Thursday, May 28Malwa News
Shadow

Tag: breaking news

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

Breaking News
ਚੰਡੀਗੜ੍ਹ, 2 ਦਸੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ 'ਤੇ ਆਪਣੇ ਪ੍ਰਭਾਵ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣ ਵਾਸਤੇ ਸੀ.ਐਸ.ਆਰ. ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ। ਵਿੱਤ ਮੰਤਰੀ ਨੇ ਇਹ ਟਿੱਪਣੀ ਕੈਪੀਟਲ ਸਮਾਲ ਫਾਈਨਾਂਸ ਬੈਂਕ ਤੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ ਰਸਮੀ ਤੌਰ 'ਤੇ ਯੋਗਦਾਨ ਪ੍ਰਾਪਤ ਕਰਨ ਸਮੇਂ ਕੀਤੀ। ਫੰਡ ਵਿੱਚ ਯੋਗਦਾਨ ਵਜੋਂ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸਰਵਜੀਤ ਸਿੰਘ ਸਮਰਾ ਵੱਲੋਂ 31 ਲੱਖ ਰੁਪਏ ਦਾ ਚੈੱਕ ਵਿੱਤ ਮੰਤਰੀ ਨੂੰ ਸੌਂਪਿਆ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕ ਵੱਲੋਂ ਖੁੱਲ੍ਹੇ ਦਿਲ ਨਾਲ ਫੰਡ ਵਿੱਚ ਯੋਗਦਾਨ ਦੇਣ ਦੇ ਉਪਰਾਲੇ ਅਤੇ ਸਮਾਜਿਕ ਜਵਾਬਦੇਹੀ ਪ੍ਰਤੀ ਅਦਾਰੇ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਇਸ ਫੰਡ ਦੇ ਮਹੱਤਵਪੂਰਨ ਉਦੇਸ਼ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਮੁੱਖ ਮੰਤਰੀ ਰੰਗਲਾ ਪੰਜਾ...
ਪੰਜਾਬ ਵਿੱਚ ਸੜਕਾਂ ਦੀ ਗੁਣਵੱਤਾ ‘ਤੇ ਹੋਈ ਸਖ਼ਤੀ : ਠੇਕੇਦਾਰਾਂ ਨੂੰ ਕਾਲੀ ਸੂਚੀ ਵਿੱਚ ਕੀਤਾ ਜਾਵੇਗਾ ਸ਼ਾਮਿਲ ,5 ਸਾਲਾਂ ਦੀ ਦੇਖਭਾਲ ਅਤੇ ਪੰਚਾਇਤ ਦੀ ਸੰਤੁਸ਼ਟੀ ਲਾਜ਼ਮੀ

ਪੰਜਾਬ ਵਿੱਚ ਸੜਕਾਂ ਦੀ ਗੁਣਵੱਤਾ ‘ਤੇ ਹੋਈ ਸਖ਼ਤੀ : ਠੇਕੇਦਾਰਾਂ ਨੂੰ ਕਾਲੀ ਸੂਚੀ ਵਿੱਚ ਕੀਤਾ ਜਾਵੇਗਾ ਸ਼ਾਮਿਲ ,5 ਸਾਲਾਂ ਦੀ ਦੇਖਭਾਲ ਅਤੇ ਪੰਚਾਇਤ ਦੀ ਸੰਤੁਸ਼ਟੀ ਲਾਜ਼ਮੀ

Punjab Development
ਚੰਡੀਗੜ੍ਹ, 2 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਸੜਕੀ ਬੁਨਿਆਦੀ ਢਾਂਚੇ ਵਿੱਚ ਇਤਿਹਾਸਕ ਸੁਧਾਰ ਲਿਆਉਣ ਦੇ ਉਦੇਸ਼ ਨਾਲ "ਸੀਐਮ ਫਲਾਇੰਗ ਸਕੁਐਡ" ਦੀ ਸ਼ੁਰੂਆਤ ਕੀਤੀ ਹੈ। ਅਕਤੂਬਰ 2025 ਵਿੱਚ ਸ਼ੁਰੂ ਕੀਤੀ ਗਈ, ਇਹ ਪਹਿਲਕਦਮੀ 44,920 ਕਿਲੋਮੀਟਰ ਸੜਕਾਂ ਬਣਾਉਣ ਲਈ ₹16,209 ਕਰੋੜ ਦੀ ਵਿਸ਼ਾਲ ਯੋਜਨਾ ਦਾ ਹਿੱਸਾ ਹੈ। ਇਸਦਾ ਉਦੇਸ਼ ਸੜਕ ਨਿਰਮਾਣ ਵਿੱਚ ਪਾਰਦਰਸ਼ਤਾ, ਗੁਣਵੱਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ। ਪੇਂਡੂ ਖੇਤਰਾਂ ਵਿੱਚ ਮਾੜੀਆਂ ਸੜਕਾਂ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਇਸ ਕਦਮ ਨੂੰ ਮਹੱਤਵਪੂਰਨ ਮੰਨਿਆ ਜਾਂਦਾ ਹੈ। ਸੀਐਮ ਫਲਾਇੰਗ ਸਕੁਐਡ ਦੀ ਸਥਾਪਨਾ ਦਾ ਮੁੱਖ ਉਦੇਸ਼ ਸੜਕ ਨਿਰਮਾਣ ਵਿੱਚ ਲਾਪਰਵਾਹੀ ਲਈ ਜ਼ੀਰੋ ਸਹਿਣਸ਼ੀਲਤਾ ਨੂੰ ਯਕੀਨੀ ਬਣਾਉਣਾ ਹੈ। ਸਰਕਾਰ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਜੇਕਰ ਕੋਈ ਸੜਕ ਮਾੜੀ ਗੁਣਵੱਤਾ ਵਾਲੀ ਪਾਈ ਜਾਂਦੀ ਹੈ ਜਾਂ ਸਮੇਂ ਸਿਰ ਰੱਖ-ਰਖਾਅ ਦੀ ਘਾਟ ਹੁੰਦੀ ਹੈ, ਤਾਂ ਸਬੰਧਤ ਠੇਕੇਦਾਰ ਨੂੰ ਤੁਰੰਤ ਕਾਲੀ ਸੂਚੀ ਵਿੱਚ ਪਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਹਰੇਕ ਠੇਕੇਦਾ...
ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ.-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ  ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੁਰਦਾਸਪੁਰ ਗ੍ਰਨੇਡ ਹਮਲੇ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਇੱਕ ਪੀ-86 ਹੈਂਡ ਗ੍ਰਨੇਡ ਅਤੇ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਦੀਪ ਕੁਮਾਰ  ਵਾਸੀ ਹੁਸ਼ਿਆਰਪੁਰ , ਗੁਰਦਿੱਤ ਵਾਸੀ ਗੁਰਦਾਸਪੁਰ, ਨਵੀਨ ਚੌਧਰੀ ਅਤੇ ਕੁਸ਼ ਦੋਵੇਂ ਵਾਸੀ  ਤਲਵਾੜਾ (ਹੁਸ਼ਿਆਰਪੁਰ) , ਵਜੋਂ ਹੋਈ ਹੈ। ਬਰਾਮਦ  ਕੀਤੀਆਂ ਪਿਸਤੌਲਾਂ  2 ਪਿਸਤੌਲਾਂ ਵਿਚ- ਇੱਕ ਜ਼ਿਗਾਨਾ ਅਤੇ ਇੱਕ .32 ਬੋਰ ਸਮੇਤ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ...
ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ

ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ

Hot News
*ਚੰਡੀਗੜ੍ਹ, 1 ਦਸੰਬਰ*:- 13 ਤੋਂ 15 ਮਾਰਚ 2026 ਤੱਕ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ. ਮੋਹਾਲੀ) ਦੇ ਕੈਂਪਸ ਵਿਖੇ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਆਪਣੀ ਵਿਸ਼ਵਵਿਆਪੀ ਸ਼ਮੂਲੀਅਤ ਨੂੰ ਵਧਾਉਣ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਅੰਤਰਰਾਸ਼ਟਰੀ ਆਊਟਰੀਚ ਮਿਸ਼ਨ ਤਹਿਤ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ। ਮੁੱਖ ਮੰਤਰੀ ਦੀ ਅਗਵਾਈ ਹੇਠ ਇਹ ਵਫ਼ਦ ਜਿਸ ਵਿੱਚ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਤੋਂ ਇਲਾਵਾ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੀ ਟੀਮ ਸ਼ਾਮਲ ਹੋਵੇਗੀ, 2-3 ਦਸੰਬਰ ਨੂੰ ਟੋਕੀਓ, 4-5 ਦਸੰਬਰ ਨੂੰ ਓਸਾਕਾ ਅਤੇ 8-9 ਦਸੰਬਰ ਨੂੰ ਸਿਓਲ ਦਾ ਦੌਰਾ ਕਰੇਗਾ ਜਿਸ ਦਾ ਉਦੇਸ਼ ਆਰਥਿਕ ਭਾਈਵਾਲੀ ਦੀ ਮਜ਼ਬੂਤੀ ਲਈ ਵਿਸ਼ਵਵਿਆਪੀ ਕੰਪਨੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਲਈ ਨਿੱਜੀ ਤੌਰ ‘ਤੇ ਸੱਦਾ ਦੇਣਾ ਹੈ। ਇਨ...
‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

Breaking News
ਚੰਡੀਗੜ੍ਹ, 1 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ ਪੂਰੇ ਹੋ ਗਏ ਹਨ, ਜਿਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 26,256 ਐਫ਼.ਆਈ.ਆਰਜ਼ ਦਰਜ ਕੀਤੀਆਂ ਅਤੇ 38,687 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਹੈ, ਜਿਸ ਦੇ ਸਿੱਟੇ ਵਜੋਂ 1714 ਕਿਲੋਗ੍ਰਾਮ ਹੈਰੋਇਨ  ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਮੁਕੰਮਲ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨ...
अम्बाला छावनी में ईएसआईसी का 100 बिस्तरों के आधुनिक अस्पताल का जल्द होगा निर्माण – श्रम मंत्री अनिल विज

अम्बाला छावनी में ईएसआईसी का 100 बिस्तरों के आधुनिक अस्पताल का जल्द होगा निर्माण – श्रम मंत्री अनिल विज

Haryana, Hindi
चण्डीगढ़, 1 दिसंबर - हरियाणा के श्रम मंत्री श्री अनिल विज ने कहा कि अंबाला छावनी में कर्मचारी राज्य बीमा निगम (ईएसआईसी) द्वारा 100 बिस्तरों का अत्याधुनिक अस्पताल स्थापित किए जाने का मार्ग अब पूरी तरह से प्रशस्त हो गया है। यह अस्पताल श्रमिकों और उनके परिवारों के लिए एक संजीवनी साबित होगा, क्योंकि इससे उन्हें बेहतर और नज़दीक स्वास्थ्य सुविधाएँ उपलब्ध होंगी। श्री अनिल विज ने आज यहां चण्डीगढ में जानकारी देते हुए बताया कि हरियाणा शहरी विकास प्राधिकरण (एचएसवीपी) को आगामी 16 दिसंबर, 2025 तक सेक्टर-33 (भाग-1), अंबाला कैंट में प्रस्तावित स्थल के आवंटन संबंधी औपचारिक पत्र (ऑफ़र लेटर) सटीक लागत के साथ जारी करने के निर्देश दिए गए हैं। इसके पश्चात् ईएसआईसी द्वारा भूमि भुगतान कर अस्पताल का निर्माण कार्य शीघ्र शुरू किया जाएगा। साहा औद्योगिक क्षेत्र व आसपास के...
धर्मक्षेत्र-कुरुक्षेत्र से गूंजा गीता का संदेश, अंतरराष्ट्रीय गीता महोत्सव के दौरान 21 हजार बच्चों सहित विभिन्न देशों में हुआ वैश्विक गीता पाठ

धर्मक्षेत्र-कुरुक्षेत्र से गूंजा गीता का संदेश, अंतरराष्ट्रीय गीता महोत्सव के दौरान 21 हजार बच्चों सहित विभिन्न देशों में हुआ वैश्विक गीता पाठ

Haryana, Hindi
चंडीगढ़, 1 दिसंबर – अंतरराष्ट्रीय गीता महोत्सव के अंतर्गत सोमवार को धर्मक्षेत्र–कुरुक्षेत्र के केशव पार्क में भव्य और ऐतिहासिक वैश्विक गीता पाठ आयोजित किया गया। इस सामूहिक पाठ में 21 हजार बच्चों ने एक स्वर में गीता के श्लोकों का उच्चारण कर वह दिव्य दृश्य प्रस्तुत किया, जिसने पूरे वातावरण को ज्ञान, भक्ति और अध्यात्म से सराबोर कर दिया। इस अभूतपूर्व सहभागिता ने वसुधैव कुटुम्बकम् की भारतीय अवधारणा को साकार रूप दिया। इस कार्यक्रम में हरियाणा के मुख्यमंत्री श्री नायब सिंह सैनी ने शिरकत की। मुख्यमंत्री ने कुरुक्षेत्र में वैश्विक गीता पाठ में भाग लेने वाले स्कूली छात्रों के लिए मंगलवार को विशेष अवकाश की भी घोषणा की। इस अवसर पर योग गुरु बाबा रामदेव और गीता मनीषी स्वामी ज्ञानानंद महाराज भी उपस्थित रहे। मुख्यमंत्री ने मार्गशीर्ष शुक्ल एकादशी एवं गीता जयंती के पावन पर्व की ...
मुख्यमंत्री 3 दिसंबर को राज्य के इंटीग्रेटेड होम डैशबोर्ड का उद्घाटन करेंगे – डॉ. सुमिता मिश्रा

मुख्यमंत्री 3 दिसंबर को राज्य के इंटीग्रेटेड होम डैशबोर्ड का उद्घाटन करेंगे – डॉ. सुमिता मिश्रा

Hindi
चंडीगढ़, 1 दिसंबर - हरियाणा के मुख्यमंत्री श्री नायब सिंह सैनी 3 दिसंबर को राज्य के   "होम डिपार्टमेंट डैशबोर्ड" का उद्घाटन करेंगे, जो डिजिटल गवर्नेंस और रियल-टाइम एडमिनिस्ट्रेटिव मॉनिटरिंग की दिशा में सरकार के कदम में एक अहम मील का पत्थर होगा। गृह विभाग की अतिरिक्त मुख्य सचिव  डॉ. सुमिता मिश्रा ने बताया कि होम डैशबोर्ड एक एडवांस्ड डिजिटल प्लेटफॉर्म है जिसे स्टेट-ऑफ-द-आर्ट टेक्नोलॉजी से बनाया गया है ताकि होम डिपार्टमेंट के तहत सभी डिपार्टमेंट के बड़े प्रोजेक्ट, स्कीम और प्रोग्रेस को रियल टाइम में दिखाया और मॉनिटर किया जा सके। सिंगल-विंडो सिस्टम क्राइम एंड क्रिमिनल ट्रैकिंग नेटवर्क एंड सिस्टम (CCTNS), डायल-112, ई-प्रिज़न, ई-चालान, और फोरेंसिक साइंस लेबोरेटरी की सर्विसेज़ जैसी खास पहलों की आसान मॉनिटरिंग और लाइव ट्रैकिंग को मुमकिन बनाएगा। ...

कुरुक्षेत्र को दुनिया का सबसे गौरवपूर्ण स्थान बनाने के लिए सरकार प्रतिबद्ध : मुख्यमंत्री नायब सिंह सैनी

Haryana, Hindi
चंडीगढ़, 1 दिसंबर -- हरियाणा के मुख्यमंत्री श्री नायब सिंह सैनी ने कहा कि प्रदेश सरकार कुरुक्षेत्र को दुनिया का सबसे गौरवपूर्ण स्थान बनाने के लिए प्रतिबद्ध है। प्रधानमंत्री श्री नरेंद्र मोदी के मार्गदर्शन के बाद वर्ष 2016 से कुरुक्षेत्र में गीता महोत्सव को अन्तर्राष्ट्रीय स्तर पर मनाया जा रहा है। मुख्यमंत्री सोमवार को कुरुक्षेत्र में आयोजित 48 कोस तीर्थ सम्मेलन को सम्बोधित कर रहे थे। इस अवसर पर गीता ज्ञान संस्थानम् के अध्यक्ष स्वामी ज्ञानानन्द जी महाराज के अलावा धर्मक्षेत्र-कुरुक्षेत्र के विभिन्न तीर्थों के प्रतिनिधिगण तथा श्रद्धालुगण उपस्थित थे। इससे पहले, मुख्यमंत्री श्री नायब सिंह सैनी द्वारा कुरुक्षेत्र के 48 कोस में आने वाले तीर्थों की जानकारी देने वाली पुस्तिका का भी विमोचन किया गया। मुख्यमंत्री श्री नायब सिंह सैनी ने सभी को गीता जयंती पर...
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

Local
ਮਾਨਸਾ, 1 ਦਸੰਬਰ-              ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਆਈ ਏ ਐੱਸ ਵਲੋਂ ਅੱਜ ਇਥੇ ਆਪਣੇ ਦਫ਼ਤਰ ਵਿਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਰਓਜ਼, ਏਆਰਓਜ਼ ਤੇ ਵੱਖ ਵੱਖ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।                 ਇਸ ਮੌਕੇ ਉਨ੍ਹਾਂ ਆਰਓਜ਼ ਅਤੇ ਸਬੰਧਤ ਨੋਡਲ ਅਫ਼ਸਰਾਂ ਨੂੰ ਸਾਰੇ 547 ਪੋਲਿੰਗ ਬੂਥਾਂ 'ਤੇ ਲੋੜੀਂਦੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਕਿਹਾ ਕਿ ਜ਼ਿਆਦਾਤਰ ਚੋਣ ਬੂਥ ਸਕੂਲਾਂ ਵਿਚ ਹਨ, ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸਾਰੇ ਆਰਓਜ਼ ਨਾਲ ਤਾਲਮੇਲ ਕਰਕੇ ਸਹੂਲਤਾਂ ਯਕੀਨੀ ਬਣਾ ਲੈਣ।                 ਇਸ ਤੋਂ ਇਲਾਵਾ ਓਨ੍ਹਾਂ ਬੈਲੇਟ ਬਕਸਿਆਂ, ਰੈਂਡੇਮਾਈਜ਼ੇਸ਼ਨ, ਰੀਹਰਸਲ, ਸਟਰਾਂਗ ਰੂਮ ਬਾਰੇ ਹਦਾਇਤਾਂ...