Wednesday, February 11Malwa News
Shadow

Tag: latest news

2027 में पंजाब में बनेगी भाजपा सरकार, केंद्र की सभी योजनाएं होंगी लागू : मुख्यमंत्री नायब सिंह सैनी

2027 में पंजाब में बनेगी भाजपा सरकार, केंद्र की सभी योजनाएं होंगी लागू : मुख्यमंत्री नायब सिंह सैनी

Haryana, Hindi
चंडीगढ़ 3 फरवरी- हरियाणा के मुख्यमंत्री श्री नायब सिंह सैनी ने कहा कि वर्ष 2027 में प्रधानमंत्री श्री नरेन्द्र मोदी के नेतृत्व में पंजाब में भारतीय जनता पार्टी की सरकार बनेगी। भाजपा सरकार बनते ही दिल्ली से जो योजनाएं हरियाणा व अन्य राज्यों में लागू है वह सभी योजनाएं यहां पर लागू करने का काम किया जाएगा। मुख्यमंत्री श्री नायब सिंह सैनी ने यह बात मंगलवार को नाभा स्थित हीरा महल में आयोजित कार्यक्रम के उपरांत पत्रकारों से बातचीत करते हुए कहीं। मुख्यमंत्री ने कहा कि पंजाब हमारा परिवार है, हमारी रिश्तेदारियां पंजाब में है। पंजाब और हरियाणा की छत व वेड़ा भी एक ही है। हमारी संस्कृति व संस्कार सब एक है। उन्होंने कहा कि पंजाब के लोग आम आदमी पार्टी और कांग्रेस की बड़ी-बड़ी बातों को समझ चुके है, ये लोग बातें बहुत  करते है लेकिन हकीकत में कुछ नहीं करते,&nb...
नाभा हीरा महल पहुंचे मुख्यमंत्री नायब सिंह सैनी, कुंवर अभ्युदय प्रताप सिंह की दस्तारबंदी में हुए शामिल

नाभा हीरा महल पहुंचे मुख्यमंत्री नायब सिंह सैनी, कुंवर अभ्युदय प्रताप सिंह की दस्तारबंदी में हुए शामिल

Haryana, Hindi
चंडीगढ़, 3 फरवरी - हरियाणा के मुख्यमंत्री श्री नायब सिंह सैनी मंगलवार को पंजाब के नाभा स्थित हीरा महल पहुंचे। यहां पर उन्होंने नाभा शाही परिवार के कुंवर अभ्युदय प्रताप सिंह की दस्तारबंदी के लिए उनके परिवार को बधाई दी। इस अवसर पर उन्होंने यहां पर गुरु ग्रंथ साहिब के समक्ष माथा भी टेका और अरदास की। मुख्यमंत्री ने इस मौके पर कहा कि आज का दिन इतिहास और सांस्कृतिक विरासत के लिए बहुत ही महत्वपूर्ण और गौरवशाली क्षण है। नाभा शाही परिवार के कुंवर अभ्युदय प्रताप सिंह की दस्तारबंदी केवल एक परिवार का निजी समारोह नहीं, बल्कि यह उस महान फुलकिया राजवंश की विरासत का पुनरुद्धार है, जिसने सदियों से हमारे क्षेत्र के सामाजिक और आध्यात्मिक परिदृश्य को दिशा दी है। उन्होंने कहा कि यह आयोजन हमें नाभा के उन महान व्यक्तित्वों की याद दिलाता है जिन्होंने इतिहास की धारा को मोड़ा। हम महाराजा हीरा स...
ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 3 ਫਰਵਰੀ:-ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ ਨਿਰੰਤਰ ਆਰਥਿਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਨਵਰੀ 2026 ਦੌਰਾਨ ਸੂਬੇ ਵਿੱਚ ਕੁੱਲ 2452.66 ਕਰੋੜ ਰੁਪਏ ਜੀਐਸਟੀ ਵਸੂਲਿਆ ਗਿਆ ਹੈ ਜਦੋਂ ਕਿ ਸ਼ੁੱਧ ਜੀਐਸਟੀ ਵਸੂਲਣ ਦੇ ਸਬੰਧ ਵਿੱਚ ਜਨਵਰੀ 2025 ਦੇ ਮੁਕਾਬਲੇ 15.7 ਫ਼ੀਸਦ ਦੀ ਦਰ ਨਾਲ ਸਾਲ-ਦਰ-ਸਾਲ 315 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਸ. ਚੀਮਾ ਨੇ ਕਿਹਾ ਕਿ ਇਹ ਪ੍ਰਾਪਤੀ ਕਾਫੀ ਅਹਿਮ ਹੈ ਕਿਉਂਕਿ ਜੀਐਸਟੀ 2.0 ਦਰ ਵਿੱਚ ਕਟੌਤੀ ਕਾਰਨ ਪੰਜਾਬ ਨੂੰ ਹਰ ਮਹੀਨੇ ਲਗਭਗ 250 ਕਰੋੜ ਰੁਪਏ ਦੇ ਮਾਲੀਆ ਨੁਕਸਾਨ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਧਾਗਾ, ਟੈਕਸਟਾਈਲ, ਹੌਜ਼ਰੀ, ਫਾਰਮਾਸਿਊਟੀਕਲ, ਬੀਮਾ, ਟਾਇਰ ਅਤੇ ਸੀਮਿੰਟ ਵਰਗੇ ਮੁੱਖ ਖੇਤਰ ਪ੍ਰਭਾਵਿਤ ਹੋ...
ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ

ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ

Hot News
ਤਰਨ ਤਾਰਨ, 03 ਫਰਵਰੀ (         )- ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ ਏ ਐਸ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਬੂਹ ਹਵੇਲੀਆਂ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ ਭੁਪਿੰਦਰ ਸਿੰਘ, ਪਰਮਿੰਦਰ ਕੌਰ ਏਡੀਓ, ਗੁਰਪ੍ਰੀਤ ਸਿੰਘ ਬੀ ਟੀ ਐਮ, ਹਰਮਨਦੀਪ ਕੌਰ ਏਡੀਓ, ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ, ਡਾ ਸੁਰਿੰਦਰ ਸਿੰਘ ਰੰਧਾਵਾ, ਡਾ ਸੁਖਜਿੰਦਰ ਸਿੰਘ ਨੇ ਦੋ ਰੋਜ਼ਾ ਤਕਨੀਕੀ ਸੈਸ਼ਨ ਦੌਰਾਨ ਇਸ ਦੀ ਸਫਲ ਕਾਸ਼ਤ , ਸ਼ਹਿਦ ਮੱਖੀ ਪਾਲਣ ਤੇ ਪਸ਼ੂਆਂ ਦੀ ਚੰਗੀ ਸਿਹਤ ਸਬੰਧੀ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਕਨੋਲਾ ਸਰੋਂ ਤੇਲ ਵਿੱਚ ਦੋ ਪ੍ਰਤੀਸ਼ਤ ਤੋਂ ਘੱਟ ਇਰੁਸਿਕ ਏਸਿਡ ਅਤੇ ਖਲ ਵਿੱਚ 30 ਮਾਈਕਰੋ ਮੂਲ ਪ੍ਰਤੀ ਗਰਾਮ ਤੋਂ ਘੱਟ ਗਲੂਕੋ ਸਿਨੋਲੇਟਸ ਹੁੰਦੇ ਹ...
ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਗੁਰਦੀਪ ਸਿੰਘ ਰੰਧਾਵਾ

Hot News
ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਫਰਵਰੀ () ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਨਿਵਾਸੀ ਨੂੰ ਬਿਨਾਂ ਕਿਸੇ ਭੇਦਭਾਵ ਦੇ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਜਾਰੀ ਕਰਨ ਦਾ ਵਾਅਦਾ ਕੀਤਾ ਹੈ, ਅਤੇ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਡਾਕਟਰੀ ਇਲਾਜ ਲਈ ਕਰਜ਼ਾ ਲੈਣ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਅੱਜ ਆਪਣੇ ਪਿੰਡ ਸ਼ਾਹਪੁਰ  ਜਹਾਜ਼ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖਮੰਤਰੀ ਸਿਹਤ ਯੋਜਨਾ ਬਨਾਉਣ ਲਈ ਰਜਿਸਟਰੇਸ਼ਨ ਕਰਨ ਲਈ ਵੱਧ ਤੋਂ ਵੱਧ ਕੈਂਪ ਲਗਾਏ ਜਾਣਗੇ ਤਾਂ ਜੋ ਜਲਦ ਹੈਲਥ ਕਾਰਡ ਬਣਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਹੈਲਥ ਕਾਰਡ ਬਣਾਉਣ ਲਈ ਹੁਣ ਤੱਕ ਸਾਢੇ ਤਿੰਨ ਲੱਖ ਅਪਾਇੰਟਮੈਂਟ ਸਲਿੱਪਾਂ ਵੰਡੀਆਂ ਜਾ ਚੁੱਕੀਆਂ ਹਨ।...
ਨਿੱਕੂਵਾਲ ਯੂਥ ਕਲੱਬ ਵੱਲੋਂ ਕਰਵਾਏ ਜਾਣ ਵਾਲੇ ਕਬੱਡੀ ਕੱਪ ਲਈ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੂੰ ਦਿੱਤਾ ਸੱਦਾ

ਨਿੱਕੂਵਾਲ ਯੂਥ ਕਲੱਬ ਵੱਲੋਂ ਕਰਵਾਏ ਜਾਣ ਵਾਲੇ ਕਬੱਡੀ ਕੱਪ ਲਈ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੂੰ ਦਿੱਤਾ ਸੱਦਾ

Hot News
ਸ੍ਰੀ ਅਨੰਦਪੁਰ ਸਾਹਿਬ 03  ਫਰਵਰੀ: ਇੱਥੋਂ ਦੇ ਨੇੜਲੇ ਪਿੰਡ ਨਿੱਕੂਵਾਲ ਵਿਖੇ ਨਿੱਕੂਵਾਲ ਸਪੋਰਟਸ ਯੂਥ ਕਲੱਬ ਵਲੋਂ 20 ਅਤੇ 21 ਫਰਵਰੀ ਨੂੰ ਤੀਜਾ ਪੰਜਾਬ ਸਟਾਇਲ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਅੱਜ ਨਿੱਕੂਵਾਲ ਸਪੋਰਟਸ ਯੂਥ ਕਲੱਬ ਦੀ ਟੀਮ ਵਲੋਂ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੂੰ ਸੱਦਾ ਪੱਤਰ ਦਿੱਤਾ ਗਿਆ।        ਇਸ ਮੌਕੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਨਿੱਕੂਵਾਲ ਸਪੋਰਟਸ ਯੂਥ ਕਲੱਬ ਵੱਲੋਂ ਕਰਵਾਏ ਜਾ ਰਹੇ ਕਬੱਡੀ ਕੱਪ ਦੀ ਭਰਪੂਰ ਸ਼ਲਾਘਾ ਕੀਤੀ, ਉਥੇ ਹੀ ਉਹਨਾਂ ਵੱਧ ਤੋਂ ਵੱਧ ਇਲਾਕਾ ਵਾਸੀਆਂ ਨੂੰ ਇਸ ਕਬੱਡੀ ਕੱਪ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ। ਕਲੱਬ ਦੇ ਪ੍ਰਧਾਨ ਸ਼ਰਨਪ੍ਰੀਤ ਸਿੰਘ ਸੰਨੀ ਨੇ ਦੱਸਿਆ ਕਿ ਇਸ ਕਬੱਡੀ ਕੱਪ ਵਿੱਚ ਨਾਮੀ ਖੇਡ ਅਕੈਡਮੀਆਂ ਭਾਗ ਲੈਣਗੀਆਂ। ਜਿਨ੍ਹਾਂ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੀ ਓਪਨ ਟੀਮ ਨੂੰ 1 ਲੱਖ ਰੁਪਏ ਅਤੇ ਦੂਜੇ ਸਥਾਨ ਦੀ ਟੀਮ ਨੂੰ 75 ਹਜਾਰ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ। ਜਦਕਿ ਬੈਸਟ ਜਾਫੀ ਅਤੇ ਬੈਸਟ ਰੇਡਰ ਨੂੰ ਮੋਟਰਸਾਈਕਲ ਇਨਾਮ ਵਜੋਂ ਦਿੱਤ...
ਫਾਜ਼ਿਲਕਾ ਹਲਕੇ ਦੇ ਪਿੰਡਾਂ ਤੇ ਸਹਿਰਾਂ ਦੀਆਂ ਵਾਰਡਾਂ ਵਿੱਚ ਬਣ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ

ਫਾਜ਼ਿਲਕਾ ਹਲਕੇ ਦੇ ਪਿੰਡਾਂ ਤੇ ਸਹਿਰਾਂ ਦੀਆਂ ਵਾਰਡਾਂ ਵਿੱਚ ਬਣ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ

Hot News
ਫਾਜ਼ਿਲਕਾ 3 ਫਰਵਰੀ 2026.-ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਸੇ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਲਗਾਤਾਰ ਹਲਕੇ ਦੇ ਪਿੰਡ ਝੋਕ ਡਿਪੂਲਾਣਾ, ਪਿੰਡ ਲਾਧੂਕਾ ਅਤੇ ਕੌੜਿਆ ਵਾਲੀ ਵਿਖੇ ਪਹੁੰਚ ਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਨਿਰੀਖਣ ਕੀਤਾ।ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਹਲਕੇ ਦੇ ਪਿੰਡ ਪਿੰਡ ਤੇ ਵਾਰਡ ਵਾਰਡ ਬਣ ਰਹੇ ਹਨ ਤੇ ਲੋਕ ਆਪਣੇ ਵੋਟ ਕਾਰਡ ਤੇ ਆਧਾਰ ਕਾਰਡ ਰਾਹੀਂ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਰਡ ਬਣਨ ਤੋਂ ਬਾਅਦ ਸਰਕਾਰੀ ਅਤੇ ਰਜਿਸਟਰਡ ਪ੍ਰਾਈਵੇਟ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਦਾ ਸਾਲਾਨਾ 10 ਲੱਖ ਰੁਪਏ ਦਾ ਇਲਾਜ ਮੁਫਤ ਹੋਵੇਗਾ।ਵਿਧਾਇਕ ਸਵਨਾ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਨਾਲ ਪੰਜਾਬ ਦੇ ਹ...
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

Hot News
ਚੰਡੀਗੜ੍ਹ, 3 ਫਰਵਰੀ:–ਸਿੱਖਿਆ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ 180 ਏਕੜ ਸਰਕਾਰੀ ਜ਼ਮੀਨ 'ਤੇ ਚੱਲ ਰਹੀ ਸ਼੍ਰੀ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਸਬੰਧੀ ਆਈਆਂ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਦਸਮੇਸ਼ ਅਕੈਡਮੀ ਵਿੱਚ ਵਿੱਤੀ ਬੇਨਿਯਮੀਆਂ, ਪ੍ਰਬੰਧਨ ਵਿਚਲੀਆਂ ਗੜਬੜੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਖਾਮੀਆਂ ਦੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਲਈ ਕਿਹਾ ਹੈ। ਸਿੱਖਿਆ ਮੰਤਰੀ ਨੇ ਇਹ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.), ਰੂਪਨਗਰ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਬਾਅਦ ਸਾਹਮਣੇ ਆਈਆਂ ਅਹਿਮ ਖਾਮੀਆਂ ਉਪਰੰਤ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਟਰੱਸਟ ਦੇ ਫੰਡਾਂ ਵਿੱਚ ਕਥਿਤ ਗਬਨ, ਸੰਸਥਾ ਦੀ ਜਾਇਦਾਦ ਦੀ ਦੁਰਵਰਤੋਂ ਅਤੇ ਬੁਨਿ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਉਰਫ਼ ਘੁੱਲਾ (30) ਵਾਸੀ ਪਿੰਡ ਦਲੇਰੀ, ਤਰਨਤਾਰਨ, ਸੁਮਿਤ ਉਰਫ਼ ਸਚਿਨ (28) ਵਾਸੀ ਗੁਮਾਨਪੁਰਾ, ਅੰਮ੍ਰਿਤਸਰ ਅਤੇ ਵਿਸ਼ਾਲ ਕੁਮਾਰ (22) ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੌਕ ਪਿਸਤੌਲ, ਇਕ ਇਟਲੀ ਦਾ ਬਣਿਆ 9 ਐਮਐਮ ਬੇਰੇਟਾ, ਇਕ ਤੁਰਕੀ ਦਾ ਬਣਿਆ 9 ਐਮਐਮ ਜ਼ਿਗਾਨਾ, ਇਕ ਤੁਰਕੀ ਦਾ ਬਣਿਆ 9 ਐਮਐਮ ਪੀਐਕਸ5 ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

Punjab News
ਬਰਨਾਲਾ, 3 ਫਰਵਰੀ-  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਬਣਾਉਣ ਲਈ ਅੱਜ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ 'ਤੇ ਕੈਂਪ ਲਾਏ ਗਏ।   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 19 ਥਾਵਾਂ 'ਤੇ ਕੈਂਪ ਲਾਏ ਗਏ। ਇਸ ਸਕੀਮ ਅਧੀਨ ਪਿੰਡ ਬਡਬਰ, ਬਰਨਾਲਾ ਸ਼ਹਿਰ ਵਾਰਡ ਨੰਬਰ 7, ਹੰਡਿਆਇਆ ਵਾਰਡ ਨੰਬਰ 11, ਭੱਦਲਵਢ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ ਵਿੱਚ ਕੈਂਪ ਲਗਾਏ ਗਏ।   ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਐੱਸਡੀਐਮਜ਼ ਅਤੇ ਹੋਰ ਅਧਿਕਾਰੀਆਂ ਵਲੋਂ ਸਬ ਡਿਵੀਜ਼ਨਾਂ ਵਿੱਚ ਕੈਂਪਾਂ ਦਾ ਜਾਇਜ਼ਾ ਲਿਆ ਗਿਆ। ਭਲਕੇ ਵੀ ਇਨ੍ਹਾਂ ਥਾਵਾਂ 'ਤੇ ਕੈਂਪ ਜਾਰੀ ਰਹਿਣਗੇ। ਓਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਕੀ ਪਿੰਡਾਂ ਅਤੇ ਵਾਰਡਾਂ ਵਿੱਚ ਵੀ ਕੈਂਪ ਲਾਏ ਜਾਣਗੇ।...