Sunday, December 21Malwa News
Shadow

Tag: hot news

वंदे मातरम् लाखों लोगों की भावनाओं के साथ जुड़ा हुआ है और वंदे मातरम कहते हुए लाखों लोगों ने बलिदान दिए हैं’’- ऊर्जा, परिवहन एवं श्रम मंत्री अनिल विज

वंदे मातरम् लाखों लोगों की भावनाओं के साथ जुड़ा हुआ है और वंदे मातरम कहते हुए लाखों लोगों ने बलिदान दिए हैं’’- ऊर्जा, परिवहन एवं श्रम मंत्री अनिल विज

Haryana, Hindi
चण्डीगढ, 19 दिसंबर- हरियाणा के ऊर्जा, परिवहन एवं श्रम मंत्री श्री अनिल विज ने कहा कि ‘‘वंदे मातरम् लाखों लोगों की भावनाओं के साथ जुड़ा हुआ है और वंदे मातरम् कहते हुए लाखों लोगों ने बलिदान दिए हैं। उन्होंने कहा कि देश की आजादी की लड़ाई देश की जनता ने लडी है और हम भी इस देश की जनता है’’। श्री विज आज यहां चण्डीगढ में हरियाणा विधानसभा के शीतकालीन सत्र के दौरान राष्ट्रीय गीत ‘वंदे मातरम्’ के संबंध में चल रही चर्चा के दौरान बोल रहे थे। विपक्ष को घेरते हुए श्री विज ने कहा कि वंदे मातरम् को जो स्थान दिया जाना चाहिए था, कभी नहीं दिया। आपने (कांग्रेस) जिन्ना के कहने पर वंदे मातरम् के दो पैरों को काट दिया गया, जबकि आज तक किसी ने गीता, रामायण और कुरान को नहीं काटा। उन्होंने कहा कि वंदे मातरम् को हम सैल्यूट करते हैं, प्रणाम करते हैं, पुष्प भेंट करते हैं लेकिन...
पूर्ण बहुमत वाली सरकार के खिलाफ अविश्वास प्रस्ताव कांग्रेस की हताशा को दर्शाता है — राव नरबीर सिंह

पूर्ण बहुमत वाली सरकार के खिलाफ अविश्वास प्रस्ताव कांग्रेस की हताशा को दर्शाता है — राव नरबीर सिंह

Haryana, Hindi
चंडीगढ़, 19 दिसंबर — हरियाणा के वन एवं पर्यावरण मंत्री श्री राव नरबीर सिंह ने हरियाणा विधानसभा के शीतकालीन सत्र के दौरान कांग्रेस द्वारा लाए गए अविश्वास प्रस्ताव का कड़ा विरोध करते हुए कहा कि 14 महीनों से पूर्ण बहुमत के साथ चल रही सरकार के खिलाफ अविश्वास प्रस्ताव लाना कांग्रेस की राजनीतिक हताशा और गैर-जिम्मेदाराना रवैये को दर्शाता है। उन्होंने कहा कि लोकतंत्र में अविश्वास प्रस्ताव का आधार संख्याबल होता है, न कि राजनीतिक भ्रम। वन मंत्री ने कहा कि अविश्वास प्रस्ताव तब उचित माना जाता है जब सरकार गठबंधन पर टिकी हो या बहुमत को लेकर संदेह हो, लेकिन जब सरकार स्पष्ट जनादेश और पूर्ण बहुमत के साथ कार्य कर रही हो, तब इस तरह का प्रस्ताव केवल राजनीतिक नौटंकी बनकर रह जाता है। उन्होंने कांग्रेस के राजनीतिक इतिहास का उल्लेख करते हुए कहा कि वर्ष 2005 में कांग्रेस ...
जनता ने कांग्रेस के क्रिया—कलापों और उनकी नीतियों को पूरी तरह से नकार दिया — मुख्यमंत्री

जनता ने कांग्रेस के क्रिया—कलापों और उनकी नीतियों को पूरी तरह से नकार दिया — मुख्यमंत्री

Haryana, Hindi
चंडीगढ़, 19 दिसंबर — हरियाणा के मुख्यमंत्री श्री नायब सिंह सैनी ने कहा कि विपक्ष के पास कोई मुद्दा नहीं है। विपक्ष के नेता वोट चोरी की बात करते हैं, जबकि जनता ने कांग्रेस के क्रिया—कलापों और उनकी नीतियों को पूरी तरह से नकार दिया है, इसलिए विपक्ष फ्रस्ट्रेशन में हैं और वे कुछ भी बयान देते हैं। मुख्यमंत्री शुक्रवार को हरियाणा विधानसभा के शीतकालीन सत्र के दूसरे दिन प्रश्नकाल के दौरान विधायक श्री बीबी बत्रा द्वारा बीपीएल कार्डों की संख्या के संबंध में पूछे गए प्रश्न का उत्तर दे रहे थे। श्री नायब सिंह सैनी ने कहा कि उन्होंने स्वयं पिछले सत्र के दौरान इसी सदन में विस्तृत जवाब दिया था। मुख्यमंत्री ने कहा कि सरकार ने प्रक्रिया बनाई और लोगों को कहा कि वे स्वयं बताएं कि वे गरीबी रेखा से नीचे हैं और अपना फॉर्म स्वयं भरें। पहले की सरकार में तो आय सीमा भी 1 लाख 20...
हरियाणा सरकार पर जनता का नॉन-स्टॉप भरोसा — मुख्यमंत्री

हरियाणा सरकार पर जनता का नॉन-स्टॉप भरोसा — मुख्यमंत्री

Haryana, Hindi
चंडीगढ़, 19 दिसंबर — हरियाणा के मुख्यमंत्री श्री नायब सिंह सैनी ने कहा कि राज्य सरकार काम करने वाली सरकार है, जिस पर लोग विश्वास करते हैं और नॉन—स्टॉप विश्वास कर रहे हैं। पिछले 11 सालों में सड़क नेटवर्क को जो मजबूती मिली है, उससे कहीं न कहीं विपक्ष को दिक्कत हो रही है। मुख्यमंत्री शुक्रवार को हरियाणा विधानसभा के शीतकालीन सत्र के दूसरे दिन प्रश्नकाल के दौरान विधायक श्रीमती गीता भुक्कल द्वारा पूछे गए एक प्रश्न का उत्तर दे रहे थे। श्री नायब सिंह सैनी ने कहा कि विपक्ष के सदस्यों द्वारा हर बार पोस्टर लेकर आना, अखबार दिखाना, इससे हमें कोई दिक्कत नहीं है। राज्य सरकार काम करने वाली सरकार है। उन्होंने कहा कि पहले की सरकारों ने सड़कों के सुदृढ़ीकरण के बारे में नहीं सोचा, जबकि पिछले 11 सालों में सड़क नेटवर्क को जो मजबूती मिली है, इसी से तो ...
ਆਧੁੁਨਿਕ ਤੇ ਵਿਗਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁੁਨਾਫ਼ਾ ਕਮਾ ਸਕਦੇ ਹਨ : ਡਿਪਟੀ ਕਮਿਸ਼ਨਰ 

ਆਧੁੁਨਿਕ ਤੇ ਵਿਗਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁੁਨਾਫ਼ਾ ਕਮਾ ਸਕਦੇ ਹਨ : ਡਿਪਟੀ ਕਮਿਸ਼ਨਰ 

Punjab News
ਬਰਨਾਲਾ 19 ਦਸੰਬਰ- ਹਾੜੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਾਇਰੈਕਟਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜ਼ਸਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ, ਆਈ.ਏ.ਐੱਸ. ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਤੋਂ ਇਲਾਵਾ ਫ਼ਸਲੀ ਵਿਭੰਨਤਾ ਅਪਣਾਉਣੀ ਚਾਹੀਦੀ ਹੈ, ਤਾਂ ਜੋ ਪਾਣੀ ਦੀ ਬਚਤ, ਮਿੱਟੀ ਦੀ ਸਿਹਤ ਵਿੱਚ ਸੁੁਧਾਰ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਕੋ ਫ਼ਸਲ ਦੀ ਲਗਾਤਾਰ ਕਾਸ਼ਤ ਨਾਲ ਨਾ ਸਿਰਫ਼ ਕੁੁਦਰਤੀ ਸਰੋਤਾਂ ’ਤੇ ਦਬਾਅ ਪੈਂਦਾ ਹੈ, ਸਗੋਂ ਕਿਸਾਨਾਂ ਨੂੰ ਆਰਥਿਕ ਨੁੁਕਸਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬਜ਼ੀਆਂ, ਦਾਲਾਂ, ਤੇਲਦਾਰ ਫ਼ਸਲਾਂ, ਮੱਕੀ ਅਤੇ ਚਾਰੇ ਵਾਲੀਆਂ ਫ਼ਸਲਾਂ ਵੱਲ ਰੁੁਝਾਨ ਵਧਾ ਕੇ ਕਿਸਾਨ ਘੱਟ ਲਾਗਤ ’ਤੇ ਵਧੀਆ ਮ...
ਨੌਜਵਾਨਾਂ ਨੂੰ ਨਸ਼ਾ, ਬਾਲ ਵਿਆਹ ਤੇ ਐਚ.ਆਈ.ਵੀ ਮੁਕਤ ਭਾਰਤ ਸਿਰਜਣ ਦਾ ਸੱਦਾ

ਨੌਜਵਾਨਾਂ ਨੂੰ ਨਸ਼ਾ, ਬਾਲ ਵਿਆਹ ਤੇ ਐਚ.ਆਈ.ਵੀ ਮੁਕਤ ਭਾਰਤ ਸਿਰਜਣ ਦਾ ਸੱਦਾ

Local
ਹੁਸ਼ਿਆਰਪੁਰ, 19 ਦਸੰਬਰ:-                 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ- ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਪਿੰਡਾਂ, ਸਕੂਲਾਂ, ਸਿਵਲ ਹਸਪਤਾਲ, ਨਸ਼ਾ ਛੁਡਾਊ ਕੇਂਦਰ, ਮੁੜ ਵਸੇਬਾ ਕੇਂਦਰ, ਕੇਂਦਰੀ ਜੇਲ੍ਹ, ਹੁਸ਼ਿਆਰਪੁਰ, ਆਬਜ਼ਰਵੇਸ਼ਨ ਹੋਮ, ਹੁਸ਼ਿਆਰਪੁਰ ਅਤੇ ਸਾਂਝ ਕੇਂਦਰ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾ ਜ਼ੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਤੋ ਇਲਾਵ...
ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ ਅਤੇ ਰੋਜ਼ਗਾਰ ਮੇਲੇ ਦਾ ਕੀਤਾ ਆਯੋਜਨ

ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ ਅਤੇ ਰੋਜ਼ਗਾਰ ਮੇਲੇ ਦਾ ਕੀਤਾ ਆਯੋਜਨ

Local
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ ਅੱਜ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ 10 ਕੰਪਨੀਆਂ ਨੇ ਭਾਗ ਲਿਆ, ਅਤੇ 500 ਤੋਂ ਵੱਧ ਅਸਾਮੀਆਂ ਲਈ ਇੰਟਰਵਿਊ ਕੀਤੀ ਗਈ। ਇਸ  ਮੇਲੇ ਵਿੱਚ 271 ਉਮੀਦਵਾਰਾਂ ਨੇ ਸੁਨਹਿਰੀ ਭਵਿੱਖ ਲੋਚਦਿਆਂ ਆਈਆਂ ਕੰਪਨੀਆਂ ਵਿੱਚ ਆਪਣੇ ਵੇਰਵੇ ਦਿੱਤੇ ਅਤੇ ਸਿਲੈਕਟ ਹੋਏ । ਰੋਜ਼ਗਾਰ ਦਫਤਰ ਦੇ ਨੁਮਾਇੰਦੇ ਨੇ ਦੱਸਿਆ ਕਿ ਆਏ ਹੋਏ ਉਮੀਦਵਾਰਾਂ ਵਿੱਚੋਂ 149 ਦੀ ਨਿਯੁਕਤੀ ਮੌਕੇ ਤੇ ਕਰ ਦਿੱਤੀ  ਗਈ। ਉਨਾਂ ਦੱਸਿਆ ਕਿ 13 ਨਿਯੁਕਤ ਲੜਕੀਆਂ ਨੂੰ ਮੌਕੇ ਤੇ ਆਫਰ ਲੈਟਰ ਦਿੱਤੇ ਗਏ। ਡਿਪਟੀ ਕਮਿਸ਼ਨਰ ਸ਼੍ਰੀ ਅਭੀਜੀਤ ਕਪਲਿਸ਼ ਨੇ ਦੱਸਿਆ ਕਿ  ਅਜਿਹੇ ਪ੍ਰੋਗਰਾਮ ਲੋਕਾਂ ਲਈ ਲਾਹੇਵੰਦ ਹੁੰਦੇ ਹਨ ।  ਇਸ ਮੌਕੇ ਮੇਲੇ ਸੰਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਦਿਲਬਾਗ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਲੋਕਾਂ ...
ਤੁਹਾਡਾ ਪੈਸਾ, ਤੁਹਾਡਾ ਹੱਕ’ ਅਭਿਆਨ ਤਹਿਤ ਜਨ ਜਾਗਰੂਕਤਾ ਕੈਂਪ

ਤੁਹਾਡਾ ਪੈਸਾ, ਤੁਹਾਡਾ ਹੱਕ’ ਅਭਿਆਨ ਤਹਿਤ ਜਨ ਜਾਗਰੂਕਤਾ ਕੈਂਪ

Local
ਬਰਨਾਲਾ 19 ਦਸੰਬਰ- ਵਿੱਤੀ ਸੇਵਾਵਾਂ ਵਿਭਾਗ ਅਤੇ ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਰਨਾਲਾ ਵਿਖੇ ‘ਤੁਹਾਡਾ ਪੈਸਾ, ਤੁਹਾਡਾ ਹੱਕ’ ਅਭਿਆਨ ਤਹਿਤ ਇੱਕ ਜਨ ਜਾਗਰੂਕਤਾ ਕੈਂਪ ਕਰਵਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਅਣਦਾਅਵਾ ਰਾਸ਼ੀ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਅਤੇ ਨਾਗਰਿਕਾਂ ਨੂੰ ਆਪਣੇ ਭੁੱਲੇ ਹੋਏ ਵਿੱਤੀ ਸੰਪਤੀਆਂ ਨੂੰ ਲੱਭਣ ਅਤੇ ਵਾਪਸ ਪ੍ਰਾਪਤ ਕਰਨ ਵਿੱਚ ਮਦਦ ਕਰਨਾ ਸੀ। ਇਸ ਜਨ ਜਾਗਰੂਕਤਾ ਕੈਂਪ ਵਿੱਚ ਵੱਖ-ਵੱਖ ਵਿੱਤੀ ਸੰਸਥਾਵਾਂ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ। ਇਹ ਕੈਂਪ ਬੈਂਕ ਆਫ਼ ਮਹਾਰਾਸ਼ਟਰ, ਬਰਨਾਲਾ ਦੇ ਸ਼ਾਖਾ ਪ੍ਰਬੰਧਕ ਸ਼੍ਰੀ ਵਿਸ਼ਾਲ ਸੋਨੀ ਵੱਲੋਂ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ। ਇਸ ਜਨ ਜਾਗਰੁਕਤਾ ਕੈਂਪ ਦੌਰਾਨ ਐਲਡੀਐਮ ਸਟੇਟ ਬੈਂਕ ਆਫ ਇੰਡੀਆ ਸ਼੍ਰੀ ਗੁਰਪਰਮਿੰਦਰ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਬੈਂਕਾਂ ਵਿੱਚ ਪਈ ਅਣਦਾਅਵਾ ਜਮ੍ਹਾਂ ਰਕਮਾਂ, ਡਿਵਿਡੈਂਡ, ਸ਼ੇਅਰ, ਮਿਊਚੁਅਲ ਫੰਡ, ਬੀਮਾ ਪਾਲਿਸੀ ਦਾਵਿਆਂ ਅਤੇ ਹੋਰ ਬਚਤ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ...
ਪੰਜਾਬ ਸਖੀ ਸ਼ਕਤੀ ਮੇਲੇ` ਦੇ ਦੂਸਰੇ ਦਿਨ ਗ੍ਰਾਹਕਾਂ ਦੀ ਲੱਗੀ ਭੀੜ, ਲੋਕਾਂ ਨੇ ਆਪਣੀਆਂ ਪਸੰਦੀਦਾ ਵਸਤਾਂ ਦੀ ਖਰੀਦਾਰੀ ਕੀਤੀ  

ਪੰਜਾਬ ਸਖੀ ਸ਼ਕਤੀ ਮੇਲੇ` ਦੇ ਦੂਸਰੇ ਦਿਨ ਗ੍ਰਾਹਕਾਂ ਦੀ ਲੱਗੀ ਭੀੜ, ਲੋਕਾਂ ਨੇ ਆਪਣੀਆਂ ਪਸੰਦੀਦਾ ਵਸਤਾਂ ਦੀ ਖਰੀਦਾਰੀ ਕੀਤੀ  

Local
ਤਰਨ ਤਾਰਨ, 19 ਦਸੰਬਰ (        ) - ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਤਰਨ ਤਾਰਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸ਼ਿਹਰਾ ਗਰਾਊਂਡ, ਤਰਨ ਤਾਰਨ ਵਿਖੇ ਲਗਾਏ ਗਏ ਪੰਜਾਬ ਸਖੀ ਸ਼ਕਤੀ ਮੇਲੇ ਦੇ ਦੂਜੇ ਦਿਨ ਗਰਾਕਾਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ ਅਤੇ ਗ੍ਰਾਹਕਾਂ ਵੱਲੋਂ ਵੱਖ-ਵੱਖ ਸਟਾਲਾਂ ਤੋਂ ਆਪਣੀ ਪਸੰਦੀਦਾ ਸਮਾਨ ਖਰੀਦਿਆ ਗਿਆ। ਅੱਜ ਮੇਲੇ ਦੌਰਾਨ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਦੀ ਹੌਸਲਾ ਅਫ਼ਜਾਈ ਕੀਤੀ। ਸ. ਰਾਜਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਤਰਨ ਤਾਰਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸ਼ਿਹਰਾ ਗਰਾਊਂਡ, ਤਰਨ ਤਾਰਨ ਵਿਖੇ ਲਗਾਇਆ ਗਿਆ ਇਹ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਦਮੀਆਂ ਦੇ ਸਸ਼ਕਤੀਕਰਨ ਵਿੱਚ ਅਹਿਮ ਰੋਲ ਅਦਾ ਕਰੇਗਾ। &...
ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, 600 ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, 600 ਹੋਣਹਾਰ ਵਿਦਿਆਰਥੀਆਂ ਦੇ ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

Local
ਹੁਸ਼ਿਆਰਪੁਰ, 19 ਦਸੰਬਰ : ਜ਼ਿਲ੍ਹੇ ਦੇ ਭਵਿੱਖ ਨੂੰ ਊਰਜਾ, ਸਿੱਖਿਆ ਤੇ ਆਤਮ ਨਿਰਭਰਤਾ ਦੇ ਮਜ਼ਬੂਤ ਥੰਮਾਂ ‘ਤੇ ਖੜ੍ਹਾ ਕਰਨ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਚੜ੍ਹਦਾ ਸੂਰਜ ਮੁਹਿੰਮ ਦੇ ਤਹਿਤ ਇਕ ਪ੍ਰੇਰਿਕ ਅਤੇ ਦੂਰਦਰਸ਼ੀ ਪਹਿਲ ਕੀਤੀ ਹੈ। ਇਸ ਮੁਹਿੰਮ ਦੇ ਕੇਂਦਰ ਵਿਚ ਜਿਥੇ 600 ਟਾਪਰ ਵਿਦਿਆਰਥੀਆਂ ਦੇ ਘਰਾਂ ‘ਤੇ 1-1 ਕਿਲੋਵਾਟ ਦਾ ਮੁਫ਼ਤ ਰੂਫ ਟਾਪ ਸੋਲਰ ਸਿਸਟਮ ਹੈ, ਉਥੇ ਇਸ ਦੇ ਨਾਲ-ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰੋਜ਼ਗਾਰ ਅਤੇ ਪੇਂਡੂ ਮਹਿਲਾਵਾਂ ਲਈ ਰੋਜ਼ਗਾਰ ਨਾਲ ਜੁੜੇ ਦੋ ਹੋਰ ਪ੍ਰੋਜੈਕਟ ਵੀ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰ ਰਹੇ ਹਨ।             ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਵਿਚ ਜ਼ਿਲ੍ਹੇ ਵਿਚ ਕੰਮ ਕਰ ਰਹੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਨਾਲ ਹੋਈ ਮੀਟਿੰਗ ਵਿਚ ਇਹ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਵਿਕਾਸ ਤਾਂ ਹੀ ਟਿਕਾਊ ਹੋਵੇਗਾ, ਜਦੋਂ ਪ੍ਰਸ਼ਾਸਨ ਅਤੇ ਸਮਾਜ ਮਿਲ ਕੇ ਅੱਗੇ ਵਧੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੂਰੀ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਵਲੋ...