Thursday, May 21Malwa News
Shadow

Tag: breaking news

ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

Breaking News
ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਚਲਾਈ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਨੂੰ ਚਾਰ ਮਹੀਨੇ ਪੂਰੇ ਹੋ ਗਏ ਹਨ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 12135 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 19880 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 786 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ 'ਤੇ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਜਰਾਤ ਦੇ ਸਾਬਕਾ ਮੁੱਖ ਵਿਜੈ ਰੁਪਾਣੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਜਰਾਤ ਦੇ ਸਾਬਕਾ ਮੁੱਖ ਵਿਜੈ ਰੁਪਾਣੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

Haryana
ਚੰਡੀਗਡ੍ਹ, 30 ਜੂਨ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਪ੍ਰਭਾਰੀ ਸ੍ਰੀ ਵਿਜੈ ਰੁਪਾਣੀ ਦੇ ਅਚਾਨਕ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਅਹਿਮਦਾਬਾਦ ਵਿੱਚ ਹੋਈ ਵਿਮਾਨ ਦੁਰਘਟਨਾ ਵਿੱਚ ਉਨ੍ਹਾਂ ਦਾ ਨਿਧਨ ਦੇਸ਼ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਅੱਜ ਅੰਬੇਦਕਰ ਭਵਨ ਚੰਡੀਗੜ੍ਹ ਵਿੱਚ ਆਯੋਜਿਤ ਸੋਗ ਸਭਾ ਵਿੱਚ ਬੋਲ ਰਹੇ ।ਨ। ਸੋਗ ਸਭਾ ਵਿੱਚ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤੇ੍ਰਅ, ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਮੋਹਨਲਾਲ ਕੌਸ਼ਿਕ ਸਮੇਤ ਹੋਰ ਸੀਨੀਅਰ ਵਿਅਕਤੀ ਮੌਜੂਦ ਰਹੇ। ਮੁੱਖ ਮੰਤਰੀ ਨੇ ਆਪਣੇ ਸੋਗ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਵਿਜੈ ਰੁਪਾਣੀ ਜੀ ਦਾ ਦੇਹਾਂਤ ਸਾਡੇ ਸਾਰਿਆਂ ਲਈ ਡੁੰਘਾ ਸਦਮਾ ਹੈ। ਉਨ੍ਹਾਂ ਦਾ ਪੂਰਾ ਜੀਵਨ ਭਾਰਤੀ ਸਭਿਆਚਾਰ, ਰਾਸ਼ਟਰਵਾਦ ਅਤੇ ਸੇਵਾ ਭਾਵ ਅਤੇ ਜਨਮਾਨਸ ਨਾਲ ਜੁੜੀ ਹੋਈ ਭਾਵਨਾ ਦੇ ਪ੍ਰਤੀਕ ਸਨ। ਉਨ੍ਹਾਂ ਦੇ ਨਿਧਨ ਨਾਲ ਦੇਸ਼ ਨੇ ਇੱਕ ਅਜਿਹਾ ਜਨਤਕ ਨੇਤਾ ਗੁਆ ਦਿੱਤਾ ਹੈ, ਜਿਸ ਨੇ ਪੂਰੀ ਜਿਮੇਵਾਰੀ ਨਾਲ ਸੰਗਠਨ, ਸੱਤਾ ਅਤੇ ਸਮਾਜ, ਤਿੰਨਾਂ ਦੇ ਨਾਲ ਨਿਆਂ...
हमने कभी नहीं कहा कि हम बिजली मुफत में देंगें, विपक्ष इस मुददे पर झूठ बोल रहा है- ऊर्जा मंत्री श्री अनिल विज

हमने कभी नहीं कहा कि हम बिजली मुफत में देंगें, विपक्ष इस मुददे पर झूठ बोल रहा है- ऊर्जा मंत्री श्री अनिल विज

Haryana, Hindi
चण्डीगढ, 30 जून- हरियाणा के ऊर्जा मंत्री श्री अनिल विज ने आज बिजली के मुददे पर कहा कि हमने कभी नहीं कहा कि हम बिजली मुफत में देंगें जबकि विपक्ष इस मुददे पर झूठ बोल रहा है। उन्होंने कहा कि दस साल के बाद बिजली की दरों में मामूली बढौतरी की गई है जबकि इन दस सालों में महंगाई भी बढी है और बिजली बनाने के लिए हर चीज के दामों में बढौतरी हुई। इसके अलावा, उन्होंने कहा कि प्रधानमंत्री श्री नरेन्द्र मोदी जी ने जो कहा है वह करके दिखाया है अर्थात मोदी है तो मुमकिन है। ऐसे ही, श्री विज ने बंगाल में हिन्दूत्व खतरे में है, के संबंध में कहा कि ‘‘कुछ बात है कि हस्ती, मिटती नहीं हमारी। सदियों रहा है दुश्मन, दौर-ए-ज़माँ हमारा’’।।श्री विज आज यहां चण्डीगढ में मीडिया कर्मियों के द्वारा विपक्ष के बिजली की दरों में की गई बढौतरी के बारे में प्रदर्शन करने के संबंध में पूछे गए सवालों का जवाब दे रहे थे।2 किलोवॉट तक के घर...
ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 30 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਦੀ ਬੁਰਾਈ ਤੋਂ ਮੁਕਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਸਰਗਰਮ ਦਖਲ ਅਤੇ ਜਾਗਰੂਕਤਾ ਮੁਹਿੰਮਾਂ ਨੇ ਇਸ ਦਿਸ਼ਾ ਵਿੱਚ ਮਹੱਤਵਪੂਰਨ ਨਤੀਜੇ ਦਿੱਤੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਨਵਰੀ 2024 ਤੋਂ ਦਸੰਬਰ 2024 ਤੱਕ, ਵਿਭਾਗ ਵੱਲੋਂ ਸਮੇਂ ਸਿਰ ਕਾਰਵਾਈ ਕਰਕੇ ਕੁੱਲ 42 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ, ਜਦੋਂ ਕਿ ਜਨਵਰੀ 2025 ਤੋਂ ਮਾਰਚ 2025 ਦੇ ਵਿਚਕਾਰ 16 ਹੋਰ ਮਾਮਲੇ ਰੋਕੇ ਗਏ। ਪਿਛਲੇ 15 ਮਹੀਨਿਆਂ ਵਿੱਚ ਪੰਜਾਬ ਵਿੱਚ ਕੁੱਲ 58 ਬਾਲ ਵਿਆਹ ਟਾਲੇ ਗਏ ਹਨ।ਮੰਤਰੀ ਨੇ ਕਿਹਾ ਕਿ ਇਹ ਉਤਸ਼ਾਹਜਨਕ ਪ੍ਰਾਪਤੀ ਬੱਚਿਆਂ ਦੇ ਅਧਿਕਾਰਾਂ ਅਤੇ ਭਵਿੱਖ ਦੀ ਰਾਖੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹੱਰਾਇਆ ਕਿ ਬਾਲ ਵਿਆਹ ਇੱਕ ਗੰਭੀਰ ਸਮਾਜਿਕ ਕੁਰੀਤੀ ਹੈ, ਅਤੇ ਰਾਜ ਵਿੱਚੋਂ ਇਸ ਮਾੜੀ ਪ੍ਰਥਾ ਨੂੰ ਪੂਰੀ ਤਰ੍ਹਾਂ ...
’ਯੁੱਧ ਨਸ਼ਿਆਂ ਵਿਰੁੱਧ’ ਦੇ 121ਵੇਂ ਦਿਨ ਪੰਜਾਬ ਪੁਲਿਸ ਵੱਲੋਂ 83 ਨਸ਼ਾ ਤਸਕਰ ਗ੍ਰਿਫ਼ਤਾਰ; 65 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 121ਵੇਂ ਦਿਨ ਪੰਜਾਬ ਪੁਲਿਸ ਵੱਲੋਂ 83 ਨਸ਼ਾ ਤਸਕਰ ਗ੍ਰਿਫ਼ਤਾਰ; 65 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ, 30 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 121ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 65.4 ਕਿਲੋ ਹੈਰੋਇਨ, 1.2 ਕਿਲੋ ਅਫੀਮ ਅਤੇ 1.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 121 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 19,801 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ...
ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

Hot News
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ 3,69,07,500 ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੀ ਵੰਡ ਕੀਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਸੂਬੇ ਦੇ 9 ਜ਼ਿਲ੍ਹਿਆਂ ਦੇ 18 ਦਿਵਿਆਗਜਨਾਂ ਅਤੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਹੈ। ਸਰਕਾਰ ਦੇ ਦ੍ਰਿੜ ਸਮਰਥਨ ਨੂੰ ਦੁਹਰਾਉਂਦਿਆਂ ਸ੍ਰੀ ਭਗਤ ਨੇ ਕਿਹਾ ਪੰਜਾਬ ਦੇ ਬਹਾਦਰ ਪੁੱਤਰਾਂ ਨੇ ਦੇਸ਼ ਲਈ ਸਰਵਉੱਚ ਬਲੀਦਾਨ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹੋਣਾ ਸਾਡਾ ਫਰਜ਼ ਹੈ। ਇਹ ਐਕਸ-ਗ੍ਰੇਸ਼ੀਆ ਰਾਸ਼ੀ ਦੇਸ਼ ਲਈ ਇਹਨਾਂ ਬਹਾਦਰਾਂ ਵੱਲੋਂ ਕੀਤੀ ਬੇਮਿਸਾਲ ਸੇਵਾ ਲਈ ਧੰਨਵਾਦ ਅਤੇ ਸਤਿਕਾਰ ਦਾ ਇੱਕ ਨਿਮਰ ਸੰਕੇਤ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਲਈ ਲਗਾਤਾਰ ਹਰ ਸੰਭਵ ਕਦਮ ਚੁੱਕਦੀ ਰਹੇਗੀ।...
ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ

ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 30 ਜੂਨ: ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ, 2024 ਲਾਗੂ ਕੀਤਾ ਗਿਆ ਹੈ। ਉਦਯੋਗਿਕ ਇਮਾਰਤਾਂ ਦੀ ਆਗਿਆਯੋਗ ਉਚਾਈ ਹੁਣ 18 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰ ਦਿੱਤੀ ਗਈ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 27 ਜੂਨ ਨੂੰ ਡਾਇਰੈਕਟੋਰੇਟ ਆਫ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ਼ (ਸਥਾਨਕ ਸਰਕਾਰਾਂ ਵਿਭਾਗ) ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਉਦਯੋਗਾਂ ਦੇ ਜੋਖਮ ਵਰਗੀਕਰਨ ਦੇ ਆਧਾਰ 'ਤੇ ਕਈ ਉਦਯੋਗਾਂ ਦੀ ਫਾਇਰ ਸੇਫਟੀ ਐਨ.ਓ.ਸੀ. ਦੀ ਵੈਧਤਾ 1 ਸਾਲ ਤੋਂ ਵਧਾ ਕੇ 3 ਤੋਂ 5 ਸਾਲ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਦਯੋਗਾਂ ਨੂੰ 3 ਵਰਗਾਂ ਵਿੱਚ ਵੰਡਿਆਂ ਗਿਆ ਹੈ ਅਤੇ ਜਿਹੜੇ ਉਦਯੋਗ ਜੋਖਮ ਜਾਂ ਜ਼ਿਆਦਾ ਖਤਰਨਾਕ ਪੱਧਰ ਦੇ ਹਨ ਸਿਰਫ ਉਨ੍ਹਾਂ ਉਦਯੋਗਾਂ ਨੂ...
New carpet layering on 5,000 km of roads in Haryana by December – Cabinet Minister Ranbir Gangwa

New carpet layering on 5,000 km of roads in Haryana by December – Cabinet Minister Ranbir Gangwa

English, Haryana
Chandigarh, June 30 : Haryana Public Works (PWD) and Public Health Engineering Minister, Sh. Ranbir Gangwa said that by December this year, around 5,000 kilometers of roads across the state will get a new layer of carpeting to improve their condition. The government’s focus is to ensure that all road construction work meets high-quality standards and that Haryana develops a modern and strong road infrastructure for the benefit of its people. Sh. Gangwa was speaking during a review meeting with officers from the Public Works and Public Health Engineering Departments at the Circuit House in Nuh district on Monday.He said that good roads not only improve traffic flow but also play an important role in the economic and social development of the region. The government is making sure that all ro...
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

Hot News
ਚੰਡੀਗੜ੍ਹ 30 : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਧਰਮਸ਼ਾਲਾ ਦੇ ਤਪੋਵਨ ਵਿਖੇ ਆਯੋਜਿਤ ਦੋ ਦਿਨਾਂ ਸਾਲਾਨਾ ਰਾਸ਼ਟਰਮੰਡਲ ਸੰਸਦ ਐਸੋਸੀਏਸ਼ਨ (ਸੀਪੀਏ) ਇੰਡੀਆ ਰੀਜਨ ਜ਼ੋਨ II ਕਾਨਫਰੰਸ ਦੇ ਪਹਿਲੇ ਸੈਸ਼ਨ ਵਿੱਚ ਪੰਜ ਰਾਜਾਂ ਦੇ ਡੈਲੀਗੇਟਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਿਹਤਰ ਵਿਕਾਸ ਲਈ ਰਾਜ ਦੇ ਸਰੋਤਾਂ ਦੇ ਸਫਲਤਾਪੂਰਵਕ ਪ੍ਰਬੰਧਨ ਲਈ ਰਾਜ ਵਿਧਾਨਕ ਕਮੇਟੀਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਦੋ ਦਿਨਾਂ ਕਾਨਫਰੰਸ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਦੂਰਦਰਸ਼ੀ ਅਗਵਾਈ ਹੇਠ ਸ਼ੁਰੂ ਹੋਈ। ਇਸ ਮੌਕੇ ਬੋਲਦਿਆਂ, ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਨਿਰਸਵਾਰਥ ਕੁਰਬਾਨੀ ਨੂੰ ਵੀ ਯਾਦ ਕੀਤਾ, ਜਿਸਨੇ ਸਮਾਜ ਦੇ ਸਾਰੇ ਲੋਕਾਂ ਦੇ ਦੁੱਖਾਂ ਨੂੰ ਦੂਰ ਕੀਤਾ, ਭਾਵੇਂ ਉਹ ਕਿਸੇ ਵੀ ਖੇਤਰ ਜਾਂ ਧਰਮ ਦੇ ਹੋਣ ਅਤੇ ਸਦੀਆਂ ਪਹਿਲਾਂ ਪੰਜਾਬ ਵਿੱਚ ਧਰਮ ਨਿਰਪੱਖਤਾ ਦਾ ਰਸਤਾ ਤਿਆਰ ਕੀਤਾ। ਉਨ੍ਹਾਂ ਨੇ ਭਾਰਤ ਦੇ ਕਈ ਰਾਜਾਂ ਦੇ ਡੈਲੀਗੇਟਾਂ ਨੂੰ ਬੇਨਤੀ ਕੀਤੀ ਕਿ ਉਹ ਨਵੰਬਰ ਦੇ ਮਹੀਨੇ ਵਿੱਚ ਸਾਰੇ ਰਾਜਾਂ...
ਗ਼ੈਰ ਸੰਚਰਿਤ ਬਿਮਾਰੀਆਂ ਦਾ ਇਲਾਜ ਅਤੇ ਐਂਟੀ ਰੈਬਿਜ ਸੇਵਾਵਾਂ ਹੁਣ ਆਮ ਆਦਮੀ ਕਲੀਨਿਕ ਵਿਚ ਵੀ ਦਿੱਤੀਆਂ ਜਾਣਗੀਆਂਸਿਵਿਲ ਸਰਜਨ ਮੋਗਾ

ਗ਼ੈਰ ਸੰਚਰਿਤ ਬਿਮਾਰੀਆਂ ਦਾ ਇਲਾਜ ਅਤੇ ਐਂਟੀ ਰੈਬਿਜ ਸੇਵਾਵਾਂ ਹੁਣ ਆਮ ਆਦਮੀ ਕਲੀਨਿਕ ਵਿਚ ਵੀ ਦਿੱਤੀਆਂ ਜਾਣਗੀਆਂਸਿਵਿਲ ਸਰਜਨ ਮੋਗਾ

Local
ਮੋਗਾ : ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾ ਮੁਤਾਬਕ ਆਮ ਆਦਮੀ ਕਲੀਨਿਕ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਮੈਡੀਕਲ ਅਫਸਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਫ਼ਤਰ ਸਿਵਿਲ ਸਰਜਨ ਮੋਗਾ ਦੇ ਟ੍ਰੇਨਿੰਗ ਹਾਲ ਵਿਚ ਦਿੱਤੀ ਗਈ। ਇਸ ਮੌਕੇ ਸਿਵਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਸਮੂਹ ਮੈਡੀਕਲ ਅਫ਼ਸਰ ਆਮ ਆਦਮੀ ਕਲੀਨਿਕ ਨੂੰ ਵਿਸ਼ੇਸ ਟ੍ਰੇਨਿੰਗ ਦੌਰਾਨ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਉਪਰ ਹੁਣ ਗੈਰ ਸੰਚਾਰਿਤ ਬਿਮਾਰੀਆਂ ਤੇ ਇਲਾਜ ਅਤੇ ਐਂਟੀ ਰੈਬਿਜ ਦੀਆ ਸੇਵਾਵਾਂ ਦਿੱਤੀਆ ਜਾਣਗੀਆ। ਓਹਨਾ ਕਿਹਾ ਕਿ ਦਿਨੋ ਦਿਨ ਅਵਾਰਾ ਕੁੱਤਿਆਂ ਤੇ ਪਾਲਤੂ ਕੁੱਤਿਆਂ ਦੀ ਗਿਣਤੀ ਵੱਧ ਰਹੀ ਹੈ ਜਿਸ ਕਾਰਨ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਵਧ ਰਹੀਆਂ ਹਨ ਕੁੱਤਿਆਂ ਦੇ ਕੱਟਣ ਉਪਰੰਤ ਰੈਬਿਜ ਤੋਂ ਬਚਾ ਲਈ ਜੋ ਟੀਕਾਕਰਨ ਕੀਤਾ ਜਾਂਦਾ ਹੈ। ਇਹ ਸੇਵਾਵਾਂ ਹੁਣ ਤੱਕ ਸਿਵਲ ਹਸਪਤਾਲਾਂ ਅਤੇ ਸੀਐਚਸੀ ਪੱਧਰ ਤੇ ਦਿੱਤੀਆਂ ਜਾਂਦੀਆਂ ਸਨ ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਨੇੜਲੇ ਇਹ ਸੇਵਾਵਾਂ ਉਪਲਬਧ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਹ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ...