Sunday, March 15Malwa News
Shadow

Tag: breaking news

ਜੇਕਰ ਮੋਦੀ ਸਰਕਾਰ ਨੇ ਚੰਗਾ ਕੰਮ ਕੀਤਾ ਹੁੰਦਾ ਤਾਂ ਮੇਲਾਨੀਆ ਟਰੰਪ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਦੇਖਣ ਨਹੀਂ ਜਾਂਦੀ – ਹਰਪਾਲ ਚੀਮਾ

ਜੇਕਰ ਮੋਦੀ ਸਰਕਾਰ ਨੇ ਚੰਗਾ ਕੰਮ ਕੀਤਾ ਹੁੰਦਾ ਤਾਂ ਮੇਲਾਨੀਆ ਟਰੰਪ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਦੇਖਣ ਨਹੀਂ ਜਾਂਦੀ – ਹਰਪਾਲ ਚੀਮਾ

Hot News
ਲੁਧਿਆਣਾ , 12 ਜੂਨ : ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਬਿਆਨ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਰੀ ਭਾਜਪਾ ਸਰਕਾਰ ਦੀਆਂ 11 ਸਾਲਾਂ ਦੀਆਂ ਪ੍ਰਾਪਤੀਆਂ ਗਿਣ ਰਹੇ ਸਨ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਉਨ੍ਹਾਂ ਦੀ ਕੇਂਦਰ ਸਰਕਾਰ ਨੇ ਦੇਸ਼ ਦੇ ਸੰਵਿਧਾਨ ਦਾ ਮਜ਼ਾਕ ਬਣਾ ਦਿੱਤਾ ਹੈ ਅਤੇ ਸੰਘੀ ਪ੍ਰਣਾਲੀ ਨੂੰ ਬਰਬਾਦ ਕਰ ਦਿੱਤਾ ਹੈ।ਹਰਪਾਲ ਚੀਮਾ ਨੇ ਕਿਹਾ ਕਿ ਸੰਵਿਧਾਨ ਅਨੁਸਾਰ ਭਾਰਤ ਸੰਘਾਂ ਦਾ ਰਾਜ ਹੈ। ਸੰਵਿਧਾਨ ਵਿੱਚ ਇਹ ਸਪੱਸ਼ਟ ਤੌਰ 'ਤੇ ਲਿਖਿਆ ਹੈ ਕਿ ਰਾਜਾਂ ਦੀਆਂ ਆਪਣੀਆਂ ਸ਼ਕਤੀਆਂ ਹੋਣਗੀਆਂ, ਕੇਂਦਰ ਦੀਆਂ ਆਪਣੀਆਂ ਸ਼ਕਤੀਆਂ ਹੋਣਗੀਆਂ ਅਤੇ ਕੁਝ ਮਾਮਲਿਆਂ ਵਿੱਚ ਦੋਵੇਂ ਮਿਲ ਕੇ ਕਾਨੂੰਨ ਬਣਾਉਣਗੇ। ਪਰ ਪਿਛਲੇ 11 ਸਾਲਾਂ ਵਿੱਚ ਮੋਦੀ ਸਰਕਾਰ ਨੇ ਦੇਸ਼ ਦੀਆਂ ਸਾਰੀਆਂ ਸ਼ਕਤੀਆਂ ਆਪਣੇ ਆਲੇ-ਦੁਆਲੇ ਕੇਂਦਰਿਤ ਕਰ ਦਿੱਤੀਆਂ ਹਨ ਅਤੇ ਜਾਣਬੁੱਝ ਕੇ ਰਾਜਾਂ ਦੇ ਕੰਮ ਵਿੱਚ ਰੁਕਾਵਟਾਂ ਪੈਦਾ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਦੇ...
ऊर्जा मंत्री अनिल विज ने 12 क्रास रोड, कबाड़ी बाजार, विजय रतन चौक व गांधी मार्केट में गुडगुडिया नाले के नीचे पूरी सफाई के निर्देश दिए

ऊर्जा मंत्री अनिल विज ने 12 क्रास रोड, कबाड़ी बाजार, विजय रतन चौक व गांधी मार्केट में गुडगुडिया नाले के नीचे पूरी सफाई के निर्देश दिए

Haryana, Hindi
चंडीगढ, 12 जून - हरियाणा के ऊर्जा, परिवहन एवं श्रम मंत्री श्री अनिल विज ने आज झुलसा देने वाली गर्मी में लगातार पांच घंटे तक मानसून सीजन से पहले बाढ़ नियंत्रण प्रबंधों का जायजा अम्बाला छावनी में डीसी, नगर निगम आयुक्त, नगर परिषद अध्यक्ष व उपाध्यक्ष के अलावा वरिष्ठ अधिकारियों के साथ लिया। इस दौरान ऊर्जा मंत्री विभिन्न कार्यों में कमियों को लेकर नाराज दिखें और संबंधित अधिकारियों व ठेकेदारों को फटकार लगाते हुए कहा कि समय से सारा काम हो जाना चाहिए अन्यथा आवश्यक सख्त से सख्त कार्यवाही की जाएगी। इसके अलावा, उन्होंने संबंधित अधिकारियों व पदाधिकारियों को साफ संदेश देते हुए कहा कि कार्य में कोताही बरतने वालों के खिलाफ सख्त कार्रवाई अमल में लाई जाएगी तथा आज के निरीक्षण में जिन बिंदुओं को चिन्हित किया गया है उन पर आगामी दिनों में डीसी अम्बाला पुनः निरीक्षण के दौरान जांच/निरीक्षण करेंगे।निरीक्षण के दौरान...
Inclusion of Gatka in National Games a Major Achievement – Harjeet Singh Grewal

Inclusion of Gatka in National Games a Major Achievement – Harjeet Singh Grewal

English
New Delhi, June 12: The three-day 12th National Gatka Championship, being organized by the National Gatka Association of India (NGAI) at Talkatora Stadium, New Delhi, was inaugurated today by Dr. Tejinderpal Singh Nalwa, Senior Advocate of the Supreme Court of India and President of the Asian Gatka Federation, in the presence of Harjeet Singh Grewal, President of NGAI, and Sukhchain Singh Kalsani, Acting President.Speaking on the occasion, Harjeet Singh Grewal said that inclusion of Gatka in the National Games, Khelo India Youth Games, National School Games, and All India Inter-University Games is a major achievement. This significant milestone, he stated, would pave the way for Gatka to become part of international sporting events in the future. Highlighting Gatka as a prominent national ...
ਗੱਤਕਾ ਖੇਡ ਦਾ ਨੈਸ਼ਨਲ ਖੇਡਾਂ ਚ ਸ਼ਾਮਿਲ ਹੋਣਾ ਵੱਡੀ ਸਫਲਤਾ – ਹਰਜੀਤ ਸਿੰਘ ਗਰੇਵਾਲ

ਗੱਤਕਾ ਖੇਡ ਦਾ ਨੈਸ਼ਨਲ ਖੇਡਾਂ ਚ ਸ਼ਾਮਿਲ ਹੋਣਾ ਵੱਡੀ ਸਫਲਤਾ – ਹਰਜੀਤ ਸਿੰਘ ਗਰੇਵਾਲ

Global News
ਨਵੀਂ ਦਿੱਲੀ 12 ਜੂਨ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਤਾਲਕਟੋਰਾ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਜਾ ਰਹੀ 12ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਡਾਕਟਰ ਤੇਜਿੰਦਰਪਾਲ ਸਿੰਘ ਨਲਵਾ ਸੀਨੀਅਰ ਵਕੀਲ ਸੁਪਰੀਮ ਕੋਰਟ ਆਫ ਇੰਡੀਆ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨਜੀਏਆਈ) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਤੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ ਦੀ ਹਾਜ਼ਰੀ ਵਿੱਚ ਕੀਤਾ।ਇਸ ਮੌਕੇ ਬੋਲਦਿਆਂ ਐਨਜੀਏਆਈ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਗੱਤਕਾ ਖੇਡ ਦਾ ਨੈਸ਼ਨਲ ਖੇਡਾਂ, ਖੇਲੋ ਇੰਡੀਆ ਯੂਥ ਗੇਮਜ, ਨੈਸ਼ਨਲ ਗੇਮਜ, ਨੈਸ਼ਨਲ ਸਕੂਲ ਗੇਮਸ ਅਤੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਗੇਮਸ ਵਿੱਚ ਸ਼ਾਮਿਲ ਹੋਣਾ ਬਹੁਤ ਵੱਡੀ ਸਫਲਤਾ ਹੈ ਜਿਸ ਨਾਲ ਭਵਿੱਖ ਵਿੱਚ ਗੱਤਕਾ ਖੇਡ ਹੁਣ ਇੰਟਰਨੈਸ਼ਨਲ ਖੇਡਾਂ ਦਾ ਵੀ ਹਿੱਸਾ ਬਣ ਜਾਵੇਗੀ। ਉਹਨਾਂ ਆਖਿਆ ਕਿ ਗੱਤਕਾ ਖੇਡ ਦਾ ਦੇਸ਼ ਦੀਆਂ ਵੱਡੀਆਂ ਖੇਡਾਂ ਵਿੱਚ ਸ਼ਮੂਲੀਅਤ ਹੋਣ ਅਤੇ ਸਵੈ- ਰੱਖਿਆ ਦੀ ਖੇਡ ਹੋਣ ਕਾਰਨ ਗੱਤਕਾ ਖੇਡ ਦਾ ਭਵਿੱਖ ਬਹੁਤ ਉੱਜਲ ਹੈ ਜਿਸ ਕਰਕੇ ਲੜਕੇ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਟੇਲਾ ਧਾਮ ਵਿੱਚ 225 ਬਿਸਤਰੇ ਵਾਲੇ ਆਧੁਨਿਕ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਟੇਲਾ ਧਾਮ ਵਿੱਚ 225 ਬਿਸਤਰੇ ਵਾਲੇ ਆਧੁਨਿਕ ਹਸਪਤਾਲ ਦਾ ਰੱਖਿਆ ਨੀਂਹ ਪੱਥਰ

Haryana
ਚੰਡੀਗੜ੍ਹ, 11 ਜੂਨ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਨੇ ਅੱਜ ਝੱਜਰ ਦੇ ਪਿੰਡ ਮਾਜਰਾ (ਦੁਬਲਧਨ) ਸਥਿਤ ਜਟੇਲਾ ਧਾਮ ਵਿੱਚ ਸਵਾਮੀ ਨਿਤਾਨੰਦ ਜੀ ਦੇ 225ਵੇਂ ਨਿਰਵਾਣ ਦਿਵਸ ਮੌਕੇ 'ਤੇ 225 ਬਿਸਤਰੇ ਵਾਲੇ ਆਧੁਨਿਕ ਹਸਪਤਾਲ ਦਾ ਨੀਂਹ ਪੱਥਰ ਅਤੇ ਸਵਾਮੀ ਨਿਤਾਨੰਦ ਆਸ਼ਰਮ ਗਾਂਸ਼ਾਲਾ ਦਾ ਉਦਘਾਟਨ ਵੀ ਕੀਤਾ। ਇਸ ਮੌਕੇ 'ਤੇ ਉਨ੍ਹਾਂ ਨੇ ਪੌਧਾਰੋਪਣ ਕਰ ਵਾਤਾਵਰਣ ਸਰੰਖਣ ਦਾ ਸੰਦੇਸ਼ ਵੀ ਦਿੱਤਾ। ਮੁੱਖ ਮੰਤਰੀ ਨੇ ਹਸਪਤਾਲ ਲਈ ਆਪਣੇ ਏਛਿੱਕ ਕੋਸ਼ ਤੋਂ 31 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਕੈਬੀਨੇਟ ਮੰਤਰੀ ਡਾ. ਅਰਵਿੰਦ ਸ਼ਰਮਾ ਤੇ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਵੀ ਆਪਣੇ ਏਛਿੱਕ ਕੋਸ਼ ਤੋਂ 11-11 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਸ੍ਰੀ ਨਾਇਬ ਸਿੰਘ ਸੈਣੀ ਨੇ ਪੂਰਣਿਮਾ ਦਿਵਸ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਇਸ ਦਿਨ 'ਤੇ ਜਟੇਲਾ ਧਾਮ ਸ਼ਰਧਾ, ਸੇਵਾ ਅਤੇ ਵਾਤਾਵਰਣ ਸਰੰਖਣ ਦੇ ਸੰਕਲਪ ਦਾ ਵਿਲੱਖਣ ਤ੍ਰਿਵੇਣੀ ਸੰਗਮ ਦਾ ਗਵਾਹ ਬਣਿਆ ਹੈ। ਸਵਾਮੀ ਨਿਤਾਨੰਦ ਜੀ ਦਾ ਇਹ ਧਾਮ ਅਧਿਆਤਮਕ ਚੇਤਨਾ ਨਾਲ ਜੋੜਦਾ ਹੈ। ਜਟੇਲਾ ਧਾਮ ਦੀ ਇਹ ਪਵਿੱਤਰ ਤੱਪ ਭੁਮੀ ਸੰਤਾਂ ਦੇ ਆਸ਼ੀਰਵਾਦ ਨ...
ਮਾਨ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਟਰਾਂਸਪੋਰਟ ਵਿਭਾਗ ਨੇ ਸਾਲ 2022-2025 ਦੌਰਾਨ 5375.65 ਕਰੋੜ ਦਾ ਰਿਕਾਰਡ ਵਾਧੂ ਮਾਲੀਆ ਇਕੱਠਾ ਕੀਤਾ

ਮਾਨ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਟਰਾਂਸਪੋਰਟ ਵਿਭਾਗ ਨੇ ਸਾਲ 2022-2025 ਦੌਰਾਨ 5375.65 ਕਰੋੜ ਦਾ ਰਿਕਾਰਡ ਵਾਧੂ ਮਾਲੀਆ ਇਕੱਠਾ ਕੀਤਾ

Hot News
ਚੰਡੀਗੜ੍ਹ, 11 ਜੂਨ: ਪੰਜਾਬ ਦੀ ਮਾਨ ਸਰਕਾਰ ਦੀ ਬਿਹਤਰ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਕਾਰਨ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ 5375.65 ਕਰੋੜ ਦਾ ਵਾਧੂ ਮਾਲੀਆ ਇਕੱਠਾ ਕੀਤਾ ਹੈ ਜੋ ਕਿ ਸੂਬਾ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਦਾ ਪ੍ਰਮਾਣ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਟਰਾਂਸਪੋਰਟ ਵਿਭਾਗ ਦੇ ਗੈਰ-ਵਪਾਰਕ ਵਿੰਗ, ਪਨਬੱਸ ਤੇ ਰੋਡਵੇਜ਼ ਅਤੇ ਪੈਪਸੂ ਨੇ ਮਾਲੀਆ ਸੰਗ੍ਰਹਿ ਵਿੱਚ ਕਾਫ਼ੀ ਵਾਧਾ ਦਰਜ ਕੀਤਾ ਹੈ, ਜੋ ਕਿ ਵਿਭਾਗ ਦੇ ਵਿੱਤੀ ਪ੍ਰਦਰਸ਼ਨ ਨੂੰ ਵਧਾਉਣ ਦੇ ਯਤਨਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਮਾਲੀਆ ਇਕੱਠਾ ਕਰਨ ਨੂੰ ਵਧਾਉਣ ਅਤੇ ਜਨਤਾ ਲਈ ਆਪਣੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਆਪਣੇ ਯਤਨ ਜਾਰੀ ਰੱਖਣ ਲਈ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ, ਟਰਾਂਸਪੋਰਟ ਵਿਭਾਗ ਦੇ ਗੈਰ ਵਪਾਰਕ ਵਿੰਗ (ਐਸ.ਟੀ.ਸੀ.) ਨੇ 9037.49 ਕਰੋੜ ਦਾ ਕੁੱਲ ਮਾਲੀਆ ਪੈਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਉਲ...
ਪੰਜਾਬ ਸਰਕਾਰ ਵਲੋਂ  ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ  ਬਿਜਲੀ ਦੀ ਸਿਖਰਲੀ  ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਸਰਕਾਰ ਵਲੋਂ  ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ  ਬਿਜਲੀ ਦੀ ਸਿਖਰਲੀ  ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

Hot News
ਚੰਡੀਗੜ੍ਹ, 11 ਜੂਨ: ਪੰਜਾਬ ਸਰਕਾਰ ਨੇ ਅੱਜ ਮਿਤੀ 11 ਜੂਨ 2025 ਨੂੰ ਸੂਬੇ ਵਿਚ ਬਿਜਲੀ ਦੀ ਸਭ ਤੋਂ ਵੱਧ ਮੰਗ 16711 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸੂਬਾ ਵਾਸੀਆਂ ਨੂੰ ਸਪਲਾਈ ਕੀਤੀ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਬੀਤੇ ਕੱਲ੍ਹ ਮਿਤੀ 10 ਜੂਨ 2025 ਨੂੰ ਹੀ ਸੂਬੇ ਵਿਚ 16192 ਮੈਗਾਵਾਟ ਬਿਜਲੀ ਦੀ ਮੰਗ ਸਬੰਧੀ ਰਿਕਾਰਡ ਸਥਾਪਤ ਹੋਇਆ ਸੀ ਜ਼ੋ ਕਿ 24 ਘੰਟਿਆਂ ਤੋਂ ਪਹਿਲਾਂ ਹੀ ਟੁੱਟ ਗਿਆ। ਇਸ ਤੋਂ ਪਹਿਲਾਂ ਬੀਤੇ ਬੀਤੇ ਸਾਲ 29 ਜੂਨ 2024 ਨੂੰ ਸੂਬੇ ਵਿਚ 16058 ਮੈਗਾਵਾਟ ਦੀ ਮੰਗ ਦਾ ਰਿਕਾਰਡ ਦਰਜ ਹੋਇਆ ਸੀ।ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੀ.ਐਸ.ਪੀ.ਸੀ.ਐਲ.ਅਤੇ ਪੀ ਐਸ.ਟੀ.ਸੀ.ਐਲ. ਦੇ ਅਧਿਕਾਰੀ ਅਤੇ ਕਰਮਚਾਰੀ ਦਿਨ ਰਾਤ ਸੂਬਾ ਵਾਸੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ। ਜਿਸ ਲਈ ਉਹ ਸਭ ਵਧਾਈ ਦੇ ਪਾਤਰ ਹਨ।ਸ.ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਗਰਮ ਰ...
ਆਪ ਦੇ ਵਿਧਾਇਕ ਨਤੀਜੇ ਦਿੰਦੇ ਹਨ, ਆਪਣੇ ਕੰਮ ਕਰਾਉਣ ਲਈ ਸੰਜੀਵ ਅਰੋੜਾ ਨੂੰ ਵੋਟ ਦਿਓ: ਅਰਵਿੰਦ ਕੇਜਰੀਵਾਲ

ਆਪ ਦੇ ਵਿਧਾਇਕ ਨਤੀਜੇ ਦਿੰਦੇ ਹਨ, ਆਪਣੇ ਕੰਮ ਕਰਾਉਣ ਲਈ ਸੰਜੀਵ ਅਰੋੜਾ ਨੂੰ ਵੋਟ ਦਿਓ: ਅਰਵਿੰਦ ਕੇਜਰੀਵਾਲ

Breaking News
ਲੁਧਿਆਣਾ, 11 ਜੂਨ : 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਵਿੱਚ ਸੁਨੇਤ ਦੇ ਵਾਰਡ ਨੰਬਰ 57 ਵਿੱਚ 'ਆਪ' ਉਮੀਦਵਾਰ ਸੰਜੀਵ ਅਰੋੜਾ ਲਈ ਪ੍ਰਚਾਰ ਕੀਤਾ ਅਤੇ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਸਮਰਥਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ, ਜੋ ਕਿ ਪੰਜਾਬ ਲਈ 'ਆਪ' ਦੇ ਵਿਜ਼ਨ ਵਿੱਚ ਵਧ ਰਹੇ ਵਿਸ਼ਵਾਸ ਦੀ ਲਹਿਰ ਨੂੰ ਦਰਸਾਉਂਦੀ ਹੈ।ਇਸ ਮੌਕੇ 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਹੋਰ ਆਗੂ ਵੀ ਮੌਜੂਦ ਸਨ। ਲੁਧਿਆਣਾ ਪੱਛਮੀ ਵਿੱਚ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ਦਾ ਉਨ੍ਹਾਂ ਦੇ ਭਾਰੀ ਸਮਰਥਨ ਲਈ ਧੰਨਵਾਦ ਕੀਤਾ। ਕੇਜਰੀਵਾਲ ਨੇ ਇੱਕ 'ਆਪ' ਵਿਧਾਇਕ ਨੂੰ ਚੁਣਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ, "ਜੇ ਤੁਸੀਂ ਕੰਮ ਕਰਵਾਉਣਾ ਚਾਹੁੰਦੇ ਹੋ, ਤਾਂ ਸਿਰਫ਼ ਇੱਕ 'ਆਪ' ਵਿਧਾਇਕ ਹੀ ਇਸ ਨੂੰ ਯਕੀਨੀ ਬਣਾ ਸਕਦਾ ਹੈ। ਜੇਕਰ ਤੁਸੀਂ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟ ...
ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

Hot News
ਜਲੰਧਰ, 11 ਜੂਨ : ਪੰਜਾਬ ਲਈ ਇੱਕ ਮਾਣਮੱਤੇ ਅਤੇ ਇਤਿਹਾਸਕ ਪਲ ਦੇ ਗਵਾਹ ਬਣਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2025 ਦੇ ਵੱਕਾਰੀ ਮਹਿਲਾ ਰਗਬੀ ਵਿਸ਼ਵ ਕੱਪ ਦੇ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ ਦੇ ਖੇਡ ਨਿਰਮਾਣ ਹੱਬ ਜਲੰਧਰ ਵਿੱਚ ਮੌਜੂਦ ਹੋਣ 'ਤੇ ਬਹੁਤ ਮਾਣ ਪ੍ਰਗਟ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਜਲੰਧਰ-ਆਧਾਰਤ ਕੰਪਨੀ ਸਾਵੀ ਇੰਟਰਨੈਸ਼ਨਲ ਵੱਲੋਂ ਬਣਾਈਆਂ ਰਗਬੀ ਗੇਂਦਾਂ ਨੂੰ ਇੰਨੇ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਜਲੰਧਰ ਦੀਆਂ ਬਣੀਆਂ ਰਗਬੀ ਗੇਂਦਾਂ ਵਿਸ਼ਵ ਕੱਪ ਵਿੱਚ ਵਰਤੀਆਂ ਜਾਣਗੀਆਂ।ਦੋਵਾਂ ਆਗੂਆਂ ਨੇ ਅੱਗੇ ਕਿਹਾ ਕਿ ਖੇਡ ਉਦਯੋਗ ਹਜ਼ਾਰਾਂ ਨੌਕਰੀਆਂ ਪੈਦਾ ਕਰਨ ਅਤੇ ਪੰਜਾਬ ਨੂੰ ਵਿਸ਼ਵ-ਵਿਆਪੀ ਨਿਰਮਾਣ ਪਾਵਰਹਾਊਸ ਵਜੋਂ ਸਥਾਪਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਜਲੰਧਰ ਦੇ ਖੇਡ ਉਦਯੋਗ ਦੀ...
ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

Breaking News
ਜਲੰਧਰ, 11 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੇਡਾਂ ਨੂੰ ਪ੍ਰਮੋਟ ਕਰ ਕੇ ਨਸ਼ਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਦਾ ਐਲਾਨ ਕੀਤਾ। ਬਰਲਟਨ ਪਾਰਕ ਸਪੋਰਟਸ ਹੱਬ, ਜੋ ਕਿ ਲਗਭਗ 78 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਹੋਣ ਵਾਲਾ ਅਹਿਮ ਪ੍ਰੋਜੈਕਟ ਹੈ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪਹਿਲ ਹਜ਼ਾਰਾਂ ਲੋਕਾਂ ਨੂੰ ਖੇਡਾਂ ਵਿੱਚ ਸ਼ਾਮਲ ਹੋਣ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਈ ਰੱਖਣ ਦੇ ਮੌਕੇ ਮੁਹੱਈਆ ਕਰੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਦੇਸ਼ ਦਾ ਆਪਣੀ ਤਰ੍ਹਾਂ ਦਾ ਪਹਿਲਾ ਖੇਡ ਕੰਪਲੈਕਸ ਹੋਵੇਗਾ ਅਤੇ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ।ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕਦੇ ਖੇਡਾਂ ਸਮੇਤ ਕਈ ਖੇਤਰਾਂ ਵਿੱਚ ਮੋਹਰੀ ਸੀ ਪਰ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਪਿਛਾਖੜੀ ਨੀਤੀਆਂ ਇਸ ਦੇ ਪਤਨ ਦਾ ਕਾਰਨ ਬਣੀਆਂ। ਉਨ੍ਹਾਂ ਨੇ ਇਨ੍ਹਾਂ ਪਾਰਟੀਆਂ...