Saturday, May 23Malwa News
Shadow

Tag: breaking news

ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਐਡਵਾਈਜ਼ਰੀ ਜਾਰੀ

ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਐਡਵਾਈਜ਼ਰੀ ਜਾਰੀ

Local
ਗੁਰਦਾਸਪੁਰ, 30 ਅਗਸਤ (        ) - ਪੰਜਾਬ ਵਿੱਚ ਭਿਆਨਕ ਹੜ੍ਹਾਂ ਦੀ ਸਥਿਤੀ ਦੇ ਵਿਚਕਾਰ, ਹੁਣ ਦਸਤ, ਹੈਜ਼ਾ, ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ, ਪੰਜਾਬ ਸਿਹਤ ਵਿਭਾਗ ਨੇ ਹਾਈ ਅਲਰਟ ਐਲਾਨ ਕਰਦਿਆਂ ਲੋਕਾਂ ਦੀ ਸੁਰੱਖਿਆ ਲਈ ਇੱਕ  ਜਾਰੀ ਕੀਤੀ ਹੈ। ਵਿਭਾਗ ਨੇ ਬਿਮਾਰੀਆਂ ਨੂੰ ਰੋਕਣ ਲਈ ਵੱਡੇ ਪੱਧਰ `ਤੇ ਮੈਡੀਕਲ ਟੀਮਾਂ ਅਤੇ ਸਰੋਤ ਤਾਇਨਾਤ ਕੀਤੇ ਹਨ। ਗੁਰਦਾਸਪੁਰ ਦੇ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਲੋਕਾਂ ਨੂੰ ਹੜ੍ਹਾਂ ਦੌਰਾਨ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਕਈ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਣੀ ਅਤੇ ਭੋਜਨ ਵਿੱਚ ਸਾਵਧਾਨੀਆਂ ਵਰਤੇ ਹੋਏ ਕੇਵਲ ਸਾਫ਼ ਪਾਣੀ ਪੀਓ, ਸਿਰਫ਼ ਉਬਾਲੇ ਜਾਂ ਕਲੋਰੀਨ ਵਾਲਾ ਪਾਣੀ ਹੀ ਪੀਓ। ਜੇਕਰ ਪਾਣੀ ਨੂੰ ਉਬਾਲਣਾ ਸੰਭਵ ਨਹੀਂ ਹੈ, ਤਾਂ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਕਰੋ। ਪਾਣੀ ਨੂੰ ...
ਕਿਸਾਨਾਂ ਨੂੰ ਖੇਤ ਵਿਚ ਹੀ ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਦਾ ਸੱਦਾ

ਕਿਸਾਨਾਂ ਨੂੰ ਖੇਤ ਵਿਚ ਹੀ ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਦਾ ਸੱਦਾ

Local
ਮਹਿਲ ਕਲਾਂ, 30 ਅਗਸਤ        ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ  ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਸੀਰ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਮਨਦੀਪ ਸਿੰਘ ਦੀ ਅਗਵਾਈ ਹੇਠ  ਬਲਾਕ ਮਹਿਲ ਕਲਾਂ ਦੇ ਕਿਸਾਨਾਂ ਨੂੰ ਪਰਾਲੀ/ ਝੋਨੇ ਦੀ ਰਹਿੰਦ ਖੂੰਹਦ ਦੀ ਸਾਂਭ- ਸੰਭਾਲ ਅਤੇ ਫ਼ਸਲਾਂ ਸਬੰਧੀ ਜਾਗਰੂਕ ਕਰਨ ਲਈ ਬਲਾਕ ਪੱਧਰੀ ਕੈਂਪ ਲਾਇਆ ਗਿਆ। ਇਸ ਸਮੇਂ ਬਲਾਕ ਤਕਨੀਕੀ ਮੈਨਜਰ ਸਨਵਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਅਸੀਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਓਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ। ਓਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾਕੇ ਜਾਂ ਤੂੜੀ ਬਣਾ ਕੇ ਵਪਾਰੀਆਂ ...
350ਵੇਂ ਸ਼ਹੀਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਵਿਆਪਕ ਪ੍ਰਬੰਧ – ਹਰਜੋਤ ਬੈਂਸ

350ਵੇਂ ਸ਼ਹੀਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਵਿਆਪਕ ਪ੍ਰਬੰਧ – ਹਰਜੋਤ ਬੈਂਸ

Local
ਸ੍ਰੀ ਅਨੰਦਪੁਰ ਸਾਹਿਬ 30 ਅਗਸਤ () ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ, ਇਸ ਦੇ ਲਈ ਹੁਣ ਤੋ ਹੀ ਤਿਆਰੀਆਂ ਸੁਰੂ ਕੀਤੀਆ ਗਈਆਂ ਹਨ।       ਇਹ ਜਾਣਕਾਰੀ ਸ.ਹਰਜੋਤ ਸਿੰਘ ਬੈਂਸ ਕੈਬਨਿਟ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਜਿਲ੍ਹਾ ਅਧਿਕਾਰੀਆਂ ਨਾਲ ਇਸ ਇਲਾਕੇ ਦਾ ਦੌਰਾ ਕਰਨ ਉਪਰੰਤ ਦਿੱਤੀ। ਉਨ੍ਹਾਂ ਦੇ ਨਾਲ ਸੈਰ ਸਪਾਟਾ ਵਿਭਾਗ ਦੇ ਐਡਵਾਈਜਰ ਸ੍ਰੀ ਦੀਪਕ ਬਾਲੀ, ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆਂ, ਐਸ.ਐਸ.ਪੀ ਸ੍ਰੀ ਗੁਲਨੀਤ ਖੁਰਾਨਾ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐਸ.ਪੀ ਅਰਵਿੰਦ ਮੀਨਾ ਵੀ ਮੋਜੂਦ ਸਨ। ਸ.ਬੈਂਸ ਨੇ ਇਸ ਮੌਕੇ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋ ਰਹੇ ਹਨ, ਜਿੱਥੇ ਦੇਸ਼ ਵਿਦੇਸ਼ ਤੋ ਵੱਡੀ ਗਿਣਤੀ ਸੰਗਤਾਂ ਪਹੁੰਚਣਗੀਆਂ। ਸ਼ਰ...
खेल नीति की बदौलत प्रदेश के युवा खेलों में छू रहे नई बुलंदियां : मुख्यमंत्री नायब सिंह सैनी

खेल नीति की बदौलत प्रदेश के युवा खेलों में छू रहे नई बुलंदियां : मुख्यमंत्री नायब सिंह सैनी

Haryana, Hindi
चंडीगढ़, 29 अगस्त। हरियाणा के मुख्यमंत्री श्री नायब सिंह सैनी ने कहा कि राज्य सरकार की नई खेल नीति का सकारात्मक असर दिखाई दे रहा है और इसी का नतीजा है कि प्रदेश के युवा खेलों के क्षेत्र में नई बुलंदियां हासिल कर रहे हैं। मुख्यमंत्री ने यह बात नई दिल्ली स्थित हरियाणा भवन में पलवल जिले के गांव मुनिरगढ़ी के युवा निशानेबाज़ श्री कपिल बैसला द्वारा की गई मुलाकात के दौरान कही। इस अवसर पर उन्होंने श्री कपिल बैसला को स्वर्ण और रजत पदक जीतने पर हार्दिक बधाई एवं शुभकामनाएं दीं। गौरतलब है कि कजाकिस्तान के श्यामकेंट में आयोजित 16वीं एशियाई निशानेबाजी चैंपियनशिप (जूनियर पुरुष वर्ग) में कपिल बैसला ने शानदार प्रदर्शन करते हुए 10 मीटर एयर पिस्टल प्रतिस्पर्धा में 243.0 अंकों के स्कोर के साथ भारत को पहला स्वर्ण पदक दिलाया। इसके अलावा उन्होंने एक और मुकाबले में रजत पदक भी अपने नाम किया। मुख्यमंत...
भारत-अफ्रीका पांच व्यापारिक भागीदारों में शीर्ष पर – नायब सिंह सैनी

भारत-अफ्रीका पांच व्यापारिक भागीदारों में शीर्ष पर – नायब सिंह सैनी

Haryana, Hindi
चंडीगढ़ 29 अगस्त -- हरियाणा के मुख्यमंत्री श्री नायब सिंह सैनी ने कहा कि प्रधानमंत्री श्री नरेंद्र मोदी ग्लोबल साउथ की भूमिका पर बल दे रहे हैं और विकासशील देशों की आवाज़ को मजबूती से उठा रहे हैं। आज जब पूरी दुनिया “ग्लोबल साउथ“ की ओर देख रही है इसमें सामूहिक विकास के लिए सहयोग और साझेदारी की ज़रूरत है। मुख्यमंत्री श्री नायब सिंह सैनी आज नई दिल्ली के ताज पैलेस में कॉन्फेडरेशन ऑफ इंडियन इंडस्ट्री (सीआईआई) द्वारा आयोजित 20वें इंडिया—अफ्रीका बिजनेस कॉन्क्लेव - 2025 को सम्बोधित कर रहे थे। मुख्यमंत्री ने कहा कि ग्लोबल साउथ की एकता से ही वैश्विक समस्याओं का समाधान संभव है। उनकी इसी सोच पर भारत और अफ्रीका मिलकर एक ऐसे भविष्य का निर्माण कर रहे हैं, जो आपसी विश्वास एवं सहयोग पर आधारित है जोकि प्रौद्योगिकी और समावेशी समृद्धि से पोषित है। भारत-अफ्रीका के संबंध केवल बिजनेस से ही नहीं ...
कैबिनेट मंत्री रणबीर गंगवा की अध्यक्षता में कष्ट निवारण समिति की बैठक आयोजित

कैबिनेट मंत्री रणबीर गंगवा की अध्यक्षता में कष्ट निवारण समिति की बैठक आयोजित

Haryana, Hindi
चण्डीगढ़, 29 अगस्त - हरियाणा के जन स्वास्थ्य अभियांत्रिकी व लोक निर्माण मंत्री श्री रणबीर गंगवा के समक्ष 14 परिवाद रखे गए, जिनमें से 9 मामलों का मौके पर समाधान कर दिया तथा शेष 5 परिवादों की पुनः जांच अधिकारियों को सौंपी।           श्री रणबीर गंगवा आज करनाल में जिला लोक सम्पर्क एवं कष्ट निवारण समिति की बैठक की अध्यक्षता कर रहे थे। बैठक के दौरान उन्होंने कहा कि अधिकारी आम जनता की समस्याओं एवं शिकायतों को अपने-अपने कार्यालय में ध्यान से सुनें और उनका समाधान करें। यदि अगर लोकल लेवल पर किसी समस्या का समाधान नहीं हो पा रहा तो ऐसी समस्याओं को मुख्यालय भेजें और इसकी सूचना संबंधित शिकायतकर्ता को अवश्य दें ताकि उन्हें बार-बार कार्यालय के चक्कर न लगाने पडें। उन्होंने स्पष्ट किया कि अधिकारियों के प्रतिनिधि ...
आजादी की पहली लड़ाई के शहीद स्मारक का निर्माण कार्य अक्तूबर तक होगा पूरा, प्रधानमंत्री नरेंद्र मोदी कर सकते हैं उद्घाटन

आजादी की पहली लड़ाई के शहीद स्मारक का निर्माण कार्य अक्तूबर तक होगा पूरा, प्रधानमंत्री नरेंद्र मोदी कर सकते हैं उद्घाटन

Haryana, Hindi
चंडीगढ़, 29 अगस्त- हरियाणा के ऊर्जा, परिवहन एवं श्रम मंत्री श्री अनिल विज ने आज मुख्य सचिव श्री अनुराग रस्तोगी एवं विभिन्न शीर्ष अधिकारियों के साथ अम्बाला छावनी में सन् 1857 में आजादी की पहली लड़ाई को समर्पित शहीद स्मारक के निर्माण कार्य को लेकर निरीक्षण किया और समीक्षा बैठक भी की। ऊर्जा मंत्री श्री विज ने अधिकारियों को शहीद स्मारक का निर्माण जल्द से जल्द पूरा करवाने के निर्देश दिए ताकि इसका उद्घाटन जल्द किया जा सके। बैठक के उपरांत मुख्य सचिव श्री अनुराग रस्तोगी ने प्रधानमंत्री नरेंद्र मोदी जी द्वारा शहीद स्मारक का उद्घाटन करने के संबंध में कहा कि संभावना है कि प्रधानमंत्री जी शहीद स्मारक का उद्घाटन करें। प्रधानमंत्री श्री नरेंद्र मोदी जी से  शहीद स्मारक का उद्घाटन के लिए पुरजोर आग्रह किया जाएगा। मुख्य सचिव ने कहा सरकार का प्रयास है कि इस परियोजना को हरिया...
ਲੁਧਿਆਣਾ ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ 

ਲੁਧਿਆਣਾ ਵਿੱਚ ਬਣੇਗੀ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ 

Hot News
ਚੰਡੀਗੜ੍ਹ, 29 ਅਗਸਤ: ਸਿੱਖਿਆ ਅਤੇ ਉਦਯੋਗ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਅਤਿ-ਆਧੁਨਿਕ ਹੁਨਰ ਅਤੇ ਉੱਦਮੀ ਮੁਹਾਰਤ ਨਾਲ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਵਿੱਚ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ, ਜਿਸਦਾ ਨਾਂ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ। ਇਹ ਮਾਣਮੱਤੀ ਸੰਸਥਾ ਨੌਜਵਾਨਾਂ ਵਿੱਚ ਨਵੀਨਤਾ, ਰਚਨਾਤਮਕਤਾ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰੇਗੀ ਅਤੇ ਉਦਯੋਗ ਦੀਆਂ ਲੋੜਾਂ ਮੁਤਾਬਕ ਨੌਜਾਵਾਨਾਂ ਨੂੰ ਸਿੱਖਿਆ ਪ੍ਰਦਾਨ ਕਰੇਗੀ ਜਿਸ ਨਾਲ ਪੰਜਾਬ ਵਿੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਹੋਵੇਗਾ।  “ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਟਰਪ੍ਰੀਨਿਓਰਸ਼ਿਪ ਯੂਨੀਵਰਸਿਟੀ” ਦੀ ਸਥਾਪਨਾ ਬਾਰੇ ਅਧਿਕਾਰਤ ਐਲਾਨ ਸਬੰਧੀ ਸਮਾਰੋਹ ਵਿੱਚ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ‘ਆਪ’ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸ...
ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹਾਂ ਕਾਰਨ ਨੁਕਸਾਨੀਆਂ ਲਿੰਕ ਸੜਕਾਂ ਬਾਰੇ ਰਿਪੋਰਟ ਮੰਗੀ

ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹਾਂ ਕਾਰਨ ਨੁਕਸਾਨੀਆਂ ਲਿੰਕ ਸੜਕਾਂ ਬਾਰੇ ਰਿਪੋਰਟ ਮੰਗੀ

Hot News
ਚੰਡੀਗੜ੍ਹ, 29 ਅਗਸਤ: ਆਗਾਮੀ ਸਾਉਣੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੜਕੀ ਸੰਪਰਕ ਦੀ ਤੇਜ਼ੀ ਨਾਲ ਬਹਾਲੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਲਿੰਕ ਸੜਕਾਂ ਨੂੰ ਹੋਏ ਨੁਕਸਾਨ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ. ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ, ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੰਡੀ ਬੋਰਡ ਦੀਆਂ ਸੜਕਾਂ ਦੀ ਸਥਿਤੀ ਦਾ ਜਾਇਜ਼ਾ ਲਿਆ।   ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੀ ਬਹਾਲੀ ਲਈ ਲੋੜੀਂਦੀ ਸਹਾਇਤਾ ਵਾਸਤੇ ਕੇਂਦਰ ਸਰਕਾਰ ਨੂੰ ਅੰਤਿਮ ਰਿਪੋਰਟ ਜਲਦੀ ਭੇਜੀ ਜਾਵੇਗੀ। ਸ. ਖੁੱਡੀਆਂ ਨੇ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਦੀ ਉਪਜ ਦਾ ਦਾਣਾ-ਦਾ...
ਪੰਜਾਬ ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ

ਪੰਜਾਬ ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ

Hot News
ਚੰਡੀਗੜ੍ਹ, 29 ਅਗਸਤ: ਸੂਬੇ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ "ਉੱਦਮਤਾ" ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉੱਦਮਤਾ" ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਮਾਨਸਿਕਤਾ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਰੋਜ਼ਗਾਰ ਸਿਰਜਣ ਵਾਲੇ ਬਣਾਇਆ ਜਾ ਸਕੇ।ਅਕਾਦਮਿਕ ਸਾਲ 2025-26 ਵਿੱਚ ਸ਼ੁਰੂ ਹੋਣ ਵਾਲੀ ਇਸ ਮਹੱਤਵਪੂਰਨ ਪਹਿਲਕਦਮੀ ਦੀ  ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ 'ਆਪ' ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਸ਼ੁਰੂਆਤ ਕੀਤੀ ਗਈ।ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਲਾਂਚ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਸਕੂਲ ਸਿੱਖਿਆ ਵਿੱਚ ਉੱਦਮਤਾ ਨੂੰ ਰਸਮੀ ਤੌਰ 'ਤੇ ਇੱਕ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਨਵੀਨਤਾਕਾਰੀ, ਸਮੱਸਿਆ ਹੱਲ ਕਰਨ ਵਾਲੇ ਅਤੇ ਰੋਜ਼ਗਾਰ ਸਿਰ...