Saturday, May 23Malwa News
Shadow

Tag: breaking news

पंचकूला में अतिक्रमण के खिलाफ की जा रही है सख्त कार्रवाई : पीएमडीए

पंचकूला में अतिक्रमण के खिलाफ की जा रही है सख्त कार्रवाई : पीएमडीए

Haryana, Hindi
चंडीगढ़, 21 अगस्त - पंचकूला महानगर विकास प्राधिकरण (पीएमडीए) द्वारा प्राधिकरण की जमीन पर किसी भी तरह के अतिक्रमण के खिलाफ लगातार सख्त कार्रवाई की जा रही है। जिला नगर योजनाकार (डीटीपी) और पीएमडीए के इंजीनियरिंग कर्मचारियों के साथ संयुक्त अभियान के तहत पंचकूला के औद्योगिक क्षेत्र-1 में एक अवैध मीट मार्केट को हटाया गया। पीएमडीए के अधिकार क्षेत्र में आने वाली प्रमुख सड़कें एवं अन्य स्थलों को अतिक्रमण मुक्त किया गया है। इस बारे जानकारी देते हुए पंचकूला महानगर विकास प्राधिकरण के प्रवक्ता ने बताया कि निगम द्वारा अतिक्रमण  पर लगातार कार्रवाई की जा रही है और अतिक्रमित जमीन को मुक्त करवाया जा रहा है। उन्होंने बताया कि पीएमडीए के अधिकार क्षेत्र में आने वाले किसी भी स्थान पर अवैध ढाँचों की पहचान कर उन्हें हटाने और मुक्त किये गए क्षेत्रों के जीर्णोद्धार के लिए अभियान शुरू किया गया ...
ਫਾਜ਼ਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਹੜ੍ਹ ਪੀੜਤ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਦੇ ਲੋਕਾਂ ਦਾ ਹਾਲ ਚਾਲ ਜਾਣਨ ਪਹੁੰਚੇ

ਫਾਜ਼ਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਹੜ੍ਹ ਪੀੜਤ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਦੇ ਲੋਕਾਂ ਦਾ ਹਾਲ ਚਾਲ ਜਾਣਨ ਪਹੁੰਚੇ

Local
ਫਾਜ਼ਿਲਕਾ 21 ਅਗਸਤ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਵਿਖੇ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਦਾ ਹਾਲ ਚਾਲ ਜਾਣਨ ਅਤੇ ਪਸ਼ੂਆਂ ਲਈ ਹਰਾ ਚਾਰਾ ਵੰਡਣ ਮੌਕੇ ਕੀਤਾ।ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਉਹ ਫਾਜ਼ਿਲਕਾ ਦੇ ਲੋਕਾਂ ਦੇ ਨਾਲ ਹਨ ਤੇ ਹਰ ਸਮੇਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਦੇ ਹਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਉਨ੍ਹਾਂ ਨੂੰ ਲੋੜੀਂਦੀਆਂ ਜ਼ਰੂਰਤ ਦੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰਲ ਮਿਲ ਕੇ ਇਸ ਕੁਦਰਤ ਦੀ ਕਰੋਪੀ ਦਾ ਸਾਹਮਣਾ ਕਰਾਂਗੇ। ਉਨ੍ਹਾਂ ਹਲਕਾ ਵਾਸੀਆਂ ਖਾਸ ਕਰ ਹਰ ਪੀੜਤ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਸਰਕਾਰ ਤੇ ਉਹ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਹਰ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦ...
ਪਿੰਡ ਪਾਹੜਾ ਦੇ ਕਿਸਾਨ ਸੰਦੀਪ ਸਿੰਘ ਨੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਪਣੇ ਖੇਤਾਂ ਨੂੰ ਹੋਰ ਉਪਜਾਊ ਬਣਾਇਆ

ਪਿੰਡ ਪਾਹੜਾ ਦੇ ਕਿਸਾਨ ਸੰਦੀਪ ਸਿੰਘ ਨੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਪਣੇ ਖੇਤਾਂ ਨੂੰ ਹੋਰ ਉਪਜਾਊ ਬਣਾਇਆ

Local
ਗੁਰਦਾਸਪੁਰ, 21 ਅਗਸਤ (           ) - ਗੁਰਦਾਸਪੁਰ ਬਲਾਕ ਨਾਲ ਸੰਬੰਧਿਤ ਪਿੰਡ ਪਾਹੜਾ ਦੇ ਮਿਹਨਤੀ ਕਿਸਾਨ ਨੇ ਖੇਤੀਬਾੜੀ ਵਿਭਾਗ ਵੱਲੋਂ ਮਿਲੀ ਸੇਧ ਅਤੇ ਆਪਣੀ ਸਖ਼ਤ ਮਿਹਨਤ ਦੀ ਬਦੌਲਤ ਆਪਣੇ ਰੇਤਲੀ ਮਿੱਟੀ ਵਾਲੇ ਖੇਤਾਂ ਨੂੰ ਵੀ ਉਪਜਾਊ ਬਣਾਇਆ ਹੈ। ਇਸ ਮਿਹਨਤੀ ਕਿਸਾਨ ਸੰਦੀਪ ਸਿੰਘ ਵੱਲੋਂ ਆਪਣੇ ਪਿਤਾ ਨਛੱਤਰ ਸਿੰਘ ਅਤੇ ਭਰਾ ਅਮਰਜੀਤ ਸਿੰਘ ਨਾਲ ਮਿਲ ਕੇ ਇਸ ਮੌਕੇ ਕਰੀਬ 65 ਏਕੜ ਰਕਬੇ ਵਿੱਚ ਖੇਤੀ ਕੀਤੀ ਜਾ ਰਹੀ ਹੈ, ਜਿਸ ਵਿੱਚੋਂ ਸਿਰਫ਼ ਤਿੰਨ ਕਿੱਲੇ ਉਨ੍ਹਾਂ ਦੀ ਆਪਣੀ ਮਾਲਕੀ ਹੈ ਜਦੋਂ ਕਿ ਬਾਕੀ ਦੀ ਜ਼ਮੀਨ ਠੇਕੇ 'ਤੇ ਲਈ ਹੋਈ ਹੈ। ਸੰਦੀਪ ਸਿੰਘ ਨੇ ਦੱਸਿਆ ਕਿ 2020 ਵਿੱਚ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਵੱਲੋਂ ਦਿੱਤੀ ਗਈ ਸਬਸਿਡੀ ਦੀ ਮਦਦ ਨਾਲ ਇੱਕ ਸੁਪਰ ਸੀਡਰ ਖ਼ਰੀਦਿਆ ਸੀ, ਜਿਸ ਦੀ ਮਦਦ ਨਾਲ ਉਹ ਹਰੇਕ ਸਾਲ ਆਪਣੇ ਤਕਰੀਬਨ 25 ਏਕੜ ਖੇਤਾਂ ਵਿੱਚ ਅੱਗ ਲਗਾਏ ਬਗੈਰ ਰਹਿੰਦ ਖੂੰਹਦ ਦਾ ਨਿਪਟਾਰਾ ਕਰਦਾ ਹੈ ਅਤੇ ਨਾਲ ਹੀ ਕਣਕ ਦੀ ਬਿਜਾਈ ਵੀ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਸੁਪਰ ਸੀਡਰ ਨਾਲ ਜਿੱਥੇ ਉਹ ਆਪਣੇ ਖੇਤਾਂ ਵਿੱਚ ਬਹੁਤ ਆਸਾਨੀ ਦੇ ਨਾਲ ਸਿਰਫ਼ 500 ...
ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਨੇ ਰਾਜ ਵਿੱਚ ਕੈਂਸਰ ਬਾਬਤ ਇਲਾਜ ਸੇਵਾਵਾਂ ਵਧਾਉਣ ਲਈ ਐਮ.ਓ.ਯੂ. ਨਵਿਆਇਆ

ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਨੇ ਰਾਜ ਵਿੱਚ ਕੈਂਸਰ ਬਾਬਤ ਇਲਾਜ ਸੇਵਾਵਾਂ ਵਧਾਉਣ ਲਈ ਐਮ.ਓ.ਯੂ. ਨਵਿਆਇਆ

Local
ਸੰਗਰੂਰ, 21 ਅਗਸਤ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਸੰਗਰੂਰ ਵਿਖੇ ਅੱਜ ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਪੰਜਾਬ ਨੇ ਆਪਣੇ ਸਮਝੌਤੇ (ਐਮਓਯੂ) ਨੂੰ ਅਧਿਕਾਰਤ ਤੌਰ 'ਤੇ ਨਵਿਆਇਆ ਹੈ। ਇਸ ਸਾਂਝੇਦਾਰੀ ਦਾ ਉਦੇਸ਼ ਰਾਜ ਭਰ ਦੇ ਕੈਂਸਰ ਮਰੀਜ਼ਾਂ ਲਈ ਸਿਹਤ ਸੰਭਾਲ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਮਜ਼ਬੂਤ ​​ਕਰਨਾ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਪੰਜਾਬ ਦੇ ਡਾਇਰੈਕਟਰ ਡਾ. ਅਸ਼ੀਸ਼ ਗੁਲੀਆ ਦੀ ਮੌਜੂਦਗੀ ਵਿੱਚ, ਸਮਝੌਤੇ ਦੇ ਵਿਸਥਾਰ 'ਤੇ ਹਸਪਤਾਲ ਦੇ ਡਾਇਰੈਕਟਰ (ਪ੍ਰਸ਼ਾਸਨ) ਸ਼੍ਰੀ ਮਾਧੋ ਸਿੰਘ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਅਨਿਲ ਕੁਮਾਰ ਨੇ ਦਸਤਖਤ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਜਲਦੀ ਹੀ ਕੈਂਸਰ ਅਤੇ ਨਸ਼ਾ ਮੁਕਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਬਣ ਜਾਵੇਗਾ। ਹਾਲਾਂਕਿ, ਉਨ੍ਹਾਂ ਮੰਨਿਆ ਕਿ ਦੇਸ਼ ਨੂੰ ਖੁਰਾਕ ਪੱਖੋ...
ਹੁਸ਼ਿਆਰਪੁਰ ਤੋਂ ਹੋਵੇਗੀ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ ਤੋਂ ਹੋਵੇਗੀ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ : ਡਿਪਟੀ ਕਮਿਸ਼ਨਰ

Local
ਹੁਸ਼ਿਆਰਪੁਰ, 21 ਅਗਸਤ :           ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਖੇਡਾਂ ਵਤਨ ਪੰਜਾਬ ਦੀਆਂ” ਦੀ ਸ਼ੁਰੂਆਤ ਇਸ ਵਾਰ ਹੁਸ਼ਿਆਰਪੁਰ ਤੋਂ ਹੋਵੇਗੀ। ਇਸ ਸਬੰਧੀ ਰਾਜ ਪੱਧਰੀ ਉਦਘਾਟਨੀ ਸਮਾਰੋਹ 3 ਸਤੰਬਰ ਨੂੰ ਲਾਜਵੰਤੀ ਬਹੁਮੰਤਵੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਰਾਜ ਪੱਧਰੀ ਖੇਡ ਮੁਕਾਬਲੇ ਵੀ ਸ਼ੁਰੂ ਹੋਣਗੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਮਾਗਮ ਨੂੰ ਸਫਲ ਅਤੇ ਯਾਦਗਾਰੀ ਬਣਾਉਣ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹਿਣ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਗਮ ਰਾਹੀਂ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ...
ਪੰਜਾਬ ਵਿੱਚ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼; 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ

ਪੰਜਾਬ ਵਿੱਚ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼; 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 21 ਅਗਸਤ: ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਵਿੰਗ ਨੇ ਚਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਦੇਸ਼ ਭਰ ਵਿੱਚ ਹਜ਼ਾਰਾਂ ਪੀੜਤਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੇ ਕਿਹਾ ਪੰਜਾਬ ਗੌਰਵ ਯਾਦਵ ਵੀਰਵਾਰ ਨੂੰ ਇੱਥੇ ਦਿੱਤੀ। ਜ਼ਿਕਰਯੋਗ ਹੈ  ਮਿਊਲ ਖਾਤਾ ਅਜਿਹਾ ਬੈਂਕ ਖਾਤਾ ਹੁੰਦਾ ਹੈ, ਜੋ ਅਪਰਾਧੀਆਂ ਦੁਆਰਾ ਬਿਨਾਂ ਜਾਣਕਾਰੀ ਦੇ ਜਾਂ ਕਈ ਵਾਰ ਖਾਤਾ ਧਾਰਕ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ, ਟਰਾਂਸਫਰ ਕਰਨ ਜਾਂ ਲਾਂਡਰਿੰਗ ਕਰਨ ਲਈ ਵਰਤਿਆ ਜਾਂਦਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਤਮ (23), ਅਹਿਸਾਸ (24), ਅਤੇ ਆਕਾਸ਼ (20), ਤਿੰਨੋਂ ਅੰਮ੍ਰਿਤਸਰ ਦੇ ਨਿਵਾਸੀ  ਅਤੇ ਅਨਮੋਲ (21) ਵਾਸੀ ਫਾਜ਼ਿਲਕਾ  ਵਜੋਂ ਹੋਈ ਹੈ। ਅਨਮੋਲ ਪੂਰਾ ਸਮਾਂ ਮਿਊਲ ਖਾਤੇ ਚਲਾਉਣ ਵਿੱਚ ਸ਼ਾਮਲ ਸੀ, ਗੌਤਮ ਬੇਰੁਜ਼ਗਾਰ ਹੈ ਅਤੇ ਅਹਿਸਾਸ ਨੇ ਅੰਮ੍ਰਿਤਸਰ ਵਿਖੇ ਕੰਟਰੈਕਟ ’ਤੇ ਇੱਕ ਹੋਟਲ...
ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ

Breaking News
ਚੰਡੀਗੜ੍ਹ, 21 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ। ਅੱਜ ਇੱਥੇ ਫੈਲੋਜ਼ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਉਣ ਲਈ ਭਰਤੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਯੁੱਧ ਨਸ਼ਿਆਂ ਵਿਰੁੱਧ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਹੋਰਨਾਂ ਸਮੇਤ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਲਈ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਫੈਲੋਜ਼ ਸਮਰਪਿਤ ਭਾਵਨਾ, ਨਵੀਨਤਾ, ਅਮਲ ਅਤੇ ਲੋਕਾਂ ਨਾਲ ਜੁੜ ਕੇ ਸੇਵਾ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਨਵੇਂ ਦ੍ਰਿਸ਼ਟੀਕੋਣ, ਹੁਨਰ ਅਤੇ ਅਮਲ ਨੂੰ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨ...
“ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ

“ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ

Hot News
ਚੰਡੀਗੜ੍ਹ, 21 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਤੇ 'ਆਪ' ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਕਲਾ ਪ੍ਰੀਸ਼ਦ, ਕਲਾ ਭਵਨ ਵਿਖੇ ਕਰਵਾਈ ਗਈ 3-ਰੋਜ਼ਾ ਫੋਟੋ ਪ੍ਰਦਰਸ਼ਨੀ 'ਪੰਜਾਬ ਇਨ ਫਰੇਮਜ਼' ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਸਮਾਰੋਹ ਦੌਰਾਨ ਪੰਜਾਬ ਵਿੱਚ ਹਰੀ ਕ੍ਰਾਂਤੀ ਲਿਆਉਣ ਪਿੱਛੇ ਦੂਰਅੰਦੇਸ਼ ਸੋਚ ਰੱਖਣ ਵਾਲੇ ਅਤੇ ਚੰਡੀਗੜ੍ਹ ਨੂੰ ਆਧੁਨਿਕਤਾ ਤੇ ਕੁਦਰਤ ਦੇ ਸੁਮੇਲ ਵਾਲਾ ਸ਼ਹਿਰ ਬਣਾਉਣ ਵਾਲੇ ਡਾ. ਐਮ.ਐਸ. ਰੰਧਾਵਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਦੇ ਬੁੱਤ ਅੱਗੇ ਸਨਮਾਨ ਵਜੋਂ ਦੀਪ ਜਗਾਇਆ। ਇਸ ਪ੍ਰਦਰਸ਼ਨੀ ਦੌਰਾਨ ਦੁਰਲੱਭ ਦ੍ਰਿਸ਼ਾਂ ਦਾ ਆਨੰਦ ਮਾਨਣ ਉਪਰੰਤ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਕਲਾਤਮਕ ਫੋਟੋ ਪ੍ਰਦਰਸ਼ਨੀ ਨੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਕੈਮਰੇ ਵਿੱਚ ਕੈਦ ਕੀਤੇ ਸਦੀਆਂ ਪੁਰਾਣੇ ਸਮਾਰਕਾਂ, ਇਤਿਹਾਸਕ ਅਸਥਾਨਾਂ ਅਤੇ ਸ਼ਾਂਤੀ ਭਰੇ ਦ੍ਰਿਸ਼ਾਂ ਨੂੰ ਪ੍ਰਦਰਸ਼ਿਤ ਕਰਕੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਵਿਲੱਖਣ ਕੁਦਰਤੀ ਸੁੰਦਰਤਾ ਨੂੰ ਜੀਵੰਤ ਕਰ ਦਿੱਤਾ ਹ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ;  60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ;  60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 21 ਅਗਸਤ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਤਹਿਸੀਲ ਤਲਵੰਡੀ ਭਾਈ ਦੇ ਪਿੰਡ ਲੱਲੇ ਦੇ ਇੱਕ ਵਸਨੀਕ ਦੁਆਰਾ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਨੇ ਇੱਕ ਨਿੱਜੀ ਬੈਂਕ ਤੋਂ ਖੇਤੀਬਾੜੀ ਕਰਜ਼ੇ ਦੀ ਲਿਮਿਟ ਬਣਾਉਣ ਲਈ ਅਰਜ਼ੀ ਦਿੱਤੀ ਸੀ ਜਿਸ ਵਿੱਚ ਉਸਨੇ ਆਪਣੀ ਮਾਲਕੀ ਵਾਲੀ ਜ਼ਮੀਨ ਦੇ ਖੇਤਰ ਦਾ ਹੀ ਵੇਰਵਾ ਦਿੱਤਾ ਸੀ ਪਰ ਬੈਂਕ ਨੇ ਇਹ ਕਰਜ਼ਾ ਲਿਮਟ ਮਨਜ਼ੂਰ ਕਰਨ ਤੋਂ ਇਨਕਾਰ ਦਿੱਤਾ।  ਇਸ ਬਾਰੇ ਕਿਸੇ ਵਿਅਕਤੀ ਨ...
ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

Hot News
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਲਈ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦਿਆਂ ਦੇ ਬਾਗ ਲਗਾਏਗੀ। ਇਸੇ ਮੰਤਵ ਅਧੀਨ ਅੱਜ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਮੋਹਿੰਦਰ ਭਗਤ ਅਤੇ ਪੇਂਡੂ ਵਿਕਾਸ 'ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਂਝੇ ਤੌਰ ਚੰਡੀਗੜ ਵਿਖੇ ‘ਅਪਣਾ ਪਿੰਡ – ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੁਹਿੰਮ ਦੀ ਸੁਰੂਆਤ ਬਾਗਬਾਨੀ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਆਪਸੀ ਸਹਿਯੋਗ ਨਾਲ ਕੀਤੀ ਗਈ ਹੈ।‘ਆਪਣਾਂ ਪਿੰਡ-ਆਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਨੂੰ ਰੰਗਲਾ ਪੰਜਾਬ ਅਤੇ ਹਰਿਆ ਭਰਿਆ ਪੰਜਾਬ ਬਣਾਉਣਾ ਹੈ। ਉਨ੍ਹਾ ਕਿਹਾ ਕਿ ਇਸੇ ਮੰਤਵ ਤਹਿਤ ਅੱਜ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਇਸ ਪ੍ਰੋ...