Saturday, March 28Malwa News
Shadow

Tag: breaking news

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

Hot News
ਚੰਡੀਗੜ੍ਹ / ਐਸ.ਏ.ਐਸ. ਨਗਰ, 25 ਮਾਰਚ : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਲਈ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪੂਰੀ ਸਰਗਰਮੀ ਨਾਲ ਹਰ ਜ਼ਿਲ੍ਹੇ ਅਤੇ ਲਾਭਪਾਤਰੀ ਤੱਕ ਭਲਾਈ ਸਕੀਮਾਂ ਪਹੁੰਚਾਈਆਂ ਜਾ ਰਹੀਆਂ ਹਨ। ਮੋਹਾਲੀ ਦੇ ਕਾਲਕਟ ਭਵਨ ਵਿਖੇ ਛੇ ਜ਼ਿਲਿ੍ਹਆਂ ਨੂੰ ਕਵਰ ਕਰਨ ਲਈ ਟੂਲ ਕਿੱਟ ਵੰਡ ਅਤੇ ਜਾਗਰੂਕਤਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਹੋਈ ਵਿਦਿਅਕ ਪ੍ਰਗਤੀ ਬਾਰੇ ਦੱਸਦਿਆਂ ਕਿਹਾ, ‘‘ਪੰਜਾਬ ਨੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਨੂੰ ਸਿੱਖਿਆ ਵੱਲ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਲਗਭਗ 10 ਲੱਖ ਵਿਦਿਆਰਥ...
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 25 ਮਾਰਚ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਪੰਜਾਬ ਭਰ ਦੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਲੰਬਿਤ ਮੰਗਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਆਪਣੇ ਦਫ਼ਤਰ ਵਿਖੇ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ, ਅਧਿਆਪਕ ਇਨਸਾਫ਼ ਕਮੇਟੀ, ਫਾਇਰ ਬ੍ਰਿਗੇਡ ਆਊਟਸੋਰਸ ਇੰਪਲਾਈਜ਼ ਯੂਨੀਅਨ, ਫਾਇਰ ਬ੍ਰਿਗੇਡ ਕੰਟਰੈਕਟ ਇੰਪਲਾਈਜ਼ ਯੂਨੀਅਨ ਅਤੇ ਜੰਗਲਾਤ ਵਰਕਰਜ਼ ਯੂਨੀਅਨ ਸਮੇਤ ਕਈ ਯੂਨੀਅਨਾਂ ਦੇ ਵਫ਼ਦਾਂ ਨਾਲ ਸਿੱਧੀ ਗੱਲਬਾਤ ਕੀਤੀ। ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਮਸਲਿਆਂ 'ਤੇ ਵਿਸਤ੍ਰਿਤ ਚਰਚਾ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਵਿਚਾਰਿਆ ਅਤੇ ਹੱਲ ਕੀਤਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮ...
ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਕਲਸੀਆਂ ਖੁਰਦ, ਤਰਨਤਾਰਨ ਅਤੇ ਰਵਿੰਦਰ ਸ਼ਰਮਾ ਵਾਸੀ ਗੁਰਬਖਸ਼ ਨਗਰ, ਨਵਾਂ ਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸੁਜ਼ੂਕੀ ਬ੍ਰੇਜ਼ਾ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ39ਐਲ7651) ਅਤੇ ਇੱਕ ਮੋਟਰਸਾਈਕਲ ਹੀਰੋ ਪੈਸ਼ਨ (ਰਜਿਸਟ੍ਰੇਸ਼ਨ ਨੰਬਰ ਪੀਬੀ02ਬੀਯੂ2253), ਜਿਸ ਦੀ ਵਰਤੋਂ ਖੇਪਾਂ ਦੀ ਡਿਲਵਰੀ ਲਈ ਕੀਤੀ ਜਾਂਦੀ ਸੀ, ਨੂੰ ਵੀ ਜ਼ਬ...
ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

Health
ਚੰਡੀਗੜ੍ਹ, 24 ਮਾਰਚ 2026: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੇ ਨਵਜੰਮੇ ਬੱਚਿਆਂ ਅਤੇ ਛੋਟੇ ਬੱਚਿਆਂ ਦੀ ਵਧਦੀ ਗਿਣਤੀ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਨਾਜ਼ੁਕ ਸਮੇਂ ਦੌਰਾਨ ਡਾਕਟਰੀ ਸਹਾਇਤਾ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋਵੇ। ਸ੍ਰੀ ਮੁਕਤਸਰ ਸਾਹਿਬ ਵਿੱਚ, 1 ਸਾਲ ਦੀ ਬੱਚੀ ਖਵਾਇਸ਼ ਨੂੰ ਨਿਮੋਨੀਆ ਹੋਣ ਕਾਰਨ ਦਾਖ਼ਲ ਕਰਵਾਇਆ ਗਿਆ ਸੀ, ਜਿਸ ਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਸੀ। ਪਹਿਲਾਂ ਅਜਿਹੇ ਕਈ ਮਾਮਲਿਆਂ ਵਿੱਚ, ਪਰਿਵਾਰਾਂ ਨੂੰ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਫੰਡਾਂ ਦਾ ਪ੍ਰਬੰਧ ਕਰਨਾ, ਦਸਤਾਵੇਜ਼ ਪੂਰੇ ਕਰਨੇ ਜਾਂ ਮਨਜ਼ੂਰੀਆਂ ਦੀ ਉਡੀਕ ਕਰਨੀ ਪੈਂਦੀ ਸੀ। ਹਾਲਾਂਕਿ, ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਇਹ ਪਾੜਾ ਖ਼ਤਮ ਕਰ ਦਿੱਤਾ ਗਿਆ ਹੈ। ਸਿਹਤ ਕਾਰਡ ਪਹਿਲਾਂ ਹੀ ਬਣਿਆ ਹੋਣ ਕਾਰਨ, ਦੀਪ ਹਸਪਤਾਲ ਵਿੱਚ ਡਾ. ਮੋਨਿਕਾ ਗਰਗ ਦੀ ਨਿਗਰਾਨੀ ਹੇਠ ਬਿਨਾਂ ਕਿਸੇ ਅਗਾਊਂ ਅਦਾਇਗੀ ਦੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ। ਪਰਿਵਾਰ ਨੂੰ ਪੈਸਿਆਂ ਦਾ ਪ੍ਰਬੰਧ ਨਹੀਂ ਕਰਨਾ ਪਿਆ ਅਤ...
ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

Punjab Politics
ਨਵੀਂ ਦਿੱਲੀ/ਚੰਡੀਗੜ੍ਹ, 24 ਮਾਰਚ 2026 ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵਿੱਤ ਬਿੱਲ 2026 'ਤੇ ਬੋਲਦਿਆਂ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਦਹਾਕੇ ਦੌਰਾਨ ਆਰਥਿਕ ਮਜ਼ਬੂਤੀ ਅਤੇ ਸੁਧਾਰਾਂ ਦੇ ਸਰਕਾਰ ਦੇ ਦਾਅਵੇ ਜ਼ਮੀਨੀ ਹਕੀਕਤ ਨਾਲੋਂ ਪੂਰੀ ਤਰ੍ਹਾਂ ਟੁੱਟੇ ਹੋਏ ਹਨ। ਕੰਗ ਨੇ ਕਿਹਾ ਕਿ ਜਿੱਥੇ ਵਿੱਤ ਮੰਤਰੀ ਨੇ ਆਰਥਿਕ ਤਰੱਕੀ ਦੇ ਵੱਡੇ-ਵੱਡੇ ਦਾਅਵੇ ਕੀਤੇ ਹਨ, ਉੱਥੇ ਦੇਸ਼ ਦੀ ਆਰਥਿਕਤਾ ਦੀ ਅਸਲੀ ਤਸਵੀਰ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪਿਛਲੇ ਦਸ ਸਾਲਾਂ 'ਤੇ ਨਜ਼ਰ ਮਾਰੀਏ ਤਾਂ ਮਹਿੰਗਾਈ ਦੇਸ਼ ਦੇ ਇਤਿਹਾਸ ਦੇ ਸਭ ਤੋਂ ਉੱਚੇ ਪੱਧਰ 'ਤੇ ਹੈ ਅਤੇ ਭਾਰਤੀ ਰੁਪਿਆ ਬਹੁਤ ਕਮਜ਼ੋਰ ਹੋ ਗਿਆ ਹੈ, ਜੋ ਅਮਰੀਕੀ ਡਾਲਰ ਦੇ ਮੁਕਾਬਲੇ 90 ਦੇ ਖ਼ਤਰਨਾਕ ਅੰਕੜੇ ਨੂੰ ਪਾਰ ਕਰ ਗਿਆ ਹੈ। ਜਿਹੜੇ ਲੋਕ ਕਦੇ 60 ਰੁਪਏ ਲਿਟਰ ਪੈਟਰੋਲ ਦੇਣ ਦਾ ਵਾਅਦਾ ਕਰਦੇ ਸਨ, ਅੱਜ ਉਨ੍ਹਾਂ ਨੇ ਕੀਮਤਾਂ 100 ਰੁਪਏ ਤੋਂ ਪਾਰ ਪਹੁੰਚਾ ਦਿੱਤੀਆਂ ਹਨ ਅਤੇ ਡੀਜ਼ਲ ਵੀ ਲਗਾਤਾਰ ਮਹਿੰਗਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦੀ ਦੁਰਦਸ਼ਾ ...
27 ਮਾਰਚ ਨੂੰ ਨੰਗਲ ਦੇ ਵਕੀਲਾਂ ਨੂੰ ਮਿਲਣਗੇ ਨਵੇਂ ਚੈਂਬਰ- ਹਰਜੋਤ ਸਿੰਘ ਬੈਂਸ

27 ਮਾਰਚ ਨੂੰ ਨੰਗਲ ਦੇ ਵਕੀਲਾਂ ਨੂੰ ਮਿਲਣਗੇ ਨਵੇਂ ਚੈਂਬਰ- ਹਰਜੋਤ ਸਿੰਘ ਬੈਂਸ

Local
ਨੰਗਲ 24 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 27 ਮਾਰਚ ਨੂੰ ਨੰਗਲ ਦੇ ਵਕੀਲ ਸਾਹਿਬਾਨਾਂ ਨੂੰ ਨਵੇਂ ਚੈਂਬਰ ਸੌਂਪੇ ਜਾਣਗੇ। ਇਹ ਕਦਮ ਵਕੀਲਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਆਪਣੇ ਕੰਮਕਾਜ ਲਈ ਸੁਵਿਧਾਜਨਕ ਮਾਹੌਲ ਮਿਲੇਗਾ।     ਕੈਬਨਿਟ ਮੰਤਰੀ ਨੇ ਦੱਸਿਆ ਕਿ ਵਕੀਲ ਭਾਈਚਾਰੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਚੈਂਬਰ ਤਿਆਰ ਕੀਤੇ ਗਏ ਹਨ। ਇਨ੍ਹਾਂ ਚੈਂਬਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਆਧੁਨਿਕ ਸੁਵਿਧਾਵਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਵਕੀਲ ਆਪਣੇ ਪੇਸ਼ੇਵਰ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦੇ ਸਕਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਕੀਲਾਂ ਦੀ ਭਲਾਈ ਲਈ ਵਚਨਬੱਧ ਹੈ।       ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਜਲੀ ਸਪਲਾਈ ਸਬੰਧੀ ਵੀ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵੱਲੋਂ ਪਾਵਰ ਸਪਲਾਈ ਮੁਹੱਈਆ ਨਹੀਂ ਕਰਵਾਈ ਜਾਂਦੀ, ਤ...
राज्यपाल से हिमाचल प्रदेश लोक सेवा आयोग के अध्यक्ष और सदस्यों ने की भेंट

राज्यपाल से हिमाचल प्रदेश लोक सेवा आयोग के अध्यक्ष और सदस्यों ने की भेंट

Hindi
राज्यपाल कविन्द्र गुप्ता से आज लोकभवन में हिमाचल प्रदेश लोक सेवा आयोग के अध्यक्ष कैप्टन रामेश्वर सिंह ठाकुर सहित आयोग के अन्य सदस्यों ने भेंट की।बैठक के दौरान अध्यक्ष ने राज्यपाल को आयोग की वर्तमान गतिविधियों और पहलों से अवगत करवाया। उन्होंने परीक्षाओं के संचालन, भर्ती प्रक्रियाओं तथा विभिन्न सरकारी सेवाओं के लिए अभ्यार्थियों के चयन में पारदर्शिता, दक्षता और निष्पक्षता सुनिश्चित करने के लिए किए जा रहे प्रयासों पर चर्चा की। आयोग के कार्य संचालन से जुड़े विभिन्न प्रशासनिक और संस्थागत मामलों पर भी विस्तार से विचार-विमर्श किया गया।राज्यपाल ने भर्ती प्रक्रिया में सुगमता और पारदर्शिता सुनिश्चित करने में आयोग की भूमिका की सराहना की। उन्होंने परीक्षाओं और भर्ती प्रक्रियाओं में पारदर्शिता, जवाबदेही और दक्षता बढ़ाने के लिए सूचना प्रौद्योगिकी आधारित आधुनिक प्रणालियों को अपनाने के महत्व पर बल दिया।श्र...
लघु रोजगार मेले में 160 अभ्यर्थियों का चयन

लघु रोजगार मेले में 160 अभ्यर्थियों का चयन

Hindi
*मंडी, 24 मार्च।* प्रदेश सरकार युवाओं को सरकारी तथा निजी क्षेत्र में रोजगार प्रदान करने के लिए ठोस कदम उठा रही है। हिमाचल प्रदेश लोक सेवा आयोग शिमला तथा राज्य चयन आयोग हमीरपुर द्वारा जहां सरकारी क्षेत्र में सैकड़ों पद भरे जा रहे हैं, वहीं प्रदेश के सभी जिलों में रोजगार मेलों का आयोजन भी किया जा रहा है। इसी क्रम में जिला रोजगार कार्यालय, मंडी द्वारा मंगलवार को मंडी में लघु रोजगार मेले का आयोजन किया गया। इस रोजगार मेले में निजी क्षेत्र की 5 कंपनियों ने भाग लेते हुए लगभग 200 पदों को भरने के लिए साक्षात्कार आयोजित किए। मेले में प्रदेश के विभिन्न जिलों से करीब 410 अभ्यर्थियों ने भाग लिया। जिला रोजगार अधिकारी मंडी,  अरविंद सिंह चौहान ने मेले के दौरान अभ्यर्थियों को विभिन्न पदों की विस्तृत जानकारी प्रदान की तथा उनका मार्गदर्शन भी किया। उन्होंने बताया कि मेले में कंपनियों द्वारा योग्यता...
सेरी पंचायत में किसानों को कृषि वानिकी के महत्व के बारे में अवगत करवाया

सेरी पंचायत में किसानों को कृषि वानिकी के महत्व के बारे में अवगत करवाया

Hindi
मंडी, 24 मार्च। राष्ट्रीय कृषि विकास योजना–कैफेटेरिया के कृषि वानिकी घटक के अंतर्गत स्थानीय पहल के तहत गोहर खंड की सेरी पंचायत में डॉ. वाई.एस. परमार औद्यानिकी एवं वानिकी विश्वविद्यालय, नौणी के उप परिसर, औद्यानिकी एवं वानिकी महाविद्यालय, थुनाग, (स्थित गोहर–गुडाहरी) द्वारा एक दिवसीय ऑफ-कैम्पस प्रशिक्षण कार्यक्रम का आयोजन किया गया। इस पहल में विभिन्न वैज्ञानिकों डॉ. यूर्मिला कुमारी, डॉ. गरिमा एवं डॉ. कशिश वालिया ने सक्रिय सहभागिता निभाई। उन्होंने प्रतिभागियों को आरकेवीवाई–कैफेटेरिया यो...
जेपी यूनिवर्सिटी ऑफ इंफॉर्मेशन टेक्नोलॉजी के कुलपति ने राज्यपाल से भेेंट की

जेपी यूनिवर्सिटी ऑफ इंफॉर्मेशन टेक्नोलॉजी के कुलपति ने राज्यपाल से भेेंट की

Hindi
जेपी यूनिवर्सिटी ऑफ इंफॉर्मेशन टेक्नोलॉजी, सोलन के कुलपति प्रो. राजेंद्र कुमार शर्मा ने आज लोक भवन में राज्यपाल कविन्द्र गुप्ता से भेंट की।इस अवसर पर राज्यपाल ने युवाओं के भविष्य निर्माण और राज्य के समग्र विकास में गुणवत्तापूर्ण शिक्षा और शोध के महत्व पर बल दिया। उन्होंने कहा कि विश्वविद्यालयों को समाज और उद्योग की बदलती आवश्यकताओं के अनुरूप कौशल-आधारित और रोजगारोन्मुखी शिक्षा प्रदान करने पर ध्यान देना चाहिए। उन्होंने आधुनिक तकनीकों को अपनाने तथा छात्रों में शोध और उद्यमिता को प्रोत्साहित करने की आवश्यकता पर भी बल दिया।श्री गुप्ता ने आशा व्यक्त की कि जेपी यूनिवर्सिटी ऑफ इंफॉर्मेशन टेक्नोलॉजी हिमाचल प्रदेश में तकनीकी शिक्षा को आगे बढ़ाने और नवाचार को प्रोत्साहित करने में पूर्व की तरह महत्वपूर्ण भूमिका निभाती रहेगी। उन्होंने विश्वविद्यालय द्वारा उच्च शैक्षणिक मानकों को बनाए रखने और कुशल मानव...