Thursday, March 19Malwa News
Shadow

Tag: latest news

ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ ਜਾਰੀ

ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ ਜਾਰੀ

Hot News
ਚੰਡੀਗੜ੍ਹ, 8 ਮਈ : ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।...
Mann Government should not politicize water issue: Haryana CM

Mann Government should not politicize water issue: Haryana CM

English, Haryana
Chandigarh, May 8 : Haryana Chief Minister Sh Nayab Singh Saini today issued a strong response to the stance taken by the Punjab Government on the ongoing water dispute. He said that the Aam Aadmi Party-led government in Punjab neither respects the Constitution nor the country’s constitutional institutions. He added that the Punjab Government has disregarded the decision of the Punjab and Haryana High Court regarding the water issue, which he termed unfortunate. Addressing media persons after offering prayers at the historic Nada Sahib Gurudwara in Panchkula, the Chief Minister said, “Today I have had the good fortune to bow my head at Nada Sahib Gurudwara and pray for the welfare of the country and the state.He said that Punjab, the land of the Gurus, has always spread the message of harm...
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

Hot News
ਅੰਮ੍ਰਿਤਸਰ, 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼-ਅਧਾਰਤ ਤਸਕਰ ਜੱਸਾ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦੇ ਭਾਰਤ-ਅਧਾਰਤ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ‘ਚੋਂ 10 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਇੰਦਰਾ ਕਲੋਨੀ ਦੇ ਰਹਿਣ ਵਾਲੇ ਗੁਰਪਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਚੱਕ ਮਿਸ਼ਰੀ ਖਾਨ ਦੇ ਰਹਿਣ ਵਾਲੇ ਸਾਜਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਐਮ-2025), ਜਿਸਦੀ ਵਰਤੋਂ ਉਹ ਨਸ਼ਿਆਂ ਦੀ ਤਸਕਰੀ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲ...
ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

Hot News
ਚੰਡੀਗੜ੍ਹ, 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ, ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ,ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਮੁੱਖ ਸਾਥੀ ਹਰਜਿੰਦਰ ਸਿੰਘ ਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ— ਜਿਨ੍ਹਾਂ ਵਿੱਚ ਦੋ .32 ਬੋਰ ਅਤੇ ਇੱਕ .30 ਬੋਰ ਸਮੇਤ 14 ਕਾਰਤੂਸ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਖਰੜ ਦੇ 'ਫਿਊਚਰ ਹਾਈਟਸ' ਵਿਖੇ ਵਿਰੋਧੀ ਗੈਂਗ ਦੇ ਮੈਂਬਰਾਂ ਤੇ ਹਥਿਆਰਬੰਦ ਹਮਲੇ ਦੇ ਮਾਮਲੇ ਵਿੱਚ ਲੋੜੀਂਦਾ ਸੀ। ੳਹੁਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਰਜਿੰਦਰ ਸਿੰਘ ਆਪਣੇ ਵਿਦੇਸ਼ ਵਿੱਚ ਰਹਿੰਦੇ ਹੈਂਡਲਰ ਸੋਨੂੰ ਖੱਤਰੀ ਤ...
ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

Breaking News
ਨੰਗਲ (ਰੂਪਨਗਰ), 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਵੇਲੇ ਦੂਹਰੀ ਜੰਗ ਲੜ ਰਿਹਾ ਹੈ। ਇਕ ਪਾਸੇ ਪੰਜਾਬ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਦੇ ਖਿਲਾਫ਼ ਜੰਗ ਲੜ ਰਿਹਾ ਹੈ ਅਤੇ ਦੂਜੇ ਪਾਸੇ ਆਪਣੇ ਪਾਣੀਆਂ ਦੀ ਰਾਖੀ ਲਈ ਕੇਂਦਰ ਅਤੇ ਹਰਿਆਣਾ ਦੀਆਂ ਸਰਕਾਰਾਂ ਦੇ ਖਿਲਾਫ ਲੜਾਈ ਲੜ ਰਿਹਾ ਹੈ। ਮੁੱਖ ਮੰਤਰੀ ਨੇ ਅੱਜ ਫੇਰ ਨੰਗਲ ਪਹੁੰਚ ਕੇ ਪਾਣੀਆਂ ਨੂੰ ਬਚਾਉਣ ਦੇ ਮੋਰਚੇ ਦੀ ਕਮਾਨ ਖੁਦ ਸੰਭਾਲੀ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੀ.ਬੀ.ਐਮ.ਬੀ. ਦਾ ਚੇਅਰਮੈਨ ਪੰਜਾਬ ਦੇ ਪਾਣੀ ਕਿਸੇ ਹੋਰ ਸੂਬੇ ਨੂੰ ਨਾ ਦੇ ਸਕੇ। ਇਸ ਮੌਕੇ ਮੁੱਖ ਮੰਤਰੀ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੋ ਹਲਕਾ ਵਿਧਾਇਕ ਵੀ ਹਨ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਕਰ ਸਕਦੇ ਹਨ ਤਾਂ ਉਹ ਆਪਣੇ ਪਾਣੀਆਂ ਦੀ ਰਾਖੀ ਕਰਨ ਦੇ ਵੀ ਸਮਰੱਥ ਹੈ। ਭਗਵੰਤ ਸਿੰਘ ਮਾਨ, “ਇਹ ਬ...
ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ, 8 ਮਈ: ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵਲੋਂ ਪਟਿਆਲਾ ਵਿਖੇ ਵਾਪਰੇ ਸੜਕ ਹਾਦਸਾ ਮਾਮਲੇ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਜੀਤ ਸਿੰਘ ਨੇ ਦੱਸਿਆ ਕਿ ਸਕੂਲੀ ਗੱਡੀ ਦੀ ਟਿੱਪਰ ਨਾਲ ਹੋਈ ਭਿਆਨਕ ਟੱਕਰ ਵਿੱਚ ਡਰਾਈਵਰ ਸਮੇਤ 7 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ, ਇਸ ਮਾਮਲੇ ਸਬੰਧੀ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ ਲਿਆ ਗਿਆ ਹੈ। ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨ ਪਟਿਆਲਾ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਹਾਦਸੇ ਦੌਰਾਨ ਜਖਮੀ ਹੋਏ ਬੱਚਿਆਂ ਦਾ ਹਰ ਸੰਭਵ ਇਲਾਜ ਕਰਵਾਇਆ ਜਾਵੇ ਅਤੇ ਰਿਜਨਲ ਟ੍ਰਾਸਪੋਰਟ ਆਫਸਰ ਨੂੰ ਸਖਤ ਹਦਾਇਤ ਕੀਤੀ ਜਾਵੇ ਕਿ ਸੜਕਾਂ ਤੇ ਚੱਲ ਰਹੇ ਓਵਰਲੋਡ ਟਿੱਪਰਾਂ/ਵਾਹਨਾਂ ਦੀ ਸਖਤੀ ਨਾਲ ਚੈਕਿੰਗ ਕੀਤੀ ਜਾਵੇ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਸਬੰਧਤ ਸਕੂਲ ਅਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ, ਜੇਕਰ ਸਕੂਲੀ ਵਾਹਨ ਨਿਰਧਾਰਤ ਸ਼ਰਤਾਂ ਪ...
ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

Hot News
ਨਵੀਂ ਦਿੱਲੀ, 8 ਮਈ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਉਣੀ ਸੀਜ਼ਨ ਦੌਰਾਨ ਝੋਨੇ ਦੇ ਬਦਲ ਵਜੋਂ ਮੱਕੀ, ਕਪਾਹ ਤੇ ਹੋਰ ਆਦਿ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਸਤੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਨਕਦ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇ। ਸ. ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 10 ਜੂਨ, 2024 ਨੂੰ ਜਾਰੀ ਪੱਤਰ ਰਾਹੀਂ ਫਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ) ਰਾਹੀਂ ਸੂਬੇ ਵਿਚ ਝੋਨੇ ਦੇ ਬਦਲ ਸਬੰਧੀ ਸੋਧੀਆਂ ਹੋਏ ਨਿਰਦੇਸ਼ ਜਾਰੀ ਕੀਤੇ ਗਏ ਸਨ। ਉਨਾਂ ਦੱਸਿਆ ਕਿ ਇਸ ਤਹਿਤ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਥਾਂ ਕੋਈ ਹੋਰ ਬਦਲਵੀਂ ਫਸਲ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਦਾ ਨਕਦ ਪ੍ਰੋਤਸਾਹਨ ਰਾਸ਼ੀ ਦੇਣ ਬਾਰੇ ਕਿਹਾ ਗਿਆ ਸੀ। ਉਨਾਂ ਕਿਹਾ ਕਿ ਇਸ ਪੱਤਰ ਮੁਤਾਬਕ ਪ੍ਰਤੀ ਕਿਸਾਨ 5 ਹੈਕਟੇਅਰ ਤੱਕ ਇਸ ਸਕੀਮ ਤਹਿਤ ਲਾਭ ਲੈ ਸਕਦਾ ਹੈ। ਇਸ ਪੱਤਰ ਦੀ ਲਗਾਤਾਰਤਾ ਵ...
Honouring the forgotten ANZACs : Manu Singh’s crusade to remember Sikh and Punjab regiment’s WW-I sacrifice

Honouring the forgotten ANZACs : Manu Singh’s crusade to remember Sikh and Punjab regiment’s WW-I sacrifice

Global News
Chandigarh, May 8 - In a stirring tribute to valour and shared history, Manpreet Singh, also known as Manu Singh, an enthusiastic youth leader and community advocate, is championing the recognition of Sikhs and Punjab regiment soldiers who fought alongside ANZAC troops in World War-I. His mission is to ensure their sacrifices, long overshadowed in mainstream narratives and are etched into Australia’s collective memory. After returning from Australia he is aspiring to build a memorial in Punjab to commemorate their heroism and to be remembered by the generations to come.While the ANZAC legend is a cornerstone of Australian identity, Manu Singh is determined to bring the “forgotten Anzacs” - particularly the Sikh soldiers who stood shoulder-to-shoulder with Australian troops at Gallipoli - i...
Haryana imposes ban on leave of all Health Department employees in view of current situation with Pakistan

Haryana imposes ban on leave of all Health Department employees in view of current situation with Pakistan

English, Haryana
Chandigarh, May 8 : Haryana Health and Family Welfare Minister Arti Singh Rao said keeping in mind the current tense situation with Pakistan and the situation arising from the point of view of national security, the state government has decided to impose a ban on the leave of all officers and employees working in the Health Department with immediate effect. She clarified that this decision has been taken to ensure continuity, efficiency and quick response of health services in the state. The Health Minister said in this hour of crisis, the health system of the state should remain fully active so that any emergency can be dealt with and necessary medical facilities can be made available to the general public immediately.Under this, instructions have been issued to all Civil Surgeons and Chi...
ਐਸਡੀਓ ਕੀਤਾ ਗਿਆ ਮੁਅੱਤਲ

ਐਸਡੀਓ ਕੀਤਾ ਗਿਆ ਮੁਅੱਤਲ

Haryana
ਚੰਡੀਗੜ੍ਹ, 8 ਮਈ : ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਦੀ ਸਿਫ਼ਾਰਿਸ਼ 'ਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਨੇ ਅਵਨੀਤ ਭਾਰਦਵਾਜ, ਐਸਡੀਓ/ਓਪੀ, ਸਬ -ਡਿਵੀਜਨ, ਡੀਏਐਚਬੀਵੀਐਨਐਲ, ਫਰੁਖਨਗਰ ਗੁਰੂਗ੍ਰਾਮ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧ ਵਿੱਚ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਲਿਮਟਿਡ ਦੇ ਪ੍ਰਬੰਧ ਨਿਰਦੇਸ਼ਕ ਵੱਲੋਂ ਆਦੇਸ਼ ਜਾਰੀ ਹੋਏ ਹਨ। ਇਨਾਂ ਆਦੇਸ਼ਾਂ ਅਨੁਸਾਰ ਅਵਨੀਤ ਭਾਰਦਵਾਜ ਨੂੰ ਐਸਡੀਓ/ਓਪੀ, ਸਬ -ਡਿਵੀਜਨ, ਡੀਏਐਚਬੀਵੀਐਨਐਲ, ਫਰੁਖਨਗਰ ਦੇ ਰੂਪ ਵਿੱਚ ਉਨ੍ਹਾਂ ਦੇ ਗੈਰ ਪ੍ਰਦਰਸ਼ਨ ਅਤੇ ਕੰਡ੍ਰੋਲ ਦੀ ਕਮੀ ਦੇ ਕਾਰਨ ਡੀਏਐਚਬੀਵੀਐਨਐਲ ਕਰਮਚਾਰੀ (ਸਜਾ ਅਤੇ ਅਪੀਲ) ਨਿਯਮ-2019 ਦੇ ਨਿਯਮ-7 ਦੇ ਤਹਿਤ ਅਨੁਸ਼ਾਸਨੀ ਕਾਰਵਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।ਮੁਅੱਤਲ ਦੌਰਾਨ ਇਸ ਅਧਿਕਾਰੀ ਦਾ ਮੁੱਖ ਦਫ਼ਤਰ ਐਸਈ/ਓਪੀ ਸਰਕਲ, ਡੀਏਐਚਬੀਵੀਐਨਐਲ, ਹਿਸਾਰ ਦੇ ਦਫ਼ਤਰ ਵਿੱਚ ਨਿਰਧਾਰਿਤ ਕੀਤਾ ਗਿਆ ਹੈ, ਜਿੱਥੇ ਉਹ ਹਰ ਕੰਮਕਾਜੀ ਦਿਨ ਆਪਣੀ ਹਾਜ਼ਰੀ ਦਰਜ ਕਰਾਉਣਗੇ। ਇਸ ਦੇ ਇਲਾਵਾ, ਮੁਅੱਤਲੀ ਦੀ ਮਿਆਦ ਦੌਰਾਨ ਅਵਨੀਤ ਭਾਰਦਵਾਜ ਨੂੰ ਹਰਿਆਣਾ ਸਿ...