Wednesday, May 20Malwa News
Shadow

Tag: hot news

ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ, ਸਪੀਕਰ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਅਤੇ ਦਰਦਨਾਕ ਹੈ

ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ, ਸਪੀਕਰ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਅਤੇ ਦਰਦਨਾਕ ਹੈ

Hot News
ਚੰਡੀਗੜ੍ਹ 3 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਅਸੀਂ ਕਹਿ ਸਕਦੇ ਹਾਂ ਕਿ ਪ੍ਰਤੀ ਦਿਨ ਲਗਭਗ ਅੱਠ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ ਜੋ ਕਿ ਬਹੁਤ ਮੰਦਭਾਗਾ ਅਤੇ ਦਰਦਨਾਕ ਹੈ। ਇਹ ਸਿਰਫ਼ ਅੰਨਦਾਤਾ ਦੀ ਖੁਦਕੁਸ਼ੀ ਨਹੀਂ ਹੈ, ਇਹ ਸਾਡੇ ਸਿਸਟਮ ਦੀ ਪੂਰੀ ਅਸਫਲਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ 376 ਕਿਸਾਨ ਪਰਿਵਾਰਾਂ ਨੂੰ ਸਰਕਾਰੀ ਸਹਾਇਤਾ ਮਿਲੀ ਅਤੇ ਬਾਕੀ ਪਰਿਵਾਰਾਂ ਨੂੰ ਮੌਤ ਤੋਂ ਬਾਅਦ ਵੀ ਕੁਝ ਨਹੀਂ ਮਿਲਿਆ। ਜਿਨ੍ਹਾਂ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਉਹ ਕਿਸਾਨਾਂ ਦੀਆਂ ਕੀਮਤੀ ਜਾਨਾਂ ਦੀ ਰੱਖਿਆ ਕਰਨ ਦੇ ਯੋਗ ਨਹੀਂ ਹਨ। ਸਪੀਕਰ ਸੰਧਵਾਂ ਨੇ ਭਾਰਤ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਕਿਸਾਨਾਂ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ ਢੁਕਵੇਂ ਕਦਮ ਚੁੱਕਣ ਅਤੇ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਖੇਤੀਬਾੜੀ ਮਾਡਲ ਦੀ ਸਮੀਖਿਆ ਕਰਨ ਦੀ ਸਖ਼ਤ ਲੋੜ ਹੈ ਕਿਉ...
ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼

Hot News
ਅੰਮ੍ਰਿਤਸਰ, 2 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਕਾਰਵਾਈ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕਰਦਿਆਂ ਇਸ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਹਥਿਆਰਾਂ, 1 ਕਿਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸਾਂਕੇ ਦੇ ਵਸਨੀਕ ਸਰਬਜੀਤ ਸਿੰਘ, ਫਿਰੋਜ਼ਪੁਰ ਦੇ ਪਿੰਡ ਲੰਗਿਆਣਾ ਦੇ ਵਸਨੀਕ ਕੁਲਵਿੰਦਰ ਸਿੰਘ ਅਤੇ ਰੇਲਵੇ ਰੋਡ , ਤਰਨਤਾਰਨ ਦੇ ਵਸਨੀਕ ਅਸ਼ਮਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9ਐਮਐਮ ਗਲੌਕ ਪਿਸਤੌਲ, ਤਿੰਨ .30 ਬੋਰ ਦੇ ਚਾਈਨੀਜ਼ ਪਿਸਤੌਲ ਅਤੇ ਦੋ .30 ਬੋਰ ਦੇ ਪੀਐਕਸ-5 ਪਿ...
जब तक ऊर्जा, परिवहन एवं श्रम विभागों में ऑनलाईन प्रक्रिया प्रारंभ नहीं होती, तब तक कोई भी स्थानांतरण नहीं किया जाएगा- ऊर्जा, परिवहन एवं श्रम मंत्री श्री अनिल विज

जब तक ऊर्जा, परिवहन एवं श्रम विभागों में ऑनलाईन प्रक्रिया प्रारंभ नहीं होती, तब तक कोई भी स्थानांतरण नहीं किया जाएगा- ऊर्जा, परिवहन एवं श्रम मंत्री श्री अनिल विज

Haryana, Hindi
चंडीगढ़, 2 जुलाई : हरियाणा के ऊर्जा, परिवहन एवं श्रम मंत्री श्री अनिल विज ने कहा कि राज्य सरकार ने तबादला नीति में संशोधन करते हुए यह निर्णय लिया है कि जिन विभागों में 50 से अधिक पदों का काडर है, उनमें स्थानांतरण केवल ऑनलाईन तबादला नीति के अंतर्गत ही किए जाएंगे। उन्होंने स्पष्ट करते हुए कि जब तक उनके संबंधित विभागों में ऑनलाईन प्रक्रिया प्रारंभ नहीं होती, तब तक कोई भी स्थानांतरण नहीं किया जाएगा। उन्होंने इस संदर्भ में अपने सभी विभागों को स्पष्ट निर्देश जारी कर दिए हैं। श्री विज ने आज चंडीगढ़ में मीडिया कर्मियों द्वारा ऊर्जा, परिवहन एवं श्रम विभाग में तबादलों पर लगाए गए रोक के संदर्भ में पूछे गए प्रश्नों के उत्तर में दे रहे थे।खड़गे जी और कांग्रेस पार्टी वास्तव में बाबा साहेब डॉ. भीमराव अंबेडकर द्वारा निर्मित संविधान का सम्मान नहीं करते- विजकांग्रेस अध्यक्ष मल्लिकार्जुन खड़गे द्वारा दिए गए इस ब...
ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 2 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 123ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 156 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.8 ਕਿਲੋ ਹੈਰੋਇਨ, 3 ਕਿਲੋ ਅਫੀਮ ਅਤੇ 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 123 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,206 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪ...
Haryana Chief Minister Sh Nayab Singh Saini reviews state’s preparedness for ongoing Monsoon Season

Haryana Chief Minister Sh Nayab Singh Saini reviews state’s preparedness for ongoing Monsoon Season

English, Haryana
Chandigarh July 2: While reviewing the State’s preparedness in view of the ongoing Monsoon season, Haryana Chief Minister, Sh Nayab Singh Saini, directed that all drains be thoroughly cleaned and effective drainage systems be implemented to prevent waterlogging in both rural and urban areas across the state. He also emphaised the need to ensure that adequate pumps are installed and operational for efficient rainwater drainage. Chief Minister, Sh Nayab Singh Saini also gave several other directions while presiding over a meeting with all the Deputy Commissioners of the State through video conferencing, here today.Deputy Commissioners directed to identify waterlogging-prone areas and take timely preventive measuresSh Nayab Singh Saini said that, in view of the possibility of heavy rains in t...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਾਨਸੂਨ ਸੀਜਨ ਨੂੰ ਲੈ ਕੇ ਕੀਤੀ ਤਿਆਰੀਆਂ ਦੀ ਸਮੀਖਿਆ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਾਨਸੂਨ ਸੀਜਨ ਨੂੰ ਲੈ ਕੇ ਕੀਤੀ ਤਿਆਰੀਆਂ ਦੀ ਸਮੀਖਿਆ

Haryana
ਚੰਡੀਗੜ੍ਹ, 2 ਜੁਲਾਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੌਜੂਦਾ ਮਾਨਸੂਨ ਸੀਜਨ ਦੇ ਮੱਦੇਨਜਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀ ਡੇ੍ਰਨਾਂ ਦੀ ਪੂਰੀ ਤਰ੍ਹਾ ਸਫਾਈ ਯਕੀਨੀ ਕੀਤੀ ਜਾਵੇ ਅਤੇ ਗ੍ਰਾਮੀਣ ਤੇ ਸ਼ਹਿਰੀ ਖੇਤਰਾਂ ਵਿੱਚ ਜਲਭਰਾਵ ਦੀ ਸਮਸਿਆ ਤੋਂ ਬਚਣ ਲਈ ਪ੍ਰਭਾਵੀ ਜਲ੍ਹ ਨਿਕਾਸੀ ਪ੍ਰਣਾਲੀ ਯਕੀਨੀ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਬਰਸਾਤੀ ਪਾਣੀ ਦੇ ਤੁਰੰਤ ਨਿਕਾਸੀ ਲਈ ਕਾਫੀ ਗਿਣਤੀ ਵਿੱਚ ਪੰਪਾਂ ਦੀ ਵਿਵਸਥਾ ਕੀਤੀ ਜਾਵੇ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਅੱਜ ਇੱਥੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸਾਰੀ ਡਿਪਟੀ ਕਮਿਸ਼ਨਰਾਂ ਦੇ ਨਾਲ ਸਮੀਖਿਆ ਮੀਟਿੰਗ ਦੀ ਅਗਵਾਈ ਕਰਦੇ ਹੋਏ ਦਿੱਤੇ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਗਾਮੀ ਦਿਨਾਂ ਵਿੱਚ ਭਾਰੀ ਬਰਸਾਤ ਦੀ ਸੰਭਾਵਨਾ ਨੁੰ ਦੇਖਦੇ ਹੋਏ ਸਾਰੇ ਡਿਪਟੀ ਕਮਿਸ਼ਨਰ ਆਪਣੇ-ਆਪਣੇ ਜਿਲ੍ਹਿਆਂ ਵਿੱਚ ਬਰਸਾਤ ਦੇ ਪਾਣੀ ਦੀ ਨਿਕਾਸੀ ਲਈ ਜਰੂਰੀ ਵਿਵਸਥਾ ਯਕੀਨੀ ਕਰਨ, ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਜਲਭਰਾਵ ਦੇ ਸੰਭਾਵਿਤ ਸਥਾਨਾਂ ਦੀ ਪਹਿਚਾਣ ਕਰ...
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ

ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ

Breaking News
ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਕੀਤੇ ਜਾ ਰਹੇ ਯਤਨਾਂ ਬਦੌਲਤ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐਨ.ਏ.ਐਸ.) 2024 ਵਿੱਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਿਖ਼ਰਲਾ ਸਥਾਨ ਹਾਸਲ ਕੀਤਾ ਹੈ। ਐਨ.ਏ.ਐਸ. ਵਿਦਿਆਰਥੀਆਂ ਦੀਆਂ ਵਿਦਿਅਕ ਪ੍ਰਾਪਤੀਆਂ ਦਾ ਮੁਲਾਂਕਣ ਕਰਨ ਲਈ ਭਾਰਤ ਦਾ ਸਭ ਤੋਂ ਭਰੋਸੇਮੰਦ ਅਤੇ ਨਾਮੀ ਸਰਵੇਖਣ ਹੈ। ਇਸ ਵਿੱਚ ਸਮੁੱਚੇ ਸਿੱਖਿਆ ਨਤੀਜਿਆਂ ਦਾ ਮੁਲਾਂਕਣ ਕਰਨ ਲਈ ਤੀਜੀ, ਛੇਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ।ਐਨ.ਏ.ਐਸ. (ਪਰਖ ਰਾਸ਼ਟਰੀ ਸਰਵੇਖਣ) ਵਿੱਚ ਪੰਜਾਬ ਦੀ ਪ੍ਰਭਾਵਸ਼ਾਲੀ ਰੈਂਕਿੰਗ 'ਤੇ ਖੁਸ਼ੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਨੇ ਤੀਜੀ ਜਮਾਤ ਦੀ ਰੈਂਕਿੰਗ ਵਿੱਚ 80 ਅੰਕਾਂ ਨਾਲ ਹਿਮਾਚਲ ਪ੍ਰਦੇਸ਼ (74) ਅਤੇ ਕੇਰਲਾ (73) ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਛੇਵੀਂ ਜਮਾਤ ਲਈ ਪ...
Haryana  Vidhan Speaker issues key directives ahead of  first National ULB Conference

Haryana  Vidhan Speaker issues key directives ahead of  first National ULB Conference

English, Haryana
Chandigarh, July 2 : Ahead of the much-anticipated first-ever National Conference on Urban Local Bodies, Haryana Vidhan Sabha Speaker, Sh. Harvinder Kalyan reviewed final preparations at ICAT, Manesar on Wednesday. He emphasised on making the conference a memorable event. On this occasion, Sh. Harvinder Kalyan remarked that the legislature is not merely a law-making body but the soul of democracy. Strengthening the responsibility of local bodies would deepen the roots of democratic governance. He directed the officers concerned that the preparations for the conference should not be treated as merely technical or logistical tasks, but must reflect the democratic and national significance of the event.An opportunity to spread democratic awarenessThe Speaker said that this conference will pro...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

Breaking News
ਚੰਡੀਗੜ੍ਹ 2 ਜੁਲਾਈ : ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਰਾਵੀ ਦਰਿਆ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਜ਼ਿਲ੍ਹੇ ਵਿੱਚੋਂ ਵਗਦਾ ਹੈ ਅਤੇ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਬਣਾਉਂਦਾ ਹੈ, ਸੰਬੰਧੀ ਮਹੱਤਵਪੂਰਨ ਚਿੰਤਾ ਦੇ ਮਾਮਲੇ 'ਤੇ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਲੋੜੀਂਦੇ ਫੰਡ ਦੇਣ ਦੀ ਬੇਨਤੀ ਕੀਤੀ। ਇਹ ਫੰਡ ਸਾਡੀ ਜ਼ਮੀਨ ਦੀ ਸੁਰੱਖਿਆ, ਸਾਡੇ ਸੁਰੱਖਿਆ ਬੁਨਿਆਦੀ ਢਾਂਚੇ ਦੀ ਰੱਖਿਆ ਅਤੇ ਇਸ ਸੰਵੇਦਨਸ਼ੀਲ ਸਰਹੱਦ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਦੇ ਵਧੇ ਹੋਏ ਜੋਖਮ ਨੂੰ ਰੋਕਣ ਲਈ ਲੋੜੀਂਦੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਮਹੱਤਵਪੂਰਨ ਹਨ। ਭਾਰੀ ਹੜ੍ਹਾਂ ਦੇ ਸਮੇਂ ਦੌਰਾਨ, ਅਜਨਾਲਾ ਵਿੱਚ ਰਾਵੀ ਦੇ ਨਾਲ ਲੱਗਦੇ ਖੇਤਰਾਂ ਨੂੰ ਕਾਫ਼ੀ ਨੁਕਸਾਨ ਹੁੰਦਾ ਹੈ। ਇਸ ਵਿੱਚ ਨਾ ਸਿਰਫ਼ ਸਾਡੇ ਕਿਸਾਨਾਂ ਲਈ ਕੀਮਤੀ ਕਾਸ਼ਤਯੋਗ ਜ਼ਮੀਨ ਦਾ ਨੁਕਸਾਨ ਹੁੰਦਾ ਹੈ, ਸਗੋਂ ਮਹੱਤਵਪੂਰਨ ਫੌਜ ਅਤੇ ਬੀ.ਐਸ.ਐਫ. ਚੌਕੀਆਂ ਨੂੰ ਵੀ ਭਾਰੀ ਨੁਕਸਾਨ ਹੁੰਦਾ ਹੈ। ਇਹ ਨੁਕਸਾਨ ਸਾਡੀ ਰਾਸ਼ਟਰੀ ਸੁਰੱਖਿਆ ਅਤੇ ...
ਸੈਰ-ਸਪਾਟਾ ਦੀ ਦ੍ਰਿਸ਼ਟੀ ਨਾਲ ਹਰਿਆਣਾ ਦੀ ਬਣੇਗੀ ਨਵੀਂ ਪਹਿਚਾਣ

ਸੈਰ-ਸਪਾਟਾ ਦੀ ਦ੍ਰਿਸ਼ਟੀ ਨਾਲ ਹਰਿਆਣਾ ਦੀ ਬਣੇਗੀ ਨਵੀਂ ਪਹਿਚਾਣ

Haryana
ਚੰਡੀਗੜ੍ਹ, 2 ਜੁਲਾਈ : ਹਰਿਆਣਾ ਦੀ ਨਾਇਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਦੀ ਦ੍ਰਿਸ਼ਟੀ ਨਾਲ ਕੌਮਾਂਤਰੀ ਪੱਧਰ 'ਤੇ ਚਮਕਾਉਣ ਦੀ ਦਿਸ਼ਾ ਵਿੱਚ ਵਿਸ਼ੇਸ਼ ਪਹਿਲ ਕਰਨ ਜਾ ਰਹੀ ਹੈ, ਜਿਸ ਨਾਲ ਹਰਿਆਣਾ ਦੇ ਸੈਰ-ਸਪਾਟਾ ਨੁੰ ਉਦਯੋਗ ਨੂੰ ਨਾ ਸਿਰਫ ਨਵੀਂ ਪਹਿਚਾਣ ਮਿਲਗੀ, ਸਗੋ ਇਸ ਨਾਲ ਅਰਥਵਿਵਸਥਾ ਨੂੰ ਵੀ ਮਜਬੂਤੀ ਮਿਲੇਗੀ। ਇਸ ਨਵੀਂ ਕਾਰਜਯੋਜਨਾ ਤਹਿਤ ਹਰਿਆਣਾ ਸਰਕਾਰ ਦਿੱਲੀ-ਐਨਸੀਆਰ ਖੇਤਰ ਵਿੱਚ ਡਿਜ਼ਨੀਲੈਂਡ ਬਨਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਸੂਬੇ ਦਾ ਵਿਸ਼ਵ ਮੰਚ 'ਤੇ ਤੀਰਥ ਸਥਾਨ ਵਜੋ ਸਥਾਪਿਤ ਕਰਨ ਲਈ ਸੂਰਜਕੁੰਡ ਵਿੱਚ ਹਰ ਸਾਲ ਤਿੰਨ ਮੇਲਿਆਂ ਦਾ ਪ੍ਰਬੰਧ ਕਰਨ ਅਤੇ ਕੌਮਾਂਤਰੀ ਗੀਤਾ ਮਹੋਤਸਵ ਨੂੰ ਹੋਰ ਵੱਡੇ ਰੂਪ ਵਿੱਚ ਮਨਾਉਣ ਲਈ ਕੇਂਦਰ ਸਰਕਾਰ ਤੋਂ ਆਰਥਕ ਸਹਿਯੋਗ ਦੀ ਅਪੀਲ ਕੀਤੀ ਗਈ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇੰਨ੍ਹਾਂ ਪਰਿਯੋਜਨਾਵਾਂ ਦੇ ਸਬੰਧ ਵਿੱਚ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਸਭਿਆਚਾਰਕ ਅਤੇ ਸੈਰ-ਸਪਾਟਾ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨਾਲ ਹਰਿਆਣਾ ਵਿੱਚ ਸੈਰ-ਸ...