Sunday, March 15Malwa News
Shadow

Tag: breaking news

Three days 12th National Gatka Championship at Talkatora Stadium New Delhi from June 12 to 14

Three days 12th National Gatka Championship at Talkatora Stadium New Delhi from June 12 to 14

English, Global News
New Delhi, June 11 : The National Gatka Association of India (NGAI) is organising its 12th National Gatka (Men and Women) Championship from June 12 to 14, 2025 at the iconic Talkatora Indoor Stadium, New Delhi. This national-level martial arts tournament will feature the participation of 16 states Gatka teams comprising more than 500 boys and girls from various states competing in a series of thrilling individual and team events in Gatka Soti and Farri-Soti over three days. Starting more about the event, Harjeet Singh Grewal, State Awardee and President of the NGAI, said, the championship is being organized with the objective of preserving, promoting, and professionalizing the traditional Sikh martial art of Gatka, while providing a national platform for emerging athletes to showcase their...
ਤਿੰਨ ਰੋਜਾ 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂਨ ਤੱਕ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ‘ਚ

ਤਿੰਨ ਰੋਜਾ 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂਨ ਤੱਕ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ‘ਚ

Global News
ਨਵੀਂ ਦਿੱਲੀ, 11 ਜੂਨ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ) ਵੱਲੋਂ ਆਪਣੀ 12ਵੀਂ ਰਾਸ਼ਟਰੀ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ 12 ਤੋਂ 14 ਜੂਨ, 2025 ਤੱਕ ਨਵੀਂ ਦਿੱਲੀ ਦੇ ਤਾਲਕਟੋਰਾ ਇਨਡੋਰ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ। ਇਸ ਕੌਮੀ ਪੱਧਰ ਦੇ ਮਾਰਸ਼ਲ ਆਰਟ ਟੂਰਨਾਮੈਂਟ ਵਿੱਚ 16 ਰਾਜਾਂ ਦੀਆਂ ਗੱਤਕਾ ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿੱਚ ਵੱਖ-ਵੱਖ ਰਾਜਾਂ ਦੇ 500 ਤੋਂ ਵੱਧ ਮੁੰਡੇ ਅਤੇ ਕੁੜੀਆਂ ਤਿੰਨ ਦਿਨਾਂ ਤੱਕ ਗੱਤਕਾ ਸੋਟੀ ਅਤੇ ਫਰੀ-ਸੋਟੀ ਵਿੱਚ ਰੋਮਾਂਚਕ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੀ ਲੜੀ ਵਿੱਚ ਹਿੱਸਾ ਲੈਣਗੀਆਂ।ਇਸ ਸਮਾਗਮ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਕਿਹਾ ਕਿ ਇਹ ਚੈਂਪੀਅਨਸ਼ਿਪ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਸੰਭਾਲਣ, ਉਤਸ਼ਾਹਿਤ ਕਰਨ ਅਤੇ ਪੇਸ਼ੇਵਰ ਬਣਾਉਣ ਦੇ ਉਦੇਸ਼ ਨਾਲ ਆਯੋਜਿਤ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਉੱਭਰ ਰਹੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਰਾਸ਼ਟਰੀ ਪਲੇਟਫਾਰਮ ਪ੍ਰਦਾਨ ਕਰੇਗੀ।ਉਨ੍ਹਾਂ ਕਿਹਾ ਕਿ ਇਹ ਚੈਂਪੀ...
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ ਵਿਸ਼ੇਸ ਇਲਾਜ: ਡਾ ਮਹਿੰਦਰਾ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ ਵਿਸ਼ੇਸ ਇਲਾਜ: ਡਾ ਮਹਿੰਦਰਾ

Local
ਮੋਗਾ : ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਹੁਕਮਾ ਮੁਤਾਬਕ ਸਿਵਿਲ ਸਰਜਨ ਮੋਗਾ ਪਰਦੀਪ ਕੁਮਾਰ ਮਹਿੰਦਰਾ ਦੀ ਉਚੇਚੀ ਨਿਗਰਾਨੀ ਹੇਠ ਅਤੇ ਸਹਾਇਕ ਸਿਵਿਲ ਸਰਜਨ ਮੋਗਾ ਡਾਕਟਰ ਜਯੋਤੀ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ ਜਿਸ ਵਿੱਚ ਗਰਭਵਤੀ ਮਹਿਲਾਵਾਂ ਦੀ ਮੁਫਤ ਜਾਂਚ ਕੀਤੀ ਜਾਂਦੀ ਹੈ.ਸਿਵਿਲ ਸਰਜਨ ਮੋਗਾ ਨੇ ਦੱਸਿਆ ਕਿ ਸਿਵਿਲ ਹਸਪਤਾਲ ਮੋਗਾ ਅਤੇ ਸੀ ਐਚ ਸੀ ਪੱਧਰ ਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਦੀ ਜਾਂਚ ਮੁਫਤ ਕੀਤੀ ਜਾਂਦੀ ਹੈ। ਉਹਨਾਂ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈਕ ਅੱਪ, ਟੈਸਟ ਅਤੇ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇਂ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਹੋ ਜਾਂਦਾ ਹੈ। ਉਹਨਾ...
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਕੀਤੀ ਅਪੀਲ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਕੀਤੀ ਅਪੀਲ

Punjab Politics
ਲੁਧਿਆਣਾ, 10 ਜੂਨ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੰਗਲਵਾਰ ਨੂੰ ਜ਼ਿਮਨੀ ਚੋਣ ਲਈ ਲੁਧਿਆਣਾ ਪੱਛਮੀ ਤੋਂ 'ਆਪ' ਉਮੀਦਵਾਰ ਸੰਜੀਵ ਅਰੋੜਾ ਦੇ ਸਮਰਥਨ ਵਿੱਚ ਵਾਰਡ ਨੰਬਰ 59 ਅਤੇ 65 ਵਿੱਚ ਇੱਕ ਵਿਸ਼ਾਲ ਜਨ ਸਭਾ ਕਰਦਿਆਂ ਇੱਕ ਵੱਡੀ ਅਤੇ ਉਤਸ਼ਾਹੀ ਭੀੜ ਨੂੰ ਸੰਬੋਧਨ ਕੀਤਾ। ਕੇਜਰੀਵਾਲ ਨੇ ਪੰਜਾਬ ਵਿੱਚ 2022 ਦੀਆਂ ਚੋਣਾਂ ਵਿੱਚ ਆਪ' ਦੇ ਇਤਿਹਾਸਕ ਫ਼ਤਵੇ ਨੂੰ ਉਜਾਗਰ ਕੀਤਾ, ਜਿਸ ਵਿੱਚ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਸਨ ਅਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਪਾਰਟੀ ਦੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ। ਉੱਥੇ ਹੀ ਮਾਨ ਨੇ ਲੋਕਾਂ ਦੇ ਭਾਰੀ ਉਤਸ਼ਾਹ ਲਈ ਧੰਨਵਾਦ ਪ੍ਰਗਟ ਕੀਤਾ, ਇਸ ਨੂੰ 'ਆਪ' ਪ੍ਰਤੀ ਵੋਟਰਾਂ ਦੇ ਪੱਖ ਦਾ ਸਪੱਸ਼ਟ ਸੰਕੇਤ ਦੱਸਿਆ। ਇਸ ਦੌਰਾਨ ‘ਆਪ’ ਉਮੀਦਵਾਰ ਸੰਸਦ ਮੈਂਬਰ ਸੰਜੀਵ ਅਰੋੜਾ, ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ, ‘ਆਪ’ ਵਿਧਾਇ...
Yoga Protocol Training Camp organized at Haryana Legislative Assembly

Yoga Protocol Training Camp organized at Haryana Legislative Assembly

English, Haryana
Chandigarh, June 10 : A Yoga Protocol Training Camp, jointly organized by the Haryana Yog Aayog, Haryana Legislative Assembly, and AYUSH Department, was successfully held today at the Haryana Legislative Assembly premises. The training, in preparation for International Yoga Day 2025, included 15 Haryana MLAs and a number of Assembly officers and employees. Haryana Chief Minister Sh. Nayab Singh Saini attended the programme as the chief guest. Cabinet Minister Dr. Arvind Sharma and Deputy Speaker of Haryana Legislative Assembly Sh. Krishan Lal Middha were present on the occasion. The programme started with lighting of lamp and chanting of Vedic mantras. Addressing the programme, Chief Minister Sh. Nayab Singh Saini, underlining the importance of yoga, said the objective of the state governm...
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ 11 ਗੋਰਵਸ਼ਾਲੀ ਸਾਲ ਭਾਰਤ ਦੇ ਨਵੇਂ-ਨਿਰਮਾਣ ਅਤੇ ਗਲੋਬਲ ਲੀਡਰਸ਼ਿਪ ਦਾ ਸੁਨਹਿਰੀ ਯੁਗ-ਮੁੱਖ ਮੰਤਰੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ 11 ਗੋਰਵਸ਼ਾਲੀ ਸਾਲ ਭਾਰਤ ਦੇ ਨਵੇਂ-ਨਿਰਮਾਣ ਅਤੇ ਗਲੋਬਲ ਲੀਡਰਸ਼ਿਪ ਦਾ ਸੁਨਹਿਰੀ ਯੁਗ-ਮੁੱਖ ਮੰਤਰੀ

Haryana
ਚੰਡੀਗੜ੍ਹ, 10 ਜੂਨ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ 11 ਸਾਲਾਂ ਦੀ ਸ਼ਾਨਦਾਰ ਉਪਲਬਧਿਆਂ ਦੀ ਸਲਾਂਘਾ ਕਰਦੇ ਹੋਏ ਕਿਹਾ ਕਿ ਇਹ ਕਾਲਖੰਡ ਭਾਰਤ ਦੇ ਇਤਿਹਾਸ ਵਿੱਚ ਵਿਕਾਸ, ਸਵੈ- ਨਿਰਭਰਤਾ ਅਤੇ ਗਲੋਬਲ ਪ੍ਰਤਿਸ਼ਠਾ ਦਾ ਸੁਨਹਿਰੀ ਯੁਗ ਬਣ ਕੇ ਅੱਗੇ ਵਧਿਆ ਹੈ। ਸਾਲ 2014 ਤੋਂ ਪ੍ਰਧਾਨ ਮੰਤਰੀ ਨੇ ਸਭਦਾ ਸਾਥ, ਸਭਦਾ ਵਿਕਾਸ, ਸਭਦਾ ਭਰੋਸਾ ਅਤੇ ਸਭਦਾ ਪ੍ਰਯਾਸ ਦੇ ਮੰਤਰ ਨੂੰ ਅਪਣਾਉਂਦੇ ਹੋਏ ਦੇਸ਼ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਅੱਜ ਭਾਰਤ ਵੋਟ ਬੈਂਕ ਦੀ ਰਾਜਨੀਤੀ ਨਾਲ ਨਹੀਂ, ਸਗੋਂ ਦੂਰਦਰਸ਼ੀ ਅਗਵਾਈ ਹੇਠ ਅੱਗੇ ਵੱਧ ਰਿਹਾ ਹੈ। ਇਹ 11 ਸਾਲ ਸਿਰਫ਼ ਇੱਕ ਪੜਾਅ ਨਹੀਂ ਸਗੋਂ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸਾਡਾ ਟੀਚਾ ਸਾਲ 2047 ਤੱਕ ਭਾਰਤ ਨੂੰ ਇੱਕ ਵਿਕਸਿਤ ਕੌਮ ਬਨਾਉਣਾ ਹੈ।ਮੁੱਖ ਮੰਤਰੀ ਅੱਜ ਪੰਚਕੂਲਾ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ 11 ਗੋਰਵਸ਼ਾਲੀ ਸਾਲਾਂ ਦੀ ਉਪਲਬਧਿਆਂ ਨੂੰ ਲੈਅ ਕੇ ਮੀਡੀਆ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਕੈਬਿਨੇਟ ਮੰਤਰੀ ਸ੍ਰੀ ਕ੍ਰ...
ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

Hot News
ਅੰਮ੍ਰਿਤਸਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਰਨ (25) ਵਾਸੀ ਅਲਗੋਂ ਖੁਰਦ, ਤਰਨਤਾਰਨ, ਜਸਪ੍ਰੀਤ ਸਿੰਘ (20) ਵਾਸੀ ਸਲੋਦੀ, ਲੁਧਿਆਣਾ, ਅਰਸ਼ਦੀਪ ਸਿੰਘ ਉਰਫ਼ ਅਰਸ (22) ਵਾਸੀ ਮਹਿੰਦੀਪੁਰ, ਤਰਨ ਤਾਰਨ, ਗੁਰਮੀਤ ਸਿੰਘ ਉਰਫ ਗੀਤੂ (24) ਵਾਸੀ ਸੁਖੇਰਾ ਬੋਦਲਾ, ਫਾਜ਼ਿਲਕਾ, ਰਜਿੰਦਰਪਾਲ ਸਿੰਘ ਉਰਫ਼ ਨਿੱਕਾ (24) ਵਾਸੀ ਕੋਲੋਵਾਲ, ਅੰਮ੍ਰਿਤਸਰ ਅਤੇ ਮਲਕੀਤ ਸਿੰਘ (28) ਵਾਸੀ ਹਵੇਲੀਆਂ, ਤਰਨਤਾਰ...
ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਲਈ ਜਨਤਕ ਸਮਰਥਨ ਲਗਾਤਾਰ ਵਧ ਰਿਹਾ

ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਲਈ ਜਨਤਕ ਸਮਰਥਨ ਲਗਾਤਾਰ ਵਧ ਰਿਹਾ

Punjab Politics
ਲੁਧਿਆਣਾ, 10 ਜੂਨ : ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਲਈ ਜਨਤਕ ਸਮਰਥਨ ਲਗਾਤਾਰ ਵਧ ਰਿਹਾ ਹੈ। ਹਰ ਰੋਜ਼ ਸੈਂਕੜੇ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਇਸਨੂੰ ਸਥਾਨਕ ਪੱਧਰ 'ਤੇ ਮਜ਼ਬੂਤ ​​ਕਰ ਰਹੇ ਹਨ ਅਤੇ 'ਆਪ' ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ​​ਕਰ ਰਹੇ ਹਨ। ਮੰਗਲਵਾਰ ਨੂੰ, ਲੁਧਿਆਣਾ ਸ਼ਹਿਰ ਦੇ ਇੱਕ ਪ੍ਰਮੁੱਖ ਖਿਡੌਣਾ ਕਾਰੋਬਾਰੀ ਸਰਦਾਰ ਜੀ ਟੌਯਜ ਜਸਵਿੰਦਰ ਪਾਲ ਸਿੰਘ ਆਪਣੇ ਪਰਿਵਾਰ ਅਤੇ ਲਗਭਗ 150 ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਸ਼ਹਿਰ ਵਿੱਚ ਕਈ ਥਾਵਾਂ 'ਤੇ ਸਲੂਜਾ ਸਟੋਰ ਦੇ ਨਾਮ 'ਤੇ ਬੱਚਿਆਂ ਲਈ ਖਿਡੌਣਿਆਂ ਅਤੇ ਮਨੋਰੰਜਨ ਨਾਲ ਸਬੰਧਤ ਹੋਰ ਚੀਜ਼ਾਂ ਦੀਆਂ ਵੱਡੀਆਂ ਦੁਕਾਨਾਂ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰ ਕਮਲਜੀਤ ਕੌਰ ਸਲੂਜਾ, ਜਸਪਾਲ ਸਿੰਘ ਸਲੂਜਾ, ਜਸਵਿੰਦਰ ਪਾਲ ਸਿੰਘ ਬੱਗਾ ਅਤੇ ਗੁਰਮੀਤ ਸਿੰਘ ਬੱਗਾ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਸਰਦਾਰ ਜੀ ਦਾ ਪਰਿਵਾਰ ਗੁਰੂ ਕ੍ਰਿਪਾ ਨਾਮ ਦੀ ਇੱਕ ਐਨਜੀਓ ਵੀ ਚਲਾਉਂਦਾ ਹੈ, ਜਿਸਨੂੰ ਕਮਲਜੀਤ ਕੌਰ ਸਲੂਜਾ ...
ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

Hot News
ਚੰਡੀਗੜ੍ਹ, 10 ਜੂਨ: ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ ਦੇ ਸੰਵਦੇਨਸ਼ੀਲ ਅਤੇ ਭਟਕ ਰਹੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ 'ਤੇ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਅਤੇ ਸੀਈਓ ਹਰਟੇਕ ਫਾਊਂਡੇਸ਼ਨ ਹਰਕੀਰਤ ਕੌਰ ਵੱਲੋਂ ਹਸਤਾਖਰ ਕੀਤੇ ਗਏ। ਇਹ ਰਣਨੀਤਕ ਭਾਈਵਾਲੀ ਨੌਜਵਾਨਾਂ ਦੀ ਸ਼ਮੂਲੀਅਤ ਸਬੰਧੀ ਚੱਲ ਰਹੀ ਯੁਵਾ ਸਾਂਝ ਪਹਿਲਕਦਮੀ ਲਈ ਇੱਕ ਸਹਿਯੋਗੀ ਯਤਨ ਵਜੋਂ ਸ਼ੁਰੂ ਕੀਤੀ ਗਈ ਹੈ।ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਹਾਰਟੇਕ ਫਾਊਂਡੇਸ਼ਨ ਇਸ ਸਹਿਯੋਗ ਰਾਹੀਂ ਪੁਲਿਸ ਅਧਿਕਾਰੀਆਂ ਅਤੇ ਯੁਵਾ ਸਾਂਝ ਕਮੇਟੀਆਂ ਲਈ ਨਿਯਮਤ ਸਿਖਲਾਈ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਚਲਾ ਕੇ ਪ੍ਰੋਗਰਾਮ ਦੇ ਲਾਗੂਕਰਨ ...
ਪੰਜਾਬ ਸਰਕਾਰ ਨੇ  ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ  ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਸਰਕਾਰ ਨੇ  ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ  ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

Hot News
ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸਫਲਤਾਪੂਰਵਕ ਪੂਰਾ ਕੀਤਾ, ਜਿਸ ਨਾਲ ਸੂਬਾ 29 ਜੂਨ, 2024 ਨੂੰ 16,058 ਮੈਗਾਵਾਟ ਬਿਜਲੀ ਮੰਗ ਦੇ ਪਿਛਲੇ ਸਾਲ ਦੇ ਰਿਕਾਰਡ ਨੂੰ ਪਾਰ ਕਰ ਲਿਆ। ਭਾਰਤ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਿਸੇ ਵੀ ਖੇਤਰਾਂ ਵਿੱਚ ਬਿਨ੍ਹਾਂ ਬਿਜਲੀ ਕੱਟ ਲਗਾਏ ਇਹ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਗਰਮ ਅਗਵਾਈ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਝੋਨੇ ਦੀ ਬੀਤੇ ਵਰ੍ਹਿਆਂ ਨਾਲੋਂ ਅਗੇਤੀ ਬਿਜਾਈ ਅਤੇ ਊਰਜਾ ਬੁਨਿਆਦੀ ਢਾਂਚੇ ਵਿੱਚ ਬਿਹਤਰੀਨ ਤਾਲਮੇਲ ਨਾਲ ਹੀ ਇਹ ਪ੍ਰਾਪਤੀ ਸੰਭਵ ਬਣੀ ਹੈ।ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਇਸ ਉਪਲਬਧੀ ਨੂੰ ਪ੍ਰਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸੂਬੇ ਵਿੱਚ 9 ਜੂਨ, 2025 ਨੂੰ ਭਿ...