Wednesday, May 27Malwa News
Shadow

Tag: breaking news

ਬਿਜੇਂਦਰ ਗੋਇਲ ਵੱਲੋਂ ਫੈਡਰੇਸ਼ਨ ਗੱਤਕਾ ਕੱਪ ਦਾ ਉਦਘਾਟਨ, ਰੂਸ ‘ਚ ਕੌਮਾਂਤਰੀ ਪਾਈਥੀਅਨ ਖੇਡਾਂ ਕਰਾਉਣ ਦਾ ਐਲਾਨ

ਬਿਜੇਂਦਰ ਗੋਇਲ ਵੱਲੋਂ ਫੈਡਰੇਸ਼ਨ ਗੱਤਕਾ ਕੱਪ ਦਾ ਉਦਘਾਟਨ, ਰੂਸ ‘ਚ ਕੌਮਾਂਤਰੀ ਪਾਈਥੀਅਨ ਖੇਡਾਂ ਕਰਾਉਣ ਦਾ ਐਲਾਨ

Hot News
ਬੈਂਗਲੁਰੂ, 7 ਨਵੰਬਰ : ਦੂਜੇ ਫੈਡਰੇਸ਼ਨ ਗੱਤਕਾ ਕੱਪ - 2025 ਦਾ ਉਦਘਾਟਨ ਅੱਜ ਇੱਥੇ ਬੰਗਲੌਰ ਸਿਟੀ ਯੂਨੀਵਰਸਿਟੀ, ਬੈਂਗਲੁਰੂ ਵਿਖੇ ਮਾਡਰਨ ਪਾਈਥੀਅਨ ਕਲਚਰਲ ਗੇਮਜ਼ ਦੇ ਸੰਸਥਾਪਕ ਅਤੇ ਪਾਈਥੀਅਨ ਕੌਂਸਲ ਆਫ਼ ਇੰਡੀਆ (ਪੀਸੀਆਈ) ਦੇ ਚੇਅਰਮੈਨ ਬਿਜੇਂਦਰ ਗੋਇਲ ਵੱਲੋਂ ਕੀਤਾ ਗਿਆ। ਉਦਘਾਟਨੀ ਸਮਾਰੋਹ ਵਿੱਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ) ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਪਾਈਥੀਅਨ ਗੇਮਜ਼ ਆਰਗੇਨਾਈਜ਼ਿੰਗ ਕਮੇਟੀ ਦੇ ਚੇਅਰਮੈਨ ਬੀ.ਐਚ. ਅਨਿਲ ਕੁਮਾਰ, ਸਨੇਹਾ ਵੈਂਕਟਰਮਨੀ ਸਮੇਤ ਐਸੋਸੀਏਸ਼ਨ ਦੇ ਅਹੁਦੇਦਾਰਾਂ, ਗੱਤਕਾ ਆਫੀਸ਼ੀਅਲਾਂ ਅਤੇ ਦੇਸ਼ ਭਰ ਤੋਂ ਆਏ ਖਿਡਾਰੀਆਂ ਨੇ ਸ਼ਿਰਕਤ ਕੀਤੀ।ਇਸ ਤੋਂ ਪਹਿਲਾਂ ਦੂਜੀਆਂ ਰਾਸ਼ਟਰੀ ਪਾਈਥੀਅਨ ਸੱਭਿਆਚਾਰਕ ਖੇਡਾਂ ਦਾ ਉਦਘਾਟਨ ਵੀ ਬਿਜੇਂਦਰ ਗੋਇਲ ਵੱਲੋਂ ਪਾਈਥੀਅਨ ਕੌਂਸਲ ਦੇ ਆਗੂਆਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਸ ਸਮਾਰੋਹ ਵਿੱਚ ਜੀਵੰਤ ਰਵਾਇਤੀ ਕਲਾ ਪ੍ਰਦਰਸ਼ਨ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਵੱਖ-ਵੱਖ ਰਾਜਾਂ ਦੀ ਨੁਮਾਇੰਦਗੀ ਕਰਨ ਵਾਲੇ ਐਥਲੀਟਾਂ ਦੁਆਰਾ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਪੇਸ਼ ਕੀਤਾ ਗਿਆ ਜੋ ਭਾਰਤ ਦੇ ਵਿਭਿੰਨ ਸ...
ਪੰਜਾਬ ਯੂਨੀਵਰਸਿਟੀ ਪੰਜਾਬ ਦੀ ਇੱਕ ਇਤਿਹਾਸਕ ਅਤੇ ਭਾਵਨਾਤਮਕ ਵਿਰਾਸਤ: ਮੀਤ ਹੇਅਰ

ਪੰਜਾਬ ਯੂਨੀਵਰਸਿਟੀ ਪੰਜਾਬ ਦੀ ਇੱਕ ਇਤਿਹਾਸਕ ਅਤੇ ਭਾਵਨਾਤਮਕ ਵਿਰਾਸਤ: ਮੀਤ ਹੇਅਰ

Breaking News
ਚੰਡੀਗੜ੍ਹ, 6 ਨਵੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੱਕ ਵਫ਼ਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਲੋਕਤੰਤਰੀ ਤੌਰ 'ਤੇ ਚੁਣੀ ਗਈ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਕੇਂਦਰ ਸਰਕਾਰ ਦੇ ਇਕਪਾਸੜ ਕਦਮ ਵਿਰੁੱਧ ਮੰਗ ਪੱਤਰ ਸੌਂਪਿਆ। ਵਫ਼ਦ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਲਵਿੰਦਰ ਸਿੰਘ ਕੰਗ, ਵਿਧਾਇਕ ਦਿਨੇਸ਼ ਚੱਢਾ ਅਤੇ ਸੀਨੀਅਰ ਆਗੂ ਗੋਲਡੀ ਕੰਬੋਜ, ਦਵਿੰਦਰ ਸਿੰਘ ਲਾਡੀ ਢੋਸ, ਵਿਦਿਆਰਥੀ ਆਗੂ ਵਤਨਵੀਰ ਗਿੱਲ ਅਤੇ ਪੀਯੂ ਸੈਨੇਟ ਮੈਂਬਰ ਆਈ.ਪੀ. ਸਿੱਧੂ ਅਤੇ ਰਵਿੰਦਰ ਧਾਲੀਵਾਲ ਸ਼ਾਮਲ ਸਨ। ਵਫ਼ਦ ਨੇ ਕੇਂਦਰੀ ਸਿੱਖਿਆ ਮੰਤਰਾਲੇ ਦੇ 28 ਅਕਤੂਬਰ 2025 ਦੇ ਨੋਟੀਫਿਕੇਸ਼ਨ ਦਾ ਸਖ਼ਤ ਵਿਰੋਧ ਕੀਤਾ, ਜਿਸ ਨੇ ਸੈਨੇਟ ਦੀ ਕਾਨੂੰਨੀ ਤਾਕਤ 90 ਤੋਂ ਘਟਾ ਕੇ ਸਿਰਫ਼ 31 ਮੈਂਬਰ ਕਰ ਦਿੱਤੀ, ਜਿਨ੍ਹਾਂ ਵਿੱਚੋਂ 13 ਸਿੱਧੇ ਤੌਰ 'ਤੇ ਕੇਂਦਰ ਦੁਆਰਾ ਨਾਮਜ਼ਦ ਕੀਤੇ ਜਾਣਗੇ। 'ਆਪ' ਨੇ ਇਸਨੂੰ ਪੰਜਾਬ ਅਤੇ ਪੰਜਾਬ ਯੂਨੀਵਰਸਿਟੀ ਦੇ ਲੋਕਤੰਤਰੀ ਅਧਿਕਾਰਾਂ, ਖੁਦ...
मुख्यमंत्री नायब सिंह सैनी ने प्रतापनगर बस दुर्घटना पर जताया दुःख

मुख्यमंत्री नायब सिंह सैनी ने प्रतापनगर बस दुर्घटना पर जताया दुःख

Haryana, Hindi
चंडीगढ़, 6 नवंबर-- हरियाणा के मुख्यमंत्री श्री नायब सिंह सैनी ने कहा कि यमुनानगर के प्रतापनगर बस स्टैंड पर वीरवार को हुई बस दुर्घटना अत्यंत दुर्भाग्यपूर्ण घटना है। उन्होंने दुर्घटना में घायल छात्राओं के शीघ्र स्वस्थ होने की कामना करते हुए दिवंगत छात्रा के परिजनों के प्रति गहरी संवेदना व्यक्त की है। मुख्यमंत्री ने कहा कि इस कठिन समय में सरकार प्रभावित परिवार के साथ खड़ी है और हरसंभव सहायता प्रदान की जाएगी। उल्लेखनीय है कि हरियाणा राज्य परिवहन यमुनानगर की बस संख्या HR58 GV 6578 पौंटा साहिब से दिल्ली जाते हुए आज सुबह प्रतापनगर बस स्टैंड पर हादसाग्रस्त हो गई। चलती बस में चढ़ने का प्रयास कर रही कुछ छात्राएं नीचे गिर गईं, जिनमें से पांच छात्राएं घायल हो गई तथा एक छात्रा की उपचार के दौरान पी.जी.आई. चंडीगढ़ में मृत्यु हो गई। मुख्यमंत्री श्री नायब सिंह सैनी ने मृतक छात्रा ...
मुख्यमंत्री नायब सिंह सैनी ने टेस्ला को हरियाणा में मैन्युफैक्चरिंग यूनिट लगाने का दिया आमंत्रण

मुख्यमंत्री नायब सिंह सैनी ने टेस्ला को हरियाणा में मैन्युफैक्चरिंग यूनिट लगाने का दिया आमंत्रण

Punjab News
चंडीगढ़, 6 नवंबर - हरियाणा के मुख्यमंत्री श्री नायब सिंह सैनी ने विश्वप्रसिद्ध इलेक्ट्रिक कार निर्माता कंपनी टेस्ला को हरियाणा में अपना मैन्युफैक्चरिंग प्लांट स्थापित करने का आमंत्रण देते हुए कहा कि राज्य सरकार इलेक्ट्रिक वाहनों को बढ़ावा देने और औद्योगिक निवेश आकर्षित करने के लिए हरसंभव सहयोग देने के लिए प्रतिबद्ध है। मुख्यमंत्री ने टेस्ला प्रतिनिधियों को हरियाणा इलेक्ट्रिक व्हीकल पॉलिसी की प्रति भेंट की और बताया कि हरियाणा इस क्षेत्र में अग्रणी बनने की दिशा में तेजी से आगे बढ़ रहा है। श्री नायब सिंह सैनी आज यहां टेस्ला कंपनी के प्रतिनिधियों के साथ आयोजित बैठक की अध्यक्षता कर रहे थे। मुख्यमंत्री ने कहा कि यदि टेस्ला हरियाणा में अपना मैन्युफैक्चरिंग प्लांट स्थापित करती है, तो इससे कंपनी की बिक्री में उल्लेखनीय वृद्धि होगी और भारतीय उपभोक्ताओं को टेस्ला इलेक्ट्रिक कारें अ...
शेफाली वर्मा का प्रदर्शन सिर्फ हरियाणा ही नहीं, बल्कि पूरे देश के लिए गर्व का क्षण: मुख्यमंत्री नायब सिंह सैनी

शेफाली वर्मा का प्रदर्शन सिर्फ हरियाणा ही नहीं, बल्कि पूरे देश के लिए गर्व का क्षण: मुख्यमंत्री नायब सिंह सैनी

Haryana, Hindi
चंडीगढ़,6 नवम्बर- हरियाणा के मुख्यमंत्री श्री नायब सिंह सैनी ने महिला क्रिकेट टीम की स्टार खिलाड़ी और हरियाणा की बेटी शेफाली वर्मा से फोन पर बात कर महिला क्रिकेट विश्व कप जीतने पर बधाई दी है। मुख्यमंत्री ने फ़ाइनल मुकाबले में उनके प्लेयर ऑफ द मैच रहने के शानदार प्रदर्शन की भी सराहना की। मुख्यमंत्री ने कहा कि शेफाली वर्मा का प्रदर्शन सिर्फ हरियाणा ही नहीं, बल्कि पूरे देश के लिए गर्व का विषय है। उन्होंने कहा कि हरियाणा सरकार महिलाओं को खेलों में आगे बढ़ाने के लिए प्रतिबद्ध है, और शेफाली जैसी बेटियों ने पूरी दुनिया में राज्य का नाम रोशन किया है। मुख्यमंत्री श्री नायब सिंह सैनी ने शेफाली वर्मा और उनके परिवार को संत कबीर कुटीर आने का आमंत्रण भी दिया। उन्होंने कहा कि पूरे प्रदेश को आपके प्रदर्शन पर गर्व है। आपने हरियाणा की बेटियों की शक्ति और प्रतिभा को दुनिया के सामने ...
हरियाणा में शुरू होगा ‘वॉटर सिक्योर हरियाणा’ कार्यक्रम

हरियाणा में शुरू होगा ‘वॉटर सिक्योर हरियाणा’ कार्यक्रम

Haryana, Hindi
चंडीगढ़, 6 नवंबर–हरियाणा सरकार लगभग 5,700 करोड़ रुपये की लागत से  ‘वॉटर सिक्योर हरियाणा’ नामक एक महत्वाकांक्षी कार्यक्रम शुरू करने जा रही है। इस परियोजना में लगभग 4,000 करोड़ रुपये (500 मिलियन अमेरिकी डॉलर) का वित्तीय सहयोग विश्व बैंक द्वारा प्रोग्राम फॉर रिजल्ट्स (पीएफओआर) फ्रेमवर्क के अंतर्गत प्रदान किया जाएगा। यह छह वर्षीय कार्यक्रम वर्ष 2026 में शुरू होने की उम्मीद है, जो वर्ष 2032 तक चलेगा। एकीकृत, डेटा आधारित तथा प्रदर्शन उन्मुख दृष्टिकोण से प्रदेश के सिंचाई एवं जल प्रबंधन तंत्र कायाकल्प करेगा। मुख्य सचिव श्री अनुराग रस्तोगी ने आज विश्व बैंक के प्रतिनिधियों के साथ हुई एक बैठक में इस कार्यक्रम को हरियाणा की जल प्रबंधन नीति में एक “परिवर्तनकारी कदम” बताया। उन्होंने कहा कि इस पहल से वर्ष 2032 तक...
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ*

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ*

Hot News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 06 ਨਵੰਬਰ:- ਨੌਵੀਂ ਪਾਤਸ਼ਾਹੀ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਲਸਾਨੀ ਸ਼ਹਾਦਤ ਨੂੰ ਸਮਰਪਿਤ ਆਰਜ਼ੀ ਪੰਜਾਬ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਰਾਸਤ-ਏ-ਖਾਲਸਾ ਵਿਖੇ ਗਰੁੱਪ ਆਫ਼ ਮਨਿਸਟਰਜ਼ ਅਤੇ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਕੀਤਾ। ਸਪੀਕਰ ਨੇ ਦੱਸਿਆ ਕਿ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਧਾਨ ਸਭਾ ਦਾ ਇਹ ਖਾਸ ਸੈਸ਼ਨ ਪੰਜਾਬ ਸਰਕਾਰ ਵੱਲੋਂ ਉਲੀਕਿਆ ਗਿਆ ਹੈ ਜਿਸ ਦਾ ਮੰਤਵ ਗੁਰੂ ਸਾਹਿਬਾਨਾਂ ਦੇ ਫ਼ਲਸਫੇ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਹੈ। ਸਪੀਕਰ ਨੇ ਦੱਸਿਆ ਕਿ ਭਾਈ ਜੈਤਾ ਜੀ ਵੱਲੋਂ ਦਿੱਲੀ ਵਿਖੇ ਗੁਰੂ ਸਾਹਿਬ ਦੀ ਸ਼ਹੀਦੀ ਉਪਰੰਤ ਉਨ੍ਹਾਂ ਦੇ ਸੀਸ ਨੂੰ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਭਾਈ ਜੈਤਾ ਜੀ, ਮਾਤਾ ਗੁਜਰੀ ਜੀ ਤੇ ਬਾਲ ਗੋਬਿੰਦ ਜੀ ਦੇ ਨਾਲ ਸ੍ਰ...
ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ  ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ

ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ  ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ

Hot News
ਚੰਡੀਗੜ, 6 ਨਵੰਬਰ:- ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੁਧਿਆਣਾ ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ ‘ਤੇ ਦੇਣ ਸਬੰਧੀ ਪੱਖਪਾਤ ਜਾਂ ਬੇਨਿਯਮੀਆਂ ਦੇ ਦਾਅਵਿਆਂ ਅਤੇ ਖਬਰਾਂ ਨੂੰ ਨਿਰਾਧਾਰ ਦੱਸਿਆ ਕਿਹਾ ਹੈ ਕਿ ਲੁਧਿਆਣਾ ਬੱਸ ਅੱਡਾ 10 ਦਸੰਬਰ, 2021 ਤੋਂ ਪਹਿਲਾਂ ਓਵਰਆਲ ਠੇਕੇ ‘ਤੇ ਸੀ, ਜਦਕਿ ਹੁਣ ਅੱਡੇ ਵੱਖ-ਵੱਖ ਹਿੱਸਿਆ ਨੂੰ ਠੇਕੇ ‘ਤੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਹੀ ਅਪਣਾਈ ਜਾ ਰਹੀ ਹੈ ਅਤੇ ਇਸੇ ਤਰਜ਼ ‘ਤੇ ਪੰਜਾਬ ਦੇ ਹੋਰ ਬੱਸ ਅੱਡੇ ਵੀ ਠੇਕੇ ‘ਤੇ ਦਿੱਤੇ ਜਾਂਦੇ ਰਹੇ ਹਨ। ਟਰਾਂਸਪੋਰਟ ਮੰਤਰੀ ਨੇ ਸਪੱਸ਼ਟ ਕਰਦਿਆਂ ਅਤੇ ਤੱਥਾਂ ਰਹਿਤ ਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਬੱਸ ਸਟੈਂਡ ਲੁਧਿਆਣਾ ਦੀ ਕੰਸਟਰੱਕਸ਼ਨ ਦਾ ਕੰਮ ਵੈਲਸੰਪਨ ਕੰਪਨੀ ਵੱਲੋਂ ਸਾਲ 2006 ਵਿੱਚ ਬੀ.ਓ.ਟੀ. (ਬੈਲਟ ੳਪਰੇਟ ਐਂਡ ਟਰਾਂਸਫਰ) ਤੇ ਕੀਤਾ ਗਿਆ ਸੀ। ਇਸ ਕੰਪਨੀ ਵੱਲੋਂ ਸਾਲ 2016 ਤੱਕ ਬੱਸ ਸਟੈਂਡ ਨੂੰ ਬੀ.ਓ.ਟੀ. ਬੇਸਿਜ ‘ਤੇ ਚਲਾਇਆ ਗਿਆ। ਇਸ ਤੋਂ ਬਾਅਦ ਬੱਸ ਸਟੈਂਡ ਲੁਧਿਆਣਾ ਸਾਲ ...
ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ  ਲਾਭ

ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ  ਲਾਭ

Hot News
ਚੰਡੀਗੜ੍ਹ, 6 ਨਵੰਬਰ:- ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਾ ਛੱਡਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 5 ਨਵੰਬਰ ਤੱਕ 10,11,149 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਲਾਭ ਮਿਲਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਖ਼ਰੀਦ, ਚੁਕਾਈ ਅਤੇ ਅਦਾਇਗੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੀ ਜਾ ਰਹੀ ਹੈ। ਹੁਣ ਤੱਕ 95021 ਕਿਸਾਨਾਂ ਨੂੰ ਐਮ.ਐਸ.ਪੀ. ਦਾ ਲਾਭ ਮਿਲਣ ਨਾਲ ਪਟਿਆਲਾ ਜਿ਼ਲ੍ਹਾ ਸਭ ਤੋਂ ਅੱਗੇ ਹੈ। ਜਿ਼ਕਰਯੋਗ ਹੈ ਕਿ 5 ਨਵੰਬਰ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੁੱਲ 13869759.05 ਮੀਟਰਕ ਟਨ ਝੋਨੇ ਦੀ ਆਮਦ ਹੋਈ  ਹੈ। ਇਸ ਵਿੱਚੋਂ, 13597879.27 ਮੀਟਰਕ ਟਨ ਝੋਨਾ ਖਰੀਦਿਆ ਗਿਆ ਹੈ ,ਇਸ ਤਰ੍ਹਾਂ ਹੁੱਣ ਤੱਕ ਕੁੱਲ 98 ਫੀਸਦੀ ਫ਼ਸਲ ਖ਼ਰੀਦੀ ਜਾ ਚੁੱਕੀ ਹੈ। ਕੁੱਲ ਚੁਕਾਈ ਦਾ ਅੰਕੜਾ 11729851.90 ਮੀਟਰਕ ਟਨ ਹੈ, ਜੋ ਹੁਣ ਤੱਕ ਖਰੀਦੀ ਗਈ ਕੁੱਲ ਫ਼ਸਲ ਦਾ 86 ਫੀਸਦ ਬਣਦਾ ਹੈ।...
ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

Hot News
ਚੰਡੀਗੜ੍ਹ, 6 ਨਵੰਬਰ:-  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਮਰਹੂਮ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਸਬੰਧੀ ਟਿੱਪਣੀ ਮਾਮਲੇ ਵਿਚ ਤਲਬ ਕੀਤੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਰਫੋਂ ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਪੇਸ਼  ਹੋਏ ਪ੍ਰੰਤੂ ਉਹ ਕਮਿਸ਼ਨ ਅੱਗੇ ਮੌਕੇ ਤੇ ਵਕਾਲਤਨਾਮਾ ਪੇਸ਼ ਨਹੀਂ ਕਰ ਸਕੇ।ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਕੀਲ ਰਾਹੀਂ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੇਸ਼ੀ ਤੋਂ ਛੋਟ ਦੀ ਮੰਗ ਕਰਦਿਆਂ ਚੋਣਾਂ ਉਪਰੰਤ ਦੀ ਤਰੀਕ ਦੀ ਮੰਗ ਕੀਤੀ ਹੈ। ਇਸੇ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਪੇਸ਼ੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੱਤਰ ਰਾਹੀਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਹੈ ਉਨ੍ਹਾਂ ਨੇ ਪੱਤਰ ਜਾਰੀ ਕਰ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਸ ਸਬੰਧੀ ਸਪਸ਼ਟੀਕਰਨ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਪ੍ਰਾਪਤ ਸਪਸ਼ਟ...