Thursday, October 8Malwa News
Shadow

Tag: breaking news

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 400 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,237 ਹੋ ਗਈ ਹੈ। ਦੱਸਣਯੋਗ ਹੈ ਕਿ ਇਸ ਛਾਪੇਮਾਰੀ ਸਦਕਾ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ...

खरीफ 2025 : हरियाणा में खाद की कोई कमी नहीं, समय पर हो रही आपूर्ति – कृषि मंत्री श्याम सिंह राणा

Haryana, Hindi
चंडीगढ़, 24 जुलाई — हरियाणा के कृषि एवं किसान कल्याण मंत्री श्री श्याम सिंह राणा ने कहा है प्रदेश सरकार ने खरीफ सीजन 2025 के दौरान किसानों को समय पर यूरिया और डीएपी जैसे आवश्यक उर्वरकों की आपूर्ति सुनिश्चित करने में उल्लेखनीय सफलता हासिल की है। उन्होंने कहा कि प्रदेश में खाद की कोई कमी नहीं है और सरकार किसानों को सुचारु रूप से खाद उपलब्ध करवाने के लिए पूरी तरह प्रतिबद्ध है। उन्होंने कहा कि सरकार की प्राथमिकता किसानों को राहत देना और कृषि उत्पादकता को बढ़ावा देना है। कृषि विभाग के आंकड़ों के मुताबिक, 19 जुलाई 2025 तक प्रदेश में 7,76,209 मीट्रिक टन यूरिया की बिक्री हो चुकी है, जबकि पिछले साल इसी अवधि में यह आंकड़ा 6,59,940 मीट्रिक टन था। इस प्रकार यूरिया की बिक्री में उल्लेखनीय वृद्धि दर्ज की गई है। इसी तरह, डीएपी की...

मुख्यमंत्री नायब सिंह सैनी ने बाढड़ा विधानसभा क्षेत्र के लिए खोला घोषणाओं का पिटारा

Haryana, Hindi
चंडीगढ़, 24 जुलाई -- हरियाणा के मुख्यमंत्री श्री नायब सिंह सैनी ने बाढड़ा विधानसभा क्षेत्र के लिए घोषणाओं का पिटारा खोलते हुए कहा कि बाढड़ा विधानसभा क्षेत्र में मकानों के ऊपर से गुजर रही हाइटेंशन तारों को बिजली विभाग द्वारा हटवाया जाएगा और इसके लिए 3 करोड़ रुपये की राशि बिजली विभाग को दी जाएगी। ये सारा खर्च सरकार वहन करेगी। इसके अलावा, बाढड़ा में भूमि उपलब्‍ध होने पर नई अनाज मंडी स्थापित करने, गावं हड़ौदा में फिजिबिल्टी चैक करवाकर सब्जी मंडी का निर्माण करने तथा गांव झोंझूकलां को महाग्राम योजना में शामिल करने की भी घोषणा की। मुख्यमंत्री ने ये घोषणाएं वीरवार को जिला चरखी दादरी के बाढड़ा विधानसभा क्षेत्र के झोझूकलां में आयोजित जनसभा को संबोधित करते हुए की। इस मौके पर सिंचाई एवं जल संसाधन मंत्री श्रीमती श्रुति चौधरी, सांसद चौधरी धर्मबीर सिंह सहित अन्य गणमान्य उपस्थित रहे...

ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

Breaking News
ਚੰਡੀਗੜ੍ਹ, 24 ਜੁਲਾਈ: ਸੂਬੇ ਵਿੱਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਤੇ ਸੁਚਾਰੂ ਬਣਾਉਣ ਅਤੇ ਉਸਾਰੀ ਸਬੰਧੀ ਨਿਯਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹਿਰਾਂ ਲਈ ਏਕੀਕ੍ਰਿਤ ਇਮਾਰਤੀ ਉਪ-ਨਿਯਮ (ਯੂਨੀਫਾਈਡ ਬਿਲਡਿੰਗ ਬਾਇਲਾਜ਼) ਬਣਾਉਣ ਦਾ ਫੈਸਲਾ ਕੀਤਾ ਹੈ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਫੈਸਲੇ ਨਾਲ ਸ਼ਹਿਰ ਵਾਸੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਾਇਲਾਜ਼ ਦਾ ਖਰੜਾ ਅਧਿਕਾਰਤ ਵੈੱਬਸਾਈਟਾਂ www.puda.gov.in ਅਤੇ www.enaksha.lgpunjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਤੋਂ ਸੁਝਾਅ ਲਏ ਜਾ ਸਕਣ। ਉਨ੍ਹਾਂ ਸੂਬਾ ਵਾਸੀਆਂ ਨੂੰ 30 ਦਿਨਾਂ ਦੇ ਅੰਦਰ ਆਪਣੇ ਸੁਝਾਅ ਦੇਣ ਲਈ ਸੱਦਾ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸ਼ਹਿਰਾਂ ਵਿੱਚ ਭਵਿੱ...

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 24 ਜੁਲਾਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ, ਜੂਨੀਅਰ ਰੈਜ਼ੀਡੈਂਟਾਂ ਅਤੇ ਸੀਨੀਅਰ ਰੈਜ਼ੀਡੈਂਟਾਂ ਦੇ ਪ੍ਰਤੀ ਮਹੀਨਾ ਮਾਣਭੱਤੇ (ਸਟਾਈਫੰਡ) ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਐਲਾਣ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਰਤਮਾਨ ਵਿੱਚ ਪੰਜਾਬ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ ਦੀਆਂ 907, ਜੂਨੀਅਰ ਰੈਜ਼ੀਡੈਂਟਾਂ ਦੀਆਂ 1408 ਅਤੇ ਸੀਨੀਅਰ ਰੈਜ਼ੀਡੈਂਟਾਂ ਦੀਆਂ 754 ਮਨਜ਼ੂਰਸ਼ੁਦਾ ਅਸਾਮੀਆਂ ਹਨ। ਉਨ੍ਹਾਂ ਕਿਹਾ ਕਿ ਇੰਟਰਨਾਂ ਲਈ ਮਾਣਭੱਤਾ 15,000 ਰੁਪਏ ਤੋਂ ਵਧਾ ਕੇ 22,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਜੂਨੀਅਰ ਰੈਜ਼ੀਡੈਂਟਾਂ ਲਈ ਨਵੇਂ ਮਾਣਭੱਤਾ ਢਾਂਚੇ ਵਿੱਚ ਮੌਜੂਦਾ 67,968 ਰੁਪਏ ਪ੍ਰਤੀ ਮਹੀਨਾ ਤੋਂ ਵੱਧ ਕੇ ਪਹਿਲੇ ਸਾਲ ਵਿੱਚ 76,000 ਰੁ...

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

Breaking News
ਚੰਡੀਗਡ੍ਹ/ਆਕਲੈਂਡ, 24 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਿਊਜ਼ੀਲੈਂਡ ਵਿੱਚ ਭਾਰਤ ਦੇ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ ਕੀਤੀ ਗਈ ।  ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਨਿਊਜ਼ੀਲੈਂਡ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਮਸਲਿਆਂ ਬਾਰੇ ਸ੍ਰੀ ਸੇਠੀ ਨਾਲ ਗੱਲਬਾਤ ਕੀਤੀ। ਉਨ੍ਹਾਂ ਭਾਰਤੀ ਸਫ਼ੀਰ ਨੂੰ ਬੇਨਤੀ ਕੀਤੀ ਕਿ ਅਤੇ ਨਿਊਜ਼ੀਲੈਂਡ ਅਤੇ ਪੰਜਾਬ ਦਰਮਿਆਨ ਵਪਾਰਕ ਗਤੀਵਿਧੀਆਂ ਨੂੂੰ ਵਧਾਉਣ ਲਈ   ਵਿਸ਼ੇਸ਼ ਉਪਰਾਲੇ ਕੀਤੇ ਜਾਣ ਤਾਂ ਜੋ ਪੰਜਾਬ ਦੇ ਕਿਸਾਨ ਹੋਰ ਖੁਸ਼ਹਾਲ ਹੋ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਆ ਕੇ ਨਿਊਜ਼ੀਲੈਂਡ ਵਿੱਚ ਵਸੇ ਬਹੁਤੇ ਲੋਕ ਖੇਤੀਬਾੜੀ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ। ਡਾ. ਸੇਠੀ ਨੇ ਸ੍ਰੀ ਗੜ੍ਹੀ ਨੂੰ ਕਿਹਾ ਕਿ ਪੰਜਾਬ ਅਤੇ ਨਿਊਜ਼ੀਲੈਂਡ ਦਰਮਿਆਨ ਨਿਵੇਸ਼ ਵਧਾਉਣ ਲਈ ਪੰਜਾਬ ਸਰਕਾਰ ਆਪਣਾ ਵਫਦ ਭੇਜੇ ।...

ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

Breaking News
ਚੰਡੀਗੜ੍ਹ, 24 ਜੁਲਾਈ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਤਹਿਤ 10 ਆਂਗਣਵਾੜੀ ਸੁਪਰਵਾਈਜ਼ਰ, 6 ਸੁਪਰਡੈਂਟ (ਬਾਲ ਘਰ) ਅਤੇ 1 ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਵੀ 97 ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ, ਜੋ ਕਿ ਵਿਭਾਗ ਦੀ ਕੰਮਯੋਗਤਾ ਅਤੇ ਲੋਕ-ਭਲਾਈ ਨਾਲ ਸੰਬੰਧਤ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਮਹੱਤਵਪੂਰਨ ਕਦਮ ਹੈ। ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ, ਡਾ. ਬਲਜੀਤ ਕੌਰ ਨੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਪੂਰੀ ਇਮਾਨਦਾਰੀ, ਸਮਰਪਣ ਅਤੇ ਹਮਦਰਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ, ਤਾਂ ਜੋ ਲੋੜਵੰਦ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦੀ ਪਹੁੰਚ ਯਕੀਨੀ ਬਣ ਸਕ...

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਦਾ ਦੌਰਾ

Local
ਮਾਲੇਰਕੋਟਲਾ 24 ਜੁਲਾਈ :                “ਨੈਸ਼ਨਲ ਫੂਡ ਸਕਿਉਰਿਟੀ ਐਕਟ-2013” ਅਤੇ “ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ 2016” ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਇਸ ਐਕਟ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਦੇ ਮਕਸਦ ਵਜੋਂ ਅੱਜ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਮੀਟਿੰਗ ਹਾਲ ਵਿਖੇ ਸਬੰਧਤ ਵਿਭਾਗਾਂ ਦੇ ਮੁੱਖੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਡੇਜੀ ਮਹਿਤਾ, ਸਿਵਲ ਸਰਜਨ ਡਾ. ਸੰਜੇ ਗੋਇਲ, ਜ਼ਿਲਾ ਸਿੱਖਿਆ ਅਫਸਰ ਬਲਜਿੰਦਰ ਕੌਰ, ਜ਼ਿਲਾ ਹੈਲਥ ਅਫਸਰ ਡਾ. ਰੰਜੀਵ ਬੈਂਸ, ਸੀ.ਡੀ.ਪੀ.ਓ ਪਵਨ ਕੁਮਾਰ, ਰਸਮਿੰਦਰ ਸਿੰਘ,  ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਰਾਖੀ ਵਿਨਾਇਕ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।                 ਇਸ ਮੌਕੇ ਉਨ੍ਹਾਂ ਕਿਹਾ ਕਿ ...

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

Local
ਗੁਰਦਾਸਪੁਰ, 24 ਜੁਲਾਈ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ ਖ਼ਾਤਮੇ ਹਿਤ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਿੱਧਵਾਂ, ਮਾਨ, ਚੋਪੜਾ ਤੇ ਡੱਲਾ ਗੋਰੀਆ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।  ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ...

ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

Local
ਸ੍ਰੀ ਅਨੰਦਪੁਰ ਸਾਹਿਬ 24 ਜੁਲਾਈ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ। 30 ਜੁਲਾਈ ਨੂੰ ਸਵੇਰੇ 10 ਵਜੇ ਆਈਟਮਾਂ ਦੀ ਚੋਣ ਕੀਤੀ ਜਾਵੇਗੀ, 11 ਤੇ 12 ਅਗਸਤ ਨੂੰ ਰਿਹਸਲ ਅਤੇ 13 ਅਗਸਤ ਨੂੰ ਫੁੱਲ ਡਰੈਸ ਰਿਹਸਲ ਕਰਵਾਈ ਜਾਵੇਗੀ।       ਇਹ ਪ੍ਰਗਟਾਵਾ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਹਰਸਿਮਰਨ ਸਿੰਘ ਤਹਿਸੀਲਦਾਰ ਵੱਲੋਂ  ਦਫਤਰ ਦੇ ਮੀਟਿੰਗ ਹਾਲ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ  ਪ੍ਰਭਾਵਸ਼ਾਲੀ ਢੰਗ ਨਾਲ ਮਨਾਏ ਜਾਣ&nbs...