Saturday, May 23Malwa News
Shadow

Tag: breaking news

ਕੇਜਰੀਵਾਲ ਵਲੋਂ ਟੈਂਕਰ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ

ਕੇਜਰੀਵਾਲ ਵਲੋਂ ਟੈਂਕਰ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ

Breaking News
ਚੰਡੀਗੜ੍ਹ, 23 ਅਗਸਤ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਵਿਖੇ ਹੋਏ ਟੈਂਕਰ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਇਕ ਪੋਸਟ ਪਾ ਕੇ ਅਰਵਿੰਦ ਕੇਜਰੀਵਾਲ ਨੇ ਲਿਖਿਆ ਹੈ ਕਿ 'ਜਿਲਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾ ਵਿਖੇ ਦੇਰ ਰਾਤ LPG ਗੈਸ ਨਾਲ ਭਰੇ ਟੈਂਕਰ ਦੇ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਵਿਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖਬਰ ਮਿਲੀ ਹੈ ਅਤੇ ਕੁੱਝ ਲੋਕ ਜਖਮੀ ਦੱਸੇ ਜਾ ਰਹੇ ਹਨ।' ਬੀਤੀ ਰਾਤ ਹੁਸ਼ਿਆਰਪੁਰ ਜਿਲੇ ਦੇ ਪਿੰਡ ਮੰਡਿਆਲਾ ਵਿਚ ਇਕ ਗੈਸ ਟੈਂਕਰ ਦੀ ਇਕ ਕਾਰ ਨਾਲ ਟੱਕਰ ਹੋਣ ਪਿਛੋਂ ਟੈਂਕਰ ਨੂੰ ਅੱਗ ਲੱਗ ਗਈ ਅਤੇ ਜੋਰਦਾਰ ਧਮਾਕਾ ਹੋਇਆ। ਇਸ ਹਾਦਸੇ ਨਾਲ ਕੁੱਝ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਵੱਡੀ ਗਿਣਤੀ ਵਿਚ ਵਿਅਕਤੀ ਫੱਟੜ ਦੱਸੇ ਜਾ ਰਹੇ ਹਨ।...
ਹੜ੍ਹਾਂ ਨਾਲ ਨਜਿੱਠਣ ਲਈ ਐਕਸ਼ਨ ਮੋਡ ‘ਚ ਪੰਜਾਬ ਸਰਕਾਰ : ਤੁਰੰਤ ਗਿਰਦਾਵਰੀ ਦੇ ਹੁਕਮ

ਹੜ੍ਹਾਂ ਨਾਲ ਨਜਿੱਠਣ ਲਈ ਐਕਸ਼ਨ ਮੋਡ ‘ਚ ਪੰਜਾਬ ਸਰਕਾਰ : ਤੁਰੰਤ ਗਿਰਦਾਵਰੀ ਦੇ ਹੁਕਮ

Hot News
ਚੰਡੀਗੜ੍ਹ, 23 ਅਗਸਤ : ਇਨ੍ਹੀਂ ਦਿਨੀਂ ਪੰਜਾਬ ਦੇ ਕਈ ਇਲਾਕਿਆਂ ਵਿਚ ਬਰਸਾਤੀ ਮੌਸਮ ਕਾਰਨ ਹੜ੍ਹਾਂ ਦੀ ਸਥਿੱਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਹਰਕਤ ਵਿਚ ਆਈ ਹੋਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਹਦਾਇਤਾਂ ਕਰ ਦਿੱਤੀਆਂ ਹਨ ਕਿ ਕਿਸੇ ਵੀ ਇਲਾਕੇ ਵਿਚ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ। ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਤੁਰੰਤ ਗਿਰਦਾਵਰੀ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।ਪੰਜਾਬ ਸਰਕਾਰ ਦੇ ਵੱਖ ਵੱਖ ਮੰਤਰੀਆਂ ਵਲੋਂ ਵੱਖ ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਕੀਤੇ ਜਾ ਰਹੇ ਹਨ ਅਤੇ ਤੁਰੰਤ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਜਿਲਾ ਫਿਰੋਜ਼ਪੁਰ ਅਤੇ ਜਿਲਾ ਫਾਜਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸੇ ਤਰਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸੁਲਤਾਨਪੁਰ ਲੋਧੀ ਇਲਾਕੇ ਵਿਚ ਹੜ੍ਹਾਂ ਦੀ ਸਥਿੱਤੀ ਦਾ ਜਾਇਜ਼ਾ ਲੈਣਗੇ। ਕੱਲ੍ਹ ਵੀ ਪੰਜਾਬ ਦੇ ਕਈ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ ਅਤੇ ਕੁੱਝ ਇਲਾਕਿਆਂ ਵਿਚ ਲੋਕਾਂ ਦੇ ਆਉਣ ਜਾਣ ਲਈ ਕਿਸ਼ਤੀਆਂ ਦਾ ਵੀ ਪ੍ਰਬੰਧ ...
ਬਿਕਰਮ ਮਜੀਠੀਆ ਦੀ 700 ਕਰੋੜ ਦੀ ਬੇਨਾਮੀ ਸੰਪਤੀ ਦਾ ਖੁਲਾਸਾ : 40 ਹਜ਼ਾਰ ਸਫ਼ਿਆਂ ਦੀ ਚਾਰਜਸ਼ੀਟ ਦਾਇਰ

ਬਿਕਰਮ ਮਜੀਠੀਆ ਦੀ 700 ਕਰੋੜ ਦੀ ਬੇਨਾਮੀ ਸੰਪਤੀ ਦਾ ਖੁਲਾਸਾ : 40 ਹਜ਼ਾਰ ਸਫ਼ਿਆਂ ਦੀ ਚਾਰਜਸ਼ੀਟ ਦਾਇਰ

Breaking News
ਚੰਡੀਗੜ੍ਹ, 22 ਅਗਸਤ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਭ੍ਰਿਸ਼ਟਾਚਾਰ ਦੇ ਵਿਰੁੱਧ ਛੇੜੇ ਗਏ ਆਪਣੇ ‘ਯੁੱਧ’ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਰਾਜ ਦੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਨੇ ਚਾਰਜਸ਼ੀਟ ਦਾਇਰ ਕੀਤੀ ਹੈ। ਜਾਂਚ ਤੋਂ ਬਾਅਦ ਤਿਆਰ ਕੀਤੀ ਗਈ ਇਸ ਫ਼ਾਈਨਲ ਰਿਪੋਰਟ ਵਿੱਚ ਲਗਭਗ 45,000 ਸਫ਼ਿਆਂ ਦੇ ਦਸਤਾਵੇਜ਼ੀ ਸਬੂਤ ਸ਼ਾਮਲ ਹਨ ਅਤੇ ਤਕਰੀਬਨ 400 ਬੈਂਕ ਖਾਤਿਆਂ ਦੀ ਜਾਂਚ ਕੀਤੀ ਗਈ ਹੈ। ਰਿਪੋਰਟ ਵਿੱਚ ਕੁੱਲ 200 ਤੋਂ ਵੱਧ ਗਵਾਹਾਂ ਦੇ ਬਿਆਨ ਸ਼ਾਮਲ ਕੀਤੇ ਗਏ ਹਨ।ਇਸ ਜਾਂਚ ਦੌਰਾਨ ਦੇਸ਼ ਦੇ ਕਈ ਰਾਜਾਂ ਵਿੱਚ 15 ਥਾਵਾਂ ’ਤੇ ਛਾਪੇ ਮਾਰੇ ਗਏ, ਜਿਨ੍ਹਾਂ ਵਿੱਚ ਮਜੀਠੀਆ ਨਾਲ ਸੰਬੰਧਤ 30 ਜਾਇਦਾਦਾਂ, 10 ਵਾਹਨ ਅਤੇ 15 ਕੰਪਨੀਆਂ ਜਾਂ ਫ਼ਰਮਾਂ ਦਾ ਖੁਲਾਸਾ ਹੋਇਆ, ਜੋ ਉਨ੍ਹਾਂ ਦੇ ਮੰਤਰੀ ਕਾਰਜਕਾਲ ਦੌਰਾਨ ਇਕੱਠੀ ਕੀਤੀ ਗਈ ਗੈਰਕਾਨੂੰਨੀ ਸੰਪਤੀ ਨਾਲ ਜੁੜੀਆਂ ਹਨ। ਚਾਰਜਸ਼ੀਟ ਵਿੱਚ ਦਰਸਾਇਆ ਗਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਜਾਂਚ ਮਿਆਦ ਦੌਰਾਨ ਆਪਣੀ ਆਮਦਨ ਤੋਂ ਲਗਭਗ 1200% ਵੱਧ ਸੰਪਤੀ ਇਕੱਠੀ ਕੀਤੀ, ਜਿਸ...
पवित्र ग्रंथ गीता के उपदेश विश्व को दे रहे है शांति का संदेश – तोखन साहू

पवित्र ग्रंथ गीता के उपदेश विश्व को दे रहे है शांति का संदेश – तोखन साहू

Haryana, Hindi
चण्डीगढ़, 21 अगस्त - केन्द्रीय आवास एवं शहरी मामले राज्यमंत्री श्री तोखन साहू ने कहा कि पवित्र ग्रंथ गीता के उपदेश विश्वभर को शांति का संदेश दे रहे हैं। इस पवित्र ग्रंथ गीता के उपदेश आज भी पूरी दुनिया के लिए प्रासंगिक है। इन उपदेशों का अनुसरण करके मनुष्य अपने जीवन को धन्य बना सकता है। केन्द्रीय राज्य मंत्री श्री तोखन साहू का पिपली पैराकिट पहुंचने पर जिला नगर आयुक्त श्री अमन कुमार ने स्वागत किया। इसके बाद उन्होंने कुरुक्षेत्र में भद्रकाली मंदिर में माथा टेका और पीठाधीष्वर पंडित सतपाल शर्मा ने मंत्रोच्चारण के बीच पूजा अर्चना करवाई। केन्द्रीय राज्यमंत्री ने भद्रकाली मंदिर में पूजा अर्चना करने के बाद ब्रह्मसरोवर और गीता स्थली ज्योतिसर का अवलोकन किया। उन्होंने कहा कि कुरुक्षेत्र की पावन धरा पर हजारों वर्ष पूर्व भगवान श्री कृष्ण ने गीता के उपदेश देकर कर्म करने का संदेश दिया। यह सौभाग्...
अंबाला छावनी में एनसीडीसी की निर्माणाधीन शाखा को अगले 18 महीनों में किया जाएगा तैयार – ऊर्जा, परिवहन एवं श्रम मंत्री श्री अनिल विज

अंबाला छावनी में एनसीडीसी की निर्माणाधीन शाखा को अगले 18 महीनों में किया जाएगा तैयार – ऊर्जा, परिवहन एवं श्रम मंत्री श्री अनिल विज

Haryana, Hindi
चण्डीगढ, 21 अगस्त - हरियाणा के ऊर्जा, परिवहन एवं श्रम मंत्री श्री अनिल विज ने कहा कि अंबाला छावनी में राष्ट्रीय रोग नियंत्रण केंद्र (एनसीडीसी) की निर्माणाधीन शाखा को अगले 18 महीनों में तैयार किया जाएगा। श्री विज ने बताया कि इस संबंध में केन्द्रीय स्वास्थ्य एवं परिवार कल्याण मंत्री श्री जे.पी. नडडा द्वारा एक पत्र उन्हें भेजा गया है। उल्लेखनीय है कि पत्र के माध्यम से बताया गया है कि एनसीडीसी के निर्माण को पूरा करने के लिए संबंधित केन्द्रीय एजेंसी सीपीडब्ल्यूडी को निर्देश दे दिए गए हैं कि इस शाखा का निर्माण 18 महीनों में पूरा कर दिया जाए। ऊर्जा मंत्री ने बताया कि सीपीडब्यलूडी को गत दिनों 1.39 करोड रूपए की राशि की पहली किस्त जारी की जा चुकी है। गौरतलब है कि लगभग 17 करोड़ रुपए की लागत से अम्बाला छावनी में एनसीडीसी की शाखा को बनाया जा रहा ह...
पंचकूला में अतिक्रमण के खिलाफ की जा रही है सख्त कार्रवाई : पीएमडीए

पंचकूला में अतिक्रमण के खिलाफ की जा रही है सख्त कार्रवाई : पीएमडीए

Haryana, Hindi
चंडीगढ़, 21 अगस्त - पंचकूला महानगर विकास प्राधिकरण (पीएमडीए) द्वारा प्राधिकरण की जमीन पर किसी भी तरह के अतिक्रमण के खिलाफ लगातार सख्त कार्रवाई की जा रही है। जिला नगर योजनाकार (डीटीपी) और पीएमडीए के इंजीनियरिंग कर्मचारियों के साथ संयुक्त अभियान के तहत पंचकूला के औद्योगिक क्षेत्र-1 में एक अवैध मीट मार्केट को हटाया गया। पीएमडीए के अधिकार क्षेत्र में आने वाली प्रमुख सड़कें एवं अन्य स्थलों को अतिक्रमण मुक्त किया गया है। इस बारे जानकारी देते हुए पंचकूला महानगर विकास प्राधिकरण के प्रवक्ता ने बताया कि निगम द्वारा अतिक्रमण  पर लगातार कार्रवाई की जा रही है और अतिक्रमित जमीन को मुक्त करवाया जा रहा है। उन्होंने बताया कि पीएमडीए के अधिकार क्षेत्र में आने वाले किसी भी स्थान पर अवैध ढाँचों की पहचान कर उन्हें हटाने और मुक्त किये गए क्षेत्रों के जीर्णोद्धार के लिए अभियान शुरू किया गया ...
ई-भूमि नीति पारदर्शिता और स्वैच्छिक भागीदारी पर आधारित

ई-भूमि नीति पारदर्शिता और स्वैच्छिक भागीदारी पर आधारित

Haryana, Hindi
चंडीगढ़, 22 अगस्त – पारदर्शिता के प्रति अपनी प्रतिबद्धता दोहराते हुए हरियाणा सरकार ने स्पष्ट किया कि ई-भूमि नीति के अंतर्गत किसानों की इच्छा के विरुद्ध एक इंच भी भूमि कभी अधिग्रहित नहीं की गई है। सरकार ने जोर देकर कहा कि यह नीति न केवल पारदर्शी है बल्कि उन किसानों के लिए वरदान है, जो सार्वजनिक विकास परियोजनाओं के लिए स्वेच्छा से अपनी भूमि बाज़ार दरों पर बेचना चाहते हैं। इस संबंध में अधिक जानकारी देते हुए सरकारी प्रवक्ता ने बताया कि ई-भूमि (सरकारी विकास परियोजनाओं हेतु स्वेच्छा से भूमि उपलब्ध कराने की नीति) पहली बार वर्ष 2017 में अधिसूचित की गई थी और 9 जुलाई, 2025 को संशोधित की गई। इसने वर्ष 2013 के केंद्रीय अधिनियम के तहत होने वाले विवादित अनिवार्य भूमि अधिग्रहण की प्रथा को समाप्त कर दिया। पहले की व्यवस्था में किसान अक्सर खुद को बेद...
ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Local
ਪਟਿਆਲਾ, 22 ਅਗਸਤ:             ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਰੈੱਡ ਕਰਾਸ ਪਟਿਆਲਾ ਵੱਲੋਂ 15 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀ ਨਵੀਂ ਏ.ਸੀ. ਐਂਬੂਲੈਂਸ ਨੂੰ ਅੱਜ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਕਿਰਪਾਲਵੀਰ ਸਿੰਘ ਤੇ ਸਕੱਤਰ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।         ...
ਅਣਅਧਿਕਾਰਤ ਕਲੋਨੀਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ

ਅਣਅਧਿਕਾਰਤ ਕਲੋਨੀਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ

Local
ਹੁਸ਼ਿਆਰਪੁਰ, 22 ਅਗਸਤ:        ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਟਾਊਨ ਪਲੈਨਰ ਦਫ਼ਤਰ, ਹੁਸ਼ਿਆਰਪੁਰ ਦੀ ਟੀਮ ਨੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਥਿਤ ਪੰਜ ਅਣਅਧਿਕਾਰਤ ਕਲੋਨੀਆਂ ਨੂੰ ਢਾਹ ਕੇ ਕਾਰਵਾਈ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ ਸੰਜੇ ਕੁਮਾਰ ਨੇ ਦੱਸਿਆ ਕਿ 20 ਅਗਸਤ ਨੂੰ ਡਿਊਟੀ ਮੈਜਿਸਟ੍ਰੇਟ ਅਤੇ ਪੁਲਿਸ ਫੋਰਸ ਦੀ ਮੌਜੂਦਗੀ ਵਿਚ ਪਿੰਡ ਗਾਲੜੀਆਂ ਤਹਿਸੀਲ ਮੁਕੇਰੀਆਂ, ਪਿੰਡ ਜ਼ਾਹਿਦਪੁਰ ਅਵਾਣਾ ਤਹਿਸੀਲ ਮੁਕੇਰੀਆਂ, ਪਿੰਡ ਨੰਗਲ ਬਿਹਾਲਾ ਸਬ-ਤਹਿਸੀਲ ਹਾਜੀਪੁਰ, ਪਿੰਡ ਬੇਗਪੁਰ ਕਮਲੂਹ ਸਬ-ਤਹਿਸੀਲ ਹਾਜੀਪੁਰ ਅਤੇ ਪਿੰਡ ਹਰਿਆਣਾ ਤਹਿਸੀਲ ਹੁਸ਼ਿਆਰਪੁਰ ਵਿਚ ਵਿਕਸੂਤ ਪੰਜ ਅਣਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਕਲੋਨੀਆਂ ਵਿਰੁੱਧ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ। ਨਾਲ ਹੀ ਆਮ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਅਜਿਹੀਆਂ ਗੈਰ-ਕਾਨੂੰਨੀ ਕਲੋਨੀਆਂ ਵਿਚ ਪਲਾਟ ਨਾ ਖਰੀਦਣ, ਤਾਂ ਜੋ ਉਨ੍ਹਾਂ ਦਾ ਪੈਸਾ ਨਾ ਗਵਾਚ ਜਾਵੇ ਅਤੇ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ...
ਜਮੀਨ ਦੀ ਉਪਜਾਊ ਸ਼ਕਤੀ ਬਣਾਏ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ : ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

ਜਮੀਨ ਦੀ ਉਪਜਾਊ ਸ਼ਕਤੀ ਬਣਾਏ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ : ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

Local
ਤਰਨ ਤਾਰਨ, 22 ਅਗਸਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ,ਪੱਟੀ ਦੁਆਰਾ ਕੀਤੀ ਜਾ ਰਹੀ ਮਸ਼ੀਨਰੀ ਵੈਰੀਫਿਕੇਸ਼ਨ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਲਾਭਪਾਤਰੀ ਕਿਸਾਨਾਂ ਨੂੰ ਸ਼ੁੱਭ ਇਛਾਵਾਂ ਦਿੰਦਿਆਂ ਕਿਹਾ ਕਿ ਉਹ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਆਪਣੇ ਖੇਤਾਂ ਦੇ ਨਾਲ-ਨਾਲ ਇਲਾਕੇ ਦੇ ਕਿਸਾਨਾਂ ਦੀ ਵੀ ਮੱਦਦ ਕਰਨ। ਉਹਨਾਂ ਕਿਹਾ ਕਿ ਜ਼ਮੀਨ ਦੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ ਲਈ ਭਗਵੰਤ ਮਾਨ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਾਲ ਨਾਲ ਪਾਣੀ ਦੀ ਬੱਚਤ ਅਤੇ ਰਿਚਾਰਜਿੰਗ ਲਈ ਝੋਨੇ, ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਉੱਦਮੀ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ 1500 ਰੁਪਏ ਪ੍ਰਤੀ ਏਕੜ ਦਿੱਤੀ ਜਾ ਰਹੀ। ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਸਾਲ 2023-24 ਦੌਰਾਨ ਜਿੱਥੇ 45 ਲੱਖ ਤੋਂ ਵੱਧ ਦੀ ਰਕਮ ਸਿੱਧੀ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ, ਉੱਥੇ ਇਸ ਵਾਰ ਸਿੱਧੀ ਬਿਜਾਈ ਅਪਣਾਉਣ ਵਾਲੇ ਕ...