Wednesday, May 27Malwa News
Shadow

Tag: breaking news

ਡਿਪਟੀ ਕਮਿਸ਼ਨਰ ਨੇ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ

Local
ਮਾਨਸਾ, 12 ਨਵੰਬਰ-          ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਲਗਾਤਾਰ ਵੱਖ ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।     ਇਸ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਨੇ ਅੱਜ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਬੇਲਰ ਦੀ ਵਰਤੋਂ ਨਾਲ ਪਰਾਲੀ ਦਾ ਪ੍ਰਬੰਧਨ ਅਤੇ ਸੁਪਰ ਸੀਡਰ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਅਜਿਹਾ ਨਾ ਕਰਕੇ ਪਰਾਲੀ ਦਾ ਖੇਤੀ ਮਸ਼ੀਨਰੀ ਨਾਲ ਯੋਗ ਪ੍ਰਬੰਧਨ ਕਰਨ ਲਈ ਕਿਹਾ।  ਇਸ ਮੌਕੇ ਐੱਸ ਐੱਸ ਪੀ ਮਾਨਸਾ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਖੇਤ ਵਿੱਚ ਵਾਹ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ...
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Local
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ-          ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਮੂਹ ਵਿਭਾਗਾਂ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਤਹਿਤ ਮਿਲਣ ਵਾਲੀਆਂ ਸਹੂਲਤਾਂ ਨੂੰ ਪਹਿਲ ਦੇ ਅਧਾਰ ਤੇ ਦਿੱਤਾ ਜਾਵੇ ਅਤੇ ਸੀਨੀਅਰ ਸਿਟੀਜਨਜ਼ ਨੂੰ ਆਪਣੇ ਦਫਤਰਾਂ ਵਿੱਚ ਬਣਦਾ ਮਾਣ—ਸਤਿਕਾਰ ਦਿੱਤਾ ਜਾਵੇ ।           ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਸਾਂਝ ਅਧਿਕਾਰੀ/ਕਰਮਚਾਰੀਆਂ ਵੱਲੋਂ ਸੀਨੀਅਰ ਸਿਟੀਜ਼ਨਾਂ ਲਈ ਸਾਂਝ ਕੇਂਦਰਾਂ ਵਿੱਚ ਵਿਜ਼ਟਰ ਰਜਿਸਟਰ ਮੇਨਟੇਨ ਕਰਨ ਅਤੇ  ਡੋਰ ਟੂ ਡੋਰ ਵਿਜ਼ਿਟ ਕਰਨ। ਇਸ ਤੋਂ ਇਲਾਵਾ ਸਾਂਝ ਅਧਿਕਾਰੀ/ਕਰਮਚਾਰੀਆਂ ਵੱਲੋਂ ਸੀਨੀਅਰ ਸਿਟੀਜ਼ਨਾਂ ਨਾਲ ਰਾਬਤਾ ਕਾਇਮ ਕਰਕੇ ਲੋੜ ਅਨੁਸਾਰ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ।       ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ...
ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

ਐਸ.ਸੀ. ਭਾਈਚਾਰੇ ਦੀ ਭਲਾਈ ਵੱਲ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 12 ਨਵੰਬਰ:- ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਹਾਸੀਏ ‘ਤੇ ਪਏ ਵਰਗਾਂ ਦੀ ਭਲਾਈ ਲਈ ਦ੍ਰਿੜ਼ ਵਚਨਬੱਧ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐਸ.ਸੀ. ਸਬ ਪਲਾਨ ਅਧੀਨ ਹੋਏ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਿਰਦੇਸ਼ ਦਿੱਤੇ ਕਿ ਸਾਰੇ ਵਿਭਾਗਾਂ ਤੋਂ ਇਹ ਰਿਪੋਰਟ ਜਲਦੀ ਪ੍ਰਾਪਤ ਕੀਤੀ ਜਾਵੇ ਕਿ ਜਾਰੀ ਕੀਤੀ ਗਈ ਰਾਸ਼ੀ ਵਿੱਚੋਂ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕਵਰ ਕਰਨ ਲਈ ਕਿਹੜੇ ਕਦਮ ਚੁੱਕੇ ਜਾ ਰਹੇ ਹਨ। ਮੰਤਰੀ ਨੇ ਸਪੱਸ਼ਟ ਕੀਤਾ ਕਿ ਜਾਰੀ ਐਸ. ਸੀ. ਐੱਸ. ਪੀ.  ਬਜਟ ਦੀ ਵਰਤੋਂ ਸਿਰਫ਼ ਐਸ.ਸੀ. ਭਾਈਚਾਰੇ ਦੀ ਭਲਾਈ ਲਈ ਹੀ ਕੀਤੀ ਜਾਵੇ ਅਤੇ ਵਿਭਾਗ ਦੇ ਅਧਿਕਾਰੀ ਇਸ ਬਜਟ ਅਧੀਨ ਹੋਏ ਕੰਮਾ ਦੀ ਮੋਨੀਟਰਿੰਗ ਕਰਨੀ ਸੁਨਿਸ਼ਚਿਤ ਕਰਨ । ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਨਿਆਂ ਵਿਭਾਗ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਅਤੇ ...
ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, ਪੰਜਾਬ ਪੁਲਿਸ ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ’: 256ਵੇਂ ਦਿਨ, ਪੰਜਾਬ ਪੁਲਿਸ ਵੱਲੋਂ 59 ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 12 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 256ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 286 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 42 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 256 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,257 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 274 ਗ੍ਰਾਮ ਹੈਰੋਇਨ, 3 ਕਿਲੋ ਗਾਂਜਾ, 389 ਨਸ਼ੀਲੀਆਂ ਗੋਲੀਆਂ ਅਤੇ 1910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

Breaking News
ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ:- ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਲਈ ਅੱਜ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ ਸਫੇਦ ਰੰਗ ਨਾਲ ਰੰਗਣ ਲਈ ਪੇਂਟ ਬੁਰਸ਼ ਨਾਲ ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦੇ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅੱਜ, ਅਸੀਂ ਸ੍ਰੀ ਅਨੰਦਪੁਰ ਸਾਹਿਬ ਨੂੰ ਸੁੰਦਰਤਾ, ਸ਼ਾਂਤੀ ਅਤੇ ਸ਼ਰਧਾ ਦਾ ਚਾਨਣ ਮੁਨਾਰਾ ਬਣਾਉਣ ਦੇ ਰਾਹ 'ਤੇ ਨਿਕਲੇ ਹਾਂ। ਇਹ ਪ੍ਰੋਜੈਕਟ ਸਾਡੀ ਅਮੀਰ ਵਿਰਾਸਤ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਇੱਕ ਵਾਅਦਾ ਹੈ...
ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ਵਿੱਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ , ਵਿਦਿਆਰਥੀ ਬਣਨਗੇ ਸਵੈ-ਨਿਰਭਰਤਾ ਦੀਆਂ ਉਦਾਹਰਣਾਂ

ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ਵਿੱਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ , ਵਿਦਿਆਰਥੀ ਬਣਨਗੇ ਸਵੈ-ਨਿਰਭਰਤਾ ਦੀਆਂ ਉਦਾਹਰਣਾਂ

Punjab Development
ਚੰਡੀਗੜ੍ਹ, 11 ਨਵੰਬਰ : ਜਦੋਂ ਕੋਈ ਰਾਜ ਸਰਕਾਰ ਇਹ ਸੰਕਲਪ ਲੈਂਦੀ ਹੈ ਕਿ "ਅਸੀਂ ਆਪਣੇ ਬੱਚਿਆਂ ਨੂੰ ਸਿਰਫ਼ ਸਿਖਾਵਾਂਗੇ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਿਊਣਾ ਵੀ ਸਿਖਾਵਾਂਗੇ," ਤਾਂ ਸਿੱਖਿਆ ਸਿਰਫ਼ ਪਾਠ-ਪੁਸਤਕ ਦਾ ਇੱਕ ਅਧਿਆਇ ਨਹੀਂ ਰਹਿ ਜਾਂਦੀ - ਇਹ ਇੱਕ ਇਨਕਲਾਬ ਬਣ ਜਾਂਦੀ ਹੈ। ਉਹ ਇਨਕਲਾਬ ਹੁਣ ਪੰਜਾਬ ਦੀ ਮਿੱਟੀ ਵਿੱਚ ਪੈਦਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਮਾਨ ਸਰਕਾਰ ਦੀਆਂ ਸਮਰਪਿਤ ਨੀਤੀਆਂ ਦੇ ਤਹਿਤ, ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਲੈਂਡ ਏ ਹੈਂਡ ਇੰਡੀਆ ਨਾਲ ਇੱਕ ਇਤਿਹਾਸਕ ਸਮਝੌਤਾ ਕੀਤਾ ਹੈ। ਇਹ ਸਮਝੌਤਾ ਸਿਰਫ਼ ਦੋ ਸੰਸਥਾਵਾਂ ਵਿਚਕਾਰ ਇੱਕ ਪੁਲ ਨਹੀਂ ਹੈ, ਸਗੋਂ ਲੱਖਾਂ ਸੁਪਨਿਆਂ ਅਤੇ ਸੰਭਾਵਨਾਵਾਂ ਵਿਚਕਾਰ ਇੱਕ ਪੁਲ ਹੈ। ਇਹ ਉਨ੍ਹਾਂ ਬੱਚਿਆਂ ਲਈ ਹੈ ਜੋ ਕਦੇ ਸੋਚਦੇ ਸਨ, "ਮੈਂ ਪੜ੍ਹਾਂਗਾ, ਪਰ ਅੱਗੇ ਕੀ?" ਹੁਣ ਜਵਾਬ ਸਪੱਸ਼ਟ ਹੈ: "ਹੁਣ, ਸਿੱਖਿਆ ਦੇ ਨਾਲ-ਨਾਲ, ਤੁਸੀਂ ਹੁਨਰ ਪ੍ਰਾਪਤ ਕਰੋਗੇ, ਅਤੇ ਹੁਨਰ ਭਵਿੱਖ ਦਾ ਨਿਰਮਾਣ ਕਰਨਗੇ।" ਇਹ ਪਹਿਲ ਮਾਨ ਸਰਕਾਰ ਦੀ ਭਾਵਨਾ ਨੂੰ ਦਰਸਾਉਂਦੀ ਹੈ, ਜੋ ਹਰ ਬੱਚੇ ਵਿੱਚ ਆਤਮਵਿਸ਼ਵਾਸ, ਹਰ ਘਰ ਵਿੱ...
ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ: ਅੰਮ੍ਰਿਤਸਰ ਹਵਾਈ ਅੱਡਾ 3.5 ਮਿਲੀਅਨ ਯਾਤਰੀਆਂ ਨਾਲ ਸਿਖਰ ‘ਤੇ ਪਹੁੰਚਿਆ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ: ਅੰਮ੍ਰਿਤਸਰ ਹਵਾਈ ਅੱਡਾ 3.5 ਮਿਲੀਅਨ ਯਾਤਰੀਆਂ ਨਾਲ ਸਿਖਰ ‘ਤੇ ਪਹੁੰਚਿਆ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ

Hot News, Punjab Development
ਚੰਡੀਗੜ੍ਹ, 11 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ "ਰੰਗਲਾ ਪੰਜਾਬ" ਦੇ ਆਪਣੇ ਦ੍ਰਿਸ਼ਟੀਕੋਣ ਨੂੰ ਹਕੀਕਤ ਵਿੱਚ ਬਦਲਣ ਲਈ ਹਵਾਬਾਜ਼ੀ ਖੇਤਰ ਨੂੰ ਆਪਣੀਆਂ ਪ੍ਰਮੁੱਖ ਤਰਜੀਹਾਂ ਵਿੱਚ ਰੱਖਿਆ ਹੈ। ਮਾਰਚ 2022 ਤੋਂ, ਸਰਕਾਰ ਨੇ ਇਸ ਖੇਤਰ ਨੂੰ ਪੰਜਾਬ ਦੇ ਆਰਥਿਕ ਵਿਕਾਸ, ਉਦਯੋਗਿਕ ਸੰਪਰਕ ਅਤੇ ਸੈਰ-ਸਪਾਟੇ ਦਾ ਮੁੱਖ ਇੰਜਣ ਬਣਾਉਣ ਲਈ ਇੱਕ ਵਿਆਪਕ ਰਣਨੀਤੀ ਲਾਗੂ ਕੀਤੀ ਹੈ। ਰਾਜ ਸਰਕਾਰ ਦੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਦੇ ਤਹਿਤ, ਹਵਾਈ ਅੱਡੇ-ਅਗਵਾਈ ਵਾਲੇ ਉਦਯੋਗਿਕ ਗਲਿਆਰਿਆਂ ਦੇ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ, ਜਿਸ ਲਈ ਸਰਕਾਰ ਨੇ ₹1 ਬਿਲੀਅਨ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਇਸਦੀ ਇੱਕ ਪ੍ਰਮੁੱਖ ਉਦਾਹਰਣ ਲੁਧਿਆਣਾ ਦੇ ਨੇੜੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਪ੍ਰੋਜੈਕਟ ਹੈ। ਪਿਛਲੀਆਂ ਸਰਕਾਰਾਂ ਦੇ ਅਧੀਨ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ 2022 ਤੱਕ ਲਗਭਗ ਰੁਕ ਗਿਆ ਸੀ। ਫੰਡਾਂ ਦੀ ਘਾਟ ਅਤੇ ਪ੍ਰਸ਼ਾਸਨਿਕ ਉਦਾਸੀਨਤਾ ਕਾਰਨ, ਕੰਮ ਪੂਰੀ ਤਰ੍ਹਾਂ ਰੁਕ ਗਿਆ ਸੀ, ਜਿਸ ਨਾਲ ਪੰਜਾਬ ਦੇ ਉਦਯੋਗਿਕ ਹੱਬ, ਲੁਧਿਆਣਾ ਦੀ ਗਲੋਬ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ

Hot News
ਚੰਡੀਗੜ੍ਹ, 11 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰਨਾਂ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਸ ਮੇਲਾ ਗਰਾਊਂਡ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਡੀ ਗਿਣਤੀ ਸੰਗਤ ਸਮੇਤ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ,ਵਿਧਾਇਕ ਕੁਲਵੰਤ ਸਿੰਘ (ਮੋਹਾਲੀ) ਅਤੇ ਕੁਲਜੀਤ ਸਿੰਘ ਰੰਧਾਵਾ (ਡੇਰਾਬੱਸੀ), ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਓ.ਐਸ.ਡੀ. ਮੀਡੀਆ/ਮੁੱਖ ਮੰਤਰੀ ਪੰਜਾਬ, ਅਮਨਜੋਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿ...
फरीदाबाद बना भारत की पहली डिजिटल जनगणना का परीक्षण केंद्र – मृत्युंजय कुमार नारायण

फरीदाबाद बना भारत की पहली डिजिटल जनगणना का परीक्षण केंद्र – मृत्युंजय कुमार नारायण

Punjab News
चण्डीगढ़, 11 नवंबर - केन्द्रीय गृह मंत्रालय के अधीन पंजीयक जनरल एवं जनगणना आयुक्त कार्यालय द्वारा आगामी भारत की जनगणना 2027 की तैयारियों के तहत पूर्व परीक्षण (Pre -Test Census 2027) का कार्य 10 नवम्बर से 30 नवम्बर, 2025 तक किया जा रहा है। जिसके तहत आज फरीदाबाद, सेक्टर- 29 हाउसिंग बोर्ड में डिजिटल जनगणना को लेकर पूर्व-परीक्षण जनगणना की ट्रेनिंग कार्यक्रम में केन्द्रीय रजिस्ट्रार जनरल और जनगणना आयुक्त मृत्युंजय कुमार नारायण ने बतौर मुख्यातिथि शिरकत की। उनके साथ जनगणना संचालन एवं नागरिक पंजीकरण हरियाणा के निदेशक श्री ललित जैन और उपायुक्त श्री विक्रम सिंह भी मौजूद रहे।  जनगणना आयुक्त श्री मृत्युंजय कुमार नारायण ने कहा कि जनगणना एक अत्यंत व्यापक और राष्ट्रहित से जुड़ा कार्य है। भारत जैसे विशाल देश में लगभग 140 करोड़ ल...
पारदर्शिता, सरलता और तकनीक के संग आगे बढ़ता हरियाणा : विपुल गोयल

पारदर्शिता, सरलता और तकनीक के संग आगे बढ़ता हरियाणा : विपुल गोयल

Haryana, Hindi
चंडीगढ़, 11 नवंबर— हरियाणा के राजस्व एवं आपदा प्रबंध मंत्री श्री विपुल गोयल ने कहा बताया कि पेपरलेस रजिस्ट्री प्रणाली हरियाणा सरकार की एक ऐसी दूरदर्शी पहल है जो समय और संसाधनों की बचत करते हुए रजिस्ट्री प्रक्रिया को पूर्णतः डिजिटल सुरक्षित और पारदर्शी बनाती है। यह कदम हरियाणा को एक डिजिटल और विकसित राज्य बनाने की दिशा में एक और सशक्त प्रयास है। हरियाणा सरकार का उद्देश्य है कि हर सेवा डिजिटल माध्यम से लोगों तक पहुंचे यही आधुनिक आत्मनिर्भर और विकसित हरियाणा की परिकल्पना है। श्री विपुल गोयल आज यहां हरियाणा में पेपरलेस रजिस्ट्री प्रणाली की प्रगति की समीक्षा हेतु बैठक की अध्यक्षता कर रहे थे। बैठक में राजस्व एवं आपदा प्रबंधन विभाग की अतिरिक्त मुख्य सचिव डॉ. सुमिता मिश्रा भी उपस्थित रही। बैठक में विभागीय अधिकारियों ने राजस्व मंत्री को प्रणाली के कार्यान्वयन की वर्तमान स्थिति, ...