Friday, March 13Malwa News
Shadow

Tag: breaking news

39ਵੇਂ ਦਿਨ ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

39ਵੇਂ ਦਿਨ ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 39ਵੇਂ ਦਿਨ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.8 ਕਿਲੋ ਹੈਰੋਇਨ, 4.9 ਕਿਲੋ ਅਫੀਮ ਬਰਾਮਦ ਕੀਤੀ। ਉਨ੍ਹਾਂ ਦੇ ਕਬਜ਼ੇ ਚੋਂ 13362 ਨਸ਼ੀਲੇ ਕੈਪਸੂਲ/ਗੋਲੀਆਂ ਅਤੇ 9000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਇਸ ਦੇ ਨਾਲ, ਸਿਰਫ਼ 39 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 5373 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ ਸੀ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5...
ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

Hot News
ਚੰਡੀਗੜ੍ਹ, 8 ਅਪ੍ਰੈਲ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ’ਤੇ, ਸਿਹਤ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਲੂਅ (ਹੀਟਵੇਵ)ਤੋਂ ਲੋਕਾਂ ਨੂੰ ਬਚ ਕੇ ਰਹਿਣ ਲਈ ਸਾਵਧਾਨੀਆਂ/ਪਰਹੇਜ਼ਾਂ ਦੀ ਵਿਸਥਾਰਿਤ ਸੂਚੀ ਜਾਰੀ ਕੀਤੀ ਹੈ । ਭਾਰਤੀ ਮੌਸਮ ਵਿਭਾਗ(ਆਈਐਮਡੀ) ਅਨੁਸਾਰ, ਹੀਟਵੇਵ ਉਦੋਂ ਕਹੀ ਜਾਂਦੀ ਹੈ, ਜਦੋਂ ਕਿਸੇ ਸਮਤਲ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਹੋ ਜਾਵੇ ਜਾਂ ਸਾਧਾਰਨ ਤਾਪਮਾਨ ਵਿੱਚ 4.5 ਤੋਂ 6.4 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਜਾਵੇ । ਇਹ ਉੱਚ ਤਾਪਮਾਨ, ਸਾਡੇ ਸਰੀਰ ਦੀ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਖਰਾਬ ਕਰਕੇ ਗਰਮੀ ਸਬੰਧੀ ਕਈ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦੇ ਹੋਏ, ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਸਾਰੇ ਸਿਵਲ ਸਰਜਨਾਂ, ਨੂੰ ਇਹ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਾਰੇ ਹਸਪਤਾਲ ਗਰਮੀ ਦੀ ਮਾਰ ਤੋਂ ਪੀੜਤ ਮਰੀਜ਼ਾਂ ਦੇ ਸੁਚੱਜੇ ਪ੍ਰਬੰਧਨ ਲਈ ਪੂਰੀ ਤਰ੍ਹਾਂ ਲੈਸ ਹੋਣ। ...
वीरेश शांडिल्य को मौत के घाट उतारने की धमकी देने वाले खालिस्तान व भिंडरावाला समर्थक को अंबाला पुलिस ने किया गिरफ्तार

वीरेश शांडिल्य को मौत के घाट उतारने की धमकी देने वाले खालिस्तान व भिंडरावाला समर्थक को अंबाला पुलिस ने किया गिरफ्तार

Haryana, Hindi
अंबाला, 8 मार्च (नरेन्द्र नागी) सब इंस्पेक्टर रवि कुमार ने वीरेश शांडिल्य की 28 मार्च की शिकायत की पुष्टि करते हुए मनजोत सिंह को गिरफ्तार कर जेल भेजने की बात कही और अन्य धमकी भरे फोनों की जांच रवि कुमार ने कहा अभी जारी है और चौकी प्रभारी 4 ने रवि कुमार ने कहा कि वीरेश शांडिल्य के धमकी भरे आरोप सही पाए गयेअंबाला। देश में खालिस्तान के खिलाफ मुहिम चलाने वाले एंटी टेरोरिस्ट फ्रंट इंडिया के राष्ट्रीय अध्यक्ष वीरेश शांडिल्य को 28 मार्च 2025 को खालिस्तानी समर्थक ने फोन कर अंबाला शहर आकर मौत के घाट उतारने की धमकी दी थी जिसके बाद वीरेश शांडिल्य ने अंबाला पुलिस को इसकी लिखित जानकारी दी। अंबाला पुलिस ने आज वीरेश शांडिल्य को धमकी देने वाले खालिस्तानी समर्थक को गिरफ्तार करने में कामयाबी हासिल की और अंबाला पुलिस ने बटिंडा के मनजोत सिंह को आज अदालत में पेश किया जहां से खालिस्तानी समर्थक को जेल भेजने के आ...
CM Nayab Singh Saini extends Ram Navami greetings to Haryanvi diaspora in France

CM Nayab Singh Saini extends Ram Navami greetings to Haryanvi diaspora in France

English, Haryana
Chandigarh, April 7 – Haryana Chief Minister Sh. Nayab Singh Saini said Lord Shri Ram is a symbol of our culture, tradition and ‘Bharatiyata'. His life shows us the path of truth, religion, duty and dignity. He is our source of inspiration. The Chief Minister interacted with the Haryanvi diaspora in Paris, France, through video conferencing on the occasion of Ram Navami. The programme was organized by the Department of Foreign Cooperation, Haryana Government.While extending heartfelt wishes and congratulations to everyone on this auspicious festival, the Chief Minister said the whole country is resonating with the name of Lord Ram. There is a buzz of Shri Ram Janmotsav from Kashmir to Kanyakumari. There is a wonderful atmosphere of devotion all around. The tune of Shri Ram's name and the e...
ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਹੋਵੇਗੀ ਕਲਪ ਕਰਨ : ਚੀਮਾ

ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਹੋਵੇਗੀ ਕਲਪ ਕਰਨ : ਚੀਮਾ

Hot News
ਸੰਗਰੂਰ, 7 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਮੰਤਰੀ ਚੀਮਾ ਵੱਲੋਂ ਪਿੰਡ ਕਮਾਲਪੁਰ ਦੇ ਹਾਈ ਸਕੂਲ ਵਿੱਚ 41.19 ਲੱਖ ਰੁਪਏ, ਪਿੰਡ ਮੌੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 13.65 ਲੱਖ ਅਤੇ ਕਾਮਰੇਡ ਭੀਮ ਸਿੰਘ ਸਕੂਲ ਆਫ ਐੈੰਮੀਨੈਂਸ ਦਿੜ੍ਹਬਾ ਵਿੱਚ 53.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਵਿੱਚ 20,000 ਦੇ ਕਰੀਬ ਸਰਕਾਰੀ ਸਕੂਲ ਹਨ ਅਤੇ ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਇਸ ਮੁਹਿੰਮ ਤਹਿਤ ਲ...
ਦਾਖਾ ਤੇ ਸਾਹਨੇਵਾਲ ਵਿਖੇ 2 ਕਰੋੜ ਰੁਪਏ ਦੇ ਕੰਮਾਂ ਦਾ ਕੀਤਾ ਉਦਘਾਟਨ

ਦਾਖਾ ਤੇ ਸਾਹਨੇਵਾਲ ਵਿਖੇ 2 ਕਰੋੜ ਰੁਪਏ ਦੇ ਕੰਮਾਂ ਦਾ ਕੀਤਾ ਉਦਘਾਟਨ

Hot News
ਲੁਧਿਆਣਾ, 7 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ, ਜਦੋਂ ਤੋਂ ‘ਆਪ’ ਸਰਕਾਰ ਦੇ ਸੱਤਾ ਸੰਭਾਲੀ ਹੈ, ਪੰਜਾਬ ਸਿੱਖਿਆ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੋਹ ਰਿਹਾ ਹੈ। ਪੰਜਾਬ ਸਰਕਾਰ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕਰ ਰਹੀ ਹੈ। ਅੱਜ, ਕੈਬਨਿਟ ਮੰਤਰੀ ਮੁੰਡੀਆਂ ਨੇ ਸਾਹਨੇਵਾਲ ਅਤੇ ਦਾਖਾ ਦੇ ਸਕੂਲਾਂ ਵਿੱਚ 2 ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ।ਅੱਜ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਦਿਨ ਦੱਸਦਿਆਂ, ਕੈਬਨਿਟ ਮੰਤਰੀ ਨੇ ਸਾਹਨੇਵਾਲ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕਈ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜੋ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਉਲੀਕੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਨਵੇਂ ਸਮਾਰਟ ਕਲਾਸਰੂਮ, ਸਾਇੰਸ ਲੈਬ, ਚਾਰਦੀਵਾਰੀ, ਅਤੇ ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖ਼ਾਨਿਆਂ ਦੇ ਨਾਲ-ਨਾਲ ਖੇਡ ਮੈਦਾਨ ਵੀ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹ...
ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ : ਸੰਧਵਾਂ

ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ : ਸੰਧਵਾਂ

Hot News
ਕੋਟਕਪੂਰਾ, 7 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਆਪਣੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਲੱਖਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਸਬੰਧ ਵਿੱਚ, ਸੂਬੇ ਭਰ ਦੇ ਵੱਖ-ਵੱਖ ਸਕੂਲਾਂ ਵਿੱਚ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕਈ ਹੋਰ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਹੈ ਕਿ ਦੇਸ਼ ਦਾ ਸਰਬਪੱਖੀ ਵਿਕਾਸ ਕਰਨ ਲਈ, ਸਾਨੂੰ ਪਹਿਲਾਂ ਆਪਣੇ ਬੱਚਿਆਂ ਦਾ ਬਿਹਤਰ ਭਵਿੱਖ ਬਣਾਉਣਾ ਚਾਹੀਦਾ ਹੈ। ਇਸ ਸੁਪਨੇ ਨੂੰ ਸਾਕਾਰ ਕਰਨ ਲਈ, ਬੱਚਿਆਂ ਦੇ ਭਵਿੱਖ ਨੂੰ ਸੇਧ ਦੇਣ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਬਹੁਤ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ। ...
ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ -ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਕੀਤੀ ਗਈ ਸ਼ੁਰੂਆਤ -ਧਾਲੀਵਾਲ

Hot News
ਅਜਨਾਲਾ 7 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ਉੱਤੇ ਹੋਰ ਜ਼ੋਰ ਦਿੱਤਾ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੱਕੀਵਾਲਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਅਜਨਾਲਾ ਵਿਖੇ ਕਮਰਿਆਂ ਤੇ ਸਕੂਲ ਦੀ ਚਾਰ ਦੁਆਰੀ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਨੇ ਦੱਸਿਆ ਕਿ ਉਕਤ ਸਕੂਲਾਂ ਨੂੰ ਬੀਤੇ ਸਮੇਂ ਦੌਰਾਨ ਕ੍ਰਮਵਾਰ 10 ਲੱਖ ਅਤੇ 20 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਗਈ ਸੀ, ਜਿਨ੍ਹਾਂ ਨਾਲ ਇਹਨਾਂ ਨੇ ਆਪਣੀਆਂ ਲੋੜਾਂ ਅਨੁਸਾਰ ਉਸਾਰੀ ਕਰਵਾਈ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਵਿਸ਼ੇਸ਼ ਧਿਆਨ ਸਿੱਖਿਆ ਤੇ ਸਿਹਤ ਉੱਤੇ ਲੱਗਾ ਹੋਇਆ ਹੈ । ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਸਿੱਖਿਆ ਮੰਤਰੀ ਸ਼੍ਰੀ ਮਨੀਸ਼ ਸਸ਼ੋਦੀਆ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਵਿੱਚ ਸਿੱਖ...
ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ 225 ਬੱਸ ਅੱਡਿਆਂ ‘ਤੇ ਚਲਾਈ ਗਈ ਤਲਾਸ਼ੀ ਮੁਹਿੰਮ

ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ 225 ਬੱਸ ਅੱਡਿਆਂ ‘ਤੇ ਚਲਾਈ ਗਈ ਤਲਾਸ਼ੀ ਮੁਹਿੰਮ

Hot News
ਚੰਡੀਗੜ੍ਹ, 7 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 38ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 225 ਬੱਸ ਅੱਡਿਆਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਸੂਬੇ ਦੇ ਲਗਭਗ 225 ਬੱਸ ਅੱਡਿਆਂ 'ਤੇ ਤਕਰੀਬਨ 2947 ਲੋਕਾਂ ਦੀ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਪੁਲਿਸ ਟੀਮਾ...
13 ਅਪਰ ਪ੍ਰਾਇਮਰੀ ਸਕੂਲਾਂ ’ਚ 84.47 ਲੱਖ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

13 ਅਪਰ ਪ੍ਰਾਇਮਰੀ ਸਕੂਲਾਂ ’ਚ 84.47 ਲੱਖ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

Hot News
ਜਲੰਧਰ, 7 ਅਪ੍ਰੈਲ : ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਅੱਜ ਜਲੰਧਰ ਦੇ 35 ਸਰਕਾਰੀ ਸਕੂਲਾਂ ਵਿੱਚ 2.32 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ, ਜਿਸ ਨਾਲ ਜ਼ਿਲ੍ਹੇ ਦੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਨ੍ਹਾਂ ਸਕੂਲਾਂ ਵਿੱਚ 20 ਪ੍ਰਾਇਮਰੀ ਅਤੇ 13 ਅਪਰ ਪ੍ਰਾਇਮਰੀ ਸਕੂਲ ਸ਼ਾਮਲ ਹਨ, ਜਿਨ੍ਹਾਂ ਵਿੱਚ ਕ੍ਰਮਵਾਰ 1.48 ਕਰੋੜ ਅਤੇ 84.47 ਲੱਖ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਮੁੱਖ ਤੌਰ ’ਤੇ ਸਮਾਰਟ ਕਲਾਸ ਰੂਮਜ਼, ਚਾਰਦਿਵਾਰੀ, ਕਲੱਸਟਰ ਰੂਮ, ਪਖਾਨੇ ਆਦਿ ਦੇ ਕੰਮ ਸ਼ਾਮਲ ਹਨ।ਇਸੇ ਮੁਹਿੰਮ ਤਹਿਤ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਸਥਾਨਕ ਸਰਕਾਰੀ ਮਿਡਲ ਸਕੂਲ ਬਸਤੀ ਸ਼ੇਖ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਬਸਤੀ ਗੁਜ਼ਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸਦੀਕ ਵਿਖੇ 34.49 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ।ਇਨ੍ਹਾਂ ਵਿਕਾਸ ਕਾਰਜਾਂ ...