Saturday, March 14Malwa News
Shadow

Tag: breaking news

With central and state government support, Nuh district progresses towards development: Chief Minister

With central and state government support, Nuh district progresses towards development: Chief Minister

English, Haryana
Chandigarh, June 6 : Haryana Chief Minister Sh Nayab Singh Saini said that, with the goal of improving educational standards in the Mewat region, students from general and other categories who score above 90 percent marks in Classes 10 and 12 will receive an incentive of Rs 51,000 each and the students of Scheduled Caste category will be given an incentive amount of Rs 1,11,000 under the Mukhyamantri Mewat Chhatar Pratibha Samman Yojana. He further stated that comprehensive and strategic measures will be implemented to ensure a better educational environment for all students.Presiding over the 31st meeting of the Mewat Development Board at Zila Parishad Conference Hall in Nuh on Friday, Chief Minister Sh Nayab Singh Saini approved several welfare schemes aimed at the region’s development. ...
ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਚ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਚ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ

Hot News
ਚੰਡੀਗੜ੍ਹ 6 ਜੂਨ : ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵੱਲੋਂ ਪਲਸੌਰਾ, ਚੰਡੀਗੜ੍ਹ ਸਥਿਤ ਪਿੰਗਲਵਾੜਾ ਦੀ ਬਰਾਂਚ ਵਿਖੇ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਖੂਨਦਾਨ ਕੈਂਪ ਡਾ.ਬੀ.ਆਰ. ਅੰਬੇਡਕਰ ਇੰਸਟੀਚਿਊਟ ਫੇਜ਼ 6 ਮੋਹਾਲੀ ਦੀ ਟੀਮ ਵੱਲੋਂ ਅਤੇ ਮੈਡੀਕਲ ਕੈਂਪ ਫ਼ਾਇਵ ਰੀਵਰ ਸੰਸਥਾ ਵੱਲੋਂ ਲਗਾਇਆ ਗਿਆ ਜਿਸ ਦਾ ਉਦਘਾਟਨ ਸੀਜੇਐਮ-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋਂ ਅਤੇ ਮੈਡੀਕਲ ਕੈਂਪ ਦਾ ਉਦਘਾਟਨ ਪਿੰਗਲਵਾੜਾ ਦੇ ਨਿਸ਼ਕਾਮ ਸੇਵਕ ਸੇਵਾ ਮੁਕਤ ਏਡੀਜੀਪੀ ਸ.ਜਤਿੰਦਰ ਸਿੰਘ ਔਲਖ ਅਤੇ ਪੀ.ਸੀ ਜੈਨ ਨੇ ਕੀਤਾ।ਇਸ ਮੌਕੇ ਪਿੰਗਲਵਾੜਾ ਦੇ ਸੋਸ਼ਲ ਵਰਕਰ ਹਰਪਾਲ ਸਿੰਘ ਨੇ ਦੱਸਿਆ ਕਿ ਪਲਸੌਰਾ ਸ਼ਾਖਾ ਵਿਖੇ ਸਪੈਸ਼ਲ ਬੱਚਿਆਂ ਲਈ ਇੱਕ ਸਕੂਲ ਵੀ ਚਲਾਇਆ ਜਾ ਰਿਹਾ ਹੈ ਅਤੇ ਇਸ ਸਕੂਲ ਦੇ ਵਿਦਿਆਰਥੀ ਸਕੂਲਾਂ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਮੈਡਲ ਜਿੱਤ ਕੇ ਲਿਆਏ ਹਨ। ਇਸ ਤੋਂ ਇਲਾਵਾ ਇੱਥੋਂ ਮਰੀਜ਼ਾਂ ਲਈ ਮੁਫਤ ਡੈਂਟਲ ਕੇਅਰ ਅਤੇ ਫਿਜੀਉਥਿਰੈਪ...
ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

Hot News
ਤਰਨਤਾਰਨ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਅਪਰਾਧ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫਲਤਾ ਤਹਿਤ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਨਾਲ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਨੂੰ ਬੇਅਸਰ ਕੀਤਾ ਅਤੇ ਇਸਦੇ ਦੋ ਕਾਰਕੁੰਨਾਂ ਨੂੰ ਛੇ ਅਤਿ-ਆਧੁਨਿਕ ਪਿਸਤੌਲ –ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ 26 ਅਤੇ ਦੋ .30 ਬੋਰ ਪੀਐਕਸ5 – ਸਮੇਤ ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਲਖਨਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਹਥਿਆਰ ਅਤੇ ਗੋਲੀ-ਸਿੱਕੇ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਦੀ ਡਿਲਿਵਰੀ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਸੂਰਜਪਾਲ ਸਿੰਘ , ਪਾਕਿਸਤਾਨ-ਅਧਾਰਤ ਹੈਂਡਲਰਾਂ ਰਾਣਾ ਅਤੇ ਸਿਕੰਦਰ ਦੇ ...
On World Environment Day, Chief Minister appeals to citizens to plant trees

On World Environment Day, Chief Minister appeals to citizens to plant trees

English, Haryana
Chandigarh, June 5 – On the occasion of World Environment Day, Chief Minister Sh. Nayab Singh Saini urged the people of the state to plant a tree as a step towards environmental conservation and a cleaner, greener future. He also called on citizens to pledge to stop using plastic, with the aim of making Haryana a plastic-free state. The Chief Minister was speaking at a function held in Charkhi Dadri to mark World Environment Day. During the event, he launched the second phase of the Ek Ped Maa Ke Naam campaign, the Green Aravali Action Plan, and the Miyawaki Plantation Campaign. In addition, he flagged off five electric buses, symbolizing the state’s commitment to combating air pollution.He said that the Ek Ped Maa Ke Naam initiative was first launched by Prime Minister Sh. Narendra Modi o...
Chief Minister Nayab Singh Saini announces major initiatives to promote natural farming in Haryana

Chief Minister Nayab Singh Saini announces major initiatives to promote natural farming in Haryana

English, Haryana
Chandigarh, June 5 : In a major push to promote natural farming on a large scale in Haryana and raise awareness among farmers, Chief Minister Sh Nayab Singh Saini announced the establishment of natural and organic mandis in Gurugram and Hisar. The Gurugram mandi will cater to produce such as wheat, paddy and pulses, while the Hisar mandi will focus on fruits and vegetables grown through natural and organic methods. In addition, a committee will be formed under the Haryana Kisan Kalyan Pradhikaran to determine fair pricing for produce grown using natural and organic farming practices. The Chief Miniser made these announcements while addressing the Natural Farming Conference, organized on the occasion of World Environment Day at Chaudhary Charan Singh Haryana Agricultural University, Hisar t...
ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

Hot News
ਚੰਡੀਗੜ੍ਹ, 5 ਜੂਨ: ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਚਾਰ ਕੈਡਿਟਾਂ ਰੱਖਿਆ ਸੇਵਾਵਾਂ ਸਬੰਧੀ ਵੱਕਾਰੀ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਲਈ ਚੁਣੀਆਂ ਗਈਆਂ ਹਨ। ਚੁਣੀਆਂ ਗਈਆਂ ਇਹ ਕੈਡਿਟਾਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ ਅਕੈਡਮੀ ਅਤੇ ਆਫਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨਗੀਆਂ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨੈਨਸੀ, ਜੋ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬ ਦੇ ਇੱਕ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਿੰਸੀਪਲ ਸ੍ਰੀਮਤੀ ਸਵਰਨਜੀਤ ਕੌਰ ਨਿੱਝਰ ਦੀ ਧੀ ਹੈ। ਨਿਸ਼ਾ, ਜੋ ਇੰਡੀਅਨ ਨੇਵਲ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਸਹਾਇਕ ਸ੍ਰੀ ਦਿਨੇਸ਼ ਚੰਦਰ ਦੀ ਧੀ ਹੈ। ਚੇਨੱਈ ਵਿੱਚ ਆਫਿਸਰਜ਼ ਟ੍ਰੇਨਿੰਗ ਅਕੈਡਮ...
ਟੇਲਰ ਸ਼ਾੱਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ

ਟੇਲਰ ਸ਼ਾੱਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ

Hot News
ਚੰਡੀਗੜ੍ਹ, 5 ਜੂਨ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਵੱਕਾਰੀ ਜੇਈਈ ਐਡਵਾਂਸਡ 2025 ਦੀ ਪ੍ਰੀਖਿਆ ਪਾਸ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ। ਇਹ ਸਫਲਤਾ ਦੀਆਂ ਕਹਾਣੀਆਂ 'ਆਪ' ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ "ਸਿੱਖਿਆ ਕ੍ਰਾਂਤੀ" ਪਹਿਲਕਦਮੀ ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਉਜਾਗਰ ਕਰਦੀਆਂ ਹਨ, ਜਿਸ ਨੇ ਰਾਜ ਭਰ ਦੇ ਗ਼ਰੀਬ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਅਤੇ ਕੋਚਿੰਗ ਪਹੁੰਚਯੋਗ ਬਣਾਈ ਹੈ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸਰਕਾਰ ਦਾ ਮੁਫ਼ਤ ਕੋਚਿੰਗ ਅਤੇ ਵਿੱਦਿਅਕ ਸਹਾਇਤਾ ਰਾਹੀਂ ਆਮ ਪਰਿਵਾਰਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਲਈ ਤਹਿ ਦਿਲੋਂ ਧੰਨਵਾਦ ਕੀਤਾ।ਅੰਮ੍ਰਿਤਸਰ ਦੀ ਅਰਸ਼ਪ੍ਰੀਤ ਕੌਰ, ਜੋ ਕਿ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਤੋਂ ਹੈ, ਨੇ ਜੇਈਈ ਮੇਨਜ਼ ਅਤੇ ਐਡਵਾਂਸਡ ਦੋਵਾਂ ਵਿੱਚ ਆਪਣੀ ਸਫਲਤਾ ਦਾ ਸਿਹਰਾ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮੁਫ਼ਤ ਕੋਚਿੰਗ ਨੂੰ ਦਿੱਤਾ। ਉਸਨੇ ਕਿਹਾ, "ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਮੈਨੂੰ ਆਪਣੇ ਸੁ...
ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

Hot News
ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਗੁਰੂ ਕੀ ਵਡਾਲੀ ਦੇ ਵਿਸ਼ਾਲ ਸਿੰਘ (23), ਅੰਮ੍ਰਿਤਸਰ ਦੇ ਪਿੰਡ ਜਠੌਲ ਦੇ ਦੀਦਾਰ ਸਿੰਘ ਉਰਫ਼ ਕਾਲੀ (50), ਤਰਨਤਾਰਨ ਦੇ ਪਿੰਡ ਬੁਰਜ ਸਰਾਏ ਅਮਾਨਤ ਖਾਨ ਦੇ ਸੈਵਨਬੀਰ ਸਿੰਘ (25), ਅੰਮ੍ਰਿਤਸਰ ਦੇ ਬਾਬਾ ਦੀਪ ਸਿੰਘ ਕਲੋਨੀ ਦੇ ਹਰਜੀਤ ਸਿੰਘ (38) ਉਰਫ਼ ਜੀਤਾ, ਅੰਮ੍ਰਿਤਸਰ ਦੇ ਮੁਹੱਲਾ ਚੇਤੂਆਂ ਦੇ ਜੱਜ ਸਿੰਘ (19) ਅਤੇ ਅੰਮ੍ਰਿਤਸਰ ਦੇ ਕਪਟਗੜ੍ਹ ਦੀ ਜਸਬੀਰ ਕੌਰ (60) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ, ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਕਤ ਮੁਲਜ਼ਮਾਂ ਦੀ ਟੋਇਟਾ ਇ...
ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

Health
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਇੱਕ ਵਾਰ ਫਿਰ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਸਥਾਪਤ ਕਰ ਦਿੱਤਾ ਹੈ ਅਤੇ ਪੰਜਾਬ ਦੇ ਨੌਜਵਾਨ ਆਏ ਦਿਨ ਸਫ਼ਲਤਾ ਦਾ ਨਵਾਂ ਅਧਿਆਏ ਲਿਖ ਰਹੇ ਹਨ। ਸਰਕਾਰੀ ਸਕੂਲਾਂ ਦੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਦੇ ਸਨਮਾਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਵਿੱਚ ਸਫ਼ਲ ਹੋਣ ਲਈ ਇੱਕ ਅਦੁੱਤੀ ਜਜ਼ਬਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਕ੍ਰਾਂਤੀ ਨੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀ ਹੁਣ ਆਏ ਦਿਨ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਦਿਆਂ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਮੁੱਖ ਉਦੇਸ਼ ਪੰਜਾਬ ਨੂੰ ਸਿੱਖਿਆ ਖੇਤਰ ਵਿੱਚ ਮੋਹਰੀ ਬਣਾਉਣਾ ਹੈ।...
ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼

Hot News
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਲਈ ਪੰਜਾਬ ਭਰ ਵਿੱਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ ਤੇ ਜ਼ੋਰ ਦਿੱਤਾ। ਹੜ੍ਹ ਸੁਰੱਖਿਆ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਆਪਣੀ ਸਰਕਾਰੀ ਰਿਹਾਇਸ਼ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਸਟਰ ਪਲਾਨ ਨਾ ਸਿਰਫ਼ ਫੰਡਾਂ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਏਗਾ, ਸਗੋਂ ਹੜ੍ਹ ਪੀੜਤਾਂ ਨੂੰ ਫਸਲਾਂ ਦੇ ਨੁਕਸਾਨ ਅਤੇ ਜਾਇਦਾਦ ਦੇ ਨੁਕਸਾਨ ਲਈ ਮੁਆਵਜ਼ਾ ਦੇਣ ਤੇ ਖ਼ਰਚੇ ਜਾ ਰਹੇ ਕਰੋੜਾਂ ਰੁਪਏ ਦੀ ਬੱਚਤ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਰੇਨਾਂ ਅਤੇ ਦਰਿਆਵਾਂ ਦੇ ਪ੍ਰਬੰਧਨ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਸਿੱਧਾ ਤਾਲਮੇਲ ਕਰ ਕੇ ਬਣਾਈ ਜਾਣੀ ਚਾਹੀਦੀ ਹੈ। ਇਸ ਨਾਲ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਦੀ ਨਿਯਮਤ ਤੌਰਤੇ ਸਾਫ਼-ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਬੰਧ ਮੌਨਸੂਨ ਦੌਰਾਨ ਹੜ੍ਹਾਂ ਕਾਰਨ ਹੋਣ ਵਾਲੀ ਤਬਾਹੀ ਤੋਂ ਸੂਬਾ ਵਾ...