Saturday, May 23Malwa News
Shadow

Tag: hot news

ਜੀਐਸਟੀ ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ

ਜੀਐਸਟੀ ਇੰਫੋਰਸਮੈਂਟ ਦੀ ਮਜ਼ਬੂਤੀ ਲਈ ਪੰਜਾਬ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ ਸਥਾਪਤ ਕਰੇਗਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 4 ਅਗਸਤ ਕਰ ਇੰਫੋਰਸਮੈਂਟ ਨੂੰ ਸੰਸਥਾਗਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਕ ਸੂਬਾ ਪੱਧਰੀ ਵਿਸ਼ੇਸ਼ ਧੋਖਾਧੜੀ ਖੋਜ ਯੂਨਿਟ (ਸਪੈਸ਼ਲ ਫ਼ਰਾਡ ਡਿਟੈਕਸ਼ਨ ਯੂਨਿਟ) ਸਥਾਪਤ ਕਰਨ ਦੇ ਪ੍ਰਸਤਾਵ ਦਾ ਐਲਾਨ ਕੀਤਾ ਜਿਸ ਦਾ ਹੈੱਡਕੁਆਟਰ ਪਟਿਆਲਾ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਯੂਨਿਟ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਉਲੰਘਣਾਵਾਂ ਨਾਲ ਸਬੰਧਤ ਗੁੰਝਲਦਾਰ ਮਾਮਲਿਆਂ ਦੀ ਜਾਂਚ ਵਿੱਚ ਇਕਸਾਰਤਾ ਲਿਆਏਗਾ ਅਤੇ ਜਾਂਚ ਨੂੰ ਸੁਚਾਰੂ ਬਣਾਏਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਪੈਸ਼ਲ ਫ਼ਰਾਡ ਡਿਟੈਕਸ਼ਨ ਯੂਨਿਟ (ਐੱਸ.ਐੱਫ.ਡੀ.ਯੂ.) ਨੂੰ ਵੱਡੇ ਪੱਧਰ ਦੀਆਂ ਜੀ.ਐਸ.ਟੀ ਧੋਖਾਧੜੀਆਂ ਦਾ ਪਰਦਾਫਾਸ਼ ਅਤੇ ਜਾਂਚ ਕਰਨ ਦਾ ਕੰਮ ਸੌਂਪਿਆ ਜਾਵੇਗਾ, ਜਿਸ ਵਿੱਚ ਖਾਸ ਤੌਰ 'ਤੇ ਸਰਕੂਲਰ ਟਰੇਡਿੰਗ ਓਪਰੇਸ਼ਨਾਂ ਨੂੰ ਰੋਕਣ, ਬੇਨਾਮੀ ਲੈਣ-ਦੇਣ ਦਾ ਪਰਦਾਫਾਸ਼ ਕਰਨ ਅਤੇ ਜਾਅਲੀ ਇਨਵੌਇਸਿੰਗ ਦੀਆਂ ਕਾਰਵਾਈਆਂ ਨੂੰ ਖ਼ਤਮ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵ...
ਸੂਰਾਂ ਨੂੰ ਖੁਰਾਕ ਖਾਣ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ *ਤੇ ਪਾਬੰਦੀ

ਸੂਰਾਂ ਨੂੰ ਖੁਰਾਕ ਖਾਣ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ *ਤੇ ਪਾਬੰਦੀ

Local
ਮਾਨਸਾ, 04 ਅਗਸਤ :            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ ਜਾਂ ਚਰਨ ਲਈ ਸੜਕਾਂ ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡਣ *ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਹੁਕਮ ਵਿੱਚ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਸੂਰ ਪਾਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ *ਤੇ ਖੁਰਾਕ ਖਾਣ ਜਾਂ ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡ ਦਿੱਤਾ ਜਾਂਦਾ ਹੈ।             ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ...
ਚੇਅਰਮੈਨ ਪਨਗ੍ਰੇਨ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਤੇ  ਫੌਰੀ ਕਾਰਵਾਈ -ਅਨਾਜ ਦੀ ਬਦਹਾਲੀ ਨਹੀਂ ਸਹੀ ਜਾਵੇਗੀ: ਡਾ. ਤੇਜਪਾਲ ਸਿੰਘ

ਚੇਅਰਮੈਨ ਪਨਗ੍ਰੇਨ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਤੇ  ਫੌਰੀ ਕਾਰਵਾਈ -ਅਨਾਜ ਦੀ ਬਦਹਾਲੀ ਨਹੀਂ ਸਹੀ ਜਾਵੇਗੀ: ਡਾ. ਤੇਜਪਾਲ ਸਿੰਘ

Local
ਅਮਰਗੜ੍ਹ/ਮਾਲੇਰਕੋਟਲਾ 04 ਅਗਸਤ:  ਪੰਜਾਬ ਰਾਜ ਵਿੱਚ ਖੇਤੀਬਾੜੀ ਪੈਦਾਵਾਰ ਦੀ ਸੰਭਾਲ ਅਤੇ ਸਟੋਰੇਜ ਸੰਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਨੇ ਮਾਹੋਰਾਣਾ ਤੋਂ ਭੁੱਲਰਾਂ ਰੋਡ ਵਿਖੇ ਪਨਗ੍ਰੇਨ ਖਰੀਦ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੇ ਹਾਲਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪਿਛਲੇ ਦਿਨੀਂ ਦੇਰ ਸ਼ਾਮ ਮੌਕੇ ‘ਤੇ ਪਹੁੰਚ ਕੇ ਸ਼ੈਲਰ ਦਾ ਦੌਰਾ ਕੀਤਾ । ਇਸ ਮੌਕੇ ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਵੀ ਮੌਜੂਦ ਸਨ।                 ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਨੇ ਚੇਅਰਮੈਨ ਨੂੰ ਅਵਗਤ ਕਰਵਾਇਆ ਕਿ ਐਫ.ਸੀ.ਆਈ ਦੀ ਸਪੈਸ਼ਲ ਲੱਗਣ ਕਾਰਨ ਅਨਾਜ ਦੀ ਚੁਕਵਾਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱ...
नायब सरकार ने गरीबों के अपने घर का सपना किया पूरा

नायब सरकार ने गरीबों के अपने घर का सपना किया पूरा

Haryana, Hindi
चंडीगढ़, 4 अगस्त -- हरियाणा के मुख्यमंत्री श्री नायब सिंह सैनी ने आज पंचकूला में आयोजित राज्य स्तरीय कार्यक्रम में हजारों गरीब परिवारों को उनके सपनों का घर सौंपते हुए लाभार्थियों को ‘मुख्यमंत्री ग्रामीण आवास योजना 2.0 के तहत आवंटन पत्र और ‘मुख्यमंत्री शहरी आवास योजना’ के अंतर्गत अंतरिम मलकीयत प्रमाण पत्र प्रदान किए। इस ऐतिहासिक अवसर पर मुख्यमंत्री ने कहा कि हरियाणा में कोई भी गरीब परिवार बेघर नहीं रहेगा, यह डबल इंजन सरकार का संकल्प है। श्री नायब सिंह सैनी ने कहा कि आज मुख्यमंत्री शहरी आवास योजना के तहत जगाधरी के सेक्टर-23 में 1144 लाभार्थियों को अंतरिम मलकीयत प्रमाण पत्र वितरित किए गए हैं। इसके साथ ही, 'मुख्यमंत्री ग्रामीण आवास योजना-2.0' के तहत 58 गांवों के 3884 लाभार्थियों को प्लॉटों के आवंटन पत्र भी दिए गए हैं...
55 साल बनाम 11 साल- कांग्रेस ने गरीबों को सपने दिखाए, जबकि डबल इंजन सरकार ने उन्हें साकार किया – मुख्यमंत्री नायब सिंह सैनी

55 साल बनाम 11 साल- कांग्रेस ने गरीबों को सपने दिखाए, जबकि डबल इंजन सरकार ने उन्हें साकार किया – मुख्यमंत्री नायब सिंह सैनी

Haryana, Hindi
चंडीगढ़, 4 अगस्त -- हरियाणा के मुख्यमंत्री श्री नायब सिंह सैनी ने कांग्रेस पर तीखा हमला बोलते हुए कहा कि आजादी के बाद 55 वर्षों तक सत्ता में रहने के बावजूद कांग्रेस ने देश और प्रदेश के गरीबों के लिए ठोस कार्य नहीं किए। कांग्रेस के शासनकाल में गरीब व्यक्ति और अधिक गरीब होता चला गया, जबकि प्रधानमंत्री श्री नरेंद्र मोदी के नेतृत्व में केंद्र व हरियाणा की डबल इंजन की सरकार ने जनकल्याण की योजनाओं को धरातल पर उतारकर लाखों लोगों के जीवन में बदलाव किया है। मुख्यमंत्री आज पंचकूला में आयोजित मुख्यमंत्री ग्रामीण आवास योजना-2.0 के लाभार्थियों को आवंटन पत्रों के वितरण तथा मुख्यमंत्री शहरी आवास योजना के तहत लाभार्थियों को अंतरिम मलकीयत प्रमाण पत्र राज्य स्तरीय कार्यक्रम को संबोधित कर रहे थे। श्री नायब सिंह सैनी ने कहा कि हरियाणा में कांग्रेस सरकार ने गरीब लोगों को प्लॉट देने के नाम पर सि...
ਤੀਆਂ ਦਾ ਤਿਉਹਾਰ ਜੈਤੋ ਵਿੱਚ ਧੂਮ-ਧਾਮ ਨਾਲ ਮਨਾਇਆ ਗਿਆ

ਤੀਆਂ ਦਾ ਤਿਉਹਾਰ ਜੈਤੋ ਵਿੱਚ ਧੂਮ-ਧਾਮ ਨਾਲ ਮਨਾਇਆ ਗਿਆ

Local
ਜੈਤੋ, 4 ਅਗਸਤ – ਪੰਜਾਬੀ ਰਵਾਇਤਾਂ ਅਤੇ ਸੱਭਿਆਚਾਰ ਨੂੰ ਜ਼ਿੰਦਾ ਰੱਖਦਿਆਂ, ਤੀਆਂ ਦਾ ਤਿਉਹਾਰ ਜੈਤੋ ਦੇ ਡ੍ਰੀਮ ਕ੍ਰਿਸਟਲ ਪੈਲੇਸ ਵਿਖੇ ਵੱਡੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਅਗਵਾਈ ਜੈਤੋ ਤੋਂ ਵਿਧਾਇਕ ਸ. ਅਮੋਲਕ ਸਿੰਘ ਅਤੇ ਉਨ੍ਹਾਂ ਦੀ ਧਰਮਪਤਨੀ ਮਨਪ੍ਰੀਤ ਕੌਰ ਵੱਲੋਂ ਕੀਤੀ ਗਈ। ਤੀਆਂ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਰਿਬਨ ਕੱਟ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਸੱਭਿਆਚਾਰਕ ਮੇਲੇ ਦਾ ਪੂਰਾ ਆਨੰਦ ਮਾਣਿਆ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਦੇ ਨਾਲ ਹੀ ਡਾ. ਗੁਰਪ੍ਰੀਤ ਕੌਰ ਅਤੇ ਬੀਬਾ ਮਨਪ੍ਰੀਤ ਕੌਰ ਨੇ ਇਕੱਠੀਆਂ ਔਰਤਾਂ ਨਾਲ ਗਿੱਧਾ ਪਾ ਕੇ ਤੀਆਂ ਦੀ ਰੌਣਕ ਵਿੱਚ ਚਾਰ ਚੰਨ ਲਾਏ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਟੁੱਟ ਹਿੱਸਾ ਹਨ, ਜਿਨ੍...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਨੂੰ ‘ਨਸ਼ਾ ਮੁਕਤੀ ਯਾਤਰਾ’ ਤਹਿਤ ਕੀਤਾ ਜਾਗਰੂਕ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਨੂੰ ‘ਨਸ਼ਾ ਮੁਕਤੀ ਯਾਤਰਾ’ ਤਹਿਤ ਕੀਤਾ ਜਾਗਰੂਕ

Local
ਫਿਰੋਜ਼ਪੁਰ, 4 ਅਗਸਤ (     ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹਿਰੀ ਹਲਕੇ ਦੇ ਵਾਰਡ ਨੰ: 01, 02, 03, 04, 05, 06, 07, 08, 09 ਅਤੇ 10 ਦੇ ਵਸਨੀਕਾਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਮਨਜੀਤ ਪੈਲੇਸ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਨੇ ਵੱਡੀ ਗਿਣਤੀ ‘ਚ ਮੌਜੂਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਸੰਦੇਸ਼ ਦਿੱਤਾ ਅਤੇ ਨਸ਼ਾ ਮੁਕਤੀ ਅਤੇ ਨਸ਼ਿਆਂ ਦੇ ਖ਼ਾਤਮੇ ਵਿੱਚ ਸਰਕਾਰ ਦਾ ਸਹਿਯੋਗ ਕਰਨ ਦਾ ਸਮੂਹਿਕ ਹਲਫ ਦਿਵਾਇਆ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭ...
हमारी सरकार ने व्यवस्था परिवर्तन कर सभी वर्गों को विकास में बराबर भागीदार बनाया : गंगवा

हमारी सरकार ने व्यवस्था परिवर्तन कर सभी वर्गों को विकास में बराबर भागीदार बनाया : गंगवा

Haryana, Hindi
चंडीगढ़, 03 अगस्त — हरियाणा के लोक निर्माण एवं जनस्वास्थ्य अभियांत्रिकी मंत्री श्री रणबीर गंगवा ने कहा कि केंद्र और प्रदेश में हमारी सरकार ने व्यवस्था परिवर्तन का कार्य किया है, जिसके चलते आज प्रदेश की तकदीर और तस्वीर बदल रही है। नौकरियों में पारदर्शिता आने से युवाओं में उत्साह है। श्री गंगवा रविवार को झज्जर में आयोजित महाराजा दक्ष प्रजापति जयंती समारोह में उपस्थित जनसमूह को संबोधित कर रहे थे। श्री गंगवा ने पूर्ववर्ती सरकारों पर नौकरियों में भेदभाव का आरोप लगाते हुए कहा कि पहले भाई-भतीजावाद हावी था। प्रदेश में भाजपा सरकार बनने के बाद बिना पर्ची और खर्ची के पारदर्शी भर्ती प्रणाली लागू की गई, जिससे युवाओं को मेरिट के आधार पर नौकरी मिल रही है। उन्होंने बताया कि 13 जुलाई को झज्जर जिले के विभिन्न गांवों के प्रतिनिधियों के साथ भिवानी में आयोजित गुरु दक्ष ...
प्रदेश सरकार राज्य के हर क्षेत्र में निष्पक्ष रूप से करवा रही है विकास कार्य-मंत्री कृष्ण कुमार बेदी

प्रदेश सरकार राज्य के हर क्षेत्र में निष्पक्ष रूप से करवा रही है विकास कार्य-मंत्री कृष्ण कुमार बेदी

Haryana, Hindi
चंडीगढ़, 3 अगस्त- हरियाणा के सामाजिक न्याय एवं अधिकारिता मंत्री श्री कृष्ण कुमार बेदी ने कहा है कि सच्चे जन प्रतिनिधि का एक मात्र धर्म जनसेवा होता है। निस्वार्थ भाव से जनभावनाओं के अनुरूप जनहित के कार्य करवाना और आमजन की समस्याओं का समाधान करना ही सच्चे एवं सार्थक जनसेवक की पहचान होती है। मौजूदा राज्य सरकार निष्पक्ष तरीके से प्रदेश के सभी क्षेत्रों में संतुलित एवं बराबर विकास कार्य करवा रही है। हरियाणा में हो रहे विकास कार्यों की चर्चा पंजाब जैसे पडोसी राज्य में भी है। अन्य इलाकों की तरह नरवाना भी भविष्य में विकास का उदाहरण बने, इसके लिए वे दिन-रात प्रयासरत्त हैं। कैबिनेट मंत्री श्री कृष्ण कुमार बेदी शनिवार देर सांय नरनावा विधानसभा हलका के गांव डिंडोली में आयोजित जनसभा को संबोधित कर रहे थे। मंत्री ने कहा कि 17 अगस्त को प्रदेश के मुख्यमंत्री श्री नायब सिंह सैनी विधानसभा चुनाव म...
ਆਮ ਆਦਮੀ ਕਲੀਨਿਕਾਂ ‘ਚ ਵਟਸਐਪ ਚੈਟਬੋਟ ਦੀ ਸ਼ੁਰੂਆਤ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਏਗੀ : ਮੋਹਿੰਦਰ ਭਗਤ

ਆਮ ਆਦਮੀ ਕਲੀਨਿਕਾਂ ‘ਚ ਵਟਸਐਪ ਚੈਟਬੋਟ ਦੀ ਸ਼ੁਰੂਆਤ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਏਗੀ : ਮੋਹਿੰਦਰ ਭਗਤ

Breaking News
ਜਾਲੰਧਰ, 3 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਵਟਸਐਪ ਚੈਟਬੋਟ ਸੇਵਾ ਦੀ ਸ਼ੁਰੂਆਤ ਕਰਨ ‘ਤੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਤਕਨੀਕੀ ਪਹਿਲ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਏਗੀ। ਕੈਬਿਨਟ ਮੰਤਰੀ ਨੇ ਕਿਹਾ ਕਿ ਹੁਣ ਮਰੀਜ਼ਾਂ ਨੂੰ ਆਪਣੀਆਂ ਦਵਾਈਆਂ, ਟੈਸਟ ਰਿਪੋਰਟਾਂ, ਅਪਾਇੰਟਮੈਂਟ ਰਿਮਾਈਂਡਰ ਅਤੇ ਸਿਹਤ ਸਬੰਧੀ ਹੋਰ ਜਾਣਕਾਰੀਆਂ ਸਿੱਧਾ ਆਪਣੇ ਵਟਸਐਪ ’ਤੇ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਇਸ ਸੇਵਾ ਸਦਕਾ ਲੋਕਾਂ ਨੂੰ ਕਲੀਨਿਕਾਂ ਦੀਆਂ ਲਾਈਨਾਂ 'ਚ ਖੜ੍ਹੇ ਹੋਣ ਦੀ ਲੋੜ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਆਟੋਮੈਟਿਕ ਚੈਟਬੋਟ ਸਿਸਟਮ ਮਰੀਜ਼ਾਂ ਦੀ ਜਾਣਕਾਰੀ ਨੂੰ ਸੁਰੱਖਿਅਤ ਢੰਗ ਨਾਲ ਸੰਭਾਲੇਗਾ ਅਤੇ ਕਾਗਜ਼ੀ ਰਿਕਾਰਡ ਤੋਂ ਵੀ ਮੁਕਤੀ ਮਿਲੇਗੀ, ਜਿਸ ਨਾਲ ਜਿਥੇ ਸਮਾਂ ਬਚੇਗਾ ਉਥੇ ਕਾਰਗੁਜ਼ਾਰੀ ਵਿੱਚ ਵੀ ਤੇਜ਼ੀ ਆਵੇਗੀ। ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰ...