Wednesday, October 7Malwa News
Shadow

Tag: hot news

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

Local
ਗੁਰਦਾਸਪੁਰ, 24 ਜੁਲਾਈ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ ਖ਼ਾਤਮੇ ਹਿਤ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਿੱਧਵਾਂ, ਮਾਨ, ਚੋਪੜਾ ਤੇ ਡੱਲਾ ਗੋਰੀਆ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।  ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ...

ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

Local
ਸ੍ਰੀ ਅਨੰਦਪੁਰ ਸਾਹਿਬ 24 ਜੁਲਾਈ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ। 30 ਜੁਲਾਈ ਨੂੰ ਸਵੇਰੇ 10 ਵਜੇ ਆਈਟਮਾਂ ਦੀ ਚੋਣ ਕੀਤੀ ਜਾਵੇਗੀ, 11 ਤੇ 12 ਅਗਸਤ ਨੂੰ ਰਿਹਸਲ ਅਤੇ 13 ਅਗਸਤ ਨੂੰ ਫੁੱਲ ਡਰੈਸ ਰਿਹਸਲ ਕਰਵਾਈ ਜਾਵੇਗੀ।       ਇਹ ਪ੍ਰਗਟਾਵਾ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਹਰਸਿਮਰਨ ਸਿੰਘ ਤਹਿਸੀਲਦਾਰ ਵੱਲੋਂ  ਦਫਤਰ ਦੇ ਮੀਟਿੰਗ ਹਾਲ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ  ਪ੍ਰਭਾਵਸ਼ਾਲੀ ਢੰਗ ਨਾਲ ਮਨਾਏ ਜਾਣ&nbs...

ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਿਰਜਣਾ ਕਰ ਨਸ਼ੇ ਦਾ ਖਾਤਮਾ ਕਰਨ ਦਾ ਕੀਤਾ ਤਹੱਈਆ— ਜਗਦੀਪ ਕੰਬੋਜ਼ ਗੋਲਡੀ

Local
ਜ਼ਲਾਲਾਬਾਦ 24 ਜੁਲਾਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ੇ ਦਾ ਖਾਤਮਾ ਕਰਨ ਦਾ ਤਹੱਈਆ ਕੀਤਾ ਹੈ ਤਾਂ ਜ਼ੋ ਸੂਬੇ ਦੀ ਨੌਜਵਾਨੀ ਨੂੰ ਇਸ ਕੋਹੜ ਤੋਂ ਬਚਾਇਆ ਜਾ ਸਕੇ ਅਤੇ ਸਾਡਾ ਸੂਬਾ ਮੁੜ ਤੋਂ ਰੰਗਲਾ ਤੇ ਸਿਹਤਮੰਦ ਹੋਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲੜੀ ਤਹਿਤ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਪਿੰਡ ਕੁਹਾੜਿਆਂ ਵਾਲੀ ਤੇ ਮੰਮੂ ਖੇੜਾ ਖਾਟਵਾਂ ਵਿਖੇ ਨਸ਼ਾ ਮੁਕਤੀ ਯਾਤਰਾਵਾਂ ਕਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋ ਕੇ ਇਸ ਲੜਾਈ ਵਿਚ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਕਿਹਾ।ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਉਹ ਪਿੰਡਾਂ ਦੇ ਵਸਨੀਕਾਂ ਤੋਂ ਇਸ ਲੜਾਈ ਵਿਚ ਸਾਥ ਲੈਣ ਲਈ ਆਏ ਹਨ ਤਾਂ ਜ਼ੋ ਰਲਮਿਲ ਕੇ ਸਰਕਾਰ ਦੇ ਇਸ ਅਭਿਆਨ ਨੂੰ ਸਫਲ ਬਣਾ ਸਕੀਏ ਤੇ ਆਪਣੇ ਸੂਬੇ ਨੂੰ ਇਸ ਛੇਵੇ ਦਰਿਆ ਤੋਂ ਨਿਜਾਤ ਦਿਵਾ ਸਕੀਏ। ਉਨ੍ਹਾਂ ਵਸਨੀਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਸਾਂਝੀ ਕਰਨਾ ਲੋਕਾਂ ਦਾ ਕੰਮ ਹੈ ਤੇ ਕਾਰਵਾਈ ਕਰਨਾ ਸਰਕਾਰ ਦਾ, ਨਸ਼...

सीआईएसएफ कश्मीर घाटी में भारतीय सेना की विशेष यूनिट्स के साथ बड़े पैमाने पर कर रहा प्रशिक्षण का आयोजन

Haryana, Hindi
चंडीगढ़, 23 जुलाई-- केंद्रीय औद्योगिक सुरक्षा बल (सीआईएसएफ) ने उभरती सुरक्षा चुनौतियों के बीच अपनी तैयारियों को मजबूत करने की दिशा में एक बड़ा कदम उठाते हुए भारतीय सेना के साथ गहन संयुक्त प्रशिक्षण अभ्यास शुरू किया है। यह बल को असामान्य और आधुनिक खतरों के खिलाफ "युद्ध के लिए तैयार" बनाने की दिशा में एक महत्वपूर्ण कदम है। इस संबंध में पंजाब एंड हरियाणा सिविल सेक्रेटेरिएट के यूनिट कमांडर श्री ललित पवार ने जानकारी देते हुए बताया कि सीआईएसएफ की युद्ध-दृढ़ता का अर्थ है अपने कर्मियों को हवाई अड्डों, परमाणु संयंत्र, सरकारी इमारतें और संसद जैसे उच्च-मूल्य और उच्च-जोखिम वाले प्रतिष्ठानों पर संकटों का त्वरित और प्रभावी ढंग से जवाब देने के लिए तैयार करना है। इसमें ड्रोन हमला, आतंकी हमला, अंदरूनी ख़तरे और तोड़फोड़ जैसी घटनाओं से निपटने के लिए सटीकता और शांति के साथ संभालने ...

कैबिनेट मंत्री रणबीर गंगवा की अध्यक्षता में लोक निर्माण विभाग की समीक्षा बैठक आयोजित

Haryana, Hindi
चंडीगढ़, 23 जुलाई-- हरियाणा के लोक निर्माण मंत्री श्री रणबीर गंगवा ने बुधवार को पंचकूला स्थित पीडब्ल्यूडी रेस्ट हाउस में विभागीय अधिकारियों के साथ उच्चस्तरीय बैठक की, जिसमें वित्त वर्ष 2025-26 के वर्क प्रोग्राम की समीक्षा की गई। बैठक में विभाग के आला अधिकारी के अलावा अभियंता, अधीक्षण अभियंता सहित वरिष्ठ अधिकारी उपस्थित थे। वहीं एक्सईएन, एसडीओ और जेई वीडियो कांफ्रेंसिंग के माध्यम से जुड़े, जिला वार तमाम प्रोजेक्ट्स पर मंत्री ने मंथन किया।  बैठक में लोकनिर्माण विभाग के सम्बंधित विकास कार्यों की प्रगति, पारदर्शिता और गुणवत्ता को लेकर विस्तृत चर्चा हुई। मंत्री ने स्पष्ट शब्दों में कहा कि निर्माण कार्यों में लापरवाही, देरी या गुणवत्ता से कोई समझौता बर्दाश्त नहीं किया जाएगा। उन्होंने कहा कि बाहर के प्रदेशों से जब कोई व्यक्ति दूसरे प्रदेश में ज...

मुख्यमंत्री नायब सिंह सैनी ने इस वर्ष राज्यभर में 2.10 करोड़ पौधे लगाने के महत्वाकांक्षी लक्ष्य की करी घोषणा

Haryana, Hindi
चंडीगढ़, 23 जुलाई - हरियाणा के मुख्यमंत्री श्री नायब सिंह सैनी ने पर्यावरण संरक्षण, स्वस्थ और सतत भविष्य सुनिश्चित करने की दिशा में घोषणा करते हुए कहा कि राज्य सरकार ने इस वर्ष प्रदेशभर में 2.10 करोड़ पौधे लगाने का महत्वाकांक्षी लक्ष्य रखा है। इस अवसर पर उन्होंने राज्य के लोगों से अधिक से अधिक पौधे लगाने का आह्वान करते हुए कहा कि इस मानसून के मौसम में प्रत्येक परिवार कम से कम एक पेड़ अवश्य लगाए। उन्होंने कहा कि 'एक पेड़ माँ के नाम' अभियान के पहले चरण में, हरियाणा में 1.60 करोड़ पौधों के तय लक्ष्य से भी अधिक 1.87 करोड़ पौधे लगाए जा चुके हैं। मुख्यमंत्री ने कहा कि नागरिकों के सहयोग से हम एक बार फिर इस लक्ष्य को पार कर लेंगे। मुख्यमंत्री आज पंचकूला जिले के मोरनी में आयोजित राज्य स्तरीय वन महोत्सव को संबोधित कर रहे थे। इस मौके पर पर्...

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

Hot News
ਨਵੀਂ ਦਿੱਲੀ, 23 ਜੁਲਾਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਮਾਗਾਟਾ ਮਾਰੂ ਜਹਾਜ਼ ਨੂੰ ਗੁਰੂ ਨਾਨਕ ਜਹਾਜ਼ ਦੇ ਤੌਰ ‘ਤੇ ਜਾਣਨ ਲਈ ਅਤੇ 23 ਜੁਲਾਈ ਨੂੰ ਹਰ ਸਾਲ ਕੌਮੀ ਪੱਧਰ ‘ਤੇ ਮਨਾਉਣ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਪੱਤਰ ਲਿਿਖਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਿਖਆ ਹੈ ਕਿ ਅੱਜ ਤੋਂ 111 ਸਾਲ ਪਹਿਲਾਂ 23 ਜੁਲਾਈ 1914 ਨੂੰ ਗੁਰੂ ਨਾਨਕ ਜਹਾਜ਼ ਕਨੇਡਾ ਤੋਂ ਵਾਪਸ ਭਾਰਤ ਲਈ ਰਵਾਨਾ ਹੋਇਆ ਸੀ। ਇਹ ਜਹਾਜ਼ 29 ਸਤੰਬਰ 1914 ਨੂੰ ਕੋਲਕੱਤਾ ਦੇ ਬਜਬਜ ਘਾਟ ‘ਤੇ ਆਇਆ ਸੀ। ਇੱਥੇ ਹੀ ਅੰਗਰੇਜ਼ੀ ਹਕੂਮਤ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਜਹਾਜ਼ ਦੇ 19 ਯਾਤਰੂਆਂ ਨੂੰ ਸ਼ਹੀਦ ਕਰ ਦਿੱਤਾ ਸੀ।ਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂ ਜਹਾਜ਼ ਰਾਹੀ ਹਾਂਗਕਾਂਗ ਤੋਂ ਵੈਨਕੁਵਰ ਕਨੇਡਾ ਲਈ ਗਏ ਸਨ। ਇਹ ਜਹਾਜ਼ ਜੋ 4 ਅਪ੍ਰੈਲ 1914 ਨੂੰ ਹਾਂਗਕਾਂਗ ਤੋਂ ਚੱਲ ਕੇ ਕਨੇਡਾ ਦੇ ਵੈਨਕੁਵਰ ਤੱਟ ‘ਤੇ 23 ਮਈ 1914 ਨੂੰ ਪਹੁੰਚਿਆ ਸੀ। ਪਰ ਉਥੇ ਯਾਤਰੀਆਂ ਨੂੰ ੳਤਰਨ ਦੀ ਆਗਿਆ ਨਹੀਂ ਸੀ ਦਿੱਤੀ ਗਈ, ਜਦ ਕਿ ਜਹਾਜ਼ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਸੀ। ਕਨੇਡਾ ਦੇ ਸਮੁੰਦਰੀ ਤਟ ‘ਤੇ ਇਹ ਜਹਾ...

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ

Hot News
ਚੰਡੀਗੜ੍ਹ, 23 ਜੁਲਾਈ, 2025: ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਜਾਰੀ ਰੱਖਦਿਆਂ, ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਕਰਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ, ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਇੱਕ ਜੀਵੰਤ, ਖੁਸ਼ਹਾਲ ਅਤੇ ਖੇਡ ਪ੍ਰੇਮੀ ਸੂਬੇ ਵਜੋਂ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਲਈ ਨਸ਼ਿਆਂ ਵਿਰੁੱਧ ਸੂਬਾ ਪੱਧਰੀ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਦੀ ਵਿਸ਼ੇਸ਼ ਮੀਟਿੰਗ ਇਸੇ ਸੰਦਰਭ ਵਿੱਚ ਬੁਲਾਈ ਗਈ ਸੀ, ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਹਰ ਪੰਜਾਬੀ ਵੱਲੋਂ ਸਰਕਾਰ ਦੇ ਇਸ ਉਪਰਾਲੇ ਦਾ ਦਿਲੋਂ ਸਮਰਥਨ ਕੀਤਾ ਜਾਵੇਗਾ। ਡਿਪਟੀ ਸਪੀਕਰ ਨੇ ਕਿਹਾ ਕਿ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, 27 ਸਤੰਬਰ, 2025 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਜਾਣੇ ਜਾਂਦੇ ਮਾਹਿਲਪੁਰ (ਗੜ੍ਹਸ਼ੰਕਰ), ਜਿਲ੍ਹਾ...

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

Hot News
ਚੰਡੀਗੜ੍ਹ / ਆਕਲੈਂਡ, 23 ਜੁਲਾਈ:   ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ ਸਥਿਤ ਡਾ. ਅੰਬੇਦਕਰ ਲਾਇਬ੍ਰੇਰੀ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਣ ਵਿੱਚ ਇਹ ਲਾਇਬ੍ਰੇਰੀ ਅਹਿਮ ਰੋਲ ਅਦਾ ਕਰ ਰਹੀ ਹੈ ।ਸ. ਗੜ੍ਹੀ ਨੇ ਕਿਹਾ ਕਿ ਪੰਜਾਬੀ ਸਭਿਆਚਾਰ ਨੂੰ ਤਾਂ ਹੀ ਅਸੀਂ ਆਪਣੀਆਂ ਅਗਲੀਆਂ ਪੀੜ੍ਹੀਆਂ ਤੱਕ ਪੁੱਜਦਾ ਕਰ ਸਕਾਂਗੇ ਜੇਕਰ ਉਨ੍ਹਾਂ ਨੂੰ ਅਸੀਂ  ਆਪਣੀ ਮਾਂ ਬੋਲੀ ਪੰਜਾਬੀ ਨਾਲ ਜੋੜਕੇ ਰੱਖਾਂਗੇ। ਉਨ੍ਹਾਂ ਕਿਹਾ ਕਿ ਜਿੱਥੇ ਸ੍ਰੀ ਗੁਰੂ ਰਵਿਦਾਸ ਟੈਂਪਲ ਬੰਬੇ ਹਿੱਲ ਸਾਡੇ ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਹੈ ਉੱਥੇ  ਇਹ ਲਾਇਬ੍ਰੇਰੀ ਸਾਨੂੰ ਗਿਆਨ ਦੇਣ ਦੇ ਨਾਲ-ਨਾਲ ਸਭਿਆਚਾਰ ਨਾਲ ਵੀ ਜੋੜ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਨਿਰਮਲਜੀਤ ਸਿੰਘ ਭੱਟੀ, ਉਪ-ਪ੍ਰਧਾਨ ਮਲਕੀਅਤ ਸਿੰਘ ਸਹੋਤਾ, ਜਰਨਲ ਸਕੱਤਰ ਹੰਸ ਰਾਜ ਕਟਾਰੀਆ, ਸਹਾਇਕ ਸਕੱਤਰ ...

ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ ਪੰਜਾਬ ਪੁਲਿਸ ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

Hot News
ਚੰਡੀਗੜ੍ਹ, 23 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 62,580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 144 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,168 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ...