Wednesday, May 27Malwa News
Shadow

Tag: breaking news

स्वास्थ्य मंत्री आरती सिंह राव का अटेली विधानसभा का दौरा

स्वास्थ्य मंत्री आरती सिंह राव का अटेली विधानसभा का दौरा

Haryana, Hindi
चंडीगढ़ , 14 नवम्बर - हरियाणा की स्वास्थ्य मंत्री आरती सिंह राव ने कहा कि मुख्यमंत्री श्री नायब सिंह सैनी के नेतृत्व में चल रही सरकार का मुख्य फोकस यह सुनिश्चित करना है कि विकास का लाभ राज्य के हर नागरिक तक पहुंचे। सरकार लगातार युद्धस्तर पर विकास कार्य करवाने में जुटी हुई है। स्वास्थ्य मंत्री आज महेंद्रगढ़ जिला के अटेली विधानसभा क्षेत्र में आयोजित धन्यवाद कार्यक्रमों में संबोधित कर रही थी। इस मौके पर स्वास्थ्य मंत्री ने तीन गांवों को 10–10 लाख रुपये के विकास कार्यों की घोषणा की। सभी गांवों में ग्रामीणों, किसानों, युवाओं व महिलाओं ने स्वास्थ्य मंत्री का जोरदार स्वागत किया। स्वास्थ्य मंत्री सबसे पहले गांव कटकई पहुंची। इसके बाद उन्होंने सिलारपुर और कलवाड़ी में नागरिकों को संबोधित किया। इस मौके पर लोगों द्वारा रखी गई समस्याओं और सुझावों को उन्होंने गंभीरता से सुना।...
मुख्यमंत्री ने कुशाल सिंह दहिया के 350वें बलिदान दिवस पर आयोजित राज्य स्तरीय कार्यक्रम में की शिरकत, की अनेक विकास परियोजनाओं की घोषणा

मुख्यमंत्री ने कुशाल सिंह दहिया के 350वें बलिदान दिवस पर आयोजित राज्य स्तरीय कार्यक्रम में की शिरकत, की अनेक विकास परियोजनाओं की घोषणा

Haryana, Hindi
चंडीगढ़, 14 नवम्बर – हरियाणा के मुख्यमंत्री श्री नायब सिंह सैनी ने आज अमर बलिदानी दादा कुशाल सिंह दहिया के 350वें बलिदान दिवस पर सोनीपत जिले के राई में आयोजित राज्य स्तरीय कार्यक्रम को संबोधित करते हुए युवाओं से आह्वान किया कि वे दादा कुशाल सिंह दहिया जैसे वीरों के आदर्शों से प्रेरणा लें और भारत को विश्वगुरु बनाने के संकल्प के साथ अपने धर्म, संस्कृति एवं देश की गरिमा की रक्षा के लिए सदैव तत्पर रहें। कार्यक्रम में मुख्यमंत्री ने अनेक घोषणाएं करते हुए कहा  कि जीटी रोड से बड़खालसा जाने वाली रोड, जो नग्गल कलां से मनौली गांव तक जाती है, का नाम दादा कुशाल सिंह दहिया मार्ग किया जाएगा। बढ़खालसा सामुदायिक केंद्र का नाम अमर शहीद दादा कुशाल सिंह दहिया किया जाएगा।  गांव बड़खालसा में दादा कुशाल सिंह दहिया के शहीदी स्मारक का जीर्णोद्वार किया जाएगा।  गांव दीपालप...
सहकारिता से समृद्धि और समृद्धि से आत्मनिर्भरता लाना यही हमारा लक्ष्यः मुख्यमंत्री नायब सिंह सैनी

सहकारिता से समृद्धि और समृद्धि से आत्मनिर्भरता लाना यही हमारा लक्ष्यः मुख्यमंत्री नायब सिंह सैनी

Haryana, Hindi
चंडीगढ़, 14 नवंबर-- हरियाणा के मुख्यमंत्री नायब सिंह सैनी ने शुक्रवार को सोनीपत में 72वें राज्य स्तरीय सहकारिता सप्ताह का शुभारंभ किया। इस अवसर पर संबोधित करते हुए उन्होंने कहा कि भारत की आत्मा गांवों में बसती है और गांवों की प्रगति का रास्ता सहकारिता से होकर गुजरता है। इस साल को हम सहकारिता वर्ष के रूप में मना रहे हैं। यह आयोजन सहकारिता से समृद्धि और समृद्धि से आत्मनिर्भरता के संकल्प को सिद्ध करने में अहम भूमिका निभाएगा, यही हमारा लक्ष्य है। मुख्यमंत्री ने युवाओं से आह्वान किया कि वे पारंपरिक सोच से बाहर निकलकर सहकारी समितियां बनाएं और डिजिटल इंडिया के माध्यम से सहकारी समितियों को ग्लोबल ब्रांड बनाएं। कार्यक्रम की शुरूआत में मुख्यमंत्री नायब सिंह सैनी ने सहकारिता का झंडा फहराया और इसके बाद सहकारिता प्रदर्शनी का अवलोकन भी किया। मुख्यमंत्री नायब सिंह सैनी ने कहा कि हमें उन...
10वें अंतरराष्ट्रीय गीता महोत्सव धर्मक्षेत्र-कुरुक्षेत्र में 25 नवंबर को प्रधानमंत्री नरेंद्र मोदी होंगे शामिल: नायब सिंह सैनी

10वें अंतरराष्ट्रीय गीता महोत्सव धर्मक्षेत्र-कुरुक्षेत्र में 25 नवंबर को प्रधानमंत्री नरेंद्र मोदी होंगे शामिल: नायब सिंह सैनी

Haryana, Hindi
चंडीगढ़, 14 नवंबर- मुख्यमंत्री श्री नायब सिंह सैनी ने कहा कि 10वां अंतरराष्ट्रीय गीता महोत्सव धर्मक्षेत्र-कुरुक्षेत्र में 15 नवंबर से शुरू हो रहा है और 5 दिसंबर तक चलेगा। पहली बार 21 दिन तक चलने वाले इस महोत्सव में संस्कृति, ज्ञान और आध्यात्मिकता का अलग ही संगम देखने को मिलेगा। 25 नवंबर को प्रधानमंत्री श्री नरेंद्र मोदी गीता महोत्सव में शामिल हो रहे हैं। मुख्यमंत्री नायब सिंह सैनी शुक्रवार को कुरुक्षेत्र के ब्रह्म सरोवर के श्री सर्वेश्वर महादेव मंदिर परिसर में पत्रकारों को संबोधित कर रहे थे। इस दौरान गीता मनीषी स्वामी ज्ञानानंद जी महाराज, बीजेपी प्रदेश अध्यक्ष श्री मोहनलाल कौशिक, सांसद श्री नवीन जिंदल, पूर्व राज्य मंत्री श्री सुभाष सुधा भी मौजूद रहे। मुख्यमंत्री श्री नायब सिंह सैनी ने कहा कि गीता मनीषी स्वामी ...
ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

Hot News
ਚੰਡੀਗੜ੍ਹ, 14 ਨਵੰਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ ਗਈ। ਇਸੇ ਤਰ੍ਹਾਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪ...
ਸਹੀ ਖੁਰਾਕ ਪਹਿਲੀ ਦਵਾਈ ਹੈ

ਸਹੀ ਖੁਰਾਕ ਪਹਿਲੀ ਦਵਾਈ ਹੈ

Hot News
ਚੰਡੀਗੜ੍ਹ, 14 ਨਵੰਬਰ:- ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਸੈਕਟਰ 26, ਮਗਸੀਪਾ ਵਿਖੇ "ਭੋਜਨ ਹੀ ਦਵਾਈ ਹੈ" ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸਦਾ ਉਦੇਸ਼ ਮਿਆਰੀ ਸਿਹਤ ਤੇ ਸਿਹਤਮੰਦ ਜੀਵਨਸ਼ੈਲੀ ਯਕੀਨੀ ਬਣਾਉਣਾ ਹੈ। ਇਸ ਸੈਮੀਨਾਰ ਦੌਰਾਨ ਸੂਬਾ ਵਾਸੀਆਂ ਦਰਮਿਆਨ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕਰਨ ‘ਤੇ ਧਿਆਨ ਕੇਂਦਰਿਤ ਕਰਦਿਆਂ ‘ਸਹੀ ਭੋਜਨ ਹੀ ਪਹਿਲੀ ਦਵਾਈ ਹੈ’, ਵਿਸ਼ੇ ‘ਤੇ ਮੁੱਖ ਤੌਰ ‘ਤੇ ਚਰਚਾ ਕੀਤੀ ਗਈ। ਲੁਧਿਆਣਾ ਤੋਂ ਡਾ. ਵਿਪਨ ਭਾਰਗਵ ਨੇ ਕਿਹਾ ਕਿ ਇਸ ਨੁਕਤੇ ਨੂੰ ਉਜਾਗਰ ਕਰਦਿਆਂ ਪੌਸ਼ਟਿਕ ਭੋਜਨ ਖਾਣ ਦਾ ਸੁਨੇਹਾ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਸਰੀਰ ਵਿੱਚ ਆਪਣੀ ਪਾਲਣਾ ਖੁਦ ਕਰਨ ਦੀ ਇੱਕ ਵਿਸ਼ੇਸ਼ ਵਿਧੀ ਹੈ ਪਰ ਸਿਰਫ਼ ਇਸਨੂੰ ਸਹੀ ਮਾਤਰਾ ਵਿੱਚ ਖੁਰਾਕ ਦੇਣ ਦੀ ਲੋੜ ਹੈ। ਉਨ੍ਹਾਂ ਨੇ ਘਰ, ਸਕੂਲ ਅਤੇ ਪਿੰਡ ਪੰਚਾਇਤ ਪੱਧਰ 'ਤੇ ਨਿਊਟ੍ਰਿਸ਼ਨ ਹੱਟਸ ਅਤੇ ਨਿਊਟ੍ਰਿਸ਼ਨ ਪੁਆਇੰਟਸ ਹੋਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਡਾ. ਭਾਰਗਵ ਨੇ ਅੱਗੇ ਕਿਹਾ ਕਿ ਪੌਦਿਆਂ 'ਤੇ ਆਧਾਰਿਤ ਕੁਦਰਤੀ ਸਬਜ਼ੀ...
ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

Hot News
ਚੰਡੀਗੜ੍ਹ/ਐਸਏਐਸ ਨਗਰ, 14 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਜ਼ਿਲ੍ਹਾ ਪੁਲਿਸ ਨੇ ਡੇਰਾਬੱਸੀ ਤੋਂ ਦੋ ਵਿਅਕਤੀਆਂ ਨੂੰ 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਚਿਨ ਵਾਸੀ ਭਾਰਤ ਨਗਰ, ਕੁਰੂਕਸ਼ੇਤਰ, ਹਰਿਆਣਾ ਅਤੇ ਗੁਰਦੀਪ ਵਾਸੀ ਗੁਰਦੇਵ ਨਗਰ, ਕੁਰੂਕਸ਼ੇਤਰ, ਹਰਿਆਣਾ ਵਜੋਂ ਹੋਈ ਹੈ। ਇਸ ਬਰਾਮਦਗੀ ਵਿੱਚ 11,05,000 ਰੁਪਏ ਦੀ ਅਸਲੀ ਪੁਰਾਣੀ ਕਰੰਸੀ ਅਤੇ 9.88 ਕਰੋੜ ਰੁਪਏ ਦੀ ਨਕਲੀ ਕਰੰਸੀ ਸ਼ਾਮਲ ਹੈ। ਕਰੰਸੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੀ ਸਕਾਰਪੀਓ-ਐਨ (ਐਚਆਰ-41-ਐਮ-6974) ਜਿਸ ਵਿੱਚ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪ...
‘ਯੁੱਧ ਨਸ਼ਿਆਂ ਵਿਰੁੱਧ’ ਦੇ 258ਵੇਂ ਦਿਨ ਪੰਜਾਬ ਪੁਲਿਸ ਵੱਲੋਂ 13.7 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ 

‘ਯੁੱਧ ਨਸ਼ਿਆਂ ਵਿਰੁੱਧ’ ਦੇ 258ਵੇਂ ਦਿਨ ਪੰਜਾਬ ਪੁਲਿਸ ਵੱਲੋਂ 13.7 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ 

Hot News
ਚੰਡੀਗੜ੍ਹ, 14 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 258 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,550 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 13.7 ਕਿਲੋ ਹੈਰੋਇਨ, 1 ਕਿਲੋ ਅਫੀਮ, 3.5 ਕਿਲੋ ਭੁੱਕੀ, 211 ਨਸ਼ੀਲੀਆਂ ਗੋਲੀਆਂ ਅਤੇ 5.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈ...
ਹੈਦਰਾਬਾਦ–ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ — ਉਦਯੋਗ ਜਗਤ ਵੱਲੋਂ ਮਜ਼ਬੂਤ ਨਿਵੇਸ਼ ਦਿਲਚਸਪੀ

ਹੈਦਰਾਬਾਦ–ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ — ਉਦਯੋਗ ਜਗਤ ਵੱਲੋਂ ਮਜ਼ਬੂਤ ਨਿਵੇਸ਼ ਦਿਲਚਸਪੀ

Breaking News
ਚੰਡੀਗੜ੍ਹ, 14 ਨਵੰਬਰ 2025- ਪੰਜਾਬ ਸਰਕਾਰ ਨੇ ਹੈਦਰਾਬਾਦ ਅਤੇ ਚੇਨਈ ਵਿੱਚ ਆਪਣੇ ਉੱਚ-ਪੱਧਰੀ ਨਿਵੇਸ਼ ਆਉਟਰੀਚ ਨੂੰ ਸਫਲਤਾਪੂਰਵਕ ਸੰਪੰਨ ਕੀਤਾ ਹੈ, ਜਿਸ ਨਾਲ ਦੱਖਣੀ ਭਾਰਤ ਦੇ ਪ੍ਰਮੁੱਖ ਉਦਯੋਗ ਘਰਾਣਿਆਂ ਵੱਲੋਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਲਈ ਗਹਿਰੀ ਰੁਚੀ ਦਰਜ ਕੀਤੀ ਗਈ ਹੈ। ਇਹ ਆਉਟਰੀਚ ਮਾਨਯੋਗ ਕੈਬਨਿਟ ਮੰਤਰੀ (ਉਦਯੋਗ ਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਪਾਵਰ ਅਤੇ NRI ਮਾਮਲੇ) ਸ਼੍ਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਹੋਇਆ, ਜਿਨ੍ਹਾਂ ਦੇ ਨਾਲ ਉਦਯੋਗ ਤੇ ਵਪਾਰ ਵਿਭਾਗ, ਪੰਜਾਬ ਡਿਵੈਲਪਮੈਂਟ ਕਮਿਸ਼ਨ (PDC) ਅਤੇ ਇਨਵੈਸਟ ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ। ਮੁਲਾਕਾਤਾਂ ਮੋਬਿਲਟੀ, ਏਅਰੋਸਪੇਸ, ਡਿਫੈਂਸ, ਇਲੈਕਟ੍ਰਾਨਿਕਸ, ਆਈ.ਟੀ., ਫੂਡ ਪ੍ਰੋਸੈਸਿੰਗ, ਹੈਲਥਕੇਅਰ, ਟੂਰਿਜ਼ਮ ਅਤੇ ਇੰਜੀਨੀਅਰਿੰਗ ਸੇਵਾਵਾਂ ਵਰਗੇ ਕਈ ਖੇਤਰਾਂ ‘ਤੇ ਕੇਂਦ੍ਰਿਤ ਰਹੀਆਂ। ਹੈਦਰਾਬਾਦ ਦੌਰੇ ਦੌਰਾਨ ਪ੍ਰਤੀਨਿਧਿਮੰਡਲ ਨੇ Ceph Life Sciences, Vibrant Energy, ICFAI Foundation for Higher Education, TiE Global, Baba Group of Companies, Ellenbarrie Indu...
ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 14 ਨਵੰਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸਾਂ ਸਮੇਤ ਦੋ .30 ਬੋਰ ਸਟਾਰ-ਮਾਰਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੂਸਫ਼ ਮਸੀਹ ਉਰਫ਼ ਐਮਪੀ, ਵਾਸੀ ਧਰਮਕੋਟ ਬੱਗਾ, ਬਟਾਲਾ, ਸੈਮੂਅਲ ਮਸੀਹ ਉਰਫ਼ ਅੰਕਿਤ ਉਰਫ਼ ਅੰਕੀ, ਵਾਸੀ ਪਿੰਡਾ ਰੋੜੀ, ਬਟਾਲਾ ਅਤੇ ਸਾਹਿਬਜੀਤ ਸਿੰਘ ਉਰਫ਼ ਸਾਭੀ, ਵਾਸੀ ਹਰੂਵਾਲ, ਬਟਾਲਾ ਵਜੋਂ ਹੋਈ ਹੈ। ਦੋ ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ, ...