Sunday, November 9Malwa News
Shadow

Tag: hot news

‘ਯੁੱਧ ਨਸਿ਼ਆਂ ਵਿਰੁੱਧ’: 238ਵੇਂ ਦਿਨ, ਪੰਜਾਬ ਪੁਲੀਸ ਨੇ 90 ਨਸ਼ਾ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 238ਵੇਂ ਦਿਨ, ਪੰਜਾਬ ਪੁਲੀਸ ਨੇ 90 ਨਸ਼ਾ ਤਸਕਰਾਂ ਨੂੰ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 25 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 238ਵੇਂ ਦਿਨ ਪੰਜਾਬ ਪੁਲੀਸ ਨੇ ਸ਼ਨਿਚਰਵਾਰ ਨੂੰ 344 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 238 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 34,082 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 6.1 ਕਿਲੋ ਹੈਰੋਇਨ, 1.7 ਕਿਲੋ ਅਫੀਮ, 696 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 29,490 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲੀਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲੀਸ  ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮ...
ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

Breaking News
ਚੰਡੀਗੜ੍ਹ, 25 ਅਕਤੂਬਰ, 2025 : ਬੰਗਲੁਰੂ ਸ਼ਹਿਰ ਭਾਰਤ ਦੇ ਪ੍ਰਾਚੀਨ ਮਾਰਸ਼ਲ ਆਰਟਸ ਅਤੇ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੇ ਮੁਕਾਬਲੇ ਦੇਖਣ ਲਈ ਤਿਆਰ ਹੈ ਜਿੱਥੇ 7 ਤੋਂ 9 ਨਵੰਬਰ, 2025 ਤੱਕ ਦੇਸ਼ ਦੀਆਂ ਬੇਮਿਸਾਲ ਖੇਡ ਅਤੇ ਸੱਭਿਆਚਾਰਕ ਪ੍ਰਤਿਭਾਵਾਂ ਦਾ ਇੱਕ ਵੱਡਾ ਯਾਦਗਾਰੀ ਰਾਸ਼ਟਰੀ ਇਕੱਠ ਹੋਵੇਗਾ। ਇਹ ਵੱਕਾਰੀ ਸਮਾਗਮ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਮੌਕੇ ਦੇਸ਼ ਭਰ ਦੀਆਂ ਖੇਡਾਂ ਦੇ ਭਵਿੱਖਤ ਮਾਰਗ ਨੂੰ ਨਵਾਂ ਰੂਪ ਦੇਣ ਦੀ ਮਿਸਾਲ ਪੈਦਾ ਕਰੇਗਾ।           ਜੀਕੇਵੀਕੇ, ਯੂਨੀਵਰਸਿਟੀ ਆਫ਼ ਐਗਰੀਕਲਚਰਲ ਸਾਇੰਸਜ਼, ਬੰਗਲੌਰ ਵਿਖੇ ਇਸ ਰੋਮਾਂਚਕ ਖੇਡ ਉਤਸਵ ਦੌਰਾਨ, ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਕੌਮੀ ਗੱਤਕਾ ਗਵਰਨਿੰਗ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ), ਵੱਲੋਂ ਦੂਜੇ ਫੈਡਰੇਸ਼ਨ ਗੱਤਕਾ ਕੱਪ ਦੀ ਮੇਜ਼ਬਾਨੀ ਵੀ ਕਤਾ ਜਾਵੇਗੀ। ਇਹ ਸਮਾਗਮ ਪਾਈਥੀਅਨ ਕੌਂਸਲ ਆਫ਼ ਇੰਡ...
प्रदेश में 10 नए औद्योगिक मॉडल टाउनशिप स्थापित करने की तैयारी, गुरुग्राम में होगा ग्लोबल इन्वेस्टमेंट समिट

प्रदेश में 10 नए औद्योगिक मॉडल टाउनशिप स्थापित करने की तैयारी, गुरुग्राम में होगा ग्लोबल इन्वेस्टमेंट समिट

Haryana, Hindi
चंडीगढ़, 25 अक्तूबर— हरियाणा के उद्योग एवं वाणिज्य मंत्री राव नरबीर सिंह ने कहा कि दुनिया का कोई भी देश उद्योगों के बिना विकसित नहीं बन सकता। कृषि प्रधान हरियाणा को औद्योगिक विकास की नई पहचान देने के लिए राज्य सरकार ने आने वाले पांच वर्षों की विस्तृत औद्योगिक रूपरेखा तैयार की है, जिसके तहत 10 नए औद्योगिक मॉडल टाउनशिप (IMTs) विकसित किए जाएंगे। इनमें से दो गुरुग्राम के आसपास स्थापित किए जाएंगे। इसके साथ ही, अप्रवासी भारतीय दिवस के अवसर पर गुरुग्राम में “ग्लोबल इन्वेस्टमेंट समिट” का आयोजन किया जाएगा, जिसमें विश्वभर के निवेशकों को हरियाणा में उद्योग लगाने के लिए आमंत्रित किया जाएगा। गुरुग्राम बनेगा “लघु विश्व”, औद्योगिक और पर्यावरणीय विकास का मॉडल शहर उद्योग मंत्री ने कहा कि गुरुग्राम अब ग्लोबल सिटी का रूप ले चुका है, जहां ...
सरकार किसानों की फसल का हर दाना खरीदने के लिए प्रतिबद्ध: मुख्यमंत्री नायब सिंह सैनी

सरकार किसानों की फसल का हर दाना खरीदने के लिए प्रतिबद्ध: मुख्यमंत्री नायब सिंह सैनी

Haryana, Hindi
चंडीगढ़, 25 अक्तूबर - हरियाणा के मुख्यमंत्री श्री नायब सिंह सैनी ने कहा कि किसानों की फसल का एक—एक दाना खरीदने के लिए सरकार प्रतिबद्ध है। केंद्र एवं प्रदेश सरकार प्रधानमंत्री श्री नरेन्द्र मोदी के नेतृत्व में निरंतर किसान हित में कार्य कर रही है। प्रदेश में इन दिनों धान और बाजरे की फसल की खरीद का कार्य चल रहा है, लेकिन खरीद की आड़ में सरकार के साथ धोखाधड़ी करने वालों को किसी भी सूरत में बख्शा नहीं जाएगा। मुख्यमंत्री आज यहां धान और बाजरा खरीद प्रक्रिया की पारदर्शिता और सुचारू संचालन को सुनिश्चित करने के उद्देश्य से सभी संबंधित विभागों के अधिकारियों की एक उच्च स्तरीय समीक्षा बैठक की अध्यक्षता कर रहे थे। बैठक में सभी जिला उपायुक्त और पुलिस अधीक्षक भी ऑनलाइन जुड़े। बैठक में धान—बाजरा खरीद से जुड़ी व्यवस्थाओं, मंडियों की स्थिति, किसानों की शिकायतों और ई-खरीद प्रणाली की सम...
मुख्यमंत्री नायब सिंह सैनी का किसान मोर्चा व गन्ना उत्पादक किसानों ने किया धन्यवाद

मुख्यमंत्री नायब सिंह सैनी का किसान मोर्चा व गन्ना उत्पादक किसानों ने किया धन्यवाद

Haryana, Hindi
चंडीगढ़, 25 अक्तूबर— हरियाणा के मुख्यमंत्री श्री नायब सिंह सैनी द्वारा हाल ही में गन्ने के रेट में बढ़ोतरी किए जाने के फैसले को लेकर किसानों में अपार हर्ष का माहौल है। विशेष रूप से गन्ना बाहुल्य जिलों के किसानों और किसान मोर्चा के पदाधिकारियों ने इसे “मुख्यमंत्री की ओर से किसानों को दिवाली का तोहफा” बताया है। किसानों और किसान मोर्चा के सदस्यों द्वारा प्रतिदिन मुख्यमंत्री निवास, संत कबीर कुटीर, पर पहुंचकर मुख्यमंत्री का आभार व्यक्त किया जा रहा है। किसान मुख्यमंत्री को गन्ने की पुली भेंट कर अपनी खुशी और कृतज्ञता प्रकट कर रहे हैं। उल्लेखनीय है कि मुख्यमंत्री श्री नायब सिंह सैनी जो स्वयं कृषक पृष्ठ भूमि से हैं और हमेशा किसानों के हितों के लिए तत्पर रहते हैं। अपने कार्यकाल का एक वर्ष पूरा होते ही किसान हित में बड़ा निर्णय लेते हुए गन्ने के राज्य सलाहकार मूल्य...
हरियाणा में श्री गुरु तेग बहादुर जी के 350वें शहीदी दिवस पर   1 से 25 नवंबर तक आयोजित होंगे भव्य कार्यक्रम: मुख्यमंत्री नायब सिंह सैनी

हरियाणा में श्री गुरु तेग बहादुर जी के 350वें शहीदी दिवस पर   1 से 25 नवंबर तक आयोजित होंगे भव्य कार्यक्रम: मुख्यमंत्री नायब सिंह सैनी

Haryana, Hindi
चंडीगढ़, 25 अक्तूबर – हरियाणा के मुख्यमंत्री श्री नायब सिंह सैनी ने कहा कि श्री गुरु तेग बहादुर जी के 350वें शहीदी दिवस को पूरे प्रदेश में गरिमापूर्ण तरीके के साथ मनाया जाएगा। इस उपलक्ष्य में 1 नवंबर से 25 नवंबर तक प्रदेशभर में विभिन्न कार्यक्रम भव्य तरीके से आयोजित किए जाएंगे। 25 नवंबर को कुरुक्षेत्र में राज्य स्तरीय कार्यक्रम का आयोजन किया जाएगा। मुख्यमंत्री आज यहां कार्यक्रम की तैयारियों को लेकर समीक्षा बैठक की अध्यक्षता कर रहे थे। सभी उपायुक्त और वरिष्ठ पुलिस अधिकारी वीडियो कॉन्फ्रेंसिंग के माध्यम से बैठक में शामिल हुए। मुख्यमंत्री ने निर्देश दिए कि श्री गुरु तेग बहादुर जी के जीवन, त्याग और शिक्षाओं से प्रेरणा प्राप्त करने हेतु आयोजित सभी कार्यक्रमों में अधिक से अधिक स्कूली विद्यार्थियों और नागरिकों की भागीदारी सुनिश्चित की ज...
5764 ਪੀ.ਸੀ.ਐਸ. ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

5764 ਪੀ.ਸੀ.ਐਸ. ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ, 25 ਅਕਤੂਬਰ 2025:- ਪੀ.ਸੀ.ਐਸ. ਦੀ ਪ੍ਰੀਖਿਆ ਦੇਣ ਦੇ ਚਾਹਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬੇ ਭਰ ਦੇ ਕੁੱਲ 5764 ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਪੀ.ਸੀ.ਐਸ. (ਐਗਜ਼ੀਕਿਊਟਿਵ)-2025 ਦੀ ਪ੍ਰੀਲਿਮਜ਼ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਮੁਫ਼ਤ ਨੋਟਸ/ਸਮੱਗਰੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਆਪਣੀ ਅਥਾਹ ਸੰਭਾਵਨਾ ਦੀ ਪੜਚੋਲ ਕਰ ਸਕਣ ਅਤੇ ਸਮਰਪਣ ਨਾਲ ਆਪਣੀ ਕਿਸਮਤ ਨੂੰ ਨਵਾਂ ਰੂਪ ਦੇ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਾਡੀ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਹੁਨਰ ਵਿਕਾਸ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ...
ਪਰਾਲੀ ਪ੍ਰਬੰਧਨ- ਡਿਪਟੀ ਕਮਿਸ਼ਨਰ ਵੱਲੋਂ ਪਿੰਡ ਚੰਨਣਵਾਲ ਵਿਖੇ ਡੰਪ ਸਾਈਟ ਦਾ ਦੌਰਾ

ਪਰਾਲੀ ਪ੍ਰਬੰਧਨ- ਡਿਪਟੀ ਕਮਿਸ਼ਨਰ ਵੱਲੋਂ ਪਿੰਡ ਚੰਨਣਵਾਲ ਵਿਖੇ ਡੰਪ ਸਾਈਟ ਦਾ ਦੌਰਾ

Local
ਬਰਨਾਲਾ, 25 ਅਕਤੂਬਰ- ਪੰਜਾਬ ਸਰਕਾਰ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਲਈ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸਬੰਧੀ ਅਣਥੱਕ ਪ੍ਰਯਾਸ ਕੀਤੇ ਜਾ ਰਹੇ ਹਨ । ਜ਼ਿਲ੍ਹੇ ਵਿੱਚ ਇਸ ਵੇਲੇ 85 ਬੇਲਰ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨ ਲਈ ਕੰਮ ਕਰ ਰਹੇ ਹਨ ਤਾਂ ਜੋ 14 ਡੰਪ ਸਾਈਟਾਂ 'ਤੇ ਪਰਾਲੀ ਸਟੋਰ ਕੀਤੀ ਜਾ ਸਕੇ।  ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ. ਬੈਨਿਥ ਨੇ ਪਿੰਡ ਚੰਨਣਵਾਲ ਵਿਖੇ ਸਥਿਤ ਡੰਪ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਪੁਲਿਸ ਅਤੇ ਸਿਵਲ ਅਧਿਕਾਰੀ ਖੇਤਾਂ ਦਾ ਦੌਰਾ ਕਰ ਰਹੇ ਹਨ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰ ਰਹੇ ਨੇ। ਉਨ੍ਹਾਂ ਅੱਗੇ ਕਿਹਾ ਕਿ ਇਸ ਵੇਲੇ 85 ਬੇਲਰ ਝੋਨੇ ਦੀਆਂ ਗੱਠਾਂ ਬਣਾਉਣ ਤੇ ਲੱਗੇ ਹਨ ਅਤੇ ਇਨ੍ਹਾਂ ਗੱਠਾਂ ਨੂੰ 14 ਨਿਰਧਾਰਤ ਡੰਪਿੰਗ ਸਾਈਟਾਂ 'ਤੇ ਸਟੋਰ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਬਰਨਾਲਾ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਡੰਪ ਸਥਾਪਿਤ ਕੀਤੇ ਹਨ ਅਤੇ ਨੇੜਲੇ ਜ਼ਿਲ੍ਹਿਆਂ ਵਿੱਚ ਡੰਪ ਸਾ...
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

Breaking News
ਦਿੱਲੀ/ਚੰਡੀਗੜ੍ਹ, 25 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ। ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ 'ਅਰਦਾਸ' ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ। ਮੰਤਰੀ, ਹੋਰ ਅਧਿਕਾਰੀ ਅਤੇ ਸੰਗਤ ਲਾਲ ਕਿਲ੍ਹੇ ਤੋਂ ਨੰਗੇ ਪੈਰੀਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ। ਉਨ੍ਹਾਂ ਨੇ ਭਾਈ ਮਤੀ ਦਾਸ ਜੀ...
6.5 ਕਰੋੜ ਨਾਲ ਬਦਲੇਗੀ ਹੁਸ਼ਿਆਰਪੁਰ ਦੇ ਪਿੰਡਾਂ ਦੀ ਨੁਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

6.5 ਕਰੋੜ ਨਾਲ ਬਦਲੇਗੀ ਹੁਸ਼ਿਆਰਪੁਰ ਦੇ ਪਿੰਡਾਂ ਦੀ ਨੁਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

Local
ਹੁਸ਼ਿਆਰਪੁਰ, 25 ਅਕਤੂਬਰ :- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸ਼ਹਿਰੀ ਖੇਤਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ 6.5 ਕਰੋੜ ਰੁਪਏ ਦੀ ਲਾਗਤ ਨਾਲ 38 ਕਿਲੋਮੀਟਰ ਲੰਬੀਆਂ 23 ਸੜਕਾਂ ਦਾ ਨਿਰਮਾਣ ਕਾਰਜ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਧਾਨ ਸਭਾ ਹਲਕੇ ਦੇ ਗ੍ਰਾਮੀਣ ਕਨੈਕਟਿਵਿਟੀ ਵਿਚ ਵੱਡਾ ਸੁਧਾਰ ਆਵੇਗਾ।ਵਿਧਾਇਕ ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਕਰੀਬ ਸਾਰੇ ਪਿੰਡਾਂ ਦੀਆਂ ਸੜਕਾਂ ਨੂੰ ਕਵਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਸਾਲ 2015-16 ਤੋਂ ਪੈਂਡਿੰਗ ਸਨ, ਜਿਸ ’ਤੇ ਇਸ ਦੌਰਾਨ ਦੋ ਸਰਕਾਰਾਂ ਬਦਲ ਜਾਣ ਦੇ ਬਾਵਜੂਦ ਕਿਸੇ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਦੀ ਹਰ ਸਮੱਸਿਆ ਦਾ ਧਿਆਨ ਰੱਖ ਕੇ ਉਨ੍ਹਾਂ ਦਾ ਹੱਲ ਪਹਿਲ ਦੇ...