Monday, October 5Malwa News
Shadow

Tag: hot news

ਅਗਰਵਾਲ ਸਮਾਜ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਟੀਮ ਦਾ ਸਨਮਾਨ

ਅਗਰਵਾਲ ਸਮਾਜ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਟੀਮ ਦਾ ਸਨਮਾਨ

Hot News
ਸੁਨਾਮ, 29 ਜੂਨ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਅਗਰਵਾਲ ਸਭਾ ਸੁਨਾਮ ਵੱਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਧੰਨਵਾਦ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਗਰਵਾਲ ਸਮਾਜ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸੰਸਥਾਵਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸ੍ਰੀ ਅਮਨ ਅਰੋੜਾ ਦੇ ਨਾਲ-ਨਾਲ ਨਗਰ ਕੌਂਸਲ ਸੁਨਾਮ ਦੇ ਨਵ-ਨਿਯੁਕਤ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਉਪ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਉਪ ਪ੍ਰਧਾਨ ਮੀਨਾ ਰਾਣੀ ਅਤੇ ਸਮੂਹ ਨਗਰ ਕੌਂਸਲਰਾਂ ਦਾ ਵੀ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ। ਸਮਾਜ ਦੇ ਆਗੂਆਂ ਨੇ ਉਮੀਦ ਜਤਾਈ ਕਿ ਨਗਰ ਕੌਂਸਲ ਦੀ ਇਹ ਨਵੀਂ ਟੀਮ ਕੈਬਨਿਟ ਮੰਤਰੀ ਦੀ ਰਹਿਨੁਮਾਈ ਹੇਠ ਸੁਨਾਮ ਸ਼ਹਿਰ ਦੀ ਨੁਹਾਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ...
ਆਮ ਆਦਮੀ ਪਾਰਟੀ ਨੇ ਸ਼ਹਿਰਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ : ਬ੍ਰਮ ਸ਼ੰਕਰ ਜਿੰਪਾ

ਆਮ ਆਦਮੀ ਪਾਰਟੀ ਨੇ ਸ਼ਹਿਰਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ : ਬ੍ਰਮ ਸ਼ੰਕਰ ਜਿੰਪਾ

Hot News
ਹੁਸ਼ਿਆਰਪੁਰ, 29 ਜੂਨ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਵਾਰਡ ਨੰਬਰ 29 ਤੋਂ ਪਾਰਟੀ ਦੀ ਉਮੀਦਵਾਰ ਨੀਰਜ ਰਾਣੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਵੀ ਕੀਤਾ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਲੋਕ ਪੱਖੀ ਕੰਮ ਕਰਵਾਕੇ ਰਾਜ ਅੰਦਰ ਵਿਕਾਸ ਕੰਮਾਂ ਨੂੰ ਨਵੀਂ ਦਿੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਪਹਿਲੀ ਵਾਰ ਹੋਇਆ ਹੈ ਕਿ ਸੜਕਾਂ, ਗਲੀਆਂ, ਸੀਵਰੇਜ, ਸਾਫ਼-ਸਫ਼ਾਈ, ਸਿੱਖਿਆ ਅਤੇ ਸਿਹਤ ਸਹੂਲਤਾਂ ਸ਼ਾਨਦਾਰ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ...
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

Hot News
ਸ੍ਰੀ ਅੰਮ੍ਰਿਤਸਰ ਸਾਹਿਬ, 29 ਜੂਨ- ਨਿਮਰਤਾ ਅਤੇ ਸ਼ਰਧਾ ਦੀ ਭਾਵਨਾ ਨਾਲ, ਪੰਜਾਬ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨੰਗੇ ਪੈਰੀਂ ਹਾਜ਼ਰੀ ਭਰੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਪ੍ਰਤੀ ਆਪਣੀ ਡੂੰਘੀ ਸ਼ਰਧਾ ਨੂੰ ਦੁਹਰਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਪੂਰੀ ਤਰ੍ਹਾਂ ਕਾਇਮ ਰੱਖਦੇ ਹੋਏ ਪ੍ਰਾਪਤ ਹੋਏ ਸੁਝਾਵਾਂ 'ਤੇ ਯੋਗ ਵਿਚਾਰ ਕਰੇਗੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਅਤੇ ਸਤਿਕਾਰਯੋਗ ਜਥੇਦਾਰ ਸਾਹਿਬ ਨਾਲ ਸਾਰਥਕ ਵਿਚਾਰ-ਵਟਾਂਦਰਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹ...
ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਗੁਰਦਾਸਪੁਰ; 29 ਜੂਨ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਵੇਗੀ ਅਤੇ ਆਧੁਨਿਕ ਪ੍ਰਸ਼ਾਸਨਿਕ ਕੰਪਲੈਕਸ ਰਾਹੀਂ ਸਾਰੀਆਂ ਪ੍ਰਮੁੱਖ ਸਰਕਾਰੀ ਸੇਵਾਵਾਂ ਇੱਕੋ ਛੱਤ ਹੇਠ ਉਪਲਬਧ ਹੋਣਗੀਆਂ। ਕਾਦੀਆਂ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਅਕਾਲੀ ਲੀਡਰਸ਼ਿਪ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਵੋਟਾਂ ਹਾਸਲ ਕਰਨ ਲਈ ਲੋਕਾਂ ਨੂੰ ਡਰਾਇਆ-ਧਮਕਾਇਆ ਅਤੇ ਸਾਲਾਂਬੱਧੀ ਪੰਜਾਬ ਨੂੰ ਲੁੱਟਿਆ। ਪੰਜਾਬੀਆਂ ਨੂੰ “ਚੋਰਾਂ, ਲੁਟੇਰਿਆਂ ਅਤੇ ਠੱਗਾਂ” ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਲ 2027 ਦੀਆਂ ਚੋਣਾਂ ਵਿੱਚ ‘ਝਾੜੂ’ ਨੂੰ ਇੰਨੇ ਫੈਸਲਾਕੁੰਨ ਢੰਗ ਨਾਲ ਚਲਾਉਣ ਕਿ ਵਿਰੋਧੀ ਧਿਰ ਨੂੰ ਸੂਬੇ ਨੂੰ ਗੰਧਲਾ ਕਰਨ ਦਾ ਦੁਬਾਰਾ ਕੋਈ ਮੌਕਾ ਨਾ ਮਿਲੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਕੀੜੀ ਸ਼ੂਗਰ ਮਿੱਲ ਦੇ ਗੰਨੇ ਦ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

Hot News
ਚੰਡੀਗੜ੍ਹ, 29 ਜੂਨ 2026: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਵੱਡੇ ਮੀਲ ਪੱਥਰ ਸਥਾਪਤ ਕੀਤੇ ਹਨ। ਸ਼ਾਸਨ ਪ੍ਰਣਾਲੀ ‘ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ।ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501 200 200 ਦੀ ਸ਼ੁਰੂਆਤ 23 ਮਾਰਚ 2022 ਨੂੰ ਕੀਤੀ ਗਈ ਸੀ, ਇਹ ਪਹਿਲਕਦਮੀ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਨਿਡਰ ਹੋ ਕੇ ਰਿਪੋਰਟ ਕਰਨ ਲਈ ਉਤਸ਼ਾਹਿਤ ਕਰਦੀ ਹੈ।ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ 23-03-2022 ਤੋਂ 31-05-2026 ਤੱਕ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਡੀਓ-ਵੀਡੀਓ ਰਿਕਾਰਡਿੰਗਾਂ ਸਮੇਤ ਕੁੱਲ 16,950 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਵਿੱਚੋਂ 10,951 ਸ਼ਿਕਾਇਤਾਂ ਦੂਜੇ ਵਿਭਾਗਾਂ ਨਾਲ ਸਬੰਧਤ ਹੋਣ ਕਰਕੇ ਇਹ ਸ਼ਿਕਾਇਤਾਂ ਯੋਗ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ...
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

Breaking News
**ਚੰਡੀਗੜ੍ਹ, 29 ਜੂਨ:** ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ, "ਸਾਡੀ ਸਰਕਾਰ ਲਈ ਸਮਾਜਿਕ ਸੁ...
ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

Breaking News
ਬਠਿੰਡਾ, 29 ਜੂਨ ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਤੱਕ ਪੰਜਾਬ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਮੁਹਿੰਮ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਵੱਡੇ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਨਸ਼ਿਆਂ ਦੇ ਕੋਹੜ ਦਾ ਲੱਕ ਤੋੜ ਦਿੱਤਾ ਹੈ। ਇਸ ਮੁਹਿੰਮ ਵਿੱਚ ਕੋਈ ਵੀ ਢਿੱਲ ਨਾ ਵਰਤਣ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਾਰਵਾਈ, ਵੱਧ ਤੋਂ ਵੱਧ ਜਨਤਕ ਭਾਗੀਦਾਰੀ ਅਤੇ ਪਿੰਡਾਂ ਵਿੱਚ ਵਿਸ਼ਵਾਸ ਬਹਾਲੀ ਵਾਲੇ ਕਦਮ ਚੁੱਕਣ ਦਾ ਸੱਦਾ ਦਿੱਤਾ ਤਾਂ ਜੋ ਇਸ ਰਫ਼ਤਾਰ ਨੂੰ ਬਰਕਰਾਰ ਰੱਖਿਆ ਜਾ ਸ...
ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

Hot News
ਚੰਡੀਗੜ੍ਹ, 29 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 160ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 574 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਪੁਲਿਸ ਟੀਮਾਂ ਨੇ 160ਵੇਂ ਦਿਨ ਦੋ ਹਥਿਆਰਾਂ ਸਮੇਤ 393 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 41,778 ਹੋ ਗਈ। ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕ...
ਵਿਧਾਇਕ ਉੱਗੋਕੇ ਵਲੋਂ ਪਿੰਡ ਬੱਲੋਕੇ ਵਿਚ ਮੋਘੇ ਦਾ ਉਦਘਾਟਨ, ਸੈਂਕੜੇ ਏਕੜ ਰਕਬੇ ਨੂੰ ਮਿਲੇਗੀ ਨਹਿਰੀ ਪਾਣੀ ਦੀ ਸਹੂਲਤ

ਵਿਧਾਇਕ ਉੱਗੋਕੇ ਵਲੋਂ ਪਿੰਡ ਬੱਲੋਕੇ ਵਿਚ ਮੋਘੇ ਦਾ ਉਦਘਾਟਨ, ਸੈਂਕੜੇ ਏਕੜ ਰਕਬੇ ਨੂੰ ਮਿਲੇਗੀ ਨਹਿਰੀ ਪਾਣੀ ਦੀ ਸਹੂਲਤ

Hot News
ਤਪਾ/ ਭਦੌੜ, 29 ਜੂਨ-   ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਲਈ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਨਹਿਰੀ ਪ੍ਰੋਜੈਕਟਾਂ ਸਦਕਾ ਸੂਬੇ ਵਿਚ ਹਜ਼ਾਰਾਂ ਏਕੜ ਰਕਬੇ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਪੁੱਜਿਆ।  ਇਹ ਪ੍ਰਗਟਾਵਾ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਬੱਲੋਕੇ ਵਿਚ ਨਵੇਂ ਮੋਘੇ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਇਸ ਨਵੇਂ ਮੋਘੇ ਰਾਹੀਂ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੀ ਵੱਡੀ ਖੇਤੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਸਮੇਂ ਸਿਰ ਸਿੰਚਾਈ ਦੀ ਉਪਲਬਧਤਾ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਣ ਦੇ ਨਾਲ-ਨਾਲ ਕਿਸਾਨਾਂ ਦੇ ਖਰਚੇ ਵੀ ਘੱਟ ਹੋਣਗੇ। ਓਹਨਾਂ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਕੁੱਬੇ ਵਿਚ ਨਵਾਂ ਮੋਘਾ ਲਗਾਇਆ ਗਿਆ ਹੈ।  ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਨਹਿਰੀ ਸਿੰਚਾਈ ਦੇ ਬੁਨਿਆਦੀ...
ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

Hot News
ਰੂਪਨਗਰ, 29 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਪਿੰਡ ਅਬਿਆਣਾ ਵਿਖੇ ਮਾਸਟਰ ਰਾਮਪਾਲ ਅਬਿਆਣਾ ਦੇ ਗ੍ਰਹਿ ਵਿਖੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉੱਥੇ ਹਾਜ਼ਰ ਹੋਏ ਵਿਅਕਤੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਧਿਆਨਪੂਰਵਕ ਸੁਣਿਆ। ਇਸ ਮੌਕੇ ਸ. ਗੜ੍ਹੀ ਨੇ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਸੁਰੱਖਿਆ ਲਈ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਰਪੱਖ ਢੰਗ ਨਾਲ ਵਿਚਾਰ ਕੀਤਾ ਜਾਂਦਾ ਹੈ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਲਈ ਯੋਗ ਕਾਰਵਾਈ ਕੀਤੀ ਜਾਂਦੀ ਹੈ। ਚੇਅਰਮੈਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਰੱਖੇ ਗਏ ਮਸਲਿਆਂ ਨੂੰ ਨਿਯਮਾਂ ਅਤੇ ਕਾਨੂੰਨੀ ਵਿਵਸਥਾ ਅਨੁਸਾਰ ਵਿਚਾਰਿਆ ਜਾਵੇਗਾ ਅਤੇ ਜਿੱਥੇ ਕਮਿਸ਼...