Saturday, March 14Malwa News
Shadow

Tag: breaking news

ਅਪ੍ਰੇਸ਼ਨ ਸਿੰਧੂਰ : ਆਮ ਜਨਤਾ ਨੇ ਕੀਤਾ ਸਿਵਲ, ਪੁਲੀਸ ਤੇ ਫੌਜੀ ਅਧਿਕਾਰੀਆਂ ਦਾ ਧੰਨਵਾਦ

ਅਪ੍ਰੇਸ਼ਨ ਸਿੰਧੂਰ : ਆਮ ਜਨਤਾ ਨੇ ਕੀਤਾ ਸਿਵਲ, ਪੁਲੀਸ ਤੇ ਫੌਜੀ ਅਧਿਕਾਰੀਆਂ ਦਾ ਧੰਨਵਾਦ

Hot News
ਫਰੀਦਕੋਟ : ਭਾਰਤ ਵਲੋਂ ਪਾਕਿਸਤਾਨ ਖਿਲਾਫ ਚਲਾਏ ਗਏ ਅਪ੍ਰੇਸ਼ਨ ਸਿੰਧੂਰ ਦੌਰਾਨ ਜਿਥੇ ਪੰਜਾਬ ਦੇ ਸਾਰੇ ਇਲਾਕਿਆਂ ਦੇ ਲੋਕਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਲੋਕਾਂ ਵਿਚ ਸਹਿਮ ਦਾ ਮਹੌਲ ਬਣਿਆ ਰਿਹਾ, ਉਥੇ ਫਰੀਦਕੋਟ ਇਲਾਕੇ ਦੇ ਲੋਕਾਂ ਨੂੰ ਇੰਨੀ ਸਮੱਸਿਆ ਨਹੀਂ ਆਈ। ਫਰੀਦਕੋਟ ਦੇ ਜਿਲਾ ਤੇ ਪੁਲੀਸ ਪ੍ਰਸਾਸ਼ਨ ਤੋਂ ਇਲਾਵਾ ਫਰੀਦਕੋਟ ਦੇ ਫੌਜੀ ਅਧਿਕਾਰੀਆਂ ਨੇ ਵੀ ਲੋਕਾਂ ਦੀ ਰੱਖਿਆ ਲਈ ਪੂਰੀ ਜੁੰਮੇਵਾਰੀ ਨਿਭਾਈ ਨਾਲ ਜਿਸ ਨਾਲ ਇਸ ਇਲਾਕੇ ਦੇ ਲੋਕ ਚੈਨ ਦੀ ਨੀਂਦ ਸੌਂਦੇ ਰਹੇ। ਇਸ ਲਈ ਇਸ ਇਲਾਕੇ ਦੇ ਲੋਕਾਂ ਨੇ ਵੀ ਪ੍ਰਸਾਸ਼ਨ, ਪੁਲੀਸ ਅਤੇ ਫੌਜੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਹਮੇਸ਼ਾਂ ਔਖੀ ਘੜੀ ਵਿਚ ਫੌਜ ਦੇ ਨਾਲ ਹਨ।ਇਸ ਜਿਲੇ ਦੇ ਪਿੰਡ ਮਚਾਕੀ ਕਲਾਂ ਦੇ ਸਮਾਜ ਸੇਵੀ ਮਹਿਕਦੀਪ ਸਿੰਘ ਨੇ ਦੱਸਿਆ ਕਿ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਲਖੀ ਵਾਲਾ ਮਹੌਲ ਸੀ ਤਾਂ ਸਾਡੀ ਫੌਜ ਪੂਰੀ ਤਰਾਂ ਸਰਗਰਮ ਸੀ। ਉਨ੍ਹਾਂ ਨੇ ਦੱਸਿਆ ਕਿ ਸਾਡੇ ਇਲਾਕੇ ਦੇ ਲੋਕ ਵੀ ਫੌਜ ਦਾ ਪੂਰਾ ਸਾਥ ਦੇ ਰਹੇ ਸਨ। ਪਿੰਡ ਦੇ ਕੁੱਝ ਅਗਾਂਹਵਧੂ ਨੌਜਵਾਨਾਂ ਵਲੋਂ ਰਾਤ ਵੇਲੇ ਠੀਕਰ...
ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ  ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ  ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

Hot News
ਚੰਡੀਗੜ੍ਹ, 24 ਮਈ: ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈਚਰਚਾ ਦਾ ਮੁੱਖ ਮੁੱਦਾ ਦੋਵਾਂ ਰਾਜਾਂ ਵਿੱਚ ਮਿਡ ਡੇ ਮੀਲ ਸਕੀਮ ਵਿਚ ਹੋਰ ਸੁਧਾਰ ਕਰਨ ਦੀ ਦਿਸ਼ਾ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ ਗਈ।ਸ਼੍ਰੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਚਲਾਈ ਜਾ ਰਹੀ ਮਿਡ ਡੇ ਮੀਲ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਿਸਦੀ ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਆਪਣੇ ਰਾਜ ਵਿੱਚ ਮਿਡ ਡੇ ਮੀਲ ਸਕੀਮ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਨੇ ਪੰਜਾਬ ਵਿੱਚ ਖੁਰਾਕ ਸੁਰੱਖਿਆ ਦੇ ਨਾਲ-ਨਾਲ ਪੋਸ਼ਣ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਨਵੇਂ ਨਿਰਦੇਸ਼ਾਂ ਬਾਰੇ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਪੌਸ਼ਟਿਕ ਰਸੋਈ ਬਾਗਾਂ ਅਤੇ ਜੜੀ-ਬੂਟੀਆਂ ਦੇ ਪੌਦਿਆਂ ...
ਆਪ ਦੇ ਵਿਦਿਆਰਥੀ ਵਿੰਗ ਏਐਸਏਪੀ ਨੇ ਮੈਂਬਰਸ਼ਿਪ ਮੁਹਿੰਮ ਕੀਤੀ ਸ਼ੁਰੂ

ਆਪ ਦੇ ਵਿਦਿਆਰਥੀ ਵਿੰਗ ਏਐਸਏਪੀ ਨੇ ਮੈਂਬਰਸ਼ਿਪ ਮੁਹਿੰਮ ਕੀਤੀ ਸ਼ੁਰੂ

Hot News
ਚੰਡੀਗੜ੍ਹ, 24 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਪਾਰਟੀ ਦੇ ਵਿਦਿਆਰਥੀ ਵਿੰਗ, ਐਸੋਸੀਏਸ਼ਨ ਆਫ਼ ਸਟੂਡੈਂਟਸ ਫਾਰ ਅਲਟਰਨੇਟਿਵ ਪਾਲੀਟਿਕਸ (ਏਐਸਏਪੀ) ਦੀ ਸਥਾਪਨਾ ਕੀਤੀ ਹੈ। ਹੁਣ ਪਾਰਟੀ ਨਾਲ ਜੁੜੇ ਪੰਜਾਬ ਦੇ ਵਿਦਿਆਰਥੀ ਆਗੂਆਂ ਨੇ ਵੀ ਆਪਣੇ ਸੰਗਠਨ ਨੂੰ ਅੱਗੇ ਵਧਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਪਾਰਟੀ ਨਾਲ ਜੁੜੇ ਵਿਦਿਆਰਥੀ ਆਗੂ ਨਵਲਦੀਪ ਸਿੰਘ, ਸੰਜੀਵ ਚੌਧਰੀ ਅਤੇ ਸੁਮਿਤ ਰਾਹੁਲ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਤਿੰਨਾਂ ਵਿਦਿਆਰਥੀ ਆਗੂਆਂ ਨੇ ਚੰਡੀਗੜ੍ਹ ਅਤੇ ਪੰਜਾਬ ਦੇ ਸਾਰੇ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਏਐਸਏਪੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਇਸ ਵਿੱਚ ਸ਼ਾਮਲ ਹੋਣ ਲਈ ਇੱਕ ਮੋਬਾਈਲ ਨੰਬਰ - 8588833485 ਜਾਰੀ ਕੀਤਾ। ਕੋਈ ਵੀ ਵਿਦਿਆਰਥੀ ਇਸ ਨੰਬਰ 'ਤੇ ਮਿਸਡ ਕਾਲ ਦੇ ਕੇ ਏਐਸ ਏਪੀ ਨਾਲ ਜੁੜ ਸਕਦਾ ਹੈ। ਸ਼ਾਮਲ ਹੋਣ ਤੋਂ ਬਾਅਦ, ਉਨ੍ਹਾਂ ਨਾਲ ਸੰਪਰਕ ਵੀ ਕੀਤਾ ਜਾਵੇਗਾ ਅਤੇ ਸੰਗਠਨ ਦੀਆਂ ਰਣਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗ...
ਭਗਵੰਤ ਮਾਨ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੇ ਉਠਾਏ ਪੰਜਾਬ ਦੇ ਮੁੱਦੇ

ਭਗਵੰਤ ਮਾਨ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੇ ਉਠਾਏ ਪੰਜਾਬ ਦੇ ਮੁੱਦੇ

Breaking News
ਨਵੀਂ ਦਿੱਲੀ, 24 ਮਈ: ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇ ਵਾਲਾ ਸਲੂਕ ਗੈਰ-ਵਾਜਬ ਹੈ। ਇੱਥੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਸੂਬੇ ਨਾਲ ਸਬੰਧਤ ਮਹੱਤਵਪੂਰਨ ਮੁੱਦੇ ਉਠਾਏ ਅਤੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਵੀ ਸੂਬੇ ਲਈ ਵਾਧੂ ਪਾਣੀ ਨਹੀਂ ਹੈ। ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਯਮੁਨਾ-ਸਤਲੁਜ-ਲਿੰਕ (ਵਾਈ.ਐਸ.ਐਲ.) ਨਹਿਰ ਦੀ ਉਸਾਰੀ ਦੇ ਵਿਚਾਰ ਉਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਵੀ, ਬਿਆਸ ਤੇ ਸਤਲੁਜ ਨਹਿਰਾਂ ਵਿੱਚ ਪਹਿਲਾਂ ਹੀ ਪਾਣੀ ਘੱਟ ਹੈ ਅਤੇ ਵਾਧੂ ਪਾਣੀ ਨੂੰ ਘਾਟ ਵਾਲੇ ਬੇਸਿਨਾਂ ਵੱਲ ਮੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਵਾਰ-ਵਾਰ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ ਕਿਉਂਕਿ ਯਮੁਨਾ-ਸਤ...
No Youth needs to worry about jobs under Nayab Government: Chief Minister

No Youth needs to worry about jobs under Nayab Government: Chief Minister

English, Haryana
Chandigarh, May 24 : Haryana Chief Minister Sh Nayab Singh Saini said that Prime Minister Sh. Narendra Modi’s leadership and the valour of Indian Armed Forces demonstrated through a strong response to Pakistan via Operation Sindoor following the Pahalgam incident were widely praised during the 10th Governing Council meeting of NITI Aayog held today. All Chief Ministers present at the meeting congratulated the Prime Minister and the Indian Armed Forces for their decisive action.The Chief Minister was addressing the media persons in New Delhi on Saturday.He further said, “Whatever targets have been given by Prime Minister Sh Narendra Modi in today’s NITI Aayog meeting, I assure him on behalf of the people of Haryana that we will move forward rapidly toward achieving them, in alignment with t...
ਭਾਸ਼ਾਈ ਵਿਭਿੰਨਤਾ ਤੇ ਸੱਭਿਆਚਾਰਕ ਏਕਤਾ ਨੂੰ ਪ੍ਰਫੁੱਲਤ ਕਰਨ ਵਿੱਚ ਪੰਜਾਬ ਕਰੇਗਾ ਦੇਸ਼ ਦੀ ਅਗਵਾਈ: ਹਰਜੋਤ ਸਿੰਘ ਬੈਂਸ

ਭਾਸ਼ਾਈ ਵਿਭਿੰਨਤਾ ਤੇ ਸੱਭਿਆਚਾਰਕ ਏਕਤਾ ਨੂੰ ਪ੍ਰਫੁੱਲਤ ਕਰਨ ਵਿੱਚ ਪੰਜਾਬ ਕਰੇਗਾ ਦੇਸ਼ ਦੀ ਅਗਵਾਈ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ, 24 ਮਈ: ਪੰਜਾਬ ਅਤੇ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਆਂਧਰਾ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸੱਭਿਆਚਾਰਕ ਆਦਾਨ-ਪ੍ਰਦਾਨ, ਭਾਸ਼ਾਈ ਵਿਭਿੰਨਤਾ ਅਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਉਲੀਕੇ 5-ਰੋਜ਼ਾ ਪ੍ਰੋਗਰਾਮ ਤਹਿਤ ਪੰਜਾਬੀ ਭਾਸ਼ਾ ਸਿੱਖਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦਿੱਤੀ।ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਅਤੇ ਆਂਧਰਾ ਪ੍ਰਦੇਸ਼ ਨੂੰ ਇਸ ਪ੍ਰੋਗਰਾਮ ਅਧੀਨ ਇੱਕ ਗਰੁੱਪ ਵਿੱਚ ਰੱਖਿਆ ਗਿਆ ਹੈ। ਇਸ ਐਕਸਚੇਂਜ ਪ੍ਰੋਗਰਾਮ ਦੇ ਹਿੱਸੇ ਵਜੋਂ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤੇਲਗੂ ਦੀ ਮੁੱਢਲੀ ਜਾਣਕਾਰੀ ਦਿੱਤੀ ਜਾਵੇਗੀ, ਜਦਕਿ ਆਂਧਰਾ ਪ੍ਰਦੇਸ਼ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਪੰਜਾਬੀ ਸਿੱਖਣਗੇ। ਉਨ੍ਹਾਂ ਦੱਸਿਆ ਕਿ ਇਸ ਪੈਨ-ਇੰਡੀਆ ਪਹਿਲਕਦਮੀ ਵਿੱਚ ਵੱਖ-ਵੱਖ ਰਾਜਾਂ ਦੇ ਗਰੁੱਪ ਬਣਾਏ ਗਏ ਹਨ, ਜਿਸ ਵਿੱਚ ਜੰਮੂ-ਕਸ਼ਮੀਰ ...
Chief Minister Nayab Singh Saini attends State-Level Maharishi Kashyap Jayanti Celebrations

Chief Minister Nayab Singh Saini attends State-Level Maharishi Kashyap Jayanti Celebrations

English, Haryana
Chandigarh, May 23 : Haryana Chief Minister Sh Nayab Singh Saini today announced that a government institution in the state will be named in honour of Maharishi Kashyap. In addition, the Chief Minister also announced a grant of Rs 21 lakh each for the expansion of Kashyap Rajput Dharamshalas located at the pilgrimage sites of Kurukshetra and Kapal Mochan. The Chief Minister was addressing the gathering at the state-level celebration of Maharishi Kashyap Jayanti, held under the 'Sant-Mahapurush Vichar Samman and Prasar Yojana' in Ladwa, Kurukshetra district. On this occasion, he also declared that a square in Ladwa will be named after Maharishi Kashyap. He further announced that a plot will be given for the construction of a Kashyap Rajput Dharamshala in Ladwa, Kurukshetra or Indri, subject...
ਰਾਜ ਪੱਧਰੀ ਮਹਾਰਿਸ਼ੀ ਕਸ਼ਯਪ ਜਯੰਤੀ ਸਮਾਰੋਹ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰਾਜ ਪੱਧਰੀ ਮਹਾਰਿਸ਼ੀ ਕਸ਼ਯਪ ਜਯੰਤੀ ਸਮਾਰੋਹ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 23 ਮਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਲਾਨ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਇੱਕ ਸਰਕਾਰੀ ਸੰਸਥਾਨ ਦਾ ਨਾਮ ਮਹਾਰਿਸ਼ੀ ਕਸ਼ਯਪ ਦੇ ਨਾਮ 'ਤੇ ਰੱਖਿਆ ਜਾਵੇਗਾ। ਇਸ ਦੇ ਇਲਾਵਾ, ਉਨ੍ਹਾਂ ਨੇ ਤੀਰਥ ਸਥਾਨ ਕੁਰੂਕਸ਼ੇਤਰ ਅਤੇ ਕਪਾਲ ਮੋਚਨ ਵਿੱਚ ਸਥਾਪਿਤ ਕਸ਼ਯਪ ਰਾਜਪੂਤ ਧਰਮਸ਼ਾਲਾਂ ਦੇ ਵਿਸਥਾਰ ਲਈ 21-21 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਅੱਜ ਕੁਰੂਕਸ਼ੇਤਰ ਜ਼ਿਲ੍ਹੇ ਦੇ ਲਾਡਵਾ ਵਿੱਚ ਸੰਤ-ਮਹਾਪੁਰੱਖ ਵਿਚਾਰ ਸਨਮਾਣ ਅਤੇ ਪ੍ਰਸਾਰ ਯੋਜਨਾ ਤਹਿਤ ਪ੍ਰਬੰਧਿਤ ਰਾਜ ਪੱਧਰੀ ਮਹਾਰਿਸ਼ੀ ਕਸ਼ਯਪ ਜਯੰਤੀ ਸਮਾਰੋਹ ਵਿੱਚ ਹਾਜ਼ਰ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ।ਇਸ ਮੌਕੇ 'ਤੇ ਸ੍ਰੀ ਨਾਇਬ ਸਿੰਘ ਸੈਣੀ ਨੇ ਲਾਡਵਾ ਵਿੱਚ ਇੱਕ ਚੌਂਕ ਦਾ ਨਾਮ ਮਹਾਰਿਸ਼ੀ ਕਸ਼ਯਪ ਦੇ ਨਾਮ 'ਤੇ ਰੱਖਣ ਅਤੇ ਲਾਡਵਾ, ਕੁਰੂਕਸ਼ੇਤਰ ਜਾਂ ਇੰਦਰੀ ਵਿੱਚ ਕਸ਼ਯਪ ਰਾਜਪੂਤ ਧਰਮਸ਼ਾਲਾ ਦੀ ਸਥਾਪਨਾ ਲਈ ਫਿਜਿਬਿਲਿਟੀ ਚੈਕ ਕਰਵਾ ਕੇ ਪਲਾਟ ਉਪਲਬਧ ਕਰਵਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਮਾਜ ਵੱਲੋਂ ਰੱਖੀ ਗਈ ਹੋਰ ਸਾਰੀ ਮੰਗਾਂ ਦੀ ਫਿਜਿਬਿਲਿਟੀ ਚੈਕ ਕਰਵਾਉਣ ਲਈ ਸਬੰਧਿਤ ਵਿਭਾਗ ਨੂੰ ਭੇਜ ਕੇ ਇਸ ਨੂੰ...
ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

Hot News
ਚੰਡੀਗੜ੍ਹ, 23 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਲ ਸਕੱਤਰੇਤ ਵਿਖੇ ਵਿੱਤ ਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀਆਂ ਨੂੰ ਕੰਟਰੈਕਟ ਅਤੇ ਆਊਟਸੋਰਸ ਦੋਵੇਂ ਵਰਗਾਂ ਦੇ ਕਰਮਚਾਰੀਆਂ ਦਾ ਕੇਸ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦੇ ਹੱਕ ‘ਚ ਤਿਆਰ ਕਰਨ ਲਈ ਕਿਹਾ। ਸ. ਭੁੱਲਰ ਨੇ ਵਿਚਾਰ-ਵਟਾਂਦਰਾ ਕਰਨ ਮੌਕੇ ਕੰਟਰੈਕਟ ਤੇ ਆਊਟਸੋਰਸ ਕਰਮਚਾਰੀਆਂ ਨੂੰ ਛੇਤੀ ਪੱਕੇ ਅਤੇ ਕੰਟਰੈਕਟ ‘ਤੇ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਸਾਫ-ਸੁਥਰੀ ਪ੍ਰਕਿਰਿਆ ਅਪਣਾ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਬਣਦਾ ਹੱਕ ਦਿੱਤਾ ਜਾਵੇ।ਸ. ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮ ਯੂਨੀਅਨਾਂ ਵੱਲੋਂ ਸਮੇਂ-ਸਮੇਂ ਉਠਾਈਆਂ ਵੱਖ-ਵੱਖ ਮੰਗਾਂ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੰਟਰੈਕਟ ਅਤੇ ਆਊਣਟਸੋਰਸ ਮੁਲਾਜ਼ਮ ਟਰਾਂਸਪੋਰਟ ਵਿਭਾਗ ਲਈ ਮਹ...
ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ- ਵਿਧਾਇਕ ਸੇਖੋਂ

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ- ਵਿਧਾਇਕ ਸੇਖੋਂ

Local
ਫ਼ਰੀਦਕੋਟ 23 ਮਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਸੈਦੋਕੇ, ਸੈਦੋਕੇਪੁਰਬੀ ਅਤੇ ਝੋਕ ਸਰਕਾਰੀ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ ਗਿਆ। ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ, ਜਿਸ ਨਾਲ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ...