Friday, October 2Malwa News
Shadow

Tag: hot news

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਵੜਿੰਗ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਵੜਿੰਗ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Hot News
ਕੋਟਕਪੂਰਾ, 14 ਅਗਸਤ 2026- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਕੋਠੇ ਵੜਿੰਗ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਤਹਿਤ ਤੀਰਥ ਯਾਤਰੀਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸੁਚੱਜੇ ਅਤੇ ਸੁਰੱਖਿਅਤ ਢੰਗ ਨਾਲ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ ਅਤੇ ਇਸੇ ਦਿਸ਼ਾ ਵਿੱਚ ਤੀਰਥ ਯਾਤਰਾ ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਪਿੰਡ ਵਾਸੀਆਂ ਅਤੇ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ...
ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

Hot News
ਮਲੋਟ /  ਸ੍ਰੀ ਮੁਕਤਸਰ ਸਾਹਿਬ, 13 ਅਗਸਤ-          ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਹਨਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।        ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਹਨਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸੂਬੇ ਵਿੱਚ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਗਏ ਹਨ। ਇਸ ਦੇ ਨਾਲ ਹੀ ਰਾਜ ਦੀਆਂ 40 ਹਜ਼ਾਰ ਕਿਲੋਮੀਟਰ ਨਵੀਆਂ ਸੜਕਾਂ ਦਾ...
ਡਾਕੂਮੈਂਟਰੀ ਸ਼ੋਅ ਰਾਹੀਂ ਪਿੰਡ ਸ਼ੇਰਗੜ੍ਹ ਅਤੇ ਉੜਾਂਗ ਦੇ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਡਾਕੂਮੈਂਟਰੀ ਸ਼ੋਅ ਰਾਹੀਂ ਪਿੰਡ ਸ਼ੇਰਗੜ੍ਹ ਅਤੇ ਉੜਾਂਗ ਦੇ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

Hot News
ਮਲੋਟ/ ਸ੍ਰੀ ਮੁਕਤਸਰ ਸਾਹਿਬ 14 ਅਗਸਤ-   ਪੰਜਾਬ ਸਰਕਾਰ ਵੱਲੋਂ ਸ੍ਰੀ  ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਸ਼ੇਰਗੜ੍ਹ, ਉੜਾਂਗ ਵਿਖੇ ਬੀਤੇ ਦਿਨੀ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।                                   ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਦਸਤਾਵੇਜ਼ੀ ਫਿਲਮ ਨੂੰ ਬੜੀ ਦਿਲਚਸਪੀ ਅਤੇ ਗੰਭੀਰਤਾ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਾ, ਸੇਵਾ, ਸਦਭਾਵਨਾ ਅਤੇ ਜਾਤ—ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।     ਇਸ ਦੌਰਾਨ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾ...
Punjab’s Invisible Battle: Digital and Criminal Networks Testing Its Borders

Punjab’s Invisible Battle: Digital and Criminal Networks Testing Its Borders

National News
Author Dr. Mohit Sharma Punjab today faces an evolving security challenge that bears little resemblance to conventional cross-border threats. Instead, it is shaped by a convergence of digital recruitment, organised crime, narcotics trafficking, and cross-border facilitation networks operating with minimal visibility but significant reach. Recent investigations and enforcement actions have pointed towards hybrid criminal ecosystems allegedly coordinated by Pakistan-based handlers, including individuals such as Shahzad Bhatti and Ajmal Gujjar. Rather than relying on direct infiltration, these networks are reported to exploit internal vulnerabilities by combining online recruitment with illicit supply chains and local criminal infrastructure. Punjab's strategic location along the Ind...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ- ਹਰਜੋਤ ਬੈਂਸ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ- ਹਰਜੋਤ ਬੈਂਸ

Hot News
ਨੰਗਲ 13 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ.ਹਰਜੋਤ ਸਿੰਘ ਬੈਂਸ ਵੱਲੋਂ ਭਰਤਗੜ੍ਹ, ਚੰਡੇਸਰ ਅਤੇ ਵਾਰਡ ਨੰਬਰ 4 ਨੰਗਲ ਤੋਂ ਸੰਗਤਾਂ ਨਾਲ ਭਰੀਆਂ ਬੱਸਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਬੱਸਾਂ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਤਾਂ ਨੂੰ ਧਾਰਮਿਕ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ।    ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ...
ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸੇਵਾ

ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸੇਵਾ

Hot News
ਜੰਡਿਆਲਾ ਗੁਰੂ, 13 ਅਗਸਤ (           ) — ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਾਵਨ ਅਸਥਾਨ ਵਿਖੇ ਚੱਲ ਰਹੀ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਪਾਵਨ ਅਸਥਾਨ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਾਰੇ ਧਰਮ ਗ੍ਰੰਥਾਂ ਵਿੱਚ ਸੇਵਾ ਨੂੰ ਬਹੁਤ ਉੱਤਮ ਦਰਜਾ ਦਿੱਤਾ ਗਿਆ ਹੈ। ਸੇਵਾ ਮਨੁੱਖ ਨੂੰ ਨਿਮਰਤਾ, ਸਮਰਪਣ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬਾਬਾ ਹੰਦਾਲ ਜੀ ਦਾ ਪਾਵਨ ਅਸਥਾਨ ਜੰਡਿਆਲਾ ਗੁਰੂ ਦਾ ਇੱਕ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਅਸਥਾਨ ਹੈ, ਜਿੱਥੇ ਸੰਗਤ ਵੱਡੀ ਸ਼ਰਧਾ ਅਤੇ ਵਿਸ਼ਵਾਸ ਨਾਲ ਨਤਮਸਤਕ ਹੁੰਦੀ ਹੈ। ਉਨ੍ਹਾਂ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਜੁਟੀ ਸੰਗਤ ਅਤੇ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਕਿ...
ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ

ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ

Breaking News
ਚੀਮਾ/ਸੁਨਾਮ, 13 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਕੁੱਲ 12.60 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ 2.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਾਰਕੀਟ ਕਮੇਟੀ ਚੀਮਾ ਦੇ ਆਧੁਨਿਕ ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਸਿਰਫ਼ ਸ਼ਹਿਰੀ ਖੇਤਰਾਂ ਤੱਕ ਸੀਮਤ ਨਹੀਂ ਰੱਖਿਆ ਗਿਆ, ਸਗੋਂ ਪਿੰਡਾਂ ਅਤੇ ਕਸਬਿਆਂ ਵਿੱਚ ਵੀ ਲੋੜ ਅਨੁਸਾਰ ਪ੍ਰੋਜੈਕਟ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਆਪਣੀ ਨੁਮਾਇੰਦਗੀ ਕਰਨ ਦਾ ਮੌਕਾ ਦਿੱਤਾ ਹੈ, ਉਸ ਵਿਸ਼ਵ...
ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

Hot News
ਮਲੋਟ /  ਸ੍ਰੀ ਮੁਕਤਸਰ ਸਾਹਿਬ, 13 ਅਗਸਤ          ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਹਨਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।        ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਹਨਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸੂਬੇ ਵਿੱਚ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਗਏ ਹਨ। ਇਸ ਦੇ ਨਾਲ ਹੀ ਰਾਜ ਦੀਆਂ 40 ਹਜ਼ਾਰ ਕਿਲੋਮੀਟਰ ਨਵੀਆਂ ਸੜਕਾ...
ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

Breaking News
ਚੰਡੀਗੜ੍ਹ 13 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕੋਸ਼ਿਸ਼ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀ, ਖਾਸ ਕਰਕੇ ਗੁਰਦੁਆਰਾ ਸਾਹਿਬ ਵਿਖੇ। ਘਟਨਾ ਦੀ ਨਿਖੇਧੀ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਕਿਸੇ ਧਾਰਮਿਕ ਸੰਸਥਾ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ, ਅਤੇ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਤੇ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।" ਇਸ ਦੇ ਨਾਲ ਹੀ ਬਲਤੇਜ ਪੰਨੂ ਨੇ ਕਿਹਾ, "ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਅਜੇ ਵੀ ਮੌਜੂਦ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ। ਅਕਾਲੀ ਦਲ ਨੇ ਪੰਥ ਦੇ ਨਾਂ 'ਤੇ ਵੋਟਾਂ ਮੰਗ ਕੇ ਪੰਜ ਵਾਰ ਸਰਕਾਰ ਬਣਾਈ, ਪਰ ਇਸ ਦੀ ਸਰਕਾਰ ਦੇ ਸਮੇਂ 2015 ਵਿੱਚ ਕ...
ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

Breaking News
ਚੰਡੀਗੜ੍ਹ; 13 ਅਗਸਤ 2026:ਮਾਨਸਿਕ ਸਿਹਤ ਸੇਵਾਵਾਂ ਦੇ ਬਿਹਤਰ ਪ੍ਰਬੰਧਨ ਅਤੇ ਮਾਨਸਿਕ ਬੀਮਾਰੀ ਤੋਂ ਪੀੜਤ ਵਿਅਕਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਮਾਨਸਿਕ ਸਿਹਤ ਅਥਾਰਟੀ (ਐਸਐਮਐਚਏ) ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਅਧੀਨ ਹੈ। ਭਗਵੰਤ ਮਾਨ ਸਰਕਾਰ ਦਾ ਇਹ ਕਦਮ ਮਾਨਸਿਕ ਸਿਹਤ ਸੇਵਾਵਾਂ ਦੇ ਨਿਯਮਨ ਲਈ ਇੱਕ ਵਿਆਪਕ ਢਾਂਚਾ ਯਕੀਨੀ ਬਣਾਏਗਾ, ਪੂਰੇ ਪੰਜਾਬ ਵਿੱਚ ਬਿਹਤਰ ਮਾਨਸਿਕ ਸਿਹਤ ਸੇਵਾਵਾਂ ਤੱਕ ਪਹੁੰਚ ਦਾ ਵਿਸਥਾਰ ਕਰੇਗਾ ਅਤੇ ਸੂਬੇ ਦੀ ਮੁੱਖ ਨਸ਼ਾ-ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਗਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਕਰੇਗਾ। ਸੂਬਾ ਮਾਨਸਿਕ ਸਿਹਤ ਅਥਾਰਟੀ ਸੂਬੇ ਦੀ ਸਰਵਉੱਚ ਵਿਧਾਨਕ ਸੰਸਥਾ ਹੈ, ਜੋ ਮੈਂਟਲ ਹੈਲਥਕੇਅਰ ਐਕਟ, 2017 ਦੇ ਲਾਗੂਕਰਨ ਦੀ ਨਿਗਰਾਨੀ ਅਤੇ ਇਸ ਨੂੰ ਕੰਟਰੋਲ ਕਰਦੀ ਹੈ। ਇਹ ਮਾਨਸਿਕ ਸਿਹਤ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਅਤੇ ਨਿਗਰਾਨੀ, ਗੁਣਵੱਤਾ ਅਤੇ ਸੇਵਾ ਮਾਪਦੰਡ ਤੈਅ ਕਰਨ, ਨਿਰਧਾਰਤ ਮਾਨਸਿਕ ਸਿਹਤ ਪੇਸ਼ੇਵਰਾਂ ਦੀ ਰ...