Thursday, May 21Malwa News
Shadow

Tag: hot news

ਮਿਸ਼ਨ ਜੀਵਨਜੋਤ, ਬਾਲ ਭਿੱਖਿਆ ਤੋਂ ਮੁਕਤ ਕਰੇਗਾ ਜ਼ਿਲ੍ਹਾ  ਫਾਜ਼ਿਲਕਾ

ਮਿਸ਼ਨ ਜੀਵਨਜੋਤ, ਬਾਲ ਭਿੱਖਿਆ ਤੋਂ ਮੁਕਤ ਕਰੇਗਾ ਜ਼ਿਲ੍ਹਾ  ਫਾਜ਼ਿਲਕਾ

Local
ਫਾਜਿਲਕਾ 21 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਜੀਵਨਜੋਤ 2.0 ਨੂੰ ਜ਼ਿਲ੍ਹੇ ਵਿਚ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇੱਥੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮਿਸ਼ਨ ਤਹਿਤ ਟੀਮਾਂ ਬਣਾ ਕੇ ਬਾਲ ਭਿੱਖਿਆ ਰੋਕਣ ਲਈ ਜ਼ਿਲ੍ਹੇ ਵਿਚ ਕਾਰਵਾਈ ਕੀਤੀ ਜਾਵੇ ਅਤੇ ਜਿੱਥੇ ਕਿਤੇ ਜਰੂਰਤ ਮਹਿਸੂਸ ਹੋਵੇ ਬੱਚਿਆਂ ਦਾ ਡੀਐਨਏ ਟੈਸਟ ਵੀ ਕਰਵਾਇਆ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੱਚਿਆਂ ਨੂੰ ਅਗਵਾ ਕਰਕੇ ਜਾਂ ਕਿਸੇ ਗਲਤ ਤਰੀਕੇ ਨਾਲ ਕਿਸੇ ਗਿਰੋਹ ਵੱਲੋਂ ਭੀਖ ਨਾ ਮੰਗਵਾਈ ਜਾ ਰਹੀ ਹੋਵੇਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਲੋਕਾਂ ਨੂੰ 5 ਸਾਲ ਤੱਕ ਦੀ ਸਜਾ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸੇ ਤਰਾਂ ਬੱਚਿਆਂ ਨੂੰ ਕਿਸੇ ਤਰਾਂ ਦੇ ਮਾਦਕ ਪਦਾਰਥ ਦੇਣ ਵਾਲੇ ਨੂੰ 7 ਸਾਲ ਤੱਕ ਦੀ ਸਜਾ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸੇ ਤਰਾਂ ਬੱਚਿਆਂ ਦੀ ਤਸਕਰੀ ਕਰਨ ਵਾਲੇ ਨੂੰ 10 ਸਾਲ ਤੋਂ ਉਮਰ ਕੈਦ ਤੱਕ ਦੀ ਸਜਾ ਤੇ ਜੁਰਮਾਨਾ ਹੋ ਸਕਦੇ ਹਨ।ਉਨ੍ਹਾਂ ਨੇ ਕਿਹਾ ਕ...
ਓਪੀਐਸ ਸੀਲ-XVII: ਪੰਜਾਬ ਵਿੱਚ ਸ਼ਰਾਬ ਅਤੇ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਸੀਲ, 10 ਕਾਬੂ

ਓਪੀਐਸ ਸੀਲ-XVII: ਪੰਜਾਬ ਵਿੱਚ ਸ਼ਰਾਬ ਅਤੇ ਨਸ਼ਾ ਤਸਕਰਾਂ ‘ਤੇ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਸੀਲ, 10 ਕਾਬੂ

Hot News
ਚੰਡੀਗੜ੍ਹ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ- XVII' ਚਲਾਇਆ, ਤਾਂ ਜੋ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦੀ ਤਸਕਰੀ 'ਤੇ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਸਰਹੱਦੀ ਜ਼ਿਲ੍ਹਿਆਂ ਦੇ ਰਣਨੀਤਕ ਸਥਾਨਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸਟਾਫ਼ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ...
ਮਾਨ ਸਰਕਾਰ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ; ਭੀਖ ਮੰਗਦੇ 21 ਬੱਚਿਆਂ ਨੂੰ ਕੀਤਾ ਗਿਆ ਰੈਸਕਿਉ: ਡਾ. ਬਲਜੀਤ ਕੌਰ

ਮਾਨ ਸਰਕਾਰ ਜੀਵਨਜੋਤ ਪ੍ਰਾਜੈਕਟ 2.0 ਤਹਿਤ ਸੂਬੇ ਨੂੰ ਬਾਲ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਕਰ ਰਹੀ ਹੈ ਯਤਨ; ਭੀਖ ਮੰਗਦੇ 21 ਬੱਚਿਆਂ ਨੂੰ ਕੀਤਾ ਗਿਆ ਰੈਸਕਿਉ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 20 ਜੁਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ 'ਤੇ ਅਭਿਆਨ ਚਲਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਪ੍ਰਾਜੈਕਟ 2.0 ਦੇ ਤਹਿਤ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹਿਆਂ ਵਿੱਚੋਂ ਭੀਖ ਮੰਗਦੇ ਕੁੱਲ 21 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵੱਲੋਂ ਲੁਧਿਆਣਾ ਦੇ ਬੱਸ ਅੱਡਾ, ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ 'ਤੇ ਵਿਸ਼ੇਸ਼ ਛਾਪੇ ਮਾਰ ਕੇ 18 ਬੱਚਿਆਂ ਨੂੰ ਬਚਾਇਆ ਗਿਆ, ਜਦਕਿ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤੋਂ 3 ਹੋਰ ਬੱਚੇ ਰੈਸਕਿਉ ਹੋਏ। ਇਨ੍ਹਾਂ ਸਾਰੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਅੱਗੇ ਪੇਸ਼ ਕਰਕੇ ਫਿਲਹਾਲ ਸੁਰੱਖਿਅਤ ਤੌਰ 'ਤੇ ਬਾਲ ਘਰਾਂ ਵਿੱਚ ਰੱਖਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਜੇ ਜਾਂਚ ਦੌਰਾਨ ਇਹ ਸਾਬਤ ਹੁੰਦਾ ਹੈ ਕਿ ਕਿਸੇ ਵਿਅਕਤੀ ਵੱਲੋਂ ਇਨ੍ਹਾਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀ...
ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ

ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਪਟਿਆਲਾ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਅਤੇ ਮਨੂ ਅਗਵਾਨ ਵੱਲੋਂ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.)  ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਤਿੰਨ ਮੈਂਬਰਾਂ , ਜੋ ਪਟਿਆਲਾ ਦੇ ਬਾਦਸ਼ਾਹਪੁਰ ਅਤੇ ਹਰਿਆਣਾ ਦੇ ਅਜੀਮਗੜ੍ਹ ਵਿਖੇ ਪੁਲਿਸ ਚੌਕੀਆਂ ’ਤੇ ਗ੍ਰਨੇਡ ਹਮਲਿਆਂ ਵਿੱਚ ਸ਼ਾਮਲ ਸਨ, ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਇਹ ਆਪ੍ਰੇਸ਼ਨ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸ.ਏ.ਐਸ. ਨਗਰ ਦੁਆਰਾ ਸਾਂਝੇ ਤੌਰ ’ਤੇ ਚਲਾਇਆ ਗਿਆ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਦੀਪੂ ਵਾਸੀ ਬਾਦਸ਼ਾਹਪੁਰ (ਪਟਿਆਲਾ), ਹਰਪ੍ਰੀਤ ਸਿੰਘ ਉਰਫ਼ ਜੱਗਾ ਵਾਸੀ ਹਰਚੰਦਪੁਰਾ(ਪਟਿਆਲਾ) ਅਤੇ ਹਰਮਨ...
ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

Breaking News
ਧੂਰੀ (ਸੰਗਰੂਰ), 20 ਜੁਲਾਈ: ਸੂਬੇ ਦੇ ਵਿਕਾਸ ਪ੍ਰਾਜੈਕਟਾਂ 'ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਵਿਕਾਸ ਨੂੰ ਖ਼ਤਰੇ ਵਿੱਚ ਪਾਉਣ ਲਈ ਅਜਿਹੇ ਕੋਝੇ ਹਥਕੰਡਿਆਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ। ਧੂਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਲਈ 3.07 ਕਰੋੜ ਰੁਪਏ ਦੇ ਫੰਡ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਮੰਤਰਾਲੇ ਨੇ ਸ਼ਹਿਰ ਲਈ ਰੇਲਵੇ ਓਵਰ ਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੀ ਅਦਾਇਗੀ ਸੂਬਾ ਸਰਕਾਰ ਨੇ ਕਰਨੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਇਸ ਪ੍ਰਾਜੈਕਟ ਨੂੰ ਰੋਕਣ ਸਬੰਧੀ ਬਿਆਨ ਜਾਰੀ ਕੀਤਾ। ਇਸ ਉਪਰੰਤ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਡਰਾਮੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਪੰਜਾਬ ਦੇ ਸੂਝਵਾਨ ਲੋਕ ਅਜਿਹੇ ਸਿਆਸੀ ਆਗੂਆਂ ਨੂੰ ਸਬਕ ਸਿਖਾਉਣਗੇ। ਮੁੱਖ ਮੰਤਰੀ ...
ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

ਮੁੱਖ ਮੰਤਰੀ ਦਾ ਮਿਸ਼ਨ ਗਿਆਨ ਜਾਰੀ; ਪੰਜਾਬ ਵਾਸੀਆਂ ਨੂੰ ਨਵੀਂ ਲਾਇਬ੍ਰੇਰੀ ਸਮਰਪਿਤ

Breaking News
ਧੂਰੀ (ਸੰਗਰੂਰ), 20 ਜੁਲਾਈ: ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਮਿਸ਼ਨ ਗਿਆਨ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਨਵੀਂ ਬਣੀ ਜਨਤਕ ਲਾਇਬ੍ਰੇਰੀ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਨਵੀਂ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਆ ਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੋ ਮੰਜ਼ਿਲਾ ਇਮਾਰਤ ਦਾ ਖੇਤਰ 3,710 ਵਰਗ ਫੁੱਟ ਹੈ ਅਤੇ ਇਹ ਵਾਈ-ਫਾਈ, ਸੂਰਜੀ ਊਰਜਾ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਾਇਬ੍ਰੇਰੀ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਦੀਆਂ ਕਿਤਾਬਾਂ ਤੇ ਵਿਸ਼ਵ ਪੱਧਰੀ ਪੁਸਤਕਾਂ ਹਨ, ਜੋ ਸਿੱਖਣ ਦਾ ਅਮੀਰ ਤਜਰਬਾ ਮੁਹੱਈਆ ਕਰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਅਸਲ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ...
आने वाले दो वर्षों में भूमिगत होंगे बिजली के तार, फरीदाबाद के सौंदर्यीकरण व विकास में नहीं रहेगी कोई कसर: कृष्णपाल गुर्जर

आने वाले दो वर्षों में भूमिगत होंगे बिजली के तार, फरीदाबाद के सौंदर्यीकरण व विकास में नहीं रहेगी कोई कसर: कृष्णपाल गुर्जर

Haryana, Hindi
चंडीगढ़, 20 जुलाई-- फरीदाबाद के बड़खल विधानसभा क्षेत्र के विकास को एक नई दिशा देते हुए केंद्रीय सहकारिता राज्य मंत्री कृष्ण पाल गुर्जर ने आज सेक्टर-45 और 46 में लगभग दो करोड़ रुपये की लागत से नगर निगम फरीदाबाद के वार्ड नंबर 20 के अंतर्गत आने वाले दस पार्कों के नवीनीकरण एवं सौंदर्यीकरण कार्यों का शुभारंभ किया। केन्द्रीय मंत्री ने कहा कि केंद्र और राज्य सरकार फरीदाबाद में निरंतर विकास कार्य कर रही है। फरीदाबाद के प्रत्येक सेक्टर, कॉलोनी और गाँव में “सबका साथ, सबका विकास और सबका विश्वास” के सिद्धांत के तहत बिना किसी भेदभाव के समान रूप से विकास किया जा रहा है। उन्होंने जानकारी दी कि फरीदाबाद को बिजली की तारों के जाल से मुक्ति दिलाने के लिए केंद्र सरकार से 2800 करोड़ रुपये का बजट स्वीकृत किया गया है, जिसके टेंडर भी लगाए जा चुके...
मुख्यमंत्री श्री नायब सिंह सैनी ने देहरादून में उत्तराखंड के मुख्यमंत्री से की शिष्टाचार भेंट

मुख्यमंत्री श्री नायब सिंह सैनी ने देहरादून में उत्तराखंड के मुख्यमंत्री से की शिष्टाचार भेंट

Haryana, Hindi
चंडीगढ़ , 20 जुलाई - हरियाणा के मुख्यमंत्री श्री नायब सिंह सैनी ने आज  उत्तराखंड के मुख्यमंत्री श्री पुष्कर धामी से देहरादून में उनके निवास स्थान पर पहुंचकर शिष्टाचार भेंट की। इस दौरान श्री सैनी ने हरियाणा सरकार द्वारा लागू की गई विभिन्न जनकल्याणकारी योजनाएं सांझा की और बताया कि पिछले 11 वर्षों में राज्य सरकार द्वारा करवाए जा रहे विकास कार्यों से लोगों के जीवन स्तर में काफी परिवर्तन आया है। सरकार की इन्ही नीतियों की बदौलत तीसरी बार नॉन -स्टॉप सरकार बनी है।  इस अवसर पर उत्तराखंड के मुख्यमंत्री श्री पुष्कर सिंह धामी ने हरियाणा के मुख्यमंत्री श्री नायब सिंह सैनी का देहरादून पहुंचने पर स्वागत किया।...
मुख्यमंत्री श्री नायब सिंह सैनी ने सांसद नरेश बंसल की माता के निधन पर जताया शोक

मुख्यमंत्री श्री नायब सिंह सैनी ने सांसद नरेश बंसल की माता के निधन पर जताया शोक

Haryana, Hindi
चंडीगढ़ , 20 जुलाई - हरियाणा के मुख्यमंत्री श्री नायब सिंह सैनी ने देहरादून से भाजपा के राज्यसभा सांसद एवं राष्ट्रीय सह-कोषाध्यक्ष श्री  नरेश बंसल की माता 92 वर्षीय स्वर्गीय श्रीमती परमेश्वरी देवी के निधन पर उनके निवास स्थान देहरादून पहुंचकर पुष्प अर्पित कर उन्हें भावभीनी श्रद्धांजलि दी l उन्होंने शोकाकुल परिवार के सदस्यों के प्रति अपनी संवेदना व्यक्त करते हुए कहा की मैं परमपिता परमात्मा से यही कामना करता हूं कि दिवंगत आत्मा को अपने श्रीचरणों में स्थान दें l       इस मौके पर हरियाणा के राज्यसभा सांसद श्री रामचंद्र जांगडा के अलावा अन्य गणमान्य  व्यक्ति उपस्थित थे।...
तीसरी बार नॉन-स्टॉप सरकार बनाई है, काम में कोई कसर नहीं छोड़ेंगे: मुख्यमंत्री

तीसरी बार नॉन-स्टॉप सरकार बनाई है, काम में कोई कसर नहीं छोड़ेंगे: मुख्यमंत्री

Haryana, Hindi
चंडीगढ़, 20 जुलाई -- हरियाणा के मुख्यमंत्री श्री नायब सिंह सैनी ने कहा कि राज्य के लोगों ने प्रदेश में तीसरी बार नॉन-स्टॉप सरकार बनाई है, काम में कोई कसर नहीं छोड़ेंगे। विपक्ष के दुष्प्रचार से घबराएं नहीं बल्कि तथ्यों के आधार पर उनको जवाब दें। मुख्यमंत्री आज यहां संत कबीर कुटीर में पिछड़ा वर्ग समाज के लोगों को सम्बोधित कर रहे थे। ये लोग पिछड़ा वर्ग के लिए सरकार द्वारा लागू की गई कल्याणकारी योजनाओं के लिए मुख्यमंत्री का धन्यवाद करने आए थे। मुख्यमंत्री श्री नायब सिंह सैनी ने कहा कि पूर्व की सरकारों में पिछड़ा वर्ग के बैकलॉग को "योग्य उम्मीदवार नहीं" मिलने का बहाना बनाकर खाली छोड़ दिया जाता था जबकि वर्तमान सरकार ने पिछड़ा वर्ग से प्रोफेसर, डॉक्टर, इंजीनियर तक भर्ती करके दिखा दिया है कि इस वर्ग के लोग हमेशा से ही योग्य रहे हैं, लेकिन पहले की सरकारों की नियत सही न...