Sunday, October 4Malwa News
Shadow

Tag: hot news

ਮੁੱਖ ਮੰਤਰੀ ਨੇ ਸੋਧੇ ਹੋਏ ‘ਟਰੈਕ ਐਂਡ ਟਰੇਸ’ ਸਿਸਟਮ ਅਤੇ ‘ਆਨਲਾਈਨ ਆਬਕਾਰੀ ਸੇਵਾਵਾਂ’ ਦੀ ਸ਼ੁਰੂਆਤ ਕੀਤੀ

ਮੁੱਖ ਮੰਤਰੀ ਨੇ ਸੋਧੇ ਹੋਏ ‘ਟਰੈਕ ਐਂਡ ਟਰੇਸ’ ਸਿਸਟਮ ਅਤੇ ‘ਆਨਲਾਈਨ ਆਬਕਾਰੀ ਸੇਵਾਵਾਂ’ ਦੀ ਸ਼ੁਰੂਆਤ ਕੀਤੀ

Haryana
ਚੰਡੀਗੜ੍ਹ, 11 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਰਾਜ ਦੇ ਆਬਕਾਰੀ ਪ੍ਰਸ਼ਾਸਨ ਵਿੱਚ ਡਿਜੀਟਲ ਤਬਦੀਲੀ ਦੀ ਦਿਸ਼ਾ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਸੋਧੇ ਹੋਏ 'ਟਰੈਕ ਐਂਡ ਟਰੇਸ' ਸਿਸਟਮ ਅਤੇ ਆਨਲਾਈਨ ਆਬਕਾਰੀ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ। ਇਨ੍ਹਾਂ ਨਵੀਆਂ ਪਹਿਲਕਦਮੀਆਂ ਦਾ ਮੁੱਖ ਉਦੇਸ਼ ਤਕਨਾਲੋਜੀ-ਅਧਾਰਿਤ ਸ਼ਾਸਨ ਰਾਹੀਂ ਪਾਰਦਰਸ਼ਤਾ ਨੂੰ ਮਜ਼ਬੂਤ ਕਰਨਾ, ਰੈਗੂਲੇਟਰੀ ਨਿਗਰਾਨੀ ਵਿੱਚ ਸੁਧਾਰ ਲਿਆਉਣਾ, ਸਰਕਾਰੀ ਮਾਲ ਨੂੰ ਸੁਰੱਖਿਅਤ ਕਰਨਾ ਅਤੇ ਵਪਾਰ ਕਰਨ ਦੀ ਸੁਗਮਤਾ (ਈਜ਼ ਆਫ ਡੂਇੰਗ ਬਿਜ਼ਨਸ) ਨੂੰ ਪ੍ਰੋਤਸਾਹਿਤ ਕਰਨਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਆਬਕਾਰੀ ਅਤੇ ਕਰਾਧਾਨ ਵਿਭਾਗ ਦੇ ਵਿਜ਼ਨ-2047 ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਵਿਭਾਗ ਨਾਲ ਸਬੰਧਤ ਸੀਐਮ-ਐਨਾਊਂਸਮੈਂਟ ਅਤੇ ਸੰਕਲਪ-ਪੱਤਰ ਦੀਆਂ ਘੋਸ਼ਣਾਵਾਂ ਦੀ ਵੀ ਪ੍ਰਗਤੀ ਰਿਪੋਰਟ ਲਈ। ਮੁੱਖ ਮੰਤਰੀ ਨੇ ਸ਼ਰਾਬ ਲਈ ਕਿਊਆਰ ਕੋਡ-ਅਧਾਰਿਤ 'ਟਰੈਕ ਐਂਡ ਟਰੇਸ' ਸਿਸਟਮ ਦਾ ਇੱਕ ਉੱਨਤ ਵਰਜਨ ਪੇਸ਼ ਕੀਤਾ ਹੈ। ਇਸ...
तमरोह क्लस्टर में जापानी फल की दस्तकः एचपी शिवा परियोजना बनी सहारा

तमरोह क्लस्टर में जापानी फल की दस्तकः एचपी शिवा परियोजना बनी सहारा

Hindi
मुख्यमंत्री ठाकुर सुखविंद्र सिंह सुक्खू के नेतृत्व में प्रदेश सरकार किसानों की आय बढ़ाने और बागवानी क्षेत्र को नई ऊंचाइयों तक पहुंचाने के लिए हिमाचल प्रदेश उपोष्ण कटिबंधीय बागवानी, सिंचाई और मूल्यवर्धन (एचपी शिवा) परियोजना को प्राथमिकता के आधार पर लागू कर रही है। राज्य सरकार का लक्ष्य पारंपरिक खेती को आधुनिक एवं लाभकारी बागवानी से जोड़ते हुए ग्रामीण अर्थव्यवस्था को सशक्त बनाना है। इसी सोच का परिणाम है मंडी जिले के उपमंडल बल्ह का तमरोह क्लस्टर आज जापानी फल उत्पादन के एक उभरते केंद्र के रूप में विकसित हो रहा है, जिससे क्षेत्र के किसानों के लिए समृद्धि और रोजगार के नए अवसर सृजित होंगे। ‘सुक्खू सरकार’ की महत्वाकांक्षी एचपी शिवा परियोजना प्रदेश के किसानों को पारंपरिक खेती से उच्च मूल्य वाली बागवानी की ओर अग्रसर कर रही है। जापानी फल (पर्सिमन) की व्यावसायिक खेती ग्रामी...
मुख्यमंत्री ने अत्याधुनिक 3-टेस्ला एमआरआई मशीन का किया शुभारंभ

मुख्यमंत्री ने अत्याधुनिक 3-टेस्ला एमआरआई मशीन का किया शुभारंभ

Hindi
मुख्यमंत्री ठाकुर सुखविन्द्र सिंह सुक्खू ने आज शिमला के अटल इंस्टीच्यूूट ऑफ मेडिकल सुपर स्पेशियलिटीज़, चमियाना (एआईएमएसएस) में अत्याधुनिक 3-टेस्ला एमआरआई सुविधा का शुभारंभ किया। इंदिरा गांधी मेडिकल कॉलेज, शिमला के बाद एआईएमएसएस प्रदेश का दूसरा सरकारी स्वास्थ्य संस्थान बन गया है, जहां यह उन्नत इमेजिंग तकनीक उपलब्ध करवाई गई है। लगभग 23 करोड़ रुपये की लागत से स्थापित यह अत्याधुनिक 3-टेस्ला एमआरआई मशीन बेहतर गुणवत्ता की इमेजिंग, कम समय में जांच तथा अधिक सटीक निदान की सुविधा प्रदान करेगी।मुख्यमंत्री ने कहा कि सरकारी स्वास्थ्य संस्थानों को अत्याधुनिक चिकित्सा तकनीक से सुसज्जित करना वर्तमान राज्य सरकार की सर्वाेच्च प्राथमिकताओं में शामिल है। उन्होंने कहा कि इस उन्नत एमआरआई सुविधा के शुरू होने से विभिन्न सुपर स्पेशियलिटी विभागों की निदान क्षमता अत्यधिक सुदृढ़ होगी, जिससे चिकित्सकों को जटिल बीमारिय...
ਸਿਹਤ ਵਿਭਾਗ ਬਰਨਾਲਾ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ

ਸਿਹਤ ਵਿਭਾਗ ਬਰਨਾਲਾ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ

Local
ਬਰਨਾਲਾ, 11 ਜੁਲਾਈ - ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਬਰਨਾਲਾ ਵਿਖੇ 'ਵਿਸ਼ਵ ਆਬਾਦੀ ਦਿਵਸ' ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਆਬਾਦੀ ਦਿਵਸ ਦੇ ਸਬੰਧ ਵਿੱਚ ਜ਼ਿਲ੍ਹੇ ਅੰਦਰ 20 ਜੁਲਾਈ ਤੱਕ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਲਗਾਤਾਰ ਵਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਅਤੇ ਜੱਚਾ-ਬੱਚਾ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਵਿਆਹੇ ਜੋੜਿਆਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਸਾਧਨਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਵਾਰ ਵਿਸ਼ਵ ਆਬਾਦੀ ਦਿਵਸ ਦੀ ਮੁਹਿੰਮ “ਜਦੋਂ ਬੱਚਿਆਂ ਵਿੱਚ ਹੋਵੇ ਸਹੀ ਅੰਤਰਾਲ, ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ” ਸਲੋਗਨ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਦਰਿਆਪੁਰ ਅਤੇ ਮੁਬਾਰਕਪੁਰ ਚੁੰਗਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਦਰਿਆਪੁਰ ਅਤੇ ਮੁਬਾਰਕਪੁਰ ਚੁੰਗਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ

Local
ਮਾਲੇਰਕੋਟਲਾ 11 ਜੁਲਾਈ:                 ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੁੱਖ ਮੰਤਰੀ ਪੰਜਾਬ ਸ੍ਰਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਦਿਖਾਉਣ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਸਤਿਗੁਰ ਰਵਿਦਾਸ ਜੀ ਦੀ ਜੀਵਨੀ, ਬਾਣੀ, ਹੱਕਸੱਚ ਦੇ ਰਾਹ ਤੇ ਚਲਣ, ਮਨੁੱਖਤਾ ਦੀ ਸੇਵਾ ਲਈ ਕੀਤੇ ਮਹਾਨ ਕਾਰਜਾਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆ ਪ੍ਰੇਰਣਾ ਲੈ ਸਕਣ।     ...
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ

ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ

Local
ਰੂਪਨਗਰ, 11 ਜੁਲਾਈ: ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ (ਐੱਸ.ਆਈ.ਆਰ.-2026) ਤਹਿਤ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਅਪਡੇਟ ਕਰਨ ਦਾ ਕੰਮ ਪੰਜਾਬ ਭਰ ਵਿੱਚ ਜੰਗੀ ਪੱਧਰ 'ਤੇ ਜਾਰੀ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਅਧੀਨ ਆਉਂਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਸਾਰੇ ਪੋਲਿੰਗ ਬੂਥਾਂ 'ਤੇ 11 ਅਤੇ 12 ਜੁਲਾਈ 2026 ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀ ਅਮਨਦੀਪ ਬਾਂਸਲ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵਿਧਾਨ ਸਭਾ ਹਲਕਾ 049-ਸ੍ਰੀ ਅਨੰਦਪੁਰ ਸਾਹਿਬ, 050-ਰੂਪਨਗਰ ਅਤੇ 051-ਚਮਕੌਰ ਸਾਹਿਬ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਅਤੇ ਸਕੂਲਾਂ ਵਿੱਚ ਨਿਯੁਕਤ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਇਨ...
ਨੋਡਲ ਅਫ਼ਸਰ ਸਵੀਪ ਵੱਲੋਂ ਵੱਖ-ਵੱਖ ਸਕੂਲਾਂ ‘ਚ ਬਣੇ ਬੂਥਾਂ ਦਾ ਦੌਰਾ

ਨੋਡਲ ਅਫ਼ਸਰ ਸਵੀਪ ਵੱਲੋਂ ਵੱਖ-ਵੱਖ ਸਕੂਲਾਂ ‘ਚ ਬਣੇ ਬੂਥਾਂ ਦਾ ਦੌਰਾ

Local
ਤਰਨ ਤਾਰਨ, 11 ਜੁਲਾਈ - ਪੰਜਾਬ ਭਰ ਵਿੱਚ ਐਸ.ਆਈ.ਆਰ 2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਸ ਪ੍ਰਕਿਰਿਆ ਨੂੰ ਹੋਰ ਵਧੇਰੇ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਹਰੇਕ ਬੂਥ ਉੱਪਰ ਲਗਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੇ ਪਹਿਲੇ ਦਿਨ ਅੱਜ ਜ਼ਿਲ੍ਹੇ ਭਰ ਦੇ ਬੂਥਾਂ ਉੱਪਰ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਹਰੇਕ ਬੂਥ ਉੱਪਰ ਡਿਊਟੀ 'ਤੇ ਤਾਇਨਾਤ ਬੀ.ਐਲ.ਓ ਦੇ ਨਾਲ ਅਧਿਆਪਕਾਂ ਦੀ ਦੋ ਰੋਜ਼ਾ ਵਿਸ਼ੇਸ਼ ਡਿਊਟੀ ਵੀ ਲਗਾਈ ਗਈ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਹ ਜਾਣਕਾਰੀ ਪਹੁੰਚਾਈ ਜਾ ਸਕੇ। ਬੀ.ਐਲ.ਓ ਅਤੇ ਅਧਿਆਪਕਾਂ ਦੇ ਕੰਮ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਨੇ ਅੱਜ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਵਿੱਚ ਬਣੇ ਬੂਥਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਬੂਥਾਂ ਦਾ ਨਿਰੀਖਣ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਬੂਥ...
ਪੰਜਾਬ ਸਰਕਾਰ ਦਾ ਉਦੇਸ਼ ਹਰ ਸ਼ਰਧਾਲੂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ: ਬੈਂਸ

ਪੰਜਾਬ ਸਰਕਾਰ ਦਾ ਉਦੇਸ਼ ਹਰ ਸ਼ਰਧਾਲੂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ: ਬੈਂਸ

Hot News
ਸ਼੍ਰੀ ਅਨੰਦਪੁਰ ਸਾਹਿਬ 11 ਜੁਲਾਈ: ਗੰਭੀਰਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ, ਸ਼ਰਧਾਲੂ, ਪੰਚਾਇਤ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ। ਰਵਾਨਗੀ ਤੋਂ ਪਹਿਲਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਆਨੰਦਮਈ ਯਾਤਰਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਦੀ ਇੱਕ ਲੋਕ-ਭਲਾਈ ਯੋਜਨਾ ਹੈ, ਜਿਸ ਦਾ ਉਦੇਸ਼ ਸੂਬੇ ਦੇ ਸ਼ਰਧਾਲੂਆਂ ਨੂੰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ।         ਸ੍ਰ. ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਅਜਿਹੇ ਬਜ਼ੁਰਗ ਅਤੇ ਲੋੜਵੰਦ ਲੋਕ ਹਨ ਜੋ ਆਰਥਿਕ ਜਾਂ ਹੋਰ ...
ਰੰਗਲਾ ਪੰਜਾਬ-ਸਿਹਤਮੰਦ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ “ਸੀ.ਐੱਮ.ਦੀ.ਯੋਗਸ਼ਾਲਾ” : ਮੀਤ ਹੇਅਰ

ਰੰਗਲਾ ਪੰਜਾਬ-ਸਿਹਤਮੰਦ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ “ਸੀ.ਐੱਮ.ਦੀ.ਯੋਗਸ਼ਾਲਾ” : ਮੀਤ ਹੇਅਰ

Hot News
ਬਰਨਾਲਾ, 11 ਜੁਲਾਈ-           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਸੀ.ਐੱਮ.ਦੀ ਯੋਗਸ਼ਾਲਾ” ਪ੍ਰੋਜੈਕਟ ਅਧੀਨ ਚਲਾਈਆਂ ਜਾ ਰਹੀਆ ਯੋਗ ਕਲਾਸਾਂ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀਆਂ ਹਨ।      ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਸੀ.ਐੱਮ.ਦੀ.ਯੋਗਸ਼ਾਲਾ "ਰੰਗਲੇ ਪੰਜਾਬ-ਸਿਹਤਮੰਦ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ। ਓਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਪ੍ਰੋਜੈਕਟ ਤਹਿਤ ਬਿਲਕੁਲ ਮੁਫਤ ਯੋਗ ਕਲਾਸਾਂ ਸਵੇਰੇ-ਸ਼ਾਮ ਬਰਨਾਲਾ ਸ਼ਹਿਰ ਵਿੱਚ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ, ਸਬ-ਤਹਿਸੀਲਾਂ, ਬਲਾਕਾਂ ਅਤੇ ਪਿੰਡਾਂ ਵਿੱਚ ਲਾਈਆਂ ਜਾ ਰਹੀਆਂ ਹਨ ਤੇ ਜ਼ਿਲ੍ਹੇ ਵਿਚ ਕੁੱਲ 264 ਯੋਗ ਕਲਾਸਾਂ ਚੱਲ ਰਹੀਆਂ ਹਨ। ਇਹਨਾਂ ਵਿੱਚੋਂ 173 ਯੋਗਾ ਕਲਾਸਾਂ ਸਿਰਫ ਪਿੰਡਾਂ ਵਿੱਚ ਚੱਲ ਰਹੀਆਂ ਹਨ। ਇਹਨਾਂ ਯੋਗ ਕਲਾਸਾਂ ਵਿੱਚ 9126 ਵਿਅਕਤੀ ਰੋਜ਼ਾਨਾ ਯੋਗਾ ਕਰ ਰਹੇ ਹਨ ਅਤੇ ਸਿਹਤਯਾਬੀ ਵੱਲ ਕਦਮ ਵਧਾ ਰਹੇ ਹਨ। ਓਹਨਾਂ ਦੱਸਿਆ ਕਿ ਇਹ ਯੋਗਾ ਕ...
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ ‘ਤੇ ਜਾ ਕੇ ਸਰਕਾਰ ਦੇ ਈ-20 ‘ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ

ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ ‘ਤੇ ਜਾ ਕੇ ਸਰਕਾਰ ਦੇ ਈ-20 ‘ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ

Hot News
ਨਵੀਂ ਦਿੱਲੀ 11 ਜੁਲਾਈ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈ-20 ਪੈਟਰੋਲ ਦੀ ਵਰਤੋਂ ਨਾਲ ਗੱਡੀਆਂ 'ਤੇ ਪੈਣ ਵਾਲੇ ਅਸਰ ਨੂੰ ਲੈ ਕੇ ਪੈਟਰੋਲ ਪੰਪ ਅਤੇ ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਬੇਨਕਾਬ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਪ 'ਤੇ ਪੈਟਰੋਲ ਲੈਣ ਆਏ ਅਤੇ ਸਰਵਿਸ ਸਟੇਸ਼ਨ 'ਤੇ ਗੱਡੀ ਠੀਕ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਸਮਝਿਆ ਕਿ ਈ-20 ਦੀ ਵਰਤੋਂ ਨਾਲ ਉਨ੍ਹਾਂ ਦੀਆਂ ਗੱਡੀਆਂ 'ਤੇ ਕੀ ਅਸਰ ਪੈ ਰਿਹਾ ਹੈ। ਇਸ ਦੌਰਾਨ ਲੋਕਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ, ਜੋ ਸਰਕਾਰ ਦੇ ਦਾਅਵਿਆਂ ਦੇ ਬਿਲਕੁਲ ਉਲਟ ਹਨ। ਲੋਕਾਂ ਦਾ ਤਜ਼ਰਬਾ ਸਾਂਝਾ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਲੋਕ ਕਹਿ ਰਹੇ ਹਨ ਕਿ ਈ-20 ਪੈਟਰੋਲ ਨੂੰ ਲੈ ਕੇ ਸਰਕਾਰ ਚਿੱਟਾ ਝੂਠ ਬੋਲ ਰਹੀ ਹੈ। ਇਸ ਦੇ ਕਾਰਨ ਸੱਚਮੁੱਚ ਗੱਡੀਆਂ ਵਿੱਚ ਦਿੱਕਤਾਂ ਆ ਰਹੀਆਂ ਹਨ ਅਤੇ ਆਮ ਲੋਕ ਇਥੇਨੌਲ ਤੋਂ ਬਹੁਤ ਦੁਖੀ ਹਨ। ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ...