Saturday, May 23Malwa News
Shadow

Tag: breaking news

ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

Breaking News
ਚੰਡੀਗੜ੍ਹ, 6 ਸਤੰਬਰ:- ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਹੜ੍ਹ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕਥਲੌਰ, ਕੋਲੀਆਂ ਰੋਡ, ਪਿੰਡ ਪੰਮਾ ਅਤੇ ਬਮਿਆਲ ਦਾ ਦੌਰਾ ਕੀਤਾ। ਉਨ੍ਹਾਂ ਨੇ ਰਾਵੀ ਨਦੀ 'ਤੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਵੀ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੱਤਰ ਲਿਖ ਕੇ ਕੀਤੀਆਂ ਅਪੀਲਾਂ ਉਪਰੰਤ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਲਈ ਕੋਈ ਵਿੱਤੀ ਪੈਕੇਜ ਦਾ ਐਲਾਨ ਨਹੀਂ ਕੀਤਾ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਫ਼ਗਾਨਿਸਤਾਨ ਨੂੰ ਸਹਾਇਤਾ ਭੇਜਣ ਲਈ ਸਮਾਂ ਹੈ ਪਰ ਉਨ੍ਹਾਂ ਕੋਲ ਪੰਜਾਬ ਲਈ ਕੋਈ ਸਮਾਂ ਨਹੀਂ ਹੈ। ਨੰਗਲ ਵਿਖੇ ਪ੍ਰਸਿੱਧ ਲਕਸ਼ਮੀ ਨਾਰਾਇਣ ਮੰਦਰ ਦੇ ਨੁਕਸਾਨੇ ਗਏ ਹਿੱਸੇ ਨੂੰ ਬਚਾਉਣ ਲਈ ਪਿਛਲੇ 2 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਤੋਂ ਪ੍ਰੇਰਿਤ ਹੋ ਕੇ ਹੁਣ ਇਲਾਕੇ ਦੇ ਵਸਨੀਕ, 'ਆਪ' ਵਲੰਟੀਅਰ ਅਤੇ ਤਕਨੀਕੀ ...
ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 6 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਦਾ ਗੰਭੀਰ ਮੁਲਾਂਕਣ ਕੀਤਾ, ਜਿਸਨੂੰ ਉਨ੍ਹਾਂ ਪਿਛਲੇ ਪੰਜ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਦੱਸਿਆ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਨਾਲ ਲੱਗਦੇ ਪਹਾੜੀ ਰਾਜਾਂ ਵਿੱਚ ਲਗਾਤਾਰ ਪੈ ਰਹੀ ਬਾਰਿਸ਼ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਨਾਲ ਲਗਭਗ 2,000 ਪਿੰਡ ਪ੍ਰਭਾਵਿਤ ਹੋਏ ਹਨ। ਇਸ ਸੰਕਟ ਨੇ 4,00,000 ਤੋਂ ਵੱਧ ਨਾਗਰਿਕਾਂ ਨੂੰ ਪ੍ਰਭਾਵਿਤ ਕੀਤਾ ਹੈ, ਜਦੋਂ ਕਿ 14 ਜ਼ਿਲ੍ਹਿਆਂ ਵਿੱਚ 43 ਮੌਤਾਂ ਹੋਈਆਂ ਹਨ। ਰਾਜ ਦੀ ਆਰਥਿਕਤਾ ਦਾ ਆਧਾਰ ਮੰਨੇ ਜਾਂਦੇ ਖੇਤੀਬਾੜੀ ਸੈਕਟਰ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ, ਜਿਸ ਵਿੱਚ 18 ਜ਼ਿਲ੍ਹਿਆਂ ਵਿੱਚ 1.72 ਲੱਖ ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ, ਬੁਨਿਆਦੀ ਢਾਂਚੇ, ਘਰਾਂ ਅਤੇ ਪਸ਼ੂਆਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਘੱਗਰ ਨਦੀ ਦਾ ਜਲ ਪੱਧਰ ਵੀ 750 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਅਣਕਿਆਸੇ ਹੜ੍ਹ ਸੰਕਟ ਦਾ ਤੁਰੰਤ...
ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ

Hot News
ਚੰਡੀਗੜ੍ਹ, 6 ਸਤੰਬਰ:ਪੰਜਾਬ ਇੰਨ੍ਹੀਂ ਦਿਨੀਂ ਆਪਣੇ ਸਭ ਤੋਂ ਭਿਆਨਕ ਤੇ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ - ਲਗਭਗ 1,900 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ 4 ਲੱਖ ਹੈਕਟੇਅਰ ਉਪਜਾਊ ਜ਼ਮੀਨ ਡੁੱਬ ਗਈ ਹੈ ।ਇਸ ਸੰਕਟਕਾਲੀ ਦੌਰ ਵਿੱਚ ਸਹਿਕਾਰਤਾ ਵਿਭਾਗ ਨੇ ਮਿਲਕਫੈੱਡ ਪੰਜਾਬ (ਵੇਰਕਾ) ਅਤੇ ਇਸ ਨਾਲ ਸੰਬੰਧਿਤ ਮਿਲਕ ਯੂਨੀਅਨਾਂ ਦੇ ਨਾਲ ਮਿਲ ਕੇ ਪ੍ਰਭਾਵਿਤ ਲੋਕਾਂ ਅਤੇ ਪਸ਼ੂਆਂ ਦੀ ਸਹਾਇਤਾ ਲਈ ਰਾਹਤ ਅਤੇ ਮੁੜ-ਵਸੇਬਾ ਕਾਰਜ ਸ਼ੁਰੂ ਕਰ ਦਿੱਤੇ ਹਨ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਅੰਮ੍ਰਿਤਸਰ, ਫਿਰੋਜ਼ਪੁਰ, ਅਬੋਹਰ, ਫਾਜਿ਼ਲਕਾ ਅਤੇ ਜਲੰਧਰ ਹਨ, ਜਿੱਥੇ  ਲਗਭਗ 3.5 ਲੱਖ ਪ੍ਰਭਾਵਿਤ ਲੋਕ ਹਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਜੂਝ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ ਨੇ ਇੱਕ ਵਿਆਪਕ ਦੋ-ਪੱਖੀ ਰਣਨੀਤੀ ਨੂੰ ਸ਼ੁਰੂ ਕੀਤੀ ਹੈ, ਜਿਸ ਤਹਿਤ ਡੇਅਰੀ ਕਿਸਾਨਾਂ ਅਤੇ ਪਸ਼ੂਆਂ ਨੂੰ ਦੀ ਸਿਹਤਮੰਦੀ ਕਾਇਮ ਰੱਖਣ ਦੇ ਨਾਲ- ਨਾਲ  ਪ੍ਰਭਾਵਿਤ ਆਬਾਦੀ ਨੂੰ ਦੁੱਧ ਅਤੇ ਭੋਜਨ ਦੀ ਜ਼ਰੂਰੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਬਾਰ...
ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

Breaking News
ਚੰਡੀਗੜ੍ਹ, 6 ਸਤੰਬਰ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਦੀ ਕੁਮਾਉਂ ਰੈਜੀਮੈਂਟ,ਜੋ ਕਿ ਫੌਜ ਦੀਆਂ ਸਭ ਤੋਂ ਪੁਰਾਣੀਆਂ ਇਨਫੈਂਟਰੀ ਰੈਜੀਮੈਂਟਾਂ ਵਿੱਚੋਂ ਇੱਕ ਹੈ, ਵਿੱਚ ਬਤੌਰ ਲੈਫਟੀਨੈਂਟ ਕਮਿਸ਼ਨ ਮਿਲਿਆ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਹਵਾਈ ਫੌਜ ਦੇ ਮੁਖੀ, ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀਵੀਐਸਐਮ, ਏਵੀਐਸਐਮ ਵੱਲੋਂ ਕੀਤਾ ਗਿਆ। ਜ਼ਿਲ੍ਹਾ ਪਠਾਨਕੋਟ ਦੇ ਰਹਿਣ ਵਾਲੇ ਕੈਡਿਟ ਦੀਪਿਤ ਸ਼ਰਮਾ ਨੇ ਆਪਣੇ ਪਿਤਾ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਫੌਜ ਵਿੱਚ ਅਧਿਕਾਰੀ ਬਣਿਆ ਹੈ। ਉਸਦੇ ਪਰਿਵਾਰ ਲਈ ਹੋਰ ਵੀ ਮਾਣ ਵਾਲੀ ਗੱਲ ਇਹ ਹੈ ਕਿ ਉਸਨੂੰ ਕੁਮਾਉਂ ਰੈਜੀਮੈਂਟ ਦੇ ਉਸੇ ਯੂਨਿਟ ਵਿੱਚ ਕਮਿਸ਼ਨ ਮਿਲਿਆ ਹੈ, ਜਿੱਥੇ ਉਸਦੇ ਪਿਤਾ ਸੇਵਾ ਨਿਭਾਅ ਰਹੇ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਵਧਾਈ ਦਿ...
ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

Breaking News
ਚੰਡੀਗੜ੍ਹ, 6 ਸਤੰਬਰ:- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਜੀ ਨੇ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ ਮੌਹਾਲੀ ਵਿਖੇ ਹਾਲ ਵਿੱਚ ਆਏ ਹੜ੍ਹਾਂ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚੇ- ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਦੀ ਉੱਚ ਪੱਧਰੀ ਮੀਟਿੰਗ ਵਿੱਚ ਸਮੀਖਿਆ ਕੀਤੀ। ਇਸ ਸਮੀਖਿਆ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹੁਣ ਤੱਕ ਦੇ  ਅੰਦਾਜ਼ੇ ਮੁਤਾਬਿਕ ਹੋਏ ਨੁਕਸਾਨ ਅਤੇ ਤੁਰੰਤ ਮੁਰੰਮਤ ਕਰਨ ਲਈ ਲੋੜੀਂਦੇ ਫੰਡ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਹੁਕਮ ਕੀਤੇ ਕਿ ਨੁਕਸਾਨੇ ਗਏ ਰਸਤਿਆਂ, ਖਾਸ ਤੌਰ ਤੇ ਪੇਂਡੂ ਹਲਕਿਆਂ,ਵਿੱਚ ਫੌਰੀ ਤੌਰ ਤੇ ਰਿਪੇਅਰ ਕਰਕੇ ਸੰਪਰਕ ਬਹਾਲ ਕੀਤਾ ਜਾਵੇ ਤਾਂ ਜੋ ਰਾਹਤ ਕੰਮਾਂ ਵਿੱਚ ਹੋਰ ਤੇਜੀ ਲਿਆਂਦੀ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਜਿੱਥੇ ਹੜ੍ਹ ਦੇ ਪਾਣੀ ਨਾਲ ਵਾਸ਼- ਆਉਟ ਹੋਇਆ ਹੈ ਉਥੇ ਮੌਕੇ ਦੀ ਸਥਿਤੀ ਅਨੁਸਾਰ ਪਾਣੀ ਦੀ ਨਿਕਾਸੀ ਲਈ ਕਾਜ਼ਵੇ, ਪਾਇਪ ਜਾਂ ਬਾਕਸ ਕਲਵਰਟ ਉਸਾਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ...
ਹੜ੍ਹਾਂ ਨਾਲ ਖਰਾਬ ਹੋਈਆਂ ਸੜਕਾਂ, ਪੁਲਾਂ ਤੇ ਸਰਕਾਰੀ ਇਮਾਰਤਾਂ ਦੀ ਮੁਰੰਮਤ ਲਈ ਉੱਚ ਪੱਧਰੀ ਮੀਟਿੰਗ

ਹੜ੍ਹਾਂ ਨਾਲ ਖਰਾਬ ਹੋਈਆਂ ਸੜਕਾਂ, ਪੁਲਾਂ ਤੇ ਸਰਕਾਰੀ ਇਮਾਰਤਾਂ ਦੀ ਮੁਰੰਮਤ ਲਈ ਉੱਚ ਪੱਧਰੀ ਮੀਟਿੰਗ

Hot News
ਚੰਡੀਗੜ੍ਹ, 9 ਸਤੰਬਰ : ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੇ ਸਿਲਸਲੇ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਉੱਚ ਪੱਧਰੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿਚ ਹੜ੍ਹਾਂ ਨਾਲ ਖਰਾਬ ਹੋਈਆਂ ਸੜਕਾਂ ਅਤੇ ਪੁਲਾ ਦੀ ਮੁਰੰਮਤ ਬਾਰੇ ਵਿਚਾਰ ਚਰਚਾ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ ਵਲੋਂ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਲਈ ਹੜ੍ਹਾਂ ਨਾਲ ਟੁੱਟੀਆਂ ਸੜਕਾਂ, ਪੁਲਾਂ ਅਤੇ ਸਰਕਾਰੀ ਇਮਾਰਤਾਂ ਦੀ ਮੁਰੰਮਤ ਲਈ ਪਹਿਲ ਦੇ ਆਧਾਰ 'ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹਾਂ ਦੀ ਮੁਸ਼ਕਲ ਸਥਿੱਤੀ ਵਿਚ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮੱਦਦ ਕਰਨਾ ਸਾਡਾ ਇਖਲਾਕੀ ਫਰਜ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਯਤਨ ਤਾਂ ਹੀ ਸੰਭਵ ਹੋ ਸਕਦੇ ਨੇ ਜੇਕਰ ਸਾਰੇ ਅਧਿਕਾਰੀ ਅਤੇ ਮੁਲਾਜ਼ਮ ਇਸ ਮੁਸ਼ਕਲ ਨਾਲ ਸਿੱਝਣ ਲਈ...
मेट्रो सेवा की उपलब्धता में नम्बर वन बनने की ओर अग्रसर भारत : मनोहर लाल

मेट्रो सेवा की उपलब्धता में नम्बर वन बनने की ओर अग्रसर भारत : मनोहर लाल

Haryana, Hindi
चंडीगढ़, 05 सितंबर- केंद्रीय विद्युत तथा आवास एवं शहरी कार्य मंत्री श्री मनोहर लाल ने कहा कि देश में प्रधानमंत्री श्री नरेन्द्र मोदी के नेतृत्व में मेट्रो सेवा का तेजी से विस्तार हो रहा है। जहां 2014 तक केवल 5 शहरों में 248 किलोमीटर मेट्रो सेवा थी उसे अब बढ़ाकर  24 शहरों में 1066 किलोमीटर की मेट्रो सेवा उपलब्ध है और 970 किलोमीटर मेट्रो सेवा का कार्य पाइपलाइन में है जिसके पूरा होने के बाद भारत दुनिया का नम्बर वन देश मेट्रो सेवा प्रदान करने में बन जाएगा। श्री मनोहर लाल शुक्रवार को गुरुग्राम विश्वविद्यालय परिसर सभागार में गुरुग्राम मेट्रो रेल लिमिटेड के तत्वावधान में आयोजित गुरुग्राम मेट्रो भूमि पूजन कार्यक्रम में बतौर मुख्यातिथि बोल रहे थे। कार्यक्रम की अध्यक्षता हरियाणा के मुख्यमंत्री श्री नायब सिंह सैनी ने की जबक...
जीएसटी सुधारों से हर नागरिक तक सस्ती और सुलभ स्वास्थ्य सेवा पहुँचेगी – स्वास्थ्य मंत्री आरती सिंह राव

जीएसटी सुधारों से हर नागरिक तक सस्ती और सुलभ स्वास्थ्य सेवा पहुँचेगी – स्वास्थ्य मंत्री आरती सिंह राव

Haryana, Hindi
चंडीगढ़, 4 सितम्बर -हरियाणा की स्वास्थ्य मंत्री आरती सिंह राव ने कहा कि केंद्र सरकार द्वारा घोषित व्यापक एवं तर्कसंगत जीएसटी सुधार देश के स्वास्थ्य क्षेत्र में क्रांतिकारी बदलाव लाएंगे। इन सुधारों से दवाओं, चिकित्सा उपकरणों, बीमा योजनाओं तथा पोषण संबंधी उत्पादों की लागत कम होगी और आमजन को सस्ती तथा सुलभ स्वास्थ्य सेवाएं उपलब्ध होंगी। उन्होंने कहा कि इन सुधारों का उद्देश्य आम नागरिक का जीवन सरल बनाना और अर्थव्यवस्था को मजबूत करना है। इसके साथ ही इन कदमों को परिवारों पर खर्च का बोझ घटाने वाला और विभिन्न सेक्टरों के लिए राहतकारी बताया। उन्होंने इसे “बहुक्षेत्रीय एवं बहुविषयक सुधार” बताते हुए व्यापार और जीवन दोनों को सुगम बनाने की दिशा में बड़ा कदम बताया। आरती सिंह राव ने कहा कि आवश्यक दवाओं पर जीएसटी दरें घटाकर 12% से 5% अथवा शून्य कर दी गई हैं, जिसस...
भारी बारिश के बीच जीवन और आजीविका की सुरक्षा के लिए हर संभव कदम उठा रही सरकार : डॉ. सुमिता मिश्रा*

भारी बारिश के बीच जीवन और आजीविका की सुरक्षा के लिए हर संभव कदम उठा रही सरकार : डॉ. सुमिता मिश्रा*

Haryana, Hindi
चंडीगढ़, 5 सितंबर -- वित्त आयुक्त, राजस्व, डॉ. सुमिता मिश्रा ने कहा कि राजस्व एवं आपदा प्रबंधन विभाग राज्य के विभिन्न हिस्सों के साथ-साथ पड़ोसी राज्यों में लगातार हो रही भारी बारिश के कारण उत्पन्न बाढ़ जैसी स्थिति पर कड़ी नज़र रख रहा है। उन्होंने कहा कि लगातार बारिश के कारण कई जिलों में नदियों का जलस्तर बढ़ गया है, नाले उफान पर हैं और निचले इलाकों में जलभराव हो गया है। उन्होंने बताया कि मुख्यमंत्री श्री नायब सिंह सैनी, वरिष्ठ सरकारी अधिकारियों के साथ प्रभावी समन्वय सुनिश्चित करने के लिए बाढ़ की स्थिति की निरंतर समीक्षा कर रहे हैं। डॉ. मिश्रा ने बताया कि हरियाणा में मानसून के मौसम में अब तक सामान्य से 48 प्रतिशत अधिक वर्षा हुई है। उन्होंने बताया कि इस दौरान फतेहाबाद, झज्जर, कुरुक्षेत्र और महेंद्रगढ़ जिलों में सामान्य से काफी अधिक वर्षा ह...
जलभराव से हुए नुकसान की भरपाई करेगी प्रदेश सरकार : रणबीर गंगवा

जलभराव से हुए नुकसान की भरपाई करेगी प्रदेश सरकार : रणबीर गंगवा

Haryana, Hindi
चंडीगढ़, 5 सितंबर -- हरियाणा के लोक निर्माण एवं जन स्वास्थ्य अभियांत्रिकी मंत्री श्री रणबीर गंगवा ने बताया कि विभिन्न गांवों में हुए जलभराव के कारण से फसलों को हुए नुकसान के पंजीकरण हेतु हिसार जिले के 276 गांवों के लिए ई - क्षतिपूर्ति पोर्टल खोला गया है। इससे पहले यह पोर्टल 81 गांवों के लिए खुला था वहीं अब 276 गांवों के किसान इस पोर्टल पर फसलों को हुए खराबे को दर्ज कर सकते हैं। कैबिनेट मंत्री श्री गंगवा ने शुक्रवार को बरवाला, हिसार व गांव गंगवा में ड्रेन को ठीक करने के प्रबंधों की समीक्षा के दौरान ग्राम वासियों के साथ बातचीत में यह जानकारी दी। ई - क्षतिपूर्ति पर डाले गए 276 गांवों में आदमपुर तहसील के 30, बालसमंद के 19, बरवाला के 28, बांस के 19, हांसी के 43, हिसार के 87, खेड़ी जा...