Saturday, March 14Malwa News
Shadow

Tag: breaking news

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਨੀਪਤ ਮਹਾਨਗਰ ਵਿਕਾਸ ਅਥਾਰਿਟੀ ਦੀ ਦੂਜੀ ਮੀਟਿੰਗ ਦੀ ਅਗਵਾਈ ਕੀਤੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਨੀਪਤ ਮਹਾਨਗਰ ਵਿਕਾਸ ਅਥਾਰਿਟੀ ਦੀ ਦੂਜੀ ਮੀਟਿੰਗ ਦੀ ਅਗਵਾਈ ਕੀਤੀ

Haryana
ਚੰਡੀਗੜ੍ਹ, 9 ਜੂਨ : ਹਰਿਆਣਾ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਸੋਨੀਪਤ ਮਹਾਨਗਰ ਵਿਕਾਸ ਅਥਾਰਿਟੀ ਦੀ ਪ੍ਰਬੰਧਿਤ ਮੀਟਿੱਗ ਵਿੱਚ ਸੋਨੀਪਤ ਮਹਾਨਗਰ ਖੇਤਰ ਵਿੱਚ ਬੁਨਿਆਦੀ ਢਾਂਚਾ ਵਿਕਾਸ ਪਰਿਯੋਜਨਾਵਾਂ ਨੂੰ ਪ੍ਰੋਤਸਾਹਨ ਦਿੰਦੇ ਹੋਏ ਵਿੱਤ ਸਾਲ 2025-26 ਲਈ 349.8 ਕਰੋੜ ਰੁਪਏ ਦੇ ਬਜਟ ਨੂੰ ਮੰਜੂਰੀ ਦਿੱਤੀ ਗਈ। ਮੀਟਿੰਗ ਵਿੱਚ ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਸੋਨੀਪਤ ਦੇ ਸਾਂਸਦ ਸ੍ਰੀ ਸਤਪਾਲ ਬ੍ਰਹਮਚਾਰੀ, ਵਿਧਾਇਕ ਨਿਖਿਲ ਮਦਾਨ, ਸ੍ਰੀ ਦੇਵੇਂਦਰ ਕਾਦਿਆਨ ਅਤੇ ਸ੍ਰੀਮਤੀ ਕ੍ਰਿਸ਼ਣਾ ਗਹਿਲਾਵਤ ਅਤੇ ਮੇਅਰ ਸ੍ਰੀ ਰਾਜੀਵ ਜੈਨ ਵੀ ਮੌਜੂਦ ਸਨ। ਅਥਾਰਿਟੀ ਦੀ ਦੂਜੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਗਰ ਨਿਗਮ ਸੋਨੀਪਤ ਦੇ ਨਵੇਂ ਭਵਨ ਦਾ ਨਿਰਮਾਣ ਕੰਮ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਇਸ ਗੱਲ 'ਤੇ ਜੋਰ ਦਿੱਤਾ ਕਿ ਨਾਗਰਿਕਾਂ ਨੂੰ ਆਪਣੇ ਕੰਮਾਂ ਲਈ ਵੱਖ-ਵੱਖ ਦਫਤਰਾਂ ਦੇ ਚੱਕਰ ਨਾ ਲਗਾਉਣੇ ਪੈਣ, ਇਸ ਦੇ ਲਈ ਸੋਨੀਪਤ ਮਹਾਨਗਰ ਵਿਕਾਸ ਅਥਾਰਿਟੀ ਦਾ ਦਫਤਰ ਨਗਰ ਨਿਗਮ ਭਵਨ ਬਨਣ ਦੇ ਬਾਅਦ ਉਸ ਵ...
ਸਫ਼ਾਈ ਅਤੇ ਯੋਗ ਹੋਵੇਗਾ ਤਾਂ ਗਤੀ ਨਾਲ ਵਿਕਸਿਤ ਭਾਰਤ ਵੱਲ ਵਧੇਗਾ ਦੇਸ਼- ਨਾਇਬ ਸਿੰਘ ਸੈਣੀ

ਸਫ਼ਾਈ ਅਤੇ ਯੋਗ ਹੋਵੇਗਾ ਤਾਂ ਗਤੀ ਨਾਲ ਵਿਕਸਿਤ ਭਾਰਤ ਵੱਲ ਵਧੇਗਾ ਦੇਸ਼- ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 8 ਜੂਨ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਦੋਂ ਦੇਸ਼ ਵਿੱਚ ਸਫ਼ਾਈ ਅਤੇ ਯੋਗ ਹੋਵੇਗਾ ਤਾਂ ਦੇਸ਼ ਗਤੀ ਨਾਲ ਵਿਕਸਿਤ ਭਾਰਤ ਵੱਲ ਵਧੇਗਾ। ਕੌਮਾਂਤਰੀ ਯੋਗ ਦਿਵਸ ਨੂੰ ਸੂਬੇ ਵਿੱਚ 27 ਮਈ, 2025 ਤੋਂ ਸਫ਼ਾਈ ਮੁਹਿੰਮ ਚਲਾ ਕੇ ਸ਼ੁਰੂ ਕਰ ਦਿੱਤਾ ਗਿਆ ਹੈ। 21 ਜੂਨ ਦੇ ਪ੍ਰਬੰਧਨ ਲਈ ਯੋਗ ਦੀਆਂ ਜਮਾਤਾਂ ਸ਼ੁਰੂ ਹੋ ਗਈਆਂ ਹਨ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਜਦੋਂ ਯੂਐਨਓ ਵਿੱਚ ਯੋਗ ਦਾ ਪ੍ਰਸਤਾਵ ਰੱਖਿਆ ਤਾਂ 177 ਦੇਸ਼ਾਂ ਨੇ ਇਸ 'ਤੇ ਆਪਣੀ ਰਜ਼ਾਮੰਦੀ ਦਿੱਤੀ ਅਤੇ ਸਾਡੀ ਧਰਤੀ ਤੋਂ ਨਿਕਲਿਆ ਯੋਗ ਦੁਨਿਆ ਵਿੱਚ ਹਰ ਜਨ -ਜਨ ਤੱਕ ਪਹੁੰਚਿਆ ਹੈ। ਪ੍ਰਧਾਨ ਮੰਤਰੀ ਨੇ ਯੋਗ ਪਧੱਤੀ ਨੂੰ ਪੂਰੀ ਦੁਨਿਆ ਵਿੱਚ ਫੈਲਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੁਰੂਕਸ਼ੇਤਰ ਵਿੱਚ ਕੌਮਾਂਤਰੀ ਯੋਗ ਦਿਵਸ ਦਾ ਪੋ੍ਰਗਰਾਮ ਇਤਿਹਾਸਕ ਅਤੇ ਸ਼ਾਨਦਾਰ ਹੋਵੇਗਾ। ਯੋਗ ਕਿਸੇ ਇੱਕ ਵਿਅਕਤੀ ਜਾਂ ਇੱਕ ਵਿਚਾਰ ਦਾ ਪ੍ਰੋਗਰਾਮ ਨਹੀਂ ਹੈ। ਯੋਗ ਵਿੱਚ ਸਾਡੀ ਪੁਰਾਣੀ ਵਿਚਾਰਧਾਰਾ ਹੈ। ਰਿਸ਼ਿਆਂ ਨੇ ਸਾਨੂੰ ਤੋਹਫੇ ਵੱਜੋਂ ਯੋਗ ਅਤੇ ਧਿਆਨ ਦਿੱਤਾ ਹੈ। ਯੋਗ ਕਰਨ ਨਾਲ ਮਨੁੱਖ ਤੰਦਰੁਸਤ ਰਹਿੰਦਾ ਹੈ...
ਟਾਪਰ ਵਿਦਿਆਰਥਣਾਂ ਦਾ ਪੰਜ-ਪੰਜ ਹਜ਼ਾਰ ਦੀ ਰਾਸ਼ੀ ਨਾਲ ਸਨਮਾਨ

ਟਾਪਰ ਵਿਦਿਆਰਥਣਾਂ ਦਾ ਪੰਜ-ਪੰਜ ਹਜ਼ਾਰ ਦੀ ਰਾਸ਼ੀ ਨਾਲ ਸਨਮਾਨ

Local
ਕੋਟਕਪੂਰਾ, 8 ਜੂਨ : ਮਿਹਨਤ ਨਾਲ ਹਰ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕਦੇ ਤੇ ਜਿਹੜੇ ਬੱਚੇ ਮਿਹਨਤੀ ਤੇ ਪੜ੍ਹਾਈ ਵਿੱਚ ਹੁਸ਼ਿਆਰ ਹੁੰਦੇ ਹਨ, ਉਹ ਆਪਣੇ ਮਾਤਾ -ਪਿਤਾ ਦਾ ਸਤਿਕਾਰ ਵੀ ਜਰੂਰ ਕਰਦੇ ਹਨ ਅਤੇ ਉਨ੍ਹਾਂ ਦਾ ਜਿੰਦਗੀ ਵਿੱਚ ਕਾਮਯਾਬ ਹੋਣਾ ਤੇ ਚੰਗੇ ਇਨਸਾਨ ਬਣਨਾ ਸੁਭਾਵਿਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ -ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਕੋਟਕਪੂਰਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਚਾਨਾ ਦੀ ਅਗਵਾਈ ਹੇਠ ਸਥਾਨਕ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੁਸ਼ਿਆਰ, ਹੋਣਹਾਰ ਤੇ ਟਾਪਰ ਵਿਦਿਆਰਥਣਾ ਦੇ ਕਰਵਾਏ ਗਏ ਸਨਮਾਨ ਸਮਾਰੋਹ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ। ਸ. ਸੰਧਵਾਂ ਨੇ ਕਿਹਾ ਕਿ ‘ਪੰਜਾਬ ਸਰਕਾਰ’ ਵੱਲੋਂ ਟਾਪਰ ਵਿਦਿਆਰਥੀਆਂ ਨੂੰ 51-51 ਹਜ਼ਾਰ ਰੁਪਏ ਨਗਦ ਰਾਸ਼ੀ ਇਨਾਮ ਦੇ ਰੂਪ ਵਿੱਚ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਦਸਵੀਂ ਜਮਾਤ ਦੇ ਨਤੀਜਿਆਂ ਮੁਤਾਬਿਕ 100 ਫੀਸਦੀ ਅੰਕ (650/650) ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਪੰਜ-ਪੰਜ ਹਜ਼ਾਰ ਰੁਪਏ...
ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

Hot News
ਸ੍ਰੀ ਮੁਕਤਸਰ ਸਾਹਿਬ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਅਤੇ 174 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਰਵ ਕੁਮਾਰ ਉਰਫ਼ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ, ਸਾਰੇ ਵਾਸੀ ਸ੍ਰੀ ਮੁਕਤਸਰ ਸਾਹਿਬ, ਵਜੋਂ ਹੋਈ ਹੈ । ਤਿੰਨੇਂ ਮੁਲਜ਼ਮ ਬੀ.ਐਨ.ਐਸ. ਅਤੇ ਅਸਲਾ ਐਕਟ ਤਹਿਤ ਗੰਭੀਰ ਅਪਰਾਧਾਂ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਗੌਰਵ ਉਰਫ਼ ਬਿੱਲਾ ਪੁਲਿਸ ਸਟੇਸ਼ਨ ਸਿਟੀ ਮਲੋਟ ਵਿਖੇ ਦਰ...
ਕੈਬੀਨੇਟ ਮੰਤਰੀ ਅਨਿਲ ਵਿਜ ਨੇ ਬੱਯਾਲ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਐਸਟੀਪੀ ਦਾ ਕੀਤਾ ਉਣਘਾਟਨ

ਕੈਬੀਨੇਟ ਮੰਤਰੀ ਅਨਿਲ ਵਿਜ ਨੇ ਬੱਯਾਲ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਐਸਟੀਪੀ ਦਾ ਕੀਤਾ ਉਣਘਾਟਨ

Haryana
ਚੰਡੀਗੜ੍ਹ, 8 ਜੂਨ-ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਛਾਉਣੀ ਵਿਧਾਨਸਭਾ ਖੇਤਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਨੂੰ ਕਰਵਾਉਂਦੇ ਹੋਏ ਲੋਕਾਂ ਨੂੰ ਇਸ ਦੀ ਸਹੁਲਤ ਮੁਹੱਈਆ ਕਰਵਾਈ ਗਈਆਂ ਹਨ, ਜਿਸ ਵਿੱਚ ਸਰਕਾਰੀ ਕਾਲੇਜ ਅੰਬਾਲਾ ਛਾਉਣੀ, ਮਿਨੀ ਸਕੱਤਰ ਅੰਬਾਲਾ ਛਾਉਣੀ, ਏਸ਼ਿਆ ਦਾ ਸਭ ਤੋਂ ਵੱਡਾ ਕੌਮਾਂਤਰੀ ਪੱਧਰ ਦਾ ਸ਼ਹੀਦੀ ਸਮਾਰਕ, ਅਨਾਜ ਮੰਡੀ ਦਾ ਨਿਰਮਾਣ, ਸਾਇੰਸ ਮਯੂਜਿਅਮ, ਕੋਮਾਂਤਰੀ ਪੱਧਰ ਦਾ ਫੁਟਬਾਲ ਸਟੇਡਿਯਮ ਸ਼ਾਮਲ ਹਨ। ਸ੍ਰੀ ਵਿਜ ਅੱਜ ਅੰਬਾਲਾ ਛਾਉਣੀ ਦੇ ਬੱਯਾਲ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ 10 ਲੱਖ ਲੀਟਰ ਪ੍ਰਤੀਦਿਨ ਸਮਰਥਾ ਵਾਲੇ ਸੀਵਰੇਜ ਟ੍ਰੀਟਮੇਂਟ ਪਲਾਂਟ ਦਾ ਉਣਘਾਟਨ ਕਰਨ ਤੋਂ ਬਾਅਦ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ।ਉਨ੍ਹਾਂ ਨੇ ਕਿਹਾ ਕਿ ਇਹ ਟ੍ਰੀਟਮੇਂਟ ਪਲਾਂਟ ਕਈ ਕਲੋਨਿਆਂ ਵਿੱਚ ਲਗਭਗ 140 ਕਿਲ੍ਹੋਮੀਟਰ ਲੰਮੀ ਸੀਵਰੇਜ ਲਾਇਨ ਨਾਲ ਜੁੜੇ 15 ਹਜ਼ਾਰ ਘਰਾਂ ਨੂੰ ਸੀਵਰੇਜ ਸਹੁਲਤ ਪਹੁੰਚਾਏਗਾ। ਇਸ ਪਲਾਂਟ ਨੂੰ ਐਸਬੀਆਰ ਤਕਨੀਕ ਨਾਲ ਤਿਆਰ ਕੀਤਾ ਗਿਆ ਹੈ ਜੋ ਭਵਿੱਖ ਦੇ 25 ਸਾਲਾਂ ਨੂੰ ਧਿਆਨ ਵਿੱਚ ਰੱਖਦੇ ਹ...
ਗੋਰਾ ਬਰਿਆਰ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

ਗੋਰਾ ਬਰਿਆਰ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ, 8 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਦੇ ਘੁਮਾਣ ਵਿੱਚ ਹੋਈ ਸਨਸਨੀਖੇਜ਼ ਗੋਲੀਬਾਰੀ ਦੀ ਵਾਰਦਾਤ ਦੇ ਸਬੰਧ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਐਤਵਾਰ ਨੂੰ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨੈਲਸਨ ਮਸੀਹ ਉਰਫ਼ ਸੰਨੀ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਪਿੰਡ ਅਠਵਾਲ ਦਾ ਰਹਿਣ ਵਾਲਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਲੰਮਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਕਤਲ, ਇਰਾਦਾ ਕਤਲ, ਡਕੈਤੀ, ਲੁੱਟ-ਖੋਹ ਅਤੇ ਅਸਲਾ ਐਕਟ ਦੀ ਉਲੰਘਣਾ ਸਮੇਤ ਲਗਭਗ ਸੱਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।ਜਾਣਕਾਰੀ ਅਨੁਸਾਰ, 26 ਮਈ, 2025 ਦੀ ਸ਼ਾਮ ਨੂੰ ਬਟਾਲਾ ਦੇ ਪਿੰਡ ਘੁਮਾਣ ਵਿਖੇ, ਘੁਮਾਣ ਤੋਂ ਸ਼੍ਰੀ ਹਰਗੋਬਿੰਦਪੁਰ ਸੜਕ ’ਤੇ ਸਥਿਤ ਪੈਟਰੋਲ ਪੰਪ ਦੇ ਬਾਹਰ ਇੱਕ ਸਨਸਨੀਖੇਜ਼ ਗ...
नया आरओबी बनाकर सर्विस लेन को आगे सर्विस लेन से जोड़ा जाएगा – अनिल विज

नया आरओबी बनाकर सर्विस लेन को आगे सर्विस लेन से जोड़ा जाएगा – अनिल विज

Haryana, Hindi
चंडीगढ, 08 जून- हरियाणा के ऊर्जा, परिवहन एवं श्रम मंत्री श्री अनिल विज ने कहा कि अंबाला छावनी के शास्त्री कालोनी के समक्ष जीटी रोड पर रेलवे ओवरब्रिज पर नई सर्विस लेन बनाने का कार्य नेशनल हाईवे अथॉरिटी द्वारा शुरू कर दिया गया है और यह सर्विस लेन लगभग 30 करोड़ रुपए की लागत से तैयार की जाएगी। इस सर्विस लेन के बनने से वाहन चालक बिना जीटी रोड पर चढ़े ही सर्विस लेन के माध्यम से ओवरब्रिज को क्रास सकेंगंे। इसके अलावा, रेलवे ओवरब्रिज पर दिल्ली से अम्बाला छावनी आते समय पड़ाव थाने के समक्ष नई सर्विस लेन का निर्माण किया जाएगा। ऊर्जा व परिवहन मंत्री अनिल विज ने आज इस कार्य को लेकर नेशनल हाईवे अथॉरिटी के अधिकारियों के साथ चर्चा की तथा कार्य को जल्द पूरा करने के दिशा-निर्देश दिए। इस दौरान उन्होंने कहा कि रेलवे ओवर ब्रिज के नीचे रेलवे कालोनी से आने वाले रास्ते को भी मानकों के अनुसार बनाया जाए। श्री विज ने बत...
ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਵੇਗਾ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ

ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਵੇਗਾ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ

Hot News
ਚੰਡੀਗੜ੍ਹ, 8 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2025 ਤੱਕ ਅਬੋਹਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਵਾਲਾ ਚਿੱਲੀ ਪ੍ਰੋਸੈਸਿੰਗ ਪਲਾਂਟ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੈਗਰੈਕਸੋ) ਵੱਲੋਂ ਪ੍ਰਤੀ ਘੰਟਾ ਪੰਜ ਟਨ ਸਮਰੱਥਾ ਵਾਲਾ ਇਹ ਚਿੱਲੀ ਪ੍ਰੋਸੈਸਿੰਗ ਪਲਾਂਟ ਇੱਕ ਏਕੜ ਜ਼ਮੀਨ ’ਤੇ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਦੇ ਖੇਤੀਬਾੜੀ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਪ੍ਰੋਸੈਸਿੰਗ ਲਈ ਢੁਕਵੀਆਂ ਵਧ-ਉਪਜ ਵਾਲੀਆਂ ਮਿਰਚ ਦੀਆਂ ਕਿਸਮਾਂ ਉਗਾਉਣ ਲਈ ਉਤਸ਼ਾਹਿਤ ਕਰਨ ਸਦਕਾ ਮਿਰਚ ਦੀ ਕਾਸ਼ਤ ਹੇਠ ਰਕਬਾ ਹਰ ਸਾਲ ਵਧ ਰਿਹਾ ਹੈ। ਸਾਲ 2024 ਤੱਕ, ਪੰਜਾਬ ਵਿੱਚ ਮਿਰਚ ਦੀ ਕਾਸ਼ਤ ਹੇਠ ਰਕਬਾ 10,614 ਹੈਕਟੇਅਰ ਸੀ, ਜੋ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਧ ਰਿਕਾਰਡ ਕੀਤਾ ਗਿਆ ਖੇਤਰ ਹੈ,...
ਪਹਿਲਾਂ ਭ੍ਰਿਸ਼ਟ ਅਤੇ ਹੰਕਾਰੀ ਆਗੂਆਂ ਨੂੰ ਵੋਟ ਦੇਣਾ ਤੁਹਾਡੀ ਮਜਬੂਰੀ ਸੀ, ਪਰ ਹੁਣ ਤੁਹਾਡੇ ਕੋਲ ਇੱਕ ਇਮਾਨਦਾਰ ਵਿਕਲਪ ਹੈ: ਮਾਨ

ਪਹਿਲਾਂ ਭ੍ਰਿਸ਼ਟ ਅਤੇ ਹੰਕਾਰੀ ਆਗੂਆਂ ਨੂੰ ਵੋਟ ਦੇਣਾ ਤੁਹਾਡੀ ਮਜਬੂਰੀ ਸੀ, ਪਰ ਹੁਣ ਤੁਹਾਡੇ ਕੋਲ ਇੱਕ ਇਮਾਨਦਾਰ ਵਿਕਲਪ ਹੈ: ਮਾਨ

Breaking News
ਲੁਧਿਆਣਾ, 8 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਲਈ ਜ਼ੋਰਦਾਰ ਚੋਣ ਪ੍ਰਚਾਰ ਕੀਤਾ। ਜਵੱਦੀ ਪਿੰਡ ਵਿੱਚ ਅਤੇ ਵਾਰਡ ਨੰਬਰ 64 ਵਿੱਚ ਵਿਸ਼ਾਲ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਲੋਕਾਂ ਨੂੰ ਵਿਕਾਸ ਅਤੇ ਤਰੱਕੀ ਦੇ 'ਆਪ' ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੇ ਨਾਲ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਵੀ ਸਨ, ਜਿਨ੍ਹਾਂ ਨੇ ਅਰੋੜਾ ਦੀ ਅਗਵਾਈ ਅਤੇ ਪਾਰਟੀ ਦੀਆਂ ਪ੍ਰਾਪਤੀਆਂ ਦਾ ਜ਼ੋਰਦਾਰ ਸਮਰਥਨ ਕਰਦੇ ਹੋਏ ਮੁਹਿੰਮ ਨੂੰ ਆਪਣੀ ਆਵਾਜ਼ ਦਿੱਤੀ। ਸਮਾਗਮ ਵਿੱਚ ਬੋਲਦਿਆਂ ਹਰਭਜਨ ਸਿੰਘ ਨੇ ਸੰਜੀਵ ਅਰੋੜਾ ਨੂੰ ਪੰਜਾਬ ਦਾ ਸਭ ਤੋਂ ਮਿਹਨਤੀ ਸੰਸਦ ਮੈਂਬਰ ਦੱਸਿਆ। ਉਨ੍ਹਾਂ ਕਿਹਾ, "ਸੰਜੀਵ ਅਰੋੜਾ ਲੁਧਿਆਣਾ ਲਈ ਅਣਥੱਕ ਮਿਹਨਤ ਕਰ ਰਹੇ ਹਨ, ਸੜਕਾਂ ਦੇ ਸੁਧਾਰ, ਨਹਿਰੀ ਪੁਲਾਂ ਅਤੇ ਰੇਲਵੇ ਸਟੇਸ਼ਨ ਦੇ ਅਪਗ੍ਰੇਡੇਸ਼ਨ ਵਰਗੇ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰ ਰਹੇ ਹਨ। ਲੁਧਿਆਣਾ ਦੇ ਵਿਕਾਸ ਲਈ ਉਨ੍ਹਾਂ ਦਾ ਸਮਰਪਣ ਬੇਮਿਸਾਲ ਹੈ।" ਸਿੰਘ ਨੇ ਸਿੱਖਿਆ ਅਤੇ ਖੇਡਾਂ ਵਿੱ...
ਜੇ ਬਿੱਟੂ ਵਿੱਚ ਇੰਨੀ ਹਿੰਮਤ ਸੀ ਤਾਂ ਇਸ ਚੋਣ ਵਿੱਚ ਆਪਣੇ ਪਰਿਵਾਰ ‘ਚੋਂ ਕਿਸੇ ਨੂੰ ਖੜ੍ਹਾ ਕਿਉਂ ਨਹੀਂ ਕੀਤਾ? – ਤਰੁਣਪ੍ਰੀਤ ਸੌਂਧ

ਜੇ ਬਿੱਟੂ ਵਿੱਚ ਇੰਨੀ ਹਿੰਮਤ ਸੀ ਤਾਂ ਇਸ ਚੋਣ ਵਿੱਚ ਆਪਣੇ ਪਰਿਵਾਰ ‘ਚੋਂ ਕਿਸੇ ਨੂੰ ਖੜ੍ਹਾ ਕਿਉਂ ਨਹੀਂ ਕੀਤਾ? – ਤਰੁਣਪ੍ਰੀਤ ਸੌਂਧ

Hot News
ਚੰਡੀਗੜ੍ਹ, 8 ਜੂਨ : ਆਮ ਆਦਮੀ ਪਾਰਟੀ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਭਾਜਪਾ ਆਗੂ ਰਵਨੀਤ ਬਿੱਟੂ ਦੇ ਬਿਆਨ ਦਾ ਸਖ਼ਤ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਬਿੱਟੂ ਵਿੱਚ ਇੰਨੀ ਹਿੰਮਤ ਸੀ ਤਾਂ ਉਨ੍ਹਾਂ ਨੇ ਇਸ ਚੋਣ ਵਿੱਚ ਆਪਣੇ ਪਰਿਵਾਰ 'ਚੋਂ ਕਿਸੇ ਨੂੰ ਵੀ ਕਿਉਂ ਨਹੀਂ ਖੜ੍ਹਾ ਕੀਤਾ? ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਬਿੱਟੂ ਨੂੰ ਖੁਦ ਚੋਣ ਲੜਨ ਜਾਂ ਆਪਣੇ ਪਰਿਵਾਰ ਵਿੱਚੋਂ ਕਿਸੇ ਨੂੰ ਚੋਣ ਲੜਨ ਲਈ ਭੇਜਣ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਜੇਕਰ ਉਹ ਚੋਣ ਲੜਦੇ ਹਨ ਤਾਂ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ। ਇਸ ਲਈ ਭਾਜਪਾ ਨੇ ਆਖਰੀ ਸਮੇਂ 'ਤੇ ਆਪਣੇ ਉਮੀਦਵਾਰ ਦਾ ਐਲਾਨ ਕੀਤਾ, ਪਾਰਟੀ ਨੇ ਆਖਰੀ ਸਮੇਂ ਤੱਕ ਬਿੱਟੂ ਦੇ ਫੈਸਲੇ ਦੀ ਉਡੀਕ ਕੀਤੀ, ਪਰ ਉਹ ਮੁਕੱਰ ਗਏ।ਉਨ੍ਹਾਂ ਕਿਹਾ ਕਿ ਰਾਜ ਸਭਾ ਅਹੁਦੇ ਦੇ ਲਾਲਚ ਵਿੱਚ, ਬਿੱਟੂ ਨੇ ਆਪਣੇ ਪਰਿਵਾਰ ਦੀ ਰਾਜਨੀਤਿਕ ਵਿਰਾਸਤ ਨਾਲ ਵਿਸ਼ਵਾਸਘਾਤ ਕੀਤਾ ਅਤੇ ਆਪਣੀ ਜ਼ਮੀਰ ਵੇਚ ਦਿੱਤੀ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ। ਉਹ ਕਿਸੇ ਵੀ ਪਾਰਟੀ ਦੇ ਸਕੇ ਨਹੀਂ ਹਨ। ਉਹ ਜਿੱਥੇ ਵੀ ਫ...