Wednesday, May 20Malwa News
Shadow

Tag: hot news

Bahlolpur ITI in Ladwa to be developed as Mahatma Jyotiba Phule International Skill Centre

Bahlolpur ITI in Ladwa to be developed as Mahatma Jyotiba Phule International Skill Centre

English, Haryana
Chandigarh, June 3 : In the presence of Haryana Chief Minister Sh Nayab Singh Saini, a Memorandum of Understanding (MoU) was signed today between the Naveen Jindal Foundation and the Skill Development and Industrial Training Department, Haryana, for the establishment of the Mahatma Jyotiba Phule International Skill Centre at Mahatma Jyotiba Phule ITI, Bahlolpur in Kurukshetra district. The ITI will now be developed into an international-level skill centre and will be operated by the Naveen Jindal Foundation. Member of Parliament Sh Naveen Jindal and Hisar MLA and former Minister Smt. Savitri Jindal were also present on the occasion. During the event, the Chief Minister released a souvenir highlighting the achievements of MP Naveen Jindal. Speaking on the occasion, the Chief Minister said t...
ਚੋਣ ਕਮਿਸ਼ਨ ਵੋਟਿੰਗ ਪ੍ਰਤੀਸ਼ਤਤਾ ਰਿਪੋਰਟ ਸਾਂਝੀ ਕਰਨ ਦੀ ਪ੍ਰਕਿਰਿਆ ਨੂੰ ਕਰੇਗਾ ਅਪਗ੍ਰੇਡ  – ਸਿਬਿਨ ਸੀ

ਚੋਣ ਕਮਿਸ਼ਨ ਵੋਟਿੰਗ ਪ੍ਰਤੀਸ਼ਤਤਾ ਰਿਪੋਰਟ ਸਾਂਝੀ ਕਰਨ ਦੀ ਪ੍ਰਕਿਰਿਆ ਨੂੰ ਕਰੇਗਾ ਅਪਗ੍ਰੇਡ  – ਸਿਬਿਨ ਸੀ

Hot News
ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹੁਣ ਵੋਟਿੰਗ ਪ੍ਰਤੀਸ਼ਤਤਾ ਦੇ ਅਨੁਮਾਨਿਤ ਰੁਝਾਨਾਂ ਬਾਰੇ ਸਮੇਂ ਸਿਰ ਅਪਡੇਟ ਪ੍ਰਦਾਨ ਕਰਨ ਲਈ ਇੱਕ ਸੁਚਾਰੂ, ਤਕਨਾਲੋਜੀ-ਅਧਾਰਤ ਪ੍ਰਣਾਲੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਨਵੀਂ ਪ੍ਰਕਿਰਿਆ ਪਹਿਲਾਂ ਦੇ ਮੈਨੂਅਲ ਰਿਪੋਰਟਿੰਗ ਤਰੀਕਿਆਂ ਨਾਲ ਜੁੜੇ ਸਮੇਂ ਦੇ ਅੰਤਰ ਨੂੰ ਕਾਫ਼ੀ ਹੱਦ ਤੱਕ ਘੱਟ ਕਰੇਗੀ। ਇਹ ਪਹਿਲਕਦਮੀ ਕਮਿਸ਼ਨ ਦੀ ਸਮੇਂ ਸਿਰ ਲੋਕ ਸੰਪਰਕ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ, ਜਿਸ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਕਈ ਵਾਰੀ ਜ਼ੋਰ ਦਿੱਤਾ ਗਿਆ ਹੈ। ਚੋਣ ਨਿਯਮ 1961 ਦੇ ਨਿਯਮ 49ਐਸ ਦੇ ਕਾਨੂੰਨੀ ਢਾਂਚੇ ਅਧੀਨ, ਪ੍ਰੀਜ਼ਾਈਡਿੰਗ ਅਫਸਰ (ਪੀ.ਆਰ.ਓ.) ਵੱਲੋਂ ਪੋਲਿੰਗ ਏਜੰਟਾਂ ਨੂੰ ਫਾਰਮ 17ਸੀ ਜਾਰੀ ਕਰਨਾ ਲਾਜ਼ਮੀ ਹੁੰਦਾ ਹੈ, ਜਿਸ ਵਿੱਚ ਕਿੰਨੇ ਵੋਟ ਪਏ, ਇਸ ਦੀ ਜਾਣਕਾਰੀ ਹੁੰਦੀ ਹੈ। ਇਹ ਏਜੰਟ ਉਮੀਦਵਾਰਾਂ ਵੱਲੋਂ ਨਾਮਜ਼ਦ ਕੀਤੇ ਜਾਂਦੇ ਹਨ ਅਤੇ ਪੋਲਿੰਗ ਸਟੇਸ਼ਨ 'ਤੇ ਮੌਜੂਦ ਹੁੰਦੇ ਹਨ। ਹਾਲਾਂਕਿ ਇਹ ਕਾਨੂੰਨੀ ਲੋੜ ਅਜੇ ਵੀ ਬਦਲੀ ਨਹੀਂ ਹੈ ਪਰ ਵੋਟਰ ਟਰਨਆਊਟ ਐਪ ਨ...
ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ

ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ

Breaking News
ਚੰਡੀਗੜ੍ਹ, 3 ਜੂਨ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇਈਈ) ਐਡਵਾਂਸਡ ਪਾਸ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ, ਜਿਸ ਨਾਲ ਹੁਣ ਉਨ੍ਹਾਂ ਲਈ ਦੇਸ਼ ਦੀਆਂ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਟੈਕਨੋਲੌਜੀ (ਆਈਆਈਟੀ) ਵਿੱਚ ਦਾਖਲਾ ਲੈਣ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਇਨ੍ਹਾਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਪੰਜਾਬ ਦਾ ਮਾਣ ਅਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਸਾਰਿਆਂ ਨੂੰ ਮਿਆਰੀ ਸਿੱਖਿਆ ਦੇਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਠੋਸ ਪ੍ਰਮਾਣ ਹੈ।ਇੱਕ ਹੋਣਹਾਰ ਵਿਦਿਆਰਥੀ ਦੀ ਦਿਲ ਨੂੰ ਛੂਹ ਲੈਣ ਵਾਲੀ ਕਹਾਣੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਆਫ਼ ਐਮੀਨੈਂਸ, ਸਮਾਣਾ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ...
‘ਯੁੱਧ ਨਸ਼ਿਆਂ ਵਿਰੁੱਧ’ ਦਾ 94ਵਾਂ ਦਿਨ: 2.8 ਕਿਲੋਗ੍ਰਾਮ ਹੈਰੋਇਨ ਅਤੇ 17 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 140 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 94ਵਾਂ ਦਿਨ: 2.8 ਕਿਲੋਗ੍ਰਾਮ ਹੈਰੋਇਨ ਅਤੇ 17 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 140 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 94ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 3132 ਨਸ਼ੀਲੀਆਂ ਗੋਲੀਆਂ ਅਤੇ 17750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, 94 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 15,412 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ...
ਕੁਦਰਤ ਪ੍ਰੇਮੀਆਂ ਲਈ ਹੱਟ ਦੇ ਪਿਛਲੇ ਪਾਸੇ ਬਣਾਈ ਜਾ ਰਹੀ ਹਰੀ-ਭਰੀ ਨੇਚਰ ਟਰੇਲ

ਕੁਦਰਤ ਪ੍ਰੇਮੀਆਂ ਲਈ ਹੱਟ ਦੇ ਪਿਛਲੇ ਪਾਸੇ ਬਣਾਈ ਜਾ ਰਹੀ ਹਰੀ-ਭਰੀ ਨੇਚਰ ਟਰੇਲ

Hot News
ਚੰਡੀਗੜ੍ਹ, 3 ਜੂਨ: ਇੱਕ ਵੱਡੀ ਪਹਿਲਕਦਮੀ ਤਹਿਤ ਜੰਗਲਾਤ ਅਤੇ ङਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਪੱਲਣਪੁਰ (ਸਿਸਵਾਂ ਜੰਗਲਾਤ ਰੇਂਜ ਦਾ ਹਿੱਸਾ) ਵਿਖੇ ਨਵੀਂ ਮੁਰੰਮਤ ਕੀਤੀ ਗਈ ਇੰਸਪੈਕਸ਼ਨ ਹੱਟ ਦਾ ਉਦਘਾਟਨ ਕੀਤਾ। ਇਸ ਵਾਤਾਵਰਨ-ਪੱਖੀ ਉਪਰਾਲੇ ’ਤੇ ਲਗਭਗ 70 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਮਿਰਜ਼ਾਪੁਰ ਵਿੱਚ ਵੀ, ਰੈਸਟ ਹਾਊਸ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਨਵੀਂ ਨੁਹਾਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਇੰਸਪੈਕਸ਼ਨ ਹੱਟ ਦੇ ਪਿਛਲੇ ਪਾਸੇ ਇੱਕ ਹਰਿਆ-ਭਰਿਆ ਕੁਦਰਤੀ ਮਾਰਗ (ਨੇਚਰ ਟਰੇਲ) ਵੀ ਵਿਕਸਿਤ ਕੀਤਾ ਜਾ ਰਿਹਾ ਹੈ। ਪੂਰਾ ਹੋਣ ’ਤੇ ਇਹ ਰਮਣੀਕ ਮਾਰਗ, ਕੁਦਰਤ ਪ੍ਰੇਮੀਆਂ ਲਈ, ਪੰਛੀਆਂ ਦੀਆਂ ਵੱਖ-ਵੱਖ ਤੇ ਵਿਲੱਖਣ ਕਿਸਮਾਂ ਦਾ ਝਲਕਾਰਾ ਅਤੇ ਤਾਜ਼ੀ ਹਵਾ ਦਾ ਸੋਮਾ ਹੋਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਤ ਵਿਭਾਗ ਦੀਆਂ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼, ਸਮੇਂਬੱਧ ਢੰਗ ਨਾਲ ਬਣੇ ਸਰਟੀਫਿਕੇਟ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼, ਸਮੇਂਬੱਧ ਢੰਗ ਨਾਲ ਬਣੇ ਸਰਟੀਫਿਕੇਟ

Haryana
ਚੰਡੀਗੜ੍ਹ, 3 ਜੂਨ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਪਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਦਾ ਉਦੇਸ਼ ਹੈ ਕਿ ਸਾਰੇ ਯੋਗ ਲਾਭਕਾਰਾਂ ਨੂੰ ਸਮੇਂਬੱਧ ਅਤੇ ਪ੍ਰਾਥਮਿਕਤਾ ਆਧਾਰ 'ਤੇ ਯੋਗਤਾ ਪ੍ਰਮਾਣ ਪੱਤਰ ਮਿਲੇ। ਉਨ੍ਹਾਂ ਨੇ ਕਿਹਾ ਕਿ ਡੀਐਸਸੀ, ਓਐਸਸੀ, ਬੀਸੀ ਅਤੇ ਈਡਬਲਿਯੂਐਸ ਵਰਗੇ ਪ੍ਰਮਾਣ ਪੱਤਰ ਸਮੇਂ 'ਤੇ ਪ੍ਰਾਪਤ ਹੋਣ ਇਸ ਦੇ ਲਈ ਨਿਰਦੇਸ਼ ਪਹਿਲਾਂ ਤੋਂ ਦੇ ਰੱਖੇ ਹਨ। ਉਨ੍ਹਾਂ ਨੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਿਸੇ ਵੀ ਯੋਗ ਵਿਅਕਤੀ ਨੂੰ ਪ੍ਰਮਾਣ ਪੱਤਰ ਪ੍ਰਾਪਤ ਕਰਨ ਵਿੱਚ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ ਹੈ। ਹੁਣ ਤੱਕ ਦੇ ਆਂਕੜੇ ਦੇ ਬਾਰੇ ਵਿੱਚ ਵਿਭਾਗ ਵੱਲੋਂ ਦਸਿਆ ਗਿਆ ਹੈ ਕਿ 28 ਮਈ ਤੋਂ 3 ਅਪ੍ਰੈਲ ਤੱਕ ਸੂਬੇ ਵਿੱਚ ਕੁੱਲ 1,17,778 ਪ੍ਰਮਾਣ ਪੱਤਰ ਬਣਾਏ ਜਾ ਚੁੱਕੇ ਹਨ, ਜਦੋਂ ਕਿ ਵਿਭਾਗ ਨੂੰ ਲਗਭਗ 28,830 ਡੁਪਲੀਕੇਟ ਬਿਨੈ ਵੀ ਪ੍ਰਾਪਤ ਹੋਏ ਹਨ। ਮੁੱਖ ਮੰਤਰੀ ਨੇ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੀਐਸਸੀ ਯਾਨੀ ਕਾਮਨ ਸਰਵਿਸ ਸੈਂਟਰ ਪੱਧਰ 'ਤੇ ਹੀ ਅਜਿਹੇ ਡੁਪਲੀਕੇਟ ਬਿਨਿਆਂ ਦੀ ਸਰਗਰਕ ਨਿਗਰ...
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ

Hot News
ਚੰਡੀਗੜ੍ਹ, 3 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ.ਆਰ.) ਦੇ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਡੇਰਾਬੱਸੀ ਦੇ ਪਿੰਡ ਛਛਰੋਲੀ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ 2012 ਵਿੱਚ ਰਾਣੀ ਮਾਜਰਾ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਤੋਂ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਪਰ ਨੇਮਬੱਧ ਢੰਗ ਨਾਲ ਅਦਾਇਗੀਆਂ ਨਾ ਕਰ ਸਕਿਆ ਜਿਸ ਕਾਰਨ ਮੂਲ ਰਕਮ ਤੇ ਵਿਆਜ ਦਾ ਬਕਾਇਆ ਜਮ੍ਹਾਂ ਹੋ ਕੇ 3,16,632 ਰੁਪਏ ਹੋ ਗਿਆ। ਬਾਅਦ ਵਿੱਚ, ਸ਼ਿਕਾਇਤਕਰਤਾ ਨੇ ਇਸ ਸਾਲ 13 ਮਾਰਚ ਨੂੰ 4,14,500 ਰੁਪਏ ਦੀ ਸਾਰੀ ਬਕਾਇਆ ਰਕਮ ਦਾ ਭੁਗਤਾਨ ਕਰ ਕਰਕੇ ਸੁਸਾਇਟੀ ਤੋਂ ਬਣਦੀ ਕਲੀਅਰੈਂਸ ਵੀ ਲੈ ਲਈ ਸੀ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਇਸਦੇ ਬਾਵਜੂਦ ਵੀ ਉਕਤ ਮੁਲਜ਼ਮ...
ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਵੇਗੀ: ਮੁੱਖ ਮੰਤਰੀ

ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਵੇਗੀ: ਮੁੱਖ ਮੰਤਰੀ

Breaking News
ਚੰਡੀਗੜ੍ਹ, 3 ਜੂਨ : ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੰਤਰੀ ਖੁਦ ਨਸ਼ੇ ਵੇਚਦੇ ਸਨ ਜਦਕਿ ਉਨ੍ਹਾਂ ਦੀ ਸਰਕਾਰ ਦਾ ਕੋਈ ਵੀ ਵਿਅਕਤੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਹੀਂ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਅੱਜ ਮਨੁੱਖਤਾ ਵਿਰੁੱਧ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿੱਚ ਵੀ ਕਾਲੀਆਂ ਭੇਡਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।...
ਪੰਜਾਬ ਦੇ ਆਪ ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ ‘ਡਿਜੀਟਲ ਯੁੱਧ’ ਦਾ ਮੰਤਰ

ਪੰਜਾਬ ਦੇ ਆਪ ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ ‘ਡਿਜੀਟਲ ਯੁੱਧ’ ਦਾ ਮੰਤਰ

Punjab Politics
ਚੰਡੀਗੜ੍ਹ, 2 ਜੂਨ : ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਮਾਲਵਾ ਪੂਰਬੀ ਜ਼ੋਨ ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ, ਸੋਸ਼ਲ ਮੀਡੀਆ ਰਾਹੀਂ ਪਾਰਟੀ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਵਿਰੋਧੀ ਧਿਰ ਦੇ ਝੂਠੇ ਪ੍ਰਚਾਰ ਦਾ ਜਵਾਬ ਦੇਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਗਈ। ਪਟਿਆਲਾ ਵਿਖੇ ਹੋਈ ਇਸ ਸੋਸ਼ਲ ਮੀਡੀਆ ਮੀਟਿੰਗ ਵਿੱਚ ਮਾਲਵਾ ਪੂਰਬੀ ਜ਼ੋਨ ਦੇ ਜ਼ੋਨ ਵਲੰਟੀਅਰਾਂ, ਜ਼ਿਲ੍ਹਾ ਵਲੰਟੀਅਰਾਂ ਅਤੇ ਹਲਕਾ ਵਲੰਟੀਅਰਾਂ ਨੇ ਹਿੱਸਾ ਲਿਆ। ਇਸ ਮਹੱਤਵਪੂਰਨ ਮੀਟਿੰਗ ਵਿੱਚ, ਸੋਸ਼ਲ ਮੀਡੀਆ ਦੇ ਆਧੁਨਿਕ ਟੂਲਸ ਅਤੇ ਪਲੇਟਫ਼ਾਰਮਾਂ 'ਤੇ ਕੰਮ ਕਰਨ ਬਾਰੇ ਵਿਸਤਰਿਤ ਸਿਖਲਾਈ ਦਿੱਤੀ ਗਈ, ਜਿਸ ਵਿੱਚ ਵੀਡੀਓ ਐਡਿਟਿੰਗ ਅਤੇ ਗ੍ਰਾਫਿਕ ਡਿਜ਼ਾਈਨ ਨਾਲ ਸਬੰਧਿਤ ਦੋ ਵਿਸ਼ੇਸ਼ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਸਿਖਲਾਈ ਦਿੱਤੀ ਗਈ।ਸੂਬਾ ਲੀਡਰਸ਼ਿਪ ਵੱਲੋਂ ਵਲੰਟੀਅਰਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਕਿ ਉਹ ਆਮ ਆਦਮੀ ਪਾਰਟੀ (ਆਪ) ਦੀ ਵਿਚਾਰਧਾਰਾ ਅਤੇ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰ...
ਮਲਵਿੰਦਰ ਕੰਗ ਦਾ ਬਿੱਟੂ ਨੂੰ ਸਵਾਲ: ਪੰਜਾਬ ਭਾਜਪਾ ਨੂੰ ਕੌਣ ਚਲਾਉਂਦੀ ਹੈ, ਕੀ ਉਹ ਦਿੱਲੀ ਦੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਨਹੀਂ ਲੈਂਦੀ?

ਮਲਵਿੰਦਰ ਕੰਗ ਦਾ ਬਿੱਟੂ ਨੂੰ ਸਵਾਲ: ਪੰਜਾਬ ਭਾਜਪਾ ਨੂੰ ਕੌਣ ਚਲਾਉਂਦੀ ਹੈ, ਕੀ ਉਹ ਦਿੱਲੀ ਦੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਨਹੀਂ ਲੈਂਦੀ?

Punjab Politics
ਚੰਡੀਗੜ੍ਹ, 2 ਜੂਨ : ਭਾਜਪਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ 'ਤੇ ਤਿੱਖਾ ਹਮਲਾ ਕਰਦੇ ਹੋਏ 'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉਨ੍ਹਾਂ 'ਤੇ ਪੰਜਾਬ ਦੀ ਭਲਾਈ ਦੀ ਬਜਾਏ ਆਪਣੇ ਨਿੱਜੀ ਲਾਭਾਂ ਨੂੰ ਤਰਜੀਹ ਦੇਣ ਦਾ ਦੋਸ਼ ਲਗਾਇਆ। ਕੰਗ ਨੇ ਬਿੱਟੂ ਨੂੰ ਸਵਾਲ ਕੀਤਾ ਕਿ ਪੰਜਾਬ ਭਾਜਪਾ ਨਿਰਦੇਸ਼ ਕਿੱਥੋਂ ਲੈਂਦੀ ਹੈ, ਕੀ ਉਹ ਦਿੱਲੀ ਦੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਨਹੀਂ ਲੈਂਦੀ? ਉਨ੍ਹਾਂ ਨੇ ਪੰਜਾਬ ਨਾਲ ਸਬੰਧਿਤ ਮਹੱਤਵਪੂਰਨ ਮੁੱਦਿਆਂ 'ਤੇ ਚੁੱਪ ਰਹਿਣ ਲਈ ਬਿੱਟੂ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ 'ਤੇ ਭਾਜਪਾ ਦੀਆਂ ਨੀਤੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ, ਜਿਸ ਨੇ ਲਗਾਤਾਰ ਸੂਬੇ ਨਾਲ ਵਿਤਕਰਾ ਕੀਤਾ ਹੈ।ਕੰਗ ਨੇ ਬਿੱਟੂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਭਾਜਪਾ ਦੀ ਸਰਪ੍ਰਸਤੀ ਹੇਠ ਰਾਜਸਥਾਨ ਤੋਂ ਰਾਜ ਸਭਾ ਸੀਟ ਹਾਸਲ ਕਰਨ ਲਈ ਕਾਂਗਰਸ ਵਿੱਚ ਆਪਣੇ ਪਰਿਵਾਰ ਦੀ ਸਾਲਾਂ ਪੁਰਾਣੀ ਵਿਰਾਸਤ ਨੂੰ ਤਿਆਗ ਦਿੱਤਾ। ਕੰਗ ਨੇ ਕਿਹਾ, "ਬਿੱਟੂ ਨੇ ਨਿੱਜੀ ਲਾਭ ਲਈ ਪੰਜਾਬ ਦੇ ਹਿੱਤਾਂ ਦਾ ਸੌਦਾ ਕੀਤਾ ਅਤੇ ਇੱਕ ਅਜਿਹੀ ਪਾਰਟੀ ਨਾਲ ਗੱਠਜੋੜ ਕੀਤਾ ਹੈ ਜਿਸ ਨੇ ਵਾਰ-ਵਾਰ ਸੂਬੇ ਨਾਲ ਬੁਰਾ ਸਲੂਕ...