Wednesday, May 20Malwa News
Shadow

Tag: hot news

Proud to Host the National Conference of Public Representatives in Haryana: Harvinder Kalyan

Proud to Host the National Conference of Public Representatives in Haryana: Harvinder Kalyan

English, Haryana
Chandigarh, July 3 : Haryana Vidhan Sabha Speaker Sh. Harvinder Kalyan said that hosting the national conference of public representatives from urban local bodies of states and union territories on the sacred land where Lord Krishna imparted the teachings of the Bhagavad Gita is a matter of great pride not only for the Haryana Assembly but for the entire state. He said that this national conference will serve as a valuable platform to guide urban local bodies across the country by sharing best practices and successful development initiatives adopted by various states.Sh. Kalyan said this while delivering the welcome address at the inaugural national conference of urban local bodies, held in Manesar on Thursday.The Speaker informed that this two-day conference is dedicated to urban local bo...
ਪ੍ਰਧਾਨ ਮੰਤਰੀ ਦੇ ਵਿਕਸਿਤ ਭਾਰਤ ਦੇ ਵਿਜ਼ਨ ਨੂੰ ਸਾਕਾਰ ਕਰਨ ਦੀ ਰਾਹ ਵਿਖਾਏਗਾ ਸਥਾਨਕ ਸੰਸਥਾਵਾਂ ਦਾ ਕੌਮੀ ਸੰਮੇਲਨ- ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਦੇ ਵਿਕਸਿਤ ਭਾਰਤ ਦੇ ਵਿਜ਼ਨ ਨੂੰ ਸਾਕਾਰ ਕਰਨ ਦੀ ਰਾਹ ਵਿਖਾਏਗਾ ਸਥਾਨਕ ਸੰਸਥਾਵਾਂ ਦਾ ਕੌਮੀ ਸੰਮੇਲਨ- ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 3 ਜੁਲਾਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਮਾਣੇਸਰ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਪ੍ਰਧਾਨਾਂ ਦੇ ਪਹਿਲੇ ਕੌਮੀ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਨੂੰ ਮਾਣ ਹੈ ਕਿ ਇਸ ਸੰਮੇਲਨ ਦੀ ਮੇਜ਼ਬਾਨੀ ਹਰਿਆਣਾ ਨੂੰ ਮਿਲੀ ਹੈ। ਇਸ ਸੰਮੇਲਨ ਵਿੱਚ ਅਸੀ ਸਾਰੇ ਆਪਣੇ ਲੋਕਤੰਤਰ ਨੂੰ ਮਜਬੂਤ ਕਰਨ ਅਤੇ ਰਾਸ਼ਟਰ ਨਿਰਮਾਣ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੀ ਭੂਮਿਕਾ 'ਤੇ ਵਿਚਾਰ ਕਰ ਰਹੇ ਹਨ। ਇਹ ਵਿਸ਼ਾ ਸਾਡੇ ਲੋਕਤੰਤਰ ਦੀ ਜੜਾਂ ਨੂੰ ਸਿੰਚਣ ਅਤੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੇ ਵਿਕਸਿਤ ਭਾਰਤ- 2047 ਦੇ ਵਿਜ਼ਨ ਨੂੰ ਸਾਕਾਰ ਕਰਨ ਦੀ ਰਾਹ ਵਿਖਾਉਂਦਾ ਹੈ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾ ਲੋਕਤੰਤਰ ਦੀ ਪਹਿਲੀ ਪਾਠਸ਼ਾਲਾ ਅਤੇ ਨਰਸਰੀ ਹੈ। ਲੋਕਤੰਤਰ ਦੀ ਜੜਾਂ ਸਥਾਨਕ ਪੱਧਰ 'ਤੇ ਜਿਨ੍ਹੀ ਡੂੰਗੀ ਹੋਣਗੀਆਂ, ਸਾਡਾ ਰਾਸ਼ਟਰ ਉਨ੍ਹਾਂ ਹੀ ਸਸ਼ਕਤ ਬਣੇਗਾ। ਚੰਗਾ ਇੰਫ੍ਰਾਸਟ੍ਰਕਚਰ ਨਾਗਰੀਕਾਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਦਾ ਹੈ ਤਾਂ ਆਮਜਨ ਨੂੰ ਲਗਦਾ ਹੈ ਕਿ ਵਿਕਸਿਤ ਭਾਰਤ-ਵਿਕਸਿਤ ਹਰਿਆਣਾ, ਵਿਕਸਿਤ ਨਗਰਾਂ ਨਾਲ...
ਵਾਯੁ ਪ੍ਰਦੂਸ਼ਣ ਨਾਲ ਨਜਿੱਠਣ ਲਈ ਹਰਿਅਣਾ ਦਾ ਰੋਡਮੈਪ ਤਿਆਰ

ਵਾਯੁ ਪ੍ਰਦੂਸ਼ਣ ਨਾਲ ਨਜਿੱਠਣ ਲਈ ਹਰਿਅਣਾ ਦਾ ਰੋਡਮੈਪ ਤਿਆਰ

Haryana
ਚੰਡੀਗੜ੍ਹ, 3 ਜੁਲਾਈ : ਵਾਯੁ ਗੁਣਵੱਤਾ ਪ੍ਰਬੰਧਨ ਕਮੀਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਵਰਮਾ ਨੇ ਅੱਜ ਹਰਿਆਣਾ ਵਿੱਚ ਵਾਯੁ ਪ੍ਰਦੂਸ਼ਨ ਨੂੰ ਰੋਕਣ ਲਈ ਵਾਤਾਵਰਣ ਨਾਲ ਜੁੜੇ ਵੱਖ ਵੱਖ ਨਿਰਦੇਸ਼ਾਂ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਮੀਟਿੰਗ ਦੀ ਅਗਵਾਈ ਕੀਤੀ। ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਮੀਟਿੰਗ ਵਿੱਚ ਸੂਬਾ, ਖਾਸ ਤੌਰ 'ਤੇ ਐਨਸੀਆਰ ਖੇਤਰ ਵਿੱਚ ਵਾਯੁ ਪ੍ਰਦੂਸ਼ਣ ਨਾਲ ਨਜਿੱਠਣ ਲਈ ਇੱਕ ਵਿਆਪਕ ਅਤੇ ਬਹੁ-ਖੇਤਰੀ ਕਾਰਜ ਯੋਜਨਾ ਪੇਸ਼ ਕੀਤੀ। ਮੀਟਿੰਗ ਵਿੱਚ ਸੀਐਕਯੂਐਮ ਦੇ ਸੀਨੀਅਰ ਮੈਂਬਰ ਡਾ. ਵੀਰੇਂਦਰ ਸ਼ਰਮਾ ਅਤੇ ਡਾ. ਸੁਜੀਤ ਕੁਮਾਰ ਵਾਜਪੇਈ, ਹਰਿਆਣਾ ਦੇ ਵਾਤਾਵਰਣ, ਵਨ ਅਤੇ ਜੰਗਲੀਜੀਵ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਆਨੰਦ ਮੋਹਨ ਸ਼ਰਣ, ਹਰਿਆਣਾ ਰਾਜ ਪ੍ਰਦੂਸ਼ਣ ਕੰਟ੍ਰੋਲ ਬੋਰਡ ਦੇ ਚੇਅਰਮੈਨ ਸ੍ਰੀ ਵਿਨੀਤ ਗਰਗ, ਊਰਜਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘ, ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਡਾ. ਸਾਕੇਤ ਕੁਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜ਼ੂਦ ਸਨ।ਮੀਟਿੰਗ ਵਿੱਚ ਭਾਗ ਲੈਣ ਤੋਂ ਬਾਅਦ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਦੱਸਿ...
अंबाला से मुलाना तक महिलाओं के लिए अलग से बस चलाई जाएगी ताकि महिलाओं/कन्याओं को बस में सुगम सफर करने में आसानी हो- परिवहन मंत्री श्री अनिल विज

अंबाला से मुलाना तक महिलाओं के लिए अलग से बस चलाई जाएगी ताकि महिलाओं/कन्याओं को बस में सुगम सफर करने में आसानी हो- परिवहन मंत्री श्री अनिल विज

Haryana, Hindi
चंडीगढ़, 3 जुलाई : हरियाणा के ऊर्जा, परिवहन एवं श्रम मंत्री श्री अनिल विज ने आज परिवहन विभाग के अधिकारियों को निर्देश देते हुए कहा कि अंबाला से मुलाना तक महिलाओं के लिए अलग से बस चलाई जाए ताकि महिलाओं/कन्याओं को बस में सुगम सफर करने में आसानी हो। श्री विज ने आज यह निर्देश परिवहन विभाग के अधिकारियों को अंबाला छावनी के लोगों की समस्याओं को सुनते हुए दिए। इस संबंध में वार्ड नंबर 27 के पार्षद ने श्री विज से मांग की थी। इस दौरान श्री विज ने लोगों की समस्याओं के निवारण के लिए संबंधित अधिकारियों को निर्देश दिए और मौके पर ही सभी समस्याओं का निदान भी किया। अंबाला के रेलवे रोड के निवासी ने अपनी शिकायत में बताया कि उसका 11 साल का बच्चा 29 जून को उसके घर के बाहर खेल रहा था लेकिन उस समय के बाद से उसका बच्चा अचानक से गायब हो गया। इस संबंध पुलिस ने उनकी कोई भी रिपोर्ट अभी तक दर्ज नहीं की है, जिसके संदर्भ...
ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ, 3 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ ਅਤੇ 21,980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 124 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,287 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤ...
ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 3 ਜੁਲਾਈ: ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਸ ਸਾਲ 1 ਅਕਤੂਬਰ ਤੋਂ 15 ਨਵੰਬਰ ਤੱਕ ਝੋਨੇ ਦੀ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੰਦਿਆਂ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ 15 ਸਤੰਬਰ ਤੱਕ ਸਾਰੇ ਜ਼ਰੂਰੀ ਪ੍ਰਬੰਧ ਅਤੇ ਵਿਵਸਥਾਵਾਂ ਮੁਕੰਮਲ ਕਰਨ ਲਈ ਕਿਹਾ। ਅਨਾਜ ਭਵਨ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਅੱਗੇ ਨਿਰਦੇਸ਼ ਦਿੱਤੇ ਕਿ 15 ਸਤੰਬਰ ਤੋਂ 15 ਨਵੰਬਰ ਤੱਕ ਵਿਭਾਗ ਦਾ ਕੋਈ ਵੀ ਅਧਿਕਾਰੀ ਐਕਸ-ਇੰਡੀਆ ਛੁੱਟੀ 'ਤੇ ਨਾ ਜਾਵੇ। ਮੰਤਰੀ ਨੂੰ ਦੱਸਿਆ ਗਿਆ ਕਿ 190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਭੰਡਾਰਨ ਲਈ ਹੋਰ ਥਾਂ ਤਿਆਰ ਕਰਨ ਵਾਸਤੇ, ਝੋਨੇ ਦੀ ਢੋਆ-ਢੁਆਈ ਸਬੰਧੀ ਅਕਤੂਬਰ 2024 ਤੋਂ ਜੂਨ 2025 ਤੱਕ 68 ਲੱਖ ਮੀਟਰਿਕ ਟਨ ਚਾਵਲ ਰਾਜ ਤੋਂ ਬਾਹਰ ਭੇਜਿਆ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਅਗਸਤ 2025 ਤੋਂ ਜੂਨ 2026 ਤੱਕ ਲਗਭਗ 82.5 ਲੱਖ ਮੀਟਰਿਕ ਟਨ ਚਾਵਲ 7.5 ਲੱਖ ਮੀਟਰਿਕ ਟਨ ਪ੍...
ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

Breaking News
ਚੰਡੀਗੜ੍ਹ, 3 ਜੁਲਾਈ : ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦਾ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਰਾਜਪਾਲ ਦੀ ਇਜਾਜ਼ਤ ਨਾਲ ਸਮਾਗਮ ਦੀ ਕਾਰਵਾਈ ਚਲਾਈ। ਹਲਫ਼ ਲੈਣ ਤੋਂ ਬਾਅਦ ਸੰਜੀਵ ਅਰੋੜਾ ਨੇ ਸਹੁੰ ਪੱਤਰ ’ਤੇ ਦਸਤਖ਼ਤ ਕੀਤੇ ਜਿਸ ’ਤੇ ਰਾਜਪਾਲ ਨੇ ਵੀ ਦਸਤਖਤ ਕੀਤੇ। ਸਹੁੰ ਚੁੱਕ ਸਮਾਗਮ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਡਾ. ਬਲਬੀਰ ਸਿੰਘ, ਡਾ. ਬਲਜੀਤ ਕੌਰ, ਹਰਦੀਪ ਸਿੰਘ ਮੁੰਡੀਆਂ, ਮਹਿੰਦਰ ਭਗਤ, ਡਾ. ਰਵਜੋਤ ਸਿੰਘ, ਬਰਿੰਦਰ ਗੋਇਲ, ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। ਸਮਾਗਮ ਦੌਰਾਨ ਵੱਖ-ਵੱਖ ਵਿਧਾਇਕ, ਪਾਰਟੀ ਆਗੂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧ...
ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

Hot News
ਚੰਡੀਗੜ੍ਹ, 3 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਇੱਕ ਮਹੀਨੇ ਲਈ ਅੱਜ ਵਿਦੇਸ਼ ਦੌਰੇ ‘ਤੇ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ. ਜਸਵੀਰ ਸਿੰਘ ਗੜ੍ਹੀ ਆਪਣੇ ਇਸ ਨਿੱਜੀ ਦੌਰੇ ਦੌਰਾਨ ਨਿਊਜ਼ੀਲੈਂਡ ਵਿੱਚ ਡਾ.ਬੀ.ਆਰ. ਅੰਬੇਦਕਰ ਅਤੇ ਸਾਹਿਬ ਸ੍ਰੀ ਕਾਂਸ਼ੀਰਾਮ ਜੀ ਦੇ ਵਿਚਾਰਧਾਰਾ ਦਾ ਵੀ ਪ੍ਰਚਾਰ ਤੇ ਪ੍ਰਸਾਰ ਕਰਨਗੇ ਅਤੇ ਇਸ ਸਮਾਗਮ ਵਿੱਚ ਭਾਗ ਲੈਣਗੇ। ਬੁਲਾਰੇ ਨੇ ਦੱਸਿਆ ਕਿ ਜਸਵੀਰ ਸਿੰਘ ਗੜ੍ਹੀ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਵਤਨ ਵਾਪਸੀ ਕਰਨਗੇ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿੱਚ ਆਪਣਾ ਕਾਰਜਭਾਰ ਸੰਭਾਲਣਗੇ।...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ ਐਨ.ਡੀ.ਏ. ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ ਐਨ.ਡੀ.ਏ. ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

Hot News
ਚੰਡੀਗੜ੍ਹ, 3 ਜੁਲਾਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 21 ਕੈਡਿਟਾਂ ਦੀ ਮਹਿਜ਼ ਤਿੰਨ ਹਫ਼ਤਿਆਂ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਅਹਿਮ ਪ੍ਰਾਪਤੀ ਨੇ ਸੰਸਥਾ ਦੀ ਸ਼ਾਨਦਾਰ ਵਿਰਾਸਤ ਵਿੱਚ ਵਾਧਾ ਕੀਤਾ ਹੈ। ਇਸ ਸੰਸਥਾ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 276 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਗਏ ਹਨ।ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ, (ਸੇਵਾਮੁਕਤ) ਨੇ ਦੱਸਿਆ ਕਿ ਕੁੱਲ 18 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਦੇ 154ਵੇਂ ਕੋਰਸ ਲਈ ਚੁਣੇ ਗਏ ਹਨ, ਜਿਨ੍ਹਾਂ ਵਿੱਚ ਆਰੀਅਨ ਸੋਫਤ ਅਤੇ ਓਜਸ ਗੈਂਤ ਪਟਿਆਲਾ ਤੋਂ, ਅਨਹਦ ਸਿੰਘ ਖਾਟੁਮਰੀਆ, ਅਰਮਾਨਵੀਰ ਸਿੰਘ ਅਧੀ, ਹਰਕੰਵਲ ਸਿੰਘ, ਪ੍ਰਜਵੀਰ ਸਿੰਘ, ਅਦਿੱਤਿਆ ਮਿਸ਼ਰਾ ਮੋਹਾਲੀ ਤੋਂ , ਭਾਵਿਕ ਕਾਂਸਲ ਸੰਗਰੂਰ ਤੋਂ , ਮੋਹਨਪ੍ਰੀਤ ਸਿੰਘ, ਬਲਰਾਜ ਸਿੰਘ ਹੀਰਾ, ਈਸ਼ਾਨ ਸ਼ਰਮਾ ਰੋਪੜ ਤੋਂ, ਰਣਬੀਰ ਸਿੰਘ ਤੇ ਇਸ਼ਮੀਤ ਸਿੰਘ ਬਠਿੰਡਾ ਤੋਂ,ਸਮਰਵੀਰ ਸਿੰਘ ਹੀਰ ਤੇ ਨਿਮ...
ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

Hot News
ਚੰਡੀਗੜ੍ਹ, 3 ਜੁਲਾਈ : ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਬਿਹਤਰ ਜੀਵਨ ਨਿਰਵਾਹ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਿਵਲ ਸਕੱਤਰੇਤ ਵਿਖੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਮੰਤਰੀ ਨੇ ਪੈਸਕੋ ਦੇ ਕੰਮਕਾਜੀ ਢਾਂਚੇ, ਵਿੱਤੀ ਸਥਿਤੀ ਅਤੇ ਕਰਮਚਾਰੀ ਭਲਾਈ ਉਪਾਵਾਂ ਦਾ ਮੁਲਾਂਕਣ ਕੀਤਾ। ਇਹ ਵਿਚਾਰ-ਵਟਾਂਦਰੇ ਮੁੱਖ ਤੌਰ ਤੇ ਪੈਸਕੋ ਰਾਹੀਂ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਮੌਕੇ ਵਧਾਉਣ ਉੱਤੇ ਕੇਂਦਰਿਤ ਰਿਹਾ।ਪੈਸਕੋ ਦੇ ਪ੍ਰਬੰਧ ਨਿਰਦੇਸ਼ਕ, ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ), ਅਤੇ ਜਨਰਲ ਮੈਨੇਜਰ (ਸੁਰੱਖਿਆ), ਐਸ.ਪੀ ਸਿੰਘ ਨੇ ਮੰਤਰੀ ਨੂੰ ਕਾਰਪੋਰੇਸ਼ਨ ਦੇ ਚੱਲ ਰਹੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਇਆ। ਮੀਟਿੰਗ ਦੌਰਾਨ ਤਿੰਨ ਮਹੀਨਿਆਂ ਦੀ ਪ੍ਰਗਤੀ ਰਿਪੋਰਟ ਵੀ ਪੇਸ਼ ਕੀਤੀ ਗਈ। ਮੁੱਖ ਵਿਸਿ਼ਆਂ ਵਿੱਚ ਸੁਰੱਖਿਆ ਗਾਰਡਾਂ ਦਾ ਤਨਖਾਹ ਢਾਂਚਾ, ਵਿਸ਼ੇਸ਼ ਸ਼੍ਰੇਣੀ ਅਧੀਨ ਉਨ੍ਹਾਂ ਦੀਆਂ ਤਨਖਾਹਾਂ ਵਧਾਉਣ ਦੇ...