Friday, June 19Malwa News
Shadow

Tag: haryana news

पंजाब के राज्यपाल ने कविन्द्र गुप्ता से लोक भवन में शिष्टाचार भेंट की

पंजाब के राज्यपाल ने कविन्द्र गुप्ता से लोक भवन में शिष्टाचार भेंट की

Hindi
राज्यपाल कविन्द्र गुप्ता सेे आज लोक भवन में पंजाब के राज्यपाल गुलाब चंद कटारिया ने शिष्टाचार भेंट की।कविन्द्र गुप्ता ने पंजाब के राज्यपाल का गर्मजोशी से स्वागत किया तथा सम्मान स्वरूप उन्हें पारंपरिक हिमाचली टोपी, शॉल और स्मृति चिन्ह भेंट किया।बैठक के दौरान पारस्परिक हितों से जुड़े अंतर-राज्यीय सहयोग, सांस्कृतिक आदान-प्रदान और क्षेत्रीय विकास से संबंधित विभिन्न विषयों पर विस्तृत चर्चा की गई। उन्होंने राष्ट्रीय एकता और सहयोगपूर्ण संघीय व्यवस्था को और सुदृढ़ करने पर भी वैचारिक आदान-प्रदान किया।इस अवसर पर लोक भवन के वरिष्ठ अधिकारी भी उपस्थित थे।...
मुख्यमंत्री ने लोगों को पारदर्शी, त्वरित और सुरक्षित सेवाएं सुनिश्चित करने के लिए डीडीटीजी विभाग की सराहना की

मुख्यमंत्री ने लोगों को पारदर्शी, त्वरित और सुरक्षित सेवाएं सुनिश्चित करने के लिए डीडीटीजी विभाग की सराहना की

Hindi
डिजिटल टेक्नोलॉजीज एवं गवर्नेंस (डीडीटीजी) विभाग को ई-गवर्नेंस की दिशा में किए गए नवाचारों और नागरिक-केंद्रित डिजिटल प्लेटफॉर्म्स के लिए राष्ट्रीय स्तर के पुरस्कारों से सम्मानित किया गया है। यह पुरस्कार सचिव, डिजिटल टेक्नोलॉजीज एवं गवर्नेंस आशीष सिंघमार तथा निदेशक डॉ. निपुण जिंदल द्वारा मुख्यमंत्री ठाकुर सुखविन्द्र सिंह सुक्खू को भेंट किए गए।विभाग की अभिनव पहल ‘हिमपरिवार’ को ‘दि इकोनॉमिक टाइम्स’ द्वारा ‘बेस्ट स्टेट-लेवल ई-गवर्नेंस इनिशिएटिव’ श्रेणी में प्रतिष्ठित ई.टी.गोव टेक. 2026 (सिल्वर विनर) से सम्मानित किया गया है। इसके अलावा विभाग के ‘सर्वे प्लेटफॉर्म’ को ई-गवर्नेंस श्रेणी में उत्कृष्ट कार्यों के लिए स्कॉच समूह द्वारा ‘स्कॉच अवार्ड-2025’ प्रदान किया गया। इस प्लेटफॉर्म को प्रभावी डिजिटल सर्वेक्षण और डेटा-आधारित प्रशासन को सक्षम बनाने के लिए पुरस्कृत किया गया है।इसके अतिरिक्त, विभाग की...
ਰਬੀ ਸੀਜ਼ਨ ਲਈ ਕਿਸਾਨਾਂ ਨੂੰ ਸਮੇਂ ਸਿਰ ਪ੍ਰਮਾਣਿਤ ਕਣਕ ਦਾ ਬੀਜ ਉਪਲਬਧ ਕਰਵਾਉਣ ਲਈ ਅਗਰਿਮ ਤਿਆਰੀਆਂ ਸ਼ੁਰੂ – ਖੇਤੀਬਾੜੀ ਮੰਤਰੀ

ਰਬੀ ਸੀਜ਼ਨ ਲਈ ਕਿਸਾਨਾਂ ਨੂੰ ਸਮੇਂ ਸਿਰ ਪ੍ਰਮਾਣਿਤ ਕਣਕ ਦਾ ਬੀਜ ਉਪਲਬਧ ਕਰਵਾਉਣ ਲਈ ਅਗਰਿਮ ਤਿਆਰੀਆਂ ਸ਼ੁਰੂ – ਖੇਤੀਬਾੜੀ ਮੰਤਰੀ

Haryana
ਚੰਡੀਗੜ੍ਹ, 8 ਮਈ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਰਾਜ ਸਰਕਾਰ ਨੇ ਆਗਾਮੀ ਰਬੀ ਸੀਜ਼ਨ ਲਈ ਕਿਸਾਨਾਂ ਨੂੰ ਸਮੇਂ ਸਿਰ ਪ੍ਰਮਾਣਿਤ ਕਣਕ ਦਾ ਬੀਜ ਉਪਲਬਧ ਕਰਵਾਉਣ ਲਈ ਅਗਰਿਮ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਨ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਬੀਜ ਪੈਕਿੰਗ ਲਈ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਬੈਗ ਖਰੀਦਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਫੈਸਲਾ ਬੀਜ ਵੰਡ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹਰਿਆਣਾ ਬੀਜ ਵਿਕਾਸ ਨਿਗਮ ਲਈ ਹਾਈ ਡੈਂਸਿਟੀ ਪੋਲੀਥੀਨ (HDPE) ਬੈਗ ਅਤੇ ਜੂਟ ਦੇ ਬੈਗਾਂ ਦੀ ਖਰੀਦ ਨਾਲ ਸਬੰਧਤ ਮਹੱਤਵਪੂਰਨ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੀਜ਼ਨ ਤੋਂ ਪਹਿਲਾਂ ਇਨ੍ਹਾਂ ਬੈਗਾਂ ਦੀ ਅਗਰਿਮ ਖਰੀਦ ਦਾ ਮੁੱਖ ਉਦੇਸ਼ ਬੀਜ ਪ੍ਰੋਸੈਸਿੰਗ ਦੇ ਕੰਮ ਨੂੰ ਸਮੇਂ ਸਿਰ ਪੂਰਾ ਕਰਨਾ ਹੈ, ਤਾਂ ਜੋ...
ਸਿੱਖਿਆ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋਂ ਸ਼ਖ਼ਸੀਅਤ ਨਿਰਮਾਣ ਅਤੇ ਰਾਸ਼ਟਰ ਨਿਰਮਾਣ ਦੀ ਹੈ ਆਧਾਰਸ਼ਿਲਾ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਸਿੱਖਿਆ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋਂ ਸ਼ਖ਼ਸੀਅਤ ਨਿਰਮਾਣ ਅਤੇ ਰਾਸ਼ਟਰ ਨਿਰਮਾਣ ਦੀ ਹੈ ਆਧਾਰਸ਼ਿਲਾ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

Haryana
ਚੰਡੀਗੜ੍ਹ, 8 ਮਈ - ਹਰਿਆਣਾ ਦੇ ਸਿੱਖਿਆ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ ਹੈ, ਸਗੋਂ ਇਹ ਸ਼ਖ਼ਸੀਅਤ ਨਿਰਮਾਣ ਅਤੇ ਰਾਸ਼ਟਰ ਨਿਰਮਾਣ ਦੀ ਆਧਾਰਸ਼ਿਲਾ ਹੈ। ਅੱਜ ਦੇ ਮੁਕਾਬਲੇਬਾਜ਼ੀ ਵਾਲੇ ਦੌਰ ਵਿੱਚ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਹੁਨਰ, ਤਕਨੀਕ ਅਤੇ ਸੰਸਕਾਰਾਂ ਨਾਲ ਵੀ ਅਮੀਰ ਹੋਣਾ ਪਵੇਗਾ। ਸਿੱਖਿਆ ਸਾਨੂੰ ਯੋਗ ਬਣਾਉਂਦੀ ਹੈ, ਜਦਕਿ ਦੀਖਿਆ ਅਤੇ ਸੰਸਕਾਰ ਸਾਨੂੰ ਸੰਵੇਦਨਸ਼ੀਲ ਨਾਗਰਿਕ ਬਣਾਉਂਦੇ ਹਨ। ਅੱਜ ਦੇਸ਼ ਨੂੰ ਸਿਰਫ਼ ਡਿਗਰੀਧਾਰੀ ਨੌਜਵਾਨਾਂ ਦੀ ਨਹੀਂ, ਸਗੋਂ ਸੰਸਕਾਰਵਾਨ ਅਤੇ ਰਾਸ਼ਟਰ ਹਿੱਤ ਵਿੱਚ ਸੋਚਣ ਵਾਲੇ ਨੌਜਵਾਨਾਂ ਦੀ ਲੋੜ ਹੈ। ਸਿੱਖਿਆ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਰੋਹਤਕ ਦੇ ਪੰਡਿਤ ਨੇਕੀਰਾਮ ਸਰਕਾਰੀ ਕਾਲਜ ਦੇ ਸਾਲਾਨਾ ਇਨਾਮ ਵੰਡ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋ ਸੰਬੋਧਿਤ ਕਰ ਰਹੇ ਸਨ। ਸਿੱਖਿਆ ਮੰਤਰੀ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਸਿਰਫ਼ ਸਰਟੀਫਿਕੇਟ ਨਹੀਂ, ਸਗੋਂ ਉਨ੍ਹਾਂ ਦੀ...
‘ਪ੍ਰੋ-ਐਕਟਿਵ ਮਾਡਲ’ ਨਾਲ ਬਿਨਾਂ ਅਪਲਾਈ ਕੀਤੇ ਘਰ ਬੈਠੇ ਮਿਲ ਰਿਹਾ ਯੋਜਨਾਵਾਂ ਦਾ ਲਾਭ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

‘ਪ੍ਰੋ-ਐਕਟਿਵ ਮਾਡਲ’ ਨਾਲ ਬਿਨਾਂ ਅਪਲਾਈ ਕੀਤੇ ਘਰ ਬੈਠੇ ਮਿਲ ਰਿਹਾ ਯੋਜਨਾਵਾਂ ਦਾ ਲਾਭ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 8 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਹਰਿਆਣਾ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ ਦੇ ਡਿਜੀਟਲ ਪਲੇਟਫਾਰਮ ਅਤੇ ਕਿਸਾਨਾਂ ਨੂੰ ਜੇ-ਫਾਰਮ ਵਟਸਐਪ 'ਤੇ ਭੇਜੇ ਜਾਣ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਹਰਿਆਣਾ ਨਿਵਾਸ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਸੂਬੇ ਦੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਇਨ੍ਹਾਂ ਦੋ ਵੱਡੀਆਂ ਸੌਗਾਤਾਂ ਤੋਂ ਇਲਾਵਾ 24 ਵੱਖ-ਵੱਖ ਭਲਾਈ ਸਕੀਮਾਂ ਤਹਿਤ 2 ਹਜ਼ਾਰ 115 ਕਰੋੜ 41 ਲੱਖ ਰੁਪਏ ਦੀ ਰਾਸ਼ੀ ਸਿੱਧੀ ਲਾਭਕਾਰਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ। ਇਸ ਤਹਿਤ 58 ਲੱਖ 87 ਹਜ਼ਾਰ 479 ਯੋਗ ਲਾਭਕਾਰਾਂ ਨੂੰ ਲਾਭ ਮਿਲਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਡੀਬੀਟੀ ਰਾਹੀਂ ਜਿਨ੍ਹਾਂ ਲਾਭਕਾਰਾਂ ਨੂੰ ਰਾਸ਼ੀ ਵੰਡੀ ਹੈ, ਉਨ੍ਹਾਂ ਵਿੱਚ 'ਦੀਨ ਦਿਆਲ ਲਾਡੋ ਲੱਛਮੀ' ਯੋਜਨਾ ਦੀ ਸੱਤਵੀਂ ਕਿਸ਼ਤ, 'ਹਰ ਘਰ-ਹਰ ਗ੍ਰਹਿਣੀ' ...
ਹਰਿਆਣਾ ਸਰਕਾਰ ਨੇ ਸਿਹਤ ਢਾਂਚੇ ਨੂੰ ਮਜਬੂਤ ਬਨਾਉਣ ਲਈ ਲਗਾਤਾਰ ਯਤਨਸ਼ੀਲ – ਆਰਤੀ ਸਿੰਘ ਰਾਓ

ਹਰਿਆਣਾ ਸਰਕਾਰ ਨੇ ਸਿਹਤ ਢਾਂਚੇ ਨੂੰ ਮਜਬੂਤ ਬਨਾਉਣ ਲਈ ਲਗਾਤਾਰ ਯਤਨਸ਼ੀਲ – ਆਰਤੀ ਸਿੰਘ ਰਾਓ

Haryana
ਚੰਡੀਗੜ੍ਹ, 7 ਮਈ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਪੇਂਡੂ ਅਤੇ ਦੂਰ-ਦਰਾਡੇ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੀ ਦਿਸ਼ਾ ਵਿੱਚ ਮੁੱਖ ਮੰਤਰੀ ਵੱਲੋਂ ਨੁੰਹ ਜਿਲ੍ਹਾ ਦੇ ਪਿੰਡ ਖੋਰੀਕਲਾਂ ਅਤੇ ਮਹੇਂਦਰਗੜ੍ਹ ਜਿਲ੍ਹਾ ਦੇ ਪਿੰਡ ਖਾਤੋਦੜਾ ਵਿੱਚ ਦੋ ਨਵੇਂ ਸਿਹਤ ਕੇਂਦਰ ਖੋਲਣ ਦੀ ਸੈਦਾਂਤਿਕ ਮੰਜੂਰੀ ਪ੍ਰਦਾਨ ਕੀਤੀ ਗਈ ਹੈ।           ਸਿਹਤ ਮੰਤਰੀ ਨੇ ਦਸਿਆ ਕਿ ਪਿੰਡ ਖੋਰੀਕਲਾਂ ਵਿੱਚ ਸਬ-ਹੈਲਥ ਸੈਂਟਰ ਅਤੇ ਪਿੰਡ ਖਾਤੋਦੜਾ ਵਿੱਚ ਪ੍ਰਾਥਮਿਕ ਸਿਹਤ ਕੇਂਦਰ (ਪੀਐਚਸੀ) ਸਥਾਪਿਤ ਕੀਤਾ ਜਾਵੇਗਾ। ਇੰਨ੍ਹਾਂ ਸਿਹਤ ਕੇਂਦਰਾਂ ਦੇ ਸ਼ੁਰੂ ਹੋਣ ਨਾਲ ਨੇੜੇ ਦੇ ਪਿੰਡਾਂ ਦੇ ਹਜਾਰਾਂ ਲੋਕਾਂ ਨੂੰ ਬਿਹਤਰ ਅਤੇ ਸਮੇਂ 'ਤੇ ਸਿਹਤ ਸਹੂਲਤਾਂ ਉਪਲਬਧ ਹੋ ਸਕਣਗੀਆਂ।           ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਹਰੇਕ ਨਾਗਰਿਕ ਨੂੰ ਉਸ ਦੇ ਨੇੜੇ ਗੁਣ...
ਆਈਆਈਐਚਐਮ ਨਾਲ ਕਿਸਾਨਾਂ ਨੂੰ ਵਿਸ਼ਵ ਪੱਧਰ ‘ਤੇ ਆਪਣੇ ਉਤਪਾਦਾਂ ਨੂੰ ਵੇਚਣ ਦਾ ਮੌਕਾ ਮਿਲੇਗਾ – ਸ੍ਰੀ ਸ਼ਿਆਮ ਸਿੰਘ ਰਾਣਾ

ਆਈਆਈਐਚਐਮ ਨਾਲ ਕਿਸਾਨਾਂ ਨੂੰ ਵਿਸ਼ਵ ਪੱਧਰ ‘ਤੇ ਆਪਣੇ ਉਤਪਾਦਾਂ ਨੂੰ ਵੇਚਣ ਦਾ ਮੌਕਾ ਮਿਲੇਗਾ – ਸ੍ਰੀ ਸ਼ਿਆਮ ਸਿੰਘ ਰਾਣਾ

Haryana
ਚੰਡੀਗੜ੍ਹ, 7 ਮਈ - ਹਰਿਆਣਾ ਦੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਇੰਡੀਆ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਿਟ (ਆਈਆਈਅੇਚਐਮ) ਗਨੌਰ ਪ੍ਰੋਜੈਕਟ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਨਵੀਂ ਦਿਸ਼ਾ ਦੇਣ ਵਾਲੀ ਇੱਕ ਮਹਤੱਵਪੂਰਣ ਪਹਿਲ ਹੈ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਬਾਜਾਰ, ਆਧੁਨਿਕ ਸਹੂਲਤਾਂ ਅਤੇ ਵਿਸ਼ਵ ਪੱਧਰ 'ਤੇ ਆਪਣੇ ਉਤਪਾਦਾਂ ਨੂੰ ਵੇਚਣ ਦਾ ਮੌਕਾ ਮਿਲੇਗਾ।           ਸ੍ਰੀ ਰਾਣਾ ਅੱਜ ਇੱਥੇ ਹਰਿਆਣਾ ਨਿਵਾਸ ਵਿੱਚ ਹਰਿਆਣਾ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਟਿੰਗ ਕਾਰਪੋਰੇਸ਼ਨ ਲਿਮੀਟੇਡ (HIHMCL) ਦੇ ਨਿਦੇਸ਼ਕ ਮੰਡਲ ਦੀ 37ਵੀਂ ਮੀਟਿੰਗ ਦੀ ਅਗਵਾਈ ਕਰ ਰਹੇ ਸਨ।           ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜਯੇਂਦਰ ਕੁਮਾਰ, ਐਚਐਸਏਐਮਬੀ ਦੇ ਮੁੱਖ ਪ੍ਰਸਾਸ਼ਕ ਸ੍ਰੀ ਮੁਕੇਸ਼ ਕੁਮਾਰ ਆਹੂਜਾ, ਬਾਗਬਾਨੀ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਰਣਬੀਰ ...
ਅਨਾਜ ਭੰਡਾਰਣ ਲਈ ਸ਼ਾਹਬਾਦ-ਅੰਬਾਲਾ ਦੇ ਵਿੱਚ ਬਣਾਇਆ ਜਾਵੇ ਵੱਡਾ ਸਾਇਲੋ – ਮੁੱਖ ਮੰਤਰੀ

ਅਨਾਜ ਭੰਡਾਰਣ ਲਈ ਸ਼ਾਹਬਾਦ-ਅੰਬਾਲਾ ਦੇ ਵਿੱਚ ਬਣਾਇਆ ਜਾਵੇ ਵੱਡਾ ਸਾਇਲੋ – ਮੁੱਖ ਮੰਤਰੀ

Haryana
ਚੰਡੀਗੜ੍ਹ, 6 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਨਾਜ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਜਰੂਰੀ ਹੈ ਕਿ ਸੂਬੇ ਵਿੱਚ ਕਾਫੀ ਗਿਣਤੀ ਵਿੱਚ ਵੇਅਰਹਾਊਸ ਤੇ ਸਾਇਲੋ ਉਪਲਬਧ ਹੋਣ। ਇਸ ਦੇ ਲਈ ਸਬੰਧਿਤ ਵਿਭਾਗ ਵਿਸਤਾਰ ਕਾਰਜਯੋਜਨਾ ਬਣਾ ਕੇ ਜਲਦੀ ਤੋਂ ਜਲਦੀ ਅਨਾਜ ਭੰਡਾਰਣ ਦੀ ਸਮਸਿਆ ਦਾ ਸਥਾਈ ਹੱਲ ਕੱਢਣ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਅਨਾਜ ਭੰਡਾਰਣ ਲਈ ਸ਼ਾਹਬਾਦ ਤੇ ਅੰਬਾਲਾ ਦੇ ਵਿੱਚ ਸਾਇਲੋ (ਵਿਸ਼ਾਲ ਵੇਅਰਹਾਊਸ) ਬਨਾਉਣ ਦੀ ਯੋਜਨਾ ਤਿਆਰ ਕੀਤੀ ਜਾਵੇ।           ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਸੂਬੇ ਵਿੱਚ ਅਨਾਜ ਭੰਡਾਰਣ ਅਤੇ ਪਲਵਲ ਤੇ ਨੁੰਹ ਖੇਤਰਾਂ ਵਿੱਚ ਜਲ੍ਹਸਪਲਾਈ ਦੇ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ। ਸਾਇਲੋ ਲਈ...
ਹਰਿਆਣਾ ਵਿੱਚ 11 ਮਈ ਤੋਂ ਸੂਬਾ ਵਿਆਪੀ ਪਸ਼ੂ ਟੀਕਾਕਰਣ ਮਹਾਮੁਹਿੰਮ ਦਾ ਹੋਵੇਗਾ ਆਗਾਜ਼ – ਖੇਤੀਬਾੜੀ ਮੰਤਰੀ

ਹਰਿਆਣਾ ਵਿੱਚ 11 ਮਈ ਤੋਂ ਸੂਬਾ ਵਿਆਪੀ ਪਸ਼ੂ ਟੀਕਾਕਰਣ ਮਹਾਮੁਹਿੰਮ ਦਾ ਹੋਵੇਗਾ ਆਗਾਜ਼ – ਖੇਤੀਬਾੜੀ ਮੰਤਰੀ

Haryana
ਚੰਡੀਗੜ੍ਹ, 6 ਮਈ - ਹਰਿਆਣਾ ਦੇ ਪਸ਼ੂਪਾਲਣ ਅਤੇ ਡੇਅਰੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦਸਿਆ ਕਿ ਸੂਬੇ ਦੇ ਪਸ਼ੂਪਾਲਕਾਂ ਦੇ ਹਿੱਤਾਂ ਅਤੇ ਸੂਬੇ ਦੇ ਪਸ਼ੂਧਨ ਦੀ ਸੁਰੱਖਿਆ ਨੂੰ ਸੱਭ ਤੋਂ ਉੱਪਰ ਰੱਖਦੇ ਹੋਏ ਪਸ਼ੂਪਾਲਣ ਅਤੇ ਡੇਅਰੀ ਵਿਭਾਂਗ ਵੱਲੋਂ 11 ਮਈ 2026 ਤੋਂ ਪੂਰੇ ਸੂਬੇ ਵਿੱਚ ਮੁੰਹਖੁਰ ਅਤੇ ਗਲਘੋਟੂ ਵਰਗੀ ਘਾਤਕ ਬੀਮਾਰੀਆਂ ਦੇ ਵਿਰੁੱਧ ਇੱਕ ਵਿਸ਼ੇਸ਼ ਸੂਬਾਵਿਆਪੀ ਟੀਕਾਕਰਣ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇੱਕ ਮਹੀਨੇ ਤੱਕ ਚੱਲਣ ਵਾਲੇ ਇਸ ਵਿਆਪਕ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਇੰਨ੍ਹਾ ਜਾਨਲੇਵਾ ਛੂਤ ਦੀਆਂ ਬੀਮਾਰੀਆਂ ਤੋਂ ਬਚਾ ਕੇ ਪਸ਼ੂਪਾਲਕਾਂ ਨੂੰ ਸੰਭਾਵਿਤ ਵੱਧ ਨੁਕਸਾਨ ਤੋਂ ਸੁਰੱਖਿਅਤ ਕਰਨਾ ਹੈ।           ਸ੍ਰੀ ਰਾਣਾ ਨੇ ਦਸਿਆ ਕਿ ਇਸ ਟੀਕਾਕਰਣ ਮੁਹਿੰਮ ਵਿੱਚ ਪਸ਼ੂਪਾਲਕਾਂ ਦੀ ਸਹੂਲਤ ਲਈ ਵਿਭਾਗ ਦੀ ਵਿਸ਼ੇਸ਼ ਟੀਮਾਂ ਸਿੱਧੇ ਪਸ਼ੂਪਾਲਕਾਂ ਦੇ ਘਰਾਂ 'ਤੇ ਪਹੁੰਚਣਗੀਆਂ। ਪਸ਼ੂਪਾਲਕਾਂ ਨੂੰ ਆਪਣੇ ਪਸ਼ੂਆਂ ਨੂੰ ਲੈ ਕੇ ਹਸਪਤਾਲਾਂ ਦੇ ਚੱਕਰ ਕੱਟਣ ਦੀ ਲੋੜ...
ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿਖਿਆ ਦੀ ਗੁਣਵੱਤਾ ਸੁਧਾਰਣ ਲਈ ਰੋਡਮੈਪ ਤਿਆਰ- ਸਿਖਿਆ ਮੰਤਰੀ ਮਹੀਪਾਲ ਢਾਂਡਾ

ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿਖਿਆ ਦੀ ਗੁਣਵੱਤਾ ਸੁਧਾਰਣ ਲਈ ਰੋਡਮੈਪ ਤਿਆਰ- ਸਿਖਿਆ ਮੰਤਰੀ ਮਹੀਪਾਲ ਢਾਂਡਾ

Haryana
ਚੰਡੀਗੜ੍ਹ, 6 ਮਈ - ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਟੀਚਾ ਸਰਕਾਰੀ ਸਕੂਲਾਂ ਵਿੱਚ ਸਿਖਿਆ ਦੀ ਗੁਣਵੱਤਾ ਨੂੰ ਕੌਮਾਂਤਰੀ ਮਾਨਕਾਂ ਅਨੁਰੂਪ ਬਨਾਉਣਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਅੰਤਮ ਪਾਇਦਾਨ 'ਤੇ ਖੜੇ ਵਿਦਿਆਰਥੀ ਨੂੰ ਗੁਣਵੱਤਾਪੂਰਣ ਸਿਖਿਆ ਅਤੇ ਬਿਹਤਰ ਵਿਦਿਅਕ ਮਾਹੌਲ ਉਪਲਬਧ ਕਰਾਉਣਾ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ। ਇਸ ਦੇ ਲਈ ਊਹ ਭਰਸਕ ਯਤਨ ਕਰਨ।           ਮੰਤਰੀ ਅੱਜ ਇੱਥੇ ਸਿਵਲ ਸਕੱਤਰੇਤ ਵਿੱਚ ਸਿਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਜਿਲ੍ਹਾ ਸਿਖਿਆ ਅਧਿਕਾਰੀਆਂ (ਡੀਈਓ) ਅਤੇ ਜਿਲ੍ਹਾ ਮੁੱਢਲੀ ਸਿਖਿਆ ਅਧਿਕਾਰੀਆਂ (ਡੀਈਈਓ) ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਹਨ।           ਮੀਟਿੰਗ ਵਿੱਚ ਕੈਥਲ ਦੀ ਡਿਪਟੀ ਕਮਿਸ਼ਨਰ ਸੁਸ੍ਰੀ ਅਪਰਾਜਿਤਾ ਨੇ ਕੈਥਲ ਦੇ ਕਈ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ 'Stumble Lab'&...