Sunday, August 16Malwa News
Shadow

Tag: punjab news

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 2 ਕਰੋੜ ਦੇ ਫੰਡ ਸਰਵਪੱਖੀ ਵਿਕਾਸ ਲਈ ਫਾਜ਼ਿਲਕਾ ਹਲਕੇ ਦੇ ਪਿੰਡਾਂ ਨੂੰ ਕਰਵਾਏ ਮੁਹੱਈਆ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 2 ਕਰੋੜ ਦੇ ਫੰਡ ਸਰਵਪੱਖੀ ਵਿਕਾਸ ਲਈ ਫਾਜ਼ਿਲਕਾ ਹਲਕੇ ਦੇ ਪਿੰਡਾਂ ਨੂੰ ਕਰਵਾਏ ਮੁਹੱਈਆ

Local
ਫਾਜ਼ਿਲਕਾ 17 ਨਵੰਬਰ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਲਕਿਆਂ ਦੇ ਵਿਕਾਸ ਲਈ ਤੱਤਪਰ ਹੈ। ਸ਼ਹਿਰਾਂ ਦੇ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਘਾਟ ਨਹੀ ਹੈ, ਸਰਵਪੱਖੀ ਵਿਕਾਸ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡਾਂ ਵਿਖੇ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਨੂੰ 2 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ। ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੁਰਜੋਰ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ ਤਾਂ ਜੋ ਪਿੰਡਾਂ ਅੰਦਰ ਬੁਨਿਆਦੀ ਸਹੂਲਤਾਂ ਦੀ ਪੂਰਤੀ ਹੋ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਖੇ ਬਾਹਰਲੀਆਂ ਫਿਰਨੀਆਂ, ਗਲੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਸ਼ਮਸ਼ਾਨ ਘਾਟ ਵਿਖੇ ਲੋੜੀਂਦੇ ਕਾਰਜ ਆਦਿ ਦੀ ਪੂਰਤੀ ਲਈ ਲਗਾਤਾਰ ਪੰਚਾਇਤਾਂ ਨੂੰ ਫੰਡ ਦਿੱਤੇ ਜਾ ਰਹੇ ਹਨ ਤਾਂ ਜੋ ਕੋਈ ਪਿੰਡ ਵਿਕਾਸ ਪੱਖੋਂ ਵਾਂਝਾ ਨਾ ਰਹਿ ਸਕੇ। ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ...
ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

Breaking News
ਫਰੀਦਾਬਾਦ (ਹਰਿਆਣਾ), 17 ਨਵੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਵਿੱਚ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ ’ਤੇ ਜ਼ੋਰਦਾਰ ਢੰਗ ਨਾਲ ਦਾਅਵਾ ਪੇਸ਼ ਕੀਤਾ ਅਤੇ ਦੇਸ਼ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਦੀ ਵਕਾਲਤ ਕੀਤੀ।ਇਹ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸੰਵਿਧਾਨ ਨੇ ਸਪੱਸ਼ਟ ਤੌਰ ’ਤੇ ਉਨ੍ਹਾਂ ਖੇਤਰਾਂ ਦੀ ਹੱਦਬੰਦੀ ਕੀਤੀ ਹੈ, ਜਿਸ ਵਿੱਚ ਕੇਂਦਰ ਤੇ ਰਾਜਾਂ ਨੂੰ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਇਜਾਜ਼ਤ ਹੈ। ਉਨ੍ਹਾਂ ਕਿਹਾ ਕਿ ਸੰਘਵਾਦ ਸਾਡੇ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ ਵਿੱਚੋਂ ਇਕ ਹੈ ਪਰ ਬਦਕਿਸਮਤੀ ਨਾਲ ਪਿਛਲੇ 75 ਸਾਲਾਂ ਵਿੱਚ ਇਸ ਅਧਿਕਾਰ ਦੇ ਕੇਂਦਰੀਕਰਨ ਦਾ ਰੁਝਾਨ ਹਾਵੀ ਰਿਹਾ ਹੈ।ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੀ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 1970 ਵਿੱਚ ਹੋਏ ਇੰਦਰਾ ਗਾਂਧੀ ਸਮਝੌਤੇ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਸੀ ਕਿ "ਚੰਡੀਗੜ੍ਹ ਦਾ ਰਾਜਧਾਨੀ ਪ੍ਰੋਜੈਕਟ ਖੇਤਰ ਸਮੁੱਚੇ ਤੌਰ 'ਤੇ ਪੰਜਾਬ ਨੂੰ ਜਾਵੇਗਾ।" ਇਹ ਕੇਂਦ...
ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

Hot News
ਚੰਡੀਗੜ੍ਹ, 17 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸੋਮਵਾਰ ਨੂੰ ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਦੇ ਪੁਲਿਸ ਸਟੇਡੀਅਮ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜੇਲ੍ਹ ਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁਨ ਵੱਲੋਂ ਹਾਜ਼ਰੀ ਭਰੀ ਗਈ। ਇਸੇ ਤਰ੍ਹਾਂ ਨਵੀਂ ਅਨਾਜ ਮੰਡੀ ਮੋਗਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬ...
हरियाणा सरकार ने 5वें वेतन आयोग के तहत वेतन पाने वाले कर्मचारियों के लिए महंगाई भत्ते में वृद्धि को मंजूरी दी

हरियाणा सरकार ने 5वें वेतन आयोग के तहत वेतन पाने वाले कर्मचारियों के लिए महंगाई भत्ते में वृद्धि को मंजूरी दी

Haryana, Hindi
चंडीगढ़, 17 नवंबर — हरियाणा सरकार ने उन राज्य कर्मचारियों के लिए महंगाई भत्ते (डीए) में वृद्धि को मंजूरी दी है, जो 5वीं वेतन आयोग की  वेतन संरचना के अनुसार वेतन प्राप्त कर रहे हैं। संशोधित दर के अनुसार, डीए को मौजूदा 466% से बढ़ाकर 474% किया गया है, जो 1 जुलाई 2025 से प्रभावी होगी।इस संबंध में आदेश मुख्य सचिव श्री अनुराग रस्तोगी, जिनके पास वित्त विभाग के अतिरिक्त मुख्य सचिव का दायित्व भी है,  द्वारा जारी किया गया है । बढ़ा हुआ डीए नवंबर 2025 के वेतन के साथ प्रदान किया जाएगा, जबकि जुलाई से अक्टूबर 2025 तक की बकाया राशि दिसंबर 2025 में दी जाएगी। वित्तीय नियमों के अनुसार, डीए की राशि में यदि 50 पैसे या उससे अधिक का अंश हो तो उसे अगले पूर्ण रुपये तक पूर्णांक...
केंद्रीय गृह मंत्री अमित शाह की अध्यक्षता में सूरजकुंड, फरीदाबाद में हुई उत्तरी क्षेत्रीय परिषद की 32वीं बैठक

केंद्रीय गृह मंत्री अमित शाह की अध्यक्षता में सूरजकुंड, फरीदाबाद में हुई उत्तरी क्षेत्रीय परिषद की 32वीं बैठक

Haryana, Hindi
चंडीगढ़, 17 नवंबर — केंद्रीय गृह मंत्री व उत्तरी क्षेत्रीय परिषद्  चेयरमैन श्री अमित शाह की अध्यक्षता में सोमवार को फरीदाबाद के सूरजकुंड में उत्तरी क्षेत्रीय परिषद् की 32वीं बैठक का आयोजन किया गया। इस बैठक में हरियाणा के मुख्यमंत्री व उत्तरी क्षेत्रीय परिषद के वाइस- चेयरमैन श्री नायब सिंह सैनी, पंजाब के मुख्यमंत्री श्री भगवंत मान, हिमाचल प्रदेश के मुख्यमंत्री श्री सुखविंदर सुक्खू, राजस्थान के मुख्यमंत्री श्री भजन लाल शर्मा, दिल्ली के उप राज्यपाल श्री विनय कुमार सक्सेना, दिल्ली की मुख्यमंत्री श्रीमती रेखा गुप्ता, जम्मू एवं कश्मीर के उप राज्यपाल श्री मनोज सिन्हा, जम्मू एवं कश्मीर के मुख्यमंत्री श्री उमर अब्दुला, लदृाख के उप राज्यपाल श्री कविंदर गुप्ता, चंडीगढ़ के प्रशासक श्री गुलाब चंद कटारिया, हरियाणा के राजस्व मंत्री श्री विप...
ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

Hot News
ਚੰਡੀਗੜ੍ਹ, 17 ਨਵੰਬਰ:- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਤਰਨਤਾਰਨ ਨੂੰ 26 ਨਵੰਬਰ, 2025 ਨੂੰ ਸਬੰਧਤ ਪੁਲਿਸ ਕਪਤਾਨ ਰਾਹੀਂ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਅਤੇ ਅਖ਼ਬਾਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਸੀ, ਜਿਸ ਤੋਂ ਬਾਅਦ ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਚੇਅਰਮੈਨ ਗੜ੍ਹੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨਤਾਰਨ ਕਮਿਸ਼ਨ ਅੱਗੇ ਪੇਸ਼ ਹੋਏ, ਅਤੇ ਕਾਂਗਰਸ ਦੇ ਸੀਨੀਅਰ ਆਗੂ ਸ. ਪ੍ਰਤਾਪ ਸਿੰਘ ਬਾਜਵਾ ਨੂੰ ਵੀ ਨਿੱਜੀ ਪੇਸ਼ੀ ਦਾ ਨੋਟਿਸ ਜਾਰੀ ਕੀਤਾ ਗਿਆ ਸੀ, ਜਿਨਾਂ ਵੱਲੋਂ ਪੇਸ਼ ਵਕੀਲ ਰਾਹੀਂ 17 ਨਵੰਬਰ ਤੋਂ ਬਾਅਦ ਪੇਸ...
‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 17 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 261ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 313 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ਵਿੱਚ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 57 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 261 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,969 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.2 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 11 ਕਿਲੋ ਭੁੱਕੀ, 2168 ਨਸ਼ੀਲੀਆਂ ਗੋਲੀਆਂ ਅਤੇ 1.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੋਧੀ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿ...
ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ — ਡਾ. ਬਲਜੀਤ ਕੌਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ — ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 17 ਨਵੰਬਰ:- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦਾ ਨਵਾਂ ਨਾਮ ਹੁਣ ‘ਨਵੀਂ ਦਿਸ਼ਾ ਯੋਜਨਾ’ ਰੱਖਿਆ ਗਿਆ ਹੈ। ਇਸ ਫ਼ੈਸਲੇ ਦਾ ਉਦੇਸ਼ ਰਾਜ ਭਰ ਵਿੱਚ ਇੱਕ ਭਰੋਸੇਮੰਦ, ਸੁਚਾਰੂ ਅਤੇ ਪਾੜਾ ਰਹਿਤ ਲਾਗੂਕਰਨ ਪ੍ਰਣਾਲੀ ਨੂੰ ਯਕੀਨੀ ਬਣਾਉਣਾ ਹੈ। ਸੁਧਾਰ ਕੀਤੀ ਯੋਜਨਾ ਦੇ ਤਹਿਤ, ਲੋੜਵੰਦ ਔਰਤਾਂ ਨੂੰ ਪ੍ਰਤੀ ਮਹੀਨਾ 9 ਸੈਨੇਟਰੀ ਨੈਪਕਿਨ ਨਿਯਮਿਤ ਤੌਰ ’ਤੇ ਆਂਗਣਵਾੜੀ ਕੇਂਦਰਾਂ ਰਾਹੀਂ ਵੰਡੇ ਜਾਣਗੇ। ਪ੍ਰਤੀ ਆਂਗਣਵਾੜੀ ਕੇਂਦਰ 50 ਲਾਭਪਾਤਰੀਆਂ ਦੇ ਟੀਚੇ ਅਧੀਨ, ਹਰ ਮਹੀਨੇ ਘੱਟੋ-ਘੱਟ 13,65,700 ਔਰਤਾਂ ਨੂੰ ਕਵਰ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਦੀ ਗਿਣਤੀ ਹੋਰ ਵਧਾਉਣ ਲਈ ਵੀ ਯਤਨ ਕੀਤੇ ਜਾਣਗੇ ਤਾਂ ਜੋ ਹਰ ਔਰਤ ਤੱਕ ਇਹ ਸਹੂਲਤ ਪਹੁੰਚੇ। ਯੋਜਨਾ ਦੇ ਸੁਚਾਰੂ ਲਾਗੂਕਰਨ ਲਈ ਪੰਜਾਬ ਕੈਬਨਿਟ ਨੇ ₹53 ਕਰੋੜ ਦੀ...
ਮਾਨ ਸਰਕਾਰ ਹੈ ਹਰ ਜੀਵ ਦੇ ਨਾਲ! ਪੰਜਾਬ ਵਿੱਚ ਆਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ‘ਤੇ ਮਾਨ ਸਰਕਾਰ ਨੇ ਇਤਿਹਾਸਕ ਮੁਹਿੰਮ ਕੀਤੀ ਸ਼ੁਰੂ

ਮਾਨ ਸਰਕਾਰ ਹੈ ਹਰ ਜੀਵ ਦੇ ਨਾਲ! ਪੰਜਾਬ ਵਿੱਚ ਆਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ‘ਤੇ ਮਾਨ ਸਰਕਾਰ ਨੇ ਇਤਿਹਾਸਕ ਮੁਹਿੰਮ ਕੀਤੀ ਸ਼ੁਰੂ

Punjab News
ਚੰਡੀਗੜ੍ਹ, 17 ਨਵੰਬਰ : ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਵਾਰਾ ਪਸ਼ੂਆਂ ਦੀ ਦਹਾਕਿਆਂ ਪੁਰਾਣੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਤਾਲਮੇਲ ਵਾਲੀ ਸੂਬਾ-ਪੱਧਰੀ ਕਾਰਜ ਯੋਜਨਾ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਜਾਨਵਰਾਂ ਪ੍ਰਤੀ ਜ਼ੁਲਮ ਦੀ ਰੋਕਥਾਮ ਦਾ ਐਕਟ ਦੇ ਸੋਧ ਬਿੱਲ 'ਤੇ ਬਹਿਸ ਦੌਰਾਨ ਦਿੱਤੇ ਭਰੋਸੇ ਨੂੰ ਹੁਣ ਠੋਸ ਨੀਤੀ ਵਿੱਚ ਬਦਲ ਦਿੱਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿੱਚ ਇਸ ਸਮੱਸਿਆ ਦੇ ਹੱਲ ਲਈ ਸਾਰੇ ਵਿਭਾਗ ਅਤੇ ਹਿੱਸੇਦਾਰ ਮਿਲ ਕੇ ਕੰਮ ਕਰ ਰਹੇ ਹਨ। ਸਥਾਨਕ ਸਰਕਾਰਾਂ ਵਿਭਾਗ ਇਸ ਬਹੁ-ਏਜੰਸੀ ਯਤਨ ਦੀ ਅਗਵਾਈ ਕਰ ਰਿਹਾ ਹੈ, ਜਿਸ ਵਿੱਚ ਸਾਰੇ ਸਬੰਧਤ ਵਿਭਾਗਾਂ ਦਾ ਤਾਲਮੇਲ ਯਕੀਨੀ ਬਣਾਇਆ ਜਾ ਰਿਹਾ ਹੈ। ਸਰਕਾਰ ਨੇ ਪੀੜਤਾਂ ਨੂੰ ਰਾਹਤ ਦੇਣ ਲਈ ਪੰਜਾਬ ਜਾਨਵਰਾਂ ਦੇ ਹਮਲਿਆਂ ਅਤੇ ਦੁਰਘਟਨਾਵਾਂ ਦੇ ਪੀੜਤਾਂ ਲਈ ਮੁਆਵਜ਼ਾ ਨੀਤੀ, 2023 ਪਹਿਲਾਂ ਹੀ ਲਾਗੂ ਕਰ ਦਿੱਤੀ ਹੈ। ਇਹ ਨੀਤੀ ਆਵਾਰਾ ਪਸ਼ੂਆਂ ਦੇ ਹਮਲੇ ਤੋਂ ਪ੍ਰਭਾਵਿਤ ਪਰਿਵ...
ਬਿਹਤਰ ਪੰਚਾਇਤਾਂ, ਖੁਸ਼ਹਾਲ ਪਿੰਡ: ਪੰਜਾਬ ਸਰਕਾਰ ਨੇ ਵਿਕਾਸ ਕੰਮਾਂ ਲਈ 332 ਕਰੋੜ ਦੀ ਪਹਿਲੀ ਕਿਸ਼ਤ ਜਾਰੀ ਕੀਤੀ

ਬਿਹਤਰ ਪੰਚਾਇਤਾਂ, ਖੁਸ਼ਹਾਲ ਪਿੰਡ: ਪੰਜਾਬ ਸਰਕਾਰ ਨੇ ਵਿਕਾਸ ਕੰਮਾਂ ਲਈ 332 ਕਰੋੜ ਦੀ ਪਹਿਲੀ ਕਿਸ਼ਤ ਜਾਰੀ ਕੀਤੀ

Breaking News, Punjab Development
ਚੰਡੀਗੜ੍ਹ, 17 ਨਵੰਬਰ : ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਵਿਕਾਸ ਲਈ 332 ਕਰੋੜ ਰੁਪਏ ਦੀ ਵੱਡੀ ਰਕਮ ਜਾਰੀ ਕੀਤੀ ਹੈ। ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪਿੰਡਾਂ ਦੇ ਲੋਕਾਂ ਪ੍ਰਤੀ ਉਨ੍ਹਾਂ ਦੇ ਵਾਅਦੇ ਦਾ ਨਤੀਜਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਦੱਸਿਆ ਕਿ ਇਹ ਫੰਡ ਸੂਬੇ ਦੀਆਂ 13,000 ਤੋਂ ਵੱਧ ਗ੍ਰਾਮ ਪੰਚਾਇਤਾਂ, 153 ਪੰਚਾਇਤ ਸਮਿਤੀਆਂ ਅਤੇ 22 ਜ਼ਿਲ੍ਹਾ ਪਰਿਸ਼ਦਾਂ ਦੇ ਖਾਤਿਆਂ ਵਿੱਚ ਸਿੱਧਾ ਭੇਜਿਆ ਗਿਆ ਹੈ। ਇਹ ਕਦਮ ਨਾ ਸਿਰਫ਼ ਪਾਰਦਰਸ਼ਤਾ ਦੀ ਮਿਸਾਲ ਹੈ, ਸਗੋਂ ਇਹ ਵੀ ਪੱਕਾ ਕਰਦਾ ਹੈ ਕਿ ਵਿਕਾਸ ਦੇ ਕੰਮ ਹੁਣ ਬਿਨਾਂ ਕਿਸੇ ਦੇਰੀ ਦੇ ਤੇਜ਼ੀ ਨਾਲ ਹੋਣਗੇ। ਇਸ ਫੰਡ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਕੁੱਲ ਰਕਮ ਵਿੱਚੋਂ 156 ਕਰੋੜ ਰੁਪਏ ‘ਅਨਟਾਇਡ ਫੰਡ’ ਵਜੋਂ ਪੰਚਾਇਤਾਂ ਨੂੰ ਦਿੱਤੇ ਗਏ ਹਨ। ਇਸ ਨਾਲ ਪੰਚਾਇਤਾਂ ਨੂੰ ਆਪਣੀ ਮਰਜ਼ੀ ਨਾਲ ਵਿਕਾਸ ਕੰਮ ਚੁਣਨ ਦੀ ਪੂਰੀ ਆਜ਼ਾਦੀ ਮਿਲਦੀ ਹੈ। ਹੁਣ ਪੰਚਾਇਤਾਂ ਆਪਣੀ ਲੋੜ ਮੁਤਾਬਕ ਫੈਸਲਾ ਲੈ ਸਕਦੀਆਂ ਹਨ ਕਿ ਉਨ੍ਹਾਂ ਨੂੰ ਆਪਣੇ ਪਿੰਡ ਵਿੱਚ ਸੜਕਾਂ ਬਣਾਉਣੀਆਂ ਹਨ, ਕਮਿਊਨਿਟੀ ਹਾਲ ਬਣਾਉਣਾ ਹੈ...