Saturday, March 14Malwa News
Shadow

Tag: breaking news

ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਆਈ.ਆਈ.ਟੀਜ਼. ਵਿੱਚ ਮਾਰੀ ਐਂਟਰੀ

ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਆਈ.ਆਈ.ਟੀਜ਼. ਵਿੱਚ ਮਾਰੀ ਐਂਟਰੀ

Hot News
ਚੰਡੀਗੜ੍ਹ, 5 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ ਟੈਕਨੋਲੌਜੀ (ਆਈ.ਆਈ.ਟੀਜ਼.) ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ। ਇਹ ਕਦਮ ਇਸ ਸਾਲ 44 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਖ਼ਤ ਮੁਕਾਬਲੇ ਵਾਲੀ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਨੂੰ ਪਾਸ ਕਰਨ ਤੋਂ ਬਾਅਦ ਚੁੱਕਿਆ ਗਿਆ ਹੈ।ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਅਕੈਡਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ,ਜੋ ਨਵੰਬਰ 2023 ਵਿੱਚ ਸ਼ੁਰੂ ਕੀਤਾ ਗਿਆ ਸੀ, ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਜੇਈਈ ਅਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਪਾਸ ਕਰਨ ਦ...
ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

Breaking News, Punjab Politics
ਲੁਧਿਆਣਾ, 5 ਜੂਨ : ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਕਾਮਯਾਬੀ ਮਿਲੀ ਹੈ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ, ਜ਼ਿਮਨੀ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਚੰਦਨ ਚਨਾਲੀਆ ਸਮੇਤ ਲਗਭਗ ਦੋ ਦਰਜਨ ਕਾਂਗਰਸੀ ਪਰਿਵਾਰ 'ਆਪ' ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਪੱਛਮੀ ਤੋਂ 'ਆਪ' ਉਮੀਦਵਾਰ ਸੰਜੀਵ ਅਰੋੜਾ ਅਤੇ ਪਾਰਟੀ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਅਤੇ ਪਰਿਵਾਰਾਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕੀਤਾ।ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਿੱਖਿਆ ਸ਼ਾਸਤਰੀ ਸਿੰਮੀ ਚੋਪੜਾ ਪਸ਼ਾਨ, ਵਿਨਾਇਕ ਪਸ਼ਾਨ, ਚੰਦਰਜੀਤ ਕਰਨ, ਰਣਬੀਰ ਸਿੰਘ (ਸੇਵਾਮੁਕਤ ਪੁਲਿਸ ਅਧਿਕਾਰੀ ਅਤੇ ਸਾਬਕਾ ਅੰਤਰਰਾਸ਼ਟਰੀ ਵਾਲੀਬਾਲ ਖਿਡਾਰੀ), ​​ਐਡਵੋਕੇਟ ਜੀਵਨਜੋਤ, ਐਡਵੋਕੇਟ ਮਮਮਤ ਅਰੋੜਾ ਅਤੇ ਮਨੀਸ਼ ਅਗਰਵਾਲ ਸ਼ਾਮਲ ਹਨ। ਕਾਂਗਰਸ ਤੋਂ ਆਏ ਲੋਕਾਂ ਵਿਚ ਵਰੁਣ ਸ਼ਰਮਾ (ਵਾਰਡ ਨੰ. 60), ਪ੍ਰਿਅੰਕਾ ਸ਼ਰਮਾ (ਵਾਰਡ ਨੰ. 60), ਸੌਰਵ ਅਰੋੜਾ (ਵਾਰਡ ਨੰ. 57), ਰਾ...
ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

Breaking News
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਬ੍ਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੇਂ ਚੁਣੇ ਗਏ 26 ਉਮੀਦਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਸਦਾ ਸਿਹਰਾ ਉਨ੍ਹਾਂ ਦੀ ਸਖ਼ਤ ਮਿਹਨਤ, ਵਚਨਬੱਧਤਾ ਅਤੇ ਲਗਨ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਇਨ੍ਹਾਂ ਉਮੀਦਵਾਰਾਂ ਦੀ ਚੋਣ ਹੋ ਗਈ ਹੈ ਤਾਂ ਉਨ੍ਹਾਂ ਨੂੰ ਯੋਗਤਾ ਅਨੁਸਾਰ ਕੇਡਰ ਅਲਾਟ ਕਰਨ ਦੇ ਨਾਲ-ਨਾਲ ਮੈਰਿਟ ਆਧਾਰ ‘ਤੇ ਉਨ੍ਹਾਂ ਦੀ ਤਾਇਨਾਤੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦਵਾਰਾਂ ਨੂੰ ਕਿਹਾ ਕਿ ਉਨ੍ਹਾਂ ਦੀ ਤਾਇਨਾਤੀ ਜਿੱਥੇ ਵੀ ਹੋਵੇ, ਉਹ ਆਪਣੇ ਕੰਮ ਵਾਲੀ ਥਾਂ 'ਤੇ ਆਪਣੇ ਜੱਦੀ ਸੂਬੇ ਦੀ ਮਹਿਕ ਜ਼ਰੂਰ ਫੈਲਾਉਣ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਆਪਣੀ ਮਿਹਨਤ, ਲਚਕੀਲੇਪਣ ਅਤੇ ਨਵੀਨ ਪਹੁੰਚ ਲਈ ਜਾਣੇ ਜਾਂਦੇ ਹਨ। ਉਨ੍ਹਾਂ ਚੁ...
ਨੋਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸ਼ਹੀਦੀ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਜਾਵੇਗਾ- ਹਰਜੋਤ ਬੈਂਸ

ਨੋਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸ਼ਹੀਦੀ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਜਾਵੇਗਾ- ਹਰਜੋਤ ਬੈਂਸ

Hot News
ਰੂਪਨਗਰ, 05 ਜੂਨ : ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਡਿਪਟੀ ਕਮਿਸ਼ਨਰ ਦਫਤਰ, ਰੂਪਨਗਰ ਵਿਖੇ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਦੀ ਸ਼ਹੀਦੀ ਸਮਾਗਮਾਂ ਸਬੰਧੀ ਰੱਖੀ ਇੱਕ ਵਿਸੇਸ਼ ਮੀਟਿੰਗ ਮੌਕੇ ਕੀਤਾ।ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾਇਆ ਜਾਵੇਗਾ ਜਦਕਿ ਇਸ ਪਵਿੱਤਰ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ ਸ਼ਹੀਦੀ ਸਮਾਗਮਾਂ ਵਿਚ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350...
ਮਾਨ ਦੀ ਲਲਕਾਰ, ਲੁਧਿਆਣਾ ਤਿਆਰ: ਮੁੱਖ ਮੰਤਰੀ ਮਾਨ ਦੀ ਰੈਲੀ ਵਿੱਚ ਲੋਕਾਂ ਦੇ ਭਾਰੀ ਇਕੱਠ ਨੇ ਦਿਖਾਇਆ ਵਿਰੋਧੀਆਂ ਨੂੰ ਸ਼ੀਸ਼ਾ

ਮਾਨ ਦੀ ਲਲਕਾਰ, ਲੁਧਿਆਣਾ ਤਿਆਰ: ਮੁੱਖ ਮੰਤਰੀ ਮਾਨ ਦੀ ਰੈਲੀ ਵਿੱਚ ਲੋਕਾਂ ਦੇ ਭਾਰੀ ਇਕੱਠ ਨੇ ਦਿਖਾਇਆ ਵਿਰੋਧੀਆਂ ਨੂੰ ਸ਼ੀਸ਼ਾ

Breaking News
ਲੁਧਿਆਣਾ, 5 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਹੈਬੋਵਾਲ ਅਤੇ ਗੋਪਾਲ ਨਗਰ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਦੇ ਨਾਲ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਗੁਰਪ੍ਰੀਤ ਸਿੰਘ ਬਾਨਾਵਾਲੀ ਅਤੇ ਚੌਧਰੀ ਮਦਨ ਲਾਲ ਬੱਗਾ, ਲੁਧਿਆਣਾ ਦੇ ਮੇਅਰ, ਕੌਂਸਲਰਾਂ ਅਤੇ ਹੋਰ 'ਆਪ' ਵਿਧਾਇਕਾਂ ਸਮੇਤ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ਼-ਸੁਥਰੀ ਰਾਜਨੀਤੀ ਅਤੇ ਲੋਕ-ਕੇਂਦ੍ਰਿਤ ਸ਼ਾਸਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਵਿਕਾਸ ਪਹਿਲਕਦਮੀਆਂ ਜਾਰੀ ਰਹਿ ਸਕਣ। ਮੁੱਖ ਮੰਤਰੀ ਮਾਨ ਦਾ ਭਾਸ਼ਣ ਨੌਜਵਾਨਾਂ, ਔਰਤਾਂ ਅਤੇ ਆਮ ਪਰਿਵਾਰਾਂ ਨੂੰ ਸਸ਼ਕਤ ਬਣਾਉਣ 'ਤੇ ਕੇਂਦ੍ਰਿਤ ਸੀ। ਉਨ੍ਹਾਂ ਨੇ ਰਾਜਨੀਤਿਕ ਵਿਰੋਧੀਆਂ ਦੀਆਂ ਅਸਫਲਤਾਵਾਂ ਲਈ ਵੀ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ।ਸੀਐਮ ਮਾਨ ਨੇ ਔਰਤ...
‘ਆਪ’ ਨੇ ਉਪ ਚੋਣ ਲਈ ਕੇਜਰੀਵਾਲ, ਮਾਨ, ਸਿਸੋਦੀਆ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ 

‘ਆਪ’ ਨੇ ਉਪ ਚੋਣ ਲਈ ਕੇਜਰੀਵਾਲ, ਮਾਨ, ਸਿਸੋਦੀਆ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ 

Breaking News
ਚੰਡੀਗੜ੍ਹ, 5 ਜੂਨ : ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਸੂਚੀ ਵਿੱਚ ਮਨੀਸ਼ ਸਿਸੋਦੀਆ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਸੁਨੀਤਾ ਕੇਜਰੀਵਾਲ, ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ, ਰਾਖੀ ਬਿੜਲਾ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਾਮ ਸ਼ਾਮਲ ਹਨ।ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ, ਡਾ. ਸੰਦੀਪ ਪਾਠਕ, ਰਾਘਵ ਚੱਢਾ, ਹਰਭਜਨ ਸਿੰਘ, ਬਲਬੀਰ ਸਿੰਘ ਸੀਚੇਵਾਲ ਅਤੇ ਅਸ਼ੋਕ ਮਿੱਤਲ ਦੇ ਨਾਮ ਵੀ ਸੂਚੀ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ ਲੋਕ ਸਭਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ: ਬਲਬੀਰ ਸ...
Rationalization Commission submits18 reports to the Chief Minister Sh Nayab Singh Saini

Rationalization Commission submits18 reports to the Chief Minister Sh Nayab Singh Saini

English, Haryana
Chandigarh June 3: Haryana Chief Minister Sh Nayab Singh Saini was today presented with the first set of 18 reports by the Chairman of the Rationalization Commission, Haryana, Sh Rajan Gupta, IAS (Retd.), during a meeting held here. The State Government had constituted the Rationalization Commission to recommend the restructuring of various government departments, boards, and corporations. The objective is to enhance the efficiency, transparency, and responsiveness of these bodies to better serve the public.While accepting the reports submitted by the Commission, Chief Minister Sh Nayab Singh Saini directed the Chief Secretary and other officers present to initiate immediate steps for the implementation of the Commission’s reports. The Chief Minister emphasized that five departments should...
11 साल से कांग्रेस का संगठन हरियाणा में नहीं बन सका- विज

11 साल से कांग्रेस का संगठन हरियाणा में नहीं बन सका- विज

Haryana, Hindi
चण्डीगढ, 3 जून : हरियाणा के ऊर्जा, परिवहन एवं श्रम मंत्री श्री अनिल विज ने आज कांग्रेस पार्टी की कार्यप्रणाली पर हैरानी व्यक्त करते हुए कहा कि ‘‘राहुल गांधी जी जिला स्तरीय संगठन बनाने के लिए आ रहे हैं इससे ज्यादा हैरानी की बात क्या हो सकती है तथा इससे से बुरी हालत किसी संगठन की क्या हो सकती है कि तथाकथित राष्ट्रीय नेता किसी प्रदेश व जिले की इकाईयां बनाने के लिए स्वयं आ रहे हैं। उन्होंने सवाल खडा करते हुए कहा कि देश में लगभग 750 जिले हैं और संगठन बनाने के लिए हर जिले में राहुल गांधी को जाना पडेगा तो किस प्रकार से संगठन को ये कांग्रेस वाले कैसे चलाएंगें’’। इसके अलावा, उन्होंने आपरेशन सिंदूर के संबंध में पंजाब के मुख्यमंत्री द्वारा दिए गए ब्यार के संबंध पर कटाक्ष करते हुए कहा कि ‘‘पंजाब के मुख्यमंत्री पहले कामेडियन भी रहे हैं और राजनीति में भी ये कामेडी करना चाहते हैं’’।श्री विज आज चण्डीगढ मे...
ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

Hot News
ਤਰਨਤਾਰਨ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਅਧਾਰਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਜਿਸ ਨੇ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓਜ਼) ਨਾਲ ਮਿਲਾਇਆ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ...
ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 3 ਜੂਨ : ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾਕੁੰਨ ਕਾਰਵਾਈ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਜੋ 2 ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਜ਼ਾ ਮੁਆਫ਼ੀ ਦੇ ਫੈਸਲੇ ਦਾ ਐਲਾਨ ਕਰਨ ਲਈ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਆਫ਼ੀ ਰਾਸ਼ੀ ਦਾ ਵਿਸਥਾਰਪੂਰਵਕ ਵੇਰਵਾ ਦਿੰਦਿਆਂ ਦੱਸਿਆ ਕਿ ਮੁਆਫ਼ ਕੀਤੀ ਗਈ ਕੁੱਲ 68 ਕਰੋੜ ਰੁਪਏ ਦੀ ਰਕਮ ਵਿੱਚ ਲਗਭਗ 30 ਕਰੋੜ ਰੁਪਏ ਮੂਲ, 22 ਕਰੋੜ ਰੁਪਏ ਵਿਆਜ ਅਤੇ 15 ਕਰੋੜ ਰੁਪਏ ਜੁਰਮਾਨਾ ਵਿਆਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ...