Tuesday, February 10Malwa News
Shadow

Tag: latest news

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Hot News
ਚੰਡੀਗੜ੍ਹ/ਗੁਰਦਾਸਪੁਰ, 7 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ ਨਸ਼ਾ ਨੈੱਟਵਰਕਾਂ ਦੇ 2 ਕਾਰਕੰੁਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ, ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉੱਤਰ ਪ੍ਰਦੇਸ਼ ਵਿੱਚ ਮੁਜ਼ੱਫ਼ਰਨਗਰ ਦੇ ਕਾਸਿਮਪੁਰ ਦੇ ਰਹਿਣ ਵਾਲੇ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਵਸਨੀਕ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦੀ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰ.ਜੇ. 45 ਸੀਆਰ 2918) ਅਤੇ ਹੁੰਡਈ ਵਰਨਾ ਕਾਰ (ਸੀਐਚ01ਏ.ਜੈਡ.0888) ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ...
दलहन फसलें देश की पोषक सुरक्षा की हैं रीढ़- कृषि मंत्री श्याम सिंह राणा

दलहन फसलें देश की पोषक सुरक्षा की हैं रीढ़- कृषि मंत्री श्याम सिंह राणा

Haryana, Hindi
चंडीगढ़, 7 फरवरी- हरियाणा के कृषि मंत्री श्री श्याम सिंह राणा ने कहा कि दलहन फसलें न केवल देश की पोषण सुरक्षा की रीढ़ हैं, बल्कि ये मृदा स्वास्थ्य सुधार, नाइट्रोजन स्थिरीकरण तथा कृषि लागत में कमी लाने में भी महत्वपूर्ण भूमिका निभाती हैं। बदलते जलवायु परिदृश्य में दलहन फसलें किसानों के लिए एक जलवायु-सहिष्णु एवं टिकाऊ विकल्प के रूप में उभर रही हैं। हरियाणा सरकार राज्य में दलहन उत्पादन को बढ़ावा देने के लिए निरंतर प्रयासरत है। मंत्री आज मध्यप्रदेश के सिहोर में भारतीय कृषि अनुसंधान परिषद तथा मध्य प्रदेश सरकार के कृषि विभाग द्वारा राष्ट्रीय दलहन आत्मनिर्भरता मिशन के तहत आयोजित राष्रीराय परामर्श एवं ऱणनीति सम्मेलन में संबोधित कर रहे थे। मंत्री ने कहा कि वर्ष 2022-23 में हरियाणा राज्य में खरीफ दालों का क्षेत्र 70000 एकड़ था, जो अब बढ़कर 100000&nb...
केंद्रीय बजट 2026-27: विकसित भारत और आत्मनिर्भर भारत की है मजबूत नींव – कैबिनेट मंत्री राव नरबीर सिंह

केंद्रीय बजट 2026-27: विकसित भारत और आत्मनिर्भर भारत की है मजबूत नींव – कैबिनेट मंत्री राव नरबीर सिंह

Haryana, Hindi
चंडीगढ़, 7 फरवरी -- हरियाणा के उद्योग एवं वाणिज्य मंत्री राव नरबीर सिंह ने केंद्रीय बजट 2026-27 को प्रधानमंत्री नरेंद्र मोदी के नेतृत्व में विकसित भारत और आत्मनिर्भर भारत की दिशा में एक ऐतिहासिक और अभूतपूर्व कदम बताया है। कैबिनेट मंत्री आज गुरुग्राम के बादशाहपुर विधानसभा क्षेत्र के गांव दरबारीपुर में केंद्रीय बजट 2026 को लेकर आयोजित किसान सम्मेलन को संबोधित कर रहे थे। मंत्री ने कहा कि यह बजट विशेष रूप से गांव, गरीब, किसान, युवा और महिला सहित सभी वर्गों को ध्यान में रखकर तैयार किया गया है। प्रधानमंत्री श्री नरेंद्र मोदी के नेतृत्व में चल रही जनकल्याणकारी योजनाओं से देश में गरीबी लगातार कम हो रही है और यह बजट गरीब को आत्मनिर्भर बनाने की दिशा में अत्यंत महत्वपूर्ण है। उन्होंने कहा कि ग्रामीण विकास विभाग के बजट में इस वर्ष 21 प्रतिशत क...
पारदर्शी भर्ती से बदल रही तस्वीर, हजारों युवाओं को मिला रोजगार— मुख्यमंत्री नायब सिंह सैनी

पारदर्शी भर्ती से बदल रही तस्वीर, हजारों युवाओं को मिला रोजगार— मुख्यमंत्री नायब सिंह सैनी

Haryana, Hindi
चंडीगढ़, 7 फरवरी – हरियाणा के मुख्यमंत्री श्री नायब सिंह सैनी ने कहा कि सरकार ने अपने संकल्प-पत्र में 217 संकल्प लिए थे, जिनमें से 60 पूरे किए जा चुके हैं और शेष संकल्पों पर तेजी से काम चल रहा है, जिन्हें जल्द पूरा कर दिया जाएगा। मुख्यमंत्री शनिवार को चंडीगढ़ में आयोजित एक कार्यक्रम को संबोधित कर रहे थे। इस अवसर पर हरियाणा के विकास एवं पंचायत मंत्री श्री कृष्ण लाल पंवार, स्वास्थ्य मंत्री सुश्री आरती सिंह राव, राज्यसभा सांसद श्री कार्तिकेय शर्मा, कालका से विधायक श्रीमती शक्ति रानी शर्मा, पूर्व केंद्रीय मंत्री श्री विनोद शर्मा, सूचना, जनसंपर्क एवं भाषा विभाग के महानिदेशक श्री के. मकरंद पांडुरंग, प्रसिद्ध बॉलीवुड कलाकार श्री यशपाल शर्मा तथा मुख्यमंत्री के मीडिया सचिव श्री प्रवीण आत्रेय भी उपस्थित रहे। पारदर्...
ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ

ਵਰਕਸ਼ਾਪ ਦੇ ਸੁਚਾਰੂ ਅਮਲ ਲਈ 3,000 ਤੋਂ ਵੱਧ ਅਧਿਕਾਰੀ ਤੇ 40,000 ਅਧਿਆਪਕ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਗੱਲਬਾਤ: ਬੈਂਸ

Breaking News
ਚੰਡੀਗੜ੍ਹ, 7 ਫਰਵਰੀ:-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ  (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ 17.50 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੈਗਾ ਪਹਿਲਕਦਮੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਲਈ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ, ਜੋ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਹਿਯੋਗੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਦੇ ਵਿਦਿਅਕ ਸਫ਼ਰ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣਾ ਹੈ। ਸ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮਾਪਿਆਂ ਦੀ ਵਰਕਸ਼ਾਪ ’ਚ ਲਿਆ ਹਿੱਸਾ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮਾਪਿਆਂ ਦੀ ਵਰਕਸ਼ਾਪ ’ਚ ਲਿਆ ਹਿੱਸਾ

Hot News
ਹੁਸ਼ਿਆਰਪੁਰ, 7 ਫਰਵਰੀ :-                'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੋਕਲ ਨਗਰ, ਸਰਕਾਰੀ ਹਾਈ ਸਕੂਲ ਨਈ ਆਬਾਦੀ, ਸਰਕਾਰੀ ਪ੍ਰਾਇਮਰੀ ਸਕੂਲ ਨਈ ਆਬਾਦੀ, ਸਰਕਾਰੀ ਪ੍ਰਾਇਮਰੀ ਸਕੂਲ ਚੌਹਾਲ ਅਤੇ ਸੀ.ਐਚ.ਟੀ ਰੇਲਵੇ ਮੰਡੀ ਵਿਖੇ ਆਯੋਜਿਤ ਮਾਪਿਆਂ ਦੀ ਵਰਕਸ਼ਾਪ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਵਿਧਾਇਕ ਜਿੰਪਾ ਨੇ ਮਾਪਿਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਸਬੰਧੀ ਉਨ੍ਹਾਂ ਦੇ ਸੁਝਾਅ ਸੁਣੇ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।                 ਵਿਧਾਇਕ ਜਿੰਪਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਅਸਲ ਅਤੇ ਸਥਾਈ ਤਬਦੀਲੀ ਤਾਂ ਹੀ ਸੰਭਵ ਹੈ ਜਦੋਂ ਸਰਕਾਰ, ਅਧਿਆਪਕ ਅਤੇ ਮਾਪੇ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਮੁੜ ਸੁਰਜੀਤ ਕਰਨ ਲਈ ਪ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਨੂੰ ਸਿਹਤ, ਸੁਰੱਖਿਆ ਤੇ ਸਨਮਾਨ ਭਰਿਆ ਜੀਵਨ ਦੇਣ ਲਈ ਵਚਨਬੱਧ : ਹਰਭਜਨ ਸਿੰਘ ਈ.ਟੀ.ਓ.

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਨੂੰ ਸਿਹਤ, ਸੁਰੱਖਿਆ ਤੇ ਸਨਮਾਨ ਭਰਿਆ ਜੀਵਨ ਦੇਣ ਲਈ ਵਚਨਬੱਧ : ਹਰਭਜਨ ਸਿੰਘ ਈ.ਟੀ.ਓ.

Hot News
ਜੰਡਿਆਲਾ ਗੁਰੂ/ਅੰਮ੍ਰਿਤਸਰ, 7 ਫਰਵਰੀ (        ) - ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਗਦੀਸ਼ ਸਦਨ ਹਾਲ, ਡਲੀਆਣਾ ਮੰਦਰ, ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਜ਼ਿਲ੍ਹਾ ਪੱਧਰੀ ਕੈਂਪ ਦਾ ਮਕਸਦ ਬਜ਼ੁਰਗਾਂ ਨੂੰ ਸੌਖੀ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਮੁਹੱਈਆ ਕਰਵਾਉਣਾ ਹੈ। ਇਸ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਨੂੰ ਮੁਫ਼ਤ ਪੂਰੀ ਜਰੀਏਟ੍ਰਿਕ ਜਾਂਚ (ਬੁਢਾਪੇ ਨਾਲ ਸਬੰਧਤ ਬੀਮਾਰੀਆਂ), ਈ.ਐਨ.ਟੀ. ਜਾਂਚ, ਅੱਖਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵੱਲੋਂ ਵਿਸ...
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਵਿੱਚ 14.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 7 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਵਿੱਚ 14.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 7 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ

Breaking News
ਅਜਨਾਲਾ/ਅੰਮ੍ਰਿਤਸਰ, 7 ਫਰਵਰੀ (      ) - ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਧਰ ਰੱਖੇ ਗਏ। ਪੰਜਾਬ ਮੰਡੀ ਬੋਰਡ ਵੱਲੋਂ ਇਨ੍ਹਾਂ ਸੰਪਰਕ ਨੂੰ ਅਪਗਰੇਡ ਕਰਨ ਉੱਪਰ 14.75 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਭਲਾ ਪਿੰਡ ਤੋਂ ਧਾਰੀਵਾਲ ਚਮਿਆਰੀ ਤੋਂ ਭੂਰੇ ਗਿੱਲ, ਦਿਆਲਪੁਰਾ, ਨਾਨਕੇ ਤੋਂ ਸੁਧਾਰ ਤੱਕ 13.57 ਕਿਲੋਮੀਟਰ ਲੰਬੀ ਸੜਕ ਉਪਰ 1280.87 ਲੱਖ ਰੁਪਏ, ਗੱਗੋਮਾਹਲ ਚਮਿਆਰੀ ਰੋਡ ਤੋਂ ਸੋਨੂੰ ਦੇ ਡੇਰੇ ਦੀ ਸੜਕ 0.50 ਲੰਬੀ ਸੜਕ ਉੱਪਰ 26.47 ਲੱਖ ਰੁਪਏ, ਅਜਨਾਲਾ ਰਮਦਾਸ ਰੋਡ ਤੋਂ ਕੋਟਲੀ ਜਮੀਤ ਸਿੰਘ ਤੱਕ 1.15 ਲੰਬੀ ਸੜਕ ਉੱਪਰ 25.11 ਲੱਖ ਰੁ...
ਪੰਜਾਬ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ ਦਾ ਇਨਾਮ ਵੰਡ ਸਮਾਰੋਹ ਹੋਇਆ ਸੰਪੰਨ

ਪੰਜਾਬ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ ਦਾ ਇਨਾਮ ਵੰਡ ਸਮਾਰੋਹ ਹੋਇਆ ਸੰਪੰਨ

Hot News
ਫ਼ਰੀਦਕੋਟ, 7 ਫਰਵਰੀ 2026 ( )-ਬਾਬਾ ਸ਼ੇਖ ਫਰੀਦ ਇੰਨਡੋਰ ਸਟੇਡੀਅਮ ਵਿਖੇ ਚੱਲ ਰਹੀ ਪੰਜਾਬ ਮਾਸਟਰਜ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਯੋਜਨ ਜਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫਰੀਦਕੋਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ 35 ਪਲੱਸ  ਤੋਂ 75 ਪਲੱਸ, ਕੈਟਾਗਰੀ ਦੇ ਖਿਡਾਰੀਆਂ ਨੇ ਭਾਗ ਲਿਆ। ਅੱਜ ਇਸ ਟੂਰਨਾਮੈਂਟ 35 ਪਲੱਸ, 40 ਪਲੱਸ ਅਤੇ 45 ਉਮਰ ਵਰਗ ਦੇ ਖਿਡਾਰੀਆਂ ਦਾ ਇਨਾਮ ਵੰਡ ਸਮਾਰੋਹ ਸੰਪੰਨ ਹੋਇਆ। ਜਿਸ ਵਿਚ ਸ਼੍ਰੀਮਤੀ ਡਾ. ਬਲਜੀਤ ਕੌਰ ਕੈਬਨਿਟ ਮੰਤਰੀ, ਸੋਸ਼ਲ ਜਸਟਿਸ ਇੰਪਾਵਰਮੈਂਟ ਅਤੇ ਮਨਿਉਰਟੀਜ਼ ਪੰਜਾਬ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ। ਇਸ ਸਮੇਂ ਸ਼੍ਰੀ ਸੰਦੀਪ ਸਿੰਘ ਧਾਲੀਵਾਲ ਆਰ.ਟੀ.ਆਈ ਕਮਿਸ਼ਨਰ ਪੰਜਾਬ ਉਚੇਚੇ ਤੌਰ ਤੇ ਪਹੁੰਚੇ। ਜੇਤੂ ਖਿਡਾਰੀਆਂ ਨੂੰ ਟਰਾਫੀ ਮੈਡਲ ਅਤੇ ਵਿਸ਼ੇਸ਼ ਗਿਫਟ ਦਿੱਤਾ ਗਿਆ। ਸ਼੍ਰੀ ਲਲਿਤ ਮੋਹਨ ਗੁਪਤਾ ਐਡਵੋਕੇਟ ਅਤੇ ਵਾਈਸ ਪ੍ਰਧਾਨ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਨੇ ਦੱਸਿਆ ਕਿ ਖਿਡਾਰੀਆਂ ਬਰੇਕ ਫਾਸਟ ਲੰਚ ਦਾ ਖਾਸ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਖਿਡਾਰੀਆਂ ਨੇ ਚੱਲ ਰਹੇ ਟੂਰਨਾਮੈਂਟ ਦੇ ਪ੍ਰਬੰਧਾ ਦੀ ਸ਼ਲਾਘਾ ਕੀਤੀ ਅ...
ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਆਯੋਜਿਤ

ਜ਼ਿਲ੍ਹਾ ਰੂਪਨਗਰ ਦੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਆਯੋਜਿਤ

Hot News
ਰੂਪਨਗਰ, 07 ਫਰਵਰੀ: ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ 2.0 (ਪੇਟੀਐਮ) ਦਾ ਆਯੋਜਨ ਕੀਤਾ ਗਿਆ।  ਇਹ ਵਰਕਸ਼ਾਪ “ਪਰੀਖਿਆ ਦੀ ਤਿਆਰੀ–ਸਾਂਝੀ ਜ਼ਿੰਮੇਵਾਰੀ” ਵਿਸ਼ੇ ਅਧੀਨ ਕਰਵਾਈ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਨਾ ਸੀ ਤਾਂ ਜੋ ਵਿਦਿਆਰਥੀਆਂ ਦੀ ਪਰੀਖਿਆ ਸੰਬੰਧੀ ਤਿਆਰੀ, ਮਾਨਸਿਕ ਸਹਿਯੋਗ ਅਤੇ ਅਕਾਦਮਿਕ ਪ੍ਰਗਤੀ ਨੂੰ ਹੋਰ ਸੁਧਾਰਿਆ ਜਾ ਸਕੇ। ਪੇਟੀਐਮ ਦੌਰਾਨ ਮਾਪਿਆਂ ਨੂੰ ਘਰ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਉਚਿਤ ਮਾਹੌਲ ਬਣਾਉਣ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਸਹਾਰਾ ਦੇਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਪਰੀਖਿਆ ਤਿਆਰੀ ਯੋਜਨਾਵਾਂ ਅਤੇ ਅਧਿਐਨ ਸੰਬੰਧੀ ਲਾਭਕਾਰੀ ਸੁਝਾਅ ਮਾਪਿਆਂ ਨਾਲ...