Wednesday, October 7Malwa News
Shadow

Tag: hot news

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 21 ਮਈ: ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਭਰਾਵਾਂ ਨੂੰ 5.5 ਕਿਲੋ ਹੈਰੋਇਨ,ਚਾਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੌਬੀ ਸਿੰਘ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਰੋਖੇ, ਅਜਨਾਲਾ (ਅੰਮ੍ਰਿਤਸਰ),ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ 02 ਐਫ਼ਸੀ 8820) ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ  ਹਥਿਆਰ/ਗੋਲਾ ਸਿੱਕੇ ਦ...
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 21 ਮਈ- ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਵੱਲੋਂ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਬਾਗ਼ਬਾਨੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਲੂਆਂ ਦੀ ਫਸਲ ਨੂੰ ਸਟੋਰ ਕਰਨ ਲਈ ਕੋਲਡ ਸਟੋਰੇਜ ਸਥਾਪਿਤ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰੰਤੂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ...
जिला परिषद व पंचायत समिति चुनावों की मतगणना की तैयारियों पर बैठक आयोजित, उपायुक्त ने की अध्यक्षता

जिला परिषद व पंचायत समिति चुनावों की मतगणना की तैयारियों पर बैठक आयोजित, उपायुक्त ने की अध्यक्षता

Hindi
मंडी, 21 मई। जिला निर्वाचन अधिकारी (पंचायत) एवं उपायुक्त अपूर्व देवगन की अध्यक्षता में आज यहां वीडियो कॉन्फ्रेंसिंग के माध्यम से जिला परिषद एवं पंचायत समिति सदस्यों के निर्वाचन के दृष्टिगत मतगणना कार्य से संबंधित एक महत्वपूर्ण बैठक का आयोजन किया गया। उन्होंने संबंधित निर्वाचन अधिकारियों को मतगणना कार्य शांतिपूर्ण, पारदर्शी एवं सुचारू रूप से संपन्न करने के लिए सभी आवश्यक तैयारियां समय रहते पूर्ण करने के निर्देश दिए। उपायुक्त ने कहा कि मतगणना केंद्रों तक मतपेटियां लाने से लेकर परिणाम घोषित करने तक सभी प्रक्रियाओं के दौरान निर्धारित नियमों की अक्षरशः अनुपालना सुनिश्चित की जाए। मतगणना केंद्रों के भीतर मतगणना स्टाफ के अलावा केवल अधिकृत व्यक्तियों को ही प्रवेश दिया जाएगा। इनमें निर्वाचन प्रक्रिया पूर्ण करने में अपनी ड्यूटी दे रहे सरकारी कर्मियों के अलावा उम्मीदवार, उनके काऊंटिंग एजेंट एव...
मुख्यमंत्री ने राजीव गांधी की पुण्यतिथि पर श्रद्धांजलि अर्पित की

मुख्यमंत्री ने राजीव गांधी की पुण्यतिथि पर श्रद्धांजलि अर्पित की

Hindi
मुख्यमंत्री ठाकुर सुखविन्द्र सिंह सुक्खू ने आज पूर्व प्रधानमंत्री राजीव गांधी की पुण्यतिथि पर छोटा शिमला स्थित सद्भावना चौक में आयोजित आतंकवाद विरोधी दिवस कार्यक्रम में उन्हें भावपूर्ण श्रद्धांजलि अर्पित की।इस अवसर पर मीडिया से बातचीत करते हुए मुख्यमंत्री ने कहा कि देश में आतंकवाद के विरूद्ध लड़ते हुए कांग्रेस पार्टी ने अपने दो प्रधानमंत्रियों इंदिरा गांधी और राजीव गांधी को खोया है।राजीव गांधी के अतुलनीय योगदान को याद करते हुए मुख्यमंत्री ने कहा कि उन्होंने अपने कार्यकाल के दौरान देश में सूचना प्रौद्योगिकी (आईटी) के युग का सूत्रपात किया। उन्होंने कहा कि पंचायतीराज संस्थाओं और स्थानीय निकायों में महिलाओं की भागीदारी सुनिश्चित करने के लिए 33 प्रतिशत आरक्षण भी प्रदान किया।इस अवसर पर शिमला नगर निगम के महापौर सुरेंद्र चौहान, हिमाचल प्रदेश भवन एवं अन्य सन्निर्माण कामगार कल्याण बोर्ड के अध्यक्ष न...
उपायुक्त अपूर्व देवगन ने अधिकारियों व कर्मचारियों को दिलाई आतंकवाद विरोधी शपथ

उपायुक्त अपूर्व देवगन ने अधिकारियों व कर्मचारियों को दिलाई आतंकवाद विरोधी शपथ

Hindi
मंडी, 21 मई। आतंकवाद विरोधी दिवस के अवसर पर उपायुक्त मंडी अपूर्व देवगन ने उपायुक्त कार्यालय में अधिकारियों और कर्मचारियों को आतंकवाद एवं हिंसा के विरुद्ध शपथ दिलाई। इस अवसर पर उपायुक्त ने सभी को शपथ दिलाई कि वे देश की अहिंसा एवं सहनशीलता की परम्परा में दृढ़ विश्वास रखते हुए सभी प्रकार के आतंकवाद और हिंसा का डटकर विरोध करेंगे। साथ ही मानव जाति के सभी वर्गों के बीच शांति, सामाजिक सदभाव और सुझबूझ बनाए रखने तथा मानव जीवन मूल्यों को खतरा पहुंचाने वाली विघटनकारी शक्तियों से लड़ने का भी संकल्प लिया गया। उपायुक्त ने कहा कि प्रत्येक वर्ष 21 मई को आतंकवाद विरोधी दिवस के रूप में मनाया जाता है। इसका उद्देश्य युवाओं और आम जनता को आतंकवाद और हिंसा के दुष्प्रभावों के प्रति जागरूक करना तथा शांति और राष्ट्रीय एकता का संदेश देना है। उन्होंने बताया कि यह दिवस पूर्व प्रधानमंत्री स्वर्गीय राजीव गांधी की ...
पंचायती राज चुनाव–2026: करनेहड़ा व गलमा पंचायतों के प्रथम व द्वितीय चरण में 5-5 वार्डों के मतदान केंद्र महिला मतदान कर्मियों के हवाले

पंचायती राज चुनाव–2026: करनेहड़ा व गलमा पंचायतों के प्रथम व द्वितीय चरण में 5-5 वार्डों के मतदान केंद्र महिला मतदान कर्मियों के हवाले

Hindi
मंडी,21 मई। महिला सशक्तिकरण एवं लोकतांत्रिक प्रक्रिया में महिलाओं की सक्रिय भागीदारी को बढ़ावा देने के उद्देश्य से ब्लॉक बल्ह में पंचायती राज चुनाव–2026 के अंतर्गत एक अभिनव पहल की जा रही है। इसके तहत पंचायत करनेहड़ा एवं पंचायत गलमा के सभी मतदान केंद्र पूर्णतः महिला मतदान कर्मियों द्वारा संचालित किए जाएंगे। प्राधिकृत अधिकारी-सह-उपमंडलाधिकारी (ना.) बल्ह समृतिका नेगी ने जानकारी देते हुए बताया कि प्रथम चरण में 26 मई 2026 को पंचायत करनेहड़ा की 5 वार्डों तथा द्वितीय चरण में 28 मई 2026 को पंचायत गलमा की 5 वार्डों में सभी मतदान केंद्रों पर केवल महिला कर्मचारियों की तैनाती की जाएगी। इन केंद्रों पर प्रीसाइडिंग अधिकारी, पोलिंग अधिकारी तथा अन्य सहयोगी स्टाफ के रूप में महिला कर्मी सेवाएं देंगी। उन्होंने बताया कि इस पहल का उद्देश्य जमीनी स्तर पर महिला नेतृत्व को प्रोत्साहित करना तथा लोकतांत्रिक...
ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

Hot News
ਨਵੀਂ ਦਿੱਲੀ / ਲੁਧਿਆਣਾ 20 ਮਈ          ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੇ ਪੱਖ ਵਿੱਚ ਇੱਕ ਬੇਮਿਸਾਲ ਸਰਕਾਰ ਪੱਖੀ ਲਹਿਰ (ਪ੍ਰੋ-ਇਨਕੰਬੈਂਸੀ) ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਲੋਕ ਪਿਛਲੇ ਚਾਰ ਸਾਲਾਂ ਦੌਰਾਨ ‘ਆਪ’ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਚਰਚਾ ਕਰ ਰਹੇ ਹਨ। ਮੁਫ਼ਤ ਬਿਜਲੀ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, 10 ਲੱਖ ਰੁਪਏ ਦੇ ਸਿਹਤ ਬੀਮੇ, ਬਿਹਤਰ ਸੜਕਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਰਗੀਆਂ ਵੱਡੀਆਂ ਭਲਾਈ ਅਤੇ ਵਿਕਾਸ ਯੋਜਨਾਵਾਂ ਦਾ ਹਵਾਲਾ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ਵਿੱਚ ਓਨਾ ਕੰਮ ਕਰਕੇ ਦਿਖਾਇਆ ਹੈ ਜਿੰਨਾ ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਨਹੀਂ ਕਰ ਸਕੀਆਂ। 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀਆਂ ਸੰਭਾਵਨਾਵਾਂ ‘ਤੇ ਭਰੋਸਾ ਪ੍ਰਗਟ ਕਰਦਿਆਂ ਅਰਵਿੰਦ ਕੇਜਰੀਵਾਲ...
ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

Punjab Politics
ਨਵੀਂ ਦਿੱਲੀ/ਪੰਜਾਬ, 20 ਮਈ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਨੀਟ ਪ੍ਰੀਖਿਆਰਥੀਆਂ ਦਾ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ 20, 21 ਅਤੇ 22 ਜੂਨ ਤੱਕ ਕੋਈ ਕਿਰਾਇਆ ਨਹੀਂ ਲੱਗੇਗਾ। ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਸਾਰੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ। ਭਗਵੰਤ ਸਿੰਘ ਮਾਨ ਨੇ ਐਕਸ 'ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਗਰੀਬ ਬੱਚੇ ਨੀਟ ਦੀ ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਸੈਂਟਰ ਜਾਣ ਲਈ ਕਿਰਾਏ ਦੇ ਪੈਸੇ ਵੀ ਨਹੀਂ ਹੁੰਦੇ।...
ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

Hot News, Punjab Politics
ਚੰਡੀਗੜ੍ਹ, 20 ਮਈ- ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਸੰਦੀਪ ਲੁੱਧੜ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਜੀ ਨੇ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ। ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ...
ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕੌਸ਼ਲ ਨਾਲ ਜੋੜਨਾ ਹੈ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ – ਰਾਜ ਮੰਤਰੀ ਗੌਰਵ ਗੌਤਮ

ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕੌਸ਼ਲ ਨਾਲ ਜੋੜਨਾ ਹੈ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ – ਰਾਜ ਮੰਤਰੀ ਗੌਰਵ ਗੌਤਮ

Haryana
ਚੰਡੀਗੜ੍ਹ, 20 ਮਈ - ਹਰਿਆਣਾ ਦੇ ਖੇਡ, ਯੁਵਾ ਸਸ਼ਕਤੀਕਰਨ ਅਤੇ ਉਦਮਤਾ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਨੇ ਕਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਉਪਲਬਧ ਕਰਵਾਉਣਾ ਹੈ। ਇਸ ਦੇ ਲਈ ਉਨ੍ਹਾਂ ਨੇ ਰੁਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਮਹੀਨੇ ਨਿਯਮਿਤ ਤੌਰ 'ਤੇ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾਣ, ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਕੰਮ ਮਿਲ ਸਕੇ। ਮੰਤਰੀ ਅੱਜ ਪੰਚਕੂਲਾ ਵਿੱਚ ਕੌਸ਼ਲ ਭਵਨ ਵਿਖੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ, ਰੁਜ਼ਗਾਰ ਵਿਭਾਗ, ਹਰਿਆਣਾ ਕੌਸ਼ਲ ਵਿਕਾਸ ਮਿਸ਼ਨ ਅਤੇ ਪਲਵਲ ਦੇ ਦੁਧੌਲਾ ਸਥਿਤ ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਗ਼ੈਰ-ਰਵਾਇਤੀ ਊਰਜਾ ਸਰੋਤਾਂ ਦੇ ਕੋਰਸ ਜਲਦੀ ਸ਼ੁਰੂ ਕੀਤੇ ਜਾਣ...