Sunday, November 9Malwa News
Shadow

Tag: hot news

बिहार में एनडीए सरकार ने विकास, सुरक्षा और विश्वास का वातावरण बनाया : मुख्यमंत्री नायब सिंह सैनी

बिहार में एनडीए सरकार ने विकास, सुरक्षा और विश्वास का वातावरण बनाया : मुख्यमंत्री नायब सिंह सैनी

Haryana, Hindi
चण्डीगढ़, 18 अक्तूबर-हरियाणा के मुख्यमंत्री श्री नायब सिंह सैनी ने कहा कि बिहार अब विकास के मार्ग पर तेजी से आगे बढ़ रहा है और जनता का विश्वास एनडीए सरकार में और मजबूत हुआ है। प्रधानमंत्री श्री नरेंद्र मोदी के मार्गदर्शन एवं श्री नीतीश कुमार के नेतृत्व में बिहार में पुनः एनडीए की सशक्त, स्थिर और सुशासित सरकार का गठन होगा, जिससे प्रदेश तीव्र गति से विकास एवं समृद्धि के मार्ग पर निरंतर आगे बढ़ता रहेगा। मुख्यमंत्री ने आज बिहार के दौरे पर चुनावी सभाओं को संबोधित किया। उन्होंने बिहार के मुख्यमंत्री श्री नीतीश कुमार के नेतृत्व की सराहना करते हुए कहा कि उनके मार्गदर्शन में बिहार ने विकास की नई दिशा प्राप्त की है। यहां सड़क, शिक्षा, स्वास्थ्य और बुनियादी सुविधाओं के क्षेत्र में उल्लेखनीय सुधार हुआ है। मुख्यमंत्री नायब सिंह सैनी ने आरजेडी–कांग्रेस गठबंधन पर तीखी टिप्प...
हरियाणा को ‘वॉटर स्मार्ट स्टेट’ बनाने की दिशा में कैबिनेट मंत्री रणबीर गंगवा की पहल

हरियाणा को ‘वॉटर स्मार्ट स्टेट’ बनाने की दिशा में कैबिनेट मंत्री रणबीर गंगवा की पहल

Haryana, Hindi
चंडीगढ़, 18 अक्तूबर- हरियाणा के जन स्वास्थ्य अभियांत्रिकी एवं लोक निर्माण मंत्री श्री रणबीर गंगवा ने कहा कि अब वक्त है कि हम विभागीय कार्यप्रणाली को स्मार्ट, सस्टेनेबल और टेक्नोलॉजी-ड्रिवन बनाएं। इसी सोच को आगे बढ़ाते हुए जन स्वास्थ्य अभियांत्रिकी विभाग द्वारा 2-दिवसीय विशेष कार्यशाला 23 और 24 अक्तूबर को पंचकूला में आयोजित की जाएगी। कार्यशाला में जन स्वास्थ्य अभियांत्रिकी विभाग के मुख्य अभियंता, अधीक्षण अभियंता, कार्यकारी अभियंता, एसडीओ और जेई मौजूद रहेंगे। इसका उद्देश्य है तकनीकी दक्षता बढ़ाना, जल गुणवत्ता में सुधार और परियोजना निष्पादन को तेज़ व पारदर्शी बनाना। इस दौरान देशभर के विशेषज्ञ वक्ता भी आधुनिक जल प्रबंधन, सस्टेनेबल इंफ्रास्ट्रक्चर और टेक्नोलॉजिकल इनोवेशन पर अपने अनुभव साझा करेंगे। कार्यशाला का उद्घाटन जन स्वास्...
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਨੇ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਨੇ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

Local
ਸੁਨਾਮ, 18 ਅਕਤੂਬਰ:-ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਦੇ ਦਫਤਰ ਵਿਖੇ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ। ਇਹਨਾਂ ਹੜ੍ਹ ਪੀੜਤਾਂ ਵਿੱਚ ਪਿੰਡ ਉਭਾਵਾਲ ਦੇ ਜੀਤ ਸਿੰਘ ਤੇ ਨਿਰਮਲ ਸਿੰਘ, ਪਿੰਡ ਬਹਾਦਰਪੁਰ ਦੇ ਲਾਭ ਸਿੰਘ, ਪਿੰਡ ਦੁੱਗਾਂ ਦੇ ਗੁਲਜ਼ਾਰ ਸਿੰਘ ਤੇ ਚਮਕੌਰ ਸਿੰਘ ਅਤੇ ਪਿੰਡ ਕੁੰਨਰਾਂ ਦੇ ਕੁਲਜੀਤ ਸਿੰਘ, ਗੁਲਜ਼ਾਰ ਸਿੰਘ, ਪਰਮਜੀਤ ਕੌਰ ਅਤੇ ਸੁਖਦੀਪ ਸਿੰਘ ਸ਼ਾਮਲ ਹਨ। ਇਸ ਮੌਕੇ ਐੱਸ.ਡੀ.ਐੱਮ. ਵਾਲੀਆ ਨੇ ਦੱਸਿਆ ਕਿ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤ ਕਾਰਨ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਦੀ ਮਦਦ ਲਈ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ...
58 ਯੋਗਾਂ ਟ੍ਰੇਨਰਾਂ ਵੱਲੋਂ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 231 ਯੋਗ ਕਲਾਸਾਂ:  ਡਿਪਟੀ ਕਮਿਸ਼ਨਰ

58 ਯੋਗਾਂ ਟ੍ਰੇਨਰਾਂ ਵੱਲੋਂ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 231 ਯੋਗ ਕਲਾਸਾਂ:  ਡਿਪਟੀ ਕਮਿਸ਼ਨਰ

Local
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ:- ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 231 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਸ਼ਹਿਰਾਂ ਵਿੱਚ 120 ਯੋਗ ਕਲਾਸਾਂ ਅਤੇ ਪਿੰਡਾਂ ਵਿੱਚ 111 ਯੋਗ ਕਲਾਸਾਂ ਲਗਾਈਆਂ ਜਾ ਰਹੀਆ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ 10,319 ਮੈਂਬਰਾਂ ਨੇ ਮੁਫ਼ਤ ਯੋਗਾ ਕਰਨ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਮੁਫ਼ਤ ਯੋਗਾ ਕਲਾਸਾਂ ਲਈ 58 ਯੋਗ ਟ੍ਰੇਨਰਾਂ ਵੱਲੋਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਕਲਾਸਾਂ ਲਗਾ ਕੇ ਬਿਮਾਰੀਆਂ ਤ...
ਦਿਵਾਲੀ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸ਼ਹਿਰ ਅਤੇ ਇਲਾਕਿਆਂ ‘ਚ ਫਲੈਗ ਮਾਰਚ

ਦਿਵਾਲੀ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸ਼ਹਿਰ ਅਤੇ ਇਲਾਕਿਆਂ ‘ਚ ਫਲੈਗ ਮਾਰਚ

Local
ਮਾਲੇਰਕੋਟਲਾ, 18 ਅਕਤੂਬਰ :-                  ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਵਿੱਚ ਵਿਸ਼ਾਲ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸਤਪਾਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਨਵਜੀਤ ਸਿੰਘ, , ਉਪ ਕਪਤਾਨ ਪੁਲਿਸ (ਸਥਾਨਕ) ਆਤਿਸ ਭਾਟੀਆ ਅਤੇ ਉਪ ਕਪਤਾਨ ਪੁਲਿਸ ਸਪੈਸ਼ਲ ਬ੍ਰਾਂਚ ਰਣਜੀਤ ਸਿੰਘ ਸਮੇਤ ਸਬ ਡਵੀਜਨ ਮਾਲੇਰਕੋਟਲਾ ਦੇ ਮੁੱਖ ਅਫਸਰਾਨ ਅਤੇ ਭਾਰੀ ਪੁਲਿਸ ਫੋਰਸ ਨੇ ਹਿੱਸਾ ਲਿਆ।              ਇਹ ਫਲੈਗ ਮਾਰਚ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਦਿੱਲੀ ਗੇਟ, ਸਰਕਾਰੀ ਇਮਾਮਵਾੜਾ, ਛੋਟਾ ਚੌਂਕ, ਸੁਨਿਆਰਾ ਚੌਂਕ, ਸਦਰ ਬਜ਼ਾਰ, ਜੈਨ ਸਥਾਪਕ ਤੱਕ&nbs...
ਤਰਨ ਤਾਰਨ ਉਪ ਚੋਣ ਲਈ ਅੱਜ 12 ਉਮੀਦਵਾਰਾਂ ਦੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਤਰਨ ਤਾਰਨ ਉਪ ਚੋਣ ਲਈ ਅੱਜ 12 ਉਮੀਦਵਾਰਾਂ ਦੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ

Local
ਤਰਨ ਤਾਰਨ, 18 ਅਕਤੂਬਰ (      ) - ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਅੱਜ 12 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਕੋਲ ਅੱਜ ਅਖਿਲ ਭਾਰਤੀ ਸਿਵ ਸੈਨਾ ਰਾਸ਼ਟਰਵਾਦੀ ਦੇ ਉਮੀਦਵਾਰ ਅਰੁਨ ਕੁਮਾਰ ਖੁਰਮੀ, ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਸੁੱਚਾ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ  ਕਵਰਿੰਗ ਉਮੀਦਵਾਰ ਲੀਨਾ ਸੰਧੂ, ਅਜ਼ਾਦ ਉਮੀਦਵਾਰ ਹਰਪਾਲ ਸਿੰਘ, ਅਜ਼ਾਦ ਉਮੀਦਵਾਰ ਹਰਬਰਿੰਦਰ ਕੌਰ, ਅਜ਼ਾਦ ਉਮੀਦਵਾਰ ਕੋਮਲਪ੍ਰੀਤ ਸਿੰਘ, ਆਜ਼ਾਦ ਉਮੀਦਵਾਰ ਨੀਟੂ, ਅਜ਼ਾਦ ਉਮੀਦਵਾਰ ਵਿਜੇ ਕੁਮਾਰ, ਅਜ਼ਾਦ ਉਮੀਦਵਾਰ ਮਨਦੀਪ ਸਿੰਘ, ਅਜ਼ਾਦ ਉਮੀਦਵਾਰ ਨਿਰਮਲ ਕੌਰ, ਅਜ਼ਾਦ ਉਮੀਦਵਾਰ ਜਸਵੰਤ ਸਿੰਘ ਅਤੇ ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਨਾਇਬ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।  ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ ਰਾਜੇਸ਼ ਵਾਲੀਆ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ, ਸੱ...
ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼

Hot News
ਚੰਡੀਗੜ੍ਹ, 18 ਅਕਤੂਬਰ :- ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਦੋ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ 17 ਅਕਤੂਬਰ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ। ਸੁੱਚਾ ਸਿੰਘ ਵੱਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਉੱਥੇ ਹੀ ਲੀਨਾ ਸੰਧੂ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਇਲਾਵਾ ਅਰੁਨ ਕੁਮਾਰ ਖੁਰਮੀ ਨੇ ਵੀ ਆਪਣੇ ਕਾਗਜ਼ ਦਾਖਿਲ ਕੀਤੇ ਅਤੇ ਨੈਸ਼ਨਲਿਟਸ ਜਸਟਿਸ ਪਾਰਟੀ ਵੱਲੋਂ ਨਾਇਬ ਸਿੰਘ ਨੇ ਨਾਮਜ਼ਦਗੀ ਦਾਖਲ ਕੀਤੀ ਹੈ। ਜਦਕਿ ਹਰਪਾਲ ਸਿੰਘ, ਹਰਬਰਿੰਦਰ ਕੌਰ, ਕੋਮਲਪ੍ਰੀਤ ਸਿੰਘ, ਨੀਟੂ, ਵਿਜੈ ਕੁਮਾਰ, ਮਨਦੀਪ ਸਿੰਘ, ਨਿਰਮਲ ਕੌਰ ਅਤੇ ਜਸਵੰਤ ਸਿੰਘ ਨੇ ਆਜ਼ਾਦ...
ਸੂਬੇ ਵਿੱਚ ਕਿਸਾਨਾਂ ਨੂੰ ਝੋਨੇ ਦੀ 7472 ਕਰੋੜ ਰੁਪਏ ਦੀ ਅਦਾਇਗੀ, 100 ਫ਼ੀਸਦੀ ਲਿਫਟਿੰਗ ਹੋਈ

ਸੂਬੇ ਵਿੱਚ ਕਿਸਾਨਾਂ ਨੂੰ ਝੋਨੇ ਦੀ 7472 ਕਰੋੜ ਰੁਪਏ ਦੀ ਅਦਾਇਗੀ, 100 ਫ਼ੀਸਦੀ ਲਿਫਟਿੰਗ ਹੋਈ

Hot News
ਚੰਡੀਗੜ੍ਹ, 18 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਅਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਝੋਨੇ ਦੀ ਚੱਲ ਰਹੀ ਖਰੀਦ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਅੱਜ ਇੱਥੇ ਆਪਣੀ ਰਿਹਾਇਸ਼ ਵਿਖੇ ਆਈ.ਏ.ਐਸ. ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ, ਪੰਜਾਬ ਵੱਲੋਂ ਅਜੇ ਵੀ ਕੌਮੀ ਅਨਾਜ ਭੰਡਾਰ ਵਿੱਚ 175 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਸੰਭਾਵਨਾ ਹੈ। ਨਿਰਵਿਘਨ ਅਤੇ ਸੁਚਾਰੂ ਖਰੀਦ ਪ੍ਰਬੰਧਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ ਕਿ ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਅਤੇ ਲਗਨ ਨਾਲ ਪੈਦਾ ਹੋਇਆ ਇੱਕ-ਇੱਕ ਦਾਣਾ ਖਰੀਦਿਆ ਜਾਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ, 2025-26 ਵਿੱਚ ਝੋਨੇ ਦੀ ਖਰੀਦ ਲਈ 1,822 ਨ...
‘ਯੁੱਧ ਨਸ਼ਿਆਂ ਵਿਰੁੱਧ’: 231ਵੇਂ ਦਿਨ, ਪੰਜਾਬ ਪੁਲਿਸ ਵੱਲੋਂ 717 ਗ੍ਰਾਮ ਹੈਰੋਇਨ ਅਤੇ 44 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 231ਵੇਂ ਦਿਨ, ਪੰਜਾਬ ਪੁਲਿਸ ਵੱਲੋਂ 717 ਗ੍ਰਾਮ ਹੈਰੋਇਨ ਅਤੇ 44 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 18 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 231ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 322 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 43 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 231 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,405 ਹੋ ਗਈ ਹੈ।   ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 717 ਗ੍ਰਾਮ ਹੈਰੋਇਨ, 557 ਗ੍ਰਾਮ ਅਫੀਮ, 320 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 44,680 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗ...
ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਸ. ਕੁਲਤਾਰ ਸਿੰਘ ਸੰਧਵਾਂ

ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਸ. ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ 18 ਅਕਤੂਬਰ 2025:- ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਨਾਲ ਸਬੰਧਤ ਵਿਵਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਦੌਰਾ ਕਰਨ ਦਾ ਸੱਦਾ ਦਿੱਤਾ। ਸ. ਸੰਧਵਾਂ ਨੇ ਦੱਸਿਆ ਕਿ 1 ਜਨਵਰੀ 2025 ਤੋਂ ਹੁਣ ਤੱਕ ਵਿਧਾਨ ਸਭਾ ਦੀ ਅਸਲ ਕਾਰਵਾਈ ਦੇਖਣ ਲਈ ਸੈਸ਼ਨ ਦੌਰਾਨ 1237 ਵਿਦਿਆਰਥੀਆਂ ਨੇ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ 1171 ਵਿਦਿਆਰਥੀਆਂ ਨੇ ਦੌਰਾ ਕੀਤਾ। ਸਪੀਕਰ ਨੇ ਵਿਦਿਆਰਥੀਆਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਲਈ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਾ ਬੇਹੱਦ ਖੁਸ਼ੀ ਦੀ ਗੱਲ ਹੈ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਸੰਵਿਧਾਨਕ ਕਾਰਵਾਈ ਨੂੰ ਦੇਖ ਕੇ ਵਿਦਿਆਰਥੀਆਂ ਅੰਦਰ ਸਿਆਸੀ ਦੇ ਖੇਤਰ ਵਿੱਚ ਦਿਲਚਸਪੀ ਪੈਦਾ ਹੋਈ ਹੈ ਜੋ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬੇਹੱਦ ਮਹੱਤਵਪੂਰਨ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕ...