Wednesday, October 7Malwa News
Shadow

Tag: hot news

कमजोर व वंचित वर्ग के हितों की रक्षक बनी नायब सरकार : कैबिनेट मंत्री रणबीर गंगवा

Haryana, Hindi
सूर्य कवि बाजे भगत जयंती पर रोहतक में हुआ समारोह का आयोजन चंडीगढ़,16 जुलाई-- हरियाणा के जनस्वास्थ्य अभियांत्रिकी एवं लोक निर्माण मंत्री श्री रणबीर गंगवा ने कहा कि वर्तमान सरकार ने हर वर्ग को उसका अधिकार देने का काम किया है। मुख्यमंत्री श्री नायब सिंह सैनी के नेतृत्व में प्रदेश सरकार ने समाज के कमजोर व वंचित वर्ग लोगों को उनके अधिकार देने का काम किया है। कैबिनेट मंत्री श्री गंगवा बुधवार को रोहतक के सैन समाज चैरिटेबल ट्रस्ट द्वारा गांव पहरावर में आयोजित सूर्य कवि बाजे भगत जयंती समारोह में बतौर मुख्य अतिथि उपस्थित लोगों को संबोधित कर रहे थे। श्री रणबीर गंगवा ने कहा कि प्रधानमंत्री श्री नरेंद्र मोदी के नेतृत्व में केंद्र व मुख्यमंत्री श्री नायब सिंह सैनी के नेतृत्व में राज्य सरकार समाज के अनुसूचित जाति, पिछड़ा वर्ग व वंचित समाज के लोगों की चिंता करके उनके उत्थान में जुटी हुई...

वन अर्थ-वन फैमिली-वन फ्यूचर के सिद्धांत का प्रमाण है साउथेम्प्टन विश्वविद्यालय कैंपस – मुख्यमंत्री

Haryana, Hindi
चंडीगढ़, 16 जुलाई - हरियाणा के मुख्यमंत्री श्री नायब सिंह सैनी और केंद्रीय शिक्षा मंत्री श्री धर्मेंद्र प्रधान ने बुधवार को गुरुग्राम में  साउथेम्प्टन विश्वविद्यालय कैंपस का उद्घाटन किया और विश्वविद्यालय का अवलोकन भी किया। इस मौके पर मुख्यमंत्री श्री नायब सिंह सैनी ने कहा कि देश की राष्ट्रीय शिक्षा नीति की दूरदर्शिता के साथ ही वन अर्थ-वन फैमिली-वन फ्यूचर के सिद्धांत पर अंतरराष्ट्रीय विश्वविद्यालय के रूप में गुरुग्राम में साउथेम्प्टन विश्वविद्यालय कैंपस की स्थापना भारत में उच्च शिक्षा के मानकों को नई ऊंचाइयों पर ले जाने का सशक्त माध्यम है। मुख्यमंत्री ने कहा कि आज हरियाणा बेहतरीन इन्फ्रास्ट्रक्चर की उपलब्धता के साथ विदेशी निवेशकों की पहली पसंद बनता जा रहा है। उन्होंने खुशी जताई कि यूनिवर्सिटी ऑफ साउथेम्प्टन, जो विश्व के शीर्ष 100 विश्वविद्यालयों में से एक है,&nbs...

ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ਵ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ’ਚ ਹੋਈ ਮੌਤ ਦਾ ਮਾਮਲਾ ਸੁਲਝਾਇਆ

Hot News
ਜਲੰਧਰ, 16 ਜੁਲਾਈ : ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ਵ ਪ੍ਰਸਿੱਧ ਦੌੜਾਕ ਸ. ਫੌਜਾ ਸਿੰਘ  ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਗੁੱਥੀ ਸੁਲਝਾਉਂਦਿਆਂ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਟੋਯਟਾ ਫੋਰਚੂਨਰ ਕਾਰ ਸਮੇਤ 30 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 114 ਸਾਲਾ ਸ. ਫੌਜਾ ਸਿੰਘ ਵਾਸੀ ਪੱਤੀ ਊਧੋਪੁਰ ਬਿਆਸ ਪਿੰਡ, ਜੋ ਕਿ ਅੰਤਰਰਾਸ਼ਟਰੀ ਦੌੜਾਕ ਸਨ, 14.07.2025 ਨੂੰ ਬਾਅਦ ਦੁਪਹਿਰ ਕਰੀਬ 3:15 ਵਜੇ ਘਰੋਂ ਸੈਰ ਕਰਨ ਲਈ ਨਿਕਲੇ ਸਨ। ਉਨ੍ਹਾਂ ਦੱਸਿਆ ਕਿ ਜੀ.ਟੀ. ਰੋਡ ਬਿਆਸ ਪਿੰਡ ਵਿਖੇ ਅਣਪਛਾਤਾ ਵਾਹਨ ਚਾਲਕ ਗੱਡੀ ਲਾਪ੍ਰਵਾਹੀ ਅਤੇ ਤੇਜ਼ ਰਫਤਾਰੀ ਨਾਲ ਉਨ੍ਹਾਂ ਵਿੱਚ ਪਿੱਛਿਓਂ ਟੱਕਰ ਮਾਰਕੇ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਸ. ਫੌਜਾ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸ਼੍ਰੀਮਨ ਹਸਪਤਾਲ ਜਲੰਧਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ...

ਮੁੱਖ ਮੰਤਰੀ ਵੱਲੋਂ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ

Punjab Politics
*ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ*:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਫੀਸ ਵਜੋਂ ਸੂਬੇ ਦੇ ਹਿੱਸੇ ਦੇ 9000 ਕਰੋੜ ਰੁਪਏ ਤੋਂ ਵੱਧ ਦੇ ਫੰਡ ਤੁਰੰਤ ਜਾਰੀ ਕਰਨ ਲਈ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਦਖ਼ਲ ਦੀ ਮੰਗ ਕੀਤੀ।  ਮੁੱਖ ਮੰਤਰੀ ਨੇ ਅੱਜ ਸ਼ਾਮ ਇੱਥੇ ਸ੍ਰੀ ਜੋਸ਼ੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਕੋਲ ਸਾਉਣੀ 2021-22 ਤੋਂ ਪੇਂਡੂ ਵਿਕਾਸ ਫੰਡ ਦਾ ਭੁਗਤਾਨ ਨਾ ਹੋਣ ਅਤੇ ਸਾਉਣੀ ਸੀਜ਼ਨ 2022-23 ਤੋਂ ਮੰਡੀ ਫੀਸ ਦਾ ਘੱਟ ਭੁਗਤਾਨ ਹੋਣ ਦਾ ਮਸਲਾ ਉਠਾਇਆ।ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫੰਡ ਦਾ ਉਦੇਸ਼ ਖੇਤੀਬਾੜੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ ਜਿਸ ਤਹਿਤ ਪੇਂਡੂ ਲਿੰਕ ਸੜਕਾਂ, ਮੰਡੀਆਂ ਦੇ ਬੁਨਿਆਦੀ ਢਾਂਚੇ, ਮੰਡੀਆਂ ਵਿੱਚ ਭੰਡਾਰਨ ਦੀ ਸਮਰੱਥਾ ਵਧਾਉਣਾ ਅਤੇ ਮੰਡੀਆਂ ਦੇ ਮਸ਼ੀਨੀਕਰਨ ਲਈ ਫੰਡ ਖਰਚੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰੀ ਮੰਤਰਾਲੇ ਦੇ ਖੁਰਾਕ ਤੇ ਜਨਤਕ ਵੰਡ ਵਿਭਾਗ ਦੇ ਨਿਰਦੇ...

ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਮਿਲੀ ਆਈ.ਐਸ.ਓ. ਸਰਟੀਫਿਕੇਸ਼ਨ

Hot News
ਚੰਡੀਗੜ੍ਹ, 16 ਜੁਲਾਈ: ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਆਫ ਸਟੈਂਡਰਡਾਈਜ਼ੇਸ਼ਨ (ਆਈਐਸਓ) ਦੀ ਸਰਟੀਫਿਕੇਸ਼ਨ ਮਿਲਣ ਦੇ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਇਹ ਸਰਟੀਫਿਕੇਸ਼ਨ ਪਸ਼ੂ ਪਾਲਣ ਸੇਵਾਵਾਂ ਵਿੱਚ ਗੁਣਵੱਤਾ ਦੇ ਮਿਆਰਾਂ ਪ੍ਰਤੀ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਪ੍ਰਾਪਤੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਦੋ ਸੀਮਨ ਬੈਂਕਾਂ ਨੇ ਆਈ.ਐਸ.ਓ. ਸਰਟੀਫੀਕੇਸ਼ਨ ਹਾਸਲ ਕੀਤੀ ਹੈ, ਜੋ ਕਿ ਸੂਬਾ ਸਰਕਾਰ ਦੇ ਦ੍ਰਿੜ੍ਹ ਸਮਰਪਣ ਨੂੰ ਦਰਸਾਉਂਦਾ ਹੈ। ਸੀਮਨ ਸਟੇਸ਼ਨ ਰੂਪਨਗਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਤਿੰਨ ਮਹੀਨਿਆਂ ਵਿੱਚ 1.06 ਲੱਖ ਸੀਮਨ ਸਟ੍ਰਾਅ ਤਿਆਰ ਕੀਤੇ ਹਨ, ਜਿਸ ਵੱਲੋਂ ਇੱਕ ਸਾਲ ਅੰਦਰ 5.20 ਲੱਖ ਸੀਮਨ ਸਟ੍ਰਾਅ ਪੈਦਾ ਕਰਨ ਦਾ ਟੀਚਾ ਹੈ। ਇਸ ਪ੍ਰਾਪਤੀ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਵਿਭਾਗ ਦੇ ਆਧੁਨਿਕੀਕਰਨ ਨਾਲ ਕਿਸਾਨਾਂ ਨੂੰ ਡੇਅਰ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ

Hot News
ਚੰਡੀਗੜ੍ਹ 16 ਜੁਲਾਈ 2025:  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਅਪਰਾਧੀ ਆਪਣੇ ਮਾੜੇ ਇਰਾਦਿਆਂ ਵਿੱਚ ਕਦੀ ਵੀ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ ਅਤੇ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸੇ ਤੋਂ ਵੀ ਡਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਸਾਡੀ ਸਰਕਾਰ ਨੇ ਸ਼ਰਾਰਤੀ ਅਨਸਰਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਵਾਲਾ ਰੁਖ਼ ਅਪਣਾਇਆ ਹੈ ਅਤੇ ਅਜਿਹੇ ਅਨਸਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਅਜਿਹੇ ਅਨਸਰਾਂ ਨੂੰ ਉਨ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਲਈ ਬਖਸ਼ਿਆ ਨਹੀਂ ਜਾਵੇਗਾ।...

ਯੁੱਧ ਨਸ਼ਿਆਂ ਵਿਰੁੱਧ ਦਾ 137ਵਾਂ ਦਿਨ: 532 ਗ੍ਰਾਮ ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 532 ਗ੍ਰਾਮ ਹੈਰੋਇਨ, 51 ਕਿਲੋ ਭੁੱਕੀ ਅਤੇ 39,570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, 137 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,226 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵ...

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

Hot News
ਚੰਡੀਗੜ੍ਹ, 16 ਜੁਲਾਈ: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਇਸ ਪੁਰਸਕਾਰ ਦਾ ਐਲਾਨ 14 ਜੁਲਾਈ, 2025 ਨੂੰ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰੀ ਸ੍ਰੀ ਪੀਯੂਸ਼ ਗੋਇਲ ਦੁਆਰਾ "ਇੱਕ ਜ਼ਿਲ੍ਹਾ ਇੱਕ ਉਤਪਾਦ" ਪਹਿਲਕਦਮੀ ਅਧੀਨ ਜ਼ਿਲ੍ਹਾ-ਵਿਸ਼ੇਸ਼ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੀ ਉੱਤਮਤਾ ਅਤੇ ਨਵੀਨਤਾ ਨੂੰ ਮਾਨਤਾ ਦਿੰਦਿਆਂ ਕੀਤਾ ਗਿਆ ਸੀ।  ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਉਦਯੋਗ ਤੇ ਵਣਜ ਵਿਭਾਗ ਦੇ ਅਣਥੱਕ ਯਤਨਾਂ, ਸਮਰਪਣ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਇੱਕ ਜ਼ਿਲ੍ਹਾ ਇੱਕ ਉਤਪਾਦ ਪਹਿਲਕਦਮੀ ਅਧੀਨ ਪੰਜਾਬ ਦੇ ਸਰਬੋਤਮ ਅਭਿਆਸਾਂ ਨੂੰ ਦਰਸਾਉਂਦੀ ਇਹ ਪੇਸ਼ਕਾਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਦੌਰਾਨ ਉਦਯੋਗ ਤੇ ਵਣਜ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯ...

हरियाणा में माध्यमिक शिक्षा विभाग की 3 सेवाएं राइट टू सर्विस एक्ट के दायरे में

Haryana, Hindi
चंडीगढ़, 16 जुलाई--हरियाणा सरकार ने माध्यमिक शिक्षा विभाग की 3 सेवाओं जबकि उद्योग तथा वाणिज्य विभाग की एक सेवा को सेवा का अधिकार अधिनियम, 2014 के दायरे में लाते हुए इनकी समय-सीमा निर्धारित की है। मुख्य सचिव श्री अनुराग रस्तोगी द्वारा जारी की गई अधिसूचना के अनुसार, अब आठवीं या दसवीं या 12वीं कक्षा तक छात्रावास के साथ या उसके बिना अपेक्षित दस्तावेज पूरे करने पर निजी विद्यालय खोलने की अनुमति के लिए 15 दिन जबकि निजी विद्यालय को मान्यता प्रदान करने के लिए 45 दिन की समय-सीमा निर्धारित की गई है। इसके अलावा, आठवीं या दसवीं या 12वीं कक्षा तक हरियाणा विद्यालय शिक्षा बोर्ड, भिवानी के अलावा केन्द्रीय माध्यमिक शिक्षा बोर्ड, नई दिल्ली अथवा अन्य विद्यालय शिक्षा बोर्ड से सम्बद्धता लिए अनापत्ति प्रमाण पत्र अपेक्षित दस्तावेज पूरे करने के 30 दिन के अन्दर जारी किया जाएगा।इसी प्रकार, उद्योग तथा वाणिज्य विभाग क...

ਵਿਧਾਨ ਸਭਾ ਵਿੱਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ ‘ਆਪ’ ਸਰਕਾਰ ਦੇ ਦੂਰਦਰਸ਼ੀ ਅਤੇ ਇਮਾਨਦਾਰ ਪਹੁੰਚ ਨੂੰ ਦਰਸਾਉਂਦੀ ਮਹੱਤਵਪੂਰਨ ਪ੍ਰਾਪਤੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 16 ਜੁਲਾਈ ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਇੱਕ ਵਿਲੱਖਣ ਅਤੇ ਇਤਿਹਾਸਕ ਪ੍ਰਾਪਤੀ ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਸਾਰੇ ਐਕਟ, ਬਿੱਲ ਅਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ, ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸ਼ਾਨਦਾਰ ਸਹਿਮਤੀ ਦਾ ਸਿਹਰਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸੂਬੇ ਦੀ ਲੋਕਾਂ ਦੀ ਭਲਾਈ ਅਤੇ ਤਰੱਕੀ ਪ੍ਰਤੀ ਅਣਥੱਕ ਯਤਨਾਂ ਨੂੰ ਦਿੱਤਾ। ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਦੋ ਕਾਰਜਕਾਲਾਂ ਦੌਰਾਨ ਉਨ੍ਹਾਂ ਨੇ ਪਹਿਲਾਂ ਕਦੇ ਵੀ ਕਿਸੇ ਸੈਸ਼ਨ ਦੌਰਾਨ ਸਾਰੇ ਵਿਧਾਨਕ ਮਾਮਲਿਆਂ 'ਤੇ ਪੂਰੀ ਸਰਬਸੰਮਤੀ ਹੁੰਦੀ ਨਹੀਂ ਦੇਖੀ। ਉਨ੍ਹਾਂ ਕਿਹਾ ਕਿ ਇਹ 'ਆਪ' ਸਰਕਾਰ ਦੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਵੱਲ ਲੈ ਜਾਣ ਲਈ ਵਰਤੀ ਗਈ ਸਾਵਧਾਨੀ, ਯੋਜਨਾਬੱਧਤਾ ਅਤੇ ਇਮਾਨਦਾਰ ਪਹੁੰਚ ਦਾ ਸੰਕੇਤ ਹੈ। ਵਿੱਤ ਮੰਤਰੀ ਚੀਮਾ ...