Saturday, May 23Malwa News
Shadow

Tag: breaking news

ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਲਿਖਿਆ ਕੇਂਦਰ ਨੂੰ ਪੱਤਰ : ਸਹਾਇਤਾ ਦੀ ਮੰਗ

ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਲਿਖਿਆ ਕੇਂਦਰ ਨੂੰ ਪੱਤਰ : ਸਹਾਇਤਾ ਦੀ ਮੰਗ

Hot News
ਚੰਡੀਗੜ੍ਹ, 4 ਸਤੰਬਰ : ਆਮ ਆਦਮੀ ਪਾਰਟੀ ਦੇ ਜਿਲਾ ਰੋਪੜ ਦੇ ਵਿਧਾਇਕਾ ਦਿਨੇਸ਼ ਚੱਢਾ ਵੱਲੋਂ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੂੰ ਮਿਲ ਕੇ ਕੇਂਦਰ ਵੱਲੋਂ ਪੰਜਾਬ ਦੇ ਰੋਕੇ 60,000 ਕਰੋੜ ਰੁਪਏ ਦੇ ਫੰਡ ਰਿਲੀਜ਼ ਕਰਨ ਅਤੇ ਰਾਏਪੇਰੀਅਨ ਜਿਲੇ ਰੂਪ ਨਗਰ ਲਈ ਖਾਸ ਸਹਾਇਤਾ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਵਿਧਾਇਕ ਵੱਲੋਂ ਰਾਜਪਾਲ ਨੂੰ ਸੌਂਪੇ ਗਏ ਪੱਧਰ ਵਿਚ ਮੰਗ ਕੀਤੀ ਗਈ ਹੈ ਕਿ ਜਿਲਾ ਰੋਪੜ ਰਿਪੇਅਰੀਅਨ ਕਾਨੂੰਨ ਅਨੁਸਾਰ ਵਿਸ਼ੇਸ਼ ਸਹੂਲਤਾਂ ਦਾ ਹੱਕਦਾਰ ਹੈ। ਇਸ ਜਿਲੇ ਵਿਚ ਬਣਿਆ ਹੋਇਆ ਭਾਖੜਾ ਡੈਮ, ਪੰਜਾਬ ਅਤੇ ਰਾਜਸਥਾਨ ਨੂੰ ਪਾਣੀ ਸਪਲਾਈ ਕਰਦਾ ਹੈ ਅਤੇ ਬਿਜਲੀ ਪੈਦਾ ਕਰਦਾ ਹੈ। ਇਸ ਡੈਮ ਕਾਰਨ ਰੋਪੜ ਜਿਲੇ ਦੇ ਲੋਕਾਂ ਨੂੰ ਹਰ ਸਾਲ ਹੜ੍ਹਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਫਿਰ ਵੀ ਕੋਈ ਵਿਸ਼ੇਸ਼ ਸਹੂਲਤ ਨਹੀਂ ਮਿਲ ਰਹੀ। ਵਿਧਾਇਕ ਦਿਨੇਸ਼ ਚੱਢਾ ਵਲੋਂ ਲਿਖਿਆ ਗਿਆ ਪੱਤਰ ਹੇਠ ਲਿਖੇ ਅਨੁਸਾਰ ਹੈ।...
ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੰਡਿਆ ਦੁੱਖ, ਕਿਹਾ-ਰਾਹਤ ਅਤੇ ਬਚਾਅ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੰਡਿਆ ਦੁੱਖ, ਕਿਹਾ-ਰਾਹਤ ਅਤੇ ਬਚਾਅ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

Breaking News
ਚੰਡੀਗੜ੍ਹ, 4 ਸਤੰਬਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਸੂਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਮੀਡੀਆ ਨਾਲ ਗੱਲ ਕਰਦੇ ਹੋਏ ਕੇਜਰੀਵਾਲ ਨੇ ਸੰਕਟ ਦੀ ਗੰਭੀਰਤਾ, ਪੰਜਾਬ ਸਰਕਾਰ ਵੱਲੋਂ 24 ਘੰਟੇ ਰਾਹਤ ਅਤੇ ਰੈਸਕਿਊ ਲਈ ਕੀਤੀਆਂ ਕੋਸ਼ਿਸ਼ਾਂ ਦਾ ਜ਼ਿਕਰ ਕੀਤਾ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਮਦਦ ਲਈ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਾਲ ਦੇ ਹੜ੍ਹ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇੱਕ ਹਨ, ਜੋ ਕਿ 37 ਸਾਲ ਪਹਿਲਾਂ 1988 ਵਿੱਚ ਆਏ ਹੜ੍ਹਾਂ ਦੇ ਮੁਕਾਬਲੇ ਬਹੁਤ ਭਿਆਨਕ ਹਨ। ਪੂਰੇ ਪਿੰਡ ਡੁੱਬ ਗਏ ਹਨ, ਜਿਸ ਕਾਰਨ ਘਰਾਂ, ਫਸਲਾਂ ਅਤੇ ਬੁਨਿਆਦੀ ਢਾਂਚੇ ਦਾ ਭਾਰੀ ਨੁਕਸਾਨ ਹੋਇਆ ਹੈ। ਕੇਜਰੀਵਾਲ ਨੇ ਲੋਕਾਂ ਦੇ ਦੁੱਖਾਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਇਸ ਸੰਕਟ ਦੀ ਘ...
ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ, 196 ਰਾਹਤ ਕੈਂਪਾਂ ਵਿੱਚ 6755 ਵਿਅਕਤੀਆਂ ਨੂੰ ਮਿਲੀ ਠਾਹਰ: ਹਰਦੀਪ ਸਿੰਘ ਮੁੰਡੀਆਂ

ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ, 196 ਰਾਹਤ ਕੈਂਪਾਂ ਵਿੱਚ 6755 ਵਿਅਕਤੀਆਂ ਨੂੰ ਮਿਲੀ ਠਾਹਰ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 4 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ 22 ਜ਼ਿਲ੍ਹਿਆਂ ਦੇ 1902 ਪਿੰਡ ਪ੍ਰਭਾਵਿਤ ਹੋਏ ਹਨ ਜਦਕਿ 15 ਜ਼ਿਲ੍ਹਿਆਂ ਦੀ 3.84 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਆਬਾਦੀ ਦੀ ਠਾਹਰ ਲਈ ਸੂਬੇ ਵਿੱਚ 29 ਹੋਰ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਇਸ ਸਮੇਂ 196 ਰਾਹਤ ਕੈਂਪ ਪ੍ਰਭਾਵਿਤ ਲੋਕਾਂ ਲਈ ਵੱਖ-ਵੱਖ ਥਾਵਾਂ 'ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ 1.71 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ‘ਚ ਗੁਰਦਾਸਪੁਰ, ਅੰਮ੍ਰਿਤਸਰ, ਫਾਜ਼ਿਲਕਾ, ਫਿਰੋਜ਼ਪੁਰ, ਕਪੂਥਲਾ ਅਤੇ ਮਾਨਸਾ ਸ਼ਾਮਲ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 20,972 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ, ਜਿਸ ਵਿੱਚ ਗੁਰਦਾਸਪੁਰ ਦੇ (5581 ਵਿਅਕਤੀ), ਫਿਰੋਜ਼ਪੁਰ (3804), ਫਾਜ਼ਿ...
लोक निर्माण विभाग की बैठक: मंत्री रणबीर गंगवा ने दिए कड़े निर्देश

लोक निर्माण विभाग की बैठक: मंत्री रणबीर गंगवा ने दिए कड़े निर्देश

Haryana, Hindi
चंडीगढ़, 4 सितम्बर-- हरियाणा में हाल ही लगातार हुई बारिश से प्रभावित हुई सड़कों की मरम्मत और क्षतिग्रस्त सड़कों पर किसी प्रकार से हादसा ना हो, इसे लेकर लोक निर्माण मंत्री श्री रणबीर गंगवा ने विभाग के अधिकारियों को चौकन्ना रहने के निर्देश दिए हैं। श्री गंगवा ने कहा कि सड़क पर गहरे गड्ढे होने से हादसों का खतरा बढ़ जाता है, इसलिए उन्हें तुरंत भरवाने का काम किया जाए। जिन स्थानों पर तुरंत मरम्मत संभव न हो, वहां पहले चेतावनी के साइन बोर्ड लगाए जाएं ताकि किसी भी जान-माल की हानि से बचा जा सके। चंडीगढ़ स्थित सचिवालय के कार्यालय में मंत्री श्री रणबीर गंगवा ने लोक निर्माण विभाग की आपातकालीन बैठक लेते हुए प्रदेश से गुजरने वाली तमाम सड़कों पर मौजूदा परिस्थितियों बारे रिपोर्ट ली। बैठक में यह भी चर्चा हुई कि किन जिलों में पुल और सड़कों पर बारिश का असर अधिक पड़ा है। जिलावार रिपोर...
गोवंश के संरक्षण के लिए सरकार है प्रतिबद्ध -मंत्री विपुल गोयल

गोवंश के संरक्षण के लिए सरकार है प्रतिबद्ध -मंत्री विपुल गोयल

Haryana, Hindi
चंडीगढ़, 4 सितंबर-हरियाणा के शहर स्थानीय निकाय मंत्री श्री विपुल गोयल ने कहा कि गौवंश के संरक्षण के लिए प्रदेश सरकार प्रतिबद्ध है और प्रदेश की सभी पंजीकृत गोशालाओं को पशु चारे के लिए अनुदान देने की पहल मुख्यमंत्री श्री नायब सिंह सैनी ने की है। इसी कड़ी में उन्होंने आज आज यूटी गेस्ट हाउस चंडीगढ़ में रोहतक की 6 गौशालाओं को 1 करोड़ 45 लाख 72 हजार 800 की राशि के चेक वितरित किए। मंत्री श्री विपुल गोयल ने कहा कि बेसहारा गौवंश को गौशाला में पहुंचाने के लिए सरकार प्रयासरत है और सामाजिक व धार्मिक संस्थाएं भी सहयोग के लिए आगे आ रही हैं। उन्होंने कहा कि सरकार ने हरियाणा गौ सेवा आयोग के बजट में अभूतपूर्व वृद्धि की गई है। गौशालाओं को आत्मनिर्भर बनाने की दिशा में सरकार द्वारा कदम उठाएं जा रहे हैं और इस दिशा में कई गौशालाएं बेहतर कार्य कर रही हैं।...
सांसद सुभाष बराला ने 56वीं जीएसटी परिषद बैठक के फैसलों को बताया ऐतिहासिक

सांसद सुभाष बराला ने 56वीं जीएसटी परिषद बैठक के फैसलों को बताया ऐतिहासिक

Haryana, Hindi
चंडीगढ़, 4 सितंबर- राज्यसभा सांसद श्री सुभाष बराला ने 56वीं जीएसटी परिषद की बैठक में लिए गए फैसलों का स्वागत करते हुए इन्हें ऐतिहासिक और दूरगामी प्रभाव डालने वाला बताया है। उन्होंने कहा कि प्रधानमंत्री श्री नरेन्द्र मोदी, वित्त मंत्री श्रीमती निर्मला सीतारमण और परिषद के सभी सदस्यों के दूरदर्शी नेतृत्व में लिए गए निर्णय आम नागरिकों, किसानों, उद्योगों और व्यापार जगत को बड़ी राहत देने वाले हैं। सांसद श्री बराला ने कहा कि जीएसटी दरों का युक्तिकरण कर अब प्रमुख दरें 5 प्रतिशत और 18 प्रतिशत लागू होंगी। इससे कर प्रणाली और सरल होगी तथा आम जनता को सीधा लाभ मिलेगा। उन्होंने कहा कि रोजमर्रा की वस्तुओं पर कर घटाकर जनता की जेब पर पड़ने वाला बोझ कम किया गया है। उन्होंने कहा कि रोटी, परांठा जैसी वस्तुएं अब करमुक्त होंगी। खाद्य वस्तुओं, दुग्ध उत्पाद...
हरियाणा के आईएमटी सोहना में लिथियम आयन बैटरी निर्माण का एशिया का सबसे बड़ा मेगा प्रोजेक्ट शुरू

हरियाणा के आईएमटी सोहना में लिथियम आयन बैटरी निर्माण का एशिया का सबसे बड़ा मेगा प्रोजेक्ट शुरू

Haryana, Hindi
चंडीगढ़ , 4 सितंबर – हरियाणा सरकार की औद्योगिक नीति से प्रभावित होकर व मुख्यमंत्री श्री नायब सिंह सैनी के प्रयासों से आईएमटी सोहना में जापान की प्रसिद्ध कंपनी एटीएल ने करीब 3 हजार करोड़ रुपये से अधिक का निवेश करते हुए लिथियम आयन बैटरी निर्माण का एशिया का सबसे बड़ा पहला प्रोजेक्ट शुरू किया है। इस प्रोजेक्ट के शुरू होने से करीब 5 हजार से अधिक युवाओं को सीधा रोजगार मिलेगा। अत्याधुनिक टेक्नोलॉजी से तैयार लिथियम आयन बैटरी की निर्माण इकाई की स्थापना से हरियाणा की पहचान औद्योगिक क्षेत्र में नए रूप से उभरेगी।  केंद्रीय रेल, सूचना एवं प्रसारण तथा इलेक्ट्रॉनिक्स एवं सूचना प्रौद्योगिकी मंत्री अश्विनी वैष्णव ने आईएमटी सोहना में एटीएल बैटरी टेक्नोलॉजी (इंडिया) प्राइवेट लिमिटेड के इस मेगा प्रोजेक्ट का वीरवार को शुभारंभ किया। इस अवस...
1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ

1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ

Hot News
ਚੰਡੀਗੜ੍ਹ, 4 ਸਤੰਬਰਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਗਜ਼ਟਿਡ ਅਫਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਗਜ਼ਟਿਡ ਅਧਿਕਾਰੀ ਸੂਬੇ ਵਿੱਚ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਰੱਖਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਲੋਕ ਅਧਿਕਾਰੀ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ ਜਿਸ ਨਾਲ ਹਰ ਸਮੱਸਿਆ ਦਾ ਫੌਰੀ ਹੱਲ ਨਿਕਲ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੱਕ 23 ਜ਼ਿਲ੍ਹਿਆਂ ਦੇ 1698 ਤੋਂ ਵੱਧ ਪਿੰਡ ਪਾਣੀ ਦੀ ਮਾਰ ਹੇਠ ਹਨ ਜਿਸ ਨਾਲ 3.80 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਹੇ ਹਨ ਤਾਂ ਕਿ ਲੋਕਾਂ ਨੂੰ ਸਮੱਸਿਆ ਪੇਸ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : ਵਿਜੀਲੈਂਸ ਬਿਊਰੋ ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : ਵਿਜੀਲੈਂਸ ਬਿਊਰੋ ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

Hot News
ਚੰਡੀਗੜ੍ਹ, 4 ਸਤੰਬਰ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਜਤ ਸ਼ਰਮਾ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਡੀਸੀ ਦਫ਼ਤਰ ਲੁਧਿਆਣਾ ਦੀ ਤਹਿਸੀਲ ਪੂਰਬੀ ਵਿੱਚ ਤਾਇਨਾਤ ਇੱਕ ਕਲਰਕ ਅਮਨਿੰਦਰ ਸਿੰਘ ਦਾ ਸਾਥੀ ਹੈ, ਜਿਸ ਉੱਤੇ ਵੀ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਸ਼ਹਿਰ ਦੇ ਬਸੰਤ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਵਿੱਚ ਨੇ ਦੋਸ਼ ਲਗਾਇਆ ਕਿ ਲੁਧਿਆਣਾ ਨਗਰ ਨਿਗਮ ਦੀ ਇੱਕ ਕਾਲੋਨੀ ਵਿੱਚ ਇੱਕ ਪਲਾਟ ਦੀ ਰਜਿਸਟਰੀ ਹੋਣ ਸਬੰਧੀ ਜਾਣਕ...
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ

Hot News
ਚੰਡੀਗੜ੍ਹ, 4 ਸਤੰਬਰ:- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਬਣੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੇ ਆਪ ਦੇ ਸੰਸਦ ਮੈਂਬਰਾਂ ਨੇ ਆਪਣੇ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਆਪ ਦੇ ਲੋਕ ਸਭਾ ਤੇ ਰਾਜ ਸਭਾ ਮੈਂਬਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਫਿਰੋਜਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਬਚਾਓ ਕਾਰਜਾਂ ਦਾ ਜਾਇਜਾ ਲਿਆ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਆਪਣੇ ਅਖਤਿਆਰੀ ਫੰਡਾਂ ਵਿੱਚੋਂ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਨਾਲ ਹੀ ਰਾਹਤ ਕਾਰਜਾਂ ਲਈ ਆਪਣੇ ਅਖਤਿਆਰੀ ਫੰਡਾਂ ਵਿੱਚੋਂ 3.60 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨਿਰੰਤਰ ਕਈ ਦਿਨਾਂ ਤੋਂ ਕਪੂਰਥਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਰਾਹਤ ਕਾਰਜ ਚਲਾ ਰਹੇ ਹਨ, ਉੱਥੇ ਨਾਲ ਹੀ ਆ...