Sunday, May 24Malwa News
Shadow

Tag: breaking news

ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਰਾਜ ਬਣਿਆ ਪੰਜਾਬ

ਦੇਸ਼ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਰਾਜ ਬਣਿਆ ਪੰਜਾਬ

Breaking News
ਚੰਡੀਗੜ੍ਹ, 10 ਸਤੰਬਰ : ਪੰਜਾਬ ਵਿੱਚ ਆਏ ਹੜ੍ਹ ਨੇ ਕਿਸਾਨਾਂ ਦੀ ਮਿਹਨਤ ਅਤੇ ਸੁਪਨੇ ਦੋਵੇਂ ਡੁਬੋ ਦਿੱਤੇ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਇਕੱਲਾ ਨਹੀਂ ਛੱਡਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਵੱਡਾ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਕਿ ਹਰ ਪ੍ਰਭਾਵਿਤ ਕਿਸਾਨ ਨੂੰ ₹20,000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਹ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਅੱਜ ਤੱਕ ਦਾ ਸਭ ਤੋਂ ਵੱਡਾ ਮੁਆਵਜ਼ਾ ਹੈ। ਮਾਨ ਸਰਕਾਰ ਨੇ ਇਹ ਕਦਮ ਸਿਰਫ਼ ਕਾਗਜ਼ਾਂ 'ਤੇ ਨਹੀਂ, ਬਲਕਿ ਕਿਸਾਨਾਂ ਦੇ ਦਰਦ ਨੂੰ ਮਹਿਸੂਸ ਕਰਦਿਆਂ ਚੁੱਕਿਆ ਹੈ। ਜਦੋਂ ਹਰਿਆਣਾ ਵਿੱਚ ਕਿਸਾਨਾਂ ਨੂੰ ਵੱਧ ਤੋਂ ਵੱਧ ₹15,000 ਪ੍ਰਤੀ ਏਕੜ, ਗੁਜਰਾਤ ਵਿੱਚ ਲਗਭਗ ₹8,900 ਪ੍ਰਤੀ ਏਕੜ, ਮੱਧ ਪ੍ਰਦੇਸ਼ ਵਿੱਚ ਲਗਭਗ ₹12,950 ਪ੍ਰਤੀ ਏਕੜ, ਅਤੇ ਉੱਤਰ ਪ੍ਰਦੇਸ਼ ਤੇ ਰਾਜਸਥਾਨ ਵਿੱਚ ਜ਼ਿਆਦਾਤਰ ₹5,000–₹7,000 ਪ੍ਰਤੀ ਏਕੜ ਤੱਕ ਰਾਹਤ ਮਿਲਦੀ ਹੈ, ਉੱਥੇ ਪੰਜਾਬ ਦੇ ਕਿਸਾਨਾਂ ਨੂੰ ਸਿੱਧਾ ₹20,000 ਪ੍ਰਤੀ ਏਕੜ ਦੇਣ ਦਾ ਫ਼ੈਸਲਾ ਕਿਸਾਨਾਂ ਦੀ ਤਾਕਤ ਅਤੇ ਮਿਹਨਤ ਨੂੰ ਸਲਾਮ ਕਰਨ ਦੇ ਬਰਾਬਰ ਹੈ। ਇੰਨਾ ਹੀ ਨਹੀਂ, ...
ਜੰਗਜੂ ਕਰਤੱਵ ਤੇ ਰਵਾਇਤੀ ਵਿਰਾਸਤ ਦਾ ਹੋਵੇਗਾ ਸ਼ਾਨਦਾਰ ਪ੍ਰਦਰਸ਼ਨ : ਗਰੇਵਾਲ

ਜੰਗਜੂ ਕਰਤੱਵ ਤੇ ਰਵਾਇਤੀ ਵਿਰਾਸਤ ਦਾ ਹੋਵੇਗਾ ਸ਼ਾਨਦਾਰ ਪ੍ਰਦਰਸ਼ਨ : ਗਰੇਵਾਲ

Global News
ਚੰਡੀਗੜ੍ਹ, 10 ਸਤੰਬਰ - ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਸਹਿਯੋਗ ਨਾਲ ਐਤਵਾਰ, 14 ਸਤੰਬਰ, 2025 ਨੂੰ ਵੇਲਜ਼ ਦੇ ਸ਼ਹਿਰ ਸਵਾਨਜ਼ੀ ਵਿਖੇ ਬੇਅ ਸਪੋਰਟਸ ਪਾਰਕ ਵਿਖੇ 11ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ ਜਿਸ ਵਿੱਚ ਯੂਕੇ ਭਰ ਤੋਂ ਗੱਤਕਾ ਟੀਮਾਂ ਇੰਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ।ਇਸ ਟੂਰਨਾਮੈਂਟ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਕਿਹਾ ਕਿ ਵਿਰਾਸਤੀ ਕਲਾ ਦੇ ਇਹ ਸਾਲਾਨਾ ਮੁਕਾਬਲੇ ਨੌਜਵਾਨਾਂ ਅੰਦਰ ਸਿਹਤਮੰਦ ਜੀਵਨ ਸ਼ੈਲੀ ਜੀਉਣ, ਸਿੱਖ ਸੱਭਿਆਚਾਰ ਅਤੇ ਜੰਗਜੂ ਕਲਾ ਨੂੰ ਪ੍ਰਫੁੱਲਤ ਕਰਨ ਤੇ ਸੰਭਾਲਣ ਦਾ ਇੱਕ ਯਤਨ ਵੀ ਹੈ। ਗੱਤਕਾ ਪ੍ਰੋਮੋਟਰ ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀ ਹਨ, ਨੇ ਕਿਹਾ ਕਿ ਬਰਤਾਨੀਆ ਸਮੇਤ ਵਿਸ਼ਵ ਦੇ ਹੋਰਨਾਂ ਮੁਲਕਾਂ ਵਿੱਚ ਗੱਤਕੇ ਪ੍ਰਤੀ ਵਧ ਰਹੇ ਉਤਸ਼ਾਹ ਅਤੇ ਨੌਜਵਾਨਾਂ ਅੰਦਰ ਗੱਤਕਾ ਖੇਡਣ ਪ੍ਰਤੀ ਵਧਦੀ ਰੁਚੀ ਤੋਂ ਬਹੁਤ ਖੁਸ਼ੀ ਹੁੰਦੀ ਹੈ।ਪਿਛਲੇ 12 ਸਾਲਾਂ ਤੋਂ ਸਫਲਤਾ ਪੂਰਵਕ ਇਹ ਚੈਂਪੀ...
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ / ਨੰਗਲ 10 ਸਤੰਬਰ : ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਹੜ੍ਹ ਦੇ ਪਾਣੀਆਂ ਦੇ ਘਟਣ ਤੋਂ ਬਾਅਦ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਵਾਪਸ ਜਾਣ ਲੱਗ ਪਏ ਹਨ।ਸ. ਬੈਂਸ ਖੁਦ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੌਕੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਅਤੇ ਬੇਲਾ ਸ਼ਿਵ ਸਿੰਘ ਵਰਗੇ ਪਿੰਡ, ਜੋ ਹੜ੍ਹ ਦੇ ਪਾਣੀ ਕਾਰਨ ਕੱਟ ਗਏ ਸਨ, ਮੁੜ ਜੋੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 90 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਸੀ ਪਰ ਕੁਝ ਮਕੈਨਿਕਲ ਰੁਕਾਵਟਾਂ ਕਰਕੇ ਦੇਰ ਹੋ ਗਈ। ਹਾਲਾਂਕਿ ਉਨ੍ਹਾਂ ਯਕੀਨੀ ਬਣਾਇਆ ਕਿ ਇਹ ਕੰਮ ਅੱਜ ਕੁਝ ਘੰਟਿਆਂ ਵਿੱਚ ਪੂਰਾ ਹੋ ਜਾਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ...
ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ”: ਚੀਮਾ

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ”: ਚੀਮਾ

Hot News
ਚੰਡੀਗੜ੍ਹ, 9 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਲਈ ਐਲਾਨੇ ਵਿੱਤੀ ਸਹਾਇਤਾ ਪੈਕੇਜ ਦੀ ਸਖ਼ਤ ਨਿੰਦਾ ਕਰਦੇ ਹੋਏ ਇਸਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ "ਬੇਰਹਿਮ ਮਜ਼ਾਕ" ਕਿਹਾ। ਉਨ੍ਹਾਂ ਨੇ ਰਾਜ ਦੇ ਹਵਾਈ ਸਰਵੇਖਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਐਲਾਨੇ ਗਏ "ਮਾਮੂਲੀ ਅਤੇ ਅਪਮਾਨਜਨਕ" ਹੜ੍ਹ ਰਾਹਤ ਪੈਕੇਜ ਲਈ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ।  ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 1,600 ਕਰੋੜ ਰੁਪਏ ਦੀ ਸਹਾਇਤਾ ਪੰਜਾਬ ਦੇ ਲੋਕਾਂ ਨਾਲ ਇੱਕ ਬੇਰਹਿਮ ਮਜ਼ਾਕ ਹੈ, ਜਿਨ੍ਹਾਂ ਨੂੰ ਚਾਰ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹਾਂ ਵਜੋਂ ਦਰਸਾਏ ਗਏ ਹੜ੍ਹਾਂ ਵਿੱਚ ਭਿਆਨਕ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ, "ਪ੍ਰਧਾਨ ਮੰਤਰੀ ਦਾ ਦੌਰਾ ਸਿਰਫ਼ ਇੱਕ ਫੋਟੋ-ਅਪ ਤੋਂ ਵੱਧ ਕੁਝ ਨਹੀਂ ਸੀ। ਸਾਡੇ ਸੂਬੇ ਵੱਲੋਂ ਹਫ਼ਤਿਆਂ ਤੱਕ ਇੱਕ ਬੇਮਿਸਾਲ ਕੁਦਰਤੀ ਆਫ਼ਤ ਨਾਲ ਜੂਝਣ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਅੰਤ ਵਿੱਚ ਇੱਕ ਬਹੁਤ ਹੀ ਮਾਮੂ...
ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 9 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਵਿਗੜੀ ਹੈ ਜਿਸ ਨਾਲ ਹੋਰ 33 ਪਿੰਡ ਅਤੇ ਹੋਰ 133 ਲੋਕ ਪ੍ਰਭਾਵਿਤ ਹੋਏ ਹਨ ਅਤੇ 6988 ਹੈਕਟੇਅਰ ਫ਼ਸਲਾਂ ਦਾ ਖ਼ਰਾਬਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਕੁੱਲ ਗਿਣਤੀ 2097 ਹੋ ਗਈ ਹੈ ਅਤੇ ਪ੍ਰਭਾਵਿਤ ਆਬਾਦੀ 3,88,092 ਤੱਕ ਪਹੁੰਚ ਗਈ ਹੈ। ਮਾਲ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਇੱਕ ਹੋਰ ਵਿਅਕਤੀ ਦੀ ਜਾਨ ਗਈ ਹੈ, ਜਿਸ ਨਾਲ 15 ਜ਼ਿਲ੍ਹਿਆਂ ਵਿੱਚ ਮੌਤਾਂ ਦੀ ਕੁੱਲ ਗਿਣਤੀ 52 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿੱਚ ਤਿੰਨ ਵਿਅਕਤੀ ਹਾਲੇ ਵੀ ਲਾਪਤਾ ਹਨ। ਰਾਹਤ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਹੋਰ 191 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢਿਆ ਗਿਆ ਜਿਸ ਨਾਲ ਬਚਾਏ ਗਏ ਵਿਅਕਤੀਆਂ ਦੀ ...
ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

Hot News
ਚੰਡੀਗੜ੍ਹ, 9 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਕੈਬਨਿਟ ਮੰਤਰੀ, ਐਮ.ਐਲ.ਏਜ਼ਅਤੇ ਪੂਰਾ ਪ੍ਰਸ਼ਾਸਨ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਹਨ। ਇਸ ਸੰਕਟ ਦੀ ਘੜੀ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਵੱਲੋਂ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ। ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਬੇਲਿਆਂ ਦੇ ਦਰਜਨਾਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪਿੰਡ ਡਾਢਾ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਪਸ਼ੂਆਂ ਲਈ ਚਾਰੇ ਦੀ ਵੰਡ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਗਿਰਦਾਵਰੀ ਤੁਰੰਤ ਪੂਰੀ ਕਰਨ, ਨੁਕਸਾਨ ਹੋਏ ਮਕਾਨਾਂ ਦੇ ਜਾਇਜੇ, ਸੜਕਾਂ ਦੀ ਮੁਰੰਮਤ ਅਤੇ ਜਲ-ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹੜ੍ਹ ਕਾਰਨ ਪ੍ਰਭਾ...
50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ, 9 ਸਤੰਬਰ 2025:- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇੱਕ ਇੰਗਲੈਂਡ ਨਿਵਾਸੀ ਐਨਆਰਆਈ ਮਹਿਲਾ, ਜੋ ਇਸ ਸਮੇਂ ਮੁੰਬਈ ਵਿੱਚ ਵੀ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ’ਤੇ ਕੀਤੀਆਂ ਗਈਆਂ ਹਨ।ਬੁਲਾਰੇ ਨੇ ਹੋਰ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ਏ.ਐਸ. ਆਈ. ਨੇ ਸ਼ਿਕਾਇਤਕਰਤਾ ਦੇ ਐਨਆਰਆਈ ਦੋਸਤ ਦੀ ਪੁਲਿਸ ਵੱਲੋਂ ਇੱਕ ਮਾਮਲੇ ਵਿੱਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ਵਿੱਚ ਮੱਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਇੰਨਾਂ ਪੁਲਿਸ ਮੁਲਾਜ...
‘सेवा पखवाड़ा‘ के तहत 20 सितम्बर को पूरे प्रदेश में नई सड़कों के निर्माण व रिपेयर कार्यों का होगा शुभारंभ : रणबीर गंगवा

‘सेवा पखवाड़ा‘ के तहत 20 सितम्बर को पूरे प्रदेश में नई सड़कों के निर्माण व रिपेयर कार्यों का होगा शुभारंभ : रणबीर गंगवा

Haryana, Hindi
चण्डीगढ़, 9 सितम्बर - हरियाणा के लोक निर्माण मंत्री श्री रणबीर गंगवा ने कहा कि प्रधानमंत्री श्री नरेद्र मोदी के जन्म दिवस 17 सितंबर से 2 अक्तूबर, 2025 तक ‘सेवा पखवाड़ा‘ आयोजित किया जा रहा है। इसी दिशा में प्रदेश सरकार के लोक निर्माण विभाग, शहरी स्थानीय विभाग, विकास एवं पंचायत विभाग, हरियाणा राज्य कृषि विपणन बोर्ड, हरियाणा शहरी विकास प्राधिकरण और एचएसआईआईडीसी द्वारा 20 सितम्बर को पूरे प्रदेश में अपने-अपने विभागों की 75 नई सड़कों का निर्माण कार्य, पुरानी सड़क की मेजर रिपेयर के कार्यक्रमों का शुभारंभ किया जाएगा। श्री रणबीर गंगवा गत सायं यहां विभिन्न विभागों के अधिकारियों के साथ ‘सेवा पखवाड़ा‘ को लेकर बैठक की अध्यक्षता कर रहे थे। उन्होंने कहा कि 20 सितम्बर को आयोजित होने वाले कार्यक्रम में किसी एक स्थान पर मुख्यमंत्री मुख्यातिथि के रूप ...
परियोजनाओं में देरी को लेकर सख्त हुए मुख्यमंत्री नायब सिंह सैनी

परियोजनाओं में देरी को लेकर सख्त हुए मुख्यमंत्री नायब सिंह सैनी

Haryana, Hindi
चंडीगढ़, 09 सितम्बर-हरियाणा के मुख्यमंत्री श्री नायब सिंह सैनी ने प्रदेश में चलाई जा रही कई परियोजनाओं के पूरा होने में हो रहे विलम्ब को गम्भीरता से लेते हुए निर्देश दिए हैं कि ऐसी सभी परियोजनाओं की प्रशासनिक सचिवों के स्तर पर गहन समीक्षा की जाए। मुख्य सचिव श्री अनुराग रस्तोगी, जिनके पास वित्त विभाग का दायित्व भी है, ने इस सम्बन्ध में सभी प्रशासनिक सचिवों, विभागाध्यक्षों, बोर्डों व निगमों के प्रबंध निदेशकों, मंडलायुक्तों तथा उपायुक्तों को एक पत्र जारी किया है। मुख्य सचिव ने निर्देश दिए हैं कि वे अपने-अपने विभागों या संस्थाओं की ’चल रही परियोजनाओं एवं मध्यस्थता मामलों’ की व्यापक समीक्षा करें। साथ ही, विभागों को अधूरी अथवा लंबित परियोजनाओं का विवरण निर्धारित प्रपत्र में भेजने को कहा गया है, जिसमें ’वित्तीय प्रभाव, विलंब के कार...
मुख्यमंत्री नायब सिंह सैनी की अध्यक्षता में हुई श्री माता मनसा देवी श्राइन बोर्ड की बैठक

मुख्यमंत्री नायब सिंह सैनी की अध्यक्षता में हुई श्री माता मनसा देवी श्राइन बोर्ड की बैठक

Haryana, Hindi
चंडीगढ़, 9 सितंबर -- हरियाणा के मुख्यमंत्री श्री नायब सिंह सैनी ने अश्विन नवरात्रों से पूर्व श्री माता मनसा देवी मंदिर परिसर में तैयारियों की समीक्षा करते हुए संबंधित अधिकारियों को निर्देश दिए कि श्रद्धालुओं की सुविधा के लिए 3 बड़े वातानुकूलित भण्डारा हॉल का निर्माण किया जाए, जिसमें एक हॉल में कम से कम 1500 श्रद्धालु एक साथ बैठकर प्रसाद ग्रहण कर सकें। इसके अलावा, अत्याधुनिक स्तर के रसोईघर की व्यवस्था भी की जाए और सफाई का विशेष ध्यान रखा जाए। मुख्यमंत्री, जो श्री माता मनसा देवी श्राइन बोर्ड के अध्यक्ष भी हैं, आज यहां श्री माता मनसा देवी श्राइन बोर्ड, पंचकूला की 22वीं बैठक की अध्यक्षता कर रहे थे। बैठक में शहरी स्थानीय निकाय मंत्री श्री विपुल गोयल, कालका विधायक श्रीमती शक्ति रानी शर्मा सहित बोर्ड के अन्य सदस्य भी मौजूद रहे। श्री नायब सिंह सैनी ने कहा क...