ਡਿਪਟੀ ਕਮਿਸ਼ਨਰ ਵੱਲੋਂ ਡੀਏਪੀ ਖਾਦ ਦੀ ਸਪਲਾਈ ਸਬੰਧੀ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਮੀਟਿੰਗ
ਮਾਲੇਰਕੋਟਲਾ, 24 ਸਤੰਬਰ – ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਜਿਲ੍ਹੇ ਵਿੱਚ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈਡ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਡੀ.ਐਮ ਮਾਰਕਫੈਡ ਵਿਸ਼ਾਲ ਗੁਪਤਾ, ਇਫਕੋ ਤੋਂ ਵਿਸ਼ਾਲ ਸਿਡਾਨਾ ਤੋਂ ਇਲਾਵਾ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਮੌਜੂਦ ਸਨ।
ਡਿਪਟੀ ਕਮਿਸ਼ਨਰ ਵਲੋਂ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਮੀਟਿੰਗ ਵਿੱਚ ਮੌਜੂਦ ਸਹਿਕਾਰੀ ਸੁਸਾਇਟੀਆਂ, ਇਫਕੋ, ਮਾਰਕਫੈੱਡ&n...








