Sunday, May 24Malwa News
Shadow

Tag: breaking news

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ:  ਕੁਲਤਾਰ ਸਿੰਘ ਸੰਧਵਾਂ

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ:  ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ, 10 ਸਤੰਬਰ :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਮਹਿਜ਼ ਇੱਕ ਖਾਨਾਪੂਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਭਿਆਨਕ ਹੜ੍ਹਾਂ ਵਿੱਚ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਕੇਂਦਰ ਸਰਕਾਰ ਸਿਰਫ਼ 1600 ਕਰੋੜ ਰੁਪਏ ਦੇ ਰਹੀ ਹੈ ਜੋ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਜੋ ਕੁੱਝ ਵੀ ਦਿੱਤਾ ਹੈ, ਉਸ ਲਈ ਪੰਜਾਬ ਵਾਸੀ ਫਿਰ ਵੀ ਕੇਂਦਰ ਸਰਕਾਰ ਦੇ ਅਤਿ ਧੰਨਵਾਦੀ ਹਨ ਅਤੇ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਡਿੱਗਣ ਤੋਂ ਬਾਅਦ ਆਪਣੇ ਪੈਰਾਂ 'ਤੇ ਕਿਵੇਂ ਖੜ੍ਹੇ ਹੋਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬੀਆਂ ਨੇ ਸਖ਼ਤ ਮਿਹਨਤ ਨਾਲ ਜਾਇਦਾਦਾਂ, ਕੋਠੀਆਂ, ਕਾਰਾਂ, ਮਹਿਲਨੁਮਾ ਘਰ, ਵੱਡੇ ਟਰੈਕਟਰ ਬਣਾਏ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਅਸੀਸਾਂ ਹਮੇਸ਼ਾ ਸਾਡੇ ਨਾਲ...
ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 10 ਸਤੰਬਰ- ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਏ.ਐਸ.ਐਚ.ਏ) ਅਤੇ ਆਸ਼ਾ ਫੈਸੀਲੀਟੇਟਰ ਹੁਣ ਛੇ ਮਹੀਨੇ ਦੀ ਜਣੇਪਾ ਛੁੱਟੀ ਦੇ ਹੱਕਦਾਰ ਹੋਣਗੇ। ਇਹ ਲਾਭ ਜਣੇਪਾ ਲਾਭ ਐਕਟ, 1961 ਦੇ ਉਪਬੰਧਾਂ ਅਧੀਨ ਦਿੱਤ ਜਾਵੇਗਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ ਜਿਸ ਵਿੱਚ ਇਸਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ 180 ਦਿਨਾਂ ਦੀ ਪੂਰੀ ਤਨਖਾਹ ਵਾਲੀ ਜਣੇਪਾ ਛੁੱਟੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਿਸੇ ਹੋਰ ਛੁੱਟੀ ਦੇ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੈਟਰਨਿਟੀ ਬੈਨੀਫਿਟ ਐਕਟ, 1961, ਅਤੇ 12 ਅ...
8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

Hot News
ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ: 8.1 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ  ਅਗਲੇ-ਪਿਛਲੇ ਸਬੰਧਾਂ 'ਤੇ ਤੁਰੰਤ ਕਾਰਵਾਈ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਚਾਰ ਹੋਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ, .30 ਬੋਰ ਪਿਸਤੌਲ ਸਮੇਤ ਇੱਕ ਮੈਗਜ਼ੀਨ ਬਰਾਮਦ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਜ਼ਬਤ ਕੀਤੀ ਗਈ ਹੈਰੋਇਨ 20.1 ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ (50) ਅਤੇ ਉਸਦਾ ਪੁੱਤਰ ਗੁਰਦਿੱਤ ਸਿੰਘ (22) ਦੋਵੇਂ ਵਾਸੀ ਪਿੰਡ ਨਾਰਲਾ, ਤਰਨਤਾਰਨ; ਮਲਕੀਤ ਸਿੰਘ (50) ਵਾਸੀ ਪਿੰਡ ਡੱਲ, ਤਰਨਤਾਰਨ ਅਤੇ ਗੁਰਜੀਤ ਸਿੰਘ (29) ਵਾਸੀ ਪਿੰਡ ਕੋਟਲੀ ਸਾਕਾ, ਅਜਨਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਬਦਨਾਮ ਨਸ਼ਾ ਤਸਕਰ ਸੋਨੀ ਸਿੰਘ ਉਰਫ਼ ਸੋਨੀ ਨੂੰ ਉਸ ਦੇ ਚਾਰ ਸਾਥੀਆਂ - ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰ...
खरीफ फसल की खरीद के लिए मंत्री राजेश नागर ने की बैठक

खरीफ फसल की खरीद के लिए मंत्री राजेश नागर ने की बैठक

Haryana, Hindi
चंडीगढ़, 10 सितंबर -- हरियाणा के खाद्य, नागरिक आपूर्ति एवं उपभोक्ता मामले राज्य मंत्री श्री राजेश नागर ने अधिकारियों के साथ बैठक कर आगामी खरीफ खरीद सीजन की तैयारियों के लिए दिशा निर्देश दिए। उन्होंने बताया कि हरियाणा में आगामी कुछ दिनों में खरीफ खरीद सीजन आरंभ होगा। भारत सरकार द्वारा खरीफ खरीद सीजन 2025 - 26 के लिए निर्धारित किया गया न्यूनतम समर्थन मूल्य प्रति क्विंटल के अनुसार तथा राज्य सरकार द्वारा खरीफ खरीद सीजन 2025 - 26 के दौरान फसलों की खरीद हेतु राज्य की मंडियों में तैयारियां चल रही हैं। मंत्री श्री नागर ने आज मंडियों की तैयारियों, खरीद एजेंसियों के साथ विभाग अधिकारियों के समन्वय को लेकर दिशा निर्देश दिए। उन्होंने कहा कि अधिकारी सभी अधिसूचित मंडियों का निरिक्षण फसल आने से पहले करें। इसके साथ ही मंडियों में सफाई, पीने के पानी, शौचालय...
पर्यावरण मंत्री ने अधिकारियों को स्वच्छ यमुना मिशन में तेजी लाने के दिए निर्देश

पर्यावरण मंत्री ने अधिकारियों को स्वच्छ यमुना मिशन में तेजी लाने के दिए निर्देश

Haryana, Hindi
चंडीगढ़, 10 सितंबर-- हरियाणा के पर्यावरण एवं वन मंत्री राव नरबीर सिंह ने अधिकारियों को निर्देश दिए कि स्वच्छ यमुना बनाने के मिशन को धरातल पर लाने के लिए अधिकारी सभी आवश्यक तैयारी पूरी करें और जहां -जहां सीईटीपी या एसटीपी लगाने की जरूरत है, वहां निविदा प्रक्रिया पूरी कर काम आवंटित करें। पर्यावरण मंत्री आज यहां यमुना नदी में प्रदूषण नियंत्रण के लिए संभावित बिंदुओं पर स्थिति की समीक्षा के लिए बुलाई गई हरियाणा राज्य प्रदूषण नियंत्रण बोर्ड की बैठक की अध्यक्षता कर रहे थे। राव नरबीर सिंह ने अधिकारियों को निर्देश देते हुए कहा कि हरियाणा से दिल्ली की ओर यमुना नदी में जाने वाले स्वच्छ पानी की मात्रा 120 बीओडी बनी रहे। बैठक में जानकारी दी गई कि केंद्रीय प्रदूषण नियंत्रण बोर्ड ने यमुना नदी के कुछ बिंदुओं को संवेदनशील प्रदूषण की श्रेणी में रखा है। राष्ट्रीय हरित ट्रिब्यूनल के ...
आगामी खरीफ सीजन खरीद को लेकर मुख्यमंत्री नायब सिंह सैनी ने दिए निर्देश

आगामी खरीफ सीजन खरीद को लेकर मुख्यमंत्री नायब सिंह सैनी ने दिए निर्देश

Haryana, Hindi
चंडीगढ़, 10 सितंबर - हरियाणा के मुख्यमंत्री श्री नायब सिंह सैनी ने आगामी खरीफ सीजन की तैयारियों की समीक्षा के लिए चंडीगढ़ स्थित सिविल सचिवालय में प्रशासनिक अधिकारियों के साथ उच्च स्तरीय बैठक की। बैठक में उन्होंने अधिकारियों को  निर्देश दिए कि आगामी खरीफ फसल सीजन के दौरान किसानों को किसी भी प्रकार की असुविधा न हो, इसके लिए मंडियों और खरीद केंद्रों में सभी आवश्यक प्रबंध सुनिश्चित किए जाएं। मुख्यमंत्री ने यह भी स्पष्ट किया कि प्रत्येक मंडी में एक निरीक्षक 24 घंटे ड्यूटी पर रहेगा और ड्यूटी में कोताही बरतने पर कड़ी कार्रवाई की जाएगी। बैठक में खाद्य, नागरिक आपूर्ति एवं उपभोक्ता मामले राज्य मंत्री श्री राजेश नागर, मुख्यमंत्री के मुख्य प्रधान सचिव श्री राजेश खुल्लर, मुख्यमंत्री के प्रधान सचिव श्री अरुण कुमार गुप्ता, प्रमुख सचिव खाद्य, नागरिक आपू...
मुख्यमंत्री नायब सिंह सैनी ने पिपली अनाज मंडी से पंजाब के लिए राहत सामग्री के 20 ट्रकों को झंडी दिखाकर किया रवाना

मुख्यमंत्री नायब सिंह सैनी ने पिपली अनाज मंडी से पंजाब के लिए राहत सामग्री के 20 ट्रकों को झंडी दिखाकर किया रवाना

Haryana, Hindi
चंडीगढ़, 10 सितंबर-- हरियाणा के मुख्यमंत्री श्री नायब सिंह सैनी ने कहा कि बाढ़ से प्रभावित पंजाब, हिमाचल और जम्मू कश्मीर को हरियाणा प्रदेश की तरफ से तुरंत 5-5 करोड़ रुपए की सहायता राशि भेजी जा चुकी है। केंद्र सरकार की तरफ से प्रधानमंत्री श्री नरेंद्र मोदी ने गत दिवस पंजाब व हिमाचल के बाढ़ प्रभावित क्षेत्रों का दौरा किया और दोनों प्रदेशों में हुए नुकसान के लिए 3100 करोड़ रुपए की मदद की भी घोषणा की, जिसमें पंजाब को 1600 करोड़ रुपये और हिमाचल को 1500 करोड़ रुपए शामिल हैं। मुख्यमंत्री श्री नायब सिंह सैनी बुधवार को कुरुक्षेत्र के पिपली अनाज मंडी में पत्रकारों से बातचीत कर रहे थे। इससे पूर्व मुख्यमंत्री ने कुरुक्षेत्र जिला से पंजाब के लिए राहत सामग्री के 20 ट्रकों को हरी झंडी दिखा रवाना किया। इन ट्रकों को अलग-अलग जिलों के लिए भे...
ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਤਤਪਰ, ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਤਤਪਰ, ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

Hot News
ਮਾਲੇਰਕੋਟਲਾ, 10 ਸਤੰਬਰ –                    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਸੰਜੇ ਗੋਇਲ ਦੀ ਅਗਵਾਈ ਹੇਠ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ।                                   ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ। ਸੀਨੀਅਰ ਮੈਡੀਕਲ ਅਫ਼ਸਰ (ਐਸ.ਡੀ.ਐਚ.) ਮਾਲੇਰਕੋਟਲਾ ਦੀ ਅਗਵਾਈ ਹੇਠ ਸ਼ਹਿਰੀ ਖੇਤਰ, ਐਸ.ਐਮ.ਓ. ਅਮਰਗੜ੍ਹ ਦੀ ਅਗਵਾਈ ਹੇਠ ਬਲਾਕ ਅਮਰਗੜ੍ਹ, ਐਸ.ਐਮ.ਓ. ਅਹਿਮਦਗੜ੍ਹ ਦੀ ਅਗਵਾਈ ਹੇਠ ਅਹਿਮਦਗੜ੍ਹ ਸ਼ਹਿਰ ਅਤੇ ਐਸ.ਐਮ.ਓ. ਪੰਜਗਰਾਈਆਂ ਦੀ ਅਗਵਾਈ ਹੇਠ ਪੇਂਡੂ ਖੇਤਰ ਵਿੱਚ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।...
ਸਪੀਕਰ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ

ਸਪੀਕਰ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ

Local
ਕੋਟਕਪੂਰਾ 10 ਸਤੰਬਰ  ()  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਅਗਰਵਾਲ ਭਵਨ ਲਾਜਪਤ ਨਗਰ ਵਿਖੇ ਆਯੋਜਿਤ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ। ਇਹ ਖੂਨਦਾਨ ਕੈਂਪ ਲਾਲਾ ਜਗਤ ਨਰਾਇਣ ਜੀ ਦੀ 44ਵੀਂ ਬਰਸੀ ਦੇ ਸਮਰਪਣ ਵਜੋਂ ਲਗਾਇਆ ਗਿਆ ਸੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲਾਲਾ ਜਗਤ ਨਰਾਇਣ ਜੀ ਦਾ ਜੀਵਨ ਲੋਕਤੰਤਰਿਕ ਮੁੱਲਾਂ ਦੀ ਰੱਖਿਆ ਅਤੇ ਸਮਾਜ ਨੂੰ ਸੱਚਾਈ, ਹਿੰਮਤ ਅਤੇ ਨਿਰਪੱਖ ਪੱਤਰਕਾਰਿਤਾ ਵੱਲ ਪ੍ਰੇਰਿਤ ਕਰਨ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਮਾਜ ਸੇਵਾ ਦੇ ਕਾਰਜ ਕਰਕੇ ਨੌਜਵਾਨ ਪੀੜ੍ਹੀ ਨੂੰ ਸੱਚਾਈ, ਸੇਵਾ ਅਤੇ ਸਮਰਪਣ ਦਾ ਸਨੇਹਾ ਦੇ ਸਕਦੇ ਹਾਂ। ਸ. ਸੰਧਵਾਂ ਨੇ ਖੂਨਦਾਨ ਕਰਨ ਵਾਲੇ ਸੇਵਾਦਾਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਸੇਵਾ ਹੈ ਜੋ ਕਿਸੇ ਮਨੁੱਖ ਦੀ ਜ਼ਿੰਦਗੀ ਬਚਾ ਸਕਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਕਾਰਜਾਂ ਵਿੱਚ ਅੱਗੇ ਆਉਣ ਅਤੇ ਖੂਨਦਾਨ ਵਰਗੇ ਉੱਚੇ ਉਪਰਾਲਿਆਂ ਵਿੱਚ ਹਿੱਸਾ ਲੈਣ। ਇਸ ਮੌਕੇ ਵੱਡੀ ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Local
ਹੁਸ਼ਿਆਰਪੁਰ, 10 ਸਤੰਬਰ :               ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਤਹਿਤ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ...