Wednesday, May 27Malwa News
Shadow

Tag: breaking news

ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

Breaking News
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ:*- ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19 ਨਵੰਬਰ ਨੂੰ ਸ੍ਰੀਨਗਰ ਦੇ ਗੁਰਦੁਆਰਾ ਪਾਤਸ਼ਾਹੀ ਛਟੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਨਗਰ ਕੀਰਤਨ ਦੇ ਪਹੁੰਚਣ 'ਤੇ ਕੈਬਨਿਟ ਮੰਤਰੀ  ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ. ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਜੁਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ...
‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 23 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 267 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,737 ਹੋ ਗਈ ਹੈ। ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.1 ਕਿਲੋ ਹੈਰੋਇਨ, 1171 ਨਸ਼ੀਲੀਆਂ ਗੋਲੀਆਂ ਅਤੇ 4360 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ

Breaking News
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸਰਬ ਧਰਮ ਸੰਮੇਲਨ' ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਵਿਸ਼ਵ ਭਰ ਦੇ ਸਤਿਕਾਰਤ ਧਾਰਮਿਕ ਆਗੂਆਂ ਨਾਲ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਥੇ ਇਕੱਤਰ ਹੋਏ ਸਾਰੇ ਧਾਰਮਿਕ ਆਗੂਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪੂਰੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਅਜਿਹੀ ਮਿਸਾਲ ਮਿਲਦੀ ਹੋਵੇ, ਜਦੋਂ ਦੂਜਿਆਂ ਦੇ ਧਰਮ ਨੂੰ ਬਚਾਉਣ ਲਈ ਸ਼ਹਾਦਤ ਗਈ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਦੀ ਰਾਖੀ ਕਰਦਿਆਂ ਮਹਾਨ ਬਲਿਦਾਨ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਦੁਨੀਆ ਭਰ ਦੇ ਧਾਰਮਿਕ ਆਗੂ ਸੂਬਾ ਸਰਕਾਰ ਨਾਲ ਮਹਾਨ ਗੁਰੂ ਸਾਹਿਬ ਜੀ ਨੂੰ ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

Breaking News
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ:*- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਯਾਦਗਾਰੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੰਗਤਾਂ ਲਈ ਵਿਸ਼ੇਸ਼ ਤੌਰ 'ਤੇ ਉਲੀਕੇ ਗਏ ਗਾਇਡਡ ਟੂਰ ਦਾ ਯਾਤਰੀ ਭਰਪੂਰ ਲਾਭ ਉਠਾ ਰਹੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖ਼ਾਲਸਾ, ਇਤਿਹਾਸਕ ਗੁਰਦੁਆਰਾ ਸਾਹਿਬਾਨ, ਪੰਜ ਪਿਆਰਾ ਪਾਰਕ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਦੇ ਮਕਸਦ ਨਾਲ ਗਾਈਡਡ ਟੂਰ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਗਾਈਡਡ ਟੂਰਾਂ ਲਈ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਅਤੇ ਪੰਜਾਬ ਅਤੇ ਸਿੱਖ ਇਤਿਹਾਸ ਤੋਂ ਜਾਣੂ ਗਾਈਡਜ਼ ਨੂੰ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਗਾਈਡਡ ਟੂਰਜ਼ ਦੀ ਸ਼ੂਰੁਆਤ ਵਿਰਾਸਤ-ਏ-ਖ਼ਾਲਸਾ ਤੋਂ ਕੀਤੀ ਜਾਂਦੀ ਹੈ, ਜਿੱਥੇ 27 ਗੈਲਰੀਆਂ ਰਾਹੀਂ ਸੰਗਤਾਂ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ...
ब्रह्मसरोवर के तट पर एक साथ देश की सांस्कृतिक विरासत को देख हो रहे है लघु भारत के दर्शन

ब्रह्मसरोवर के तट पर एक साथ देश की सांस्कृतिक विरासत को देख हो रहे है लघु भारत के दर्शन

Haryana, Hindi
चंडीगढ़, 23 नवंबर- अंतरराष्ट्रीय गीता महोत्सव के पावन पर्व पर कुरुक्षेत्र में ब्रह्मसरोवर के तट पर  देश की सांस्कृतिक विरासत को देखकर पर्यटकों को लघु भारत के दर्शन करने का मौका मिल रहा है। विभिन्न राज्यों की संस्कृति को एक जगह पर एकत्रित करके यह महोत्सव अपनी एक अलग पहचान बना चुका है। इस तट पर देश के विभिन्न राज्यों के लोक कलाकार अपने-अपने प्रदेश की लोक संस्कृति की छठा बिखेर रहे है और देश के विभिन्न राज्यों से आए शिल्पकार अपनी कलाओं के जरिए लोगों को आकर्षित करने का कार्य कर रहे है। इस सांस्कृतिक विरासत से रूबरू होने और पवित्र ग्रंथ गीता की नगरी को देखने के लिए रोजाना काफी संख्या में पर्यटक अंतरराष्ट्रीय गीता महोत्सव में पहुंच रहे है। अंतरराष्ट्रीय गीता महोत्सव 2025 के 9वें दिन रविवार को छुट्टी के दिन सुबह से ही पर्यटक सरस और शिल्प मेले में खरीदारी करने के लिए पहु...
हरियाणा में अतिरिक्त खाद-कीटनाशक की जबरन बिक्री पर सख्ती: कृषि मंत्री ने जारी की कड़ी चेतावनी

हरियाणा में अतिरिक्त खाद-कीटनाशक की जबरन बिक्री पर सख्ती: कृषि मंत्री ने जारी की कड़ी चेतावनी

Haryana, Hindi
चंडीगढ़, 23 नवंबर -- हरियाणा के कृषि एवं किसान कल्याण मंत्री श्री श्याम सिंह राणा ने सभी सरकारी अधिकारियों और निजी उर्वरक–कीटनाशक डीलरों को सख्त निर्देश जारी करते हुए स्पष्ट कहा कि किसानों को डीएपी या यूरिया के साथ अतिरिक्त खाद, जिंक, कीटनाशक या किसी अन्य कृषि सामग्री को जबरन खरीदने के लिए बाध्य करना पूरी तरह प्रतिबंधित है। उन्होंने चेतावनी दी कि ऐसी किसी भी जबरदस्ती पर तुरंत कड़ी कार्रवाई की जाएगी। श्री राणा ने कहा कि किसानों को अवांछित उत्पाद खरीदने के लिए मजबूर नहीं किया जा सकता। इस तरह की प्रथाएं अनैतिक हैं और केंद्र व राज्य सरकार की नीतियों का सीधा उल्लंघन हैं। उर्वरक वितरण संबंधी स्पष्ट दिशा-निर्देश पहले ही जारी किए जा चुके हैं। कोई भी अधिकारी या डीलर इन नियमों का उल्लंघन करता पाया गया तो उसे किसी भी स्थिति में बख्शा नहीं जाएगा। कृषि मंत्री ने सभी जिला के कृषि उप...
चौथी पवित्र नगर कीर्तन यात्रा बोले सो निहाल सत श्री अकाल के उद्घोष से हुई शुरू

चौथी पवित्र नगर कीर्तन यात्रा बोले सो निहाल सत श्री अकाल के उद्घोष से हुई शुरू

Haryana, Hindi
चंडीगढ़, 23 नवंबर -- हिंद की चादर श्री गुरु तेग बहादुर जी के शहीदी पर्व के पावन अवसर पर यमुनानगर जिला के क़स्बा साढौरा से शुरू हुई चौथी पवित्र नगर कीर्तन यात्रा को बीती सायं सरस्वती नगर स्थित जनता पब्लिक स्कूल से कृषि मंत्री श्री श्याम सिंह राणा व यात्रा संयोजक गुरबाज सिंह सिकंदरा, बीबी जसवीर कौर व चेयरमैन रूपेंद्र मल्ही के मार्गदर्शन में बोले सो निहाल सत श्री अकाल के उद्घोष के साथ गांव झीवर हेडी में रात्रि ठहराव के लिए रवाना किया। यह नगर कीर्तन यात्रा जोडियो गुरुद्वारा साहिब से रात्रि विश्राम के बाद गांव ऊंचा चांदना, रपोली, सतगोली, टोपरा कला, हरनौल, रेतगढ़, हाफिजपुर, कुंजल कंबोयान, बैडी, खजुरी, बकाना, रादौरी चौक से होते हुए रादौर पहुंची, जहां वरिष्ठ नेताओं ने पुष्पवर्षा कर यात्रा का जोरदार स्वागत किया और सरोपे भेंट क...
सरस आजीविका मेला शिल्पकारों और खरीदारों को एक मंच पर लाने के साथ देश की आर्थिक आत्मनिर्भरता में भी देता है योगदान : मुख्यमंत्री

सरस आजीविका मेला शिल्पकारों और खरीदारों को एक मंच पर लाने के साथ देश की आर्थिक आत्मनिर्भरता में भी देता है योगदान : मुख्यमंत्री

Haryana, Hindi
चंडीगढ़, 23 नवंबर -- हरियाणा के मुख्यमंत्री श्री नायब सिंह सैनी ने कहा कि सरस आजीविका मेला शिल्पकारों और खरीदारों को एक मंच पर लाने के साथ-साथ देश की आर्थिक आत्मनिर्भरता में भी योगदान देता है। हम सबको अपने शिल्पकारों द्वारा बनाई गई वस्तुओं पर गर्व करना चाहिए और उनके द्वारा बनाये उत्पादों को प्राथमिकता देनी चाहिए। ऐसा करके हम अपने क्षेत्र के शिल्पकारों तथा लघु उद्यमियों की मदद कर सकते हैं। मुख्यमंत्री श्री नायब सिंह सैनी रविवार को पंचकूला के सेक्टर-5 स्थित परेड ग्राउंड में आयोजित सरस आजीविका मेला-2025 के समापन समारोह को मुख्य अतिथि के रूप में संबोधित कर रहे थे। महिला उद्यमी ऐसे उत्पादों का निर्माण करें जो गुणवत्ता और शिल्प की दृष्टि से विदेशी उत्पादों को कड़ी टक्कर दें मुख्यमंत्री ने विभिन्न राज्यों की महिला स्वयं सहायता समूह की सदस्यों, शिल्पकारों व कारीगरों द्...
ਮੁੱਖ ਮੰਤਰੀ ਮਾਨ ਨੇ ਨਿੱਜੀ ਤੌਰ ‘ਤੇ ਵਿਰੋਧੀ ਆਗੂਆਂ ਨੂੰ ਸੱਦਾ ਦੇ ਕੇ ਦਿੱਤਾ ਏਕਤਾ ਦਾ ਸੁਨੇਹਾ , ਇਹ ਸਾਬਤ ਕੀਤਾ ਕਿ ਗੁਰੂ ਦੇ ਦਰਬਾਰ ਵਿੱਚ ਕੋਈ ਰਾਜਨੀਤੀ ਨਹੀਂ

ਮੁੱਖ ਮੰਤਰੀ ਮਾਨ ਨੇ ਨਿੱਜੀ ਤੌਰ ‘ਤੇ ਵਿਰੋਧੀ ਆਗੂਆਂ ਨੂੰ ਸੱਦਾ ਦੇ ਕੇ ਦਿੱਤਾ ਏਕਤਾ ਦਾ ਸੁਨੇਹਾ , ਇਹ ਸਾਬਤ ਕੀਤਾ ਕਿ ਗੁਰੂ ਦੇ ਦਰਬਾਰ ਵਿੱਚ ਕੋਈ ਰਾਜਨੀਤੀ ਨਹੀਂ

Hot News
ਚੰਡੀਗੜ੍ਹ, 23 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ਸੱਚਮੁੱਚ ਦਿਲ ਨੂੰ ਛੂਹ ਲੈਣ ਵਾਲੀ ਹੈ। ਸਾਰੇ ਵਿਰੋਧੀ ਆਗੂਆਂ ਨੂੰ ਨਿੱਜੀ ਤੌਰ 'ਤੇ ਸੱਦਾ ਦੇ ਕੇ, ਮੁੱਖ ਮੰਤਰੀ ਮਾਨ ਨੇ ਸਾਬਤ ਕੀਤਾ ਕਿ ਗੁਰੂ ਦੇ ਚਰਨਾਂ ਵਿੱਚ ਸਿਰਫ਼ ਸ਼ਰਧਾ ਹੈ, ਰਾਜਨੀਤੀ ਨਹੀਂ। ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ, ਭਾਜਪਾ ਦੇ ਸੁਨੀਲ ਜਾਖੜ ਅਤੇ ਕਾਂਗਰਸ ਦੇ ਰਾਜਾ ਵੜਿੰਗ ਸਾਰਿਆਂ ਨੂੰ ਇਸ ਇਤਿਹਾਸਕ ਇਕੱਠ ਲਈ ਵਿਸ਼ੇਸ਼ ਸੱਦਾ ਦਿੱਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਹ ਇਕੱਠ ਕਿਸੇ ਰਾਜਨੀਤਿਕ ਲਾਭ ਲਈ ਨਹੀਂ ਹੈ। ਉਨ੍ਹਾਂ ਕਿਹਾ, "ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਅਤੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ। ਅੱਜ, ਅਸੀਂ ਸਾਰੇ ਇੱਥੇ ਆਪਣੀਆਂ ਰਾਜਨੀਤਿਕ ਪਛਾਣਾਂ ਨੂੰ ਪਾਸੇ ਰੱਖ ਕੇ ਸੱਚੇ ਸੇਵਕ ਬਣ ਕੇ ਗੁਰੂ ਜੀ ਦੇ ਆਦਰਸ਼ਾਂ ਨੂੰ ਸ਼ਰਧਾਂਜਲੀ ਦੇਣ ਲਈ ਆਏ ਹਾਂ।" ਇਸ ਵਾਰ, ਪੰਜਾਬ ਸਰਕਾਰ ਨੇ ਸੱਚਮੁੱਚ ਇੱਕ ਵੱਖਰੇ ਪੱਧਰ 'ਤੇ ਤਿਆਰੀਆਂ ਕੀਤੀਆਂ ਹਨ। ਪੂਰੇ ਸਮਾਗਮ ਦੌਰਾਨ ਕੋਈ ਵੀ ਰਾਜ...
विभिन्न प्रदेशों की शिल्प कला और कलाकारी ने महोत्सव की फिजा में भरा इंद्रधनुष का रंग

विभिन्न प्रदेशों की शिल्प कला और कलाकारी ने महोत्सव की फिजा में भरा इंद्रधनुष का रंग

Haryana, Hindi
चण्डीगढ़, 22 नवंबर  - जब शिल्पकारों की अदभुत शिल्पकला को देखकर आश्चर्य चकित हुए पर्यटक, जहां एक ओर अंतर्राष्ट्रीय गीता महोत्सव का आगाज हो चुका है, वहीं दूसरी ओर दूसरे प्रदेशों से ब्रह्मसरोवर के तट पर पहुंचे शिल्पकारों की अदभुत शिल्पकला ने पर्यटकों को आश्चर्य चकित कर दिया है। इस अंतर्राष्ट्रीय गीता महोत्सव में ब्रह्मसरोवर का तट शिल्पकारों की शिल्पकला से सज चुका है और इस शिल्पकला को देखने वाले दूसरे प्रदेशों के पर्यटकों के साथ-साथ स्थानीय लोग भी इन शिल्पकला को देखकर हैरान हो रहे है। अंतर्राष्ट्रीय गीता महोत्सव में 5 दिसंबर 2025 तक चलने वाले सरस और क्राफ्ट मेले में आने वाले पर्यटकों को इस बार अनोखी शिल्पकला देखने को मिल रही है और यहां पर आने वाले सभी पर्यटक इन सभी शिल्पकारों की शिल्पकला से निर्मित वस्तुओं की जमकर खरीददारी कर रहे है। इस महोत्सव में शि...