਤਾ ਗਿਆ ਲਾਂਚ

Local
ਫ਼ਰੀਦਕੋਟ 04 ਦਸੰਬਰ- ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ, ਪੰਜਾਬ (ਡੀ. ਐਚ. ਈ) ਵੱਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਸਰਟੀਫਿਕੇਟ ਦੀ ਵੈਰੀਫਿਕੇਸ਼ਨ/ਐਚ.ਆਰ.ਡੀ ਨੂੰ ਆਨਲਾਈਨ ਈ-ਸੰਨਦ ਪੋਰਟਲ ਰਾਹੀਂ ਜਾਰੀ ਕਰਨ ਦਾ ਉਪਰਾਲਾ ਕੀਤਾ ਗਿਆ ਹੈ । ਇਸ ਸਕੀਮ ਨੂੰ ਯੂਨੀਵਰਸਿਟੀਆਂ/ਇੰਸਟੀਚਿਊਟਸ/ਬੋਰਡਾਂ ਰਾਹੀਂ ਤੁਰੰਤ ਲਾਗੂ ਕਰਨ ਦੇ ਆਦੇਸ਼ ਜਾਰੀ ਹੋਏ ਹਨ । ਉਨ੍ਹਾਂ ਦੀ ਹਦਾਇਤ ਮੁਤਾਬਿਕ ਜਾਰੀ ਕੀਤੀਆਂ ਗਾਈਡਲਾਈਨਜ਼ ਨੂੰ ਯੂਨੀਵਰਸਿਟੀ ਦੀ ਵੈਬਸਾਈਟ ਤੇ ਵੀ ਉਪਲਬੱਧ ਕਰਵਾ ਦਿੱਤਾ ਗਿਆ ਹੈ।  ਈ ਸੰਨਦ ਪੋਰਟਲ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਅਤੇ ਯੂਜਰ ਆਈ ਅਤੇ ਪਾਸਵਰਡ ਪ੍ਰਦਾਨ ਕਰਨ ਅਤੇ ਟ੍ਰੇਨਿੰਗ ਦੇਣ ਲਈ  ਨੈਸ਼ਨਲ ਇਨਫੋਰਮੈਟਿਕ ਸੈਂਟਰ  ਅਤੇ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੀ ਟੀਮ ਬਾਬਾ ਫਰੀਦ ਯੂਨੀਵਰਸਿਟੀ ਵਿਖੇ ਆਈ । ਇਸ ਟੀਮ ਵਿੱਚ ਸ਼੍ਰੀ  ਵਿਵੇਕ ਵਰਮਾ ਡਿਪਟੀ ਡਾਇਰੈਕਟਰ ਜਨਰਲ ਅਤੇ ਸਟੇਟ ਇਨਫੋਰਮੈਟਿਕ ਅਫਸਰ, ਨੈਸ਼ਨਲ ਇਨਫੋਰਮੈਟਿਕ ਸੈਂਟਰ, ਪੰਜਾਬ, ਮੈਡਮ ਕਿਰਤੀ ਮਹਾਜਨ ਡਾਇਰੈਕਟਰ (ਆਈ ਟੀ)...
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਆਈ ਏ ਐੱਸ ਅਧਿਕਾਰੀ ਗੁਲਪ੍ਰੀਤ ਸਿੰਘ ਔਲਖ ਚੋਣ ਆਬਜ਼ਰਵਰ ਨਿਯੁਕਤ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਆਈ ਏ ਐੱਸ ਅਧਿਕਾਰੀ ਗੁਲਪ੍ਰੀਤ ਸਿੰਘ ਔਲਖ ਚੋਣ ਆਬਜ਼ਰਵਰ ਨਿਯੁਕਤ

Local
ਮਾਨਸਾ, 4 ਦਸੰਬਰ-             ਅਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਗੁਲਪ੍ਰੀਤ ਸਿੰਘ ਔਲਖ ਆਈ ਏ ਐੱਸ ਨੂੰ ਜ਼ਿਲ੍ਹਾ ਮਾਨਸਾ ਲਈ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।              ਇਸ ਮੌਕੇ ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਹੋਣੀਆਂ ਹਨ ਤੇ ਗਿਣਤੀ 17 ਦਸੰਬਰ ਨੂੰ ਹੋਣੀ ਹੈ। ਜ਼ਿਲ੍ਹੇ ਵਿੱਚ 547 ਚੋਣ ਬੂਥ ਹਨ, ਜਿੱਥੇ ਵੋਟਾਂ ਪੈਣੀਆਂ ਹਨ।                ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਅਮਲ ਨੂੰ ਅਮਨ-ਅਮਾਨ ਅਤੇ ਬਿਹਤਰ ਤਰੀਕੇ ਨਾਲ ਨੇਪਰੇ ਚਾੜਿਆ ਜਾਵੇ ਅਤੇ ਸਾਰਾ ਅਮਲਾ ਆਪਣੀ ਡਿਊਟੀ ਨਿਰਪੱਖ ਤਰੀਕੇ ਨਾਲ ਨਿਭਾਵੇ।                ਓਨ੍ਹਾਂ ਦੱਸਿਆ ਕਿ ...
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਪ੍ਰਬੰਧਨ ਸਬੰਧੀ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਜਾਗਰੂਕਤਾ ਕੈਂਪ ਲਗਾਇਆ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਪ੍ਰਬੰਧਨ ਸਬੰਧੀ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਜਾਗਰੂਕਤਾ ਕੈਂਪ ਲਗਾਇਆ

Local
ਸੰਗਰੂਰ, 4 ਦਸੰਬਰ:- ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਦੇ ਖੇਤਰੀ ਦਫ਼ਤਰ, ਸੰਗਰੂਰ ਵੱਲੋਂ ਨਗਰ ਕੌਂਸਲ ਸੰਗਰੂਰ ਦੇ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਇੱਕ ਜਾਗਰੂਕਤਾ ਕੈਂਪ ਨਗਰ ਕੌਂਸਲ, ਦਫ਼ਤਰ, ਸੁਨਾਮ ਰੋਡ, ਸੰਗਰੂਰ ਵਿਖੇ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ 59 ਸਫ਼ਾਈ ਕਰਮਚਾਰੀਆਂ/ਸੁਪਰਵਾਈਜ਼ਰਾਂ ਅਤੇ ਸੈਨੇਟਰੀ ਇੰਸਪੈਕਟਰ ਨੇ ਹਿੱਸਾ ਲਿਆ। ਇਸ ਮੌਕੇ ਵਾਤਾਵਰਣ ਇੰਜੀਨੀਅਰ, ਪੀ.ਪੀ.ਸੀ.ਬੀ. ਸ਼੍ਰੀ ਰੋਹਿਤ ਸਿੰਗਲਾ ਨੇ ਦੱਸਿਆ ਕਿ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਨਵੀਂ ਦਿੱਲੀ ਵੱਲੋਂ ਮਿਤੀ 22.12.2019 ਨੂੰ ਓ.ਏ. ਨੰ. 199/2014 ਸਿਰਲੇਖ ਅਲਮਿਤਰਾ ਐਚ ਪਟੇਲ ਬਨਾਮ ਯੂਓਆਈ ਵਿੱਚ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਕੋਈ ਵੀ ਠੋਸ ਰਹਿੰਦ-ਖੂੰਹਦ ਨੂੰ ਨਹੀਂ ਸਾੜੇਗਾ ਅਤੇ ਸੜਕ/ਗਲੀਆਂ ਵਾਲੀਆਂ ਥਾਵਾਂ 'ਤੇ ਕੂੜਾ, ਪਲਾਸਟਿਕ, ਪੱਤੇ ਸਮੇਤ ਹਰ ਕਿਸਮ ਦੇ ਰਹਿੰਦ-ਖੂੰਹਦ ਨੂੰ ਸਾੜਨਾ ਵਰਜਿਤ ਅਤੇ ਸਜ਼ਾ ਯੋਗ ਹੈ। ਕੋਈ ਵੀ ਅਜਿਹਾ ਵਿਅਕਤੀ/ਏਜੰਸੀ ਜੋ ਠੋਸ ਰਹਿੰਦ-ਖੂੰਹਦ ਸਾੜ ਰਿਹਾ ਹੈ, ਉਸ ਨੂੰ ਪ੍ਰਤੀ ਘਟਨਾ 5000/- ਰੁਪਏ...
ਨਾਮਜ਼ਦਗੀਆਂ ਦੇ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 146  ਨਾਮਜ਼ਦਗੀਆਂ ਦਾਖਲ

ਨਾਮਜ਼ਦਗੀਆਂ ਦੇ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 146  ਨਾਮਜ਼ਦਗੀਆਂ ਦਾਖਲ

Local
ਮਾਲੇਰਕੋਟਲਾ 04 ਦਸੰਬਰ-                        ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਚੋਥੇ ਆਖੀਰਲੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 50 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 182 ਨਾਮਜ਼ਦਗੀਆਂ ਦਾਖਲ ਹੋਈਆਂ ਹਨ।               ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 46 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ। ਕੁੱਲ ਗਿਣਤੀ 50 ਹੋ ਗਈ ਹੈ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 30 , ਬਲਾਕ ਸੰਮਤੀਆਂ ਅਮਰਗੜ੍ਹ ਲਈ 60 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ  ਲਈ 56 ਨਾਮਜ਼ਦਗੀ ਪੱਤਰ ਆਖੀਰੀ ਦਿਨ ਦਾਖਲ ਹੋਏ ਹ...
“ਸਲਾਖ਼ਾਂ ਪਿੱਛੇ ਜ਼ਿੰਦਗੀਆਂ ਦਾ ਸਸ਼ਕਤੀਕਰਨ” ਤਹਿਤ ਜੇਲ੍ਹਾਂ ਵਿੱਚ 11 ਆਈ.ਟੀ.ਆਈਜ ਸਥਾਪਤ ਕੀਤੀ ਜਾਣਗੀਆਂ : ਜ਼ੇਲ੍ਹ ਨਿਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਦੀ ਪਹਿਲ

“ਸਲਾਖ਼ਾਂ ਪਿੱਛੇ ਜ਼ਿੰਦਗੀਆਂ ਦਾ ਸਸ਼ਕਤੀਕਰਨ” ਤਹਿਤ ਜੇਲ੍ਹਾਂ ਵਿੱਚ 11 ਆਈ.ਟੀ.ਆਈਜ ਸਥਾਪਤ ਕੀਤੀ ਜਾਣਗੀਆਂ : ਜ਼ੇਲ੍ਹ ਨਿਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਦੀ ਪਹਿਲ

Hot News
ਚੰਡੀਗੜ੍ਹ,4 ਦਸੰਬਰ:- ਰਾਜ ਭਰ ਦੀਆਂ ਜੇਲਾਂ ਵਿੱਚ ਕਿੱਤਾ ਮੁਖੀ ਪਹਿਲ ਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜੇਲ੍ਹ ਵਿਭਾਗ ਪੰਜਾਬ ਅਤੇ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟਰੀਅਲ ਟ੍ਰੇਨਿੰਗ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਇੱਕ ਵਿਸੇਸ਼ ਪ੍ਰੋਗਰਾਮ "ਸਲਾਖ਼ਾਂ ਪਿੱਛੇ ਜ਼ਿੰਦਗੀਆਂ ਦਾ ਸਸ਼ਕਤੀਕਰਨ" : ਜ਼ੇਲ੍ਹ ਨਿਆਂ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਦਾ ਉਦਘਾਟਨ ਭਾਰਤ ਦੇ ਮਾਨਯੋਗ ਚੀਫ ਜਸਟਿਸ, ਸ੍ਰੀ ਨਿਆਂਮੂਰਤੀ ਸੂਰਿਆ ਕਾਂਤ ਜੀ ਦੁਆਰਾ ਮਿਤੀ 6 ਦਸੰਬਰ 2025 ਨੂੰ ਸੈਂਟਰਲ ਜੇਲ੍ਹ, ਪਟਿਆਲਾ ਵਿਖੇ ਵੀਡੀਓ ਕਾਨਫਰੰਸ ਰਾਹੀਂ ਮਾਨਯੋਗ ਸੁਪਰੀਮ ਕੋਰਟ, ਹਾਈ ਕੋਰਟ ਦੇ ਜੱਜਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ। ਇਹ ਪਹਿਲ ਪੰਜਾਬ ਦੀਆਂ ਜੇਲ੍ਹਾਂ ਨੂੰ ਸਿੱਖਿਆ ਅਤੇ ਪੁਨਰਵਾਸ ਕੇਂਦਰਾਂ ਵਿੱਚ ਤਬਦੀਲ ਕਰਨ ਦਾ ਇੱਕ ਅਨੋਖਾ ਉਪਰਾਲਾ ਹੈ, ਜਿਸ ਤਹਿਤ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਸੂਬੇ ਦੀਆਂ ਸਮੂਹ 24 ਜੇਲ੍ਹਾਂ ਵਿੱਚ ਲਗਭਗ 2,500 ਕੈਦੀਆਂ ਨੂੰ ਰਾਸ਼ਟਰੀ ਪੱਧਰ ਦੀ ਪ੍ਰਮਾਣਿਤ ਵੋਕੇਸ਼...