Wednesday, May 27Malwa News
Shadow

Tag: breaking news

विधानसभा अध्यक्ष हरविन्द्र कल्याण ने सुनीं जन समस्याएं

विधानसभा अध्यक्ष हरविन्द्र कल्याण ने सुनीं जन समस्याएं

Haryana, Hindi
चंडीगढ़, 22 नवंबर - हरियाणा विधानसभा अध्यक्ष श्री हरविन्द्र कल्याण ने आज करनाल चीनी मिल रेस्ट हाउस में आयोजित जनसुनवाई कार्यक्रम में सैकड़ों लोगों की शिकायतें सुनीं और अधिकांश समस्याओं का मौके पर ही समाधान कर अधिकारियों को शेष कार्यों के निपटान के लिए समय-सीमा निर्धारित की। जनता से सीधा संवाद करते हुए श्री हरविंद्र कल्याण ने कहा कि घरौंडा हलके का चौतरफा विकास और जनता को त्वरित न्याय दिलाना प्रदेश सरकार की प्राथमिकता है। जनसुनवाई के दौरान विधानसभा अध्यक्ष के समक्ष ग्रामीणों ने गांव गढ़ी बीरबल-नेवल रोड पर कोहरे में दुर्घटना रोकने के लिए सफेद पट्टी लगाने की माँग रखी | इसके अतिरिक्त गांव  ढाकवाला में घरों के ऊपर से गुजर रही हाई-टेंशन लाइन हटाने,  गांव ऊंचा समाना मंदिर के सामने से बिजली का खंभा शिफ्ट करने, गांव मोदीपुर जोहड़ की शेष दीवार पूरी करने, ...
केंद्रीय रक्षा मंत्री 24 नवंबर को ब्रह्मसरोवर पर करेंगे हरियाणा पवेलियन का शुभारंभ

केंद्रीय रक्षा मंत्री 24 नवंबर को ब्रह्मसरोवर पर करेंगे हरियाणा पवेलियन का शुभारंभ

Haryana, Hindi
चंडीगढ़, 22 नवंबर -हरियाणा के कुरुक्षेत्र में चल रहे अंतर्राष्ट्रीय गीता महोत्सव में देश की कई महान हस्तियां शिरकत कर रही हैं। केंद्रीय रक्षा मंत्री श्री राजनाथ सिंह अंतर्राष्ट्रीय गीता महोत्सव में तैयार हरियाणा पवेलियन का 24 नवंबर को शुभारंभ करेंगे। इसके अगले दिन 25 नवंबर को प्रधानमंत्री श्री नरेंद्र मोदी महाआरती में हिस्सा लेने के लिए पहुंच रहे हैं। अंतर्राष्ट्रीय गीता जयंती महोत्सव के प्रति लोगों में आस्था बढ़ती जा रही है, इस बार महोत्सव में लगभग 70 लाख से ज्यादा लोगों की पहुंचने की संभावना है। एक सरकारी प्रवक्ता ने जानकारी देते हुए बताया कि कुरुक्षेत्र में 15 नवंबर से अंतर्राष्ट्रीय गीता महोत्सव चला हुआ है। विदेश मंत्रालय के सहयोग से 50 देशों में गीता जयंती समारोह का आयोजन किया जा रहा है। इस बार मध्य प्रदेश को सहयोगी राज्य ...
नकली दवाइयों और एनडीपीएस (NDPS) के मुद्दे पर देश का पहला अंतर्राज्यीय सेमिनार

नकली दवाइयों और एनडीपीएस (NDPS) के मुद्दे पर देश का पहला अंतर्राज्यीय सेमिनार

Haryana, Hindi
चंडीगढ़, 22 नवंबर - खाद्य एवं औषधि प्रशासन (एफडीए) हरियाणा द्वारा नकली दवाइयों और एनडीपीएस (NDPS) के मुद्दे पर देश का पहला अंतर्राज्यीय सेमिनार चंडीगढ़ में आयोजित किया गया। इस ऐतिहासिक आयोजन में सात राज्यों के ड्रग्स कंट्रोलर, सीआईडी और पुलिस विभागों के वरिष्ठ अधिकारी शामिल हुए। इस सेमिनार का उद्देश्य पड़ोसी राज्यों के बीच समन्वय बढ़ाकर नकली/जाली दवाओं की रोकथाम एवं एनडीपीएस दवाओं के नशे के तौर पर दुरुपयोग को रोकना था। इसके तहत विभिन्न राज्यों के विभागों के बीच सूचनाओं के आदान-प्रदान और प्रवर्तन अधिकारियों को आवश्यक प्रशिक्षण प्रदान करने पर जोर दिया गया। कार्यक्रम का शुभारंभ हरियाणा के स्वास्थ्य विभाग के अतिरिक्त मुख्य सचिव श्री सुधीर राजपाल ने किया। इस अवसर पर एफडीए हरियाणा के आयुक्त डॉ. मनोज कुमार,  राज्य औषधि नियंत्रक श्री ललित कुमार गोयल सहित मुख्यालय एवं फील्...
ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

Hot News
ਚੰਡੀਗੜ੍ਹ, 22 ਨਵੰਬਰ:- ਸੂਬੇ ਵਿੱਚ ਸਫ਼ਲਤਾਪੂਰਵਕ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪਾਕਿਸਤਾਨ ਨਾਲ ਸਬੰਧਤ ਆਈ.ਐਸ.ਆਈ.-ਸਮਰਥਿਤ  ਨਸ਼ਾ  ਤਸਕਰੀ ਮਾਡਿਊਲ ਨੂੰ  ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸ਼ਨੀਵਾਰ ਨੂੰ ਕਪੂਰਥਲਾ ਸਥਿਤ ਨਸ਼ਾ ਤਸਕਰ ਨੂੰ 50 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ  ਹੈ । ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਉਰਫ਼ ਸੀਪਾ ਵਾਸੀ ਪਿੰਡ ਸ਼ੰਨਾ ਸ਼ੇਰ ਸਿੰਘ ਵਾਲਾ (ਕਪੂਰਥਲਾ) ਵਜੋਂ ਹੋਈ ਹੈ । ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਚਿੱਟੀ ਕੀਆ ਸੇਲਟੋਸ ਨੰਬਰ- ਪੀਬੀ 09 ਏ.ਕਿਊ.-3598, ਜਿਸ ਵਿੱਚ ਉਹ  ਸਫ਼ਰ ਕਰ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 50 ਕਿਲੋ ਹੈਰੋਇਨ ਦੀ ਇਹ ਖੇਪ ਸਰਹੱਦ ਪਾਰੋਂ ਪਾਕਿਸਤਾਨ ਨਾਲ ਸਬੰਧਤ ਆਈ.ਐਸ.ਆਈ. ਸਮਰਥਿਤ ਤਸਕਰਾਂ ਦੁਆਰਾ ਭੇਜੀ ਗਈ ਸੀ।...
ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਖੇਤਰ ਦੇ ਵਾਰਡ ਨੰਬਰ 27 ਵਿੱਚ 40.53 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਖੇਤਰ ਦੇ ਵਾਰਡ ਨੰਬਰ 27 ਵਿੱਚ 40.53 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

Local
ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 20 ਨਵੰਬਰ:- ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੇ ਜ਼ੀਰਕਪੁਰ ਖੇਤਰ ਦੇ ਵਾਰਡ ਨੰਬਰ 27, ਏ ਕੇ ਐੱਸ ਕਲੋਨੀ-1 ਵਿੱਚ 40.53 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਦੀ ਸਪਲਾਈ ਲਈ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਦਾ ਨੀਹ ਪੱਥਰ ਰੱਖਿਆ। ਇਸ ਕਦਮ ਨਾਲ ਸਥਾਨਕ ਨਿਵਾਸੀਆਂ ਨੂੰ ਸਾਫ਼ ਤੇ ਲਗਾਤਾਰ ਪਾਣੀ ਦੀ ਸਹੂਲਤ ਉਪਲਬਧ ਹੋਵੇਗੀ। ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ, “ਇਹ ਵਿਕਾਸ ਪ੍ਰੋਜੈਕਟ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਲੋਕ-ਮੁਖੀ ਨੀਤੀਆਂ ਦਾ ਨਤੀਜਾ ਹੈ। ਸਾਡਾ ਮੁੱਖ ਮਕਸਦ ਲੋਕਾਂ ਨੂੰ ਸਾਫ਼, ਸੁਚੱਜੇ ਅਤੇ ਲਗਾਤਾਰ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ, ਤਾਂ ਜੋ ਹਰ ਨਿਵਾਸੀ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਢਕੋਲੀ ਅਤੇ ਇਸਦੇ ਨਾਲ ਲੱਗਦੇ ਖੇਤਰਾਂ ਦੀ ਪਾਣੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਸਾਡੀ ਪਹਿਲ ਵਿਚ ਸ਼ਾਮਲ ਹੈ, ਅਤੇ ਇਹ ਟਿਊਬਵੈੱਲ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂ...
ਕੈਬਨਿਟ ਮੰਤਰੀ ਨੇ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਨੇ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦਾ ਕੀਤਾ ਉਦਘਾਟਨ

Local
ਲੰਬੀ/ਸ੍ਰੀ ਮੁਕਤਸਰ ਸਾਹਿਬ, 21 ਨਵੰਬਰ:- ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਹਲਕਾ ਲੰਬੀ ਦੀ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੇ ਨਿਕਾਸੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਢਾਣੀ ਬਰਕੀ ਦੇ ਲੋਕਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਇਸ ਗੰਦੇ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਦਵਾਇਆ ਜਾਵੇ ਅਤੇ ਅੱਜ ਉਨ੍ਹਾਂ ਦੀ ਇਸ ਮੰਗ ਨੂੰ ਬੂਰ ਪਿਆ ਹੈ। ਇਸ ਕੰਮ ਦੇ ਮੁਕੰਮਲ ਹੋਣ ਨਾਲ ਆਲ਼ੇ-ਦੁਆਲ਼ੇ ਦੀ ਸਾਫ਼-ਸਫ਼ਾਈ ਹੋਵੇਗੀ ਅਤੇ ਲੋਕਾਂ ਨੂੰ ਸਹੂਲਤ ਮਿਲੇਗੀ।। ਕੈਬਨਿਟ ਮੰਤਰੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਤਰਜੀਹ ਪਿੰਡਾਂ ਦਾ ਵਿਕਾਸ ਕਰਨਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵਿਕਾਸ ਲਗਾਤਾਰ ਜਾਰੀ ਹੈ। ਪਿੰਡਾਂ ਦੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨ ਲਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ ਅਤੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ-...
ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

Local
ਚੰਡੀਗੜ੍ਹ/ਐਸਏਐਸ ਨਗਰ (ਮੋਹਾਲੀ), 21 ਨਵੰਬਰ:– ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸਏਐਸ ਨਗਰ (ਮੋਹਾਲੀ) ਵਿਖੇ ਐਨਡੀਏ ਪ੍ਰੈਪਰੇਟਰੀ ਵਿੰਗ ਲਈ ਇੱਕ ਸਮਰਪਿਤ ਰਿਹਾਇਸ਼ੀ ਬਲਾਕ ਦਾ ਉਦਘਾਟਨ ਕੀਤਾ ਹੈ। ਇਸ ਸਹੂਲਤ ਦਾ ਨਾਮ ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾਹ ਦੇ ਨਾਂ ਉੱਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਜਨਮ ਅੰਮ੍ਰਿਤਸਰ ਵਿੱਚ ਹੋਇਆ ਸੀ। ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਦੇ ਨੌਜਵਾਨਾਂ, ਖਾਸ ਕਰਕੇ ਲੜਕੀਆਂ ਨੂੰ ਦੇਸ਼ ਦੀ ਸੇਵਾ ਲਈ ਸਸ਼ਕਤ ਬਣਾਉਣ ਦੇ ਸਮਰਪਣ ਨੂੰ ਦਰਸਾਉਂਦਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ 2.46 ਕਰੋੜ ਰੁਪਏ ਨਾਲ ਤਿਆਰ ਕੀਤਾ ਇਹ ਅਤਿ-ਆਧੁਨਿਕ ਹੋਸਟਲ ਇੱਕ ਵਿਆਪਕ ਰਿਹਾਇਸ਼ੀ ਅਤੇ ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਦਫਤਰ ਦਾ ਅਚਨਚੇਤ ਕੀਤਾ ਦੌਰਾ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਦਫਤਰ ਦਾ ਅਚਨਚੇਤ ਕੀਤਾ ਦੌਰਾ

Local
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ:-           ਬਿਤੇ ਦਿਨੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਦਫਤਰ ਸ੍ਰੀ ਮੁਕਤਸਰ ਸਾਹਿਬ ਦਾ ਅਚਾਨਕ ਦੌਰਾ ਕੀਤਾ। ਇਸ ਦੌਰੇ ਦੌਰਾਨ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਬੈਠਕ ਕੀਤੀ ਅਤੇ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲਿਆ। ਉਹਨਾਂ ਕਿਹਾ ਕਿ ਮੈਨੂੰ ਇਹ ਦੇਖ ਕੇ ਖੁਸ਼ੀ ਹੋਈ ਕਿ ਸਾਰੇ ਅਧਿਕਾਰੀ ਆਪਣੀਆਂ ਸੀਟਾਂ ਤੇ ਮੌਜੂਦ ਸਨ ਅਤੇ ਜਿੰਮੇਵਾਰੀ ਨਾਲ ਕੰਮ ਕਰ ਰਹੇ ਹਨ। ਉਹਨਾਂ ਦੱਸਿਆ ਕਿ ਬੈਠਕ ਵਿੱਚ ਕਣਕ ਦੀ ਬਜਾਈ ਅਤੇ ਪਰਾਲੀ ਪ੍ਰਬੰਧਨ ਦੇ ਮੁੱਦਿਆਂ ਤੇ ਵੀ ਚਰਚਾ ਕੀਤੀ ਗਈ। ਉਹਨਾਂ ਦੱਸਿਆ ਕਿ ਇਸ ਸਾਲ ਕਿਸਾਨਾਂ ਨੇ ਖੇਤੀ ਮਸ਼ੀਨਾਂ ਦਾ ਜਿਆਦਾ ਪ੍ਰਯੋਗ ਕੀਤਾ ਹੈ ਜਿਸਦੇ ਚਲਦੇ ਪਿਛਲੇ ਸਾਲ ਨਾਲੋਂ ਇਸ ਸਾਲ ਪਰਾਲੀ ਸਾੜਨ ਦੀ ਘਟਨਾਵਾਂ ਕਾਫੀ ਘੱਟ ਹੋਈਆਂ ਹਨ। ਉਹਨਾਂ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਪੂਰੀ ਤਰਾਂ ਨਾਲ ਖਤਮ ਹੋ ਜਾਵੇਗੀ। ਉਹਨਾਂ ਕਿਹਾ ਕਿ ਕਣਕ ਦੀ ਬਜਾਈ ਲਈ ਖਾਦ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ ਖਾਦਾਂ ਸਬੰਧੀ ਕਿਸੇ ਪ੍ਰਕਾਰ ਦੀ ਕਮੀ ਨ...
ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ-ਮੁੱਖ ਮੰਤਰੀ

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ-ਮੁੱਖ ਮੰਤਰੀ

Breaking News
ਚੰਡੀਗੜ੍ਹ, 22 ਨਵੰਬਰ-   ਪੰਜਾਬ ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵੇਗੀ।ਅੱਜ ਇੱਥੇ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਗਾਮੀ ਸੰਸਦੀ ਸੈਸ਼ਨ ਵਿੱਚ ਸੰਵਿਧਾਨ ਦੀ ਧਾਰਾ-240 ਦੇ ਤਹਿਤ ਪੰਜਾਬ ਦੀ ਰਾਜਧਾਨੀ ਨੂੰ ਵੀ ਬਾਕੀ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨਾਲ ਜੋੜਣ ਲਈ ਸੋਧ ਕਰਨ ਦੇ ਲਿਆਂਦੇ ਜਾ ਰਹੇ ਪ੍ਰਸਤਾਵ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਹਰੇਕ ਸੂਬੇ ਦਾ ਆਪਣੀ ਰਾਜਧਾਨੀ ਉਤੇ ਪੂਰਾ ਹੱਕ ਹੁੰਦਾ ਹੈ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਸੌਂਪਣ ਤੋਂ ਆਨਾਕਾਨੀ ਕਰਕੇ ਸੂਬੇ ਨਾਲ ਵੱਡੀ ਬੇਇਨਸਾਫੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਚ ਹੈ ਕਿ ਭਾਜਪਾ ਦ...
ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

Hot News
ਚੰਡੀਗੜ੍ਹ, 22 ਨਵੰਬਰ:- ਸਕੂਲੀ ਵਿਦਿਆਰਥੀਆਂ ਵਿੱਚ ਜ਼ਿੰਮੇਵਾਰ ਨਾਗਰਿਕਤਾ, ਬਿਹਤਰ ਅਨੁਸ਼ਾਸਨ ਅਤੇ ਸ਼ਖ਼ਸੀਅਤ ਨਿਰਮਾਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਇੱਕ ਸਾਂਝੀ ਪਹਿਲਕਦਮੀ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਤਹਿਤ ਵਿਦਿਆਰਥੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਦੇ ਇੱਕ ਦਿਨਾ ਟੂਰ ਕਰਵਾਇਆ ਗਿਆ। ਪੰਜਾਬ ਦੇ ਅੱਠ ਜ਼ਿਲ੍ਹਿਆਂ ਦੇ ਕੁੱਲ 450 ਬੱਚਿਆਂ ਨੇ ਆਪਣੇ 16 ਨੋਡਲ ਅਧਿਆਪਕਾਂ ਅਤੇ ਸਾਂਝ ਕੇਂਦਰ ਦੇ 16 ਮੁਲਾਜ਼ਮਾਂ ਨਾਲ ਇਸ ਈਵੈਂਟ ਵਿੱਚ ਹਿੱਸਾ ਲਿਆ। ਐਸ.ਪੀ.ਸੀ. ਪ੍ਰੋਗਰਾਮ ਬਾਰੇ ਹੋਰ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਯੋਜਨਾ ਪੁਲਿਸ ਅਤੇ ਨੌਜਵਾਨਾਂ ਵਿਚਕਾਰ ਇੱਕ ਪੁਲ ਦਾ ਕੰਮ ਕਰਦਿਆਂ ਵਿਸ਼ਵਾਸ, ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਡੀਐਸਪੀ ਸੀ.ਏ.ਡੀ. ਪ੍ਰਭਜੋਤ ਕੌਰ ਦੁਆਰਾ ਐਸਪੀਸੀ ਸਕੀਮ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਇਸ ਪ੍...