Wednesday, May 27Malwa News
Shadow

Tag: breaking news

ਮਾਨ ਸਰਕਾਰ ਹੈ ਹਰ ਜੀਵ ਦੇ ਨਾਲ! ਪੰਜਾਬ ਵਿੱਚ ਆਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ‘ਤੇ ਮਾਨ ਸਰਕਾਰ ਨੇ ਇਤਿਹਾਸਕ ਮੁਹਿੰਮ ਕੀਤੀ ਸ਼ੁਰੂ

ਮਾਨ ਸਰਕਾਰ ਹੈ ਹਰ ਜੀਵ ਦੇ ਨਾਲ! ਪੰਜਾਬ ਵਿੱਚ ਆਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ‘ਤੇ ਮਾਨ ਸਰਕਾਰ ਨੇ ਇਤਿਹਾਸਕ ਮੁਹਿੰਮ ਕੀਤੀ ਸ਼ੁਰੂ

Punjab News
ਚੰਡੀਗੜ੍ਹ, 17 ਨਵੰਬਰ : ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਤਾਲਮੇਲ ਵਾਲੀ ਸੂਬਾ-ਪੱਧਰੀ ਕਾਰਜ ਯੋਜਨਾ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਜਾਨਵਰਾਂ ਪ੍ਰਤੀ ਜ਼ੁਲਮ ਦੀ ਰੋਕਥਾਮ ਦਾ ਐਕਟ ਦੇ ਸੋਧ ਬਿੱਲ 'ਤੇ ਬਹਿਸ ਦੌਰਾਨ ਦਿੱਤੇ ਭਰੋਸੇ ਨੂੰ ਹੁਣ ਠੋਸ ਨੀਤੀ ਵਿੱਚ ਬਦਲ ਦਿੱਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿੱਚ ਇਸ ਸਮੱਸਿਆ ਦੇ ਹੱਲ ਲਈ ਸਾਰੇ ਵਿਭਾਗ ਅਤੇ ਹਿੱਸੇਦਾਰ ਮਿਲ ਕੇ ਕੰਮ ਕਰ ਰਹੇ ਹਨ। ਸਥਾਨਕ ਸਰਕਾਰਾਂ ਵਿਭਾਗ ਇਸ ਬਹੁ-ਏਜੰਸੀ ਯਤਨ ਦੀ ਅਗਵਾਈ ਕਰ ਰਿਹਾ ਹੈ, ਜਿਸ ਵਿੱਚ ਸਾਰੇ ਸਬੰਧਤ ਵਿਭਾਗਾਂ ਦਾ ਤਾਲਮੇਲ ਯਕੀਨੀ ਬਣਾਇਆ ਜਾ ਰਿਹਾ ਹੈ। ਸਰਕਾਰ ਨੇ ਪੀੜਤਾਂ ਨੂੰ ਰਾਹਤ ਦੇਣ ਲਈ ਪੰਜਾਬ ਜਾਨਵਰਾਂ ਦੇ ਹਮਲਿਆਂ ਅਤੇ ਦੁਰਘਟਨਾਵਾਂ ਦੇ ਪੀੜਤਾਂ ਲਈ ਮੁਆਵਜ਼ਾ ਨੀਤੀ, 2023 ਪਹਿਲਾਂ ਹੀ ਲਾਗੂ ਕਰ ਦਿੱਤੀ ਹੈ। ਇਹ ਨੀਤੀ ਆਵਾਰਾ ਪਸ਼ੂਆਂ ਦੇ ਹਮਲੇ ਤੋਂ ਪ੍ਰਭਾਵਿਤ ਪਰਿਵ...
ਬਿਹਤਰ ਪੰਚਾਇਤਾਂ, ਖੁਸ਼ਹਾਲ ਪਿੰਡ: ਪੰਜਾਬ ਸਰਕਾਰ ਨੇ ਵਿਕਾਸ ਕੰਮਾਂ ਲਈ 332 ਕਰੋੜ ਦੀ ਪਹਿਲੀ ਕਿਸ਼ਤ ਜਾਰੀ ਕੀਤੀ

ਬਿਹਤਰ ਪੰਚਾਇਤਾਂ, ਖੁਸ਼ਹਾਲ ਪਿੰਡ: ਪੰਜਾਬ ਸਰਕਾਰ ਨੇ ਵਿਕਾਸ ਕੰਮਾਂ ਲਈ 332 ਕਰੋੜ ਦੀ ਪਹਿਲੀ ਕਿਸ਼ਤ ਜਾਰੀ ਕੀਤੀ

Breaking News, Punjab Development
ਚੰਡੀਗੜ੍ਹ, 17 ਨਵੰਬਰ : ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਵਿਕਾਸ ਲਈ 332 ਕਰੋੜ ਰੁਪਏ ਦੀ ਵੱਡੀ ਰਕਮ ਜਾਰੀ ਕੀਤੀ ਹੈ। ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪਿੰਡਾਂ ਦੇ ਲੋਕਾਂ ਪ੍ਰਤੀ ਉਨ੍ਹਾਂ ਦੇ ਵਾਅਦੇ ਦਾ ਨਤੀਜਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਦੱਸਿਆ ਕਿ ਇਹ ਫੰਡ ਸੂਬੇ ਦੀਆਂ 13,000 ਤੋਂ ਵੱਧ ਗ੍ਰਾਮ ਪੰਚਾਇਤਾਂ, 153 ਪੰਚਾਇਤ ਸਮਿਤੀਆਂ ਅਤੇ 22 ਜ਼ਿਲ੍ਹਾ ਪਰਿਸ਼ਦਾਂ ਦੇ ਖਾਤਿਆਂ ਵਿੱਚ ਸਿੱਧਾ ਭੇਜਿਆ ਗਿਆ ਹੈ। ਇਹ ਕਦਮ ਨਾ ਸਿਰਫ਼ ਪਾਰਦਰਸ਼ਤਾ ਦੀ ਮਿਸਾਲ ਹੈ, ਸਗੋਂ ਇਹ ਵੀ ਪੱਕਾ ਕਰਦਾ ਹੈ ਕਿ ਵਿਕਾਸ ਦੇ ਕੰਮ ਹੁਣ ਬਿਨਾਂ ਕਿਸੇ ਦੇਰੀ ਦੇ ਤੇਜ਼ੀ ਨਾਲ ਹੋਣਗੇ। ਇਸ ਫੰਡ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਕੁੱਲ ਰਕਮ ਵਿੱਚੋਂ 156 ਕਰੋੜ ਰੁਪਏ ‘ਅਨਟਾਇਡ ਫੰਡ’ ਵਜੋਂ ਪੰਚਾਇਤਾਂ ਨੂੰ ਦਿੱਤੇ ਗਏ ਹਨ। ਇਸ ਨਾਲ ਪੰਚਾਇਤਾਂ ਨੂੰ ਆਪਣੀ ਮਰਜ਼ੀ ਨਾਲ ਵਿਕਾਸ ਕੰਮ ਚੁਣਨ ਦੀ ਪੂਰੀ ਆਜ਼ਾਦੀ ਮਿਲਦੀ ਹੈ। ਹੁਣ ਪੰਚਾਇਤਾਂ ਆਪਣੀ ਲੋੜ ਮੁਤਾਬਕ ਫੈਸਲਾ ਲੈ ਸਕਦੀਆਂ ਹਨ ਕਿ ਉਨ੍ਹਾਂ ਨੂੰ ਆਪਣੇ ਪਿੰਡ ਵਿੱਚ ਸੜਕਾਂ ਬਣਾਉਣੀਆਂ ਹਨ, ਕਮਿਊਨਿਟੀ ਹਾਲ ਬਣਾਉਣਾ ਹੈ...
ਮਾਨ ਸਰਕਾਰ ਦੀ ਪੰਜਾਬ ਪੁਲਿਸ: ਬੱਚਿਆਂ ਨੂੰ ਬਣਾ ਰਹੀ ਕੱਲ੍ਹ ਦੇ ਰਾਖੇ, ‘ਸਾਈਬਰ ਜਾਗੋ’ ਤੋਂ ‘ਸਾਂਝ’ ਤੱਕ – ਬੱਚਿਆਂ ਨੂੰ ਬਣਾ ਰਹੇ ਸਾਈਬਰ ਸੁਰੱਖਿਆ ਦੇ ਯੋਧੇ

ਮਾਨ ਸਰਕਾਰ ਦੀ ਪੰਜਾਬ ਪੁਲਿਸ: ਬੱਚਿਆਂ ਨੂੰ ਬਣਾ ਰਹੀ ਕੱਲ੍ਹ ਦੇ ਰਾਖੇ, ‘ਸਾਈਬਰ ਜਾਗੋ’ ਤੋਂ ‘ਸਾਂਝ’ ਤੱਕ – ਬੱਚਿਆਂ ਨੂੰ ਬਣਾ ਰਹੇ ਸਾਈਬਰ ਸੁਰੱਖਿਆ ਦੇ ਯੋਧੇ

Hot News, Punjab Development
ਚੰਡੀਗੜ੍ਹ, 17 ਨਵੰਬਰ : ਪੰਜਾਬ ਦੇ ਸਕੂਲਾਂ ਵਿੱਚ ਇੱਕ ਖਾਮੋਸ਼ ਕ੍ਰਾਂਤੀ ਆ ਰਹੀ ਹੈ। ਇਹ ਕਿਤਾਬਾਂ ਵਿੱਚ ਨਹੀਂ ਲਿਖੀ, ਨਾ ਹੀ ਸਿਰਫ਼ ਰਵਾਇਤੀ ਅਧਿਆਪਕਾਂ ਦੁਆਰਾ ਪੜ੍ਹਾਈ ਜਾ ਰਹੀ ਹੈ। ਇਹ ਇੱਕ ਅਜਿਹੀ ਕ੍ਰਾਂਤੀ ਹੈ ਜਿੱਥੇ ਮਲੇਰਕੋਟਲਾ ਦੀ ਇੱਕ ਬੱਚੀ ਆਨਲਾਈਨ ਖ਼ਤਰਿਆਂ ਤੋਂ ਖੁਦ ਨੂੰ ਬਚਾਉਣਾ ਸਿੱਖ ਰਹੀ ਹੈ, ਪਠਾਨਕੋਟ ਦਾ ਇੱਕ ਲੜਕਾ ਸਮਝ ਰਿਹਾ ਹੈ ਕਿ ਦਾਦੀ ਦੀ ਬੈਂਕਿੰਗ ਜਾਣਕਾਰੀ ਕਿਉਂ ਗੁਪਤ ਰੱਖਣੀ ਚਾਹੀਦੀ ਹੈ, ਅਤੇ ਪੂਰੀ ਪੀੜ੍ਹੀ ਨੂੰ ਡਰ ਤੋਂ ਨਹੀਂ, ਸਗੋਂ ਜਾਗਰੂਕਤਾ ਨਾਲ ਲੈਸ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਪੁਲਿਸ ਦੀ ‘ਸਾਂਝ’ ਪਹਿਲ ਨੇ ਰਵਾਇਤੀ ਪੁਲਿਸਿੰਗ ਤੋਂ ਅੱਗੇ ਵੱਧ ਕੇ ਵਿਸ਼ਵਾਸ, ਭਾਈਵਾਲੀ ਅਤੇ ਸਰਗਰਮ ਭਾਈਚਾਰਕ ਸ਼ਮੂਲੀਅਤ ਦਾ ਇੱਕ ਪੁਲ ਬਣਾ ਦਿੱਤਾ ਹੈ ਜੋ ਹੁਣ ਪੰਜਾਬ ਦੇ ਬੱਚਿਆਂ ਦਾ ਭਵਿੱਖ ਘੜ ਰਿਹਾ ਹੈ। ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਦੁਆਰਾ ਸ਼ੁਰੂ ਕੀਤੀ ਗਈ ‘ਸਾਈਬਰ ਜਾਗੋ’ ਪਹਿਲ ਪ੍ਰਤੀਕਿਰਿਆਤਮਕ ਪੁਲਿਸਿੰਗ ਤੋਂ ਰੋਕਥਾਮ ਵਾਲੀ ਸਿੱਖਿਆ ਵੱਲ ਇੱਕ ਵੱਡਾ ਬਦਲਾਅ ਦਰਸਾਉਂਦੀ ਹੈ, ਜੋ ਪੰਜਾਬ ਦੇ ਹਰ ਕੋਨੇ ...
ਜਗਤ ਪੰਜਾਬੀ ਸਭਾ ਵਲੋਂ ਕੋਫ਼ੀ ਟੇਬਲ ਬੁੱਕ ਰਿਲੀਜ਼

ਜਗਤ ਪੰਜਾਬੀ ਸਭਾ ਵਲੋਂ ਕੋਫ਼ੀ ਟੇਬਲ ਬੁੱਕ ਰਿਲੀਜ਼

Global News
ਬਰੈਂਪਟਨ, 17 ਨਵੰਬਰ : ਜਗਤ ਪੰਜਾਬੀ ਸਭਾ ਵਲੋਂ 134 ਕਨੇਡੀ ਰੋਡ ਸਾਊਥ ਬਰੈਂਪਟਨ ਵਿਚ ਸਮਾਗਮ ਕੀਤਾ ਗਿਆ I ਸਮਾਗਮ ਦਾ ਉਦਘਾਟਨ ਭਜਨ ਸਿੰਘ ਥਿੰਦ ਨੇ ਰਿਬਨ ਕੱਟ ਕੇ ਕੀਤਾ , ਸਮਾਂ ਰੋਸ਼ਨ , ਗੁਰਲਾਟ ਸਿੰਘ ਸਹੋਤਾ , ਬੰਤ ਸਿੰਘ ਨਿੱਜਰ , ਤੇ ਡਾਕਟਰ ਰਾਮਨੀ ਬਤਰਾ ਨੇ ਕੀਤੀ I ਸਮਾਗਮ ਦੀ ਕਾਰਵਾਈ , ਸਰਦੂਲ ਸਿੰਘ ਥਿਆੜਾ ਪ੍ਰਧਾਨ ਜਗਤ ਪੰਜਾਬੀ ਸਭਾ ਨੇ ਕੀਤੀ I ਸੰਤੋਖ ਸਿੰਘ ਸੰਧੂ ਪ੍ਰਧਾਨ ਉਨਟਾਰੀਓ ਫ਼ਰੈਂਡ ਨੇ ਸਭਾ ਤੇ ਉਨਟਾਰੀਓ ਫ੍ਰੈਂਡ ਕਲੱਬ ਵਲੋਂ 2009 ਤੋਂ ਲੈ ਹੁਣ ਤਕ ਕੀਤੇ ਸਮਾਗਮਾਂ ਬਾਰੇ ਸਰੋਤਿਆਂ ਨਾਲ ਸਾਂਝੇ ਕੀਤੇ I ਅਜੈਬ ਸਿੰਘ ਚੱਠਾ ਵਲੋਂ ਕੋਫੀ ਟੇਬਲ ਬੁੱਕ ਬਾਰੇ ਦੱਸਿਆ ਗਿਆ I ਕੋਫੀ ਟੇਬਲ ਬੁੱਕ ਨੂੰ ਲੋਕ ਅਰਪਣ ਕੀਤਾ ਗਿਆ I ਸਾਰੇ ਬੁਲਾਰਿਆਂ ਨੇ ਬੁੱਕ ਨੂੰ ਛਾਪਾਉਂਣ ਲਈ ਮੈਂਬਰਾਂ ਨੂੰ ਵਧਾਈਆਂ ਦਿਤੀਆਂ I ਪ੍ਰਬੰਧਕਾਂ ਵਲੋਂ ਕਬੱਡੀ ਨਾਲ ਜੁੜੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ I ਸਮਾਗਮ ਵਿਚ ਅਮਰੀਕਾ , ਭਾਰਤ ਤੇ ਇੰਗਲੈਂਡ ਤੋਂ ਮਹਾਨ ਵਿਅਕਤੀ ਪਹੁੰਚੇ ਸਨ I ਬਹੁਤ ਹੀ ਵਧੀਆ ਤੇ ਕਾਮਯਾਬ ਰਿਹਾ ਸਮਾਗ਼ਮ I...
मुख्यमंत्री नायब सिंह सैनी ने नारनौल सैनी सभा को 51 लाख रूपए देने की घोषणा की

मुख्यमंत्री नायब सिंह सैनी ने नारनौल सैनी सभा को 51 लाख रूपए देने की घोषणा की

Haryana, Hindi
चंडीगढ, 16 नवंबर-   हरियाणा के मुख्यमंत्री श्री नायब सिंह सैनी ने नारनौल में आयोजित महाराजा शूर सैनी राज्य स्तरीय समारोह में नारनौल के विकास के लिए अनेक घोषणाएं की। नारनौल के विधायक ओमप्रकाश यादव ने  समारोह में नारनौल विधानसभा क्षेत्र के विकास के लिए 27 मांगे रखीं, जिन्हें मुख्यमंत्री ने तत्काल अपनी स्वीकृति प्रदान कर दी। मुख्यमंत्री ने नारनौल की सैनी सभा को 51 लाख रुपए देने की घोषणा की। इसके अलावा शिक्षा मंत्री महिपाल सिंह ढांडा, लोक निर्माण मंत्री रणबीर सिंह गंगवा, स्वास्थ्य मंत्री आरती सिंह राव व सांसद धर्मबीर सिंह ने भी 11-11 लाख रुपए सैनी सभा नारनौल को देने की घोषणा की।   महाराजा शूर सैनी समारोह को संबोंधित करते हुए मुख्यमंत्री ने नारनौल विधानसभा के विधायक ओमप्रकाश यादव द्वारा रखी गई सभी मांगों को स्वीकृत करते...
प्रजातंत्र को जिंदा रखने के लिए प्रैसकर्मियों की बहुत ही अहम भूमिका- अनिल विज

प्रजातंत्र को जिंदा रखने के लिए प्रैसकर्मियों की बहुत ही अहम भूमिका- अनिल विज

Haryana, Hindi
चण्डीगढ, 16 नवंबर - हरियाणा के ऊर्जा मंत्री श्री अनिल विज ने कहा कि प्रजातंत्र को जिंदा रखने के लिए प्रैसकर्मियों की बहुत ही अहम भूमिका है क्योंकि प्रजांतत्र के चार स्तम्भों में एक प्रैस भी स्तम्भ है लेकिन यह स्तम्भ अपनी भूमिका सही निर्वाह तभी कर सकता है जब यह निष्पक्ष पत्रकारिता करें। उन्होंने राष्ट्रीय प्रैस दिवस के अवसर पर सभी प्रैसकर्मियों को बधाई व शुभकामनाएं दी। श्री विज आज मीडिया कर्मियों के साथ बातचीत कर रहे थे। उन्होंने कहा कि मीडिया कर्मी यदि किसी दवाब में कार्य करेंगें, तो मीडिया कर्मी अपने दायित्व का निर्वाह नहीं कर पाएंगें। उन्होंने आज राष्ट्रीय प्रैस दिवस के अवसर पर कहा कि ‘‘मैं यही कहना चाहूंगा कि निर्भीक होकर, बिना किसी डर व सच्चाई लोगों को दिखाओं और पत्रकारिता एक आईने की तरह होनी चाहिए जिसमें हकीकत बयां होनी चाहिए’’।...
अहीरवाल का इलाका सदैव से ही वीरों की भूमि रहा है: मुख्यमंत्री नायब सिंह सैनी

अहीरवाल का इलाका सदैव से ही वीरों की भूमि रहा है: मुख्यमंत्री नायब सिंह सैनी

Haryana, Hindi
चंडीगढ़ , 16 नवंबर . हरियाणा के मुख्यमंत्री श्री नायब सिंह सैनी ने कहा कि अहीरवाल का इलाका सदैव से ही वीरों की भूमि रहा है, इस धरती ने अनेकों वीरों को जन्म दिया है जिन्होंने देश के लिए सर्वस्व न्यौछावर करने का काम किया है। ऐसी तपस्वी भूमि पर आना मेरे लिए सौभाग्य की बात है। आज यहां महाराजा शूरसैनी जी की जयंती कार्यक्रम के आयोजन से यह धरा और भी पावन हो गयी है। महाराजा शूरसैनी बहुत ही प्रतापी, वेदों के ज्ञाता, न्यायप्रिय, धर्मात्मा एवं प्रजापालक राजा थे। उनके राज्य में पूर्ण समाजवाद था। मुख्यमंत्री आज नारनौल में राज्यस्तरीय महाराजा शूरसैनी जयंती समारोह में बतौर मुख्य अतिथि संबोधित कर रहे थे। मुख्यमंत्री ने इससे पूर्व , 84 करोड़ रुपये की लागत की 19 परियोजनाओं के उद्घाटन व शिलान्यास भी किये।  उन्होंने नारनौल विधानसभा क्षेत्र के विधायक...
मुख्यमंत्री नायब सिंह सैनी ने महेंद्रगढ़ जिला को दिए कई तोहफ़े

मुख्यमंत्री नायब सिंह सैनी ने महेंद्रगढ़ जिला को दिए कई तोहफ़े

Haryana, Hindi
चंडीगढ़, 16 नवंबर -  हरियाणा के मुख्यमंत्री श्री नायब सिंह सैनी ने आज महेंद्रगढ़ जिला को कई योजनाओं के तोहफ़े दिए। नई अनाज मंडी नारनौल में रविवार को महाराजा शूर सैनी जयंती के उपलक्ष में आयोजित राज्य स्तरीय समारोह में  मुख्यमंत्री नायब सिंह सैनी ने जिला महेंद्रगढ़ के लिए लगभग 83.70 करोड़ रुपए की विभिन्न विकास परियोजनाओं का उद्घाटन और शिलान्यास किया। *मुख्यमंत्री ने कुल 19 परियोजनाओं का उद्घाटन व शिलान्यास किया*  मुख्यमंत्री श्री नायब सिंह सैनी ने जिला मुख्यालय नारनौल में अधिकारियों और कर्मचारियों के लिए 3595.65 लाख रुपए की लागत से तैयार 110 आवासों का उद्घाटन किया। इसी प्रकार लगभग 656.41 लाख रुपए की लागत से तैयार ट्रॉमा सेंटर नारनौल, 280.25 लाख की लागत से तैयार महिला थाना से गर्ल्स आईटीआई तक सड़क निर्माण और सौंद...
ਲੋਹ ਪੁਰਖ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਯੰਤੀ ਮੌਕੇ ਏਕਤਾ ਯਾਤਰਾ ਕੱਢੀ

ਲੋਹ ਪੁਰਖ ਸਰਦਾਰ ਵੱਲਭ ਭਾਈ ਪਟੇਲ ਜੀ ਦੀ 150ਵੀਂ ਜਯੰਤੀ ਮੌਕੇ ਏਕਤਾ ਯਾਤਰਾ ਕੱਢੀ

Local
ਬਰਨਾਲਾ, 16 ਨਵੰਬਰ- ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮਾਈ ਭਾਰਤ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ, ਮਾਈ ਭਾਰਤ ਬਰਨਾਲਾ ਸ਼੍ਰੀਮਤੀ ਆਭਾ ਸੋਨੀ ਦੀ ਪ੍ਰਧਾਨਗੀ ਹੇਠ ਲੋਹ ਪੁਰਖ ਸਰਦਾਰ ਵੱਲਭ ਭਾਈ ਪਟੇਲ ਜੀ ਦੀ150ਵੀਂ ਜਨਮ ਜਯੰਤੀ ਮੌਕੇ ਸਰਦਾਰ 150 - ਏਕਤਾ ਯਾਤਰਾ ਦਾ ਆਯੋਜਨ ਬਰਨਾਲਾ ਵਿਖੇ ਕੀਤਾ ਗਿਆ।  ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ (ਰਾਜ ਸਭਾ) ਡਾ. ਸਿਕੰਦਰ ਕੁਮਾਰ ਨੇ ਸ਼ਿਰਕਤ ਕੀਤੀ।  ਪ੍ਰੋਗਰਾਮ ਦੀ ਸ਼ੁਰੂਆਤ ਵਾਈ ਐਸ ਕਾਲਜ ਵਿਖੇ ਹੋਈ ਜਿਥੇ ਮਾਈ ਭਾਰਤ ਬਰਨਾਲਾ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇਸ ਮੌਕੇ ਹੋਰ ਵਿਸ਼ੇਸ਼ ਮਹਿਮਾਨਾਂ ਸ਼੍ਰੀ ਯਾਦਵਿੰਦਰ ਸ਼ੰਟੀ, ਜ਼ਿਲ੍ਹਾ ਪ੍ਰਧਾਨ ਭਾਜਪਾ ਬਰਨਾਲਾ, ਵਾਈ ਐਸ ਕਾਲਜ ਬਰਨਾਲਾ ਦੇ ਡਾਇਰੈਕਟਰ ਸ਼੍ਰੀ ਵਰੁਣ ਭਾਰਤੀ, ਪ੍ਰਿੰਸੀਪਲ ਡਾ. ਗੁਰਪਾਲ ਸਿੰਘ ਰਾਣਾ, ਆਦਿ ਸ਼ਾਮਿਲ ਹੋਏ।  ਮੁੱਖ ਮਹਿਮਾਨ ਡਾ. ਸਿਕੰਦਰ ਕੁਮਾਰ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਚਿੱਤਰ 'ਤੇ ਫੁੱਲ ਅਰਪਿਤ ਕੀਤੇ ਅਤੇ ਕਿਹਾ ਕਿ ਸਰਦਾਰ ਪਟੇਲ ...
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ  350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ  350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Local
ਸ੍ਰੀ ਅਨੰਦਪੁਰ ਸਾਹਿਬ 16 ਨਵੰਬਰ ()- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸ਼ਾਨਦਾਰ ਅਤੇ ਸੁਚਾਰੂ ਢੰਗ ਨਾਲ ਆਯੋਜਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਤੇਜ਼ੀ ਨਾਲ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਸਥਾਨਾਂ ਦਾ ਦੌਰਾ ਕਰਕੇ ਸਮੂਹ ਪ੍ਰਬੰਧਾਂ ਦੀ ਸਮੀਖਿਆ ਕੀਤੀ।    ਡਿਪਟੀ ਕਮਿਸ਼ਨਰ ਨੇ ਕਿਹਾ ਕਿ  22 ਨਵੰਬਰ ਨੂੰ ਚਾਰ ਵਿਸ਼ਾਲ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਪਹੁੰਚਣਗੇ, ਜਿਨ੍ਹਾਂ ਦੇ ਸਵਾਗਤ ਲਈ ਸਾਰੇ ਮੁੱਖ ਮਾਰਗਾਂ ‘ਤੇ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਨਗਰ ਕੀਰਤਨ ਸ਼ਹਿਰ ਦੇ ਇਤਿਹਾਸਕ ਸਥਾਨਾਂ ਰਾਹੀਂ ਲੰਘਦੇ ਹੋਏ ਸ਼ਰਧਾਲੂਆਂ ਨੂੰ ਗੁਰੂ ਘਰ ਦੀ ਪ੍ਰੇਰਣਾਦਾਇਕ ਬਾਣੀ ਨਾਲ ਜੋੜਣਗੇ।     ਇਸ ਤੋਂ ਇਲਾਵਾ 24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਤੋਂ ਸੀਸ਼ ਭੇਂਟ ਨਗਰ ਕੀਰਤਨ ਗੁਰੂ ਘਰ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਗੁਰ...