Wednesday, March 18Malwa News
Shadow

Tag: latest news

ਵਿੱਤ ਕਮਿਸ਼ਨ ਨੇ ਮੁੱਖ ਮੰਤਰੀ ਸੈਣੀ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਵਿੱਤ ਕਮਿਸ਼ਨ ਨੇ ਮੁੱਖ ਮੰਤਰੀ ਸੈਣੀ ਨਾਲ ਕੀਤੀ ਵਿਸ਼ੇਸ਼ ਮੀਟਿੰਗ

Haryana
ਚੰਡੀਗੜ੍ਹ, 28 ਅਪ੍ਰੈਲ : 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਸੂਬੇ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਅੱਜ ਇੱਥੇ ਕਮਿਸ਼ਨ ਦੀ ਕੰਸਲਟੇਸ਼ਨ -ਵਿਜਿਟ ਦੌਰਾਨ ਮੀਟਿੰਗ ਕੀਤੀ। ਮੀਟਿੰਗ ਦੇ ਬਾਅਦ ਡਾ. ਪਨਗੜੀਆ ਨੇ ਇੱਕ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕੀਤਾ। ਇਸ ਮੌਕੇ 'ਤੇ ਉਨ੍ਹਾਂ ਨੇ ਦਸਿਆ ਕਿ ਹਰਿਆਣਾ ਸਰਕਾਰ ਵੱਲੋਂ ਸੂਬੇ ਦੀ ਜਰੂਰਤਾਂ ਅਤੇ ਮਾਲ ਟ੍ਰਾਂਸਫਰ ਦੀ ਮੰਗਾਂ ਦੇ ਬਾਰੇ ਵਿੱਚ ਇੱਕ ਪ੍ਰੈਜੇਂਟੇਸ਼ਨ ਦਿੱਤੀ ਗਈ ਹੈ। ਡਾ. ਪਨਗੜੀਆ ਨੇ ਦਸਿਆ ਕਿ ਇਸ ਪ੍ਰੈਜੇਂਟੇਸ਼ਨ ਵਿੱਚ ਹੁਣ ਤੱਕ ਹੋਈ ਹਰਿਆਣਾ ਦੀ ਆਰਥਕ ਪ੍ਰਗਤੀ ਨੁੰ ਦਰਸ਼ਾਇਆ ਗਿਆ ਹੈ। ਇਸ ਤੋਂ ਇਲਾਵਾ, ਸੂਬਾ ਸਰਕਾਰ ਉਨ੍ਹਾਂ ਦੇ ਸਾਹਮਣੇ ਇਤਰਾਜ ਜਤਾਇਆ ਹੈ ਕਿ ਪਿਛਲੇ ਕੁੱਝ ਸਾਲਾਂ ਵਿੱਚ ਹਰਿਆਣਾ ਸੂਬੇ ਨੂੰ ਸੈਂਟਰਲ ਟੈਕਸ ਰੇਵੀਨਿਯੂ ਦੇ ਟ੍ਰਾਂਸਫਰ ਵਿੱਚ ਆਪਣੇ ਹਿੱਸੇ ਤੋਂ ਘੱਟ ਪ੍ਰਾਪਤ ਹੋਇਆ ਹੈ। ਡਾ. ਪਨਗੜੀਆ ਨੇ ਮੰਨਿਆ ਕਿ ਹਰਿਆਣਾ ਵੱਲੋਂ ਇਸ ਮਾਮਲੇ ਵਿੱਚ ਮਜਬੂਤੀ ਨਾਲ ਪੱਖ ਰੱਖਿਆ ਗਿਆ ਹੈ।ਡਾ. ਪਨਗੜੀਆ ਨੇ ਦਸਿਆ ਕਿ ਵਿੱਤ ਕਮਿਸ਼ਨ ਦੀ ਪ੍ਰਾਥਮਿਕ ਭੁਕਿਮਾ ਸਥਾ...
ਸਪੀਕਰ ਸੰਧਵਾਂ ਨੇ  ਹਲਕਾ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 61.85  ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ  ਹਲਕਾ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 61.85  ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Hot News
ਕੋਟਕਪੂਰਾ 28 ਅਪ੍ਰੈਲ : ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 61.85 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਅੱਜ ਜਿਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉਥੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਲੋਕਾਂ ਦਾ ਵਿਸ਼ਵਾਸ ਪੈਦਾ ਕਰਨ ਲਈ ਲੋਕ ਮਿਲਣੀਆਂ ਦੇ ਮੰਤਵ ਤਹਿਤ ਪੰਜਾਬ ਸਿੱਖਿਆ ਕਰਾਂਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਦੇ ਮਾਪੇ ਸਰਕਾਰੀ ਸਕੂਲਾਂ ਵਿਚ ਆਪਣੇ ਬੱਚਿਆਂ ਨੂੰ...
ਕਿਸਾਨਾਂ ਨੂੰ 675 ਕਰੋੜ ਤੋਂ ਵੱਧ ਦੀ ਹੋਈ ਆਨਲਾਈਨ ਅਦਾਇਗੀ

ਕਿਸਾਨਾਂ ਨੂੰ 675 ਕਰੋੜ ਤੋਂ ਵੱਧ ਦੀ ਹੋਈ ਆਨਲਾਈਨ ਅਦਾਇਗੀ

Local
ਫ਼ਰੀਦਕੋਟ 28 ਅਪ੍ਰੈਲ : ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ । ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ, ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ -412919 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿੱਚੋਂ 404079 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤੇ ਵਿੱਚ 675.69 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨ...
ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

Breaking News
ਚੰਡੀਗੜ੍ਹ, 27 ਅਪ੍ਰੈਲ: ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਅਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਅਤੇ ਪਰਿਵਾਰਕ ਪੈਨਸ਼ਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਇਹ ਸੋਧ 1 ਜਨਵਰੀ, 2016 ਤੋਂ ਲਾਗੂ ਹੋਵੇਗੀ। ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੋਧੀ ਪੈਨਸ਼ਨ ਨਾਲ ਲਗਭਗ 500 ਸੇਵਾਮੁਕਤ ਟੀਚਿੰਗ ਪੇਸ਼ੇਵਰਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਵਿੱਚ 400 ਪੈਨਸ਼ਨਰ ਅਤੇ 100 ਪਰਿਵਾਰਕ ਪੈਨਸ਼ਨਰ ਸ਼ਾਮਲ ਹਨ, ਜਿਸ ਦੀ ਰਕਮ 38.99 ਕਰੋੜ ਰੁਪਏ ਬਣੇਗੀ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੋਧੀ ਪੈਨਸ਼ਨ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੂੰ ਅਦਾ ਕੀਤੀ ਜਾਵੇਗੀ ਜਦੋਂਕਿ 1 ਅਕਤੂਬਰ, 2022 ਤੋਂ ਜਨਵਰੀ 2025 ਤੱਕ ਸੋਧੀ ਪੈਨ...
ਸ਼ਹੀਦਾਂ ਨੂੰ ਰਾਸ਼ਟਰੀ ਮਾਨਤਾ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ: ਮੋਹਿੰਦਰ ਭਗਤ

ਸ਼ਹੀਦਾਂ ਨੂੰ ਰਾਸ਼ਟਰੀ ਮਾਨਤਾ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ: ਮੋਹਿੰਦਰ ਭਗਤ

Hot News
ਚੰਡੀਗੜ੍ਹ, 27 ਅਪ੍ਰੈਲ : ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਪੰਜਾਬ ਦੇ ਬਹਾਦਰ ਸਪੁੱਤਰਾਂ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਕੁਰਬਾਨੀਆਂ ਦਿੱਤੀਆਂ, ਦੇ ਸਨਮਾਨ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ ਕੀਤੀ ਹੈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਖਿਆ ਇਹ ਪੱਤਰ ਦੇਸ਼ ਦੀ ਆਜ਼ਾਦੀ ਦੇ ਸ਼ੰਘਰਸ਼ ਵਿੱਚ ਪੰਜਾਬ ਦੇ ਅਥਾਹ ਯੋਗਦਾਨ ਨੂੰ ਉਜਾਗਰ ਕਰਦਾ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਲਾਲਾ ਲਾਜਪਤ ਰਾਏ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਾਂ ਭਾਰਤੀ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਉੱਕਰੇ ਹੋਏ ਹਨ।ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਸ਼ਹੀਦਾਂ ਦੇ ਖੂਨ ਨਾਲ ਰੰਗੀ ਹੋਈ ਹੈ ਅਤੇ ਉਨ੍ਹਾਂ ਦੀ ਯਾਦ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨਾ ਨਾ ਸਿਰਫ਼ ਉਨ੍ਹਾਂ ਦੀਆਂ ਕੁਰਬਾਨੀਆਂ ਪ੍...
ਮੰਤਰੀ ਤਰੁਣਪ੍ਰੀਤ ਸੌਂਧ ਨਾਭਾ ਦੇ ਪਿੰਡ ਕੈਦੂਪੁਰ ਦੇ ਖੇਤਾਂ ਵਿੱਚ ਲੱਗੀ ਅੱਗ ਦਾ ਜਾਇਜ਼ਾ ਲੈਣ ਪਹੁੰਚੇ

ਮੰਤਰੀ ਤਰੁਣਪ੍ਰੀਤ ਸੌਂਧ ਨਾਭਾ ਦੇ ਪਿੰਡ ਕੈਦੂਪੁਰ ਦੇ ਖੇਤਾਂ ਵਿੱਚ ਲੱਗੀ ਅੱਗ ਦਾ ਜਾਇਜ਼ਾ ਲੈਣ ਪਹੁੰਚੇ

Hot News
ਪਟਿਆਲਾ, 27 ਅਪ੍ਰੈਲ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਐਤਵਾਰ ਨੂੰ ਨਾਭਾ ਦੇ ਪਿੰਡ ਕੈਦੂਪੁਰ ਵਿੱਚ ਲਗਭਗ 25 ਏਕੜ ਖੇਤਾਂ ਵਿੱਚ ਲੱਗੀ ਅੱਗ ਦਾ ਜਾਇਜ਼ਾ ਲਿਆ ਅਤੇ ਸਥਾਨਕ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ। ਮੰਤਰੀ ਸੌਂਧ ਨੇ ਕਿਸਾਨਾਂ ਨੂੰ ਸਰਕਾਰ ਵੱਲੋਂ ਮਦਦ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਅੱਗ ਲੱਗਣ ਕਾਰਨ ਸਥਾਨਕ ਕਿਸਾਨਾਂ ਨੂੰ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਲਈ ਸਾਰਿਆਂ ਨੂੰ ਢੁਕਵਾਂ ਮੁਆਵਜ਼ਾ ਦੇਵੇਗੀ। ਉਨ੍ਹਾਂ ਅੱਗ ਲੱਗਣ ਦੌਰਾਨ ਜ਼ਖਮੀ ਹੋਏ ਇੱਕ ਖੇਤ ਮਜ਼ਦੂਰ ਦਾ ਹਾਲ-ਚਾਲ ਵੀ ਪੁੱਛਿਆ ਅਤੇ ਕਿਹਾ ਕਿ ਉਸ ਦਾ ਸਾਰਾ ਇਲਾਜ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸ ਲਈ, ਸਾਡੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖ਼ੁਦ ਪੀਜੀਆਈ ਦੇ ਡਾਕਟਰਾਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਚੰਗਾ ਇਲਾਜ ਮੁਹੱਈਆ ਕਰਵਾਉਣ ਲਈ ਕਿਹਾ ਹੈ।ਸੌਂਧ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਇੱਥੋਂ ਦੇ ਵਿਧਾਇਕ ਅਤੇ ਸਾਡੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ...
3000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਵਿੱਚ ਚੋਣ ਜਾਗਰੂਕਤਾ ਫੈਲਾ ਰਹੇ ਹਨ: ਸਿਬਿਨ ਸੀ

3000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਵਿੱਚ ਚੋਣ ਜਾਗਰੂਕਤਾ ਫੈਲਾ ਰਹੇ ਹਨ: ਸਿਬਿਨ ਸੀ

Hot News
ਚੰਡੀਗੜ੍ਹ, 27 ਅਪ੍ਰੈਲ: ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨੇ ਅੱਜ ਨੌਜਵਾਨ ਵੋਟਰਾਂ ਵਿੱਚ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਰਾਜ ਭਰ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 3,000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਸਰਗਰਮੀ ਨਾਲ ਕੰਮ ਕਰ ਰਹੇ ਹਨ। ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਨੂੰ ਵਿਚਾਰ ਚਰਚਾ, ਮੋਕ ਚੋਣਾਂ, ਪੋਸਟਰ ਮੁਕਾਬਲੇ, ਸਹੁੰ ਚੁੱਕ ਸਮਾਰੋਹ, ਅਤੇ ਵੋਟਰ ਜਾਗਰੂਕਤਾ ਮੁਹਿੰਮਾਂ ਸਮੇਤ ਬਹੁਤ ਸਾਰੀਆਂ ਚੋਣ ਗਤੀਵਿਧੀਆਂ ਵਿੱਚ ਸ਼ਾਮਲ ਕਰ ਰਹੇ ਹਨ। ਇਹ ਯਤਨ ਨੌਜਵਾਨਾਂ ਵਿੱਚ ਜਮਹੂਰੀ ਭਾਗੀਦਾਰੀ ਅਤੇ ਜ਼ਿੰਮੇਵਾਰ ਨਾਗਰਿਕਤਾ ਦੀਆਂ ਕਦਰਾਂ-ਕੀਮਤਾਂ ਨੂੰ ਪੈਦਾ ਕਰਨ ਵਿੱਚ ਮਦਦ ਕਰ ਰਹੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਸਿਬਿਨ ਸੀ ਨੇ ਕਿਹਾ ਕਿ "ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਮਾਧਿਅਮ ਨਾਲ, ਅਸੀਂ ਲੋਕਤੰਤਰ ਦੇ ਭਵਿੱਖ ਵਿੱਚ ਨਿਵੇਸ਼ ਕਰ ਰਹੇ ਹਾਂ। ਸ਼ੁਰੂਆਤੀ ਪੜਾਅ 'ਤੇ ਚੋਣ ਗਿਆਨ ਨਾਲ ਵਿਦਿਆਰਥੀਆਂ ਵਿੱਚ ਇੱਕ ਸਮਝ ਪੈਦਾ ਹੁੰਦੀ ਹੈ ਅਤ...
ਜਲੰਧਰ ਦੇ ਪਿੰਡ ਲਖਨਪਾਲ ‘ਚ ਬੁਲਡੋਜ਼ਰ ਕਾਰਵਾਈ

ਜਲੰਧਰ ਦੇ ਪਿੰਡ ਲਖਨਪਾਲ ‘ਚ ਬੁਲਡੋਜ਼ਰ ਕਾਰਵਾਈ

Hot News
ਜਲੰਧਰ, 27 ਅਪ੍ਰੈਲ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਲੰਬੇ ਸਮੇਂ ਤੋਂ ਨਸ਼ਿਆਂ ਕਰਕੇ ਬਦਨਾਮ ਇਲਾਕੇ ਪਿੰਡ ਲਖਨਪਾਲ ਵਿਖੇ ਨਸ਼ਾ ਤਸਕਰਾਂ ਵਲੋਂ ਉਸਾਰੀਆਂ ਗਈਆਂ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ। ਬੁਲਡੋਜ਼ਰ ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪਿੰਡ ਲਖਨਪਾਲ ਨਸ਼ਿਆਂ ਨੂੰ ਵੇਚਣ ਅਤੇ ਸਪਲਾਈ ਲਈ ਬਦਨਾਮ ਸੀ ਅਤੇ ਇਸ ’ਤੇ ਬਾਰੀਕੀ ਨਾਲ ਨਿਗ੍ਹਾ ਰੱਖੀ ਜਾ ਰਹੀ ਸੀ। ਪੰਚਾਇਤ ਵਿਭਾਗ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਨਸ਼ਾ ਤਸ਼ਕਰਾਂ ਵਲੋਂ ਸਰਕਾਰੀ ਜਮੀਨ ’ਤੇ ਅਣਅਧਿਕਾਰਤ ਢੰਗ ਨਾਲ ਬਣਾਈਆਂ ਗਈਆਂ ਉਸਾਰੀਆਂ ਨੂੰ ਢਾਹਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦਾ ਮੁੱਖ ਮੰਤਵ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਇਸ ਇਲਾਕੇ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਵੱਲ ਇਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਵਿੱਚ ਮੁੱਢਲੇ ਤੌਰ ’ਤੇ ਇਹ ਸਾਹਮਣੇ ਆਇਆ ਹੈ ਕਿ ਮੁੱਖ ਮੁ...
Build as many check dams as possible in hilly forest areas, CM tells officials

Build as many check dams as possible in hilly forest areas, CM tells officials

English, Haryana
Chandigarh, April 26 - Haryana Chief Minister Sh. Nayab Singh Saini directed Forest Department officials to build as many check dams as possible in the hilly forest areas so that water can be conserved during the rainy season. This will not only fulfill the water requirement of the trees and plants of the forest but will also help in maintaining the groundwater level. The Chief Minister was reviewing the projects related to ‘CM Announcements’ here today. The Chief Minister reviewed the projects of various departments, including the Home Department, Revenue, Environment, Forest and Wildlife, Transport, and will review the projects of ‘CM Announcements’ of remaining departments on April 29. Sh. Nayab Singh Saini told officials not to compromise with quality at any cost in the construction of...
ਪਹਾੜੀ ਜੰਗਲ ਖੇਤਰ ਵਿੱਚ ਵੱਧ ਤੋਂ ਵੱਧ ਚੈਕ ਡੈਮ ਬਨਾਉਣ – ਮੁੱਖ ਮੰਤਰੀ

ਪਹਾੜੀ ਜੰਗਲ ਖੇਤਰ ਵਿੱਚ ਵੱਧ ਤੋਂ ਵੱਧ ਚੈਕ ਡੈਮ ਬਨਾਉਣ – ਮੁੱਖ ਮੰਤਰੀ

Haryana
ਚੰਡੀਗੜ੍ਹ, 26 ਅਪ੍ਰੈਲ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਨ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਹਾੜੀ ਵਨ ਖੇਤਰ ਵਿੱਚ ਵੱਧ ਤੋਂ ਵੱਧ ਚੈਕ ਡੈਮ ਬਣਾਉਣ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਪਾਣੀ ਦਾ ਸਰੰਖਣ ਹੋ ਸਕੇ। ਇਸ ਨਾਲ ਜਿੱਥੇ ਜੰਗਲ ਦੇ ਪੇੜ -ਪੌਧਿਆਂ ਦੀ ਪਾਣੀ ਦੀ ਜਰੂਰਤ ਪੂਰੀ ਹੋਵੇਗੀ ਉੱਥੇ ਭੂਜਲ ਦਾ ਪੱਧਰ ਵੀ ਸਹੀ ਬਣਾਏ ਰੱਖਣ ਵਿੱਚ ਸਹਾਇਤਾ ਮਿਲੇਗੀ। ਮੁੱਖ ਮੰਤਰੀ ਅੱਜ ਇੱਥੇ ਸੀਐਮ ਅਨਾਊਸਮੈਂਟ ਨਾਲ ਸਬੰਧਿਤ ਪਰਿਯੋਜਨਾਵਾਂ ਦੀ ਸਮੀਖਿਆ ਕਰ ਰਹੇ ਸਨ। ਮੁੱਖ ਮੰਤਰੀ ਨੇ ਅੱਜ ਗ੍ਰਹਿ ਵਿਭਾਗ, ਮਾਲ, ਵਾਤਾਵਰਣ, ਵਨ ਅਤੇ ਜੰਗਲੀ ਜੀਵ ਵਿਭਾਗ, ਟ੍ਰਾਂਸਪੋਰਟ ਸਮੇਤ ਅੱਧਾ ਦਰਜਨ ਵਿਭਾਗਾਂ ਦੀ ਪਰਿਯੋਜਨਾਵਾਂ ਦੀ ਸਮੀਖਿਆ ਕੀਤੀ, ਬਾਕੀ ਵਿਭਾਗਾਂ ਦੀ ''ਸੀਐਮ ਅਨਾਉਸਮੈਂਟ'' ਦੀ ਸਮੀਖਿਆ 29 ਅਪ੍ਰੈਨ ਨੁੰ ਕਰਣਗੇ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਚੈਕ ਡੈਮ ਦੇ ਨਿਰਮਾਣ ਵਿੱਚ ਗੁਣਵੱਤਾ ਦੇ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਨਾ ਕਰਨ। ਉਨ੍ਹਾਂ ਨੇ ਸਾਰੇ ਪੁਰਾਣੇ ਚੈਕ ਡੈਮ ਦੀ ਮੌਜੂਦਾ ਸਥਿਤੀ ਦੀ ਜਾਂਚ ਕਰ ਕੇ ਉਨ੍ਹਾਂ ਦੀ ਮੁਰੰਮਤ ਕਰਨ ਦੇ ਵੀ ਨਿਰਦੇਸ਼ ਦਿੱਤ...