Sunday, May 17Malwa News
Shadow

Tag: latest news

Admission of 9,000 children from private to government schools is a big achievement

Admission of 9,000 children from private to government schools is a big achievement

Hot News
Kotkapura, April 15:Today, Speaker of the Punjab Legislative Assembly, S. Kultar Singh Sandhwan, inaugurated various development works in different schools of the Kotkapura constituency under the “Punjab sikhiya Kranti” campaign led by Punjab Chief Minister S. Bhagwant Singh Mann. In his address on the occasion, Speaker S. Kultar Singh Sandhwan thanks to the vision of Punjab Chief Minister S. Bhagwant Singh Mann and Shri Arvind Kejriwal, the standard of government schools in Punjab has risen so much that buses are now being used to bring children to government schools just like private schools. He mentioned that it is a significant achievement of the Punjab government that in recent times, 9,000 children have shifted from private to government schools.He said that development projects wort...
ਗਲੋਬਲ ਸਿੱਖ ਕੌਂਸਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਵਿਸ਼ਵ ਭਰ ਚ ‘ਸਹਿਜ ਪਾਠ’ ਦੇ ਭੋਗ ਪਾਉਣ ਦੀ ਅਪੀਲ

ਗਲੋਬਲ ਸਿੱਖ ਕੌਂਸਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਵਿਸ਼ਵ ਭਰ ਚ ‘ਸਹਿਜ ਪਾਠ’ ਦੇ ਭੋਗ ਪਾਉਣ ਦੀ ਅਪੀਲ

Global News
ਚੰਡੀਗੜ੍ਹ, 15 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਨਿੱਘੀ ਸ਼ਰਧਾਂਜਲੀ ਦਿੰਦੇ ਹੋਏ ਗਲੋਬਲ ਸਿੱਖ ਕੌਂਸਲ (ਜੀਐਸਸੀ) ਨੇ ਦੁਨੀਆ ਭਰ ਦੇ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 'ਸਹਿਜ ਪਾਠਾਂ' ਦੇ ਵੱਡੇ ਪੱਧਰ 'ਤੇ ਪਾਠ ਕਰਨ ਦੀ ਲੜੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਕੌਂਸਲ ਨੇ ਅਪੀਲ ਕੀਤੀ ਹੈ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਮੌਕੇ ਵਿਸ਼ਵ ਪੱਧਰ 'ਤੇ ਪਾਏ ਜਾਣ ਵਾਲੇ ਸਮੂਹਿਕ 'ਪਾਠਾਂ ਦੇ ਭੋਗ' ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ 24 ਨਵੰਬਰ, 2025 ਤੋਂ ਪਹਿਲਾਂ ਸਾਰੇ ਸਹਿਜ ਪਾਠ ਸੰਪੂਰਨ ਕੀਤੇ ਜਾਣ।ਸਮੂਹ ਸਿੱਖ ਸੰਗਤਾਂ, ਗੁਰਦੁਆਰਾ ਕਮੇਟੀਆਂ, ਸਿੱਖ ਸੰਸਥਾਵਾਂ ਅਤੇ ਪੂਰੀ ਸਿੱਖ ਕੌਮ ਨੂੰ ਸੰਦੇਸ਼ ਦਿੰਦੇ ਹੋਏ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਕੰਵਲਜੀਤ ਕੌਰ ਅਤੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਪਹਿਲ ਦਾ ਉਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਜਾਗਰੂਕਤਾ ਫੈਲਾਉਣਾ ਹੈ ਜਿਨ੍ਹਾਂ ਨੇ ਨੇਕੀ, ਧਾਰ...
Global Sikh Council appeals for worldwide ‘Sehaj Paath’ recitations to commemorate Sri Guru Tegh Bahadur Ji’s martyrdom day

Global Sikh Council appeals for worldwide ‘Sehaj Paath’ recitations to commemorate Sri Guru Tegh Bahadur Ji’s martyrdom day

English, Global News
Chandigarh, April : In a profound tribute to the unparalleled sacrifice of ninth guru, Sri Guru Tegh Bahadur Ji and his devoted disciples, Bhai Mati Das ji and Bhai Sati Das ji, the Global Sikh Council (GSC) has called upon Sikhs worldwide to participate in a large-scale recitation of ‘Sehaj Paaths’ of Sri Guru Granth Sahib Ji. The Council has urged that all recitations of ‘Paaths’ be completed before November 24, 2025, to take part in the collective ‘Bhog’ programs taking place globally on the Martyrdom Day of Guru Sahib.In a heartfelt message to Sikh Sangat, Gurdwara Committees, Sikh organizations and societies, the GSC president Lady Singh Kanwaljit Kaur and secretary Harjeet Singh Grewal emphasized that this initiative is aimed at to spread awareness about the supreme martyrdom of Sri ...
ਡਾ. ਬੀ.ਆਰ. ਅੰਬੇਡਕਰ ਦੁਆਰਾ ਦਿੱਤੀ ਗਈ ਵਿਭਿੰਨਤਾ ਵਿੱਚ ਏਕਤਾ ਦੀ ਧਾਰਨਾ ਅੱਜ ਵੀ ਬਰਕਰਾਰ

ਡਾ. ਬੀ.ਆਰ. ਅੰਬੇਡਕਰ ਦੁਆਰਾ ਦਿੱਤੀ ਗਈ ਵਿਭਿੰਨਤਾ ਵਿੱਚ ਏਕਤਾ ਦੀ ਧਾਰਨਾ ਅੱਜ ਵੀ ਬਰਕਰਾਰ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਪ੍ਰੈਲ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਕੈਬਨਿਟ ਵਿੱਚ ਪਹਿਲੀ ਵਾਰ 6 ਐਸ.ਸੀ. ਮੰਤਰੀਆਂ ਦੀ ਸ਼ਮੂਲੀਅਤ, ਏ.ਜੀ. (ਐਡਵੋਕੇਟ ਜਨਰਲ) ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਲਾਗੂ ਕਰਕੇ ਅਤੇ ਐਸ.ਸੀ. ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਦੇ ਨਾਲ, 'ਆਪ' ਸਰਕਾਰ ਪੰਜਾਬ ਵਿੱਚ ਬਾਬਾ ਸਾਹਿਬ, ਡਾ. ਬੀ. ਆਰ. ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ (ਆਰ.ਬੀ.ਯੂ.) ਖਰੜ ਵਿਖੇ ਆਯੋਜਿਤ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ 'ਤੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਸਦ ਮੈਂਬਰ ਸ. ਮਾਲਵਿੰਦਰ ਸਿੰਘ ਕੰਗ ਦੇ ਨਾਲ, ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ, ਉਨ੍ਹਾਂ ਨੇ ਡਾ. ਭੀਮ ਰਾਓ ਰਾਮਜੀ ਅੰਬੇਡਕਰ ਦੁਆਰਾ ਕੀਤੀਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਯਾਦ ਕੀਤਾ, ਜਿਨ੍ਹਾਂ ਨੂੰ "ਭਾਰਤ ਦੇ ਸੰਵਿਧਾਨ ਦੇ ਪਿਤਾ" ਅਤੇ ਦੱਬੇ-ਕੁਚਲੇ ਲੋਕਾਂ ਲਈ ਲੜਨ ਵਾਲੇ ਮਹਾਨ ਵਿਅਕਤੀ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭ...
ਪੰਜਾਬ ਵਿਚ ਪਹਿਲੀ ਵਾਰ ਆਪ ਸਰਕਾਰ ਨੇ ਡਾ. ਅੰਬੇਦਕਰ ਦੇ ਸੁਪਨੇ ਪੂਰੇ ਕਰਨ ਲਈ ਸ਼ੁਰੂ ਕੀਤੇ ਯਤਨ

ਪੰਜਾਬ ਵਿਚ ਪਹਿਲੀ ਵਾਰ ਆਪ ਸਰਕਾਰ ਨੇ ਡਾ. ਅੰਬੇਦਕਰ ਦੇ ਸੁਪਨੇ ਪੂਰੇ ਕਰਨ ਲਈ ਸ਼ੁਰੂ ਕੀਤੇ ਯਤਨ

Breaking News
ਜਲੰਧਰ, 14 ਅਪ੍ਰੈਲ: ਡਾ. ਬੀ.ਆਰ. ਅੰਬੇਡਕਰ ਦੇ ਸਿਧਾਤਾਂ ਨੂੰ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੁਆਰਾ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ (ਐਸ.ਸੀ) ਵਰਗ ਦੇ ਮੰਤਰੀਆਂ ਦੇ ਨਾਲ 'ਆਪ' ਸਰਕਾਰ ਨੇ ਪ੍ਰਤੀਨਿਧਤਾ ਅਤੇ ਸਮਾਵੇਸ਼ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਰਾਖਵਾਂਕਰਨ ਕਰਕੇ ਕਾਨੂੰਨੀ ਖੇਤਰ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਹਨ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੀ ਮੁਸ਼ਕਲ ਰਹਿਤ ਵੰਡ ਰਾਹੀਂ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਸ਼ਕਤ ਬਣਾਇਆ ਜਾ ਰਿਹਾ ਹੈ। ਡਾ. ਅੰਬੇਡਕਰ ਦੇ 134ਵੇਂ ਜਨਮ ਦਿਵਸ ਨੂੰ ਮਨਾਉਣ ਲਈ ਡੇਵਿਅਟ, ਜਲੰਧਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਨੂੰ ਅਪਨਾਉਣ ਦ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 429.24 ਕਰੋੜ ਰੁਪਏ ਨਿਰਵਿਘਨ ਢੰਗ ਨਾਲ ਵੰਡਣ ਲਈ ਮੁੱਖ ਮੰਤਰੀ ਦਾ ਧੰਨਵਾਦ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 429.24 ਕਰੋੜ ਰੁਪਏ ਨਿਰਵਿਘਨ ਢੰਗ ਨਾਲ ਵੰਡਣ ਲਈ ਮੁੱਖ ਮੰਤਰੀ ਦਾ ਧੰਨਵਾਦ

Hot News
ਪਟਿਆਲਾ, 14 ਅਪਰੈਲ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ ਦੀ ਸ਼ਲਾਘਾ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਆਪਣੇ ਵਿਚਾਰ ਸਾਂਝੇ ਕਰਦਿਆਂ ਮਾਲੇਟਕੋਟਲਾ ਤੋਂ ਪ੍ਰਭਜੀਤ ਕੌਰ ਨੇ ਕਿਹਾ ਕਿ ਉਹ ਬੀ.ਸੀ.ਏ. ਆਨਰ ਦੀ ਵਿਦਿਆਰਥਣ ਸੀ ਅਤੇ ਉਸ ਦੇ ਪਿਤਾ ਦਿਹਾੜੀਦਾਰ ਹਨ ਅਤੇ ਉਸ ਦੇ ਪਿਤਾ ਲਈ ਪੰਜ ਭੈਣ-ਭਰਾਵਾਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਮੁਸ਼ਕਲ ਸੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਉਹ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਹੋਈ ਹੈ। ਉਸ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਉਸ ਦੀ ਕਿਸਮਤ ਬਦਲ ਦਿੱਤੀ ਹੈ, ਜਿਸ ਲਈ ਉਹ ਬਾਬਾ ਸਾਹਿਬ ਅੰਬੇਦਕਰ ਅਤੇ ਸੂਬਾ ਸਰਕਾਰ ਦੀ ਧੰਨਵਾਦੀ ਹੈ।ਬੀ.ਸੀ.ਏ. ਆਨਰ ਦੀ ਇੱਕ ਹੋਰ ਵਿਦਿਆਰਥਣ...
‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ: ਮੁੱਖ ਮੰਤਰੀ ਮਾਨ

‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ: ਮੁੱਖ ਮੰਤਰੀ ਮਾਨ

Breaking News
ਪਟਿਆਲਾ, 14 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਜਨਮ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਇੱਕ ਮਹਾਨ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੇਤਾ ਸਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੁਨੀਆਂ ਦੇ ਇਤਿਹਾਸ ਦੀਆਂ ਸਭ ਮਹਾਨ ਸ਼ਖਸੀਅਤਾਂ ਵਿੱਚੋਂ ਇੱਕ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਡਾ. ਅੰਬੇਦਕਰ ਇੱਕ ਨਿਮਰ ਪਰਿਵਾਰ ਤੋਂ ਸਨ ਪਰ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਨੇਤਾਵਾਂ ਵਿੱਚ ਸ਼ੁਮਾਰ ਕਰ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਦਕਰ ਦੀ ਸਖ਼ਤ ਮਿਹਨਤ, ਸਮਰਪਣ ਅਤੇ ਦੂਰਅੰਦੇਸ਼ੀ ...
ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

ਠੇਕੇਦਾਰ ਤੋਂ 10 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਸੁਪਰਡੈਂਟ ਇੰਜੀਨੀਅਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 14 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਡੈਂਟ ਇੰਜੀਨੀਅਰ (ਐਸਈ) ਸੰਜੇ ਕੰਵਰ ਨੂੰ ਇੱਕ ਠੇਕੇਦਾਰ ਤੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨਜ਼, ਲੁਧਿਆਣਾ ਵਿਖੇ ਪੁਨਰ ਉਸਾਰੀ ਪ੍ਰੋਜੈਕਟ ਲਈ ਟੈਂਡਰ ਲਈ ਅਰਜ਼ੀ ਦਿੱਤੀ ਸੀ ਅਤੇ ਉਪਰੋਕਤ ਮੁਲਜ਼ਮ ਐਸਈ ਨੇ ਉਸਨੂੰ ਇਹ ਟੈਂਡਰ ਅਲਾਟ ਕਰਨ ਦੇ ਬਦਲੇ 10 ਪ੍ਰਤੀਸ਼ਤ ਕਮਿਸ਼ਨ ਰਿਸ਼ਵਤ ਵਜੋਂ ਮੰਗਿਆ ਹੈ। ਰਿਸ਼ਵਤ ਲੈਣ ਸਬੰਧੀ ਕੀਤੀ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ।ਬੁਲਾਰੇ ਨ...
PM Gifts Development Projects to the People of Haryana worth Rs 10,000 crore

PM Gifts Development Projects to the People of Haryana worth Rs 10,000 crore

English, Haryana
Chandigarh, April 14 – On the occasion of the birth anniversary of the Architect of the Constitution, Baba Saheb Dr. Bhimrao Ambedkar, Prime Minister Sh. Narendra Modi dedicated a host of development projects to the people of Haryana. He laid the foundation stone for the third unit of 800 MW at Deenbandhu Chhotu Ram Thermal Power Plant in Yamunanagar worth Rs 8,469 crore. Additionally, he laid the foundation stone for a GOBARdhan Plant in Yamunanagar worth Rs 90 crore and inaugurated the Rewari Bypass built at a cost of Rs 1069 crore. Union Minister for Housing, Urban Affairs and Power Sh. Manohar Lal, Union Minister of State for Statistics and Programme Implementation Rao Inderjit Singh, Union Minister of State for Cooperation Sh. Krishan Pal, Haryana Cabinet Ministers, Sh. Anil Vij, Sh. ...
ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਮੂਨਕ ਅਤੇ ਖਨੌਰੀ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Hot News
ਖਨੌਰੀ, 14 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਅਤੇ ਖਨੌਰੀ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੰਡੀ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਆਪਣੀ ਜਿਣਸ ਦੀ ਵਿਕਰੀ ਕਰਨ ਲਈ ਆਉਣ ਵਾਲੇ ਕਿਸਾਨਾਂ ਦੀ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਪਹਿਲਾਂ ਹੀ ਬਹੁਤ ਸਖਤ ਆਦੇਸ਼ ਦਿੱਤੇ ਗਏ ਹਨ ਅਤੇ ਮੰਡੀ ਵਿੱਚ ਤਾਇਨਾਤ ਹਰੇਕ ਅਧਿਕਾਰੀ ਦਾ ਇਹ ਫਰਜ਼ ਬਣਦਾ ਹੈ ਕਿ ਉਹ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪਾਬੰਦ ਰਹੇ।ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅਨਾਜ ਮੰਡੀਆਂ ਵਿੱਚ ਸਾਫ ਸਫਾਈ ਦੇ ਪ੍ਰਬੰਧਾਂ ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਉਥੇ ਮੌਜੂਦ ਕਿਸਾਨਾਂ ਤੇ ਮਜ਼ਦੂਰਾਂ, ਟ੍ਰਾਂਸਪੋਰਟਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ...