Tuesday, August 4Malwa News
Shadow

Tag: haryana breaking news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ; ਕਿਹਾ- ਉਨ੍ਹਾਂ ਦੀ ਅਦੁੱਤੀ ਸ਼ਹਾਦਤ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ; ਕਿਹਾ- ਉਨ੍ਹਾਂ ਦੀ ਅਦੁੱਤੀ ਸ਼ਹਾਦਤ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ

Breaking News
ਚੰਡੀਗੜ੍ਹ, 26 ਜੁਲਾਈ ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਜਵਾਨਾਂ ਦੀ ਬੇਮਿਸਾਲ ਬਹਾਦਰੀ, ਦਲੇਰੀ ਅਤੇ ਲਾਮਿਸਾਲ ਸੇਵਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਮੁੱਖ ਮੰਤਰੀ ਨੇ ਵਾਰ ਮੈਮੋਰੀਅਲ ‘ਤੇ ਫੁੱਲਮਾਲਾ ਭੇਟ ਕਰ ਕੇ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ, ਸ਼ਹੀਦ ਜਵਾਨਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਨਾਲ ਮੁਲਾਕਾਤ ਕੀਤੀ, ਦਿਵਿਆਂਗ ਸਾਬਕਾ ਸੈਨਿਕਾਂ ਨੂੰ ਪੰਜ ਦੋ-ਪਹੀਆ ਵਾਹਨ ਵੰਡੇ ਅਤੇ ਐਨ.ਸੀ.ਸੀ. ਕੈਡੇਟਾਂ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡੇਟਾਂ ਨੂੰ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕੀਤਾ। ਮੁੱਖ ਮੰਤਰੀ ਨੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾ...
ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਫਰੀਦਕੋਟ, 22 ਜੂਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਸ ਤਰ੍ਹਾਂ ਬਾਦਲ ਪਰਿਵਾਰ ਅਤੇ ਅਕਾਲੀ ਲੀਡਰਸ਼ਿਪ ਨੇ ਵਾਰ-ਵਾਰ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ, ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ, ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਵਧਣ-ਫੁੱਲਣ ਦਿੱਤਾ। ਫਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਪਤਨ ਵੱਲ ਧੱਕਿਆ, ਉੱਥੇ ‘ਆਪ’ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਪਾਰਦਰਸ਼ੀ ਸਰਕਾਰੀ ਭਰਤੀ, ਸਿੱਖਿਆ ਵਿੱਚ ਇਤਿਹਾਸਕ ਸੁਧਾਰ, ਸਾਰਿਆਂ ਲਈ ਸਿਹਤ ਸਹੂਲਤਾਂ ਅਤੇ ਔਰਤਾਂ ਦੇ ਹਿੱਤ ਵਾਲੀਆਂ ਭਲਾਈ ਸਕੀਮਾਂ ਰਾਹੀਂ ਸੂਬੇ ਦੀ ਨੁਹਾਰ ਬਦਲ ਰਹੀ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਦਾ ਹਰ ਕਾਰਨਾਮਾ ਜਨਤਾ ਦੇ ਸਾਹਮਣੇ ਲਿਆਂ...
ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਰਕਾਰ ਵਚਨਬੱਧ – ਮੁੱਖ ਮੰਤਰੀ

ਕਿਸਾਨ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਰਕਾਰ ਵਚਨਬੱਧ – ਮੁੱਖ ਮੰਤਰੀ

Haryana
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬੈਨ ਅਨਾਜ ਮੰਡੀ ਵਿੱਚ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ ਚੰਡੀਗੜ੍ਹ, 11 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਖਰੀਦ ਪ੍ਰਣਾਲੀ ਨੂੰ ਹੋਰ ਵਧੇਰੇ ਪਾਰਦਰਸ਼ੀ, ਸੁਰੱਖਿਅਤ ਅਤੇ ਕਿਸਾਨ ਪੱਖੀ ਬਣਾਉਣ ਲਈ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਹਨ। ਇਨ੍ਹਾਂ ਨਾਲ ਫਸਲ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਵਧੇਗੀ, ਅਣਅਧਿਕਾਰਤ ਗਤੀਵਿਧੀਆਂ 'ਤੇ ਰੋਕ ਲੱਗੇਗੀ ਅਤੇ ਕਿਸਾਨਾਂ ਨੂੰ ਸੁਵਿਧਾਜਨਕ ਤੇ ਤੇਜ਼ ਸੇਵਾਵਾਂ ਮਿਲਣਗੀਆਂ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਕੁਰੂਕਸ਼ੇਤਰ ਦੇ ਬਾਬੈਨ ਦੀ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਨੇ ਕਿਸਾਨਾਂ ਨਾਲ ਮੰਡੀ ਵਿੱਚ ਕਣਕ ਲੈ ਕੇ ਆਉਣ, ਫਸਲ ਵੇਚਣ ਅਤੇ ਪੇਮੈਂਟ ਸਮੇਤ ਹੋਰ ਪਹਿਲੂਆਂ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਕਿਸਾਨਾਂ ਨੇ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਈ। ਮੁੱਖ ਮੰਤਰੀ ਸ਼੍ਰੀ ਨਾਇ...
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਡਬਲ ਇੰਜਣ ਸਰਕਾਰ ਮਹਿਲਾ ਸਸ਼ਕਤੀਕਰਨ ਅਤੇ ਆਰਥਿਕ ਵਿਕਾਸ ਲਈ ਕਰ ਰਹੀ ਹੈ ਕੰਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਡਬਲ ਇੰਜਣ ਸਰਕਾਰ ਮਹਿਲਾ ਸਸ਼ਕਤੀਕਰਨ ਅਤੇ ਆਰਥਿਕ ਵਿਕਾਸ ਲਈ ਕਰ ਰਹੀ ਹੈ ਕੰਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਵੱਖ-ਵੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਤਹਿਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਡੀ.ਬੀ.ਟੀ ਰਾਹੀਂ 1665 ਕਰੋੜ 25 ਲੱਖ ਰੁਪਏ ਦੀ ਰਕਮ ਸਿੱਧੀ ਟ੍ਰਾਂਸਫਰ ਕੀਤੀ ਹੈ। ਇਸ ਵਿੱਚ 'ਦੀਨ ਦਿਆਲ ਲਾਡੋ ਲਕਸ਼ਮੀ' ਯੋਜਨਾ, 15 ਤਰ੍ਹਾਂ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾ, ਦਿਆਲੂ ਯੋਜਨਾ ਅਤੇ ਅਨੁਸੂਚਿਤ ਜਾਤੀ ਵਰਗ ਦੇ ਕਿਸਾਨਾਂ ਨੂੰ ਟਰੈਕਟਰ ਸਬਸਿਡੀ ਸ਼ਾਮਲ ਹਨ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਨਿਵਾਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਸੰਕਲਪ ਅਨੁਸਾਰ ਡਬਲ ਇੰਜਣ ਵਾਲੀ ਸਰਕਾਰ ਮਹਿਲਾ ਸਸ਼ਕਤੀਕਰਨ ਅਤੇ ਉਨ੍ਹਾਂ ਦੇ ਆਰਥਿਕ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰਾਨ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ਼੍ਰੀ ਕ੍ਰਿਸ਼ਨ ਕੁਮਾਰ ਬੇਦੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਅੱਜ 'ਦੀਨ ਦਿਆਲ ਲਾਡੋ ਲੱਛਮੀ' ਯੋਜਨਾ ਦੀ ਛੇਵੀਂ ਕਿਸ਼ਤ ਜਾਰੀ...
ਹਰਿਆਣਾ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਕੋਈ ਕਮੀ ਨਹੀਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਕੋਈ ਕਮੀ ਨਹੀਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 28 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਮੱਧ-ਏਸ਼ੀਆ ਵਿੱਚ ਬਣੇ ਹਾਲਾਤਾਂ ਦੇ ਮੱਦੇਨਜ਼ਰ ਰਾਜ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਕੋਈ ਕਮੀ ਨਹੀਂ ਹੈ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਪੈਟਰੋਲੀਅਮ ਪਦਾਰਥਾਂ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਇਸ ਮਾਮਲੇ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫੈਂਸ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੁਰੰਗ, ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸ੍ਰੀਮਤੀ ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਨ ਅੱਤਰੇ ਮੌਜੂਦ ਸਨ। ਸ੍ਰੀ ਨਾਇਬ ਸ...
India’s LPG Shield: Government Measures Ensure Uninterrupted Domestic Supply Amid Global Disruptions

India’s LPG Shield: Government Measures Ensure Uninterrupted Domestic Supply Amid Global Disruptions

English
In March 2026, geopolitical tensions in West Asia have disrupted shipping through the Strait of Hormuz, a critical route for nearly 90% of India’s LPG imports. As the world’s second-largest importer of liquefied petroleum gas (LPG), India relies on imports for about 60% of its total consumption, with the rest met through domestic refining. Amid these global headwinds, concerns over potential shortages have surfaced. Yet the Indian government has acted swiftly and decisively to protect household access to cooking gas. Through a series of targeted measures under the Essential Commodities Act, the domestic LPG supply chain has remained fully operational, with no reported dry-outs at distributorships and delivery timelines unchanged. Over 330 million households — including 104 million under th...
ਹਰਿਆਣਾ ਵਿਧਾਨਸਭਾ ਵਿੱਚ ਸਦਨ ਮੈਂਬਰਾਂ ਨੇ ਦਿਵੰਗਤਾਂ ਨੂੰ ਦਿੱਤੀ ਸ਼ਰਧਾਂਜਲੀ

ਹਰਿਆਣਾ ਵਿਧਾਨਸਭਾ ਵਿੱਚ ਸਦਨ ਮੈਂਬਰਾਂ ਨੇ ਦਿਵੰਗਤਾਂ ਨੂੰ ਦਿੱਤੀ ਸ਼ਰਧਾਂਜਲੀ

Haryana
ਚੰਡੀਗੜ੍ਹ, 16 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਵਿਧਾਨਸਭਾ ਵਿੱਚ ਚਲ ਰਹੇ ਬਜਟ ਸੈਸ਼ਨ ਦੌਰਾਨ ਵਿੱਚ ਸ਼ੋਕ ਪ੍ਰਸਤਾਵ ਪਢਦੇ ਹੋਏ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ ਅਤੇ ਗੁਰੂਗਾ੍ਰਮ ਵਿੱਚ ਇੱਕ ਕੰਸਟ੍ਰਕਸ਼ਨ ਸਾਇਟ 'ਤੇ ਹੋਏ ਹਾਦਸੇ ਵਿੱਚ 7 ਲੋਕਾਂ ਦੀ ਮੌਤ 'ਤੇ ਢੰਘਾ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਦੁੱਖ ਵਿੱਚ ਡੂਬੇ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਕਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦਾ 13 ਮਾਰਚ, 2026 ਨੂੰ ਹੋਇਆ ਦੇਹਾਂਤ ਬਹੁਤਾ ਦੁੱਖਦਾਈ ਹੈ। ਉਨ੍ਹਾਂ ਨੇ ਦਿਵੰਗਤ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰਦੇ ਹੋਏ ਦੁੱਖ ਵਿੱਖ ਡੂਬੇ ਪਰਿਵਾਰ ਨੂੰ ਇਸ ਮੁਸ਼ਕਲ ਕੜੀ ਵਿੱਚ ਧੀਰਜ ਅਤੇ ਸੰਬਲ ਪ੍ਰਦਾਨ ਕਰਨ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ 9 ਮਾਰਚ ਨੂੰ ਗੁਰੂਗਾ੍ਰਮ ਵਿੱਚ ਇੱਕ ਕੰਸਟ੍ਰਕਸ਼ਨ ਸਾਇਟ 'ਤੇ ਮਿੱਟੀ ਥੱਲੇ ਦਬਣ ਨਾਲ ...
ਐਲਪੀਜੀ ਤੇ ਤੇਲ ਦਾ ਕੌਮਾਂਤਰੀ ਪੱਧਰ ਦਾ ਮਾਮਲਾ, ਮਿਲਜੁੱਲ  ਕਰਨ ਸੰਗਟ ਦਾ ਸਾਹਮਣਾ, ਵਿਰੋਧੀ ਧਿਰ ਲੋਕਾਂ ਨੂੰ ਨਾ ਕਰਨ ਗੁਮਰਾਹ – ਮਨੋਹਰ ਲਾਲ

ਐਲਪੀਜੀ ਤੇ ਤੇਲ ਦਾ ਕੌਮਾਂਤਰੀ ਪੱਧਰ ਦਾ ਮਾਮਲਾ, ਮਿਲਜੁੱਲ  ਕਰਨ ਸੰਗਟ ਦਾ ਸਾਹਮਣਾ, ਵਿਰੋਧੀ ਧਿਰ ਲੋਕਾਂ ਨੂੰ ਨਾ ਕਰਨ ਗੁਮਰਾਹ – ਮਨੋਹਰ ਲਾਲ

Haryana
ਚੰਡੀਗੜ੍ਹ, 15 ਮਾਰਚ - ਕੇਂਦਰੀ ਊਰਜਾ, ਆਵਾਸਨ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਸ੍ਰੀ ਮਨੋਹਰ ਲਾਲ ਨੇ ਆਪਣੇ ਕਰਨਾਲ ਪ੍ਰਵਾਸ ਦੌਰਾਨ ਸ਼ਨੀਵਾਰ ਦੇਰ ਸ਼ਾਮ ਤੱਕ ਅਤੇ ਐਤਵਾਰ ਦੀ ਸਵੇਰੇ ਆਮ ਜਨਤਾ ਨਾਲ ਮੇਲ ਮਿਲਾਪ ਕੀਤਾ ਅਤੇ ਊਨ੍ਹਾਂ ਦੀ ਸਮਸਿਆਵਾਂ ਨੂੰ ਹੱਲ ਕੀਤਾ। ਸ੍ਰੀ ਮਨੋਹਰ ਲਾਲ ਨੇ ਜਿਆਦਾਰ ਸਮਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਅਤੇ ਬਾਕੀ ਸਮਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।           ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਵਿਰੋਧੀ ਪਾਰਟੀ ਦੇ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਹ ਐਲਪੀਜੀ ਤੇ ਤੇਲ ਸਬੰਧੀ ਕੌਮਾਂਤਰੀ ਪੱਧਰੀ ਦਾ ਮਾਮਲਾ ਹੈ, ਫਿਰ ਵੀ ਭਾਰਤ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਕੋਈ ਸਮਸਿਆ ਨਹੀਂ ਆਉਣ ਦਿੱਤੀ ਹੈ। ਅਜਿਹੇ ਸਮੇਂ ਵਿੱਚ ਵਿਰੋਧੀ ਪਾਰਟੀਆਂ ਨੂੰ ਇਸ ਸਿਆਸੀ ਮੁੱਦਾ ਨਹੀਂ ਬਨਾਉਣਾ ਚਾਹੀਦਾ ਹੈ। ਸਗੋ ਮਿਲਜੁੱਟ ਕੇ ਸੰਕਟ ਦਾ ਸਾਹਮਣਾ ਕਰਨਾ ਚਾਹੀਦਾ ਹੈ। ਵਿਰੋਧੀ ਧਿਰ ਬਿਨ੍ਹਾ ਮੁੱਦੇ ਦੇ ਗੈਸ ਦੀ ਕ...
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ*

*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ*

Hot News
ਚੰਡੀਗੜ੍ਹ, 13 ਮਾਰਚ 2026* ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਇਤਿਹਾਸਕ ਐਲਾਨ ਤੋਂ ਬਾਅਦ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਐਲਾਨ ਨੇ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆ ਦਿੱਤੀ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਦੀ ਅਮੀਰ ਪਰੰਪਰਾ ਅਨੁਸਾਰ ਜਾਗੋ ਕੱਢ ਕੇ ਆਪਣੀ ਖੁਸ਼ੀ ਦਾ ਵੱਡੇ ਪੱਧਰ 'ਤੇ ਪ੍ਰਗਟਾਵਾ ਕੀਤਾ। ਔਰਤਾਂ ਨੇ ਢੋਲ ਦੀ ਥਾਪ 'ਤੇ ਨੱਚ-ਗਾ ਕੇ ਅਤੇ ਬੋਲੀਆਂ ਪਾ ਕੇ ਇਸ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ। ਮਹਿਲਾਵਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਔਰਤਾਂ ਲਈ ਬਹੁਤ ਮਦਦਗਾਰ ਸਾਬਿਤ ਹੋਵੇਗੀ। ਔਰਤਾਂ ਨੇ ਖੁਸ਼ੀ ਭਰੇ ਅੰਦਾਜ਼ ਵਿੱਚ ਕਿਹਾ, "ਉਡੀਕ ਹੋਈ ਖ਼ਤਮ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਤੋਹਫ਼ਾ ਦੇਣ ਲਈ ਬਹੁਤ-ਬਹੁਤ ਧੰਨਵਾਦ।" ਔਰਤਾਂ ਨੇ ਕਿਹਾ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸਿੰਚਾਈ ਅਤੇ ਜਲ੍ਹ ਸਰੋਤ ਵਿਭਾਗ ਦੇ ਕੰਮਾਂ ਦੀ ਸਮੀਖਿਆ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸਿੰਚਾਈ ਅਤੇ ਜਲ੍ਹ ਸਰੋਤ ਵਿਭਾਗ ਦੇ ਕੰਮਾਂ ਦੀ ਸਮੀਖਿਆ

Haryana
ਚੰਡੀਗੜ੍ਹ, 13 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੰਚਾਈ ਵਿਭਾਗ ਦੇ ਕੰਮਾਂ ਵਿੱਚ ਬਿਨ੍ਹਾ ਉਚਿਤ ਕਾਰਨ ਦੇ ਨਿਰਧਾਰਿਤ ਕੰਮਾਂ ਦੇ ਖਰਚ ਵਿੱਚ ਵਾਧਾ ਨਹੀਂ ਹੋਣਾ ਚਾਹੀਦਾ ਹੈ। ਨਾਲ ਹੀ ਕੰਮਾਂ ਦੀ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।           ਮੁੱਖ ਮੰਤਰੀ ਸ਼ੁਕਰਵਾਰ ਨੂੰ ਸਿੰਚਾਈ ਅਤੇ ਜਲ੍ਹ ਸਰੋਤ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰ ਰਹੇ ਸਨ। ਇਸ ਮੌਕੇ 'ਤੇ ਸਿੰਚਾਈ ਅਤੇ ਜਲ੍ਹ ਸਰੋਤ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਵੀ ਮੌਜੂਦ ਸੀ।           ਮੁੱਖ ਮੰਤਰੀ ਨੇ ਹਮੀਦਾ ਹੇਡ ਤੋਂ ਪਿਚੋਲਿਆ ਹੈਡ ਤੱਕ ਸੰਵਰਧਨ ਨਹਿਰ ਦੇ ਮੁੜ ਨਿਰਮਾਣ ਕੰਮ ਦੀ ਸਮੀਖਿਆ ਕੀਤੀ ਅਤੇ ਨਿਰਧਾਰਿਤ ਸਮੇਂ ਵਿੱਚ ਕੰਮ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸੀ ਤਰ੍ਹਾ, ਵੇਸਟਰਨ ਯਮੁਨਾ ਕੈਨਾਲ 'ਤੇ ਰੇਲਵੇ ਬ੍ਰਿਜ ਦੇ ਨਿਰਮਾਣ ਕੰਮ ਨੂੰ ਲੈ ਕੇ ਵੀ ਨਿਰਦੇਸ਼ ਦਿੱਤੇ ਕਿ ਕੰਮ ਦੀ ਗ...