Monday, May 25Malwa News
Shadow

Tag: breaking news

ਐਮ.ਐੱਲ.ਏ. ਜਗਦੀਪ ਸਿੰਘ ਕਾਕਾ ਬਰਾੜ ਨੇ 2 ਕਰੋੜ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ

ਐਮ.ਐੱਲ.ਏ. ਜਗਦੀਪ ਸਿੰਘ ਕਾਕਾ ਬਰਾੜ ਨੇ 2 ਕਰੋੜ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ

Local
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ- ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਜੱਸੇਆਣਾ, ਮਾਂਗਟਕੇਰ ਅਤੇ ਸ਼ਿਵਪੁਰ ਕੁਕਰੀਆਂ ਵਿੱਚ ਮੰਡੀ ਬੋਰਡ ਅਧੀਨ ਪੈਂਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਲਈ 2 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ।           ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਵਿੱਚ ਪਿੰਡ ਜੱਸੇਆਣਾ ਵਿਖੇ ਪਿੰਡ ਜੱਸੇਆਣਾ ਤੋਂ ਲੰਬੀ ਢਾਬ ਅਤੇ ਫਿਰਨੀ ਪਿੰਡ ਜੱਸੇਆਣਾ, ਪਿੰਡ ਮਾਂਗਟਕੇਰ ਵਿਖੇ ਗੁਲਾਬੇਵਾਲਾ ਤੋਂ ਮਾਂਗਟਕੇਰ, ਮਾਂਗਟਕੇਰ ਤੋਂ ਨੂਰਪੁਰ ਕ੍ਰਿਪਾਲਕੇ, ਨੂਰਪੁਰ ਕ੍ਰਿਪਾਲਕੇ ਤੋਂ ਕਾਨਿਆਂਵਾਲੀ, ਕਾਨਿਆਂਵਾਲੀ ਤੋਂ ਜਗਤ ਸਿੰਘ ਵਾਲਾ ਅਤੇ ਫਿਰਨੀ ਪਿੰਡ ਮਾਂਗਟਕੇਰ ਅਤੇ ਪਿੰਡ ਸ਼ਿਵਪੁਰ ਕੁਕਰੀਆਂ ਵਿਖੇ ਫਿਰਨੀ ਪਿੰਡ ਸ਼ਿਵਪੁਰ ਕੁਕਰੀਆਂ ਅਧੀਨ ਪੈਂਦੀਆਂ ਸੜਕਾਂ ਦੀ ਉਸਾਰੀ ਕੀਤੀ ਜਾਣੀ ਹੈ ਅਤੇ ਇਨ੍ਹਾਂ ਸਾਰੇ ਪ੍ਰੋਜੈਕਟਾਂ ’ਤੇ 2 ਕਰੋੜ ਰੁਪਏ ਖਰਚ ਕੀਤੇ ਜ...
केन्या के नारोक काउंटी के गवर्नर से हरियाणा के कृषि मंत्री की मुलाकात

केन्या के नारोक काउंटी के गवर्नर से हरियाणा के कृषि मंत्री की मुलाकात

Haryana, Hindi
चंडीगढ़, 13 अक्तूबर — हरियाणा के कृषि एवं किसान कल्याण मंत्री श्री श्याम सिंह राणा ने आज केन्या के नारोक काउंटी के गवर्नर श्री पैट्रिक ओले नटुटू  से मुलाकात कर भारत-केन्या कृषि सहयोग को नई गति देने पर चर्चा की। बैठक में दोनों नेताओं ने कृषि भूमि विकास, सिंचाई प्रणाली के आधुनिकीकरण, पशुपालन क्षेत्र में नवाचार, तथा कृषि अनुसंधान और तकनीकी साझेदारी को बढ़ाने के विभिन्न पहलुओं पर विस्तार से विचार-विमर्श किया।  श्री राणा ने बैठक के दौरान हरियाणा में चल रही फसल विविधीकरण नीति, सूक्ष्म सिंचाई प्रणाली और ड्रोन आधारित कृषि तकनीकों से हुए सकारात्मक परिणामों की जानकारी साझा की। उन्होंने कहा कि “हरियाणा ने आधुनिक तकनीक अपनाकर कृषि उत्पादन और किसानों की आय में उल्लेखनीय सुधार किया है। इन अनुभवों से केन्या भी लाभान्वित हो सकता है।” उन्होंने हरिय...
लोक निर्माण एवं जन स्वास्थ्य अभियांत्रिकी मंत्री रणबीर गंगवा ने बरवाला के नगर पालिका के नवनिर्मित भवन का किया उद्घाटन

लोक निर्माण एवं जन स्वास्थ्य अभियांत्रिकी मंत्री रणबीर गंगवा ने बरवाला के नगर पालिका के नवनिर्मित भवन का किया उद्घाटन

Haryana, Hindi
चण्डीगढ़, 13 अक्टूबर- हरियाणा के लोक निर्माण एवं जन स्वास्थ्य अभियांत्रिकी मंत्री श्री रणबीर गंगवा ने सोमवार को बरवाला में नगरपालिका के नवनिर्मित भवन का उद्घाटन किया है। उद्घाटन अवसर पर आयोजित कार्यक्रम में संबोधित करते हुए कैबिनेट मंत्री श्री रणबीर गंगवा ने कहा कि जन कार्यों के बेहतर निपटान और आमजन को सरकारी सेवाओं में सहुलियत देना सरकार की प्राथमिकता है। नगरपालिका के नए भवन की क्षेत्र में काफी जरूरत थी। कैबिनेट मंत्री ने कहा कि नगरपालिका को अपग्रेड कर इसे नगर परिषद का दर्जा दिलाने के लिए भी प्रयास किए जा रहे है। उन्होंने कहा कि शहर के विकास और सौदर्यकरण करने की जिम्मेवारी नगरपालिका की है इसलिए इस दिशा में स्थानीय निकाय के अधिकारी पूरी तत्परता के साथ कार्य करें। कैबिनेट मंत्री ने कहा कि हाल ही में लोक निर्माण विभाग के भवन निर्माण के अतिरिक्त कई अन्य परियोजनाओं पर कार्य किया जा रहा...
जापान दौरा निवेश की दृष्टि से रहा अत्यंत सफल: राव नरबीर सिंह

जापान दौरा निवेश की दृष्टि से रहा अत्यंत सफल: राव नरबीर सिंह

Haryana, Hindi
चंडीगढ़, 13 अक्तूबर-- हरियाणा के उद्योग एवं वाणिज्य मंत्री राव नरबीर सिंह ने कहा कि मुख्यमंत्री श्री नायब सिंह सैनी के साथ हाल ही में संपन्न हुआ जापान दौरा निवेश की दृष्टि से अत्यंत सफल रहा है। इस दौरान लगभग पांच हजार करोड़ रुपये से अधिक के निवेश के लिए कई प्रमुख जापानी कंपनियों के साथ 10 समझौता ज्ञापनों (एमओयू) पर हस्ताक्षर किए गए। यह दौरा हरियाणा में कृषि और पर्यावरणीय क्षेत्रों में एक नए युग की शुरुआत करेगा। राव नरबीर सिंह ने कहा कि जापान की सबसे बड़ी विशेषता उसकी वचनबद्धता और कार्यसंस्कृति है — वहां की कंपनियां जो वायदा करती हैं, उसे निर्धारित समय में पूरी निष्ठा से धरातल पर उतारती हैं। उन्होंने बताया कि हरियाणा में जापानी निवेश का यह सिलसिला नया नहीं है। वर्ष 1980 में जब वे पहली बार मंत्री बने थे, तभी मारुति उद्योग लिमिटेड ने पुराना गुरु...
मुख्यमंत्री नायब सिंह सैनी “शेर-ए-पंजाब महाराजा रणजीत सिंह पुरस्कार” से सम्मानित

मुख्यमंत्री नायब सिंह सैनी “शेर-ए-पंजाब महाराजा रणजीत सिंह पुरस्कार” से सम्मानित

Haryana, Hindi
चंडीगढ़, 13 अक्तूबर -- हरियाणा के मुख्यमंत्री श्री नायब सिंह सैनी को आज “ग्लोबल पंजाबी एसोसिएशन” की ओर से प्रतिष्ठित “शेर-ए-पंजाब महाराजा रणजीत सिंह पुरस्कार” से सम्मानित किया गया। यह सम्मान उन्हें उनके प्रेरणादायी नेतृत्व, सामाजिक सौहार्द के प्रति प्रतिबद्धता और हरियाणा के सिख समुदाय के कल्याण के लिए किए गए सतत प्रयासों की सराहना स्वरूप प्रदान किया गया। मुख्यमंत्री ने चंडीगढ़ के सेक्टर 18 स्थित टैगोर थियेटर में आयोजित कार्यक्रम में बतौर मुख्य अतिथि शिरकत की। इस अवसर पर मुख्यमंत्री ने श्री गुरु तेग बहादुर जी को नमन करते हुए कहा कि आज का यह अवसर मेरे लिए अत्यंत प्रेरणादायी और हृदयस्पर्शी है। जब हम हिंद की चादर नौवें पातशाह श्री गुरु तेग बहादुर जी के जीवन पर आधारित पुस्तक के विमोचन के साक्षी बने हैं। इस मौके पर मुख्यमंत्री ने ग्लोबल पंजाबी एसोसिए...
ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

Hot News
ਚੰਡੀਗੜ੍ਹ, 13 ਅਕਤੂਬਰ:- ਹਰਿਆਣਾ ਪੁਲਿਸ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਕੀਤੀ ਗਈ। ਪੇਸ਼ ਕੀਤੀ ਰਿਪੋਰਟ ਅਨੁਸਾਰ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਸ.ਆਈ.ਟੀ. ਗਠਿਤ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਪੇਸ਼ ਰਿਪੋਰਟ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਮਾਮਲੇ ਵਿੱਚ ਮਾਨਯੋਗ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਅਨੁਸਾਰ ਮਰਹੂਮ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਿਹਨਾਂ 14 ਵਿਅਕਤੀਆਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਦਰਜ ਹੈ ਉਨ੍ਹਾਂ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਇਸ ਤੋਂ ਇਲਾਵਾ ਅੱਜ ਪੇਸ਼ ਕੀਤੀ ਗਈ ਰਿਪੋਰਟ ਨਾਲ ਐਫ.ਆਈ.ਆਰ. ਦੀ ਕਾਪੀ ਨੱਥੀ ਨਹੀਂ ਸੀ ਜਿਸ ਕਾਰਨ ਇਹ ਪਤਾ ਨ...
‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 13 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 364 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 226 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,867 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.9 ਕਿਲੋਗ੍ਰਾਮ ਹੈਰੋਇਨ, 2.6 ਕਿਲੋਗ੍ਰਾਮ ਅਫੀਮ, 674 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

Hot News
ਚੰਡੀਗੜ੍ਹ, 13 ਅਕਤੂਬਰ*:- ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।  ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁਦਰਤੀ ਆਫਤਾਂ ਕਾਰਨ ਖਰਾਬ ਹੋਈਆਂ ਫਸਲਾਂ ਅਤੇ ਘਰਾਂ ਦੇ ਨੁਕਸਾਨ ਲਈ ਪੀੜਤ ਲੋਕਾਂ ਨੂੰ ਢੁਕਵੀਂ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਨੁਕਸਾਨ ਦੀ ਭਰਪਾਈ ਲਈ ਸੂਬੇ ਦੇ ਬਜਟ ਵਿੱਚੋਂ ਮੁਆਵਜ਼ਾ ਦੇਣ ਵਾਸਤੇ ਰਾਹਤ ਰਾਸ਼ੀ ਦੀਆਂ ਸੋਧੀਆਂ ਹੋਈਆਂ ਦਰਾਂ ਨੂੰ ਕਾਰਜ-ਬਾਅਦ ਮਨਜ਼ੂਰੀ ਦੇ ਦਿੱਤੀ ਹੈ। ਸੂਬੇ ਨੂੰ ਇਸ ਸਾਲ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਕਰਕੇ ਰਾਹਤ ਰਾਸ਼ੀ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਫੈਸਲੇ ਤਹਿਤ ਫਸਲਾਂ ਦੇ 26 ਤੋਂ 75 ਫੀਸਦੀ ਤੱਕ ਨੁਕਸਾਨ ਲਈ 10,000 ਰੁਪਏ ਪ੍ਰਤ...
ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

Hot News
*ਅਜਨਾਲਾ (ਅੰਮ੍ਰਿਤਸਰ), 13 ਅਕਤੂਬਰ*:- ਜਨਤਕ ਸੇਵਾ ਦੇ ਖ਼ੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿੱਥੀ ਆਪਣੀ 45 ਦਿਨਾਂ ਦੀ ਸਮਾਂ ਹੱਦ ਦੇ ਬਾਵਜੂਦ 30 ਦਿਨਾਂ ਦੇ ਅੰਦਰ-ਅੰਦਰ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਇਸ ਜ਼ਿਲ੍ਹੇ ਦੇ 631 ਲਾਭਪਾਤਰੀਆਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡੇ।ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 11 ਸਤੰਬਰ ਨੂੰ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾਉਣ ਮਗਰੋਂ 45 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ 45 ਦਿਨਾਂ ਦੀ ਇਹ ਸਮਾਂ ਹੱਦ 28 ਅਕਤੂਬਰ ਨੂੰ ਖ਼ਤਮ ਹੋ ਰਹੀ ਹੈ ਪਰ ਸੂਬਾ ਸਰਕਾਰ ਨੇ ਆਪਣੀਆਂ ਅਣਥੱਕ ਕੋਸ਼ਿਸ਼ਾਂ ਰਾਹੀਂ ਸਮੇਂ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਇਸ ਕੰਮ ਲਈ ਮਿਹਨਤ ਕਰਨ ਵਾਲੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦ...
ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

Hot News
ਚੰਡੀਗੜ੍ਹ, 13 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ। ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰੀਜਨਲ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਇਸ ਵੱਕਾਰੀ ਸੰਸਥਾ ਦਾ ਸਟਾਫ਼ ਤੇ ਵਿਦਿਆਰਥੀ 8 ਤੋਂ 17 ਅਕਤੂਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੌਰੇ ਉੱਤੇ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਅਰਜਨਟੀਨਾ ਦੇ ਅਰਥਚਾਰੇ ਵਿੱਚ ਖੇਤੀਬਾੜੀ ਦਾ ਅਹਿਮ ਸਥਾਨ ਹੈ, ਖ਼ਾਸ ਤੌਰ ਉੱਤੇ ਪਸ਼ੂ-ਪਾਲਣ ਅਤੇ ਅਨਾਜ ਉਤਪਾਦਨ ਨਾਲ ਅਰਜਨਟੀਨਾ ਵਿਸ਼ਵ ਦੇ ਮੋਹਰੀ ਖੁਰਾਕ ਉਤਪਾਦਕਾਂ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀਆਂ ਸੰਸਥਾਵਾਂ ਵਿੱਚ ਖੇਤੀਬਾੜੀ ਦੇ ਵਿਸ਼ੇ ਬਾਰੇ ਪੜ੍ਹਾਈ ਕਰ ਰਹੇ ਇਹ ਵਿਦਿਆਰਥੀ ਪੰਜਾਬ ਵਿੱਚ ਚੱਲ ਰਹੀਆਂ ਆਧੁਨਿਕ ਖੇਤੀਬਾੜੀ ਜੁਗਤਾਂ ਬਾਰੇ ਜਾਣਨ ਲਈ ਇੱਥੇ ਆਏ ਹਨ। ਮੁੱਖ ਮੰਤਰੀ ਨੇ ਅਰਜਨਟੀਨਾ ਤੇ ਪੰਜਾਬ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਇਹ...